ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  32 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 5 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 6 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

15 ਸਾਲਾਂ 'ਚ ਵਿਭਾਗੀ ਤੇ ਸਿਆਸੀ ਲੋਕਾਂ ਦੀ ਸਰਪ੍ਰਸਤੀ ਹੇਠ ਮਾਈਨਿੰਗ ਮਾਫੀਆ ਨੇ 40 ਫੁੱਟ ਤੱਕ ਧਰਤੀ ਫਰੋਲੀ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਅੰਦਰ ਰੇਤੇ ਤੇ ਬਜਰੀ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਨਸ਼ਿਆਂ ਸਮੇਤ ਹੋਰਨਾਂ ਮੱੁਦਿਆਂ ਕਰਕੇ ਬੇਸ਼ੱਕ ਪਿਛਲੀ ਸਰਕਾਰ ਨੂੰ ਵਿਧਾਨ ਸਭਾ ਚੋਣਾਂ 'ਚ ਹਾਰ ਦੇ ਰੂਪ 'ਚ ਖਮਿਆਜ਼ਾ ਭੁਗਤਣਾ ਪਿਆ ਹੈ, ਪਰ ਕਾਂਗਰਸ ...

ਪੂਰੀ ਖ਼ਬਰ »

ਵਾਰਡ ਨੰਬਰ 17 ਦੇ ਮੋਹਤਬਰਾਂ ਵੱਲੋਂ ਮੇਅਰ ਦਾ ਸਨਮਾਨ

ਚੰਡੀਗੜ੍ਹ, 16 ਜੁਲਾਈ (ਆਰ. ਐਸ. ਲਿਬਰੇਟ)-ਸ੍ਰੀਮਤੀ ਆਸਾ ਜਸਵਾਲ ਮੇਅਰ ਨਗਰ ਨਿਗਮ ਦਾ ਵਾਰਡ ਨੰਬਰ 17 ਦੇ ਮੋਹਤਬਰਾਂ ਤੇ ਭਾਜਪਾ ਇਕਾਈ ਵੱਲੋਂ ਸੈਕਟਰ 27 ਦੇ ਪੈ੍ਰੱਸ ਕਲੱਬ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਭਾਜਪਾ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ ਵਿਸ਼ੇਸ਼ ...

ਪੂਰੀ ਖ਼ਬਰ »

ਪੀ. ਯੂ. ਵੱਲੋਂ ਬੀ. ਏ. ਫਾਈਨਲ ਦਾ ਨਤੀਜਾ ਘੋਸ਼ਿਤ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਏ. ਫਾਈਨਲ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ | ਇਹ ਪ੍ਰੀਖਿਆ ਮਈ ਨੂੰ ਲਈ ਗਈ ਸੀ | ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਵੱਲੋਂ ਬੀ. ਐਸ. ਸੀ. ਦੇ ਛੇਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ ...

ਪੂਰੀ ਖ਼ਬਰ »

ਐਮ. ਬੀ. ਏ. ਦੀ ਦਾਖ਼ਲਾ ਪ੍ਰੀਖਿਆ ਹੋਈ

ਚੰਡੀਗੜ੍ਹ 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਅੱਜ ਮਾਸਟਰੇਟ ਆਫ਼ ਬਿਜ਼ਨਸ ਐਡਮਨਿਸਟਰੇਸ਼ਨ (ਐਮ. ਬੀ. ਏ. ਐਗਜ਼ੀਕਿਊਟਿਵ) ਦੀ ਦਾਖਲਾ ਪ੍ਰੀਖਿਆ ਲਈ ਗਈ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਅਨੁਸਾਰ ਐਮ. ਬੀ. ਏ. ਐਗਜ਼ੀਕਿਊਟਿਵ ਦੀਆਂ 754 ਸੀਟਾਂ 'ਚ ...

ਪੂਰੀ ਖ਼ਬਰ »

ਸਿਰਫ਼ 45 ਰੁਪਏ ਦੀ ਸਪੀਡ ਪੋਸਟ ਦੀ ਦੇਰੀ 'ਤੇ ਪੋਸਟ ਆਫ਼ਿਸ ਨੂੰ ਭਰਨੇ ਹੋਣਗੇ 25 ਹਜ਼ਾਰ

ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਸਟੇਟ ਕੰਜਿਊਮਰ ਡਿਸਪਿਊਟਰਸ ਰੇਡ੍ਰੈਸਲ ਕਮਿਸ਼ਨ ਨੇ 45 ਰੁਪਏ ਦੇ ਸਪੀਡ ਪੋਸਟ ਦੀ ਦੇਰੀ ਕਰਨ ਦੀ ਲਾਪ੍ਰਵਾਹੀ ਦੇ ਲਈ ਪੋਸਟ ਆਫ਼ਿਸ ਨੂੰ ਹੁਣ 25 ਹਜ਼ਾਰ ਰੁਪਏ ਬਤੌਰ ਜੁਰਮਾਨਾ ਪੀੜਤ ਨੌਜਵਾਨਾਂ ਨੂੰ ਦੇਣ ਦੇ ਆਦੇਸ਼ ...

ਪੂਰੀ ਖ਼ਬਰ »

ਪੀ. ਯੂ. ਸਿੰਡੀਕੇਟ ਬੈਠਕ 23 ਨੂੰ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਬੈਠਕ 23 ਜੁਲਾਈ ਨੂੰ ਹੋਵੇਗੀ | ਬੈਠਕ 'ਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦਿਵਾਉਣ ਦੇ ਮੁੱਦੇ 'ਤੇ ਚਰਚਾ ਹੋਵੇਗੀ | ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਵੀ ਨਾਨ ਟੀਚਿੰਗ ਸਟਾਫ਼ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਤਿੰਨ ਵਿਅਕਤੀ ਕਾਬੂ

ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਯੂ.ਟੀ. ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪਿੰਡ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਵਾਸੀ ਇਕ ਵਿਅਕਤੀ ਨੂੰ 30 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਵਿਅਕਤੀ ਦੀ ਪਹਿਚਾਣ ਬਗਿਆ ਸਿੰਘ ਵਜੋਂ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਵਾਰਡ 3 'ਚ ਕਰਵਾਈ ਫੋਗਿੰਗ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਨਗਰ ਕੌਾਸਲ ਵੱਲੋਂ ਖੇਤਰ ਦੇ ਵਾਰਡ ਨੰਬਰ 3 'ਚ ਮੱਛਰ ਮਾਰ ਦਵਾਈ ਦੀ ਫੋਗਿੰਗ ਕਰਵਾਈ | ਇਸ ਮੌਕੇ ਕੌਾਸਲਰ ਪ੍ਰਵੀਨ ਸ਼ਰਮਾ ਨੇ ਸਾਰੀਆਂ ਕਾਲੋਨੀਆਂ 'ਚ ਖੁਦ ਨਾਲ ਜਾ ਕੇ ਦਵਾਈ ਦਾ ਛਿੜਕਾਓ ਕਰਵਾਇਆ | ਇਸ ਸਬੰਧੀ ਕੌਾਸਲਰ ਪ੍ਰਵੀਨ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਗਾਇਆ

ਕੁਰਾਲੀ, 16 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰ: 1 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ, ਜਿਸ ਦੌਰਾਨ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਸਬੰਧੀ ਜਾਗਰੂਕ ਕੀਤਾ ਤੇ ਮੌਕੇ ਉੱਤੇ ...

ਪੂਰੀ ਖ਼ਬਰ »

ਪਬਲਿਕ ਹੈਲਥ ਕੰਪਲੈਕਸ ਅੰਦਰ 11 ਸਤੰਬਰ ਤੱਕ ਧਰਨੇ/ਰੈਲੀਆਂ ਕਰਨ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਨਗਰ ਗੁਰਪ੍ਰੀਤ ਕੌਰ ਸਪਰਾ (ਆਈ. ਏ. ਐੱਸ) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ...

ਪੂਰੀ ਖ਼ਬਰ »

ਜੱਟ ਮਹਾਂ ਸਭਾ ਵੱਲੋਂ ਦੇਸ਼ 'ਚ ਐਾਟੀ ਡੀਫੈਕਸ਼ਨ ਕਾਨੂੰਨ ਖ਼ਤਮ ਕਰਨ ਦੀ ਮੰਗ

ਚੰਡੀਗੜ੍ਹ, 16 ਜੁਲਾਈ (ਮਾਨ)-ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਤੇ ਐਾਟੀ ਕੁਰੱਪਸ਼ਨ ਲੀਗ ਚੰਡੀਗੜ੍ਹ ਦੇ ਮੁਖੀ ਸ. ਰਜਿੰਦਰ ਸਿੰਘ ਬਡਹੇੜੀ ਨੇ ਐਾਟੀ ਡੀਫੈਕਸ਼ਨ ਕਾਨੂੰਨ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰਦਿਆਂ ਕਿਹਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਵਾਈਨ ਫਲੂ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਰਾਜਧਾਨੀ ਚੰਡੀਗੜ੍ਹ 'ਚ ਸਵਾਈਨ ਫਲੂ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਬੀਤੇ ਸ਼ੁੱਕਰਵਾਰ ਇਕ ਵਿਅਕਤੀ ਨੂੰ ਸਵਾਈਨ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਤੋਂ ...

ਪੂਰੀ ਖ਼ਬਰ »

ਖਹਿਰਾ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਬਹਿਸ ਦੀ ਖੁੱਲ੍ਹੀ ਚੁਣੌਤੀ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਰਾਜ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵਿਚਾਲੇ ਖਾਨਾਜੰਗੀ ਵਧਦੀ ਜਾ ਰਹੀ ਹੈ | ਸ. ਖਹਿਰਾ ਨੇ ਅੱਜ ਕਿਹਾ ਕਿ ਮੇਰੇ ਵੱਲੋਂ ਉਠਾਏ ਗਏ ਭਿ੍ਸ਼ਟਾਚਾਰ ਤੇ ...

ਪੂਰੀ ਖ਼ਬਰ »

ਗੈਸਟ ਹਾਊਸ ਦੀ 'ਚੋਂ ਪਾਰਟਨਰਸ਼ਿਪ ਖ਼ਤਮ ਹੋਣ ਨੂੰ ਲੈ ਕੇ ਹੋਇਆ ਹਮਲਾ

ਚੰਡੀਗੜ੍ਹ, 16 ਜੁਲਾਈ (ਰਣਜੀਤ ਸਿੰਘ)-ਬੀਤੀ ਰਾਤ ਪਿੰਡ ਅਟਾਵਾ ਸਥਿਤ ਗੈਸਟ ਹਾਊਸ ਦੇ ਮੈਨੇਜਰ ਤੇ ਕਰਮਚਾਰੀ 'ਤੇ ਹਮਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਹਮਲੇ ਦੌਰਾਨ ਨੌਜਵਾਨ ਭੰਨ-ਤੋੜ ਕਰਨ ਤੋਂ ਬਾਅਦ 86 ਹਜ਼ਾਰ ਰੁਪਏ ਦੀ ਨਕਦੀ ਤੇ ਸੀ.ਸੀ.ਟੀ. ਵੀ. ਕੈਮਰੇ ਦੀ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਸ਼ੈਲਜਾ ਦੀ ਅਗਵਾਈ ਹੇਠ ਵਪਾਰੀਆਂ ਤੇ ਕਾਂਗਰਸੀਆਂ ਦਾ ਜੀ. ਐਸ. ਟੀ. ਵਿਰੋਧੀ ਸੰਮੇਲਨ

ਪੰਚਕੂਲਾ, 16 ਜੁਲਾਈ (ਕਪਿਲ)-ਹਰਿਆਣਾ ਕਾਂਗਰਸ ਵੱਲੋਂ ਪੰਚਕੂਲਾ ਸਮੇਤ ਕਈ ਥਾਵਾਂ 'ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀ. ਐਸ. ਟੀ. ਦੇ ਿਖ਼ਲਾਫ਼ ਵਿਰੋਧੀ ਸੰਮੇਲਨ ਕਰਵਾਏ ਗਏ | ਪੰਚਕੂਲਾ ਵਿਖੇ ਰਾਜ ਸਭਾ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦੀ ਪ੍ਰਧਾਨਗੀ ਹੇਠ ਹੋਏ ਇਸ ...

ਪੂਰੀ ਖ਼ਬਰ »

ਜਗਮੋਹਨ ਸਿੰਘ ਕੰਗ ਦੇ ਯਤਨਾਂ ਸਦਕਾ 4 ਟਿਊਬਵੈੱਲ ਗਮਾਡਾ ਨੇ ਕੀਤੇ ਨਗਰ ਕੌਾਸਲ ਦੇ ਸਪੁਰਦ

ਕੁਰਾਲੀ, 16 ਜੁਲਾਈ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ 'ਚ ਚੱਲ ਰਹੀ ਪਾਣੀ ਦੀ ਕਿੱਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਵੱਲੋਂ ਸ਼ਹਿਰ 'ਚ ਗਮਾਡਾ ਵੱਲੋਂ ਲਗਾਏ ਟਿਊਬਵੈੱਲਾਂ 'ਚੋਂ 4 ਟਿਊਬਵੈੱਲ ਨਗਰ ...

ਪੂਰੀ ਖ਼ਬਰ »

ਮੋਟਰ ਵਹੀਕਲ ਸੋਧ ਬਿਲ ਨੂੰ ਰਾਜ ਸਭਾ 'ਚ ਪ੍ਰਵਾਨਗੀ ਮਿਲਣ ਮਗਰੋਂ ਸੜਕ ਹਾਦਸਿਆਂ ਨੂੰ ਠੱਲ੍ਹ ਪੈਣ ਦੀ ਆਸ

ਚੰਡੀਗੜ੍ਹ 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਮੋਟਰ ਵਹੀਕਲ ਸੋਧ ਬਿਲ ਨੂੰ ਰਾਜ ਸਭਾ 'ਚ ਪ੍ਰਵਾਨਗੀ ਮਿਲਣ ਮਗਰੋਂ ਸੜਕ ਹਾਦਸਿਆਂ ਨੂੰ ਠੱਲ੍ਹ ਪੈਣ ਦੀ ਆਸ ਬੱਝੀ ਹੈ | ਕੇਂਦਰ ਸਰਕਾਰ ਵੱਲੋਂ 2020 ਤੱਕ ਸੜਕ ਹਾਦਸਿਆਂ 'ਚ 50 ਫ਼ੀਸਦੀ ਤੱਕ ਲਗਾਮ ਲਾਉਣ ਦਾ ਟੀਚਾ ਮਿਥਿਆ ਗਿਆ ਹੈ ...

ਪੂਰੀ ਖ਼ਬਰ »

ਪੰਜਾਬ ਪੋਸਟ ਗ੍ਰੈਜੂਏਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਵੱਲੋਂ ਡਾ: ਅਮਰਜੀਤ ਸਿੰਘ ਦਾ ਸਵਾਗਤ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਪੋਸਟ ਗ੍ਰੈਜੂਏਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਵੱਲੋਂ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਨਵ-ਨਿਯੁਕਤ ਡਾਇਰੈਕਟਰ ਡਾ: ਅਮਰਜੀਤ ਸਿੰਘ ਦਾ ਅਹੁਦਾ ਸੰਭਾਲਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ...

ਪੂਰੀ ਖ਼ਬਰ »

ਹਾਦਸੇ ਨੂੰ ਸੱਦਾ ਦੇ ਰਹੀਆਂ ਨੇ ਟਰਾਂਸਫਾਰਮਰ ਦੀਆਂ ਨੰਗੀਆਂ ਤਾਰਾਂ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਗੁਲਾਬਗੜ੍ਹ ਸੜਕ 'ਤੇ ਲੱਗੇ ਟਰਾਂਸਫਾਰਮਰ ਦੀਆਂ ਨੰਗੀਆਂ ਤਾਰਾਂ ਕਿਸੇ ਸਮੇਂ ਵੀ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਸਾਬਕਾ ਕੌਾਸਲਰ ਮਾਸਟਰ ਵਿਪਨ ਥੰਮਨ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਾਰੇ ਕੌਾਸਲ ...

ਪੂਰੀ ਖ਼ਬਰ »

ਮਾਜਰੀ ਇਲਾਕੇ 'ਚ ਸਿਆਸੀ ਲੋਕਾਂ ਦੀ ਸ਼ਹਿ 'ਤੇ ਹੋ ਰਹੀ ਹੈ ਮਾਈਨਿੰਗ-ਕੰਵਰ ਸੰਧੂ

ਖਰੜ, 16 ਜੁਲਾਈ (ਜੰਡਪੁਰੀ)-ਖਰੜ ਹਲਕੇ ਦੇ ਬਲਾਕ ਮਾਜਰੀ ਦੇ ਇਲਾਕੇ ਦੇ ਕਈ ਪਿੰਡਾਂ 'ਚ ਸਿਆਸੀ ਲੋਕਾਂ ਦੀ ਮਿਲੀਭੁਗਤ ਨਾਲ ਪਿੰਡਾਂ ਦੀਆਂ ਕਈ ਪੰਚਾਇਤਾਂ ਦੀ ਸ਼ਾਮਲਾਤ ਜ਼ਮੀਨਾਂ ਆਦਿ ਵਿਚ ਮਾਈਨਿੰਗ ਦਾ ਧੰਦਾ ਸ਼ਰ੍ਹੇਆਮ ਚੱਲ ਰਿਹਾ ਹੈ | ਇਸ ਮਾਈਨਿੰਗ ਲਈ ਜਿਥੇ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਮਰੀਜ਼ਾਂ ਦੀ ਦੇਖਭਾਲ ਸਬੰਧੀ 7 ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਅੱਜ

ਚੰਡੀਗੜ੍ਹ 16 ਜੁਲਾਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਮਰੀਜ਼ਾਂ ਦੀ ਦੇਖਭਾਲ 'ਚ ਸੁਧਾਰ ਲਿਆਉਣ ਸਬੰਧੀ 7 ਰੋਜ਼ਾ ਰਾਸ਼ਟਰੀ ਵਰਕਸ਼ਾਪ ਦੀ ਸ਼ੁਰੂਆਤ 17 ਜੁਲਾਈ ਨੂੰ ਕੀਤੀ ਜਾਵੇਗੀ | ਇਸ 'ਚ ਮੈਡੀਕਲ ਲੈਬਾਰਟਰੀ ਖੇਤਰ ਵਿਚ ਮਾਹਿਰਤਾ ਲਿਆਉਣ ਦੀ ਅਹਿਮੀਅਤ ਬਾਰੇ ਵੀ ਚਰਚਾ ...

ਪੂਰੀ ਖ਼ਬਰ »

ਭਾਜਪਾ ਕਿਸਾਨਾਂ ਦੀਆਂ ਦਰਦਨਾਕ ਖੁਦਕੁਸ਼ੀਆਂ 'ਤੇ ਕਰ ਰਹੀ ਹੈ ਸ਼ਰਮਨਾਕ ਸਿਆਸਤ-ਮਾਨ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਬੁਲਾਰੇ ਤੇ ਮੈਨੀਫੈਸਟੋ ਕਮੇਟੀ ਦੇ ਮੈਂਬਰ ਰਹੇ ਸ. ਗੁਰਪ੍ਰਤਾਪ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਭਾਜਪਾ ਦੇ ਆਗੂ ਸ. ਹਰਜੀਤ ਸਿੰਘ ਗਰੇਵਾਲ ਤੇ ਵਿਨੀਤ ਜੋਸ਼ੀ ਵੱਲੋਂ ਦਿੱਤਾ ਬਿਆਨ ਨਿੰਦਾਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲਾਲੜੂ, 16 ਜੁਲਾਈ (ਰਾਜਬੀਰ ਸਿੰਘ)-ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਵੱਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6ਵਾਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਪੰਜੋਖਰਾ ਸਾਹਿਬ ਤੋਂ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਸਾਰੰਗ ਲੋਕ ਵਿਖੇ ਕਿੰਨਰਾਂ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-11 ਸਥਿਤ ਸਾਰੰਗ ਲੋਕ ਵਿਖੇ ਸਾਰੰਗ ਵੱਲੋਂ ਸਾਹਿਤਕ ਸਭਿਆਚਾਰਕ ਮਿਲਣੀ 'ਚ 'ਕਿੰਨਰਾਂ' ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਿੰਨਰ ਕਾਜਲ ਮੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ...

ਪੂਰੀ ਖ਼ਬਰ »

ਯੂ. ਆਈ. ਟੀ. ਐਮ. 'ਵਰਸਿਟੀ ਪੌਲੈਂਡ ਵੱਲੋਂ 100 ਫ਼ੀਸਦੀ ਸਕਾਲਰਸ਼ਿਪ ਦਾ ਐਲਾਨ-ਪ੍ਰਵੇਜ਼

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਆਫ ਇੰਨਫਰਮੇਸ਼ਨ ਟੈਕਨਾਲੋਜੀ ਐਾਡ ਮੈਨੇਜਮੈਂਟ ਪੌਲੈਂਡ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਲਈ 100 ਫ਼ੀਸਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਤਰ੍ਹਾਂ ਕਰਕੇ ਯੂਨੀਵਰਸਿਟੀ ...

ਪੂਰੀ ਖ਼ਬਰ »

ਬਾਂਸਲ ਨੂੰ 69ਵੇਂ ਜਨਮ ਦਿਨ 'ਤੇ ਸਥਾਨਕ ਆਗੂਆਂ ਵੱਲੋਂ ਵਧਾਈਆਂ

ਚੰਡੀਗੜ੍ਹ, 16 ਜੁਲਾਈ (ਆਰ. ਐਸ. ਲਿਬਰੇਟ)-ਚੰਡੀਗੜ੍ਹ ਦੇ ਸਾਬਕਾ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਅੱਜ ਉਨ੍ਹਾਂ ਦੇ 69ਵੇਂ ਜਨਮ ਦਿਨ 'ਤੇ ਸਥਾਨਕ ਆਗੂਆਂ ਵਧਾਈਆਂ ਦਿੱਤੀਆਂ ਤੇ ਲੰਬੀ ਉਮਰ ਦੀ ਕਾਮਨਾ ਕੀਤੀ | ਵਧਾਈਆਂ ਦੇਣ ਕਈ ਆਗੂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਨਵੀਂ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਸਿੱਖਿਆ ਵਿਭਾਗ ਵੱਲੋਂ ਸਾਧਨਾ ਸੰਗਰ ਨੂੰ ਸਰਕਾਰੀ ਕਾਲਜ ਡੇਰਾਬੱਸੀ ਦੀ ਨਵੀਂ ਪਿ੍ੰਸੀਪਲ ਤਾਇਨਾਤ ਕੀਤਾ ਗਿਆ ਹੈ | ਇਥੇ ਪਹਿਲਾਂ ਤਾਇਨਾਤ ਪਿ੍ੰਸੀਪਲ ਕੋਮਲ ਬਰੋਕਾ ਦੇ ਤਬਾਦਲੇ ਤੋਂ ਬਾਅਦ ਤੋਂ ਇਹ ਅਹੁਦਾ ...

ਪੂਰੀ ਖ਼ਬਰ »

ਸ਼ਿਵਾਲਿਕ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦਾ ਗਠਨ

ਨਵਾਂਗਰਾਉਂ, 16 ਜੁਲਾਈ (ਵਜੀਦਪੁਰ)-ਸਥਾਨਕ ਸ਼ਿਵਾਲਿਕ ਵਿਹਾਰ ਦੇ ਮੁਹਤਬਰਾਂ ਵੱਲੋਂ ਕਸਬੇ ਦੀਆਂ ਸਮੱਸਿਆਵਾਂ ਦੇ ਹੱਲ ਤੇ ਸਮਾਜ ਭਲਾਈ ਦੇ ਕਾਰਜਾਂ ਸਬੰਧੀ ਸੰਸਥਾ ਦੇ ਗਠਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੇਵਾ ਮੁਕਤ ਨੇਵੀ ਅਫ਼ਸਰ ਆਰ. ਐੱਸ. ਸੋਢੀ ਦੀ ਅਗਵਾਈ ...

ਪੂਰੀ ਖ਼ਬਰ »

'ਆਪ' ਦਾ ਕਨਵੀਨਰ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦਾ ਕਨਵੀਨਰ ਹਰਬੰਸ ਸਿੰਘ ਅੱਡਾ ਝੁੱਗੀਆਂ ਅੱਜ ਆਪਣੇ ਦਰਜਨਾਂ ਸਾਥੀਆਂ ਸਮੇਤ ਆਪ ਪਾਰਟੀ ਦਾ ਝਾੜੂ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਿਆ | ਕਾਂਗਰਸ ਦੇ ਸੂਬਾ ਸਕੱਤਰ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਪਾਰਟੀ 'ਚ ਆਏ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਦੇ ਐਮ. ਬੀ. ਏ. ਦੇ ਪੂਰੇ ਬੈਚ ਦੀ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੋਈ ਪਲੇਸਮੈਂਟ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਇੰਡੋ ਗਲੋਬਲ ਕਾਲਜਿਜ਼ ਦੇ ਬੀ. ਟੈੱਕ ਦੇ 2017 'ਚ ਪਾਸ ਆਊਟ ਹੋਣ ਜਾ ਰਹੇ ਬੈਚ ਦੇ 289 ਵਿਦਿਆਰਥੀਆਂ ਤੇ ਐਮ. ਬੀ. ਏ. ਦੇ ਪੂਰੇ ਬੈਚ ਦੀ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੀ ਪਲੇਸਮੈਂਟ ਹੋ ਗਈ ਹੈ | ਇਸ ਸਬੰਧੀ ਇੰਡੋ ਗਲੋਬਲ ਦੇ ਸੀ. ਈ. ...

ਪੂਰੀ ਖ਼ਬਰ »

ਦਲਿਤ ਪਰਿਵਾਰ ਦੀ ਕੁਆਰੀ ਲੜਕੀ ਦੇ ਸ਼ੱਕੀ ਹਾਲਾਤਾਂ 'ਚ ਗਰਭਵਤੀ ਹੋਣ ਦਾ ਮਾਮਲਾ ਪੁਲਿਸ ਲਈ ਪੇਚੀਦਾ ਬਣਿਆ

ਖਰੜ, 16 ਜੁਲਾਈ (ਜੰਡਪੁਰੀ)-ਖਰੜ ਹਲਕੇ ਦੇ ਪਿੰਡ ਦੀ ਇਕ ਦਲਿਤ ਪਰਿਵਾਰ ਦੀ ਲੜਕੀ ਦੇ ਸ਼ੱਕੀ ਹਾਲਾਤਾਂ 'ਚ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ਜਿਥੇ ਪੁਲਿਸ ਕਸੁੂਤੀ ਫਸੀ ਨਜ਼ਰ ਆ ਰਹੀ ਹੈ, ਉਥੇ ਹੀ ਪੀੜਤ ਪਰਿਵਾਰ ਦੇ ਕਿਸੇ ਡਰ ਹੇਠ ਹੋਣ ਦੇ ...

ਪੂਰੀ ਖ਼ਬਰ »

ਪਾਣੀ ਬਚਾਉਣ ਦਾ ਹੋਕਾ ਦੇਣ ਵਾਲੇ ਵਿਭਾਗ ਵੱਲੋਂ ਹੀ ਕੀਤੀ ਜਾ ਰਹੀ ਹੈ ਪਾਣੀ ਦੀ ਬਰਬਾਦੀ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਉਂਝ ਤਾਂ ਡੇਰਾਬੱਸੀ ਨਗਰ ਕੌਾਸਲ ਦੇ ਅਧਿਕਾਰੀ ਗਰਮੀਆਂ ਦੇ ਮੌਸਮ ਦੇ ਸ਼ੁਰੂ ਹੁੰਦੇ ਸਾਰ ਹੀ ਪਾਣੀ ਬਚਾਉਣ ਦਾ ਹੋਕਾ ਦੇਣਾ ਸ਼ੁਰੂ ਕਰ ਦਿੰਦੇ ਹਨ ਤੇ ਸ਼ਹਿਰ 'ਚ ਮੁਨਿਆਦੀ ਕਰਵਾ ਕੇ ਪਾਣੀ ਦੀ ਬਰਬਾਦੀ ਕਰਨ ...

ਪੂਰੀ ਖ਼ਬਰ »

ਅਫ਼ਸਰਾਂ ਤੇ ਬਿਲਡਰਾਂ ਦੇ ਲਾਰਿਆਂ ਤੋਂ ਅੱਕੇ ਸੁਸਾਇਟੀ ਵਾਸੀਆਂ ਨੇ ਖੁਦ ਕੀਤੀ ਸੜਕ ਦੀ ਮੁਰੰਮਤ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਪੁਰਾਣੀ ਜ਼ੀਰਕਪੁਰ-ਕਾਲਕਾ ਸੜਕ 'ਤੇ ਸਥਿਤ ਢਕੌਲੀ ਖੇਤਰ 'ਚ ਪੈਂਦੀ ਸੁਸ਼ਮਾ ਸਕੂਏਰ ਵਿਖੇ ਕਰੀਬ ਅੱਧੀ ਦਰਜਨ ਸੁਸਾਇਟੀਆਂ ਦੇ ਵਸਨੀਕਾਂ ਵੱਲੋਂ ਟੁੱਟੀ ਹੋਈ ਸੜਕ 'ਤੇ ਖੁਦ ਹੀ ਮਿੱਟੀ ਤੇ ਗਰੈਵਲ ਪੁਆ ਕੇ ਸੜਕ ਨੂੰ ਆਵਾਜਾਈ ਯੋਗ ...

ਪੂਰੀ ਖ਼ਬਰ »

ਖੇੜੀ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ

ਖਰੜ, 16 ਜੁਲਾਈ (ਜੰਡਪੁਰੀ)-ਬੀਤੇ ਦਿਨੀਂ ਪਿੰਡ ਖੇੜੀ ਘੋਗਾ ਦੇ ਵਸਨੀਕ ਸੁਖਦੀਪ ਸਿੰਘ ਪੁੱਤਰ ਰਣਧੀਰ ਸਿੰਘ ਦੀ ਇਲਾਜ ਦੌਰਾਨ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਖੇ ਮੌਤ ਹੋ ਗਈ | ਇਸ ਸਬੰਧੀ ਰੇਲਵੇ ਪੁਲਿਸ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਬਿਲਡਰ ਭਰਾਵਾਂ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 16 ਜੁਲਾਈ (ਹੈਪੀ ਪੰਡਵਾਲਾ)-ਪੁਲਿਸ ਨੇ ਪੀਰਮੁਛੱਲਾ ਸਥਿਤ ਇਕ ਸੁਸਾਇਟੀ ਦੇ ਬਿਲਡਰ ਭਰਾਵਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਥਾਣਾ ਮੁਖੀ ਭਗਵੰਤ ਸਿੰਘ ਰਿਆੜ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿ੍ਸ਼ਨ ਲਾਲ ...

ਪੂਰੀ ਖ਼ਬਰ »

ਟਰੱਕ ਦੀ ਫੇਟ ਕਾਰਨ 2 ਕਾਰਾਂ ਦੀ ਹੋਈ ਟੱਕਰ, ਫਲਾਈ ਓਵਰ 'ਤੇ ਲੱਗਾ ਜਾਮ

ਡੇਰਾਬੱਸੀ, 16 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਰੇਲਵੇ ਫਲਾਈ ਓਵਰ 'ਤੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਕ ਕਾਰ ਨੂੰ ਫੇਟ ਮਾਰਨ ਕਾਰਨ ਦੋ ਕਾਰਾਂ ਨੁਕਸਾਨੀਆਂ ਗਈਆਂ | ਹਾਦਸੇ ਤੋਂ ਬਾਅਦ ਫਲਾਈ ਓਵਰ 'ਤੇ ਜਾਮ ਲੱਗ ਗਿਆ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਮ ...

ਪੂਰੀ ਖ਼ਬਰ »

ਜ਼ੀਰਕਪੁਰ ਨਗਰ ਕੌ ਾਸਲ ਅਧੀਨ ਖੇਤਰ 'ਚ ਆਇਆ ਨਾਜਾਇਜ਼ ਉਸਾਰੀਆਂ ਦਾ ਹੜ੍ਹ

ਜ਼ੀਰਕਪੁਰ, 16 ਜੁਲਾਈ (ਅਵਤਾਰ ਸਿੰਘ)-ਬੀਤੇ ਕੁਝ ਸਮੇਂ ਤੋਂ ਜ਼ੀਰਕਪੁਰ ਨਗਰ ਕੌਾਸਲ ਅਧੀਨ ਖੇਤਰ 'ਚ ਨਾਜਾਇਜ਼ ਉਸਾਰੀਆਂ ਦਾ ਹੜ੍ਹ ਜਿਹਾ ਆ ਗਿਆ ਹੈ | ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਬੇਖੌਫ ਹੋ ਕੇ ਨਿਯਮਾਂ ਨੂੰ ਛਿੱਕੇ ਟੰਗ ਕੇ ਧੜੱਲੇ ਨਾਲ ਉਸਾਰੀਆਂ ਕਰ ਰਹੇ ਹਨ ...

ਪੂਰੀ ਖ਼ਬਰ »

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਖਿਜ਼ਰਾਬਾਦ ਦੇ ਵਾਸੀ

ਖਿਜ਼ਰਾਬਾਦ, 16 ਜੁਲਾਈ (ਰੋਹਿਤ ਗੁਪਤਾ)-ਕਸਬਾ ਖਿਜ਼ਰਾਬਾਦ ਦੇ ਵਾਟਰ ਵਰਕਸ ਦੀ 10 ਦਿਨਾਂ ਤੋਂ ਖਰਾਬ ਚੱਲ ਰਹੀ ਮੋਟਰ ਕਾਰਨ ਇਸ ਨਾਲ ਜੁੜੇ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸਣਾ ਪੈ ਰਿਹਾ ਹੈ | ਇਸ ਸਬੰਧੀ ਰਾਣਾ ਕੁਸ਼ਲਪਾਲ ਪ੍ਰਧਾਨ ਯੂਥ ...

ਪੂਰੀ ਖ਼ਬਰ »

ਥਾਣਾ ਸੋਹਾਣਾ ਦੀ ਇਮਾਰਤ ਲਈ ਕਰੀਬ ਇਕ ਕਰੋੜ ਰੁਪਏ ਵਿਭਾਗ ਵੱਲੋਂ ਰਿਲੀਜ਼-ਜ਼ਿਲ੍ਹਾ ਪੁਲਿਸ ਮੁਖੀ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਕਈ ਸਾਲਾਂ ਤੋਂ ਸੈਕਟਰ-66 ਵਿਖੇ ਪੁਲਿਸ ਦੀ ਸਰਕਾਰੀ ਰਿਹਾਇਸ਼ (ਫਲੈਟਾਂ) 'ਚ ਚੱਲ ਰਹੇ ਥਾਣਾ ਸੋਹਾਣਾ ਦੀ ਪੱਕੀ ਆਪਣੀ ਬਿਲਡਿੰਗ ਸੈਕਟਰ-79 'ਚ ਬਣਨ ਜਾ ਰਹੀ ਹੈ | ਇਸ ਬਿਲਡਿੰਗ ਲਈ ਇਕ ਏਕੜ ਦੇ ਕਰੀਬ ਜ਼ਮੀਨ ਦਾ ਕਬਜ਼ਾ ਵੀ ਲੈ ...

ਪੂਰੀ ਖ਼ਬਰ »

ਅਧਿਆਪਕ ਮੰਗਾਂ ਸਬੰਧੀ ਡੀ. ਟੀ. ਐੱਫ. ਦੇ ਵਫ਼ਦ ਦੀ ਡੀ. ਜੀ. ਐੱਸ. ਈ. ਨਾਲ ਹੋਈ ਮੀਟਿੰਗ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਹੇਠ ਵਫ਼ਦ ਵੱਲੋਂ ਡੀ. ਜੀ. ਐੱਸ. ਈ. ਪੰਜਾਬ ਪ੍ਰਸ਼ਾਂਤ ਭੂਸ਼ਨ ਗੋਇਲ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਖਰੜ ਨੇ ਕਰਜ਼ਦਾਰਾਂ ਕੋਲੋਂ ਲੈਣੇ ਹਨ 24 ਕਰੋੜ 76 ਲੱਖ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵੱਲੋਂ ਜਾਰੀ ਕਰਜ਼ਾ ਮੁਆਫੀ ਸਕੀਮ ਦਾ ਲਾਭ ਪੀ. ਏ. ਡੀ. ਬੀ. ਬੈਂਕਾਂ ਦੇ ਗਾਹਕ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਹੈ | ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਗਿੱਲ ਵੱਲੋਂ ਸਮੈਸਿੰਗ ਵਾਲੀਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਖਰੜ, 16 ਜੁਲਾਈ (ਮਾਨ)-ਧੰਨ-ਧੰਨ ਬਾਬਾ ਖੜਕ ਸਿੰਘ ਜੀ ਸਪੋਰਟਸ ਐਾਡ ਵੈਲਫੇਅਰ ਕਲੱਬ ਖਰੜ ਵੱਲੋਂ ਪਿੰਡ ਬਡਾਲੀ ਵਿਖੇ 22 ਤੇ 23 ਜੁਲਾਈ ਨੂੰ ਕਰਵਾਏ ਜਾ ਰਹੇ ਸਮੈਸਿੰਗ ਵਾਲੀਬਾਲ ਡੇਅ-ਨਾਈਟ ਟੂਰਨਾਮੈਂਟ ਦਾ ਪੋਸਟਰ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁਖ ...

ਪੂਰੀ ਖ਼ਬਰ »

ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਹਿਊਜ਼ ਆਰਟ ਫਿਸ਼ਟਾ ਪ੍ਰਤੀਯੋਗਤਾ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਹਿਊਜ਼ ਆਰਟ ਫਿਸ਼ਟਾ ਇੰਟਰ ਸਕੂਲ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਟ੍ਰਾਈਸਿਟੀ ਦੇ 10 ਸਕੂਲਾਂ ਦੇ 67 ਵਿਦਿਆਰਥੀਆਂ ਨੇ ਭਾਗ ਲਿਆ | ਪ੍ਰਤੀਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਬਲਾਕ ਮਾਜਰੀ ਦੇ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮਾਜਰੀ, 16 ਜੁਲਾਈ (ਅ. ਬ.)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡਾਂ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਬਿਜਲੀ ਤੇ ਪਾਣੀ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ | ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦੇ ...

ਪੂਰੀ ਖ਼ਬਰ »

ਹਰਨੇਕ ਸਿੰਘ ਕਰਤਾਰਪੁਰ ਦਾ ਸਨਮਾਨ

ਮਾਜਰੀ, 16 ਜੁਲਾਈ (ਅ. ਬ.)-ਲੈਂਡ ਮਾਰਗੇਜ਼ ਬੈਂਕ ਖਰੜ ਦੇ ਵੱਖ-ਵੱਖ ਜ਼ੋਨਾਂ ਦੇ ਡਾਇਰੈਕਟਰਾਂ ਦੀ ਚੋਣ 20 ਜੁਲਾਈ ਕਰਵਾਈ ਜਾ ਰਹੀ ਹੈ ਤੇ ਜ਼ੋਨ ਨੰਬਰ 2 ਤੋਂ ਡਾਇਰੈਕਟਰ ਦੀ ਚੋਣ ਹਰਨੇਕ ਸਿੰਘ ਕਰਤਾਰਪੁਰ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਕੈਂਪ ਦੌਰਾਨ 155 ਯੂਨਿਟ ਖ਼ੂਨ ਇਕੱਤਰ

ਖਰੜ, 16 ਜੁਲਾਈ (ਗੁਰਮੁੱਖ ਸਿੰਘ ਮਾਨ)-ਫਰੈਂਡਜ਼ ਫਾਰਐਵਰ ਵੈਲਫੇਅਰ ਸੁਸਾਇਟੀ ਖਰੜ ਵੱਲੋਂ ਪਰਸ਼ੂਰਾਮ ਭਵਨ ਖਰੜ ਵਿਖੇ ਸੁਸਾਇਟੀ ਦੇ ਮੈਂਬਰ ਦਿਨੇਸ਼ ਕੁਮਾਰ ਦੀ ਸਵ: ਬੇਟੀ ਕੇਸ਼ਵੀ ਦੀ ਯਾਦ ਨੂੰ ਸਮਰਪਿਤ 'ਤੀਸਰਾ ਖ਼ੂਨਦਾਨ ਕੈਂਪ' ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਜੋਤੀ ਕੰਨਿਆ ਆਸਰਾ ਦੇ ਬੱਚਿਆਂ ਨੂੰ ਵੰਡੇ ਫ਼ਲ ਤੇ ਬਿਸਕੁਟ

ਖਰੜ, 16 ਜੁਲਾਈ (ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ 'ਰਿਲੀਵਿੰਗ ਹੰਗਰ ਪ੍ਰੋਜੈਕਟ' ਤਹਿਤ ਕਲੱਬ ਦੇ ਮੈਂਬਰ ਵਿਨੋਦ ਕੁਮਾਰ ਦੇ ਪੁੱਤਰ ਧਰੁਵ ਕੁਮਾਰ ਦੇ ਜਨਮ ਦਿਨ ਦੀ ਖੁਸ਼ੀ 'ਚ ਜੋਤੀ ਕੰਨਿਆ ਆਸਰਾ ਖਰੜ ਵਿਖੇ ਬੱਚਿਆਂ ਨੂੰ ਫ਼ਲ ਤੇ ਬਿਸਕੁਟ ਵੰਡੇ ਗਏ | ਪ੍ਰੋਜੈਕਟ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ ਗਈ | ਸਮਾਗਮ ਦੌਰਾਨ ਪੁਰਾਣੇ ਵਿਦਿਆਰਥੀਆਂ ਦੇ ਛੇਵੇਂ ਅਲੂਮਨੀ ਚੈਪਟਰ ਦੀ ਸਥਾਪਨਾ ਕੀਤੀ ਗਈ, ਜਿਸ ਦਾ ਉਦਘਾਟਨ ਸੀ. ਜੀ. ਸੀ. ਲਾਂਡਰਾਂ ਦੇ ਅਕਾਦਮਿਕ ਮਾਮਲਿਆਂ ਦੇ ਡਾਇਰੈਕਟਰ ਡਾ: ਜਗਤਾਰ ਸਿੰਘ ਖੱਟੜਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਇਸ ਮੌਕੇ ਛੇਵੇਂ ਅਲੂਮਨੀ ਚੈਪਟਰ ਰਾਹੀਂ ਪੁਰਾਣੇ ਵਿਦਿਆਰਥੀਆਂ 'ਚ ਆਪਸੀ ਸਹਿਯੋਗ ਵਧਾਉਣ ਦੇ ਮੰਤਵ ਨਾਲ ਪ੍ਰੈਜ਼ੀਡੈਂਟ, ਜਨਰਲ ਸੈਕਟਰੀ, ਵਿੱਤ ਸਕੱਤਰ ਸਮੇਤ 19 ਵੱਖ-ਵੱਖ ਵਿਭਾਗਾਂ ਨੂੰ ਪ੍ਰਤੀਨਿੱਧਤਾ ਦਿੰਦੇ ਹੋਏ ਨਵੇਂ 19 ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਆਪਣਾ ਖ਼ੁਦ ਦਾ ਰੁਜ਼ਗਾਰ ਸਥਾਪਤ ਕਰ ਚੁੱਕੇ ਐਨ. ਸੀ. ਐਚ. ਐਮ. ਸਾਥੀ ਦਾਸ ਤੇ ਐਮ. ਫਾਰਮਾ ਦੇ ਪੁਰਾਣੇ ਵਿਦਿਆਰਥੀ ਤੇ ਹੁਣ ਚੰਡੀਗੜ੍ਹ 'ਚ ਫਾਰਮਾ ਕੋਵੀਜੀਲੈਂਸ ਸਾਇੰਸਦਾਨ ਵਜੋਂ ਕੰਮ ਕਰ ਰਹੇ ਰੂਪਕੀਰਤ ਨੇ ਆਪਣੇ ਅਨੁਭਵ ਸਾਂਝੇ ਕੀਤੇ | ਇਸ ਤੋਂ ਇਲਾਵਾ ਉੱਚ ਅਹੁਦਿਆਂ 'ਤੇ ਬਿਰਾਜਮਾਨ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਰਿਧੀਮਾ, ਤਰਨਪ੍ਰੀਤ ਕੌਰ ਸੈਣੀ, ਅਕਾਸ਼ ਮਲਹੋਤਰਾ, ਅਦਿੱਤੀ ਗੋਇਲ ਅਤੇ ਗੁਰਸ਼ਰਨ ਆਦਿ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਡਾ: ਜਗਤਾਰ ਸਿੰਘ ਖੱਟੜਾ ਨੇ ਕਿਹਾ ਕਿ ਕਿਸੇ ਵਿੱਦਿਅਕ ਸੰਸਥਾ ਦੇ ਵਿਦਿਆਰਥੀਆਂ ਦਾ ਅਕਾਦਮਿਕ ਮਿਆਰ, ਯੂਨੀਵਰਸਿਟੀ ਮੈਰਿਟ ਪੁਜ਼ੀਸ਼ਨਾਂ, ਸਾਲਾਨਾ ਪਲੇਸਮੈਂਟ ਦਰ, ਬਿਹਤਰੀਨ ਤਨਖਾਹ ਪੈਕੇਜ, ਕੌਮੀ ਅਤੇ ਕੌਮਾਂਤਰੀ ਪੱਧਰ ਦੇ ਤਕਨੀਕੀ ਖੋਜ ਮੁਕਾਬਲਿਆਂ 'ਚ ਹਾਸਿਲ ਕੀਤੀਆਂ ਜਿੱਤਾਂ, ਖੇਡਾਂ ਅਤੇ ਸੱਭਿਆਚਾਰਕ ਖੇਤਰ 'ਚ ਆਪਣੀ ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਹੀ ਉਸ ਸੰਸਥਾ ਦੀ ਦਰਜੇਬੰਦੀ ਦਾ ਪ੍ਰਮੁੱਖ ਆਧਾਰ ਬਣਦਾ ਹੈ | ਇਸ ਮੌਕੇ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਅਲੂਮਨੀ ਵਿਦਿਆਰਥੀਆਂ ਦੇ ਇਸ ਸਾਲਾਨਾ ਮਿਲਣੀ ਸਮਾਰੋਹ ਨੂੰ ਯਾਦਗਾਰ ਬਣਾਉਣ ਲਈ ਰੌਚਕ ਖੇਡਾਂ ਤੇ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ | ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਵਿਭਾਗ ਮੁਖੀਆਂ ਤੋਂ ਇਲਾਵਾ ਸੀ. ਸੀ. ਟੀ. ਦੇ ਪਿ੍ੰਸੀਪਲ ਡਾਇਰੈਕਟਰ ਡਾ: ਓਪੇਂਦਰ ਕੇ. ਜੈਨ, ਸੀ. ਬੀ. ਐਸ. ਏ. ਦੇ ਪਿ੍ੰਸੀਪਲ ਡਾਇਰੈਕਟਰ ਡਾ: ਜਾਰਜ ਥੌਮਸ, ਹੋਟਲ ਮੈਨੇਜਮੈਂਟ ਕਾਲਜ ਦੇ ਪਿ੍ੰਸੀਪਲ ਤਾਹੀਰ ਸੂਫੀ, ਚੰਡੀਗੜ੍ਹ ਐਜੂਕੇਸ਼ਨ ਕਾਲਜ ਦੇ ਪਿ੍ੰਸੀਪਲ ਡਾ: ਨੀਨਾ ਸਾਹਨੀ ਅਤੇ ਸੀ. ਆਰ. ਸੀ. ਦੇ ਡਿਪਟੀ ਡਾਇਰੈਕਟਰ ਓਪ੍ਰੇਸ਼ਨਜ਼ ਨਵਨੀਤ ਸਿੰਘ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬੀ ਫ਼ਿਲਮ 'ਠੱਗ ਲਾਈਫ਼' ਦੀ ਟੀਮ ਵੱਲੋਂ ਪ੍ਰਮੋਸ਼ਨ ਸ਼ੁਰੂ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-21 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ 'ਠੱਗ ਲਾਈਫ਼' ਦੀ ਟੀਮ ਤੁਹਾਡੇ ਸ਼ਹਿਰ ਵੀ ਆ ਸਕਦੀ ਹੈ | ਬੇਸਬਰੀ ਨਾਲ ਉਡੀਕੀ ਜਾ ਰਹੀ ਇਸ ਫ਼ਿਲਮ ਦੀ ਟੀਮ ਫ਼ਿਲਮ ਦੇ ਪ੍ਰਚਾਰ ਲਈ ਅੱਜ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਪਾਪੜੀ ਦੀ ਪੰਚਾਇਤੀ ਜ਼ਮੀਨ ਸਬੰਧੀ ਰਿਪੋਰਟ ਕੀਤੀ ਤਲਬ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡ ਪਾਪੜੀ ਦੀ 46 ਕਨਾਲ 7 ਮਰਲੇ ਪੰਚਾਇਤੀ ਜ਼ਮੀਨ ਦੇ ਮਾਮਲੇ ਸਬੰਧੀ ਮੁਹਾਲੀ ਦੇ ਡੀ. ਡੀ. ਪੀ. ਓ. ਤੇ ਬੀ. ਡੀ. ਪੀ. ਓ. ਤੋਂ ਰਿਪੋਰਟ ਤਲਬ ਕੀਤੀ ਹੈ | ਵਿਭਾਗ ਵੱਲੋਂ ਉਕਤ ਕਾਰਵਾਈ ...

ਪੂਰੀ ਖ਼ਬਰ »

ਕਾਮੇਡੀਅਨ ਖਿਆਲੀ 21 ਨੂੰ ਪਹੁੰਚਣਗੇ ਪੰਚਕੂਲਾ

ਪੰਚਕੂਲਾ, 16 ਜੁਲਾਈ (ਕਪਿਲ)-ਹਾਸਰਸ ਕਲਾਕਾਰ ਖਿਆਲੀ ਸਹਾਰਨ ਨੂੰ ਹਰਿਆਣਾ ਗੋਲਡਨ ਜੁਬਲੀ ਸਾਲ ਦੇ ਸਬੰਧ 'ਚ ਹੋਣ ਵਾਲੇ ਸਮਾਗਮਾਂ ਦੌਰਾਨ ਲੋਕਾਂ ਨੂੰ ਹਸਾਉਣ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਦੇ ਚਲਦਿਆਂ ਖਿਆਲੀ 21 ਜੁਲਾਈ ਨੂੰ ਪੰਚਕੂਲਾ ਦੇ ਸੈਕਟਰ-14 ਦੇ ਸਰਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਾਂਝ ਕੇਂਦਰ 'ਚ ਮਿਲਣ ਵਾਲੀਆਂ ਸਹੂਲਤਾਂ ਤੇ ਨਵੇਂ ਐਪਸ ਸਬੰਧੀ ਦਿੱਤੀ ਜਾਣਕਾਰੀ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸਾਂਝ ਕੇਂਦਰ 'ਚ ਮਿਲਣ ਵਾਲੀਆਂ ਸਹੂਲਤਾਂ ਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਮੋਬਾਇਲ ਐਪਸ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਪੀ. ਜੀ. ਆਈ. ਨੂੰ ਸਰੀਰ ਕੀਤਾ ਦਾਨ

ਚੰਡੀਗੜ੍ਹ, 16 ਜੁਲਾਈ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਨੂੰ 83 ਸਾਲਾ ਸ੍ਰੀ ਸੀ. ਐਲ. ਧਾਮੀਜਾ ਦੀ ਮੌਤ ਮਗਰੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਸਰੀਰ ਦਾਨ ਕਰਨ ਦਾ ਫ਼ੈਸਲਾ ਲਿਆ ਗਿਆ | ਪੀ. ਜੀ. ਆਈ. ਦੇ ਬੁਲਾਰੇ ਅਨੁਸਾਰ ਸ੍ਰੀ ਧਾਮੀਜਾ ਦੀ ਅੱਜ ਮੌਤ ਹੋ ਗਈ ਸੀ | ਉਨ੍ਹਾਂ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਗਿ੍ਫ਼ਤਾਰ

ਜ਼ੀਰਕਪੁਰ, 16 ਜੁਲਾਈ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਮੁਨੀਸ਼ ਕੁਮਾਰ ਪੁੱਤਰ ਜਗਦੀਸ਼ ਕੁਮਾਰ ਮਕਾਨ ਨੰ: 602 ਸੈਕਟਰ-20 ਪੰਚਕੁੂਲਾ ਵਜੋਂ ਹੋਈ ਹੈ | ਪੁਲਿਸ ਚੌਕੀ ਬਲਟਾਣਾ ਦੇ ਇੰਚਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX