ਤਾਜਾ ਖ਼ਬਰਾਂ


ਪੰਜਾਬ 'ਚ ਧਾਰਮਿਕ-ਸਮਾਜਿਕ ਪ੍ਰੋਗਰਾਮਾਂ ਦੇ ਆਯੋਜਨ ਲਈ ਤਿਆਰ ਹੋਣਗੇ ਦਿਸ਼ਾ-ਨਿਰਦੇਸ਼
. . .  21 minutes ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮਾਂ ਦੇ ਆਯੋਜਨ ਦੀ ਆਗਿਆ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  29 minutes ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  50 minutes ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਆਉਣ ਵਾਲੀ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 23..
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  53 minutes ago
ਪਟਿਆਲਾ, 20 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਬੀਤੀ ਦਿਨੀਂ ਹੋਏ ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਤੇ ਬੋਲਦਿਆਂ ਕਿਹਾ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦਾ ਕਸੂਰਵਾਰ ਰਾਮ ਲੀਲਾ ਕਮੇਟੀ ਅਤੇ ...
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਧੋਬੀ ਘਾਟ ਜ਼ਮੀਨ 'ਤੇ ਸੀਟਾਂ ਖ਼ਾਲੀ ਸਨ। ਉਨ੍ਹਾਂ ਕਿਹਾ ਕਿ ਰਾਵਣ ਸੁਰੱਖਿਅਤ ਰੂਪ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਡਿੱਗਣ ਕਾਰਨ ਹਫੜਾ-ਦਫੜੀ...
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗੀ ਕੀਤੀ। ਜਾਣਕਾਰੀ ....
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੂਹ ਕੰਬਾਊ ਰੇਲ ਹਾਦਸੇ 'ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਟਾਰੇਸ ਨੇ...
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ 36 ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ....
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ ਦੀ ਘਟਨਾ ਵਾਲੀ ਥਾਂ 'ਤੇ ਅੱਜ 'ਆਪ' ਨੇਤਾ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ...
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 20 ਅਕਤੂਬਰ (ਅਰੁਣ ਆਹੂਜਾ)-ਇਸ ਜ਼ਿਲ੍ਹੇ ਦੇ ਪਿੰਡ ਬਧੌਛੀ ਕਲਾਂ ਦੇ ਰਹਿਣ ਵਾਲੇ ਕਰੀਬ 30 ਸਾਲਾਂ ਕਿਸਾਨ ਵੱਲੋਂ ਠੇਕੇ 'ਤੇ ਲਈ ਜ਼ਮੀਨ 'ਚ ਝੋਨੇ ਦੀ ਬੀਜੀ ਫ਼ਸਲ ਦਾ ਝਾੜ ਘੱਟ ਆਉਣ ਕਾਰਨ ਉਕਤ ਕਿਸਾਨ ਨੇ ਬੀਤੇ ਦਿਨ ਫਾਹਾ ਲੈ ਕੇ ਆਪਣੀ....
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੋਂ ਬਾਅਦ ਸ਼ਨੀਵਾਰ ਸਵੇਰ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਅਤੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨੇ.....
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਕੱਲ੍ਹ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਸੰਬੰਧ 'ਚ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਮੇਟੀ ਨੇ ਦੁਸਹਿਰੇ ਸੰਬੰਧੀ ਪੁਲਿਸ ਨੂੰ ਚਿੱਠੀ ਲਿਖੀ ਸੀ। ਕਮੇਟੀ ਨੇ...
ਜਲੰਧਰ : ਫੜੇ ਗਏ ਕਸ਼ਮੀਰੀ ਨੌਜਵਾਨਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 3 hours ago
ਜਲੰਧਰ, 20 ਅਕਤੂਬਰ (ਚਿਰਾਗ)- ਜਲੰਧਰ ਦੇ ਇੱਕ ਹੋਸਟਲ 'ਚੋਂ ਬੀਤੇ ਦਿਨੀਂ ਫੜੇ ਗਏ ਕਸ਼ਮੀਰੀ ਨੌਜਵਾਨਾਂ ਚੋਂ ਦੋ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਮੁਹੰਮਦ ਇਰਸ਼ਾਦ ਨਾਮੀ ਨੌਜਵਾਨ ਨੂੰ ਨਿਆਂਇਕ ਰਿਮਾਂਡ 'ਤੇ ਭੇਜਿਆ ਹੈ। ਉੱਥੇ ਹੀ...
ਰੇਲ ਹਾਦਸੇ ਦੌਰਾਨ ਮੌਕੇ 'ਤੇ ਮੌਜੂਦ ਸਨ ਨਵਜੋਤ ਕੌਰ ਸਿੱਧੂ - ਮਨਦੀਪ ਮੰਨਾ
. . .  about 3 hours ago
ਅੰਮ੍ਰਿਤਸਰ, 20 (ਅਮਨ) - ਅੰਮ੍ਰਿਤਸਰ 'ਚ ਬੀਤੀ ਕੱਲ੍ਹ ਸ਼ਾਮ ਵਾਪਰੇ ਰੇਲ ਹਾਦਸੇ ਨੂੰ ਲੈ ਕੇ ਸਾਬਕਾ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਿੱਧੂ ਜੋੜੇ ਦੀ ਪੋਲ ਖੋਲ੍ਹਦਿਆਂ ਇਕ ਵੀਡੀਓ ਪੇਸ਼ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਇਹ ...
ਅੰਮ੍ਰਿਤਸਰ ਰੇਲ ਹਾਦਸੇ ਕਾਰਨ ਰੱਦ ਹੋਈਆਂ ਇਹ ਟਰੇਨਾਂ
. . .  about 3 hours ago
ਰੇਲ ਹਾਦਸੇ ਦੇ ਸੋਗ ਵਜੋਂ ਅੰਮ੍ਰਿਤਸਰ 'ਚ ਸੋਮਵਾਰ ਤੱਕ ਬੰਦ ਰਹਿਣਗੇ ਵਿਦਿਅਕ ਅਤੇ ਸਰਕਾਰੀ ਅਦਾਰੇ -ਕੈਪਟਨ
. . .  about 3 hours ago
ਕੈਪਟਨ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਹੋਵੇਗੀ ਨਿਆਂਇਕ ਜਾਂਚ
. . .  about 3 hours ago
ਜੌੜਾ ਫਾਟਕ 'ਤੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ
. . .  about 3 hours ago
ਅੰਮ੍ਰਿਤਸਰ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਰਾਜਪਾਲ ਬਦਨੌਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਅਕਾਲੀ ਦਲ ਵੱਲੋਂ ਪੰਜਾਬ 'ਚ ਅਮਨ-ਕਾਨੰੂਨ ਦੇ ਵਿਗੜ ਰਹੇ ਹਾਲਾਤ 'ਤੇ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੀ ਅੱਜ ਇੱਥੇ ਹੋਈ ਬੈਠਕ 'ਚ ਪੰਜਾਬ 'ਚ ਅਮਨ-ਕਾਨੂੰਨ ਦੀ ਵਿਗੜੀ ਹੋਈ ਸਥਿਤੀ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਪਾਰਟੀ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਆਟਾ ਦਾਲ ਯੋਜਨਾ ਦੀ ਥਾਂ ਜਾਰੀ ਹੋਣਗੇ ਨਵੇਂ ਸਮਾਰਟ ਕਾਰਡ-ਮਨਪ੍ਰੀਤ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਰਕਾਰ ਦੀ ਮੌਜੂਦਾ ਆਟਾ ਦਾਲ ਯੋਜਨਾ ਦੀ ਥਾਂ ਹੁਣ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਦਿੱਤੇ ਜਾਣ ਦੀ ਯੋਜਨਾ 'ਤੇ ਜੰਗੀ ਪੱਧਰ ਉੱਪਰ ਕੰਮ ਚੱਲ ਰਿਹਾ ਹੈ | ਇਹ ਕਾਰਡ ਸਿਰਫ਼ ਔਰਤਾਂ ਦੇ ਨਾਂਅ 'ਤੇ ਹੀ ਬਣਨਗੇ | ਇਹ ...

ਪੂਰੀ ਖ਼ਬਰ »

ਆਸਾਮ ਦੇ ਹੜ੍ਹਾਂ 'ਚ 169 ਲੋਕਾਂ ਨੂੰ ਬਚਾਉਣ ਵਾਲੇ ਸ਼ਹੀਦ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ

ਪਟਿਆਲਾ, 16 ਜੁਲਾਈ (ਜਸਵਿੰਦਰ ਸਿੰਘ ਦਾਖਾ)-ਆਸਾਮ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ 169 ਲੋਕਾਂ ਦੀ ਜਾਨ ਬਚਾਉਣ ਵੇਲੇ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਪਟਿਆਲਾ ਵਾਸੀ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਹੋਇਆ | ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੀਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਦੱਸਣਯੋਗ ਹੈ ਕਿ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਬੀਤੇ ਦਿਨੀਂ ਆਸਾਮ ਦੇ ਹੜ੍ਹ ਪ੍ਰਭਾਵਿਤ ਖੇਤਰ ਵਿਚ 169 ਲੋਕਾਂ ਦੀ ਜਾਨ ਬਚਾਉਣ ਵੇਲੇ ਹੈਲੀਕਾਪਟਰ ਹਾਦਸੇ 'ਚ ਸ਼ਹੀਦ ਹੋ ਗਏ ਸਨ ਤੇ ਉਨ੍ਹਾਂ ਦਾ ਅੰਤਿਮ ਸਸਕਾਰ ਪਰਿਵਾਰ ਵੱਲੋਂ ਆਸਾਮ ਦੇ ਤੇਜਪੁਰ ਵਿਖੇ ਕੀਤਾ ਗਿਆ ਸੀ | ਸ਼ਹੀਦ ਢਿੱਲੋਂ ਆਪਣੇ ਪਿਤਾ ਸੇਵਾਮੁਕਤ ਸਕੁਐਡਰਨ ਲੀਡਰ ਪੂਰਨ ਸਿੰਘ ਢਿੱਲੋਂ, ਮਾਤਾ ਪ੍ਰਕਾਸ਼ ਕੌਰ, ਪਤਨੀ ਪ੍ਰਭਪ੍ਰੀਤ ਕੌਰ ਢਿੱਲੋਂ, 11 ਵਰਿ੍ਹਆਂ ਦੀ ਬੇਟੀ ਸਹਿਜ ਤੇ 7 ਸਾਲਾਂ ਦੇ ਬੇਟੇ ਈਸ਼ਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ | ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਸ਼ਰਧਾਂਜਲੀ ਭੇਟ ਕਰਨ ਪੁੱਜੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਸਮਾਰੋਹ 'ਚ ਕਿਹਾ ਕਿ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਪੰਜਾਬ ਦੇ ਬਹਾਦਰ ਸਪੂਤ ਸਨ ਤੇ ਉਹ ਦੇਸ਼ ਤੇ ਲੋਕਾਂ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਅਮਰ ਹੋ ਗਏ ਹਨ | ਸ: ਧਰਮਸੋਤ ਨੇ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪਰਿਵਾਰ ਨੂੰ 12 ਲੱਖ ਰੁਪਏ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ | ਕੈਬਨਿਟ ਮੰਤਰੀ ਨੇ ਸ਼ਹੀਦ ਢਿੱਲੋਂ ਦੀ ਪਤਨੀ ਸ੍ਰੀਮਤੀ ਪ੍ਰਭਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ 5 ਲੱਖ ਰੁਪਏ ਮੁਆਵਜ਼ੇ ਦਾ ਚੈੱਕ ਮੌਕੇ 'ਤੇ ਹੀ ਭੇਟ ਕੀਤਾ | ਸ਼ਹੀਦ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਦੇ ਪਿਤਾ ਸੇਵਾਮੁਕਤ ਸੁਕੈਡਰਨ ਲੀਡਰ ਪੂਰਨ ਸਿੰਘ ਢਿੱਲੋਂ ਨੇ ਸ਼ਰਧਾਂਜਲੀ ਸਮਾਰੋਹ ਵਿਚ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਫ਼ਖਰ ਦੀ ਗੱਲ ਹੈ ਕਿ ਸਾਡੇ ਪੁੱਤਰ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਸਭ ਤੋਂ ਵੱਡਾ ਫ਼ਿਕਰ ਉਨ੍ਹਾਂ ਦੇ ਪੁੱਤਰ ਦੇ ਪਰਿਵਾਰ ਦੇ ਭਵਿੱਖ ਦਾ ਹੈ, ਪਰ ਪੰਜਾਬ ਸਰਕਾਰ ਵੱਲੋਂ ਜੋ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ ਉਸ ਲਈ ਅਸੀਂ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ | ਸ਼ਰਧਾਂਜਲੀ ਸਮਾਰੋਹ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਡਾਇਰੈਕਟਰ ਸੈਨਿਕ ਭਲਾਈ ਬਿ੍ਗੇਡੀਅਰ ਜੇ.ਐਸ. ਅਰੋੜਾ, ਪਟਿਆਲਾ ਦੇ ਮੇਅਰ ਅਮਰਿੰਦਰ ਸਿੰਘ ਬਜਾਜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਨਮਦੀਪ ਕੌਰ, ਐਸ.ਡੀ.ਐਮ. ਪਟਿਆਲਾ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਪਟਿਆਲਾ ਕਮਾਂਡਰ ਬਲਜਿੰਦਰ ਸਿੰਘ ਵਿਰਕ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਸੰਗਰੂਰ ਤੇ ਬਰਨਾਲਾ, ਵਿੰਗ ਕਮਾਂਡਰ ਰਾਜਵੰਤ ਸਿੰਘ, ਤਹਿਸੀਲਦਾਰ ਪਟਿਆਲਾ ਸੁਭਾਸ਼ ਭਾਰਦਵਾਜ, ਕਾਂਗਰਸ ਦੇ ਬਲਾਕ ਪ੍ਰਧਾਨ ਕੇ.ਕੇ. ਮਲਹੋਤਰਾ, ਭਗਵਾਨ ਦਾਸ ਜੁਨੇਜਾ ਤੇ ਭਾਰਤੀ ਜਲ, ਥਲ ਅਤੇ ਹਵਾਈ ਫ਼ੌਜ ਦੇ ਕਈ ਸੀਨੀਅਰ ਅਧਿਕਾਰੀ ਵੀ ਪੁੱਜੇ ਹੋਏ ਸਨ |


ਖ਼ਬਰ ਸ਼ੇਅਰ ਕਰੋ

3 ਨੌਜਵਾਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -ਅੱਜ ਕਰਜ਼ੇ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਦੇ ਤਿੰਨ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਨਾਮ ਦੇ ਨੇੜਲੇ ਪਿੰਡ ਰਾਮਗੜ੍ਹ ...

ਪੂਰੀ ਖ਼ਬਰ »

22ਵੇਂ ਹਿੰਦ-ਪਾਕਿ ਦੋਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ

ਸਮੂਹ ਬੁਲਾਰਿਆਂ ਵੱਲੋਂ ਦੋਵਾਂ ਮੁਲਕਾਂ 'ਚ ਆਪਸੀ ਪਿਆਰ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਭਾਰਤ ਤੇ ਪਾਕਿਸਤਾਨ ਦਰਮਿਆਨ ਦੋਸਤੀ, ਭਾਈਚਾਰੇ ਤੇ ਆਪਸੀ ਸਾਂਝਾਂ ਨੂੰ ਮੁੜ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਤੇ ਦੇਸ਼ ਦੀ ਵੰਡ ਵੇਲੇ ਸਰਹੱਦ ਦੇ ਆਰ-ਪਾਰ ਮਾਰੇ ਗਏ 10 ਲੱਖ ਦੇ ਕਰੀਬ ਬੇਕਸੂਰ ਪੰਜਾਬੀਆਂ ਦੀ ਯਾਦ ...

ਪੂਰੀ ਖ਼ਬਰ »

ਵਿੱਤ ਮੰਤਰੀ ਨੂੰ ਅੱਜ ਚੰਡੀਗੜ੍ਹ 'ਚ ਮਿਲਣਗੇ ਟਰਾਂਸਪੋਰਟਰ

ਜਲੰਧਰ, 16 ਜੁਲਾਈ (ਮੇਜਰ ਸਿੰਘ)- ਪੰਜਾਬ ਸਰਕਾਰ ਵੱਲਾੋ ਨਿਰਧਾਰਤ ਕੀਤੀ ਜਾ ਰਹੀ ਨਵੀਂ ਟਰਾਂਸਪੋਰਟ ਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਦੇ ਬੱਸ ਮਾਲਕਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਆਗੂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

ਮੁਸਲਮਾਨਾਂ ਦੇ ਪਰਿਵਾਰਕ ਮਸਲਿਆਂ ਦੇ ਹੱਲ ਲਈ ਸ਼ਰੱਈਆ ਕੌ ਾਸਲ ਬਣਾਉਣ ਦਾ ਐਲਾਨ

ਮਲੇਰਕੋਟਲਾ, 16 ਜੁਲਾਈ (ਕੁਠਾਲਾ) -ਲੋਕ ਨਿਰਮਾਣ ਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਵਕਫ ਬੋਰਡ ਵੱਲੋਂ ਕਰਵਾਏ ਈਦ ਮਿਲਨ ਸਮਾਰੋਹ ਦੌਰਾਨ ਐਲਾਨ ਕੀਤਾ ਕਿ ਮੁਸਲਿਮ ਪਰਿਵਾਰਾਂ ਦੇ ਮਸਲਿਆਂ ਨੂੰ ਸ਼ਰੀਅਤ ਅਨੁਸਾਰ ਹੱਲ ਕਰਨ ਲਈ ...

ਪੂਰੀ ਖ਼ਬਰ »

ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਟੱਕਰ-3 ਨੌਜਵਾਨਾਂ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਰੋਡ 'ਤੇ ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਹੋਈ ਟੱਕਰ 'ਚ ਸਕੂਟਰ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ ਹੈ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਫਿਰੋਜ਼ਪੁਰ ਸੜਕ ...

ਪੂਰੀ ਖ਼ਬਰ »

ਡਾ: ਕੰਚਨ ਗਾਬਾ ਨੂੰ ਮਿਲੇਗਾ ਭਗਤ ਪੂਰਨ ਸਿੰਘ ਸੇਵਾ ਐਵਾਰਡ

ਸੰਗਰੂਰ, 16 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦੀ 25ਵੀਂ ਬਰਸੀ 3 ਤੋਂ 5 ਅਗਸਤ ਤੱਕ ਸ੍ਰੀ ਅੰਮਿ੍ਤਸਰ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਅੱਜ ਪਿੰਗਲਵਾੜਾ ਦੀ ਸਥਾਨਕ ਬਰਾਂਚ ਵਿਖੇ ਪਿੰਗਲਵਾੜਾ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਨਾੜ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਸਕੂਲਾਂ ਦੇ ਵਿਦਿਆਰਥੀ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਝੋਨੇ ਤੇ ਕਣਕ ਦੀ ਫ਼ਸਲ ਦੇ ਨਾੜ ਨੂੰ ਕਿਸਾਨਾਂ ਵੱਲੋਂ ਅੱਗ ਲਗਾਏ ਜਾਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਚਿੰਤਤ ਹੁੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫ਼ੈਸਲਾ ਕੀਤਾ ਹੈ ਕਿ ਅਕਤੂਬਰ ਮਹੀਨੇ 'ਚ ਝੋਨੇ ਦੀ ਕਟਾਈ ਤੋਂ ...

ਪੂਰੀ ਖ਼ਬਰ »

50 ਮਾਈਕਰੋਨ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਬਾਰੇ ਅਹਿਮ ਫ਼ੈਸਲਾ ਕਰ ਸਕਦੇ ਨੇ ਸਿੱਧੂ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਹਿਰਾਂ 'ਚ 50 ਮਾਈਕਰੋਨ ਤੋਂ ਜ਼ਿਆਦਾ ਮੋਟਾਈ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਪਾਬੰਦੀ ਦੇ ਮਾਮਲੇ ਵਿਚ ਸਨਅਤਕਾਰਾਂ ਨੂੰ ਰਾਹਤ ਦੇਣ ਦਾ ਐਲਾਨ ਕਰ ਸਕਦੇ ਹਨ ਕਿਉਂਕਿ ...

ਪੂਰੀ ਖ਼ਬਰ »

ਅਸ਼ਟਾਮ ਫ਼ੀਸ ਦੀ ਛੋਟ ਨਾ ਮਿਲਣ ਕਰਕੇ ਤਹਿਸੀਲਾਂ ਤੇ ਪ੍ਰਾਪਰਟੀ ਡੀਲਰਾਂ ਦੇ ਦਫ਼ਤਰਾਂ 'ਚੋਂ ਰੌਣਕਾਂ ਗਾਇਬ

ਜਲੰਧਰ, 16 ਜੁਲਾਈ- (ਸ਼ਿਵ ਸ਼ਰਮਾ) ਪੰਜਾਬ ਦੇ ਲੋਕ ਕੈਪਟਨ ਸਰਕਾਰ ਦੇ ਉਸ ਨੋਟੀਫ਼ਿਕੇਸ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਸ 'ਚ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਅਸ਼ਟਾਮ ਫ਼ੀਸ 'ਤੇ 3 ...

ਪੂਰੀ ਖ਼ਬਰ »

ਅੱਜ ਸ਼ੁਰੂ ਹੋ ਰਹੇ ਇਜਲਾਸ 'ਚ ਅਕਾਲੀ ਸੰਸਦ ਮੈਂਬਰ ਉਠਾਉਣਗੇ ਖੇਤੀ ਤੇ ਜਲ ਸੰਕਟ ਦਾ ਮਸਲਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸੰਸਦ 'ਚ ਕੱਲ੍ਹ ਸ਼ੁਰੂ ਹੋਣ ਜਾ ਰਹੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੰਸਦ ਮੈਂਬਰ ਮੁੱਖ ਤੌਰ 'ਤੇ ਖੇਤੀ ਤੇ ਜਲ ਸੰਕਟ ਦਾ ਮਸਲਾ ਉਠਾਉਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ...

ਪੂਰੀ ਖ਼ਬਰ »

'ਆਪ' ਵੱਲੋਂ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੇ ਅੱਜ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। 'ਆਪ' ਦੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਅਰੋੜਾ ਨੇ ਕਿਹਾ ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਸੰਗਠਨ ਨੇ ਗੁੰਮਸ਼ੁਦਾ ਨੌਜਵਾਨਾਂ ਦੇ ਪਰਿਵਾਰਾਂ ਲਈ ਸਰਕਾਰੀ ਸਹੂਲਤਾਂ ਮੰਗੀਆਂ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਘਰੋਂ ਗਏ ਬੇਕਸੂਰ ਨੌਜਵਾਨਾਂ ਦਾ ਅਣਸੁਲਝਿਆ ਮੁੱਦਾ ਯੂਨੀਵਰਸਲ ਹਿਊਮਨ ਰਾਈਟਸ ਵੱਲੋਂ ਉਠਾਉਂਦਿਆਂ ਨੌਜਵਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਅਧੀਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ 4 ਮਹੀਨਿਆਂ 'ਚ 129 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਪੰਜਾਬ ਭਾਜਪਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਚਾਰ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦੋਸ਼ ਲਾਏ ਕਿ ਇਸ ਸਰਕਾਰ ਦੇ 4 ਮਹੀਨਿਆਂ 'ਚ ਸੂਬੇ ਦੇ 129 ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ | ਅੱਜ ਇੱਥੇ ...

ਪੂਰੀ ਖ਼ਬਰ »

'84 'ਚ ਬੈਰਕਾਂ ਛੱਡਣ ਵਾਲੇ ਸ਼ਹੀਦ ਧਰਮੀ ਫ਼ੌਜੀਆਂ ਦੀ ਬਣਾਈ ਜਾਵੇਗੀ ਯਾਦਗਾਰ-ਪ੍ਰੋ. ਬਡੂੰਗਰ

ਅੰਮਿ੍ਤਸਰ, 16 ਜੁਲਾਈ (ਸਟਾਫ ਰਿਪੋਰਟਰ)- ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਸ਼ੋ੍ਰਮਣੀ ਗੁ: ਪ੍ਰ: ਕਮੇਟੀ ...

ਪੂਰੀ ਖ਼ਬਰ »

ਸਾਊਥਾਲ 'ਚ ਸੁਖਬੀਰ ਆਪਣੇ ਸ਼ੁੱਭ-ਚਿੰਤਕਾਂ ਨੂੰ ਮਿਲੇ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦੇ ਗੜ•੍ਹ ਵਜੋਂ ਜਾਣੇ ਜਾਂਦੇ ਸਾਊਥਾਲ ਦੇ ਧੁਰੇ ਬਰਾਡਵੇਅ 'ਤੇ ਸ਼ੁੱਕਰਵਾਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਆਪਣੇ ਪਰਿਵਾਰ ਸਮੇਤ ਪਹੁੰਚੇ ਤਾਂ ...

ਪੂਰੀ ਖ਼ਬਰ »

ਐੱਸ.ਯੂ.ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਸਿੱ ਧੂ ਨਹੀਂ ਰਹੇ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਯੂ. ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਜੋਗਿੰਦਰ ਸਿੰਘ ਸਿੱਧੂ (77) ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ | ਸਿੱਖਿਆ ਦੇ ਖੇਤਰ 'ਚ ਪਿਛਲੇ 50 ਸਾਲਾਂ ਤੋਂ ਕੰਮ ਕਰ ਰਹੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਸਿਵਲ ਸੇਵਾ ਪ੍ਰੀਖਿਆ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਅਨਮੋਲਸ਼ੇਰ ਸਿੰਘ ਦਾ ਸਨਮਾਨ

ਅੰਮਿ੍ਤਸਰ, 16 ਜੁਲਾਈ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ.ਐਸ.ਸੀ. ਦੀ ਸਿਵਲ ਸੇਵਾ ਪ੍ਰੀਖਿਆ 'ਚ ਦੇਸ਼ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮਿ੍ਤਸਰ ਦੇ ਸਿੱਖ ਨੌਜਵਾਨ ਅਨਮੋਲਸ਼ੇਰ ਸਿੰਘ ਨੂੰ 1 ਲੱਖ ਰੁਪਏ ਦਾ ਦਾ ਚੈੱਕ, ਲੋਈ ਤੇ ਸੱਚਖੰਡ ...

ਪੂਰੀ ਖ਼ਬਰ »

ਹਰੇਕ ਬਲਾਕ ਦੇ ਸਰਵੋਤਮ ਸਕੂਲਾਂ ਨੂੰ ਮਿਲਣਗੇ ਲੱਖਾਂ ਦੇ ਪੁਰਸਕਾਰ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਸਿੱਖਿਆ ਅਧਿਕਾਰੀ ਸਾਲ 'ਚ ਦੋ ਵਾਰ ਸਕੂਲਾਂ ਦਾ ਮੁਲਾਂਕਣ ਕਰਨ, ਬਲਾਕ ਪੱਧਰ 'ਤੇ ਸਰਵੋਤਮ ਆਉਣ ਵਾਲੇ ਪ੍ਰਾਇਮਰੀ ਸਕੂਲ ਨੂੰ 2 ਲੱਖ ਰੁਪਏ, ਮਿਡਲ ਸਕੂਲ ਨੂੰ 5 ਲੱਖ, ਹਾਈ ...

ਪੂਰੀ ਖ਼ਬਰ »

ਹੁਣ ਸਿੰਗਲ ਟੈਂਡਰ ਪ੍ਰਕਿਰਿਆ ਨਾਲ ਨਹੀਂ ਹੋਣਗੇ ਵਿਕਾਸ ਦੇ ਕੰਮ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)-ਵਿਕਾਸ ਦੇ ਕੰਮਾਂ 'ਚ ਸਿੰਗਲ ਟੈਂਡਰ ਲਗਾਉਣ ਦਾ ਕੰਮ ਹੁਣ ਬਿਲਕੁਲ ਬੰਦ ਹੋ ਜਾਵੇਗਾ ਕਿਉਂਕਿ ਇਸ ਮਾਮਲੇ ਵਿਚ ਚਾਰ ਸੁਪਰੀਟੈਂਡਿੰਗ ਇੰਜੀਨੀਅਰਾਂ ਦੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁਅੱਤਲੀ ਕਰਨ ...

ਪੂਰੀ ਖ਼ਬਰ »

ਨੋਟਬੰਦੀ ਮਗਰੋਂ ਕਾਰਡ ਨਾਲ ਲੈਣ-ਦੇਣ 'ਚ 7 ਫ਼ੀਸਦੀ ਇਜ਼ਾਫ਼ਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਨੋਟਬੰਦੀ ਮਗਰੋਂ ਕ੍ਰੈਡਿਟ ਕਾਰਡ ਰਾਹੀਂ ਲੈਣ-ਦੇਣ 'ਚ ਸਿਰਫ਼ 7 ਫ਼ੀਸਦੀ ਦਾ ਇਜ਼ਾਫ਼ਾ ਹੋਇਆ ਹੈ | ਜਦਕਿ ਇਸ ਦੌਰਾਨ ਕੁੱਲ ਡਿਜ਼ੀਟਲ ਲੈਣ-ਦੇਣ 23 ਫ਼ੀਸਦੀ ਵਧਿਆ ਹੈ | ਇਕ ਸਰਕਾਰੀ ਉੱਚ ਅਧਿਕਾਰੀ ਨੇ ਸੰਸਦੀ ਕਮੇਟੀ ਨੂੰ ਇਹ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਕਾਰੋਬਾਰੀ ਨੇ ਗੁਰਦੁਆਰੇ 'ਚ ਵਿਅਕਤੀ ਨੂੰ ਗੋਲੀ ਮਾਰੀ, ਮੌਤ

ਗੁਹਾਟੀ, 16 ਜੁਲਾਈ (ਏਜੰਸੀ)- ਗੁਹਾਟੀ ਦੇ ਬੇਲਟੋਲਾ ਵਿਖੇ ਸਥਿਤ ਇਕ ਗੁਰਦੁਆਰੇ 'ਚ ਇਕ ਪੰਜਾਬੀ ਕਾਰੋਬਾਰੀ ਵੱਲੋਂ ਦੂਜੇ ਪੰਜਾਬੀ ਕਾਰੋਬਾਰੀ ਨੂੰ ਗੋਲ਼ੀ ਮਾਰ ਕੇ ਮਾਰਨ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਕਾਰੋਬਾਰੀ ਲਖਵਿੰਦਰ ਸਿੰਘ ਨੇ ਨੇੜਿਓਾ ਹੀ ਕਾਰੋਬਾਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੌਰਾਨ ਵੋਟਰਾਂ ਨੂੰ ਮਿਲੇਗਾ ਵਿਸ਼ੇਸ਼ ਮਾਰਕਰ

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)- ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਵਾਲੇ ਵੋਟਰ ਵੋਟਿੰਗ ਚੈਂਬਰ 'ਚ ਆਪਣਾ ਪੈੱਨ ਨਹੀਂ ਲਿਜਾ ਸਕਦੇ | ਇਹ ਜਾਣਕਾਰੀ ਦਿੰਦਿਆਂ ਅੱਜ ਚੋਣ ਕਮਿਸ਼ਨ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ ਕੱਲ੍ਹ ਪੈਣ ਵਾਲੀਆਂ ...

ਪੂਰੀ ਖ਼ਬਰ »

ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਦੇ ਫ਼ਾਇਦੇ 'ਤੇ ਖੋਜ ਲਈ ਕਮੇਟੀ ਦਾ ਗਠਨ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਸਰਕਾਰ ਨੇ ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਅਤੇ ਉਨਾਂ ਦੇ ਲਾਭ 'ਤੇ ਵਿਗਿਆਨਕ ਰੂਪ ਨਾਲ ਪ੍ਰਮਾਣਿਤ ਖੋਜ ਕਰਨ ਲਈ 19 ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਆਰ.ਐ ੱਸ.ਐ ੱਸ.ਅਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਤਿੰਨ ਮੈਂਬਰਾਂ ...

ਪੂਰੀ ਖ਼ਬਰ »

ਲਾਲ ਕਿਲ੍ਹੇ ਨੂੰ ਉਡਾਉਣ ਦੀ ਝੂਠੀ ਧਮਕੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਦਿੱਲੀ ਪੁਲਿਸ ਨੂੰ ਉਸ ਸਮੇਂ ਵੱਡੀ ਘਬਰਾਹਟ ਦਾ ਸਾਹਮਣਾ ਕਰਨਾ ਪਿਆ ਜਦੋਂ ਉਸ ਨੂੰ ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਬਾਰੇ ਇਕ ਆਦਮੀ ਨੇ ਚੌਕਸ ਕੀਤਾ | ਅਧਿਕਾਰੀਆਂ ਨੇ ਦੱਸਿਆ ਕਿ ਬਾਅਦ 'ਚ ਇਹ ਟੈਲੀਫੋਨ ਕਾਲ ਇਕ ਧੋਖਾ ਨਿਕਲੀ | ...

ਪੂਰੀ ਖ਼ਬਰ »

ਮੋਦੀ ਖਿਲਾਫ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 16 ਜੁਲਾਈ (ਏਜੰਸੀ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਰੱਖਿਆ ਮੰਤਰਾਲੇ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਕਥਿਤ ਤੌਰ 'ਤੇ ਕੋਈ ਕਾਰਵਾਈ ਨਾ ਕਰਨ ਸਬੰਧੀ ਇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਵਿਸ਼ੇਸ਼ ਅਦਾਲਤ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਮੂਲ ਦੀ ਡਾਕਟਰ ਨੇ ਇਕ ਔਰਤ ਦੀ ਅੱਖ 'ਚ 27 ਲੈਨਜ਼ ਹੋਣ ਦਾ ਪਤਾ ਲਗਾਇਆ

ਲੰਡਨ, 16 ਜੁਲਾਈ (ਏਜੰਸੀ)-ਬਰਤਾਨੀਆ 'ਚ ਭਾਰਤੀ ਮੂਲ ਦੀ ਅੱਖਾਂ ਦੀ ਮਾਹਿਰ ਡਾਕਟਰ ਨੇ ਇਕ 67 ਸਾਲਾ ਔਰਤ ਦੀ ਅੱਖ 'ਚ 27 ਕਨਟੈਕਟ ਲੈਨਜ਼ ਫਸੇ ਹੋਣ ਦਾ ਪਤਾ ਲਗਾਇਆ ਹੈ, ਜਿਸ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣੀ ਸੀ | ਬਰਮਿੰਘਮ ਕੋਲ ਸੋਲੀਵੁੱਡ ਹਸਪਤਾਲ 'ਚ ਅੱਖਾਂ ਦੀ ...

ਪੂਰੀ ਖ਼ਬਰ »

ਪੁਰਾਣੀਆਂ ਚੀਜ਼ਾਂ ਘੱਟ ਕੀਮਤ 'ਚ ਵੇਚਣ 'ਤੇ ਜੀ. ਐੱਸ. ਟੀ. ਨਹੀਂ ਲੱਗੇਗਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਨੇ ਅੱਜ ਸਪਸ਼ਟ ਕੀਤਾ ਕਿ ਪਹਿਲੀ ਜੁਲਾਈ ਤੋਂ ਲਾਗੂ ਹੋਏ ਵਸਤੂ ਤੇ ਸੇਵਾ ਕਰ (ਜੀ. ਐੱਸ. ਟੀ.) ਤਹਿਤ ਜੇਕਰ ਕੋਈ ਸਮਾਨ ਖਰੀਦ ਕੀਮਤ ਦੇ ਮੁਕਾਬਲੇ ਘੱਟ ਕੀਮਤ 'ਚ ਵੇਚਿਆ ਜਾਂ ਖਰੀਦਿਆ ਜਾਵੇਗਾ ਤਾਂ ਉਸ 'ਤੇ ਜੀ. ਐੱਸ. ਟੀ. ਨਹੀਂ ...

ਪੂਰੀ ਖ਼ਬਰ »

ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਨਹੀਂ ਪਾ ਸਕਣਗੇ ਵੋਟ

ਨਵੀਂ ਦਿੱਲੀ/ਭੁਪਾਲ, 16 ਜੁਲਾਈ (ਏਜੰਸੀ)-ਮੱਧ ਪ੍ਰਦੇਸ਼ ਦੇ ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਵੋਟ ਨਹੀਂ ਪਾ ਸਕਣਗੇ | ਇਹ ਜਾਣਕਾਰੀ ਚੋਣ ਕਮਿਸ਼ਨ ਦੇ ਸੂਤਰਾਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮਿਸ਼ਰਾ ਦੇ ਨਾਂਅ ਵਾਲੇ ਬੈਲਟ ਪੇਪਰ 'ਚ 'ਅਯੋਗ' ਸ਼ਬਦ ਲਿਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX