ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  13 minutes ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  about 1 hour ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  about 2 hours ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  about 3 hours ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  about 3 hours ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  about 4 hours ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  about 4 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  about 4 hours ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  about 4 hours ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  about 5 hours ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  about 6 hours ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  about 6 hours ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  about 7 hours ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  about 7 hours ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  about 7 hours ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ

ਲੁਧਿਆਣਾ

ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਸੀਤਾ ਨਗਰ ਅਤੇ ਸਮਿੱਟਰੀ ਰੋਡ 'ਤੇ ਸੜਕ ਧੱਸੀ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਮੋਬਾਈਲ ਕੰਪਨੀਆਂ ਵੱਲੋਂ ਬਿਨਾਂ ਮਨਜ਼ੂਰੀ ਭੂਮੀਗਤ ਤਾਰਾਂ ਵਿਛਾਉਣ ਲਈ ਸੜਕਾਂ ਪੁੱਟਣ ਅਤੇ ਪਾਣੀ, ਸੀਵਰੇਜ ਦੀਆਂ ਪਾਈਪਾਂ ਵਿਛਾਉਣ/ਮੁਰੰਮਤ ਕਰਨ ਮੌਕੇ ਠੇਕੇਦਾਰ ਵੱਲੋਂ ਕਥਿਤ ਕੋਤਾਹੀ ਵਰਤੇ ਜਾਣ ਕਾਰਨ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਲੁਧਿਆਣਾ ਦੇ ਕਈ ਰੈਸਟੋਰੈਂਟਾਂ ਵਿਚ ਚੱਲ ਰਿਹੈ ਹੁੱਕਾ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਦੇ ਹੁਕਮਾਂ ਤੋਂ ਬੇਪ੍ਰਵਾਹ ਹੋਏ ਸ਼ਹਿਰ ਵਿਚ ਕੁਝ ਰੈਸਟੋਰੈਂਟਾਂ ਦੇ ਮਾਲਕਾਂ ਵੱਲੋਂ ਸ਼ਰ੍ਹੇਆਮ ਗ੍ਰਾਹਕਾਂ ਨੂੰ ਹੁੱਕਾ ਪਰੋਸਿਆ ਜਾ ਰਿਹਾ ਹੈ | ਰੈਸਟੋਰੈਂਟ ਦੇ ਮਾਲਕਾਂ ਵੱਲੋਂ ...

ਪੂਰੀ ਖ਼ਬਰ »

ਪੁਲਿਸ 'ਤੇ ਪੀੜਤ ਪਰਿਵਾਰ ਦੀ ਕੁੱਟਮਾਰ ਦਾ ਦੋਸ਼

ਲੁਧਿਆਣਾ, 16 ਜੁਲਾਈ (ਜਸਪਾਲ ਅਰੋੜਾ)- ਥਾਣਾ ਬਸਤੀ ਜੋਧੇਵਾਲ ਦੇ ਬਾਹਰ ਉਸ ਸਮੇਂ ਭਾਰੀ ਭੀੜ ਜਮਾਂ ਹੋ ਗਈ ਜਦੋਂ ਹਮਲੇ ਦੇ ਸ਼ਿਕਾਰ ਲੋਕਾਂ ਨੇ ਪੁਲਿਸ 'ਤੇ ਹਮਲਾਵਰਾਂ ਨੂੰ ਕਾਬੂ ਕਰਨ ਦੀ ਬਜਾਏ ਉਲਟਾ ਪੀੜਤ ਪਰਿਵਾਰ ਨੂੰ ਥਾਣੇ 'ਚ ਬੰਦ ਕਰਕੇ ਉਨ੍ਹਾਂ ਦੀ ਕੁੱਟਮਾਰ ਕਰਨ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕਰਦਾ ਇਕ ਕਾਬੂ, ਇਕ ਫ਼ਰਾਰ

ਲੁਧਿਆਣਾ, 15 ਜੁਲਾਈ (ਜਸਪਾਲ ਅਰੋੜਾ)- ਥਾਣਾ ਬਸਤੀ ਜੋਧੇਵਾਲ ਦੇ ਇਲਾਕੇ ਟਿੱਬਾ ਰੋਡ ਸਥਿਤ ਗੁਰਮੇਲ ਪਾਰਕ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੇਰ ਰਾਤ ਘਰ ਵਿਚ ਚੋਰੀ ਕਰਨ ਲਈ ਦਾਖ਼ਲ ਹੋਏ ਚੋਰ ਨੂੰ ਲੋਕਾਂ ਨੇ ਦਬੋਚ ਲਿਆ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ...

ਪੂਰੀ ਖ਼ਬਰ »

--ਸਮਾਰਟ ਸਿਟੀ ਦੀ ਅਸਲ ਝਲਕ-- ਜੀ. ਟੀ. ਰੋਡ 'ਤੇ ਸਫ਼ਾਈ ਅਤੇ ਗੰਦਗੀ ਦੋਵੇਂ ਨਾਲ-ਨਾਲ

ਢੰਡਾਰੀ ਕਲਾਂ, 16 ਜੁਲਾਈ (ਪਰਮਜੀਤ ਸਿੰਘ ਮਠਾੜੂ)-ਜੀ. ਟੀ. ਰੋਡ 'ਤੇ ਓਸਵਾਲ ਕੰਪਨੀ ਦੁਆਰਾ ਉਗਾਈ ਗਈ ਹਰਿਆਵਲ ਨੂੰ ਦੇਖ ਕੇ ਸਮਾਰਟ ਸਿਟੀ ਦੀ ਝਲਕ ਮਿਲ ਜਾਂਦੀ ਹੈ | ਦਿੱਲੀ ਵਾਲੀ ਸਾਈਡ ਤੋਂ ਆਉਣ ਵਾਲੀ ਸਰਵਿਸ ਲੇਨ 'ਤੇ ਆਉਣ ਵਾਲਾ ਹਰ ਇਨਸਾਨ ਇਕਦਮ ਇਹ ਸੋਚਣ ਲਗ ਜਾਵੇਗਾ ...

ਪੂਰੀ ਖ਼ਬਰ »

ਪਤਨੀ ਦੇ ਕਤਲ ਦੇ ਮਾਮਲੇ ਵਿਚ ਲੋੜੀ ਾਦਾ ਭਗੌੜਾ ਕਾਬੂ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰ: 5 ਦੀ ਪੁਲਿਸ ਨੇ ਪੰਜ ਸਾਲ ਪਹਿਲਾਂ ਇਕ ਔਰਤ ਦੇ ਹੋਏ ਕਤਲ ਦੇ ਮਾਮਲੇ ਵਿਚ ਉਸ ਦੇ ਪਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਐਸ.ਐਚ.ਓ. ਸ੍ਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਸਬੰਧੀ ਸੇਠੀ ਦੀ ਅਗਵਾਈ 'ਚ ਅਹਿਮ ਮੀਟਿੰਗ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਨਗਰ ਨਿਗਮ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਇਕ ਅਹਿਮ ਮੀਟਿੰਗ ਸੀਨੀਅਰ ਅਕਾਲੀ ਆਗੂ ਤੇਜਿੰਦਰਪਾਲ ਸਿੰਘ ਸੇਠੀ ਦੀ ਅਗਵਾਈ ਵਿਚ ਵਾਰਡ ਨੰਬਰ 32 ਭਾਈ ਮੰਨਾ ਸਿੰਘ ਨਗਰ ਵਿਖੇ ਹੋਈ | ਆਪਣੇ ਸੰਬੋਧਨ ਵਿਚ ਸ.ਸੇਠੀ ਨੇ ਕਿਹਾ ਕਿ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ

ਲੁਧਿਆਣਾ, 16 ਜੁਲਾਈ (ਭੁਪਿੰਦਰ ਸਿੰਘ ਬਸਰਾ)-ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਅਤੇ ਪੰਜਾਬ ਵਿਧਾਨ ਸਭਾ 2016 ਵਿਚ ਪਾਸ ਕੀਤੇ ਐਕਟ ਨੂੰ ਲਾਗੂ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਪਰਮਾਨੰਦ ਧਰੌੜ ਵਿਖੇ ਬਰਾਂਡੇ ਦਾ ਲੈਂਟਰ ਪਾਇਆ

ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਧਰੌੜ ਦੇ ਗੁਰਦੁਆਰਾ ਭਾਈ ਪਰਮਾਨੰਦ ਵਿਖੇ ਨਵੇਂ ਬਣ ਰਹੇ ਦਰਬਾਰ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਇਆ ਗਿਆ | ਗੁਰਦੁਆਰਾ ਭਾਈ ਪਰਮਾਨੰਦ ਪਿੰਡ ਧਰੌੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਤ ਬਾਬਾ ਅਮਰੀਕ ...

ਪੂਰੀ ਖ਼ਬਰ »

ਮਿਡ ਡੇਅ ਮੀਲ ਕੁੱਕ ਯੂਨੀਅਨ ਦੀ ਮੀਟਿੰਗ 'ਚ ਅਗਲੇ ਸੰਘਰਸ਼ ਬਾਰੇ ਵਿਚਾਰਾਂ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਮਿਡ ਡੇਅ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ ਦੀ ਪ੍ਰਧਾਨਗੀ ਹੇਠ ਚਤਰ ਸਿੰਘ ਪਾਰਕ ਵਿਖੇ ਹੋਈ ਜਿਸ 'ਚ ਅਗਲੇ ਸੰਘਰਸ਼ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇੰਟਕ ਆਗੂ ਗੁਰਜੀਤ ਸਿੰਘ ਜਗਪਾਲ, ...

ਪੂਰੀ ਖ਼ਬਰ »

---'ਮਾਮਲਾ ਜਗਰਾਉਂ ਪੁੱਲ ਦੀ ਮੁਰੰਮਤ ਦਾ'--- ਗ਼ੈਰ-ਸਰਕਾਰੀ ਸੰਸਥਾਵਾਂ ਨੇ ਜਗਰਾਉਂ ਪੁੱਲ ਦੀ ਪਹਿਲੀ 'ਬਰਸੀ' ਮਨਾਈ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)- 1888 ਵਿਚ ਬਣਾਏ ਜਗਰਾਉਂ ਪੁੱਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਇਕ ਸਾਲ ਪਹਿਲਾਂ ਰੇਲਵੇ ਵਿਭਾਗ ਵੱਲੋਂ ਵਿਸ਼ਵਕਰਮਾ ਚੌਕ ਤੋਂ ਭਾਰਤ ਨਗਰ ਚੌਕ ਜਾਂਦੀ ਸਾਈਡ 'ਤੇ ਵੱਡੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਸੀ, ...

ਪੂਰੀ ਖ਼ਬਰ »

ਰਾਊਾਡ ਟੇਬਲ ਇੰਡੀਆ ਵੱਲੋਂ ਸਮਾਜ ਸੇਵਾ ਦੇ ਕੰਮਾਂ ਲਈ ਕਲਾ ਮੁਕਾਬਲਾ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)-ਦੇਸ਼ ਵਿਚ ਸਿੱਖਿਆ ਦਾ ਪੱਧਰ ਉਚਾ ਚੱੁਕਣ ਲਈ ਨੌਜਵਾਨਾਂ ਦੀ ਸੰਸਥਾ ਰਾਊਾਡ ਟੇਬਲ ਇੰਡੀਆ ਵੱਲੋਂ ਸਮਾਜ ਸੇਵਾ ਮੁਹਿੰਮ ਤਹਿਤ 'ਜਿੰਦਗੀ ਦੇ ਰੰਗ ਰਾਊਾਡ ਟੇਬਲ ਦੇ ਸੰਗ' ਨਾਂਅ ਹੇਠ ਕਲਾ ਮੁਕਾਬਲੇ ਵੈਸਟਐਾਡ ਸ਼ਾਪਿੰਗ ਮਾਲ 'ਚ ਕਰਵਾਏ ਗਏ, ਜਿਨ੍ਹਾਂ ਵਿਚ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਦੇ 6 ਤੋਂ 16 ਸਾਲ ਉਮਰ ਦੇ ਸੈਂਕੜੇ ਬੱਚਿਆ ਨੇ ਹਿੱਸਾ ਲਿਆ | ਯੁਵਿੰਦਰ ਸਿੰਘ ਹੇਅਰ ਆਈ. ਪੀ. ਐਸ. ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਸਪ੍ਰੀਤ ਕੌਰ ਵਿਸ਼ੇਸ਼ ਮਹਿਮਾਨ ਸਨ | ਨਿਧੀ ਗੁਪਤਾ, ਸ਼ੋਭਨ ਸੋਈ ਅਤੇ ਹਰਲੀਨ ਸੋਨਾ ਨੇ ਨਿਰਣਾਇਕਾਂ ਸੇਵਾ ਨਿਭਾਈ | ਸੰਸਥਾ ਦੇ ਚੇਅਰਮੈਨ ਆਯੂਸ਼ ਜੈਨ ਨੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ ਇਕੱਠੇ ਹੋਏ ਪੈਸਿਆਂ ਲਾਲ ਜਵੱਦੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਕਮਰਿਆਂ ਦਾ ਨਿਰਮਾਣ ਕੀਤਾ ਜਾਵੇਗਾ | ਇਸ ਮੌਕੇ ਰਿਤੇਸ਼ ਕਪੂਰ, ਸੌਰਵ ਢੱਲ, ਵਿਪਨ ਸਿੰਘਲ, ਪੰਕਜ ਜੈਨ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਗੁਰਮਤਿ ਸਮਾਗਮ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦੇ ਸੰਦੇਸ਼ ਦੇ ਨਾਲ ਹੀ ਸੇਵਾ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਸੰਗਤਾਂ ਨੂੰ ਦੀਨ ਦੁਖੀਆਂ ਦੀ ...

ਪੂਰੀ ਖ਼ਬਰ »

ਰਾਮਗੜ੍ਹੀਆ ਬੋਰਡ ਵੱਲੋਂ ਰਿਟਾਇਰਡ ਹੋਣ 'ਤੇ ਜੇ. ਈ. ਜਸਪਾਲ ਸਿੰਘ ਬਿਰਦੀ ਸਨਮਾਨਿਤ

ਢੰਡਾਰੀ ਕਲਾਂ, 16 ਜੁਲਾਈ (ਪਰਮਜੀਤ ਸਿੰਘ ਮਠਾੜੂ)-ਰਾਮਗੜ੍ਹੀਆ ਦੀ ਇਕ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਬਿਰਦੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੀ.ਐਸ.ਪੀ.ਸੀ.ਐਲ. ਤੋਂ ਜੇ. ਈ. ਰਿਟਾਇਰਡ ਜਸਪਾਲ ਸਿੰਘ ਬਿਰਦੀ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਮੈਂਬਰਾਂ ਦੀ ...

ਪੂਰੀ ਖ਼ਬਰ »

ਪਾਸਟਰ ਦੇ ਕਾਤਲਾਂ ਨੂੰ ਫ਼ਾਂਸੀ ਦਿਓ-ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਸਲੇਮ ਟਾਬਰੀ ਚਰਚ ਦੇ ਪਾਸਟਰ ਸੁਲਤਾਨ ਮਸੀਹ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਕਤਲ 'ਤੇ ਜਾਮਾ ਮਸਜਿਦ ਤੋਂ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਨੇ ਮੰਗ ਕੀਤੀ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵੱਲੋਂ ਡਾਕਟਰ ਦਿਵਸ ਮਨਾਇਆ ਗਿਆ

ਲੁਧਿਆਣਾ, 16 ਜੁਲਾਈ (ਭੁਪਿੰਦਰ ਸਿੰਘ ਬਸਰਾ)-ਫੋਰਟਿਸ ਹਸਪਤਾਲ ਦੀ ਟੀਮ ਵੱਲੋਂ ਡਾਕਟਰ ਦਿਵਸ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਨਿਰਦੇਸ਼ਕ ਵਿਵਾਨ ਸਿੰਘ ਗਿੱਲ ਨੇ ਦੱਸਿਆ ਕਿ ਮਰੀਜ਼ ਨੂੰ ਤੰਦਰੁਸਤ ਕਰਨ ਦੇ ਹਰ ਯਤਨ ਕਰਕੇ ਡਾਕਟਰ ਆਪਣਾ ਮਨੁੱਖ ਹੋਣ ਦਾ ਫਰਜ ...

ਪੂਰੀ ਖ਼ਬਰ »

ਗ੍ਰੀਨਲੈਂਡ ਕਾਨਵੈਂਟ ਸਕੂਲ ਵਿਖੇ 'ਇੰਟਰ ਹਾਊਸ ਸੂਫੀ ਗਾਇਨ' ਮੁਕਾਬਲੇ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਗ੍ਰੀਨਲੈਂਡ ਕਾਨਵੈਂਟ ਸਕੂਲ ਵਿਖੇ 'ਇੰਟਰ ਹਾਊਸ ਸੂਫੀ ਗਾਇਨ' ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਸੈਂਕੜੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਦੀ ਸੂਫ਼ੀਆਨਾ ...

ਪੂਰੀ ਖ਼ਬਰ »

ਲੋਕ-ਗਾਇਕਾ ਬਰਿੰਦਰ ਤੱਗੜ ਦਾ ਪਲੇਠਾ ਗੀਤ 'ਨੈਣਾਂ ਵਾਲੇ ਪੇਚੇ' ਰਿਲੀਜ਼

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)- ਬੁਲੰਦ ਹੌਾਸਲੇ ਵਾਲੀ ਗਾਇਕਾ ਬਰਿੰਦਰ ਤੱਗੜ ਦਾ ਅੱਜ ਰੂਟਸ ਕੰਪਨੀ ਤੇ ਜੋਸ਼ ਟਰੈਕਟਰਜ਼ ਵੱਲੋਂ ਪਲੇਠਾ ਗੀਤ 'ਨੈਣਾਂ ਵਾਲੇ ਪੇਚੇ' ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ, ਜੋਸ਼ ਟ੍ਰੈਕਟਰ ਦੇ ਪ੍ਰਬੰਧਕ ਨਿਰਦੇਸ਼ਕ ਦਰਸ਼ਨ ਸਿੰਘ ਨੇ ...

ਪੂਰੀ ਖ਼ਬਰ »

ਜ਼ਿਆਦਾਤਰ ਸਨਅਤੀ ਯੂਨਿਟਾਂ, ਬਹੁਮੰਜ਼ਿਲੀ ਇਮਾਰਤਾਂ, ਹੋਟਲਾਂ, ਹਸਪਤਾਲਾਂ ਵਿਚ ਨਹੀਂ ਹੈ ਅੱਗ ਬੁਝਾਊ ਯੰਤਰਾਂ ਦਾ ਪੁਖ਼ਤਾ ਪ੍ਰਬੰਧ

ਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਸਾਹਮਣੇ ਆਇਆ ਕਿ ਸ਼ਹਿਰ ਵਿਚ ਜ਼ਿਆਦਾਤਰ ਸਨਅਤੀ ਯੂਨਿਟਾਂ, ਬਹੁਮੰਜ਼ਿਲੀ ਇਮਾਰਤਾਂ, ਹੋਟਲਾਂ, ਹਸਪਤਾਲਾਂ ਵਿਚ ਅੱਗ ਬੁਝਾਊ ਯੰਤਰਾਂ ਦਾ ਪੁਖ਼ਤਾ ਪ੍ਰਬੰਧ ਨਹੀਂ ਹੈ ਅਤੇ ਨਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ ਨਹੀਂ ਰਹੇ

ਹੰਬੜਾਂ, 16 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)–ਲੈਕ: ਹਰਭਜਨ ਸਿੰਘ ਰਾਣਕੇ ਵਾਸੀ ਪਿੰਡ ਰਾਣਕੇ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ (52) ਦੀ ਅਚਾਨਕ ਮੌਤ ਹੋ ਗਈ | ਉਹ ਆਪਣੇ ਪਿੱਛੇ ਧਰਮਪਤਨੀ ਤੇ ਬੇਟੀ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਕੇ ਬਚਾਈਆਂ ਜਾ ਸਕਦੀਆਂ ਹਜ਼ਾਰਾਂ ਜਾਨਾਂ-ਬਾਵਾ, ਕਾਹਲੋਂ

ਲੁਧਿਆਣਾ 16 ਜੁਲਾਈ (ਬੀ.ਐਸ.ਬਰਾੜ)-ਲੁਧਿਆਣਾ ਫਸਟ ਕਲੱਬ ਵੱਲੋਂ ਚਹਿਲ (ਹਿਮਾਚਲ) ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸਤਲੁਜ ਕਲੱਬ ਦੇ 18 ਮੈਂਬਰਾਂ ਨੇ ਹਿੱਸਾ ਲਿਆ | ਜਿਨ੍ਹਾਂ ਵਿਚ ਵੀਰ ਚੱਕਰ ਵਿਜੈਤਾ ਰਿਟਾ. ਕਰਨਲ ਹਰਬੰਤ ਸਿੰਘ ਕਾਹਲੋਂ, ਕਿ੍ਸ਼ਨ ਕੁਮਾਰ ਬਾਵਾ ...

ਪੂਰੀ ਖ਼ਬਰ »

ਭਾਜਪਾ ਐਸ.ਸੀ. ਮੋਰਚਾ ਨੇ ਨਸ਼ਿਆਂ ਿਖ਼ਲਾਫ਼ ਮੋਟਰਸਾਈਕਲ ਰੈਲੀ ਕੱਢੀ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਦੇ ਉਪ ਪ੍ਰਧਾਨ ਰਾਜਿੰਦਰ ਹੰਸ ਤੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਜਨੋਤਰਾ ਦੀ ਅਗਵਾਈ ਵਿਚ ਹੈਬੋਵਾਲ ਤੋਂ ਨਿਊ ਦੀਪ ਨਗਰ ਤੱਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢ ਕੇ ਨੌਜਵਾਨਾਂ ਨੂੰ ਨਸ਼ਿਆਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਦੁਰਗਾਪੁਰੀ ਵਿਖੇ ਸਮਾਗਮ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਦੁਰਗਾਪੁਰੀ ਹੈਬੋਵਾਲ ਕਲਾਂ 'ਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਵਸ ਬਾਰੇ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ | ਸ੍ਰੀ ਗੁਰੂ ਹਰਿਕਿ੍ਸ਼ਨ ਨਿਸ਼ਕਾਮ ਕੀਰਤਨੀ ਜਥਾ ...

ਪੂਰੀ ਖ਼ਬਰ »

ਗੁਰੂ ਚਰਨਾਂ ਨਾਲ ਜੁੜਨ 'ਚ ਹੀ ਜੀਵਨ ਦੀ ਸਫ਼ਲਤਾ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਸਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵੱਲੋਂ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼, ਜਵੱਦੀ ਟਕਸਾਲ ਵਿਖੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਅਧੂਰੇ ਪਏ ਵਿਕਾਸ ਕਾਰਜ ਜਲਦੀ ਹੀ ਸ਼ੁਰੂ ਕਰਵਾਏ ਜਾਣਗੇ- ਸਤਵਿੰਦਰ ਬਿੱਟੀ

ਭਾਮੀਆਂ ਕਲਾਂ, 16 ਜੁਲਾਈ (ਰਜਿੰਦਰ ਸਿੰਘ ਮਹਿਮੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਟਿਕਟ ਤੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਚੋਣ ਲੜ ਚੁੱਕੀ ਸਤਵਿੰਦਰ ਬਿੱਟੀ ਵੱਲੋਂ ਚੰਡੀਗੜ੍ਹ ਰੋੋਡ 'ਤੇ ਸਥਿਤ ਮੂੰਡੀਆਂ ਕਲਾਂ ਦੀ ਵਾਰਡ ਨੰਬਰ 12 ਵਿਖੇ ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਪ੍ਰੀਸ਼ਦ ਚੇਅਰਮੈਨ ਮਾਨਗੜ੍ਹ ਵੱਲੋਂ ਸੜਕਾਂ ਦੇ ਆਸ-ਪਾਸ ਬੂਟੇ ਲਗਾਉਣ ਦੀ ਸ਼ੁਰੂਆਤ

ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਡੇਹਲੋਂ ਤੋਂ ਸਾਹਨੇਵਾਲ, ਪੱਖੋਵਾਲ ਸੜਕ, ਕੁਹਾੜਾ ਤੋਂ ਮਾਛੀਵਾੜਾ ਸਮੇਤ ਜ਼ਿਲੇ੍ਹ ਅੰਦਰਲੀਆਂ ਸੜਕਾ ਦੇ ...

ਪੂਰੀ ਖ਼ਬਰ »

ਵਰਲਡ ਕਲਾਸ ਡਾਂਸ ਤੇ ਮਿਊਜ਼ਿਕ ਇੰਸਟੀਚਿਊਟ ਨੇ ਗਾਇਕੀ ਤੇ ਨੱਚਣ ਦਾ ਮੁਕਾਬਲਾ ਕਰਵਾਇਆ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਵਰਲਡ ਕਲਾਸ ਡਾਂਸ ਤੇ ਮਿਊਜ਼ਿਕ ਇੰਸਟੀਚਿਊਟ ਨੇ ਗਾਇਕੀ ਤੇ ਨੱਚਣ ਦਾ ਇਕ ਵਿਸ਼ੇਸ਼ ਮੁਕਾਬਲਾ ਕਰਵਾਇਆ, ਜਿਸ ਦੇ ਅੱਜ ਫ਼ਾਈਨਲ ਮੁਕਾਬਲੇ ਵਿਚ 150 ਬੱਚਿਆਂ ਨੇ ਹਿੱਸਾ ਲੈ ਕੇ ਆਪਣੀ ਗਾਇਕੀ ਤੇ ਨੱਚ ਕੇ ਹੁਨਰ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਗੁਰਦੁਆਰਾ ਗੁਰਦਰਸ਼ਨ ਸਾਹਿਬ ਬਚਿੱਤਰ ਨਗਰ ਗਿੱਲ ਵਿਖੇ ਧਾਰਮਿਕ ਸਮਾਗਮ

ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਗੁਰਦਰਸ਼ਨ ਸਾਹਿਬ ਬਚਿੱਤਰ ਨਗਰ ਗਿੱਲ ਵਿਖੇ ਸੰਗਰਾਂਦ ਦੇ ਦਿਹਾੜੇ ਨੰੂ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਸਿਲਾਈ ਤੇ ਕਢਾਈ ਕੋਰਸ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫ਼ਿਕੇਟ ਤੇ ਪੁਰਸਕਾਰ ਵੰਡੇ

ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਅਤੇ ਗੁਰਦੁਆਰਾ ਭਾਈ ਰਾਮ ਸਿੰਘ ਵੱਲੋਂ ਅੱਜ ਸਿਲਾਈ ਤੇ ਕਢਾਈ ਦੇ ਕੋਰਸ ਮੁਕੰਮਲ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫ਼ਿਕੇਟ ਤੇ ਪੁਰਸਕਾਰ ਵੰਡੇ ਗਏ | ਇਸ ਮੌਕੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਭਰੂਣ ਹੱਤਿਆ ਸਾਡੇ ਸਮਾਜ ਦੇ ਮੱਥੇ ਉਪਰ ਕਲੰਕ ਹੈ-ਗੁਰਜਿੰਦਰ, ਗੁਰਮੁੱਖ

ਲੁਧਿਆਣਾ, 16 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸਮਾਜ ਵਿਚ ਫ਼ੈਲੇ ਹੋਏ ਨਸ਼ੇ, ਦਹੇਜ ਪ੍ਰਥਾ ਅਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਸਾਡੇ ਸਮਾਜ ਦੇ ਮੱਥੇ ਉਪਰ ਕਲੰਕ ਹਨ | ਇਨ੍ਹਾਂ ਦਾ ਖ਼ਾਤਮਾ ਕਰਨਾ ਅਤੀ ਹੀ ਜ਼ਰੂਰੀ ਹੈ | ਜਗਜੀਤ ਨਗਰ ਸ਼ਾਪਕੀਪਰਜ਼ ...

ਪੂਰੀ ਖ਼ਬਰ »

ਮੁੱਖ ਅਧਿਆਪਕ ਸੇਖੋਂ ਦੇ ਯਤਨਾਂ ਸਦਕਾ ਪ੍ਰਾਇਮਰੀ ਸਕੂਲ 'ਚ ਨਵੇਂ ਬੱਚੇ ਦਾਖ਼ਲ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਸੁਖਦੇਵ ਨਗਰ ਦੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਤੇ ਉਨ੍ਹਾਂ ਦੇ ਸਾਥੀ ਅਧਿਆਪਕਾਂ ਦੇ ਲਗਾਤਾਰ ਯਤਨਾਂ ਸਦਕਾ ਇਸ ਸਕੂਲ ਵਿਚ 134 ਦੇ ਕਰੀਬ ਨਵੇਂ ਬੱਚਿਆਂ ਨੇ ਦਾਖ਼ਲਾ ਲਿਆ ਹੈ ਜੋ ਕਿ ਸਰਕਾਰੀ ...

ਪੂਰੀ ਖ਼ਬਰ »

ਪਾਲਾ ਢੰਡਾਰੀ ਨੇ ਫੜਿਆ ਕਾਂਗਰਸ ਦਾ ਹੱਥ

ਢੰਡਾਰੀ ਕਲਾਂ, 16 ਜੁਲਾਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 75 ਵਿਚ ਭਾਈਚਾਰੇ ਦੇ ਮੁੱਖੀਆ ਗੁਰਕਿ੍ਪਾਲ ਸਿੰਘ ਪਾਲਾ ਢੰਡਾਰੀ ਸੈਂਕੜੇ ਸਮਰਥਕਾਂ ਸਮੇਤ ਆਖਿਰਕਾਰ ਕਾਂਗਰਸ ਵਿਚ ਸ਼ਾਮਿਲ ਹੋ ਗਏ | ਢੰਡਾਰੀ ਕਲਾਂ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ਼ ਭੁਪਿੰਦਰ ...

ਪੂਰੀ ਖ਼ਬਰ »

ਕੁਨੈਕਸ਼ਨ ਲੈ ਕੇ ਹੀ ਕੀਤੀ ਜਾ ਸਕਦੀ ਹੈ ਵਪਾਰਕ ਸਲੰਡਰ ਦੀ ਵਰਤੋਂ

ਲੁਧਿਆਣਾ, 16 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਫਾਸਟ ਫੂਡ, ਢਾਬੇ ਅਤੇ ਹੋਰ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵੱਲੋਂ ਆਪਣੇ ਕਾਰੋਬਾਰ ਲਈ ਘਰੇਲੂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਪੂਰੀ ...

ਪੂਰੀ ਖ਼ਬਰ »

ਵਿਕਾਸ ਕਾਰਜ ਕਰਦੇ ਠੇਕੇਦਾਰ ਜੀ.ਐਸ.ਟੀ ਦੇ ਦਾਇਰੇ ਵਿਚ ਆਉਣ ਕਾਰਨ ਪ੍ਰੇਸ਼ਾਨ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜੀ.ਐਸ.ਟੀ ਦੇ ਦਾਇਰੇ ਵਿਚ ਆਉਣ ਵਾਲੇ ਸਰਕਾਰੀ ਮਹਿਕਮਿਆਂ 'ਚ ਵਿਕਾਸ ਕਾਰਜ ਕਰਦੇ ਠੇਕੇਦਾਰ ਪ੍ਰੇਸ਼ਾਨ ਹਨ | ਉਨ੍ਹਾਂ ਦਾ ਕਹਿਣਾ ਹੈ ਕਿ 1 ਜੁਲਾਈ ਤੋਂ ਬਾਅਦ ਵਿਕਾਸ ਕਾਰਜਾਂ ਦੇ ਜੋ ਬਿੱਲ ...

ਪੂਰੀ ਖ਼ਬਰ »

ਬੇਰੁਜ਼ਗਾਰੀ ਤੋਂ ਤੰਗ ਸ਼ਾਦੀਸ਼ੁਦਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 16 ਜੁਲਾਈ (ਜਸਪਾਲ ਅਰੋੜਾ)- ਥਾਣਾ ਦਰੇਸੀ ਦੇ ਇਲਾਕੇ ਕੁਲਦੀਪ ਨਗਰ 'ਚ ਬੇਰੁਜ਼ਗਾਰੀ ਤੋਂ ਤੰਗ ਸ਼ਾਦੀਸ਼ੁਦਾ ਵਿਅਕਤੀ ਨੇ ਆਪਣੇ ਘਰ ਦੀ ਦੂਸਰੀ ਮੰਜ਼ਿਲ 'ਤੇ ਗਾਡਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ 30 ਸਾਲਾ ਪ੍ਰਦੀਪ ਕੁਮਾਰ ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਸੀ. ਪੀ. ਆਈ. ਵੱਲੋਂ ਪਾਸਟਰ ਸੁਲਤਾਨ ਮਸੀਹ ਦੇ ਕਤਲ ਦੀ ਨਿਖੇਧੀ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਵਿਚ ਲਗਾਤਾਰ ਹੋ ਰਹੀਆਂ ਹਿੰਸਕ ਘਟਨਾਵਾਂ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੀ ਲੁਧਿਆਣਾ ਇਕਾਈ ਨੇ ਪਾਸਟਰ ਸੁਲਤਾਨ ਮਸੀਹ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ | ਪਾਰਟੀ ਵੱਲੋਂ ...

ਪੂਰੀ ਖ਼ਬਰ »

ਕੋਇੰਬਟੂਰ ਵਿਚ ਹੋਈ ਪਲਾਸਟਿਕ ਸਰਜਨਾਂ ਦੀ ਵਰਕਸ਼ਾਪ

ਲੁਧਿਆਣਾ, 16 ਜੁਲਾਈ (ਭੁਪਿੰਦਰ ਸਿੰਘ ਬਸਰਾ)-ਕੋਇੰਬਟੂਰ ਵਿਚ ਹੋਈ ਪਲਾਸਟਿਕ ਸਰਜਨਾਂ ਦੀ ਵਰਕਸ਼ਾਪ ਵਿਚ ਲੁਧਿਆਣਾ ਦੇ ਮਜ਼ਦੂਰਾਂ ਦੇ ਹੱਥਾਂ 'ਤੇ ਹੋਣ ਵਾਲੀ ਕਰੱਸ਼ ਇੰਜਰੀ 'ਤੇ ਚਰਚਾ ਕੀਤੀ ਗਈ | ਲਾਈਵ ਹੈਂਡ ਸਰਜਰੀ ਵਿਸ਼ੇ 'ਤੇ ਹੋਈ ਵਰਕਸ਼ਾਪ ਵਿਚ ਆਪਣੀ ਟੀਮ ਮੈਂਬਰ ...

ਪੂਰੀ ਖ਼ਬਰ »

ਜਪਾਨੀ ਕਾਵਿ ਰੂਪ 'ਹਾਇਕੂ' ਦੀ ਸਮਰਥਾ ਪੰਜਾਬੀਆਂ ਨੇ ਵੀ ਪਛਾਣ ਲਈ ਹੈ-ਪ੍ਰੋ: ਰਵਿੰਦਰ ਭੱਠਲ

ਲੁਧਿਆਣਾ, 16 ਜੁਲਾਈ (ਕਵਿਤਾ ਖੁੱਲਰ, ਪੁਨੀਤ ਬਾਵਾ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਜਨਰਲ ਸਕੱਤਰ ਤੇ ਪੰਜਾਬੀ ਕਵੀ ਪ੍ਰੋ: ਰਵਿੰਦਰ ਭੱਠਲ ਨੇ ਕਿਹਾ ਹੈ ਕਿ ਜਪਾਨੀ ਕਾਵਿ ਰੂਪ 'ਹਾਇਕੂ' ਨੇ ਪੰਜਾਬੀ ਵਿਚ ਵੀ ਜੜ੍ਹਾਂ ਫੈਲਾ ਲਈਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ਹਿਰ 'ਚ ਸਫ਼ਾਈ ਪ੍ਰਬੰਧਾਂ ਲਈ ਐਡੀਸ਼ਨਲ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਇਕ ਲੱਖ ਤੋਂ ਵੱਧ ਆਬਾਦੀ ਵਾਲੇ 500 ਸ਼ਹਿਰਾਂ ਵਿਚ ਸਫ਼ਾਈ ਦਾ ਪੱਧਰ ਜਾਨਣ ਲਈ 2017 'ਚ ਕਰਵਾਏ ਸਵੱਛ ਸਰਵੇਖਣ 'ਚ ਲੁਧਿਆਣਾ ਨੂੰ 134ਵਾਂ ਸਥਾਨ ਮਿਲਣ ਤੋਂ ਅੰਸਤੁਸ਼ਟ ਨਗਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਪਲਾਸਟਿਕ ਕਾਰੋਬਾਰੀਆਂ ਦਾ ਵਫ਼ਦ ਸੰਸਦ ਮੈਂਬਰ ਬਿੱਟੂ ਨੂੰ ਮਿਲਿਆ

ਲੁਧਿਆਣਾ, 16 ਜੁਲਾਈ (ਭੁਪਿੰਦਰ ਸਿੰਘ ਬਸਰਾ)-ਪਲਾਸਟਿਕ ਲਿਫਾਫਿਆਂ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਦੀ ਜਥੇਬੰਦੀ ਕੇਸਰਗੰਜ ਪਲਾਸਟਿਕ ਮਰਚੈਂਟ ਐਸੋਸੀਏਸ਼ਨ ਜਥੇਬੰਦੀ ਦਾ ਵਫ਼ਦ ਅੱਜ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਨੌਜਵਾਨ ਲੜਕੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੈਬੋਵਾਲ ਖੁਰਦ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਲੜਕੀ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਏ. ਬੀ. ਸੀ. ਮੌ ਾਟੇਸਰੀ ਸਕੂਲ ਵਿਖੇ 'ਹਾਸੇ-ਠੱਠੇ' ਬਾਰੇ ਸਮਾਗਮ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)- ਨੰਨ੍ਹੇ ਬੱਚਿਆਂ ਲਈ ਚੱਲ ਰਹੇ ਏ. ਬੀ. ਸੀ. ਮੌਾਟੇਸਰੀ ਸਕੂਲ ਭਾਈ ਰਣਧੀਰ ਸਿੰਘ ਨਗਰ ਵਿਖੇ ਬੱਚਿਆਂ ਨੂੰ ਖੁਸ਼ ਰਹਿਣ ਅਤੇ ਹਾਂ ਪੱਖੀ ਸੋਚ ਅਪਣਾਉਣ ਲਈ ਪ੍ਰੇਰਨਾ ਦੇਣ ਵਾਸਤੇ 'ਸਮਾਈਲਜ਼ ਐਾਡ ਲਾਫ਼ਟਰਜ਼' ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX