ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਪੰਜਾਬ / ਜਨਰਲ

ਅਕਾਲੀ ਦਲ ਵੱਲੋਂ ਪੰਜਾਬ 'ਚ ਅਮਨ-ਕਾਨੰੂਨ ਦੇ ਵਿਗੜ ਰਹੇ ਹਾਲਾਤ 'ਤੇ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੀ ਅੱਜ ਇੱਥੇ ਹੋਈ ਬੈਠਕ 'ਚ ਪੰਜਾਬ 'ਚ ਅਮਨ-ਕਾਨੂੰਨ ਦੀ ਵਿਗੜੀ ਹੋਈ ਸਥਿਤੀ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਪਾਰਟੀ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਆਟਾ ਦਾਲ ਯੋਜਨਾ ਦੀ ਥਾਂ ਜਾਰੀ ਹੋਣਗੇ ਨਵੇਂ ਸਮਾਰਟ ਕਾਰਡ-ਮਨਪ੍ਰੀਤ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਰਕਾਰ ਦੀ ਮੌਜੂਦਾ ਆਟਾ ਦਾਲ ਯੋਜਨਾ ਦੀ ਥਾਂ ਹੁਣ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਦਿੱਤੇ ਜਾਣ ਦੀ ਯੋਜਨਾ 'ਤੇ ਜੰਗੀ ਪੱਧਰ ਉੱਪਰ ਕੰਮ ਚੱਲ ਰਿਹਾ ਹੈ | ਇਹ ਕਾਰਡ ਸਿਰਫ਼ ਔਰਤਾਂ ਦੇ ਨਾਂਅ 'ਤੇ ਹੀ ਬਣਨਗੇ | ਇਹ ...

ਪੂਰੀ ਖ਼ਬਰ »

ਆਸਾਮ ਦੇ ਹੜ੍ਹਾਂ 'ਚ 169 ਲੋਕਾਂ ਨੂੰ ਬਚਾਉਣ ਵਾਲੇ ਸ਼ਹੀਦ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ

ਪਟਿਆਲਾ, 16 ਜੁਲਾਈ (ਜਸਵਿੰਦਰ ਸਿੰਘ ਦਾਖਾ)-ਆਸਾਮ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ 169 ਲੋਕਾਂ ਦੀ ਜਾਨ ਬਚਾਉਣ ਵੇਲੇ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਪਟਿਆਲਾ ਵਾਸੀ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

3 ਨੌਜਵਾਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -ਅੱਜ ਕਰਜ਼ੇ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਦੇ ਤਿੰਨ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਨਾਮ ਦੇ ਨੇੜਲੇ ਪਿੰਡ ਰਾਮਗੜ੍ਹ ...

ਪੂਰੀ ਖ਼ਬਰ »

22ਵੇਂ ਹਿੰਦ-ਪਾਕਿ ਦੋਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ

ਸਮੂਹ ਬੁਲਾਰਿਆਂ ਵੱਲੋਂ ਦੋਵਾਂ ਮੁਲਕਾਂ 'ਚ ਆਪਸੀ ਪਿਆਰ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਭਾਰਤ ਤੇ ਪਾਕਿਸਤਾਨ ਦਰਮਿਆਨ ਦੋਸਤੀ, ਭਾਈਚਾਰੇ ਤੇ ਆਪਸੀ ਸਾਂਝਾਂ ਨੂੰ ਮੁੜ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਤੇ ਦੇਸ਼ ਦੀ ਵੰਡ ਵੇਲੇ ਸਰਹੱਦ ਦੇ ਆਰ-ਪਾਰ ਮਾਰੇ ਗਏ 10 ਲੱਖ ਦੇ ਕਰੀਬ ਬੇਕਸੂਰ ਪੰਜਾਬੀਆਂ ਦੀ ਯਾਦ ...

ਪੂਰੀ ਖ਼ਬਰ »

ਵਿੱਤ ਮੰਤਰੀ ਨੂੰ ਅੱਜ ਚੰਡੀਗੜ੍ਹ 'ਚ ਮਿਲਣਗੇ ਟਰਾਂਸਪੋਰਟਰ

ਜਲੰਧਰ, 16 ਜੁਲਾਈ (ਮੇਜਰ ਸਿੰਘ)- ਪੰਜਾਬ ਸਰਕਾਰ ਵੱਲਾੋ ਨਿਰਧਾਰਤ ਕੀਤੀ ਜਾ ਰਹੀ ਨਵੀਂ ਟਰਾਂਸਪੋਰਟ ਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਦੇ ਬੱਸ ਮਾਲਕਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਆਗੂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

ਮੁਸਲਮਾਨਾਂ ਦੇ ਪਰਿਵਾਰਕ ਮਸਲਿਆਂ ਦੇ ਹੱਲ ਲਈ ਸ਼ਰੱਈਆ ਕੌ ਾਸਲ ਬਣਾਉਣ ਦਾ ਐਲਾਨ

ਮਲੇਰਕੋਟਲਾ, 16 ਜੁਲਾਈ (ਕੁਠਾਲਾ) -ਲੋਕ ਨਿਰਮਾਣ ਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਵਕਫ ਬੋਰਡ ਵੱਲੋਂ ਕਰਵਾਏ ਈਦ ਮਿਲਨ ਸਮਾਰੋਹ ਦੌਰਾਨ ਐਲਾਨ ਕੀਤਾ ਕਿ ਮੁਸਲਿਮ ਪਰਿਵਾਰਾਂ ਦੇ ਮਸਲਿਆਂ ਨੂੰ ਸ਼ਰੀਅਤ ਅਨੁਸਾਰ ਹੱਲ ਕਰਨ ਲਈ ...

ਪੂਰੀ ਖ਼ਬਰ »

ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਟੱਕਰ-3 ਨੌਜਵਾਨਾਂ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਰੋਡ 'ਤੇ ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਹੋਈ ਟੱਕਰ 'ਚ ਸਕੂਟਰ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ ਹੈ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਫਿਰੋਜ਼ਪੁਰ ਸੜਕ ...

ਪੂਰੀ ਖ਼ਬਰ »

ਡਾ: ਕੰਚਨ ਗਾਬਾ ਨੂੰ ਮਿਲੇਗਾ ਭਗਤ ਪੂਰਨ ਸਿੰਘ ਸੇਵਾ ਐਵਾਰਡ

ਸੰਗਰੂਰ, 16 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦੀ 25ਵੀਂ ਬਰਸੀ 3 ਤੋਂ 5 ਅਗਸਤ ਤੱਕ ਸ੍ਰੀ ਅੰਮਿ੍ਤਸਰ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਅੱਜ ਪਿੰਗਲਵਾੜਾ ਦੀ ਸਥਾਨਕ ਬਰਾਂਚ ਵਿਖੇ ਪਿੰਗਲਵਾੜਾ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਨਾੜ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਸਕੂਲਾਂ ਦੇ ਵਿਦਿਆਰਥੀ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਝੋਨੇ ਤੇ ਕਣਕ ਦੀ ਫ਼ਸਲ ਦੇ ਨਾੜ ਨੂੰ ਕਿਸਾਨਾਂ ਵੱਲੋਂ ਅੱਗ ਲਗਾਏ ਜਾਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਚਿੰਤਤ ਹੁੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫ਼ੈਸਲਾ ਕੀਤਾ ਹੈ ਕਿ ਅਕਤੂਬਰ ਮਹੀਨੇ 'ਚ ਝੋਨੇ ਦੀ ਕਟਾਈ ਤੋਂ ...

ਪੂਰੀ ਖ਼ਬਰ »

50 ਮਾਈਕਰੋਨ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਬਾਰੇ ਅਹਿਮ ਫ਼ੈਸਲਾ ਕਰ ਸਕਦੇ ਨੇ ਸਿੱਧੂ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਹਿਰਾਂ 'ਚ 50 ਮਾਈਕਰੋਨ ਤੋਂ ਜ਼ਿਆਦਾ ਮੋਟਾਈ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਪਾਬੰਦੀ ਦੇ ਮਾਮਲੇ ਵਿਚ ਸਨਅਤਕਾਰਾਂ ਨੂੰ ਰਾਹਤ ਦੇਣ ਦਾ ਐਲਾਨ ਕਰ ਸਕਦੇ ਹਨ ਕਿਉਂਕਿ ...

ਪੂਰੀ ਖ਼ਬਰ »

ਅਸ਼ਟਾਮ ਫ਼ੀਸ ਦੀ ਛੋਟ ਨਾ ਮਿਲਣ ਕਰਕੇ ਤਹਿਸੀਲਾਂ ਤੇ ਪ੍ਰਾਪਰਟੀ ਡੀਲਰਾਂ ਦੇ ਦਫ਼ਤਰਾਂ 'ਚੋਂ ਰੌਣਕਾਂ ਗਾਇਬ

ਜਲੰਧਰ, 16 ਜੁਲਾਈ- (ਸ਼ਿਵ ਸ਼ਰਮਾ) ਪੰਜਾਬ ਦੇ ਲੋਕ ਕੈਪਟਨ ਸਰਕਾਰ ਦੇ ਉਸ ਨੋਟੀਫ਼ਿਕੇਸ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਸ 'ਚ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਅਸ਼ਟਾਮ ਫ਼ੀਸ 'ਤੇ 3 ...

ਪੂਰੀ ਖ਼ਬਰ »

ਅੱਜ ਸ਼ੁਰੂ ਹੋ ਰਹੇ ਇਜਲਾਸ 'ਚ ਅਕਾਲੀ ਸੰਸਦ ਮੈਂਬਰ ਉਠਾਉਣਗੇ ਖੇਤੀ ਤੇ ਜਲ ਸੰਕਟ ਦਾ ਮਸਲਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸੰਸਦ 'ਚ ਕੱਲ੍ਹ ਸ਼ੁਰੂ ਹੋਣ ਜਾ ਰਹੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੰਸਦ ਮੈਂਬਰ ਮੁੱਖ ਤੌਰ 'ਤੇ ਖੇਤੀ ਤੇ ਜਲ ਸੰਕਟ ਦਾ ਮਸਲਾ ਉਠਾਉਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ...

ਪੂਰੀ ਖ਼ਬਰ »

'ਆਪ' ਵੱਲੋਂ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੇ ਅੱਜ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। 'ਆਪ' ਦੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਅਰੋੜਾ ਨੇ ਕਿਹਾ ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਸੰਗਠਨ ਨੇ ਗੁੰਮਸ਼ੁਦਾ ਨੌਜਵਾਨਾਂ ਦੇ ਪਰਿਵਾਰਾਂ ਲਈ ਸਰਕਾਰੀ ਸਹੂਲਤਾਂ ਮੰਗੀਆਂ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਘਰੋਂ ਗਏ ਬੇਕਸੂਰ ਨੌਜਵਾਨਾਂ ਦਾ ਅਣਸੁਲਝਿਆ ਮੁੱਦਾ ਯੂਨੀਵਰਸਲ ਹਿਊਮਨ ਰਾਈਟਸ ਵੱਲੋਂ ਉਠਾਉਂਦਿਆਂ ਨੌਜਵਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਅਧੀਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ 4 ਮਹੀਨਿਆਂ 'ਚ 129 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਪੰਜਾਬ ਭਾਜਪਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਚਾਰ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦੋਸ਼ ਲਾਏ ਕਿ ਇਸ ਸਰਕਾਰ ਦੇ 4 ਮਹੀਨਿਆਂ 'ਚ ਸੂਬੇ ਦੇ 129 ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ | ਅੱਜ ਇੱਥੇ ...

ਪੂਰੀ ਖ਼ਬਰ »

'84 'ਚ ਬੈਰਕਾਂ ਛੱਡਣ ਵਾਲੇ ਸ਼ਹੀਦ ਧਰਮੀ ਫ਼ੌਜੀਆਂ ਦੀ ਬਣਾਈ ਜਾਵੇਗੀ ਯਾਦਗਾਰ-ਪ੍ਰੋ. ਬਡੂੰਗਰ

ਅੰਮਿ੍ਤਸਰ, 16 ਜੁਲਾਈ (ਸਟਾਫ ਰਿਪੋਰਟਰ)- ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਸ਼ੋ੍ਰਮਣੀ ਗੁ: ਪ੍ਰ: ਕਮੇਟੀ ...

ਪੂਰੀ ਖ਼ਬਰ »

ਸਾਊਥਾਲ 'ਚ ਸੁਖਬੀਰ ਆਪਣੇ ਸ਼ੁੱਭ-ਚਿੰਤਕਾਂ ਨੂੰ ਮਿਲੇ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦੇ ਗੜ•੍ਹ ਵਜੋਂ ਜਾਣੇ ਜਾਂਦੇ ਸਾਊਥਾਲ ਦੇ ਧੁਰੇ ਬਰਾਡਵੇਅ 'ਤੇ ਸ਼ੁੱਕਰਵਾਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਆਪਣੇ ਪਰਿਵਾਰ ਸਮੇਤ ਪਹੁੰਚੇ ਤਾਂ ...

ਪੂਰੀ ਖ਼ਬਰ »

ਐੱਸ.ਯੂ.ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਸਿੱ ਧੂ ਨਹੀਂ ਰਹੇ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਯੂ. ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਜੋਗਿੰਦਰ ਸਿੰਘ ਸਿੱਧੂ (77) ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ | ਸਿੱਖਿਆ ਦੇ ਖੇਤਰ 'ਚ ਪਿਛਲੇ 50 ਸਾਲਾਂ ਤੋਂ ਕੰਮ ਕਰ ਰਹੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਸਿਵਲ ਸੇਵਾ ਪ੍ਰੀਖਿਆ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਅਨਮੋਲਸ਼ੇਰ ਸਿੰਘ ਦਾ ਸਨਮਾਨ

ਅੰਮਿ੍ਤਸਰ, 16 ਜੁਲਾਈ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ.ਐਸ.ਸੀ. ਦੀ ਸਿਵਲ ਸੇਵਾ ਪ੍ਰੀਖਿਆ 'ਚ ਦੇਸ਼ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮਿ੍ਤਸਰ ਦੇ ਸਿੱਖ ਨੌਜਵਾਨ ਅਨਮੋਲਸ਼ੇਰ ਸਿੰਘ ਨੂੰ 1 ਲੱਖ ਰੁਪਏ ਦਾ ਦਾ ਚੈੱਕ, ਲੋਈ ਤੇ ਸੱਚਖੰਡ ...

ਪੂਰੀ ਖ਼ਬਰ »

ਹਰੇਕ ਬਲਾਕ ਦੇ ਸਰਵੋਤਮ ਸਕੂਲਾਂ ਨੂੰ ਮਿਲਣਗੇ ਲੱਖਾਂ ਦੇ ਪੁਰਸਕਾਰ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਸਿੱਖਿਆ ਅਧਿਕਾਰੀ ਸਾਲ 'ਚ ਦੋ ਵਾਰ ਸਕੂਲਾਂ ਦਾ ਮੁਲਾਂਕਣ ਕਰਨ, ਬਲਾਕ ਪੱਧਰ 'ਤੇ ਸਰਵੋਤਮ ਆਉਣ ਵਾਲੇ ਪ੍ਰਾਇਮਰੀ ਸਕੂਲ ਨੂੰ 2 ਲੱਖ ਰੁਪਏ, ਮਿਡਲ ਸਕੂਲ ਨੂੰ 5 ਲੱਖ, ਹਾਈ ...

ਪੂਰੀ ਖ਼ਬਰ »

ਹੁਣ ਸਿੰਗਲ ਟੈਂਡਰ ਪ੍ਰਕਿਰਿਆ ਨਾਲ ਨਹੀਂ ਹੋਣਗੇ ਵਿਕਾਸ ਦੇ ਕੰਮ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)-ਵਿਕਾਸ ਦੇ ਕੰਮਾਂ 'ਚ ਸਿੰਗਲ ਟੈਂਡਰ ਲਗਾਉਣ ਦਾ ਕੰਮ ਹੁਣ ਬਿਲਕੁਲ ਬੰਦ ਹੋ ਜਾਵੇਗਾ ਕਿਉਂਕਿ ਇਸ ਮਾਮਲੇ ਵਿਚ ਚਾਰ ਸੁਪਰੀਟੈਂਡਿੰਗ ਇੰਜੀਨੀਅਰਾਂ ਦੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁਅੱਤਲੀ ਕਰਨ ...

ਪੂਰੀ ਖ਼ਬਰ »

ਨੋਟਬੰਦੀ ਮਗਰੋਂ ਕਾਰਡ ਨਾਲ ਲੈਣ-ਦੇਣ 'ਚ 7 ਫ਼ੀਸਦੀ ਇਜ਼ਾਫ਼ਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਨੋਟਬੰਦੀ ਮਗਰੋਂ ਕ੍ਰੈਡਿਟ ਕਾਰਡ ਰਾਹੀਂ ਲੈਣ-ਦੇਣ 'ਚ ਸਿਰਫ਼ 7 ਫ਼ੀਸਦੀ ਦਾ ਇਜ਼ਾਫ਼ਾ ਹੋਇਆ ਹੈ | ਜਦਕਿ ਇਸ ਦੌਰਾਨ ਕੁੱਲ ਡਿਜ਼ੀਟਲ ਲੈਣ-ਦੇਣ 23 ਫ਼ੀਸਦੀ ਵਧਿਆ ਹੈ | ਇਕ ਸਰਕਾਰੀ ਉੱਚ ਅਧਿਕਾਰੀ ਨੇ ਸੰਸਦੀ ਕਮੇਟੀ ਨੂੰ ਇਹ ਜਾਣਕਾਰੀ ਦਿੱਤੀ | ਨੋਟਬੰਦੀ ਅਤੇ ਡਿਜ਼ੀਟਲ ਅਰਥ ਵਿਵਸਥਾ ਵੱਲ ਬਦਲਾਅ 'ਤੇ ਸੰਸਦ ਦੀ ਵਿੱਤ 'ਤੇ ਸਥਾਈ ਕਮੇਟੀ ਦੇ ਸਾਹਮਣੇ ਕਈ ਮੰਤਰਾਲਿਆਂ ਦੇ ਅ ਧਿਕਾਰੀਆਂ ਨੇ ਵਿਚਾਰ ਪੇਸ਼ ਕੀਤੇ | ਇਸ ਵਿਚ ਕਿਹਾ ਗਿਆ ਹੈ ਕਿ ਸਾਰੇ ਮਾਧਿਅਮਾਂ ਰਾਹੀਂ ਡਿਜੀਟਲ ਲੈਣ-ਦੇਣ ਨਵੰਬਰ, 2016 ਦੇ 2.24 ਕਰੋੜ ਤੋਂ 23 ਫ਼ੀਸਦੀ ਵਧ ਕੇ ਮਈ, 2017 'ਚ 2.75 ਕਰੋੜ ਹੋ ਗਿਆ | ਸਭ ਤੋਂ ਵੱਧ ਵਾਧਾ ਯੂ.ਪੀ.ਆਈ. (ਯੂਨੀਕ ਪੇਅਮੈਂਟ ਇੰਟਰਫੇਸ) ਨਾਲ ਲੈਣ-ਦੇਣ 'ਚ ਹੋਇਆ | ਇਹ ਨਵੰਬਰ, 2016 ਦੇ 10 ਲੱਖ ਪ੍ਰਤੀ ਦਿਨ ਤੋਂ ਵਧ ਕੇ ਮਈ, 2017 'ਚ 3 ਕਰੋੜ ਪ੍ਰਤੀ ਦਿਨ ਪਹੁੰਚ ਗਿਆ | ਯੂ.ਪੀ.ਆਈ. ਇੱਕ ਅਜਿਹੀ ਪ੍ਰਣਾਲੀ ਹੈ ਜਿਸ ਰਾਹੀਂ ਕਈ ਖਾਤਿਆਂ ਨੂੰ ਇੱਕ ਮੋਬਾਈਲ ਐਪਲੀਕੇਸ਼ਨ ਨਾਲ ਜੋੜਿਆ ਜਾ ਸਕਦਾ ਹੈ | ਸਰਕਾਰੀ ਅਧਿਕਾਰੀਆਂ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਆਈ.ਐੱਮ.ਪੀ.ਐੱਸ. ਜਾਂ ਤਤਕਾਲ ਭੁਗਤਾਨ ਸੇਵਾ ਦੇ ਰਾਹੀਂ ਲੈਣ-ਦੇਣ ਇਸ ਮਿਆਦ ਦੌਰਾਨ 12 ਲੱਖ ਤੋਂ ਵਧ ਕੇ 22 ਲੱਖ ਹੋ ਗਿਆ | ਇਹ ਇਲੈਕਟ੍ਰਾਨਿਕ ਤਰੀਕੇ ਰਾਹੀਂ ਧਨ ਤਬਦੀਲ ਕਰਨ ਦੀ ਸੇਵਾ/ਪ੍ਰਕਿਰਿਆ ਹੈ | ਸਭ ਤੋਂ ਘੱਟ ਵਾਧਾ ਪਲਾਸਟਿਕ ਕਾਰਡਾਂ ਦੇ ਜ਼ਰੀਏ ਲੈਣ-ਦੇਣ 'ਚ ਹੋਇਆ ਹੈ | ਨਵੰਬਰ, 2016 ਦੇ 68 ਲੱਖ ਤੋਂ ਇਸ ਸਾਲ ਮਈ ਤੱਕ 7 ਫ਼ੀਸਦੀ ਵਾਧੇ ਨਾਲ 73 ਲੱਖ ਤੱਕ ਪਹੁੰਚਿਆ ਹੈ |


ਖ਼ਬਰ ਸ਼ੇਅਰ ਕਰੋ

ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਕਾਰੋਬਾਰੀ ਨੇ ਗੁਰਦੁਆਰੇ 'ਚ ਵਿਅਕਤੀ ਨੂੰ ਗੋਲੀ ਮਾਰੀ, ਮੌਤ

ਗੁਹਾਟੀ, 16 ਜੁਲਾਈ (ਏਜੰਸੀ)- ਗੁਹਾਟੀ ਦੇ ਬੇਲਟੋਲਾ ਵਿਖੇ ਸਥਿਤ ਇਕ ਗੁਰਦੁਆਰੇ 'ਚ ਇਕ ਪੰਜਾਬੀ ਕਾਰੋਬਾਰੀ ਵੱਲੋਂ ਦੂਜੇ ਪੰਜਾਬੀ ਕਾਰੋਬਾਰੀ ਨੂੰ ਗੋਲ਼ੀ ਮਾਰ ਕੇ ਮਾਰਨ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਕਾਰੋਬਾਰੀ ਲਖਵਿੰਦਰ ਸਿੰਘ ਨੇ ਨੇੜਿਓਾ ਹੀ ਕਾਰੋਬਾਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੌਰਾਨ ਵੋਟਰਾਂ ਨੂੰ ਮਿਲੇਗਾ ਵਿਸ਼ੇਸ਼ ਮਾਰਕਰ

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)- ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਵਾਲੇ ਵੋਟਰ ਵੋਟਿੰਗ ਚੈਂਬਰ 'ਚ ਆਪਣਾ ਪੈੱਨ ਨਹੀਂ ਲਿਜਾ ਸਕਦੇ | ਇਹ ਜਾਣਕਾਰੀ ਦਿੰਦਿਆਂ ਅੱਜ ਚੋਣ ਕਮਿਸ਼ਨ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ ਕੱਲ੍ਹ ਪੈਣ ਵਾਲੀਆਂ ...

ਪੂਰੀ ਖ਼ਬਰ »

ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਦੇ ਫ਼ਾਇਦੇ 'ਤੇ ਖੋਜ ਲਈ ਕਮੇਟੀ ਦਾ ਗਠਨ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਸਰਕਾਰ ਨੇ ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਅਤੇ ਉਨਾਂ ਦੇ ਲਾਭ 'ਤੇ ਵਿਗਿਆਨਕ ਰੂਪ ਨਾਲ ਪ੍ਰਮਾਣਿਤ ਖੋਜ ਕਰਨ ਲਈ 19 ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਆਰ.ਐ ੱਸ.ਐ ੱਸ.ਅਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਤਿੰਨ ਮੈਂਬਰਾਂ ...

ਪੂਰੀ ਖ਼ਬਰ »

ਲਾਲ ਕਿਲ੍ਹੇ ਨੂੰ ਉਡਾਉਣ ਦੀ ਝੂਠੀ ਧਮਕੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਦਿੱਲੀ ਪੁਲਿਸ ਨੂੰ ਉਸ ਸਮੇਂ ਵੱਡੀ ਘਬਰਾਹਟ ਦਾ ਸਾਹਮਣਾ ਕਰਨਾ ਪਿਆ ਜਦੋਂ ਉਸ ਨੂੰ ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਬਾਰੇ ਇਕ ਆਦਮੀ ਨੇ ਚੌਕਸ ਕੀਤਾ | ਅਧਿਕਾਰੀਆਂ ਨੇ ਦੱਸਿਆ ਕਿ ਬਾਅਦ 'ਚ ਇਹ ਟੈਲੀਫੋਨ ਕਾਲ ਇਕ ਧੋਖਾ ਨਿਕਲੀ | ...

ਪੂਰੀ ਖ਼ਬਰ »

ਮੋਦੀ ਖਿਲਾਫ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 16 ਜੁਲਾਈ (ਏਜੰਸੀ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਰੱਖਿਆ ਮੰਤਰਾਲੇ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਕਥਿਤ ਤੌਰ 'ਤੇ ਕੋਈ ਕਾਰਵਾਈ ਨਾ ਕਰਨ ਸਬੰਧੀ ਇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਵਿਸ਼ੇਸ਼ ਅਦਾਲਤ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਮੂਲ ਦੀ ਡਾਕਟਰ ਨੇ ਇਕ ਔਰਤ ਦੀ ਅੱਖ 'ਚ 27 ਲੈਨਜ਼ ਹੋਣ ਦਾ ਪਤਾ ਲਗਾਇਆ

ਲੰਡਨ, 16 ਜੁਲਾਈ (ਏਜੰਸੀ)-ਬਰਤਾਨੀਆ 'ਚ ਭਾਰਤੀ ਮੂਲ ਦੀ ਅੱਖਾਂ ਦੀ ਮਾਹਿਰ ਡਾਕਟਰ ਨੇ ਇਕ 67 ਸਾਲਾ ਔਰਤ ਦੀ ਅੱਖ 'ਚ 27 ਕਨਟੈਕਟ ਲੈਨਜ਼ ਫਸੇ ਹੋਣ ਦਾ ਪਤਾ ਲਗਾਇਆ ਹੈ, ਜਿਸ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣੀ ਸੀ | ਬਰਮਿੰਘਮ ਕੋਲ ਸੋਲੀਵੁੱਡ ਹਸਪਤਾਲ 'ਚ ਅੱਖਾਂ ਦੀ ...

ਪੂਰੀ ਖ਼ਬਰ »

ਪੁਰਾਣੀਆਂ ਚੀਜ਼ਾਂ ਘੱਟ ਕੀਮਤ 'ਚ ਵੇਚਣ 'ਤੇ ਜੀ. ਐੱਸ. ਟੀ. ਨਹੀਂ ਲੱਗੇਗਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਨੇ ਅੱਜ ਸਪਸ਼ਟ ਕੀਤਾ ਕਿ ਪਹਿਲੀ ਜੁਲਾਈ ਤੋਂ ਲਾਗੂ ਹੋਏ ਵਸਤੂ ਤੇ ਸੇਵਾ ਕਰ (ਜੀ. ਐੱਸ. ਟੀ.) ਤਹਿਤ ਜੇਕਰ ਕੋਈ ਸਮਾਨ ਖਰੀਦ ਕੀਮਤ ਦੇ ਮੁਕਾਬਲੇ ਘੱਟ ਕੀਮਤ 'ਚ ਵੇਚਿਆ ਜਾਂ ਖਰੀਦਿਆ ਜਾਵੇਗਾ ਤਾਂ ਉਸ 'ਤੇ ਜੀ. ਐੱਸ. ਟੀ. ਨਹੀਂ ...

ਪੂਰੀ ਖ਼ਬਰ »

ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਨਹੀਂ ਪਾ ਸਕਣਗੇ ਵੋਟ

ਨਵੀਂ ਦਿੱਲੀ/ਭੁਪਾਲ, 16 ਜੁਲਾਈ (ਏਜੰਸੀ)-ਮੱਧ ਪ੍ਰਦੇਸ਼ ਦੇ ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਵੋਟ ਨਹੀਂ ਪਾ ਸਕਣਗੇ | ਇਹ ਜਾਣਕਾਰੀ ਚੋਣ ਕਮਿਸ਼ਨ ਦੇ ਸੂਤਰਾਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮਿਸ਼ਰਾ ਦੇ ਨਾਂਅ ਵਾਲੇ ਬੈਲਟ ਪੇਪਰ 'ਚ 'ਅਯੋਗ' ਸ਼ਬਦ ਲਿਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX