ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਅੰਦਰ ਰੇਤੇ ਤੇ ਬਜਰੀ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਨਸ਼ਿਆਂ ਸਮੇਤ ਹੋਰਨਾਂ ਮੱੁਦਿਆਂ ਕਰਕੇ ਬੇਸ਼ੱਕ ਪਿਛਲੀ ਸਰਕਾਰ ਨੂੰ ਵਿਧਾਨ ਸਭਾ ਚੋਣਾਂ 'ਚ ਹਾਰ ਦੇ ਰੂਪ 'ਚ ਖਮਿਆਜ਼ਾ ਭੁਗਤਣਾ ਪਿਆ ਹੈ, ਪਰ ਕਾਂਗਰਸ ...
ਚੰਡੀਗੜ੍ਹ, 16 ਜੁਲਾਈ (ਆਰ. ਐਸ. ਲਿਬਰੇਟ)-ਸ੍ਰੀਮਤੀ ਆਸਾ ਜਸਵਾਲ ਮੇਅਰ ਨਗਰ ਨਿਗਮ ਦਾ ਵਾਰਡ ਨੰਬਰ 17 ਦੇ ਮੋਹਤਬਰਾਂ ਤੇ ਭਾਜਪਾ ਇਕਾਈ ਵੱਲੋਂ ਸੈਕਟਰ 27 ਦੇ ਪੈ੍ਰੱਸ ਕਲੱਬ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਭਾਜਪਾ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ ਵਿਸ਼ੇਸ਼ ...
ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ. ਫਾਈਨਲ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ | ਇਹ ਪ੍ਰੀਖਿਆ ਮਈ ਨੂੰ ਲਈ ਗਈ ਸੀ | ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਐਸ. ਸੀ. ਦੇ ਛੇਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ ...
ਚੰਡੀਗੜ੍ਹ 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਅੱਜ ਮਾਸਟਰੇਟ ਆਫ਼ ਬਿਜ਼ਨਸ ਐਡਮਨਿਸਟਰੇਸ਼ਨ (ਐਮ. ਬੀ. ਏ. ਐਗਜ਼ੀਕਿਊਟਿਵ) ਦੀ ਦਾਖਲਾ ਪ੍ਰੀਖਿਆ ਲਈ ਗਈ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਅਨੁਸਾਰ ਐਮ. ਬੀ. ਏ. ਐਗਜ਼ੀਕਿਊਟਿਵ ਦੀਆਂ 754 ਸੀਟਾਂ 'ਚ ...
ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਸਟੇਟ ਕੰਜਿਊਮਰ ਡਿਸਪਿਊਟਰਸ ਰੇਡ੍ਰੈਸਲ ਕਮਿਸ਼ਨ ਨੇ 45 ਰੁਪਏ ਦੇ ਸਪੀਡ ਪੋਸਟ ਦੀ ਦੇਰੀ ਕਰਨ ਦੀ ਲਾਪ੍ਰਵਾਹੀ ਦੇ ਲਈ ਪੋਸਟ ਆਫ਼ਿਸ ਨੂੰ ਹੁਣ 25 ਹਜ਼ਾਰ ਰੁਪਏ ਬਤੌਰ ਜੁਰਮਾਨਾ ਪੀੜਤ ਨੌਜਵਾਨਾਂ ਨੂੰ ਦੇਣ ਦੇ ਆਦੇਸ਼ ਜਾਰੀ ਕੀਤੇ ਹਨ | ਦਿੱਲੀ ਜੁਡੀਸ਼ੀਅਲ ਸਰਵਿਸ ਐਗਜਾਮੀਨੇਸ਼ਨ ਦੇ ਲਈ ਵਿਕਾਸ ਵਰਮਾ ਸੈਕਟਰ-51 ਦੇ ਰਹਿਣ ਵਾਲੇ ਤੇ ਜ਼ਿਲ੍ਹਾ ਮੋਹਾਲੀ ਵਾਸੀ ਮਨੋਜ ਕੁਮਾਰ ਨੇ ਨਵੰਬਰ, 2015 'ਚ ਸਪੀਡ ਪੋਸਟ ਦੇ ਜ਼ਰੀਏ ਇਕ ਅਰਜ਼ੀ ਦਿੱਲੀ ਭੇਜੀ ਸੀ ਪਰ ਪੋਸਟ ਆਫ਼ਿਸ ਦੇ ਕਰਮਚਾਰੀਆਂ ਦੀ ਲਾਪ੍ਰਵਾਹੀ ਦੇ ਕਾਰਨ ਸਪੀਡ ਪੋਸਟ ਸਮੇਂ 'ਤੇ ਨਹੀਂ ਪਹੁੰਚ ਸਕੀ ਤੇ ਦੋਵਾਂ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਸੀ | ਜਾਣਕਾਰੀ ਅਨੁਸਾਰ ਜ਼ਿਲ੍ਹਾ ਕੰਜਿਊਮਰ ਫੋਰਮ ਨੇ ਪਹਿਲਾਂ 16 ਮਾਰਚ 2017 ਨੂੰ ਦਾਖ਼ਲ ਦੋਵਾਂ ਨੌਜਵਾਨਾਂ ਨੂੰ ਖਾਰਜ ਕਰ ਦਿੱਤਾ ਸੀ | ਉਪਰੰਤ ਉਨ੍ਹਾਂ ਨੇ ਸਟੇਟ ਕਮਿਸ਼ਨ 'ਚ ਅਪੀਲ ਦਾਇਰ ਕੀਤੀ, ਜਿਸ ਨੂੰ ਹੁਣ ਮਨਜ਼ੂਰ ਕਰ ਲਿਆ | ਚੰਡੀਗੜ੍ਹ ਸਟੇਟ ਕੰਜਿਊਮਰ ਡਿਸਪਿਊਟਰਸ ਰੇਡ੍ਰੈਸਲ ਕਮਿਸ਼ਨ ਨੇ ਵਿਕਾਸ ਤੇ ਮਨੋਜ ਦੀ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਪੋਸਟ ਆਫ਼ਿਸ ਨੂੰ ਸੇਵਾ 'ਚ ਲਾਪ੍ਰਵਾਹੀ ਦਾ ਦੋਸ਼ੀ ਮੰਨਦੇ ਹੋਏ ਉਨ੍ਹਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ 25 ਹਜ਼ਾਰ ਰੁਪਏ ਦੇਣ ਦਾ ਆਦੇਸ਼ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 2 ਨਵੰਬਰ, 2015 ਦਿੱਲੀ ਜੁਡੀਸ਼ੀਅਲ ਸਰਵਿਸ ਐਗਜਾਮੀਨੇਸ਼ਨ ਦੇ ਲਈ ਸਪੀਡ ਪੋਸਟ ਜ਼ਰੀਏ ਆਪਣੀ ਅਰਜ਼ੀ ਦਿੱਲੀ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ 7 ਨਵੰਬਰ, 2015 ਤੱਕ ਪਹੁੰਚਾਉਣਾ ਜ਼ਰੂਰੀ ਸੀ | ਉੁਨ੍ਹਾਂ ਨੇ 45 ਰੁਪਏ ਦੀ ਸਪੀਡ ਪੋਸਟ ਦੇ ਜ਼ਰੀਏ ਆਪਣੇ ਦਸਤਾਵੇਜ਼ ਭੇਜੇ ਸਨ ਪਰ ਕੁਝ ਦਿਨਾਂ ਬਾਅਦ ਦਿੱਲੀ ਹਾਈਕੋਰਟ ਤੋਂ ਸੂਚਨਾ ਮਿਲੀ ਕਿ ਉਨ੍ਹਾਂ ਦੀ ਅਰਜ਼ੀ ਸਮੇਂ 'ਤੇ ਨਾ ਮਿਲਣ ਕਾਰਨ ਰੱਦ ਹੋ ਗਈ ਹੈ | ਇਸ ਬਾਰੇ ਵਿਚ ਜਦੋਂ ਉਨ੍ਹਾਂ ਨੇ ਚੰਡੀਗੜ੍ਹ ਡਾਕਘਰ ਤੋਂ ਪੁੱਛਿਆ ਤਾਂ ਦਿੱਲੀ ਹਾਈਕੋਰਟ ਰਜਿਸਟਰਾਰ ਜਨਰਲ 'ਚ ਉਨ੍ਹਾਂ ਦਾ ਪੈਕਟ 16 ਨਵੰਬਰ, 2015 ਨੂੰ ਪਹੁੰਚਿਆ ਸੀ | ਚੰਡੀਗੜ੍ਹ ਆਫ਼ਿਸ ਨੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦਾ ਪੈਕਟ 9 ਨਵੰਬਰ, 2015 ਨੂੰ ਹੀ ਡਿਲੀਵਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਆਫ਼ਿਸ ਬੰਦ ਮਿਲਿਆ | ਇਸ ਤੋਂ ਬਾਅਦ ਦੋਵਾਂ ਨੇ ਪੋਸਟ ਆਫ਼ਿਸ ਦੇ ਿਖ਼ਲਾਫ਼ ਕੰਜਿਊਮਰ ਫੋਰਮ ਸ਼ਿਕਾਇਤ ਦੇ ਦਿੱਤੀ |
ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸਟੇਟ ਕਮਿਸ਼ਨ ਡਾਕਘਰ ਦੀ ਸੇਵਾ 'ਚ ਕੁਤਾਹੀ ਵਰਤਣ ਲਈ 25 ਹਜ਼ਾਰ ਰੁਪਏ ਦਾ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕਰ ਦਿੱਤੇ | ਇਹ ਜੁਰਮਾਨਾ ਪੀੜਤ ਨੌਜਵਾਨਾਂ ਨੂੰ ਦਿੱਤਾ ਜਾਵੇਗਾ |
ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਬੈਠਕ 23 ਜੁਲਾਈ ਨੂੰ ਹੋਵੇਗੀ | ਬੈਠਕ 'ਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦਿਵਾਉਣ ਦੇ ਮੁੱਦੇ 'ਤੇ ਚਰਚਾ ਹੋਵੇਗੀ | ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਵੀ ਨਾਨ ਟੀਚਿੰਗ ਸਟਾਫ਼ ...
ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਯੂ.ਟੀ. ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪਿੰਡ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਵਾਸੀ ਇਕ ਵਿਅਕਤੀ ਨੂੰ 30 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਵਿਅਕਤੀ ਦੀ ਪਹਿਚਾਣ ਬਗਿਆ ਸਿੰਘ ਵਜੋਂ ਹੋਈ ਹੈ | ਜਾਣਕਾਰੀ ...
ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਨਗਰ ਕੌਾਸਲ ਵੱਲੋਂ ਖੇਤਰ ਦੇ ਵਾਰਡ ਨੰਬਰ 3 'ਚ ਮੱਛਰ ਮਾਰ ਦਵਾਈ ਦੀ ਫੋਗਿੰਗ ਕਰਵਾਈ | ਇਸ ਮੌਕੇ ਕੌਾਸਲਰ ਪ੍ਰਵੀਨ ਸ਼ਰਮਾ ਨੇ ਸਾਰੀਆਂ ਕਾਲੋਨੀਆਂ 'ਚ ਖੁਦ ਨਾਲ ਜਾ ਕੇ ਦਵਾਈ ਦਾ ਛਿੜਕਾਓ ਕਰਵਾਇਆ | ਇਸ ਸਬੰਧੀ ਕੌਾਸਲਰ ਪ੍ਰਵੀਨ ...
ਕੁਰਾਲੀ, 16 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰ: 1 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ, ਜਿਸ ਦੌਰਾਨ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਸਬੰਧੀ ਜਾਗਰੂਕ ਕੀਤਾ ਤੇ ਮੌਕੇ ਉੱਤੇ ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਨਗਰ ਗੁਰਪ੍ਰੀਤ ਕੌਰ ਸਪਰਾ (ਆਈ. ਏ. ਐੱਸ) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ...
ਚੰਡੀਗੜ੍ਹ, 16 ਜੁਲਾਈ (ਮਾਨ)-ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਤੇ ਐਾਟੀ ਕੁਰੱਪਸ਼ਨ ਲੀਗ ਚੰਡੀਗੜ੍ਹ ਦੇ ਮੁਖੀ ਸ. ਰਜਿੰਦਰ ਸਿੰਘ ਬਡਹੇੜੀ ਨੇ ਐਾਟੀ ਡੀਫੈਕਸ਼ਨ ਕਾਨੂੰਨ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਦਿਆਂ ਕਿਹਾ ...
ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਰਾਜਧਾਨੀ ਚੰਡੀਗੜ੍ਹ 'ਚ ਸਵਾਈਨ ਫਲੂ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਬੀਤੇ ਸ਼ੁੱਕਰਵਾਰ ਇਕ ਵਿਅਕਤੀ ਨੂੰ ਸਵਾਈਨ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ...
ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਰਾਜ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵਿਚਾਲੇ ਖਾਨਾਜੰਗੀ ਵਧਦੀ ਜਾ ਰਹੀ ਹੈ | ਸ. ਖਹਿਰਾ ਨੇ ਅੱਜ ਕਿਹਾ ਕਿ ਮੇਰੇ ਵੱਲੋਂ ਉਠਾਏ ਗਏ ਭਿ੍ਸ਼ਟਾਚਾਰ ਤੇ ...
ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਬੀਤੀ ਰਾਤ ਪਿੰਡ ਅਟਾਵਾ ਸਥਿਤ ਗੈਸਟ ਹਾਊਸ ਦੇ ਮੈਨੇਜਰ ਤੇ ਕਰਮਚਾਰੀ 'ਤੇ ਹਮਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਹਮਲੇ ਦੌਰਾਨ ਨੌਜਵਾਨ ਭੰਨ-ਤੋੜ ਕਰਨ ਤੋਂ ਬਾਅਦ 86 ਹਜ਼ਾਰ ਰੁਪਏ ਦੀ ਨਕਦੀ ਤੇ ਸੀ.ਸੀ.ਟੀ. ਵੀ. ਕੈਮਰੇ ਦੀ ...
ਪੰਚਕੂਲਾ, 16 ਜੁਲਾਈ (ਕਪਿਲ)-ਹਰਿਆਣਾ ਕਾਂਗਰਸ ਵੱਲੋਂ ਪੰਚਕੂਲਾ ਸਮੇਤ ਕਈ ਥਾਵਾਂ 'ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀ. ਐਸ. ਟੀ. ਦੇ ਿਖ਼ਲਾਫ਼ ਵਿਰੋਧੀ ਸੰਮੇਲਨ ਕਰਵਾਏ ਗਏ | ਪੰਚਕੂਲਾ ਵਿਖੇ ਰਾਜ ਸਭਾ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦੀ ਪ੍ਰਧਾਨਗੀ ਹੇਠ ਹੋਏ ਇਸ ...
ਕੁਰਾਲੀ, 16 ਜੁਲਾਈ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ 'ਚ ਚੱਲ ਰਹੀ ਪਾਣੀ ਦੀ ਕਿੱਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਵੱਲੋਂ ਸ਼ਹਿਰ 'ਚ ਗਮਾਡਾ ਵੱਲੋਂ ਲਗਾਏ ਟਿਊਬਵੈੱਲਾਂ 'ਚੋਂ 4 ਟਿਊਬਵੈੱਲ ਨਗਰ ...
ਚੰਡੀਗੜ੍ਹ 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਮੋਟਰ ਵਹੀਕਲ ਸੋਧ ਬਿਲ ਨੂੰ ਰਾਜ ਸਭਾ 'ਚ ਪ੍ਰਵਾਨਗੀ ਮਿਲਣ ਮਗਰੋਂ ਸੜਕ ਹਾਦਸਿਆਂ ਨੂੰ ਠੱਲ੍ਹ ਪੈਣ ਦੀ ਆਸ ਬੱਝੀ ਹੈ | ਕੇਂਦਰ ਸਰਕਾਰ ਵੱਲੋਂ 2020 ਤੱਕ ਸੜਕ ਹਾਦਸਿਆਂ 'ਚ 50 ਫ਼ੀਸਦੀ ਤੱਕ ਲਗਾਮ ਲਾਉਣ ਦਾ ਟੀਚਾ ਮਿਥਿਆ ਗਿਆ ਹੈ ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਪੋਸਟ ਗ੍ਰੈਜੂਏਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਵੱਲੋਂ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਨਵ-ਨਿਯੁਕਤ ਡਾਇਰੈਕਟਰ ਡਾ: ਅਮਰਜੀਤ ਸਿੰਘ ਦਾ ਅਹੁਦਾ ਸੰਭਾਲਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ...
ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਗੁਲਾਬਗੜ੍ਹ ਸੜਕ 'ਤੇ ਲੱਗੇ ਟਰਾਂਸਫਾਰਮਰ ਦੀਆਂ ਨੰਗੀਆਂ ਤਾਰਾਂ ਕਿਸੇ ਸਮੇਂ ਵੀ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਸਾਬਕਾ ਕੌਾਸਲਰ ਮਾਸਟਰ ਵਿਪਨ ਥੰਮਨ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਾਰੇ ਕੌਾਸਲ ...
ਖਰੜ, 16 ਜੁਲਾਈ (ਜੰਡਪੁਰੀ)-ਖਰੜ ਹਲਕੇ ਦੇ ਬਲਾਕ ਮਾਜਰੀ ਦੇ ਇਲਾਕੇ ਦੇ ਕਈ ਪਿੰਡਾਂ 'ਚ ਸਿਆਸੀ ਲੋਕਾਂ ਦੀ ਮਿਲੀਭੁਗਤ ਨਾਲ ਪਿੰਡਾਂ ਦੀਆਂ ਕਈ ਪੰਚਾਇਤਾਂ ਦੀ ਸ਼ਾਮਲਾਤ ਜ਼ਮੀਨਾਂ ਆਦਿ ਵਿਚ ਮਾਈਨਿੰਗ ਦਾ ਧੰਦਾ ਸ਼ਰ੍ਹੇਆਮ ਚੱਲ ਰਿਹਾ ਹੈ | ਇਸ ਮਾਈਨਿੰਗ ਲਈ ਜਿਥੇ ...
ਚੰਡੀਗੜ੍ਹ 16 ਜੁਲਾਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਮਰੀਜ਼ਾਂ ਦੀ ਦੇਖਭਾਲ 'ਚ ਸੁਧਾਰ ਲਿਆਉਣ ਸਬੰਧੀ 7 ਰੋਜ਼ਾ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ 17 ਜੁਲਾਈ ਨੂੰ ਕੀਤੀ ਜਾਵੇਗੀ | ਇਸ 'ਚ ਮੈਡੀਕਲ ਲੈਬਾਰਟਰੀ ਖੇਤਰ ਵਿਚ ਮਾਹਿਰਤਾ ਲਿਆਉਣ ਦੀ ਅਹਿਮੀਅਤ ਬਾਰੇ ਵੀ ਚਰਚਾ ...
ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਬੁਲਾਰੇ ਤੇ ਮੈਨੀਫੈਸਟੋ ਕਮੇਟੀ ਦੇ ਮੈਂਬਰ ਰਹੇ ਸ. ਗੁਰਪ੍ਰਤਾਪ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਭਾਜਪਾ ਦੇ ਆਗੂ ਸ. ਹਰਜੀਤ ਸਿੰਘ ਗਰੇਵਾਲ ਤੇ ਵਿਨੀਤ ਜੋਸ਼ੀ ਵੱਲੋਂ ਦਿੱਤਾ ਬਿਆਨ ਨਿੰਦਾਯੋਗ ...
ਲਾਲੜੂ, 16 ਜੁਲਾਈ (ਰਾਜਬੀਰ ਸਿੰਘ)-ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਵੱਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6ਵਾਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਪੰਜੋਖਰਾ ਸਾਹਿਬ ਤੋਂ ਸਜਾਇਆ ਗਿਆ | ਨਗਰ ਕੀਰਤਨ ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-11 ਸਥਿਤ ਸਾਰੰਗ ਲੋਕ ਵਿਖੇ ਸਾਰੰਗ ਵੱਲੋਂ ਸਾਹਿਤਕ ਸਭਿਆਚਾਰਕ ਮਿਲਣੀ 'ਚ 'ਕਿੰਨਰਾਂ' ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਿੰਨਰ ਕਾਜਲ ਮੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ...
ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਆਫ ਇੰਨਫਰਮੇਸ਼ਨ ਟੈਕਨਾਲੋਜੀ ਐਾਡ ਮੈਨੇਜਮੈਂਟ ਪੌਲੈਂਡ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਲਈ 100 ਫ਼ੀਸਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਤਰ੍ਹਾਂ ਕਰਕੇ ਯੂਨੀਵਰਸਿਟੀ ...
ਚੰਡੀਗੜ੍ਹ, 16 ਜੁਲਾਈ (ਆਰ. ਐਸ. ਲਿਬਰੇਟ)-ਚੰਡੀਗੜ੍ਹ ਦੇ ਸਾਬਕਾ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਅੱਜ ਉਨ੍ਹਾਂ ਦੇ 69ਵੇਂ ਜਨਮ ਦਿਨ 'ਤੇ ਸਥਾਨਕ ਆਗੂਆਂ ਵਧਾਈਆਂ ਦਿੱਤੀਆਂ ਤੇ ਲੰਬੀ ਉਮਰ ਦੀ ਕਾਮਨਾ ਕੀਤੀ | ਵਧਾਈਆਂ ਦੇਣ ਕਈ ਆਗੂ ...
ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਸਿੱਖਿਆ ਵਿਭਾਗ ਵੱਲੋਂ ਸਾਧਨਾ ਸੰਗਰ ਨੂੰ ਸਰਕਾਰੀ ਕਾਲਜ ਡੇਰਾਬੱਸੀ ਦੀ ਨਵੀਂ ਪਿ੍ੰਸੀਪਲ ਤਾਇਨਾਤ ਕੀਤਾ ਗਿਆ ਹੈ | ਇਥੇ ਪਹਿਲਾਂ ਤਾਇਨਾਤ ਪਿ੍ੰਸੀਪਲ ਕੋਮਲ ਬਰੋਕਾ ਦੇ ਤਬਾਦਲੇ ਤੋਂ ਬਾਅਦ ਤੋਂ ਇਹ ਅਹੁਦਾ ...
ਨਵਾਂਗਰਾਉਂ, 16 ਜੁਲਾਈ (ਵਜੀਦਪੁਰ)-ਸਥਾਨਕ ਸ਼ਿਵਾਲਿਕ ਵਿਹਾਰ ਦੇ ਮੁਹਤਬਰਾਂ ਵੱਲੋਂ ਕਸਬੇ ਦੀਆਂ ਸਮੱਸਿਆਵਾਂ ਦੇ ਹੱਲ ਤੇ ਸਮਾਜ ਭਲਾਈ ਦੇ ਕਾਰਜਾਂ ਸਬੰਧੀ ਸੰਸਥਾ ਦੇ ਗਠਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੇਵਾ ਮੁਕਤ ਨੇਵੀ ਅਫ਼ਸਰ ਆਰ. ਐੱਸ. ਸੋਢੀ ਦੀ ਅਗਵਾਈ ...
ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦਾ ਕਨਵੀਨਰ ਹਰਬੰਸ ਸਿੰਘ ਅੱਡਾ ਝੁੱਗੀਆਂ ਅੱਜ ਆਪਣੇ ਦਰਜਨਾਂ ਸਾਥੀਆਂ ਸਮੇਤ ਆਪ ਪਾਰਟੀ ਦਾ ਝਾੜੂ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਿਆ | ਕਾਂਗਰਸ ਦੇ ਸੂਬਾ ਸਕੱਤਰ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਪਾਰਟੀ 'ਚ ਆਏ ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਕਾਲਜਿਜ਼ ਦੇ ਬੀ. ਟੈੱਕ ਦੇ 2017 'ਚ ਪਾਸ ਆਊਟ ਹੋਣ ਜਾ ਰਹੇ ਬੈਚ ਦੇ 289 ਵਿਦਿਆਰਥੀਆਂ ਤੇ ਐਮ. ਬੀ. ਏ. ਦੇ ਪੂਰੇ ਬੈਚ ਦੀ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੀ ਪਲੇਸਮੈਂਟ ਹੋ ਗਈ ਹੈ | ਇਸ ਸਬੰਧੀ ਇੰਡੋ ਗਲੋਬਲ ਦੇ ਸੀ. ਈ. ...
ਖਰੜ, 16 ਜੁਲਾਈ (ਜੰਡਪੁਰੀ)-ਖਰੜ ਹਲਕੇ ਦੇ ਪਿੰਡ ਦੀ ਇਕ ਦਲਿਤ ਪਰਿਵਾਰ ਦੀ ਲੜਕੀ ਦੇ ਸ਼ੱਕੀ ਹਾਲਾਤਾਂ 'ਚ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ਜਿਥੇ ਪੁਲਿਸ ਕਸੁੂਤੀ ਫਸੀ ਨਜ਼ਰ ਆ ਰਹੀ ਹੈ, ਉਥੇ ਹੀ ਪੀੜਤ ਪਰਿਵਾਰ ਦੇ ਕਿਸੇ ਡਰ ਹੇਠ ਹੋਣ ਦੇ ...
ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਉਂਝ ਤਾਂ ਡੇਰਾਬੱਸੀ ਨਗਰ ਕੌਾਸਲ ਦੇ ਅਧਿਕਾਰੀ ਗਰਮੀਆਂ ਦੇ ਮੌਸਮ ਦੇ ਸ਼ੁਰੂ ਹੁੰਦੇ ਸਾਰ ਹੀ ਪਾਣੀ ਬਚਾਉਣ ਦਾ ਹੋਕਾ ਦੇਣਾ ਸ਼ੁਰੂ ਕਰ ਦਿੰਦੇ ਹਨ ਤੇ ਸ਼ਹਿਰ 'ਚ ਮੁਨਿਆਦੀ ਕਰਵਾ ਕੇ ਪਾਣੀ ਦੀ ਬਰਬਾਦੀ ਕਰਨ ...
ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਪੁਰਾਣੀ ਜ਼ੀਰਕਪੁਰ-ਕਾਲਕਾ ਸੜਕ 'ਤੇ ਸਥਿਤ ਢਕੌਲੀ ਖੇਤਰ 'ਚ ਪੈਂਦੀ ਸੁਸ਼ਮਾ ਸਕੂਏਰ ਵਿਖੇ ਕਰੀਬ ਅੱਧੀ ਦਰਜਨ ਸੁਸਾਇਟੀਆਂ ਦੇ ਵਸਨੀਕਾਂ ਵੱਲੋਂ ਟੁੱਟੀ ਹੋਈ ਸੜਕ 'ਤੇ ਖੁਦ ਹੀ ਮਿੱਟੀ ਤੇ ਗਰੈਵਲ ਪੁਆ ਕੇ ਸੜਕ ਨੂੰ ਆਵਾਜਾਈ ਯੋਗ ...
ਖਰੜ, 16 ਜੁਲਾਈ (ਜੰਡਪੁਰੀ)-ਬੀਤੇ ਦਿਨੀਂ ਪਿੰਡ ਖੇੜੀ ਘੋਗਾ ਦੇ ਵਸਨੀਕ ਸੁਖਦੀਪ ਸਿੰਘ ਪੁੱਤਰ ਰਣਧੀਰ ਸਿੰਘ ਦੀ ਇਲਾਜ ਦੌਰਾਨ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਖੇ ਮੌਤ ਹੋ ਗਈ | ਇਸ ਸਬੰਧੀ ਰੇਲਵੇ ਪੁਲਿਸ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ...
ਜ਼ੀਰਕਪੁਰ, 16 ਜੁਲਾਈ (ਹੈਪੀ ਪੰਡਵਾਲਾ)-ਪੁਲਿਸ ਨੇ ਪੀਰਮੁਛੱਲਾ ਸਥਿਤ ਇਕ ਸੁਸਾਇਟੀ ਦੇ ਬਿਲਡਰ ਭਰਾਵਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਥਾਣਾ ਮੁਖੀ ਭਗਵੰਤ ਸਿੰਘ ਰਿਆੜ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿ੍ਸ਼ਨ ਲਾਲ ...
ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਰੇਲਵੇ ਫਲਾਈ ਓਵਰ 'ਤੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਕ ਕਾਰ ਨੂੰ ਫੇਟ ਮਾਰਨ ਕਾਰਨ ਦੋ ਕਾਰਾਂ ਨੁਕਸਾਨੀਆਂ ਗਈਆਂ | ਹਾਦਸੇ ਤੋਂ ਬਾਅਦ ਫਲਾਈ ਓਵਰ 'ਤੇ ਜਾਮ ਲੱਗ ਗਿਆ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਮ ...
ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਬੀਤੇ ਕੁਝ ਸਮੇਂ ਤੋਂ ਜ਼ੀਰਕਪੁਰ ਨਗਰ ਕੌਾਸਲ ਅਧੀਨ ਖੇਤਰ 'ਚ ਨਾਜਾਇਜ਼ ਉਸਾਰੀਆਂ ਦਾ ਹੜ੍ਹ ਜਿਹਾ ਆ ਗਿਆ ਹੈ | ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਬੇਖੌਫ ਹੋ ਕੇ ਨਿਯਮਾਂ ਨੂੰ ਛਿੱਕੇ ਟੰਗ ਕੇ ਧੜੱਲੇ ਨਾਲ ਉਸਾਰੀਆਂ ਕਰ ਰਹੇ ਹਨ ...
ਖਿਜ਼ਰਾਬਾਦ, 16 ਜੁਲਾਈ (ਰੋਹਿਤ ਗੁਪਤਾ)-ਕਸਬਾ ਖਿਜ਼ਰਾਬਾਦ ਦੇ ਵਾਟਰ ਵਰਕਸ ਦੀ 10 ਦਿਨਾਂ ਤੋਂ ਖਰਾਬ ਚੱਲ ਰਹੀ ਮੋਟਰ ਕਾਰਨ ਇਸ ਨਾਲ ਜੁੜੇ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸਣਾ ਪੈ ਰਿਹਾ ਹੈ | ਇਸ ਸਬੰਧੀ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ...
ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਕਈ ਸਾਲਾਂ ਤੋਂ ਸੈਕਟਰ-66 ਵਿਖੇ ਪੁਲਿਸ ਦੀ ਸਰਕਾਰੀ ਰਿਹਾਇਸ਼ (ਫਲੈਟਾਂ) 'ਚ ਚੱਲ ਰਹੇ ਥਾਣਾ ਸੋਹਾਣਾ ਦੀ ਪੱਕੀ ਆਪਣੀ ਬਿਲਡਿੰਗ ਸੈਕਟਰ-79 'ਚ ਬਣਨ ਜਾ ਰਹੀ ਹੈ | ਇਸ ਬਿਲਡਿੰਗ ਲਈ ਇਕ ਏਕੜ ਦੇ ਕਰੀਬ ਜ਼ਮੀਨ ਦਾ ਕਬਜ਼ਾ ਵੀ ਲੈ ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਹੇਠ ਵਫ਼ਦ ਵੱਲੋਂ ਡੀ. ਜੀ. ਐੱਸ. ਈ. ਪੰਜਾਬ ਪ੍ਰਸ਼ਾਂਤ ਭੂਸ਼ਨ ਗੋਇਲ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵੱਲੋਂ ਜਾਰੀ ਕਰਜ਼ਾ ਮੁਆਫੀ ਸਕੀਮ ਦਾ ਲਾਭ ਪੀ. ਏ. ਡੀ. ਬੀ. ਬੈਂਕਾਂ ਦੇ ਗਾਹਕ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਹੈ | ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ...
ਖਰੜ, 16 ਜੁਲਾਈ (ਮਾਨ)-ਧੰਨ-ਧੰਨ ਬਾਬਾ ਖੜਕ ਸਿੰਘ ਜੀ ਸਪੋਰਟਸ ਐਾਡ ਵੈਲਫੇਅਰ ਕਲੱਬ ਖਰੜ ਵੱਲੋਂ ਪਿੰਡ ਬਡਾਲੀ ਵਿਖੇ 22 ਤੇ 23 ਜੁਲਾਈ ਨੂੰ ਕਰਵਾਏ ਜਾ ਰਹੇ ਸਮੈਸਿੰਗ ਵਾਲੀਬਾਲ ਡੇਅ-ਨਾਈਟ ਟੂਰਨਾਮੈਂਟ ਦਾ ਪੋਸਟਰ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁਖ ...
ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਹਿਊਜ਼ ਆਰਟ ਫਿਸ਼ਟਾ ਇੰਟਰ ਸਕੂਲ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਟ੍ਰਾਈਸਿਟੀ ਦੇ 10 ਸਕੂਲਾਂ ਦੇ 67 ਵਿਦਿਆਰਥੀਆਂ ਨੇ ਭਾਗ ਲਿਆ | ਪ੍ਰਤੀਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ...
ਮਾਜਰੀ, 16 ਜੁਲਾਈ (ਅ. ਬ.)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡਾਂ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਬਿਜਲੀ ਤੇ ਪਾਣੀ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ | ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦੇ ...
ਮਾਜਰੀ, 16 ਜੁਲਾਈ (ਅ. ਬ.)-ਲੈਂਡ ਮਾਰਗੇਜ਼ ਬੈਂਕ ਖਰੜ ਦੇ ਵੱਖ-ਵੱਖ ਜ਼ੋਨਾਂ ਦੇ ਡਾਇਰੈਕਟਰਾਂ ਦੀ ਚੋਣ 20 ਜੁਲਾਈ ਕਰਵਾਈ ਜਾ ਰਹੀ ਹੈ ਤੇ ਜ਼ੋਨ ਨੰਬਰ 2 ਤੋਂ ਡਾਇਰੈਕਟਰ ਦੀ ਚੋਣ ਹਰਨੇਕ ਸਿੰਘ ਕਰਤਾਰਪੁਰ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ...
ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਫਰੈਂਡਜ਼ ਫਾਰਐਵਰ ਵੈਲਫੇਅਰ ਸੁਸਾਇਟੀ ਖਰੜ ਵੱਲੋਂ ਪਰਸ਼ੂਰਾਮ ਭਵਨ ਖਰੜ ਵਿਖੇ ਸੁਸਾਇਟੀ ਦੇ ਮੈਂਬਰ ਦਿਨੇਸ਼ ਕੁਮਾਰ ਦੀ ਸਵ: ਬੇਟੀ ਕੇਸ਼ਵੀ ਦੀ ਯਾਦ ਨੂੰ ਸਮਰਪਿਤ 'ਤੀਸਰਾ ਖ਼ੂਨਦਾਨ ਕੈਂਪ' ਲਗਾਇਆ ਗਿਆ | ਕੈਂਪ ਦਾ ਉਦਘਾਟਨ ...
ਖਰੜ, 16 ਜੁਲਾਈ (ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ 'ਰਿਲੀਵਿੰਗ ਹੰਗਰ ਪ੍ਰੋਜੈਕਟ' ਤਹਿਤ ਕਲੱਬ ਦੇ ਮੈਂਬਰ ਵਿਨੋਦ ਕੁਮਾਰ ਦੇ ਪੁੱਤਰ ਧਰੁਵ ਕੁਮਾਰ ਦੇ ਜਨਮ ਦਿਨ ਦੀ ਖੁਸ਼ੀ 'ਚ ਜੋਤੀ ਕੰਨਿਆ ਆਸਰਾ ਖਰੜ ਵਿਖੇ ਬੱਚਿਆਂ ਨੂੰ ਫ਼ਲ ਤੇ ਬਿਸਕੁਟ ਵੰਡੇ ਗਏ | ਪ੍ਰੋਜੈਕਟ ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ ਗਈ | ਸਮਾਗਮ ਦੌਰਾਨ ਪੁਰਾਣੇ ਵਿਦਿਆਰਥੀਆਂ ਦੇ ਛੇਵੇਂ ਅਲੂਮਨੀ ਚੈਪਟਰ ਦੀ ਸਥਾਪਨਾ ਕੀਤੀ ਗਈ, ਜਿਸ ਦਾ ਉਦਘਾਟਨ ਸੀ. ਜੀ. ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-21 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ 'ਠੱਗ ਲਾਈਫ਼' ਦੀ ਟੀਮ ਤੁਹਾਡੇ ਸ਼ਹਿਰ ਵੀ ਆ ਸਕਦੀ ਹੈ | ਬੇਸਬਰੀ ਨਾਲ ਉਡੀਕੀ ਜਾ ਰਹੀ ਇਸ ਫ਼ਿਲਮ ਦੀ ਟੀਮ ਫ਼ਿਲਮ ਦੇ ਪ੍ਰਚਾਰ ਲਈ ਅੱਜ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ...
ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡ ਪਾਪੜੀ ਦੀ 46 ਕਨਾਲ 7 ਮਰਲੇ ਪੰਚਾਇਤੀ ਜ਼ਮੀਨ ਦੇ ਮਾਮਲੇ ਸਬੰਧੀ ਮੁਹਾਲੀ ਦੇ ਡੀ. ਡੀ. ਪੀ. ਓ. ਤੇ ਬੀ. ਡੀ. ਪੀ. ਓ. ਤੋਂ ਰਿਪੋਰਟ ਤਲਬ ਕੀਤੀ ਹੈ | ਵਿਭਾਗ ਵੱਲੋਂ ਉਕਤ ਕਾਰਵਾਈ ...
ਪੰਚਕੂਲਾ, 16 ਜੁਲਾਈ (ਕਪਿਲ)-ਹਾਸਰਸ ਕਲਾਕਾਰ ਖਿਆਲੀ ਸਹਾਰਨ ਨੂੰ ਹਰਿਆਣਾ ਗੋਲਡਨ ਜੁਬਲੀ ਸਾਲ ਦੇ ਸਬੰਧ 'ਚ ਹੋਣ ਵਾਲੇ ਸਮਾਗਮਾਂ ਦੌਰਾਨ ਲੋਕਾਂ ਨੂੰ ਹਸਾਉਣ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਦੇ ਚਲਦਿਆਂ ਖਿਆਲੀ 21 ਜੁਲਾਈ ਨੂੰ ਪੰਚਕੂਲਾ ਦੇ ਸੈਕਟਰ-14 ਦੇ ਸਰਕਾਰੀ ...
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸਾਂਝ ਕੇਂਦਰ 'ਚ ਮਿਲਣ ਵਾਲੀਆਂ ਸਹੂਲਤਾਂ ਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਮੋਬਾਇਲ ਐਪਸ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ...
ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਨੂੰ 83 ਸਾਲਾ ਸ੍ਰੀ ਸੀ. ਐਲ. ਧਾਮੀਜਾ ਦੀ ਮੌਤ ਮਗਰੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਸਰੀਰ ਦਾਨ ਕਰਨ ਦਾ ਫ਼ੈਸਲਾ ਲਿਆ ਗਿਆ | ਪੀ. ਜੀ. ਆਈ. ਦੇ ਬੁਲਾਰੇ ਅਨੁਸਾਰ ਸ੍ਰੀ ਧਾਮੀਜਾ ਦੀ ਅੱਜ ਮੌਤ ਹੋ ਗਈ ਸੀ | ਉਨ੍ਹਾਂ ਦੇ ...
ਜ਼ੀਰਕਪੁਰ, 16 ਜੁਲਾਈ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਮੁਨੀਸ਼ ਕੁਮਾਰ ਪੁੱਤਰ ਜਗਦੀਸ਼ ਕੁਮਾਰ ਮਕਾਨ ਨੰ: 602 ਸੈਕਟਰ-20 ਪੰਚਕੁੂਲਾ ਵਜੋਂ ਹੋਈ ਹੈ | ਪੁਲਿਸ ਚੌਕੀ ਬਲਟਾਣਾ ਦੇ ਇੰਚਾਰਜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX