ਲੰਬੀ, 16 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਲੰਬੀ-ਗਿੱਦੜਬਾਹਾ ਸੜਕ 'ਤੇ ਸਥਿਤ ਪਿੰਡ ਚੰਨੂ ਦੇ ਨਜ਼ਦੀਕ ਬਾਇਓ ਬਿਜਲੀ ਪਲਾਂਟ 'ਚ ਲੱਗੀ ਅੱਗ 'ਤੇ ਫਾਇਰ ਬਿ੍ਗੇਡ ਦੇ ਅਮਲੇ ਨੇ ਸਮੇਂ ਸਿਰ ਕਾਬੂ ਪਾ ਕੇ ਵੱਡੇ ਹਾਦਸੇ ਤੋਂ ਬਚਾਅ ਕਰ ਲਿਆ ਹੈ, ਪਰ ਪ੍ਰਬੰਧਕਾਂ ਵੱਲੋਂ 45 ਲੱਖ ਤੋਂ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬ੍ਰਾਹਮਣ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਹਿੰਦੂ ਤੇ ਮੁਸਲਿਮ ਭਾਈਚਾਰੇ ਨੇ ਇੱਕਜੁੱਟ ਹੋ ਕੇ ਸਥਾਨਕ ਕੋਟਕਪੂਰਾ ਚੌਕ ਵਿਖੇ ਚੀਨ ਅਤੇ ਪਾਕਿਸਤਾਨ ਦਾ ਝੰਡਾ ਫੂਕਿਆ ਤੇ ਰੋਸ ਪ੍ਰਦਰਸ਼ਨ ਕੀਤਾ | ਇਸ ...
ਦੋਦਾ, 16 ਜੁਲਾਈ (ਜਸਵੀਰ ਸਿੰਘ ਭੁੱਲਰ)-ਸ਼ਾਤਰ ਕਿਸਮ ਦੇ ਲੋਕ ਆਪਣੇ ਆਪ ਨੂੰ ਵੱਡੀ ਪਹੁੰਚ ਵਾਲੇ ਦੱਸ ਕੇ ਕਿਸੇ ਨਾਲ ਕਿਸੇ ਢੰਗ ਨਾਲ ਆਪਣਾ ਚੰਗਾ ਤੋਰੀ ਫੁਲਕਾ ਚਲਾ ਲੈਂਦੇ ਹਨ ਅਤੇ ਉਨ੍ਹਾਂ ਦੇ ਝਾਂਸੇ ਵਿਚ ਆਉਣ ਵਾਲੇ ਹੱਥ ਮਲਦੇ ਹੀ ਰਹਿ ਜਾਂਦੇ ਹਨ | ਇਸ ਤਰ੍ਹਾਂ ਦੀ ਇਕ ...
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਪਿੰਡ ਕੋਟਸੁਖੀਆ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਡਾ. ਸਵਾਮੀਨਾਥਨ ਰਿਪੋਰਟ ਮੁਤਾਬਿਕ ਫ਼ਸਲਾਂ ਦੇ ਭਾਅ ਲੈਣ, ਸਮੁੱਚੀ ਕਿਸਾਨੀ ਦਾ ...
ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਬੀਤੀ ਦੇਰ ਰਾਤ ਨੂੰ ਸਥਾਨਕ ਕੋਟਕਪੂਰਾ ਨੂੰ ਜਾਂਦੀ ਸੜਕ 'ਤੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਸਾਹਮਣੇ ਲੱਗੇ ਪੁਲਿਸ ਬੈਰੀਕੇਡ ਨਾਲ ਇਕ ਮੋਟਰਸਾਈਕਲ ਦੇ ਟਕਰਾਏ ਜਾਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ | ...
ਦੋਦਾ, 16 ਜੁਲਾਈ (ਜਸਵੀਰ ਸਿੰਘ ਭੁੱਲਰ)-ਸਥਾਨਕ ਪਿੰਡ ਵਿਖੇ ਘਰ ਮੋਟਰ 'ਤੇ ਬੱਚੇ ਨਹਾ ਰਹੇ ਸਨ ਤੇ ਉਸ ਸਮੇਂ ਅਚਾਨਕ ਬਿਜਲੀ ਵਾਲੀ ਤਾਰ ਵਿਚ ਕਰੰਟ ਆਉਣ ਕਾਰਨ 2 ਸਾਲ ਦੇ ਬੱਚੇ ਅਰਮਾਨ ਸਿੰਘ ਪੁੱਤਰ ਕਰਮਜੀਤ ਸਿੰਘ ਨੂੰ ਜ਼ਬਰਦਸਤ ਕਰੰਟ ਲੱਗ ਗਿਆ 'ਤੇ ਉਹ ਬੇਹੋਸ਼ ਹੋ ਗਿਆ, ...
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ, ਮੇਘਰਾਜ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਹੌਲਦਾਰ ਸਵਰਨ ਸਿੰਘ ਆਧਾਰਿਤ ...
ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)- ਜਿਲ੍ਹਾ ਪੁਲਿਸ ਵੱਲੋਂ ਨੌਕਰੀ ਦਿਵਾਉਣ ਦੀ ਏਵਜ਼ 'ਚ ਠੱਗੇ ਛੇ ਲੱਖ ਰੁਪਏ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ...
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)-ਕੱਲ੍ਹ ਦੇਰ ਸ਼ਾਮ ਸਥਾਨਕ ਬਠਿੰਡਾ ਸੜਕ 'ਤੇ ਦਾਣਾ ਮੰਡੀ 'ਚ ਕੋਟਕਪੂਰਾ ਸ਼ਹਿਰ ਦੇ ਹੀ 22 ਸਾਲਾ ਨੌਜਵਾਨ ਲਵੀ ਦਿਓੜਾ ਪੁੱਤਰ ਬੰਟੀ ਦਿਓੜਾ, ਜੋ ਕਿ ਅਜੇ 19 ਜੂਨ 2017 ਨੂੰ ਜੇਲ੍ਹ 'ਚੋਂ ਜ਼ਮਾਨਤ 'ਤੇ ਆਇਆ ਸੀ, ਨੂੰ ਕੁਝ ਅਣਪਛਾਤੇ ...
ਮਲੋਟ, 16 ਜੁਲਾਈ (ਅਜਮੇਰ ਸਿੰਘ ਬਰਾੜ)-ਐੱਸ.ਪੀ. ਮਲੋਟ ਦਵਿੰਦਰ ਸਿੰਘ ਬਰਾੜ ਨੇ ਰਾਜਸਥਾਨ ਦੀ ਸਰਹੱਦ ਨਾਲ ਲਗਦੇ ਪਿੰਡ ਕੰਦੂਖੇੜਾ ਵਿਖੇ ਸਥਿਤ ਪੁਲਿਸ ਨਾਕੇ 'ਤੇ ਟਰੱਕ ਚਾਲਕਾਂ ਤੋਂ ਕਥਿਤ ਨਾਜਾਇਜ਼ ਵਸੂਲੀ ਕਰਨ ਵਾਲੇ ਦੋ ਪੁਲਿਸ ਕਰਮਚਾਰੀਆਂ ਦਾ ਤਬਾਦਲਾ ਕਰ ਦਿੱਤਾ ...
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਜ਼ਮੀਨ ਵੇਚਣ ਸਬੰਧੀ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਇਸ ਦੀ ਪੜਤਾਲ ਆਰੰਭ ਕਰ ਦਿੱਤੀ ਹੈ | ਇਸ ਸਬੰਧ 'ਚ ਇੰਦਰਪਾਲ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਦੇਵੀਵਾਲਾ ਨੇ ...
ਲੰਬੀ, 16 ਜੁਲਾਈ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਲੰਬੀ ਹਲਕੇ ਦੇ ਪਿੰਡ ਕੰਗਣਵੇੜਾ ਵਿਚ ਆਪਸੀ ਰੰਜਿਸ਼ ਕਾਰਨ ਹੋਈ ਲੜਾਈ ਦੌਰਾਨ ਦੋ ਜਣੇ ਜ਼ਖ਼ਮੀ ਹੋ ਗਏ | ਪਿੰਡ ਕੰਗਣਖੇੜਾ ਦੇ ਸਰਪੰਚ ਹਰਦੀਪ ਸਿੰਘ ਦਾ ਦੋਸ਼ ਸੀ ਕਿ ਕੁੱਝ ਦਿਨ ਪਹਿਲਾਂ ਖੇਤਾਂ ਦੀ ਪਹੀ 'ਤੇ ਘਾਹ ...
ਲੰਬੀ, 16 ਜੁਲਾਈ (ਮੇਵਾ ਸਿੰਘ)-ਲੋਕ ਵਿਰੋਧੀ ਬਿੱਲ ਜੀ.ਐੱਸ.ਟੀ. ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਲੰਬੀ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ...
ਲੰਬੀ, 16 ਜੁਲਾਈ (ਮੇਵਾ ਸਿੰਘ)-ਸੈੱਲ ਟੈਕਸਟਾਈਲ ਲਿਮ: ਪੰਜਾਵਾ ਵਿਚ ਕੰਮ ਕਰਦੇ ਵਰਕਰ ਐਸੋਸੀਏਸ਼ਨ ਦੇ ਪ੍ਰਧਾਨ ਆਤਮਾ ਸਿੰਘ ਤੇ ਉਸ ਦੇ ਸਾਥੀਆਂ ਵਿਚ ਸੁਖਮਿੰਦਰ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਸੁਖਬੀਰ ਸਿੰਘ, ਗੁਰਚਰਨ ...
ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਥਾਣਾ ਮੰਡੀ ਬਰੀਵਾਲਾ ਦੀ ਪੁਲਿਸ ਨੇ ਭਾਰਤ ਭੂਸ਼ਨ ਪੁੱਤਰ ਫਕੀਰ ਚੰਦ ਵਾਸੀ ਹਰੀਕੇ ਕਲਾਂ ਨੂੰ 2132 ਨਸ਼ੀਲੀਆਂ ਗੋਲੀਆਂ, ਦੋ ਮੋਬਾਇਲ ਅਤੇ ਕਰੀਬ 1010 ਨਗਦੀ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ...
ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਦੀ ਵਿਧਾਇਕ ਨੈਨਾ ਸਿੰਘ ਚੌਟਾਲਾ ਅੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਿਤ ਦਰਜਨ ਭਰ ਸਮੱਸਿਆਵਾਂ ਅਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ...
ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਜੀਤ ਸਿੰਘ ਡੀ.ਐੱਫ.ਓ. ਦੇ ਸਹਿਯੋਗ ਨਾਲ ਕਰੀਬ 150 ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਹੈੱਡ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨਵੋਦਿਆ ਵਿਦਿਆਲਿਆ ਲਈ ਚੁਣੀ ਗਈ ਵਿਦਿਆਰਥਣ ਅਰਸ਼ਪ੍ਰੀਤ ਕੌਰ ਪੁੱਤਰੀ ਰਸ਼ਪਾਲ ਸਿੰਘ ਨੂੰ ਯੂਥ ਵੈੱਲਫੇਅਰ ਸੈੱਲ ਕਾਂਗਰਸ ਦੇ ਚੇਅਰਮੈਨ ਮਨੀ ਚੜ੍ਹੇਵਣ, ਗੁਰਵੰਤ ਸਿੰਘ, ਅਮਰਜੀਤ ਸਿੰਘ, ਅਮਨ ਵਿਰਕ, ...
ਮਲੋਟ, 16 ਜੁਲਾਈ (ਅਜਮੇਰ ਸਿੰਘ ਬਰਾੜ)-ਜਿਵੇਂ ਸਾਵਣ ਵਿਚ ਵਰਖਾ ਨਾਲ ਬਨਸਪਤੀ ਹਰਿਆਲੀ ਹੋ ਜਾਂਦੀ ਹੈ ਉਸੇ ਤਰ੍ਹਾਂ ਇਹ ਜੀਵ ਇਸਤਰੀ ਦਾ ਤਨ ਅਗਰ ਪ੍ਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਵੇ ਤਾਂ ਉਸ ਪ੍ਰਭੂ ਪ੍ਰਮਾਤਮਾ ਦਾ ਆਸਰਾ ਹੀ ਉਸਦੇ ਮਨ ਦੀ ਖ਼ੁਰਾਕ ਬਣ ਜਾਂਦਾ ਹੈ | ਇਹ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਹਰਮੀਤ ਸਿੰਘ ਗਿੱਲ ਅਤੇ ਹਰਬੀਰ ਸਿੰਘ ਗਿੱਲ ਦੇ ਮਾਤਾ ਮਲਕੀਤ ਕੌਰ ਪਤਨੀ ਸਵ: ਬਲਜਿੰਦਰ ਸਿੰਘ ਗਿੱਲ ਵਾਸੀ ਪਿੰਡ ਬਰਕੰਦੀ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੰਗਰੇਜ਼ ਸਿੰਘ ਸੰਧੂ ਮੈਂਬਰ ਪੰਚਾਇਤ, ਗੁਰਤੇਜ ਸਿੰਘ ਸੰਧੂ ਤੇ ਨਿਰਭੈ ਸਿੰਘ ਸੰਧੂ ਦੇ ਮਾਤਾ ਪ੍ਰਕਾਸ਼ ਕੌਰ ਪਤਨੀ ਸਵ: ਨਗਿੰਦਰ ਸਿੰਘ ਸੰਧੂ ਵਾਸੀ ਸੱਕਾਂਵਾਲੀ ਨਮਿਤ ਸ੍ਰੀ ਸਹਿਜ ਪਾਠ ਕਰਵਾਇਆ ਗਿਆ | ਭੋਗ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਦੇ ਡਾਇਰੈਕਟਰ ਡਾ: ਪਰਮਜੀਤ ਸਿੰਘ ਢੀਂਗਰਾ ਦੇ ਪਿਤਾ ਗੁਰਮੁੱਖ ਸਿੰਘ ਢੀਂਗਰਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਸਦਰਵਾਲਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਕਿਸਾਨ ਤੇ ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਪਹੰੁਚੇ ਸਾਬਕਾ ਮੰਤਰੀ ਤੇ ਸੈੱਲ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਜੀਰਾ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਹਰ ਮੁਹਾਜ਼ 'ਤੇ ਫੇਲ੍ਹ ਸਾਬਤ ਹੋਈ ਹੈ ਤੇ ਅੱਛੇ ਦਿਨਾਂ ਦੀ ਗੱਲਬਾਤ ਕਰਨ ਵਾਲੀ ਮੋਦੀ ਸਰਕਾਰ ਨੇ ਨਵੀਂ ਆਰਥਿਕ ਤੇ ਸਨਅਤੀ ਨੀਤੀਆਂ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਕੇ ਦੇਸ਼ ਦੇ ...
ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਮਾਲਵੇ ਵਿਚ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦਾ ਪ੍ਰਕੋਪ ਜਾਰੀ ਹੈ ਅਤੇ ਕੈਂਸਰ ਨੇ ਇਸ ਨਾਮੁਰਾਦ ਬਿਮਾਰੀ ਨੇ ਅਨੇਕਾਂ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲਿਆ ਹੈ ਤੇ ਉਸ ਪਰਿਵਾਰਾਂ ਦੀ ਜਾਇਦਾਦ ਵੀ ਨਹੀਂ ਰਹੀ ਕੈਂਸਰ ਦੀ ...
ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਬਠਿੰਡਾ ਰੋਡ 'ਤੇ ਬਿਜਲੀ ਦੇ ਖੰਭੇ 'ਤੇ ਕੰਮ ਕਰ ਰਹੇ ਨੌਜਵਾਨ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਖੰਭੇ ਤੋਂ ਥੱਲੇ ਆ ਡਿੱਗਿਆ | ਕਰੰਟ ਦੀ ਲਪੇਟ ਵਿਚ ਆਏ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਸਦੀ ਹਾਲਤ ...
ਮਲੋਟ, 16 ਜੁਲਾਈ (ਅਜਮੇਰ ਸਿੰਘ ਬਰਾੜ)-ਸੰਤ ਬਾਬਾ ਹਰਕਰਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀਵਾਲਾ ਦੇ ਦੋ ਵਿਦਿਆਰਥੀਆਂ ਵੱਲੋਂ ਮੈਰੀਟੋਰੀਅਸ ਸਕੂਲ ਦਾ ਦਾਖਲਾ ਪਾਸ ਕੀਤਾ ਗਿਆ ਹੈ | ਸਕੂਲ ਪਿੰ੍ਰਸੀਪਲ ਜਗਜੀਤ ਕੌਰ ਮੈਰੀਟੋਰੀਅਸ ਸਕੂਲ ਵਿਚ ਦਾਖਲਾ ਪਾਉਣ ...
ਪੰਨੀਵਾਲਾ ਫ਼ੱਤਾ, 16 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਮਨਰੇਗਾ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਮਜ਼ਦੂਰ ਭਵਨ ਪੰਨੀਵਾਲਾ ਫੱਤਾ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੂਬਾਈ ਆਗੂਆਂ ਜਸਵਿੰਦਰ ਝਬੇਲਵਾਲੀ ਅਤੇ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਜਗਸੀਰ ...
ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ 'ਚ ਨੀਲੇ ਕਾਰਡਾਂ ਤੇ ਰਾਸ਼ਨ ਲੈਣ ਵਾਲੇ ਲਾਭਪਾਤਰੀਆਂ ਦੇ ਪੰਜਾਬ 'ਚ ਕਾਂਗਰਸ ਸਰਕਾਰ ਦੀ ਨਵੀਂ ਨੀਤੀ ਮੁਤਾਬਿਕ ਤੇ ਫੂਡ ਸਪਲਾਈ ਮਹਿਕਮੇ ਦੇ ਹੁਕਮਾਂ ਅਨੁਸਾਰ ਡਿੱਪੂ ਹੋਲਡਰਾਂ ਨੇ ਗ੍ਰਾਮ ਪੰਚਾਇਤ ਦੇ ...
ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਪਰਜਾਪਤ ਪਰਿਵਾਰਾਂ ਦੀ ਮੰਗ 'ਤੇ ਮੌਜੂਦਾ ਸਰਪੰਚ ਹਰਨੇਕ ਸਿੰਘ ਹੁੰਦਲ ਵੱਲੋਂ ਅੱਜ ਉਨ੍ਹਾਂ ਦੇ ਮੁਹੱਲੇ ਵਿਚ ਜਾ ਕੇ ਉਨ੍ਹਾਂ ਦੇ ਸੁੱਖ ਦੁੱਖ ਵੇਲੇ 'ਚ ਕੰਮ ਆਉਣ ਵਾਲੇ 100-100 ਭਾਂਡੇ ਆਪਣੀ ਮਾਤਾ ਤੇਜ਼ ਕੌਰ ਦੀ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਹਰਮਹਿੰਦਰ ਪਾਲ)-ਔਸਮ ਆਈ ਯੂਥ ਕਲੱਬ ਵੱਲੋਂ ਪ੍ਰਧਾਨ ਗੋਵਿੰਦਾ ਦੀ ਅਗਵਾਈ ਹੇਠ ਸਵੱਛਤਾ ਤੇ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ਜਲਾਲਾਬਾਦ ਰੋਡ ਸੀ੍ਰ ਮੁਕਤਸਰ ਵਿਖੇ ਸਫ਼ਾਈ ਅਭਿਆਨ ਚਲਾਇਆ ...
ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਅਕਾਲੀ-ਭਾਜਪਾ ਗੱਠਜੋੜ ਵਜ਼ਾਰਤ ਵਿਚ ਝੁੱਲੀ ਵਿਕਾਸ ਦੀ ਹਨੇਰੀ ਦਾ ਇੱਕ ਵੀ ਬੁੱਲ੍ਹਾ ਪਿੰਡ ਵਿਰਕ ਖੇੜਾ ਦੀਆਂ ਬਸਤੀਆਂ ਤੱਕ ਨਹੀਂ ਪਹੰੁਚਿਆ | ਵਿਕਾਸ ਦੀ ਹਨੇਰੀ ਸਿਰਫ਼ ਤੇ ਸਿਰਫ਼ ਉੱਚੀਆਂ ਹਵੇਲੀਆਂ ਤੱਕ ਹੀ ਸੀਮਤ ਹੋ ਕ ਰਹਿ ...
ਮੰਡੀ ਕਿੱਲਿਆਂਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਸਵੀਪ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਸੀ | ਸਕੂਲ ਦੇ ਪਿ੍ੰਸੀਪਲ ਰਮਾ ਮਹਿਤਾ ਨੇ ਵਿਦਿਆਰਥੀਆਂ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੁੰਗਾ ਬਾਬਾ ਸੈਣ ਭਗਤ ਵਿਖੇ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ 49 ਲੋੜਵੰਦਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਚੈੱਕ ਵੰਡੇ | ਇਸ ਸਬੰਧੀ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ...
ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਇੱਥੋਂ ਲਾਗਲੇ ਪਿੰਡ ਵੜਿੰਗ ਵਿਚ ਰੂਰਲ ਸਕਿੱਲ ਸੈਂਟਰ ਵੜਿੰਗ ਵਿਚ ਵਰਲਡ ਯੂਥ ਸਕਿੱਲ ਡੇ ਮਨਾਇਆ | ਇਸ ਸਮੇਂ ਸੈਂਟਰ ਇੰਚਾਰਜ ਮੈਡਮ ਵੀਰਪਾਲ ਕੌਰ ਵੱਲੋਂ ਬੱਚਿਆਂ ਨੂੰ ਸੈਂਟਰ ਵਿਚ ਚੱਲ ਰਹੇ ਕਿੱਤਾ ਮੁਖੀ ਕੋਰਸਾਂ ਬਾਰੇ ...
ਮੰਡੀ ਲੱਖੇਵਾਲੀ, 16 ਜੁਲਾਈ (ਮਿਲਖ ਰਾਜ)-ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ (ਲੜਕੀਆਂ) ਵਿਚ ਪੜ੍ਹਦੇ ਗ਼ਰੀਬ ਲੋੜਵੰਦ ਬੱਚਿਆਂ ਨੂੰ ਥਾਣਾ ਲੱਖੇਵਾਲੀ ਦੇ ਮੁਖੀ ਇੰਸਪੈਕਟਰ ਕੇਵਲ ਸਿੰਘ ਵੱਲੋਂ ਵਰਦੀਆਂ ਤੇ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਕਾਨਿਆਂਵਾਲੀ, ਜਗਤ ਸਿੰਘ ਵਾਲਾ ਤੇ ਮੁਕੰਦ ਸਿੰਘ ਵਾਲਾ ਵਿਖੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੰਮ ਕਰ ਰਹੀਆਂ ਸੰਸਥਾਵਾਂ ਸੇਵ ਦਾ ਚਿਲਡਰਨ ਅਤੇ ਵਲੰਟੀਅਰ ਫ਼ਾਰ ਸੋਸ਼ਲ ਜਸਟਿਸ ਸੰਸਥਾ ਸੀ.ਪੀ.ਸੀ. ਅਤੇ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮੂਹ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸਕੂਲਾਂ ਦੇ ਦਿਹਾੜੀਦਾਰ ਕਰਮਚਾਰੀਆਂ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਇੰਚਾਰਜ ਪਿ੍ੰਸੀਪਲ ਜਤਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਭਾਸ਼ਣ, ਚਾਰਟ-ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ | ਇਸ ਅਧਿਆਪਕ ਹਰਦੀਪ ਸਿੰਘ, ਅਮਨਦੀਪ ਸਿੰਘ, ਸ੍ਰੀਮਤੀ ਹਰਜੀਤ ਕੌਰ ਨੇ ਇਨ੍ਹਾਂ ਮੁਕਾਬਲਿਆਂ ਦੀ ਨਿਗਰਾਨੀ ਕੀਤੀ | ਇਸ ਮੌਕੇ ਸਲੋਗਨ, ਲਿਖਾਈ ਮੁਕਾਬਲੇ ਵਿਚ ਤਰਸੇਮ ਕੁਮਾਰ ਦਸਵੀਂ ਡੀ ਨੇ ਪਹਿਲਾ, ਅਮਰਵੀਰ ਸਿੰਘ ਸੱਤਵੀਂ ਬੀ ਨੇ ਦੂਜਾ, ਚਾਰਟ ਮੇਕਿੰਗ ਮੁਕਾਬਲੇ ਵਿਚ ਰਿਦਮ ਬਜਾਜ 12ਵੀਂ ਏ ਨੇ ਪਹਿਲਾ, ਸੰਦੀਪ ਸਿੰਘ 12ਵੀਂ ਸੀ ਨੇ ਦੂਜਾ, ਭਾਸ਼ਣ ਮੁਕਾਬਲੇ ਵਿਚ ਸਾਹਿਲ ਮਿੱਢਾ ਦਸਵੀਂ ਏ ਨੇ ਪਹਿਲਾ, ਸ਼ਕਸ਼ਮ ਕੁਮਾਰ 11ਵੀਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਹਿਲੇ ਸਥਾਨਾਂ ਤੇ ਆਏ ਬੱਚਿਆਂ ਦੀ ਹੌਾਸਲਾ ਅਫ਼ਜਾਈ ਕੀਤੀ ਗਈ |
ਮੰਡੀ ਲੱਖੇਵਾਲੀ, 16 ਜੁਲਾਈ (ਮਿਲਖ ਰਾਜ)-ਸਬ ਡਵੀਜ਼ਨ ਲੱਖੇਵਾਲੀ ਦੀ ਟੀ.ਐੱਸ.ਯੂ. ਯੂਨੀਅਨ ਦੀ ਚੋਣ ਡਵੀਜ਼ਨ ਕਮੇਟੀ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿੱਚ ਸਬ ਡਵੀਜ਼ਨ ਪ੍ਰਧਾਨ ਕ੍ਰਿਸ਼ਨ ਲਾਲ, ਮੀਤ ਪ੍ਰਧਾਨ ਕਰਮ ਸਿੰਘ, ਸਕੱਤਰ ਨਾਨਕ ਚੰਦ, ਮੀਤ ...
ਮਲੋਟ, 16 ਜੁਲਾਈ (ਅਜਮੇਰ ਸਿੰਘ ਬਰਾੜ)-ਪਿੰਡ ਡੱਬਵਾਲੀ ਰਹੂੜਿਆਂਵਾਲੀ ਵਿਖੇ ਪਖਾਨਿਆਂ ਦਾ ਰੇੜਕਾ ਖ਼ਤਮ ਨਹੀਂ ਹੋ ਰਿਹਾ | ਪਿੰਡ ਵਾਸੀਆਂ ਸੂਬਾ ਸਿੰਘ ਤੇ ਸੰਤੋਖ ਸਿੰਘ ਪੁੱਤਰ ਜੱਗਰ ਸਿੰਘ, ਗੁਰਤੇਜ ਸਿੰਘ, ਜਸਕਰਨ ਸਿੰਘ ਪੁੱਤਰ ਜਗਸੀਰ ਸਿੰਘ, ਮਹਿੰਦਰ ਸਿੰਘ ਪੁੱਤਰ ...
ਮਲੋਟ, 16 ਜੁਲਾਈ (ਅਜਮੇਰ ਸਿੰਘ ਬਰਾੜ)-ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ 'ਤੇ ਪੂਰਾ ਉਤਰੇਗੀ ਤੇ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਪੂਰਾ ਜ਼ੋਰ ਲਾ ਦਿੱਤਾ ਜਾਵੇਗਾ, ਪਰ ਇਸ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਵੀ ਲੋੜ ਹੈ | ਸ: ...
ਲੰਬੀ, 16 ਜੁਲਾਈ (ਮੇਵਾ ਸਿੰਘ)-ਸਰਕਾਰੀ ਹਾਈ ਸਕੂਲ ਬਨਵਾਲਾ ਅਨੰੂਕਾ ਵਿਖੇ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕ ਸਰਵਨ ਕੁਮਾਰ, ਜਸਪ੍ਰੀਤ ਸਿੰਘ, ਸਮਿਤਾ ਗੁਪਤਾ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਭਾਸ਼ਣ ਪ੍ਰਤੀਯੋਗਤਾ, ਚਾਰਟ ਮੇਕਿੰਗ, ...
ਲੰਬੀ, 16 ਜੁਲਾਈ (ਮੇਵਾ ਸਿੰਘ)-ਸਰਕਾਰੀ ਸੀਨੀ: ਸੈਕੰਡਰੀ ਸਕੂਲ (ਮੁੰਡੇ) ਅਬੁਲਖੁਰਾਣਾ ਵਿਖੇ 6ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਦੇ ਵੋਟਰ ਜਾਗਰੂਕਤਾ ਸਬੰਧੀ ਭਾਸ਼ਣ ਪ੍ਰਤੀਯੋਗਤਾ, ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਪਿ੍ੰਸੀਪਲ ਮੈਡਮ ਬਿਮਲਾ ਰਾਣੀ ਦੀ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਿੰਚਾਈ ਵਿਭਾਗ ਇੰਪਲਾਈਜ਼ ਫੈਡਰੇਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਵਿਭਾਗ ਦੇ ਸੁਪਰਡੈਂਟ ਕਰਮਜੀਤ ਸ਼ਰਮਾ ਤੇ ਸੂਬਾ ਪ੍ਰੈੱਸ ਸਕੱਤਰ ਕਾਲਾ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰ ...
ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਜੰਡਵਾਲਾ ਵਿਖੇ ਮਿਸਤਰੀ ਮਜ਼ਦੂਰ ਯੂਨੀਅਨ (ਇਫ਼ਟੂ) ਦੇ ਬਲਾਕ ਪ੍ਰਧਾਨ ਚੰਬਾ ਰਾਮ ਦੇ ਦਿਹਾਂਤ ਸਬੰਧੀ ਪਾਠ ਦੇ ਭੋਗ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਿ੍ੰ: ਬਲਦੇਵ ਸਿੰਘ ਆਜ਼ਾਦ ਨੇ ਪੱਤਰਕਾਰਾਂ ਨਾਲ ...
ਮਲੋਟ, 16 ਜੁਲਾਈ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵੱਲੋਂ ਵਿਸਾਖੀ ਮੌਕੇ ਵੱਖ-ਵੱਖ 116 ਦੇਸ਼ਾਂ ਦੇ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਲੰਗਰ ਛਕਾਉਣ ਸਦਕਾ ਗਿੰਨੀਜ਼ ਬੁੱਕ 'ਚ ਨਾਂਅ ਦਰਜ ਕਰਾਉਣ ਵਾਲੇ ਇਸ ਗੁਰਦੁਆਰਾ ਸਾਹਿਬ ਦੇ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰੂਰਲ ਸਕਿੱਲ ਸੈਂਟਰ ਪਿੰਡ ਥਾਂਦੇਵਾਲਾ ਵਿਖੇ ਵਰਲਡ ਯੂਥ ਸਕਿੱਲ ਡੇ ਮਨਾਇਆ ਗਿਆ | ਇਸ ਸਮਾਗਮ ਵਿਚ ਦਵਿੰਦਰ ਕੁਮਾਰ ਰਜੌਰੀਆ ਮੁੱਖ ਮਹਿਮਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦੇ ...
ਗਿੱਦੜਬਾਹਾ, 16 ਜੁਲਾਈ (ਪੱਤਰ ਪ੍ਰੇਰਕ)-ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿਚ ਪਿ੍ੰਸੀਪਲ ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਦੇ ਸਲੋਗਨ ਲਿਖਣ ਤੇ ਚਾਰਟ ਬਣਾਉਣ ਦੇ ਮੁਕਾਬਲੇ ਕਰਾਏ ਗਏ | ਵੋਟਾਂ ਪ੍ਰਤੀ ਲੋਕਾਂ ...
ਗਿੱਦੜਬਾਹਾ, 16 ਜੁਲਾਈ (ਸ਼ਿਵਰਾਜ ਸਿੰਘ ਰਾਜੂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਪਿ੍ੰਸੀਪਲ ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਵੱਲੋਂ ਭਾਸ਼ਣ, ਸੁੰਦਰ ਲਿਖਾਈ ਮੁਕਾਬਲੇ ਅਤੇ ਚਾਰਟ ...
ਗਿੱਦੜਬਾਹਾ, 16 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਕਾਮ ਸਮੈਸਟਰ ਛੇਵਾਂ ਵਿਚ ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਵਿਚੋਂ ਬੀ ਕਾਮ ਸਮੈਸਟਰ ਛੇਵਾਂ ਵਿਚ ਮਨਪ੍ਰੀਤ ਕੌਰ ਪੁੱਤਰੀ ...
ਮਲੋਟ, 16 ਜੁਲਾਈ (ਅਜਮੇਰ ਸਿੰਘ ਬਰਾੜ)-ਸੰਸਥਾ ਸੇਠ ਠਾਕਰ ਦਾਸ ਅਹੂਜਾ ਮੈਮੋਰੀਅਲ ਐਡਵਰਡਗੰਜ ਪਬਲਿਕ ਲਾਇਬੇ੍ਰਰੀ ਵਿਚ ਆਸਟ੍ਰੇਲੀਆ ਵੱਸਦੀ ਪੰਜਾਬੀ ਸ਼ਾਇਰਾ ਰਮਨਪ੍ਰੀਤ ਕੌਰ ਸੰਗ ਰੂਬਰੂ ਸਮਾਗਮ ਕਰਵਾਇਆ ਗਿਆ | ਮੰਚ ਸੰਚਾਲਨ ਕਰਦਿਆਂ ਪ੍ਰੋ: ਗੁਰਮਿੰਦਰਜੀਤ ਕੌਰ ਨੇ ...
ਮੰਡੀ ਲੱਖੇਵਾਲੀ, 16 ਜੁਲਾਈ (ਮਿਲਖ ਰਾਜ)-ਚੜ੍ਹਦੀਕਲਾ ਵੈੱਲਫੇਅਰ ਕਲੱਬ ਮਦਰੱਸਾ ਦੇ ਪ੍ਰਧਾਨ ਮਹਿਲ ਸਿੰਘ ਹੇਅਰ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ, ਅਮਰਜੀਤ ਸਿੰਘ ਸਾਬਕਾ ਸਰਪੰਚ, ਹਰਕ੍ਰਿਸ਼ਨ ਸਿੰਘ ਤੇ ਪਿੰਡ ਰਾਮਗੜ੍ਹ ਚੂੰਘਾਂ ਦੇ ਸਰਪੰਚ ਭੁਪਿੰਦਰ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਜੁਲਾਈ (ਸੋਮਵਾਰ) ਨੂੰ ਸ਼ਾਮ 6 ਵਜੇ ਸਥਾਨਕ ਮਲੋਟ ਰੋਡ ਸਥਿਤ ਕੈਲਾਸ਼ ਹੋਟਲ ਵਿਖੇ ਹੋਵੇਗੀ | ਜਾਣਕਾਰੀ ਦਿੰਦੇ ਹੋਏ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX