ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੀ ਅੱਜ ਇੱਥੇ ਹੋਈ ਬੈਠਕ 'ਚ ਪੰਜਾਬ 'ਚ ਅਮਨ-ਕਾਨੂੰਨ ਦੀ ਵਿਗੜੀ ਹੋਈ ਸਥਿਤੀ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਪਾਰਟੀ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ...
ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਰਕਾਰ ਦੀ ਮੌਜੂਦਾ ਆਟਾ ਦਾਲ ਯੋਜਨਾ ਦੀ ਥਾਂ ਹੁਣ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਦਿੱਤੇ ਜਾਣ ਦੀ ਯੋਜਨਾ 'ਤੇ ਜੰਗੀ ਪੱਧਰ ਉੱਪਰ ਕੰਮ ਚੱਲ ਰਿਹਾ ਹੈ | ਇਹ ਕਾਰਡ ਸਿਰਫ਼ ਔਰਤਾਂ ਦੇ ਨਾਂਅ 'ਤੇ ਹੀ ਬਣਨਗੇ | ਇਹ ...
ਪਟਿਆਲਾ, 16 ਜੁਲਾਈ (ਜਸਵਿੰਦਰ ਸਿੰਘ ਦਾਖਾ)-ਆਸਾਮ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ 169 ਲੋਕਾਂ ਦੀ ਜਾਨ ਬਚਾਉਣ ਵੇਲੇ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਪਟਿਆਲਾ ਵਾਸੀ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...
ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -ਅੱਜ ਕਰਜ਼ੇ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਦੇ ਤਿੰਨ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਨਾਮ ਦੇ ਨੇੜਲੇ ਪਿੰਡ ਰਾਮਗੜ੍ਹ ...
ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਭਾਰਤ ਤੇ ਪਾਕਿਸਤਾਨ ਦਰਮਿਆਨ ਦੋਸਤੀ, ਭਾਈਚਾਰੇ ਤੇ ਆਪਸੀ ਸਾਂਝਾਂ ਨੂੰ ਮੁੜ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਤੇ ਦੇਸ਼ ਦੀ ਵੰਡ ਵੇਲੇ ਸਰਹੱਦ ਦੇ ਆਰ-ਪਾਰ ਮਾਰੇ ਗਏ 10 ਲੱਖ ਦੇ ਕਰੀਬ ਬੇਕਸੂਰ ਪੰਜਾਬੀਆਂ ਦੀ ਯਾਦ ...
ਜਲੰਧਰ, 16 ਜੁਲਾਈ (ਮੇਜਰ ਸਿੰਘ)- ਪੰਜਾਬ ਸਰਕਾਰ ਵੱਲਾੋ ਨਿਰਧਾਰਤ ਕੀਤੀ ਜਾ ਰਹੀ ਨਵੀਂ ਟਰਾਂਸਪੋਰਟ ਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਦੇ ਬੱਸ ਮਾਲਕਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਆਗੂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨਾਲ ਚੰਡੀਗੜ੍ਹ ...
ਮਲੇਰਕੋਟਲਾ, 16 ਜੁਲਾਈ (ਕੁਠਾਲਾ) -ਲੋਕ ਨਿਰਮਾਣ ਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਵਕਫ ਬੋਰਡ ਵੱਲੋਂ ਕਰਵਾਏ ਈਦ ਮਿਲਨ ਸਮਾਰੋਹ ਦੌਰਾਨ ਐਲਾਨ ਕੀਤਾ ਕਿ ਮੁਸਲਿਮ ਪਰਿਵਾਰਾਂ ਦੇ ਮਸਲਿਆਂ ਨੂੰ ਸ਼ਰੀਅਤ ਅਨੁਸਾਰ ਹੱਲ ਕਰਨ ਲਈ ...
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਰੋਡ 'ਤੇ ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਹੋਈ ਟੱਕਰ 'ਚ ਸਕੂਟਰ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ ਹੈ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਫਿਰੋਜ਼ਪੁਰ ਸੜਕ ...
ਸੰਗਰੂਰ, 16 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦੀ 25ਵੀਂ ਬਰਸੀ 3 ਤੋਂ 5 ਅਗਸਤ ਤੱਕ ਸ੍ਰੀ ਅੰਮਿ੍ਤਸਰ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਅੱਜ ਪਿੰਗਲਵਾੜਾ ਦੀ ਸਥਾਨਕ ਬਰਾਂਚ ਵਿਖੇ ਪਿੰਗਲਵਾੜਾ ਦੇ ਪ੍ਰਧਾਨ ਡਾ: ...
ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਝੋਨੇ ਤੇ ਕਣਕ ਦੀ ਫ਼ਸਲ ਦੇ ਨਾੜ ਨੂੰ ਕਿਸਾਨਾਂ ਵੱਲੋਂ ਅੱਗ ਲਗਾਏ ਜਾਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਚਿੰਤਤ ਹੁੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫ਼ੈਸਲਾ ਕੀਤਾ ਹੈ ਕਿ ਅਕਤੂਬਰ ਮਹੀਨੇ 'ਚ ਝੋਨੇ ਦੀ ਕਟਾਈ ਤੋਂ ...
ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਹਿਰਾਂ 'ਚ 50 ਮਾਈਕਰੋਨ ਤੋਂ ਜ਼ਿਆਦਾ ਮੋਟਾਈ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਪਾਬੰਦੀ ਦੇ ਮਾਮਲੇ ਵਿਚ ਸਨਅਤਕਾਰਾਂ ਨੂੰ ਰਾਹਤ ਦੇਣ ਦਾ ਐਲਾਨ ਕਰ ਸਕਦੇ ਹਨ ਕਿਉਂਕਿ ...
ਜਲੰਧਰ, 16 ਜੁਲਾਈ- (ਸ਼ਿਵ ਸ਼ਰਮਾ) ਪੰਜਾਬ ਦੇ ਲੋਕ ਕੈਪਟਨ ਸਰਕਾਰ ਦੇ ਉਸ ਨੋਟੀਫ਼ਿਕੇਸ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਸ 'ਚ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਅਸ਼ਟਾਮ ਫ਼ੀਸ 'ਤੇ 3 ...
ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸੰਸਦ 'ਚ ਕੱਲ੍ਹ ਸ਼ੁਰੂ ਹੋਣ ਜਾ ਰਹੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੰਸਦ ਮੈਂਬਰ ਮੁੱਖ ਤੌਰ 'ਤੇ ਖੇਤੀ ਤੇ ਜਲ ਸੰਕਟ ਦਾ ਮਸਲਾ ਉਠਾਉਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ...
ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੇ ਅੱਜ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। 'ਆਪ' ਦੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਅਰੋੜਾ ਨੇ ਕਿਹਾ ...
ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਘਰੋਂ ਗਏ ਬੇਕਸੂਰ ਨੌਜਵਾਨਾਂ ਦਾ ਅਣਸੁਲਝਿਆ ਮੁੱਦਾ ਯੂਨੀਵਰਸਲ ਹਿਊਮਨ ਰਾਈਟਸ ਵੱਲੋਂ ਉਠਾਉਂਦਿਆਂ ਨੌਜਵਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਅਧੀਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ...
ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਪੰਜਾਬ ਭਾਜਪਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਚਾਰ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦੋਸ਼ ਲਾਏ ਕਿ ਇਸ ਸਰਕਾਰ ਦੇ 4 ਮਹੀਨਿਆਂ 'ਚ ਸੂਬੇ ਦੇ 129 ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ | ਅੱਜ ਇੱਥੇ ...
ਅੰਮਿ੍ਤਸਰ, 16 ਜੁਲਾਈ (ਸਟਾਫ ਰਿਪੋਰਟਰ)- ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਸ਼ੋ੍ਰਮਣੀ ਗੁ: ਪ੍ਰ: ਕਮੇਟੀ ...
ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸਾਊਥਾਲ ਦੇ ਧੁਰੇ ਬਰਾਡਵੇਅ 'ਤੇ ਸ਼ੁੱਕਰਵਾਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਆਪਣੇ ਪਰਿਵਾਰ ਸਮੇਤ ਪਹੁੰਚੇ ਤਾਂ ਉਹਨਾਂ ਦੇ ਸ਼ੁਭਚਿੰਤਕ ਉਨ੍ਹਾਂ ਨੂੰ ਖੁਸ਼ ਹੋ ਕੇ ਮਿਲੇ | ਸੁਖਬੀਰ ਸਿੰਘ ਬਾਦਲ ਨੇ ਇਸ ਸਮੇਂ ਕਾਲੇ ਰੰਗ ਦੀਆਂ ਐਨਕਾਂ ਲਾਈਆਂ ਅਤੇ ਨੀਲੀ ਦਸਤਾਰ ਬੰਨੀ ਹੋਈ ਸੀ | ਮੌਕੇ ਦੇ ਗਵਾਹਾਂ ਨੇ ਅਜੀਤ ਪ੍ਰਤੀਨਿਧ ਨਾਲ ਗੱਲ ਕਰਦਿਆਂ ਕਿਹਾ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਨੇ ਬਾਦਲ ਨੇ ਸਾਰਿਆਂ ਨਾਲ ਹੱਸ-ਹੱਸ ਕੇ ਗੱਲਾਂ ਕੀਤੀਆਂ ਅਤੇ ਸਭ ਨਾਲ ਤਸਵੀਰਾਂ ਖਿੱਚਵਾਈਆਂ | ਸੂਤਰਾਂ ਅਨੁਸਾਰ ਇਸ ਮੌਕੇ ਦੋਵੇ ਆਗੂ ਆਪਣੇ ਪਰਿਵਾਰਾਂ ਸਮੇਤ ਸਾਊਥਾਲ ਪਹੁੰਚੇ ਸਨ | ਜਦਕਿ ਦੂਜੇ ਪਾਸੇ ਅਕਾਲੀ ਦਲ ਨਾਲ ਸਬੰਧ ਰੱਖਦੇ ਵਰਕਰ ਇਸ ਫੇਰੀ ਤੋਂ ਨਿਰਾਸ਼ ਵੀ ਹਨ ਕਿ ਹਰ ਵਾਰ ਸੁਖਬੀਰ ਸਿੰਘ ਬਾਦਲ ਬਿਨਾਂ ਕਿਸੇ ਅਕਾਲੀ ਵਰਕਰ ਨੂੰ ਮਿਲਿਆਂ ਵਾਪਸ ਚਲੇ ਜਾਂਦੇ ਹਨ |
ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਯੂ. ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਜੋਗਿੰਦਰ ਸਿੰਘ ਸਿੱਧੂ (77) ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ | ਸਿੱਖਿਆ ਦੇ ਖੇਤਰ 'ਚ ਪਿਛਲੇ 50 ਸਾਲਾਂ ਤੋਂ ਕੰਮ ਕਰ ਰਹੇ ...
ਅੰਮਿ੍ਤਸਰ, 16 ਜੁਲਾਈ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ.ਐਸ.ਸੀ. ਦੀ ਸਿਵਲ ਸੇਵਾ ਪ੍ਰੀਖਿਆ 'ਚ ਦੇਸ਼ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮਿ੍ਤਸਰ ਦੇ ਸਿੱਖ ਨੌਜਵਾਨ ਅਨਮੋਲਸ਼ੇਰ ਸਿੰਘ ਨੂੰ 1 ਲੱਖ ਰੁਪਏ ਦਾ ਦਾ ਚੈੱਕ, ਲੋਈ ਤੇ ਸੱਚਖੰਡ ...
ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਸਿੱਖਿਆ ਅਧਿਕਾਰੀ ਸਾਲ 'ਚ ਦੋ ਵਾਰ ਸਕੂਲਾਂ ਦਾ ਮੁਲਾਂਕਣ ਕਰਨ, ਬਲਾਕ ਪੱਧਰ 'ਤੇ ਸਰਵੋਤਮ ਆਉਣ ਵਾਲੇ ਪ੍ਰਾਇਮਰੀ ਸਕੂਲ ਨੂੰ 2 ਲੱਖ ਰੁਪਏ, ਮਿਡਲ ਸਕੂਲ ਨੂੰ 5 ਲੱਖ, ਹਾਈ ...
ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)-ਵਿਕਾਸ ਦੇ ਕੰਮਾਂ 'ਚ ਸਿੰਗਲ ਟੈਂਡਰ ਲਗਾਉਣ ਦਾ ਕੰਮ ਹੁਣ ਬਿਲਕੁਲ ਬੰਦ ਹੋ ਜਾਵੇਗਾ ਕਿਉਂਕਿ ਇਸ ਮਾਮਲੇ ਵਿਚ ਚਾਰ ਸੁਪਰੀਟੈਂਡਿੰਗ ਇੰਜੀਨੀਅਰਾਂ ਦੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁਅੱਤਲੀ ਕਰਨ ...
ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਨੋਟਬੰਦੀ ਮਗਰੋਂ ਕ੍ਰੈਡਿਟ ਕਾਰਡ ਰਾਹੀਂ ਲੈਣ-ਦੇਣ 'ਚ ਸਿਰਫ਼ 7 ਫ਼ੀਸਦੀ ਦਾ ਇਜ਼ਾਫ਼ਾ ਹੋਇਆ ਹੈ | ਜਦਕਿ ਇਸ ਦੌਰਾਨ ਕੁੱਲ ਡਿਜ਼ੀਟਲ ਲੈਣ-ਦੇਣ 23 ਫ਼ੀਸਦੀ ਵਧਿਆ ਹੈ | ਇਕ ਸਰਕਾਰੀ ਉੱਚ ਅਧਿਕਾਰੀ ਨੇ ਸੰਸਦੀ ਕਮੇਟੀ ਨੂੰ ਇਹ ਜਾਣਕਾਰੀ ...
ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ...
ਗੁਹਾਟੀ, 16 ਜੁਲਾਈ (ਏਜੰਸੀ)- ਗੁਹਾਟੀ ਦੇ ਬੇਲਟੋਲਾ ਵਿਖੇ ਸਥਿਤ ਇਕ ਗੁਰਦੁਆਰੇ 'ਚ ਇਕ ਪੰਜਾਬੀ ਕਾਰੋਬਾਰੀ ਵੱਲੋਂ ਦੂਜੇ ਪੰਜਾਬੀ ਕਾਰੋਬਾਰੀ ਨੂੰ ਗੋਲ਼ੀ ਮਾਰ ਕੇ ਮਾਰਨ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਕਾਰੋਬਾਰੀ ਲਖਵਿੰਦਰ ਸਿੰਘ ਨੇ ਨੇੜਿਓਾ ਹੀ ਕਾਰੋਬਾਰੀ ...
ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)- ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਵਾਲੇ ਵੋਟਰ ਵੋਟਿੰਗ ਚੈਂਬਰ 'ਚ ਆਪਣਾ ਪੈੱਨ ਨਹੀਂ ਲਿਜਾ ਸਕਦੇ | ਇਹ ਜਾਣਕਾਰੀ ਦਿੰਦਿਆਂ ਅੱਜ ਚੋਣ ਕਮਿਸ਼ਨ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ ਕੱਲ੍ਹ ਪੈਣ ਵਾਲੀਆਂ ...
ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਸਰਕਾਰ ਨੇ ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਅਤੇ ਉਨਾਂ ਦੇ ਲਾਭ 'ਤੇ ਵਿਗਿਆਨਕ ਰੂਪ ਨਾਲ ਪ੍ਰਮਾਣਿਤ ਖੋਜ ਕਰਨ ਲਈ 19 ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਆਰ.ਐ ੱਸ.ਐ ੱਸ.ਅਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਤਿੰਨ ਮੈਂਬਰਾਂ ...
ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਦਿੱਲੀ ਪੁਲਿਸ ਨੂੰ ਉਸ ਸਮੇਂ ਵੱਡੀ ਘਬਰਾਹਟ ਦਾ ਸਾਹਮਣਾ ਕਰਨਾ ਪਿਆ ਜਦੋਂ ਉਸ ਨੂੰ ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਬਾਰੇ ਇਕ ਆਦਮੀ ਨੇ ਚੌਕਸ ਕੀਤਾ | ਅਧਿਕਾਰੀਆਂ ਨੇ ਦੱਸਿਆ ਕਿ ਬਾਅਦ 'ਚ ਇਹ ਟੈਲੀਫੋਨ ਕਾਲ ਇਕ ਧੋਖਾ ਨਿਕਲੀ | ...
ਨਵੀਂ ਦਿੱਲੀ, 16 ਜੁਲਾਈ (ਏਜੰਸੀ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਰੱਖਿਆ ਮੰਤਰਾਲੇ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਕਥਿਤ ਤੌਰ 'ਤੇ ਕੋਈ ਕਾਰਵਾਈ ਨਾ ਕਰਨ ਸਬੰਧੀ ਇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਵਿਸ਼ੇਸ਼ ਅਦਾਲਤ ...
ਲੰਡਨ, 16 ਜੁਲਾਈ (ਏਜੰਸੀ)-ਬਰਤਾਨੀਆ 'ਚ ਭਾਰਤੀ ਮੂਲ ਦੀ ਅੱਖਾਂ ਦੀ ਮਾਹਿਰ ਡਾਕਟਰ ਨੇ ਇਕ 67 ਸਾਲਾ ਔਰਤ ਦੀ ਅੱਖ 'ਚ 27 ਕਨਟੈਕਟ ਲੈਨਜ਼ ਫਸੇ ਹੋਣ ਦਾ ਪਤਾ ਲਗਾਇਆ ਹੈ, ਜਿਸ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣੀ ਸੀ | ਬਰਮਿੰਘਮ ਕੋਲ ਸੋਲੀਵੁੱਡ ਹਸਪਤਾਲ 'ਚ ਅੱਖਾਂ ਦੀ ...
ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਨੇ ਅੱਜ ਸਪਸ਼ਟ ਕੀਤਾ ਕਿ ਪਹਿਲੀ ਜੁਲਾਈ ਤੋਂ ਲਾਗੂ ਹੋਏ ਵਸਤੂ ਤੇ ਸੇਵਾ ਕਰ (ਜੀ. ਐੱਸ. ਟੀ.) ਤਹਿਤ ਜੇਕਰ ਕੋਈ ਸਮਾਨ ਖਰੀਦ ਕੀਮਤ ਦੇ ਮੁਕਾਬਲੇ ਘੱਟ ਕੀਮਤ 'ਚ ਵੇਚਿਆ ਜਾਂ ਖਰੀਦਿਆ ਜਾਵੇਗਾ ਤਾਂ ਉਸ 'ਤੇ ਜੀ. ਐੱਸ. ਟੀ. ਨਹੀਂ ...
ਨਵੀਂ ਦਿੱਲੀ/ਭੁਪਾਲ, 16 ਜੁਲਾਈ (ਏਜੰਸੀ)-ਮੱਧ ਪ੍ਰਦੇਸ਼ ਦੇ ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਵੋਟ ਨਹੀਂ ਪਾ ਸਕਣਗੇ | ਇਹ ਜਾਣਕਾਰੀ ਚੋਣ ਕਮਿਸ਼ਨ ਦੇ ਸੂਤਰਾਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮਿਸ਼ਰਾ ਦੇ ਨਾਂਅ ਵਾਲੇ ਬੈਲਟ ਪੇਪਰ 'ਚ 'ਅਯੋਗ' ਸ਼ਬਦ ਲਿਖਿਆ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX