ਤਾਜਾ ਖ਼ਬਰਾਂ


8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  6 minutes ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  18 minutes ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  36 minutes ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  54 minutes ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 1 hour ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਹੋਈ ਹਿੰਸਾ ਦਾ ਮਾਮਲਾ ਅੱਜ ਸੁਪਰੀਮ ਕੋਰਟ 'ਚ ਪਹੁੰਚਿਆ। ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਇੰਦਰਾ ਜੈਅਸਿੰਘ ਨੇ ਵਿਦਿਆਰਥੀਆਂ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 1 hour ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ 'ਚ ਇਲਾਕਾ ਵਾਸੀ ਸਕੂਲ ਦੇ ਮੂਹਰੇ...
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  1 minute ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਨਗਰ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਲੰਘੇ ਹੋਏ ਹਿੰਸਕ ਪ੍ਰਦਰਸ਼ਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਐੱਫ. ਆਈ. ਆਰ. ਦਰਜ ਕੀਤੀਆਂ ਹਨ। ਦਿੱਲੀ ਪੁਲਿਸ ਨੇ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 2 hours ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ 'ਚ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 2 hours ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 4 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਪੰਜਾਬ / ਜਨਰਲ

ਅਕਾਲੀ ਦਲ ਵੱਲੋਂ ਪੰਜਾਬ 'ਚ ਅਮਨ-ਕਾਨੰੂਨ ਦੇ ਵਿਗੜ ਰਹੇ ਹਾਲਾਤ 'ਤੇ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੀ ਅੱਜ ਇੱਥੇ ਹੋਈ ਬੈਠਕ 'ਚ ਪੰਜਾਬ 'ਚ ਅਮਨ-ਕਾਨੂੰਨ ਦੀ ਵਿਗੜੀ ਹੋਈ ਸਥਿਤੀ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਪਾਰਟੀ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਆਟਾ ਦਾਲ ਯੋਜਨਾ ਦੀ ਥਾਂ ਜਾਰੀ ਹੋਣਗੇ ਨਵੇਂ ਸਮਾਰਟ ਕਾਰਡ-ਮਨਪ੍ਰੀਤ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਰਕਾਰ ਦੀ ਮੌਜੂਦਾ ਆਟਾ ਦਾਲ ਯੋਜਨਾ ਦੀ ਥਾਂ ਹੁਣ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਦਿੱਤੇ ਜਾਣ ਦੀ ਯੋਜਨਾ 'ਤੇ ਜੰਗੀ ਪੱਧਰ ਉੱਪਰ ਕੰਮ ਚੱਲ ਰਿਹਾ ਹੈ | ਇਹ ਕਾਰਡ ਸਿਰਫ਼ ਔਰਤਾਂ ਦੇ ਨਾਂਅ 'ਤੇ ਹੀ ਬਣਨਗੇ | ਇਹ ...

ਪੂਰੀ ਖ਼ਬਰ »

ਆਸਾਮ ਦੇ ਹੜ੍ਹਾਂ 'ਚ 169 ਲੋਕਾਂ ਨੂੰ ਬਚਾਉਣ ਵਾਲੇ ਸ਼ਹੀਦ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ

ਪਟਿਆਲਾ, 16 ਜੁਲਾਈ (ਜਸਵਿੰਦਰ ਸਿੰਘ ਦਾਖਾ)-ਆਸਾਮ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ 169 ਲੋਕਾਂ ਦੀ ਜਾਨ ਬਚਾਉਣ ਵੇਲੇ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਪਟਿਆਲਾ ਵਾਸੀ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

3 ਨੌਜਵਾਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -ਅੱਜ ਕਰਜ਼ੇ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਦੇ ਤਿੰਨ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਨਾਮ ਦੇ ਨੇੜਲੇ ਪਿੰਡ ਰਾਮਗੜ੍ਹ ...

ਪੂਰੀ ਖ਼ਬਰ »

22ਵੇਂ ਹਿੰਦ-ਪਾਕਿ ਦੋਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ

ਸਮੂਹ ਬੁਲਾਰਿਆਂ ਵੱਲੋਂ ਦੋਵਾਂ ਮੁਲਕਾਂ 'ਚ ਆਪਸੀ ਪਿਆਰ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਭਾਰਤ ਤੇ ਪਾਕਿਸਤਾਨ ਦਰਮਿਆਨ ਦੋਸਤੀ, ਭਾਈਚਾਰੇ ਤੇ ਆਪਸੀ ਸਾਂਝਾਂ ਨੂੰ ਮੁੜ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਤੇ ਦੇਸ਼ ਦੀ ਵੰਡ ਵੇਲੇ ਸਰਹੱਦ ਦੇ ਆਰ-ਪਾਰ ਮਾਰੇ ਗਏ 10 ਲੱਖ ਦੇ ਕਰੀਬ ਬੇਕਸੂਰ ਪੰਜਾਬੀਆਂ ਦੀ ਯਾਦ ...

ਪੂਰੀ ਖ਼ਬਰ »

ਵਿੱਤ ਮੰਤਰੀ ਨੂੰ ਅੱਜ ਚੰਡੀਗੜ੍ਹ 'ਚ ਮਿਲਣਗੇ ਟਰਾਂਸਪੋਰਟਰ

ਜਲੰਧਰ, 16 ਜੁਲਾਈ (ਮੇਜਰ ਸਿੰਘ)- ਪੰਜਾਬ ਸਰਕਾਰ ਵੱਲਾੋ ਨਿਰਧਾਰਤ ਕੀਤੀ ਜਾ ਰਹੀ ਨਵੀਂ ਟਰਾਂਸਪੋਰਟ ਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਦੇ ਬੱਸ ਮਾਲਕਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਆਗੂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

ਮੁਸਲਮਾਨਾਂ ਦੇ ਪਰਿਵਾਰਕ ਮਸਲਿਆਂ ਦੇ ਹੱਲ ਲਈ ਸ਼ਰੱਈਆ ਕੌ ਾਸਲ ਬਣਾਉਣ ਦਾ ਐਲਾਨ

ਮਲੇਰਕੋਟਲਾ, 16 ਜੁਲਾਈ (ਕੁਠਾਲਾ) -ਲੋਕ ਨਿਰਮਾਣ ਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਵਕਫ ਬੋਰਡ ਵੱਲੋਂ ਕਰਵਾਏ ਈਦ ਮਿਲਨ ਸਮਾਰੋਹ ਦੌਰਾਨ ਐਲਾਨ ਕੀਤਾ ਕਿ ਮੁਸਲਿਮ ਪਰਿਵਾਰਾਂ ਦੇ ਮਸਲਿਆਂ ਨੂੰ ਸ਼ਰੀਅਤ ਅਨੁਸਾਰ ਹੱਲ ਕਰਨ ਲਈ ...

ਪੂਰੀ ਖ਼ਬਰ »

ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਟੱਕਰ-3 ਨੌਜਵਾਨਾਂ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਰੋਡ 'ਤੇ ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਹੋਈ ਟੱਕਰ 'ਚ ਸਕੂਟਰ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ ਹੈ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਫਿਰੋਜ਼ਪੁਰ ਸੜਕ ...

ਪੂਰੀ ਖ਼ਬਰ »

ਡਾ: ਕੰਚਨ ਗਾਬਾ ਨੂੰ ਮਿਲੇਗਾ ਭਗਤ ਪੂਰਨ ਸਿੰਘ ਸੇਵਾ ਐਵਾਰਡ

ਸੰਗਰੂਰ, 16 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦੀ 25ਵੀਂ ਬਰਸੀ 3 ਤੋਂ 5 ਅਗਸਤ ਤੱਕ ਸ੍ਰੀ ਅੰਮਿ੍ਤਸਰ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਅੱਜ ਪਿੰਗਲਵਾੜਾ ਦੀ ਸਥਾਨਕ ਬਰਾਂਚ ਵਿਖੇ ਪਿੰਗਲਵਾੜਾ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਨਾੜ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਸਕੂਲਾਂ ਦੇ ਵਿਦਿਆਰਥੀ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਝੋਨੇ ਤੇ ਕਣਕ ਦੀ ਫ਼ਸਲ ਦੇ ਨਾੜ ਨੂੰ ਕਿਸਾਨਾਂ ਵੱਲੋਂ ਅੱਗ ਲਗਾਏ ਜਾਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਚਿੰਤਤ ਹੁੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫ਼ੈਸਲਾ ਕੀਤਾ ਹੈ ਕਿ ਅਕਤੂਬਰ ਮਹੀਨੇ 'ਚ ਝੋਨੇ ਦੀ ਕਟਾਈ ਤੋਂ ...

ਪੂਰੀ ਖ਼ਬਰ »

50 ਮਾਈਕਰੋਨ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਬਾਰੇ ਅਹਿਮ ਫ਼ੈਸਲਾ ਕਰ ਸਕਦੇ ਨੇ ਸਿੱਧੂ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਹਿਰਾਂ 'ਚ 50 ਮਾਈਕਰੋਨ ਤੋਂ ਜ਼ਿਆਦਾ ਮੋਟਾਈ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਪਾਬੰਦੀ ਦੇ ਮਾਮਲੇ ਵਿਚ ਸਨਅਤਕਾਰਾਂ ਨੂੰ ਰਾਹਤ ਦੇਣ ਦਾ ਐਲਾਨ ਕਰ ਸਕਦੇ ਹਨ ਕਿਉਂਕਿ ...

ਪੂਰੀ ਖ਼ਬਰ »

ਅਸ਼ਟਾਮ ਫ਼ੀਸ ਦੀ ਛੋਟ ਨਾ ਮਿਲਣ ਕਰਕੇ ਤਹਿਸੀਲਾਂ ਤੇ ਪ੍ਰਾਪਰਟੀ ਡੀਲਰਾਂ ਦੇ ਦਫ਼ਤਰਾਂ 'ਚੋਂ ਰੌਣਕਾਂ ਗਾਇਬ

ਜਲੰਧਰ, 16 ਜੁਲਾਈ- (ਸ਼ਿਵ ਸ਼ਰਮਾ) ਪੰਜਾਬ ਦੇ ਲੋਕ ਕੈਪਟਨ ਸਰਕਾਰ ਦੇ ਉਸ ਨੋਟੀਫ਼ਿਕੇਸ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਸ 'ਚ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਅਸ਼ਟਾਮ ਫ਼ੀਸ 'ਤੇ 3 ...

ਪੂਰੀ ਖ਼ਬਰ »

ਅੱਜ ਸ਼ੁਰੂ ਹੋ ਰਹੇ ਇਜਲਾਸ 'ਚ ਅਕਾਲੀ ਸੰਸਦ ਮੈਂਬਰ ਉਠਾਉਣਗੇ ਖੇਤੀ ਤੇ ਜਲ ਸੰਕਟ ਦਾ ਮਸਲਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸੰਸਦ 'ਚ ਕੱਲ੍ਹ ਸ਼ੁਰੂ ਹੋਣ ਜਾ ਰਹੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੰਸਦ ਮੈਂਬਰ ਮੁੱਖ ਤੌਰ 'ਤੇ ਖੇਤੀ ਤੇ ਜਲ ਸੰਕਟ ਦਾ ਮਸਲਾ ਉਠਾਉਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ...

ਪੂਰੀ ਖ਼ਬਰ »

'ਆਪ' ਵੱਲੋਂ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੇ ਅੱਜ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। 'ਆਪ' ਦੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਅਰੋੜਾ ਨੇ ਕਿਹਾ ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਸੰਗਠਨ ਨੇ ਗੁੰਮਸ਼ੁਦਾ ਨੌਜਵਾਨਾਂ ਦੇ ਪਰਿਵਾਰਾਂ ਲਈ ਸਰਕਾਰੀ ਸਹੂਲਤਾਂ ਮੰਗੀਆਂ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਘਰੋਂ ਗਏ ਬੇਕਸੂਰ ਨੌਜਵਾਨਾਂ ਦਾ ਅਣਸੁਲਝਿਆ ਮੁੱਦਾ ਯੂਨੀਵਰਸਲ ਹਿਊਮਨ ਰਾਈਟਸ ਵੱਲੋਂ ਉਠਾਉਂਦਿਆਂ ਨੌਜਵਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਅਧੀਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ 4 ਮਹੀਨਿਆਂ 'ਚ 129 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਪੰਜਾਬ ਭਾਜਪਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਚਾਰ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦੋਸ਼ ਲਾਏ ਕਿ ਇਸ ਸਰਕਾਰ ਦੇ 4 ਮਹੀਨਿਆਂ 'ਚ ਸੂਬੇ ਦੇ 129 ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ | ਅੱਜ ਇੱਥੇ ...

ਪੂਰੀ ਖ਼ਬਰ »

'84 'ਚ ਬੈਰਕਾਂ ਛੱਡਣ ਵਾਲੇ ਸ਼ਹੀਦ ਧਰਮੀ ਫ਼ੌਜੀਆਂ ਦੀ ਬਣਾਈ ਜਾਵੇਗੀ ਯਾਦਗਾਰ-ਪ੍ਰੋ. ਬਡੂੰਗਰ

ਅੰਮਿ੍ਤਸਰ, 16 ਜੁਲਾਈ (ਸਟਾਫ ਰਿਪੋਰਟਰ)- ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਸ਼ੋ੍ਰਮਣੀ ਗੁ: ਪ੍ਰ: ਕਮੇਟੀ ...

ਪੂਰੀ ਖ਼ਬਰ »

ਸਾਊਥਾਲ 'ਚ ਸੁਖਬੀਰ ਆਪਣੇ ਸ਼ੁੱਭ-ਚਿੰਤਕਾਂ ਨੂੰ ਮਿਲੇ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦੇ ਗੜ•੍ਹ ਵਜੋਂ ਜਾਣੇ ਜਾਂਦੇ ਸਾਊਥਾਲ ਦੇ ਧੁਰੇ ਬਰਾਡਵੇਅ 'ਤੇ ਸ਼ੁੱਕਰਵਾਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਆਪਣੇ ਪਰਿਵਾਰ ਸਮੇਤ ਪਹੁੰਚੇ ਤਾਂ ...

ਪੂਰੀ ਖ਼ਬਰ »

ਐੱਸ.ਯੂ.ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਸਿੱ ਧੂ ਨਹੀਂ ਰਹੇ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਯੂ. ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਜੋਗਿੰਦਰ ਸਿੰਘ ਸਿੱਧੂ (77) ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ | ਸਿੱਖਿਆ ਦੇ ਖੇਤਰ 'ਚ ਪਿਛਲੇ 50 ਸਾਲਾਂ ਤੋਂ ਕੰਮ ਕਰ ਰਹੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਸਿਵਲ ਸੇਵਾ ਪ੍ਰੀਖਿਆ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਅਨਮੋਲਸ਼ੇਰ ਸਿੰਘ ਦਾ ਸਨਮਾਨ

ਅੰਮਿ੍ਤਸਰ, 16 ਜੁਲਾਈ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ.ਐਸ.ਸੀ. ਦੀ ਸਿਵਲ ਸੇਵਾ ਪ੍ਰੀਖਿਆ 'ਚ ਦੇਸ਼ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮਿ੍ਤਸਰ ਦੇ ਸਿੱਖ ਨੌਜਵਾਨ ਅਨਮੋਲਸ਼ੇਰ ਸਿੰਘ ਨੂੰ 1 ਲੱਖ ਰੁਪਏ ਦਾ ਦਾ ਚੈੱਕ, ਲੋਈ ਤੇ ਸੱਚਖੰਡ ...

ਪੂਰੀ ਖ਼ਬਰ »

ਹਰੇਕ ਬਲਾਕ ਦੇ ਸਰਵੋਤਮ ਸਕੂਲਾਂ ਨੂੰ ਮਿਲਣਗੇ ਲੱਖਾਂ ਦੇ ਪੁਰਸਕਾਰ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਸਿੱਖਿਆ ਅਧਿਕਾਰੀ ਸਾਲ 'ਚ ਦੋ ਵਾਰ ਸਕੂਲਾਂ ਦਾ ਮੁਲਾਂਕਣ ਕਰਨ, ਬਲਾਕ ਪੱਧਰ 'ਤੇ ਸਰਵੋਤਮ ਆਉਣ ਵਾਲੇ ਪ੍ਰਾਇਮਰੀ ਸਕੂਲ ਨੂੰ 2 ਲੱਖ ਰੁਪਏ, ਮਿਡਲ ਸਕੂਲ ਨੂੰ 5 ਲੱਖ, ਹਾਈ ...

ਪੂਰੀ ਖ਼ਬਰ »

ਹੁਣ ਸਿੰਗਲ ਟੈਂਡਰ ਪ੍ਰਕਿਰਿਆ ਨਾਲ ਨਹੀਂ ਹੋਣਗੇ ਵਿਕਾਸ ਦੇ ਕੰਮ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)-ਵਿਕਾਸ ਦੇ ਕੰਮਾਂ 'ਚ ਸਿੰਗਲ ਟੈਂਡਰ ਲਗਾਉਣ ਦਾ ਕੰਮ ਹੁਣ ਬਿਲਕੁਲ ਬੰਦ ਹੋ ਜਾਵੇਗਾ ਕਿਉਂਕਿ ਇਸ ਮਾਮਲੇ ਵਿਚ ਚਾਰ ਸੁਪਰੀਟੈਂਡਿੰਗ ਇੰਜੀਨੀਅਰਾਂ ਦੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁਅੱਤਲੀ ਕਰਨ ਤੋਂ ਬਾਅਦ ਇਸ ਦਾ ਅਸਰ ਨਿਗਮਾਂ ਤੇ ਕਮੇਟੀਆਂ ਵਿਚਕਾਰ ਤਾਂ ਦੇਖਣ ਨੂੰ ਮਿਲ ਹੀ ਰਿਹਾ ਹੈ ਸਗੋਂ ਹੋਰ ਵਿਭਾਗਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ 'ਚ ਸਿੰਗਲ ਟੈਂਡਰ ਰਾਹੀਂ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਗਏ ਹਨ | ਨਵਜੋਤ ਸਿੰਘ ਸਿੱਧੂ ਨੇ 5 ਜੁਲਾਈ ਨੂੰ ਪੱਤਰਕਾਰ ਸੰਮੇਲਨ 'ਚ ਪਿਛਲੀ ਸਰਕਾਰ ਦੇ ਕਾਰਜਕਾਲ 'ਚ ਹੋਏ 500 ਕਰੋੜ ਦੇ ਕੰਮ ਸਿੰਗਲ ਟੈਂਡਰ ਰਾਹੀਂ ਅਲਾਟ ਕਰਨ ਦੇ ਮਾਮਲੇ 'ਚ ਜਲੰਧਰ, ਅੰਮਿ੍ਤਸਰ ਤੇ ਲੁਧਿਆਣਾ ਦੇ ਚਾਰ ਐਸ.ਈਜ਼. (ਸੁਪਰੀਟੈਂਡਿੰਗ ਇੰਜੀਨੀਅਰਾਂ) ਨੂੰ ਮੁਅੱਤਲ ਕਰ ਦਿੱਤਾ ਸੀ | ਸਿੱਧੂ ਦੇ ਇਸ ਫ਼ੈਸਲੇ ਨਾਲ ਦੂਸਰੇ ਵਿਭਾਗਾਂ ਦੇ ਅਫ਼ਸਰਾਂ ਨੂੰ ਵੀ ਇਹ ਡਰ ਸਤਾਉਣ ਲੱਗ ਪਿਆ ਸੀ ਕਿ ਹੁਣ ਉਨ੍ਹਾਂ ਿਖ਼ਲਾਫ਼ ਵੀ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ | ਨਿਗਮਾਂ ਕਮੇਟੀਆਂ 'ਚ ਇਸ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇੰਜੀਨੀਅਰ ਛੁੱਟੀ 'ਤੇ ਚਲੇ ਗਏ ਸਨ, ਪਰ ਬਾਅਦ ਵਿਚ ਮੰਤਰੀ ਦੇ ਭਰੋਸੇ ਤੋਂ ਬਾਅਦ ਉਹ ਕੰਮ ਤੋਂ ਵਾਪਸ ਪਰਤ ਆਏ ਹਨ | ਇਸ ਮਾਮਲੇ ਵਿਚ ਮੁਅੱਤਲ ਕੀਤੇ ਐਸ. ਈਜ. ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ ਕਿਉਂਕਿ ਉਨ੍ਹਾਂ ਮੰਤਰੀ ਸਾਹਮਣੇ ਵੀ ਸਿੰਗਲ ਟੈਂਡਰ ਪ੍ਰਕਿਰਿਆ ਨੂੰ ਸਹੀ ਦੱਸਿਆ ਸੀ ਕਿ ਇਹ ਕੰਮ ਤਾਂ ਕਮਿਸ਼ਨਰਾਂ ਵੱਲੋਂ ਹੀ ਦਿੱਤੇ ਗਏ ਸਨ | ਚੇਤੇ ਰਹੇ ਕਿ ਸਾਲ 2011 ਦੀ ਸਰਕਾਰ ਦੀ ਹਦਾਇਤ ਮੁਤਾਬਿਕ ਜੇਕਰ ਆਨਲਾਈਨ ਟੈਂਡਰ ਪ੍ਰਕਿਰਿਆ 'ਚ ਇਕ ਦਾ ਟੈਂਡਰ ਆਏ ਤੇ ਉਸ ਦੇ ਰੇਟ ਸਰਕਾਰੀ ਰੇਟਾਂ ਤੋਂ ਕਾਫ਼ੀ ਘੱਟ ਹੋਣ ਤਾਂ ਕੰਮ ਦਿੱਤਾ ਜਾ ਸਕਦਾ ਹੈ | ਮੰਤਰੀ ਦਾ ਕਹਿਣਾ ਸੀ ਕਿ ਜੇਕਰ ਹੋਰ ਜ਼ਿਲਿ੍ਹਆਂ ਵਿਚ ਸਿੰਗਲ ਟੈਂਡਰ ਪ੍ਰਕਿਰਿਆ ਵਿਚ ਜ਼ਿਆਦਾ ਛੋਟ ਠੇਕੇਦਾਰਾਂ ਨੇ ਦਿੱਤੀ ਹੈ ਤਾਂ ਉਨ੍ਹਾਂ ਜ਼ਿਆਦਾ ਛੋਟ ਪ੍ਰਾਪਤ ਕਿਉਂ ਨਹੀਂ ਕੀਤੀ ਤੇ ਸਿੰਗਲ ਟੈਂਡਰ ਪ੍ਰਕਿਰਿਆ 'ਚ ਹੀ ਕੰਮ ਅਲਾਟ ਕਰ ਦਿੱਤੇ ਸਨ | ਫ਼ਿਲਹਾਲ ਸਥਾਨਕ ਸਰਕਾਰਾਂ ਵਿਭਾਗ ਟੈਂਡਰ ਲੈਣ ਲਈ ਤਿੰਨ ਕੰਪਨੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾ ਕੇ ਸਿੰਗਲ ਟੈਂਡਰ ਪ੍ਰਕਿਰਿਆ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਹਦਾਇਤ ਜਾਰੀ ਕਰ ਸਕਦੀ ਹੈ | ਇਸ ਫ਼ੈਸਲੇ ਦਾ ਇਹ ਅਸਰ ਦੇਖਣ ਨੂੰ ਮਿਲ ਰਿਹਾ ਹੈ ਕਿ ਹੁਣ ਨਿਗਮਾਂ ਕਮੇਟੀਆਂ 'ਚ ਚਾਹੇ ਵਿਕਾਸ ਦੇ ਕੰਮ ਬਿਲਕੁਲ ਬੰਦ ਹਨ ਸਗੋਂ ਆਉਣ ਵਾਲੇ ਸਮੇਂ 'ਚ ਟੈਂਡਰ ਪ੍ਰਕਿਰਿਆ 'ਚ ਤਿੰਨ ਠੇਕੇਦਾਰਾਂ/ ਕੰਪਨੀਆਂ ਦੇ ਹੋਣ 'ਤੇ ਹੀ ਟੈਂਡਰ ਪ੍ਰਕਿਰਿਆ ਦੇ ਕੰਮ ਸ਼ੁਰੂ ਹੋਣਗੇ | ਬਰਸਾਤਾਂ ਤੋਂ ਬਾਅਦ ਤੇ ਨਿਗਮ ਚੋਣਾਂ ਤੋਂ ਪਹਿਲਾਂ ਕਰਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਲਈ ਅਪਨਾਈ ਜਾਣ ਵਾਲੀ ਟੈਂਡਰ ਪ੍ਰਕਿਰਿਆ ਸਖ਼ਤ ਬਣਾਈ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਨੋਟਬੰਦੀ ਮਗਰੋਂ ਕਾਰਡ ਨਾਲ ਲੈਣ-ਦੇਣ 'ਚ 7 ਫ਼ੀਸਦੀ ਇਜ਼ਾਫ਼ਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਨੋਟਬੰਦੀ ਮਗਰੋਂ ਕ੍ਰੈਡਿਟ ਕਾਰਡ ਰਾਹੀਂ ਲੈਣ-ਦੇਣ 'ਚ ਸਿਰਫ਼ 7 ਫ਼ੀਸਦੀ ਦਾ ਇਜ਼ਾਫ਼ਾ ਹੋਇਆ ਹੈ | ਜਦਕਿ ਇਸ ਦੌਰਾਨ ਕੁੱਲ ਡਿਜ਼ੀਟਲ ਲੈਣ-ਦੇਣ 23 ਫ਼ੀਸਦੀ ਵਧਿਆ ਹੈ | ਇਕ ਸਰਕਾਰੀ ਉੱਚ ਅਧਿਕਾਰੀ ਨੇ ਸੰਸਦੀ ਕਮੇਟੀ ਨੂੰ ਇਹ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਕਾਰੋਬਾਰੀ ਨੇ ਗੁਰਦੁਆਰੇ 'ਚ ਵਿਅਕਤੀ ਨੂੰ ਗੋਲੀ ਮਾਰੀ, ਮੌਤ

ਗੁਹਾਟੀ, 16 ਜੁਲਾਈ (ਏਜੰਸੀ)- ਗੁਹਾਟੀ ਦੇ ਬੇਲਟੋਲਾ ਵਿਖੇ ਸਥਿਤ ਇਕ ਗੁਰਦੁਆਰੇ 'ਚ ਇਕ ਪੰਜਾਬੀ ਕਾਰੋਬਾਰੀ ਵੱਲੋਂ ਦੂਜੇ ਪੰਜਾਬੀ ਕਾਰੋਬਾਰੀ ਨੂੰ ਗੋਲ਼ੀ ਮਾਰ ਕੇ ਮਾਰਨ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਕਾਰੋਬਾਰੀ ਲਖਵਿੰਦਰ ਸਿੰਘ ਨੇ ਨੇੜਿਓਾ ਹੀ ਕਾਰੋਬਾਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੌਰਾਨ ਵੋਟਰਾਂ ਨੂੰ ਮਿਲੇਗਾ ਵਿਸ਼ੇਸ਼ ਮਾਰਕਰ

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)- ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਵਾਲੇ ਵੋਟਰ ਵੋਟਿੰਗ ਚੈਂਬਰ 'ਚ ਆਪਣਾ ਪੈੱਨ ਨਹੀਂ ਲਿਜਾ ਸਕਦੇ | ਇਹ ਜਾਣਕਾਰੀ ਦਿੰਦਿਆਂ ਅੱਜ ਚੋਣ ਕਮਿਸ਼ਨ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ ਕੱਲ੍ਹ ਪੈਣ ਵਾਲੀਆਂ ...

ਪੂਰੀ ਖ਼ਬਰ »

ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਦੇ ਫ਼ਾਇਦੇ 'ਤੇ ਖੋਜ ਲਈ ਕਮੇਟੀ ਦਾ ਗਠਨ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਸਰਕਾਰ ਨੇ ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਅਤੇ ਉਨਾਂ ਦੇ ਲਾਭ 'ਤੇ ਵਿਗਿਆਨਕ ਰੂਪ ਨਾਲ ਪ੍ਰਮਾਣਿਤ ਖੋਜ ਕਰਨ ਲਈ 19 ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਆਰ.ਐ ੱਸ.ਐ ੱਸ.ਅਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਤਿੰਨ ਮੈਂਬਰਾਂ ...

ਪੂਰੀ ਖ਼ਬਰ »

ਲਾਲ ਕਿਲ੍ਹੇ ਨੂੰ ਉਡਾਉਣ ਦੀ ਝੂਠੀ ਧਮਕੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਦਿੱਲੀ ਪੁਲਿਸ ਨੂੰ ਉਸ ਸਮੇਂ ਵੱਡੀ ਘਬਰਾਹਟ ਦਾ ਸਾਹਮਣਾ ਕਰਨਾ ਪਿਆ ਜਦੋਂ ਉਸ ਨੂੰ ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਬਾਰੇ ਇਕ ਆਦਮੀ ਨੇ ਚੌਕਸ ਕੀਤਾ | ਅਧਿਕਾਰੀਆਂ ਨੇ ਦੱਸਿਆ ਕਿ ਬਾਅਦ 'ਚ ਇਹ ਟੈਲੀਫੋਨ ਕਾਲ ਇਕ ਧੋਖਾ ਨਿਕਲੀ | ...

ਪੂਰੀ ਖ਼ਬਰ »

ਮੋਦੀ ਖਿਲਾਫ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 16 ਜੁਲਾਈ (ਏਜੰਸੀ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਰੱਖਿਆ ਮੰਤਰਾਲੇ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਕਥਿਤ ਤੌਰ 'ਤੇ ਕੋਈ ਕਾਰਵਾਈ ਨਾ ਕਰਨ ਸਬੰਧੀ ਇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਵਿਸ਼ੇਸ਼ ਅਦਾਲਤ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਮੂਲ ਦੀ ਡਾਕਟਰ ਨੇ ਇਕ ਔਰਤ ਦੀ ਅੱਖ 'ਚ 27 ਲੈਨਜ਼ ਹੋਣ ਦਾ ਪਤਾ ਲਗਾਇਆ

ਲੰਡਨ, 16 ਜੁਲਾਈ (ਏਜੰਸੀ)-ਬਰਤਾਨੀਆ 'ਚ ਭਾਰਤੀ ਮੂਲ ਦੀ ਅੱਖਾਂ ਦੀ ਮਾਹਿਰ ਡਾਕਟਰ ਨੇ ਇਕ 67 ਸਾਲਾ ਔਰਤ ਦੀ ਅੱਖ 'ਚ 27 ਕਨਟੈਕਟ ਲੈਨਜ਼ ਫਸੇ ਹੋਣ ਦਾ ਪਤਾ ਲਗਾਇਆ ਹੈ, ਜਿਸ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣੀ ਸੀ | ਬਰਮਿੰਘਮ ਕੋਲ ਸੋਲੀਵੁੱਡ ਹਸਪਤਾਲ 'ਚ ਅੱਖਾਂ ਦੀ ...

ਪੂਰੀ ਖ਼ਬਰ »

ਪੁਰਾਣੀਆਂ ਚੀਜ਼ਾਂ ਘੱਟ ਕੀਮਤ 'ਚ ਵੇਚਣ 'ਤੇ ਜੀ. ਐੱਸ. ਟੀ. ਨਹੀਂ ਲੱਗੇਗਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਨੇ ਅੱਜ ਸਪਸ਼ਟ ਕੀਤਾ ਕਿ ਪਹਿਲੀ ਜੁਲਾਈ ਤੋਂ ਲਾਗੂ ਹੋਏ ਵਸਤੂ ਤੇ ਸੇਵਾ ਕਰ (ਜੀ. ਐੱਸ. ਟੀ.) ਤਹਿਤ ਜੇਕਰ ਕੋਈ ਸਮਾਨ ਖਰੀਦ ਕੀਮਤ ਦੇ ਮੁਕਾਬਲੇ ਘੱਟ ਕੀਮਤ 'ਚ ਵੇਚਿਆ ਜਾਂ ਖਰੀਦਿਆ ਜਾਵੇਗਾ ਤਾਂ ਉਸ 'ਤੇ ਜੀ. ਐੱਸ. ਟੀ. ਨਹੀਂ ...

ਪੂਰੀ ਖ਼ਬਰ »

ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਨਹੀਂ ਪਾ ਸਕਣਗੇ ਵੋਟ

ਨਵੀਂ ਦਿੱਲੀ/ਭੁਪਾਲ, 16 ਜੁਲਾਈ (ਏਜੰਸੀ)-ਮੱਧ ਪ੍ਰਦੇਸ਼ ਦੇ ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਵੋਟ ਨਹੀਂ ਪਾ ਸਕਣਗੇ | ਇਹ ਜਾਣਕਾਰੀ ਚੋਣ ਕਮਿਸ਼ਨ ਦੇ ਸੂਤਰਾਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮਿਸ਼ਰਾ ਦੇ ਨਾਂਅ ਵਾਲੇ ਬੈਲਟ ਪੇਪਰ 'ਚ 'ਅਯੋਗ' ਸ਼ਬਦ ਲਿਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX