ਤਾਜਾ ਖ਼ਬਰਾਂ


ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  0 minutes ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਦਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  13 minutes ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  20 minutes ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  39 minutes ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  48 minutes ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 1 hour ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 1 hour ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 1 hour ago
ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ 2 ਦਿਨਾਂ ਤੋਂ ਪਏ ਭਾਰੀ ਮੀਂਹ ਕਾਰਨ ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ ਮਾਨਸਾ ਜ਼ਿਲ੍ਹੇ 'ਚ 1500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਨ ਕਾਰਨ ਝੋਨੇ ਤੇ ਨਰਮੇ ਦੀ ...
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 1 hour ago
ਦੇਹਰਾਦੂਨ, 17 ਜੁਲਾਈ- ਉੱਤਰਾਖੰਡ ਦੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਪ੍ਰਣਵ ਸਿੰਘ ਚੈਂਪੀਅਨ ਨੂੰ 6 ਸਾਲ ਦੇ ਲਈ ਪਾਰਟੀ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਉੱਤਰਾਖੰਡ ਦੇ ਭਾਜਪਾ ਵਿਧਾਇਕ ਬਣੇ ਪ੍ਰਣਵ ਸਿੰਘ ਚੈਂਪੀਅਨ ਦੀ ਇਕ ...
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ। ਪੰਜਾਬ 'ਚ ਉਦਯੋਗ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਉਨ੍ਹਾਂ ਨੇ ਇਸ ਸਬੰਧੀ ਆਪਣੀ ਹਰ ਤਰ੍ਹਾਂ ...
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 2 hours ago
ਜੰਡਿਆਲਾ ਗੁਰੂ, 17 ਜੁਲਾਈ-(ਰਣਜੀਤ ਸਿੰਘ ਜੋਸਨ)- ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾਂ ਮੰਨੇ ਜਾਣ ਅਤੇ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋਂ ਅੱਜ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਬਲਵਿੰਦਰ ....
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਹਿਰਾਮਪੁਰ, 17 ਜੁਲਾਈ (ਬਲਵੀਰ ਸਿੰਘ ਕੋਲਾ)- ਪਿੰਡ ਕੋਹਲੀਆਂ 'ਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੋਹਲੀਆਂ ਵਜੋਂ ...
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਾਂਗਰਸ ਦੇ ਡੀ.ਕੇ ਸ਼ਿਵ ਕੁਮਾਰ ਨੇ ਕਿਹਾ ਕਿ ਇਸ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਤਿਹਾਸਿਕ ਫ਼ੈਸਲੇ ਨੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ...
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 3 hours ago
ਸ਼ਿਮਲਾ, 17 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਇੰਦਰ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਅੱਗ ਲੱਗ ਗਈ। ਕਰੀਬ ਇਕ ਘੰਟੇ ਦੇ ਅੰਦਰ ਅੱਗ ਬੁਝਾਓ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਇਸ ਹਾਦਸੇ 'ਚ ਅਜੇ ਤੱਕ ...
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 17 ਜੁਲਾਈ- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਅੱਜ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ....
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 2 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 3 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 3 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 4 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਪੰਜਾਬ / ਜਨਰਲ

ਅਕਾਲੀ ਦਲ ਵੱਲੋਂ ਪੰਜਾਬ 'ਚ ਅਮਨ-ਕਾਨੰੂਨ ਦੇ ਵਿਗੜ ਰਹੇ ਹਾਲਾਤ 'ਤੇ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੀ ਅੱਜ ਇੱਥੇ ਹੋਈ ਬੈਠਕ 'ਚ ਪੰਜਾਬ 'ਚ ਅਮਨ-ਕਾਨੂੰਨ ਦੀ ਵਿਗੜੀ ਹੋਈ ਸਥਿਤੀ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਪਾਰਟੀ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਆਟਾ ਦਾਲ ਯੋਜਨਾ ਦੀ ਥਾਂ ਜਾਰੀ ਹੋਣਗੇ ਨਵੇਂ ਸਮਾਰਟ ਕਾਰਡ-ਮਨਪ੍ਰੀਤ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਰਕਾਰ ਦੀ ਮੌਜੂਦਾ ਆਟਾ ਦਾਲ ਯੋਜਨਾ ਦੀ ਥਾਂ ਹੁਣ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਦਿੱਤੇ ਜਾਣ ਦੀ ਯੋਜਨਾ 'ਤੇ ਜੰਗੀ ਪੱਧਰ ਉੱਪਰ ਕੰਮ ਚੱਲ ਰਿਹਾ ਹੈ | ਇਹ ਕਾਰਡ ਸਿਰਫ਼ ਔਰਤਾਂ ਦੇ ਨਾਂਅ 'ਤੇ ਹੀ ਬਣਨਗੇ | ਇਹ ...

ਪੂਰੀ ਖ਼ਬਰ »

ਆਸਾਮ ਦੇ ਹੜ੍ਹਾਂ 'ਚ 169 ਲੋਕਾਂ ਨੂੰ ਬਚਾਉਣ ਵਾਲੇ ਸ਼ਹੀਦ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ

ਪਟਿਆਲਾ, 16 ਜੁਲਾਈ (ਜਸਵਿੰਦਰ ਸਿੰਘ ਦਾਖਾ)-ਆਸਾਮ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ 169 ਲੋਕਾਂ ਦੀ ਜਾਨ ਬਚਾਉਣ ਵੇਲੇ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਪਟਿਆਲਾ ਵਾਸੀ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਮਨਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

3 ਨੌਜਵਾਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -ਅੱਜ ਕਰਜ਼ੇ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਦੇ ਤਿੰਨ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁਨਾਮ ਦੇ ਨੇੜਲੇ ਪਿੰਡ ਰਾਮਗੜ੍ਹ ...

ਪੂਰੀ ਖ਼ਬਰ »

22ਵੇਂ ਹਿੰਦ-ਪਾਕਿ ਦੋਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ

ਸਮੂਹ ਬੁਲਾਰਿਆਂ ਵੱਲੋਂ ਦੋਵਾਂ ਮੁਲਕਾਂ 'ਚ ਆਪਸੀ ਪਿਆਰ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਭਾਰਤ ਤੇ ਪਾਕਿਸਤਾਨ ਦਰਮਿਆਨ ਦੋਸਤੀ, ਭਾਈਚਾਰੇ ਤੇ ਆਪਸੀ ਸਾਂਝਾਂ ਨੂੰ ਮੁੜ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਤੇ ਦੇਸ਼ ਦੀ ਵੰਡ ਵੇਲੇ ਸਰਹੱਦ ਦੇ ਆਰ-ਪਾਰ ਮਾਰੇ ਗਏ 10 ਲੱਖ ਦੇ ਕਰੀਬ ਬੇਕਸੂਰ ਪੰਜਾਬੀਆਂ ਦੀ ਯਾਦ ...

ਪੂਰੀ ਖ਼ਬਰ »

ਵਿੱਤ ਮੰਤਰੀ ਨੂੰ ਅੱਜ ਚੰਡੀਗੜ੍ਹ 'ਚ ਮਿਲਣਗੇ ਟਰਾਂਸਪੋਰਟਰ

ਜਲੰਧਰ, 16 ਜੁਲਾਈ (ਮੇਜਰ ਸਿੰਘ)- ਪੰਜਾਬ ਸਰਕਾਰ ਵੱਲਾੋ ਨਿਰਧਾਰਤ ਕੀਤੀ ਜਾ ਰਹੀ ਨਵੀਂ ਟਰਾਂਸਪੋਰਟ ਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਦੇ ਬੱਸ ਮਾਲਕਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਆਗੂ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

ਮੁਸਲਮਾਨਾਂ ਦੇ ਪਰਿਵਾਰਕ ਮਸਲਿਆਂ ਦੇ ਹੱਲ ਲਈ ਸ਼ਰੱਈਆ ਕੌ ਾਸਲ ਬਣਾਉਣ ਦਾ ਐਲਾਨ

ਮਲੇਰਕੋਟਲਾ, 16 ਜੁਲਾਈ (ਕੁਠਾਲਾ) -ਲੋਕ ਨਿਰਮਾਣ ਤੇ ਸਮਾਜਿਕ ਸੁਰੱਖਿਆ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਵਕਫ ਬੋਰਡ ਵੱਲੋਂ ਕਰਵਾਏ ਈਦ ਮਿਲਨ ਸਮਾਰੋਹ ਦੌਰਾਨ ਐਲਾਨ ਕੀਤਾ ਕਿ ਮੁਸਲਿਮ ਪਰਿਵਾਰਾਂ ਦੇ ਮਸਲਿਆਂ ਨੂੰ ਸ਼ਰੀਅਤ ਅਨੁਸਾਰ ਹੱਲ ਕਰਨ ਲਈ ...

ਪੂਰੀ ਖ਼ਬਰ »

ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਟੱਕਰ-3 ਨੌਜਵਾਨਾਂ ਦੀ ਮੌਤ

ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਰੋਡ 'ਤੇ ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਤੇ ਸਕੂਟਰ ਵਿਚਾਲੇ ਹੋਈ ਟੱਕਰ 'ਚ ਸਕੂਟਰ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ ਹੈ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਫਿਰੋਜ਼ਪੁਰ ਸੜਕ ...

ਪੂਰੀ ਖ਼ਬਰ »

ਡਾ: ਕੰਚਨ ਗਾਬਾ ਨੂੰ ਮਿਲੇਗਾ ਭਗਤ ਪੂਰਨ ਸਿੰਘ ਸੇਵਾ ਐਵਾਰਡ

ਸੰਗਰੂਰ, 16 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦੀ 25ਵੀਂ ਬਰਸੀ 3 ਤੋਂ 5 ਅਗਸਤ ਤੱਕ ਸ੍ਰੀ ਅੰਮਿ੍ਤਸਰ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਅੱਜ ਪਿੰਗਲਵਾੜਾ ਦੀ ਸਥਾਨਕ ਬਰਾਂਚ ਵਿਖੇ ਪਿੰਗਲਵਾੜਾ ਦੇ ਪ੍ਰਧਾਨ ਡਾ: ...

ਪੂਰੀ ਖ਼ਬਰ »

ਨਾੜ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਸਕੂਲਾਂ ਦੇ ਵਿਦਿਆਰਥੀ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਝੋਨੇ ਤੇ ਕਣਕ ਦੀ ਫ਼ਸਲ ਦੇ ਨਾੜ ਨੂੰ ਕਿਸਾਨਾਂ ਵੱਲੋਂ ਅੱਗ ਲਗਾਏ ਜਾਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਚਿੰਤਤ ਹੁੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫ਼ੈਸਲਾ ਕੀਤਾ ਹੈ ਕਿ ਅਕਤੂਬਰ ਮਹੀਨੇ 'ਚ ਝੋਨੇ ਦੀ ਕਟਾਈ ਤੋਂ ...

ਪੂਰੀ ਖ਼ਬਰ »

50 ਮਾਈਕਰੋਨ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਬਾਰੇ ਅਹਿਮ ਫ਼ੈਸਲਾ ਕਰ ਸਕਦੇ ਨੇ ਸਿੱਧੂ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਹਿਰਾਂ 'ਚ 50 ਮਾਈਕਰੋਨ ਤੋਂ ਜ਼ਿਆਦਾ ਮੋਟਾਈ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਪਾਬੰਦੀ ਦੇ ਮਾਮਲੇ ਵਿਚ ਸਨਅਤਕਾਰਾਂ ਨੂੰ ਰਾਹਤ ਦੇਣ ਦਾ ਐਲਾਨ ਕਰ ਸਕਦੇ ਹਨ ਕਿਉਂਕਿ ...

ਪੂਰੀ ਖ਼ਬਰ »

ਅਸ਼ਟਾਮ ਫ਼ੀਸ ਦੀ ਛੋਟ ਨਾ ਮਿਲਣ ਕਰਕੇ ਤਹਿਸੀਲਾਂ ਤੇ ਪ੍ਰਾਪਰਟੀ ਡੀਲਰਾਂ ਦੇ ਦਫ਼ਤਰਾਂ 'ਚੋਂ ਰੌਣਕਾਂ ਗਾਇਬ

ਜਲੰਧਰ, 16 ਜੁਲਾਈ- (ਸ਼ਿਵ ਸ਼ਰਮਾ) ਪੰਜਾਬ ਦੇ ਲੋਕ ਕੈਪਟਨ ਸਰਕਾਰ ਦੇ ਉਸ ਨੋਟੀਫ਼ਿਕੇਸ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਸ 'ਚ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਅਸ਼ਟਾਮ ਫ਼ੀਸ 'ਤੇ 3 ਫ਼ੀਸਦੀ ਛੋਟ ਮਿਲੇਗੀ | ਸਰਕਾਰ ਵੱਲੋਂ ਬਜਟ 'ਚ ਲੋਕਾਂ ਨੂੰ ਰਾਹਤ ਦੇਣ ਲਈ ਅੱਧੀ-ਦਰਜਨ ਦੇ ਕਰੀਬ ਐਲਾਨ ਕੀਤੇ ਗਏ ਸਨ, ਪਰ ਮਾਲ ਵਿਭਾਗ ਨਾਲ ਸਬੰਧਿਤ ਇਹ ਐਲਾਨ ਸਭ ਤੋਂ ਅਹਿਮ ਦੱਸਿਆ ਜਾ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਮਾਲ ਵਿਭਾਗ ਦੇ ਮਾਲੀਏ 'ਚ ਵਾਧਾ ਹੋਣਾ ਸੀ ਸਗੋਂ ਇਸ ਨਾਲ ਰਾਜ ਦੇ ਜਾਇਦਾਦ ਬਾਜ਼ਾਰ 'ਚ ਵੀ ਤੇਜ਼ੀ ਆਉਣ ਦੀ ਸੰਭਾਵਨਾ ਸੀ | ਰਜਿਸਟਰੀ 'ਤੇ 9 ਫ਼ੀਸਦੀ ਅਸ਼ਟਾਮ ਫ਼ੀਸ ਵਸੂਲ ਕੀਤੀ ਜਾਂਦੀ ਰਹੀ ਹੈ | ਮਾਲ ਵਿਭਾਗ ਦੇ ਸੂਤਰਾਂ ਦੀ ਮੰਨੀਏ ਤਾਂ ਇਸ ਐਲਾਨ ਦੇ ਦੂਸਰੇ ਦਿਨ ਹੀ ਤਹਿਸੀਲਾਂ 'ਚ ਰੌਣਕਾਂ ਘਟ ਗਈਆਂ ਸਨ, ਜਿਨ੍ਹਾਂ ਲੋਕਾਂ ਨੇ ਪਹਿਲਾਂ ਆਪਣੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣੀਆਂ ਸਨ ਇਸ ਐਲਾਨ ਤੋਂ ਬਾਅਦ ਉਨ੍ਹਾਂ ਦੇ ਕਦਮ ਰਜਿਸਟਰੀਆਂ ਕਰਵਾਉਣ ਤੋਂ ਰੁਕ ਗਏ ਹਨ | ਲੋਕ ਉਸ ਦਿਨ ਤੋਂ ਹੀ ਨੋਟੀਫ਼ਿਕੇਸ਼ਨ ਦੀ ਉਡੀਕ ਕਰਨ ਲੱਗ ਪਏ ਸਨ | ਇਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਐਲਾਨ ਨੂੰ ਕਾਫ਼ੀ ਸਮਾਂ ਹੋ ਗਿਆ ਹੈ, ਜਿਸ ਕਰਕੇ ਹੁਣ ਸਿਰਫ਼ ਲੋੜਵੰਦ ਲੋਕ ਹੀ ਆਪਣੀਆਂ ਰਜਿਸਟਰੀਆਂ 9 ਫ਼ੀਸਦੀ ਅਸ਼ਟਾਮ ਫ਼ੀਸ ਨਾਲ ਕਰਵਾ ਰਹੇ ਹਨ | ਦੱਸਿਆ ਜਾਂਦਾ ਹੈ ਕਿ ਇਸ ਐਲਾਨ ਤੋਂ ਬਾਅਦ ਹੀ ਤਹਿਸੀਲਾਂ ਵਿਚ ਰਜਿਸਟਰੀਆਂ ਕਰਵਾਉਣ ਦੀ ਗਿਣਤੀ ਨਾ-ਮਾਤਰ ਹੀ ਰਹਿ ਗਈ ਹੈ ਜਦਕਿ ਮਾਲ ਵਿਭਾਗ ਦੇ ਸੂਤਰ ਮੰਨਦੇ ਹਨ ਕਿ ਜੇਕਰ ਇਸ ਛੋਟ ਦੀ ਨੋਟੀਫ਼ਿਕੇਸ਼ਨ ਆ ਜਾਂਦੀ ਹੈ ਤਾਂ ਹੀ ਰਜਿਸਟਰੀਆਂ ਕਰਵਾਉਣ ਦੇ ਕੰਮ 'ਚ ਮੁੜ ਤੇਜ਼ੀ ਆ ਸਕੇਗੀ | ਉਂਜ ਕੈਪਟਨ ਸਰਕਾਰ ਜਾਇਦਾਦ ਬਾਜ਼ਾਰ ਵਿਚ ਮੰਦੇ ਨੂੰ ਦੂਰ ਕਰਨ ਲਈ ਹੀ ਇਹ ਛੋਟ ਦੇਣ ਲਈ ਤਿਆਰ ਹੋਈ ਸੀ ਕਿਉਂਕਿ ਇਸ ਨਾਲ ਜਾਇਦਾਦ ਬਾਜ਼ਾਰ 'ਚ ਤੇਜ਼ੀ ਆਉਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ, ਜਿਸ 'ਚ ਪਿਛਲੇ ਸਾਲਾਂ ਤੋਂ ਖੜੋਤ ਆ ਗਈ ਹੈ | ਇਸ ਬਾਰੇ ਪੰਜਾਬ ਪ੍ਰਾਪਰਟੀ ਡੀਲਰ ਐਾਡ ਕਾਲੋਨਾਈਜ਼ਰ ਐਸੋਸੀਏਸ਼ਨ ਦੇ ਪ੍ਰਧਾਨ ਜਥੇਦਾਰ ਕੁਲਤਾਰ ਸਿੰਘ ਜੋਗੀ, ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਜਾਇਦਾਦ ਬਾਜ਼ਾਰ ਦਾ ਕੰਮ ਦੁਬਾਰਾ ਸ਼ੁਰੂ ਕਰਨ ਲਈ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ, ਪਰ ਅਜੇ ਤੱਕ ਉਸ 'ਤੇ ਅਮਲੀ ਕਾਰਵਾਈ ਸ਼ੁਰੂ ਨਹੀਂ ਹੋਈ | ਛੋਟ ਦੀ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਰਕੇ ਉਨ੍ਹਾਂ ਦੇ ਕਾਰੋਬਾਰ ਬਿਲਕੁਲ ਬੰਦ ਹੋ ਗਏ ਹਨ ਜਦਕਿ ਕਾਂਗਰਸ ਤੋਂ ਚੋਣਾਂ ਤੋਂ ਪਹਿਲਾਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਸ ਕਰਨ ਲਈ ਸਰਲ ਨੀਤੀ ਬਣਾਉਣ ਦੀ ਮੰਗ ਕੀਤੀ ਗਈ ਸੀ | ਇਸ ਮਾਮਲੇ 'ਚ ਬਣਾਈ ਜਾਣ ਵਾਲੀ ਕਮੇਟੀ 'ਚ ਜਥੇਬੰਦੀ ਦੇ ਮੈਂਬਰ ਲਏ ਜਾਣੇ ਸੀ, ਪਰ ਸਰਕਾਰ ਨੇ ਇਸ ਮਾਮਲੇ 'ਚ ਅਜੇ ਤੱਕ ਸਿਰਫ਼ 13 ਮੈਂਬਰੀ ਕਮੇਟੀ ਦਾ ਗਠਨ ਹੀ ਕੀਤਾ ਹੈ ਤੇ ਉਨ੍ਹਾਂ ਦਾ ਕੋਈ ਮੈਂਬਰ ਸ਼ਾਮਿਲ ਨਹੀਂ ਕੀਤਾ ਗਿਆ, ਜਿਸ ਕਰਕੇ ਜਥੇਬੰਦੀ 'ਚ ਨਿਰਾਸ਼ਾ ਪਾਈ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਅੱਜ ਸ਼ੁਰੂ ਹੋ ਰਹੇ ਇਜਲਾਸ 'ਚ ਅਕਾਲੀ ਸੰਸਦ ਮੈਂਬਰ ਉਠਾਉਣਗੇ ਖੇਤੀ ਤੇ ਜਲ ਸੰਕਟ ਦਾ ਮਸਲਾ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਸੰਸਦ 'ਚ ਕੱਲ੍ਹ ਸ਼ੁਰੂ ਹੋਣ ਜਾ ਰਹੇ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੰਸਦ ਮੈਂਬਰ ਮੁੱਖ ਤੌਰ 'ਤੇ ਖੇਤੀ ਤੇ ਜਲ ਸੰਕਟ ਦਾ ਮਸਲਾ ਉਠਾਉਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਸ. ਪ੍ਰੇਮ ਸਿੰਘ ...

ਪੂਰੀ ਖ਼ਬਰ »

'ਆਪ' ਵੱਲੋਂ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੇ ਅੱਜ ਸੂਬਾ ਅਹੁਦੇਦਾਰਾਂ ਤੇ ਜ਼ੋਨ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। 'ਆਪ' ਦੀ ਪੰਜਾਬ ਇਕਾਈ ਦੇ ਸਹਿ-ਪ੍ਰਧਾਨ ਅਮਨ ਅਰੋੜਾ ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਅਰੋੜਾ ਨੇ ਕਿਹਾ ...

ਪੂਰੀ ਖ਼ਬਰ »

ਯੂਨੀਵਰਸਲ ਮਨੁੱਖੀ ਅਧਿਕਾਰ ਸੰਗਠਨ ਨੇ ਗੁੰਮਸ਼ੁਦਾ ਨੌਜਵਾਨਾਂ ਦੇ ਪਰਿਵਾਰਾਂ ਲਈ ਸਰਕਾਰੀ ਸਹੂਲਤਾਂ ਮੰਗੀਆਂ

ਜਗਰਾਉਂ, 16 ਜੁਲਾਈ (ਜੋਗਿੰਦਰ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਘਰੋਂ ਗਏ ਬੇਕਸੂਰ ਨੌਜਵਾਨਾਂ ਦਾ ਅਣਸੁਲਝਿਆ ਮੁੱਦਾ ਯੂਨੀਵਰਸਲ ਹਿਊਮਨ ਰਾਈਟਸ ਵੱਲੋਂ ਉਠਾਉਂਦਿਆਂ ਨੌਜਵਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਅਧੀਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ 4 ਮਹੀਨਿਆਂ 'ਚ 129 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ, 16 ਜੁਲਾਈ (ਗੁਰਸੇਵਕ ਸਿੰਘ ਸੋਹਲ)-ਪੰਜਾਬ ਭਾਜਪਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਚਾਰ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦੋਸ਼ ਲਾਏ ਕਿ ਇਸ ਸਰਕਾਰ ਦੇ 4 ਮਹੀਨਿਆਂ 'ਚ ਸੂਬੇ ਦੇ 129 ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ | ਅੱਜ ਇੱਥੇ ...

ਪੂਰੀ ਖ਼ਬਰ »

'84 'ਚ ਬੈਰਕਾਂ ਛੱਡਣ ਵਾਲੇ ਸ਼ਹੀਦ ਧਰਮੀ ਫ਼ੌਜੀਆਂ ਦੀ ਬਣਾਈ ਜਾਵੇਗੀ ਯਾਦਗਾਰ-ਪ੍ਰੋ. ਬਡੂੰਗਰ

ਅੰਮਿ੍ਤਸਰ, 16 ਜੁਲਾਈ (ਸਟਾਫ ਰਿਪੋਰਟਰ)- ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਸ਼ੋ੍ਰਮਣੀ ਗੁ: ਪ੍ਰ: ਕਮੇਟੀ ...

ਪੂਰੀ ਖ਼ਬਰ »

ਸਾਊਥਾਲ 'ਚ ਸੁਖਬੀਰ ਆਪਣੇ ਸ਼ੁੱਭ-ਚਿੰਤਕਾਂ ਨੂੰ ਮਿਲੇ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦੇ ਗੜ•੍ਹ ਵਜੋਂ ਜਾਣੇ ਜਾਂਦੇ ਸਾਊਥਾਲ ਦੇ ਧੁਰੇ ਬਰਾਡਵੇਅ 'ਤੇ ਸ਼ੁੱਕਰਵਾਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਆਪਣੇ ਪਰਿਵਾਰ ਸਮੇਤ ਪਹੁੰਚੇ ਤਾਂ ...

ਪੂਰੀ ਖ਼ਬਰ »

ਐੱਸ.ਯੂ.ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਸਿੱ ਧੂ ਨਹੀਂ ਰਹੇ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਐੱਸ. ਯੂ. ਐੱਸ. ਗਰੁੱਪ ਦੇ ਫਾਊਾਡਰ ਚੇਅਰਮੈਨ ਜੋਗਿੰਦਰ ਸਿੰਘ ਸਿੱਧੂ (77) ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ | ਸਿੱਖਿਆ ਦੇ ਖੇਤਰ 'ਚ ਪਿਛਲੇ 50 ਸਾਲਾਂ ਤੋਂ ਕੰਮ ਕਰ ਰਹੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਸਿਵਲ ਸੇਵਾ ਪ੍ਰੀਖਿਆ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਅਨਮੋਲਸ਼ੇਰ ਸਿੰਘ ਦਾ ਸਨਮਾਨ

ਅੰਮਿ੍ਤਸਰ, 16 ਜੁਲਾਈ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ.ਐਸ.ਸੀ. ਦੀ ਸਿਵਲ ਸੇਵਾ ਪ੍ਰੀਖਿਆ 'ਚ ਦੇਸ਼ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮਿ੍ਤਸਰ ਦੇ ਸਿੱਖ ਨੌਜਵਾਨ ਅਨਮੋਲਸ਼ੇਰ ਸਿੰਘ ਨੂੰ 1 ਲੱਖ ਰੁਪਏ ਦਾ ਦਾ ਚੈੱਕ, ਲੋਈ ਤੇ ਸੱਚਖੰਡ ...

ਪੂਰੀ ਖ਼ਬਰ »

ਹਰੇਕ ਬਲਾਕ ਦੇ ਸਰਵੋਤਮ ਸਕੂਲਾਂ ਨੂੰ ਮਿਲਣਗੇ ਲੱਖਾਂ ਦੇ ਪੁਰਸਕਾਰ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ) -ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਸਿੱਖਿਆ ਅਧਿਕਾਰੀ ਸਾਲ 'ਚ ਦੋ ਵਾਰ ਸਕੂਲਾਂ ਦਾ ਮੁਲਾਂਕਣ ਕਰਨ, ਬਲਾਕ ਪੱਧਰ 'ਤੇ ਸਰਵੋਤਮ ਆਉਣ ਵਾਲੇ ਪ੍ਰਾਇਮਰੀ ਸਕੂਲ ਨੂੰ 2 ਲੱਖ ਰੁਪਏ, ਮਿਡਲ ਸਕੂਲ ਨੂੰ 5 ਲੱਖ, ਹਾਈ ...

ਪੂਰੀ ਖ਼ਬਰ »

ਹੁਣ ਸਿੰਗਲ ਟੈਂਡਰ ਪ੍ਰਕਿਰਿਆ ਨਾਲ ਨਹੀਂ ਹੋਣਗੇ ਵਿਕਾਸ ਦੇ ਕੰਮ

ਜਲੰਧਰ, 16 ਜੁਲਾਈ (ਸ਼ਿਵ ਸ਼ਰਮਾ)-ਵਿਕਾਸ ਦੇ ਕੰਮਾਂ 'ਚ ਸਿੰਗਲ ਟੈਂਡਰ ਲਗਾਉਣ ਦਾ ਕੰਮ ਹੁਣ ਬਿਲਕੁਲ ਬੰਦ ਹੋ ਜਾਵੇਗਾ ਕਿਉਂਕਿ ਇਸ ਮਾਮਲੇ ਵਿਚ ਚਾਰ ਸੁਪਰੀਟੈਂਡਿੰਗ ਇੰਜੀਨੀਅਰਾਂ ਦੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁਅੱਤਲੀ ਕਰਨ ...

ਪੂਰੀ ਖ਼ਬਰ »

ਨੋਟਬੰਦੀ ਮਗਰੋਂ ਕਾਰਡ ਨਾਲ ਲੈਣ-ਦੇਣ 'ਚ 7 ਫ਼ੀਸਦੀ ਇਜ਼ਾਫ਼ਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਨੋਟਬੰਦੀ ਮਗਰੋਂ ਕ੍ਰੈਡਿਟ ਕਾਰਡ ਰਾਹੀਂ ਲੈਣ-ਦੇਣ 'ਚ ਸਿਰਫ਼ 7 ਫ਼ੀਸਦੀ ਦਾ ਇਜ਼ਾਫ਼ਾ ਹੋਇਆ ਹੈ | ਜਦਕਿ ਇਸ ਦੌਰਾਨ ਕੁੱਲ ਡਿਜ਼ੀਟਲ ਲੈਣ-ਦੇਣ 23 ਫ਼ੀਸਦੀ ਵਧਿਆ ਹੈ | ਇਕ ਸਰਕਾਰੀ ਉੱਚ ਅਧਿਕਾਰੀ ਨੇ ਸੰਸਦੀ ਕਮੇਟੀ ਨੂੰ ਇਹ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਕਾਰੋਬਾਰੀ ਨੇ ਗੁਰਦੁਆਰੇ 'ਚ ਵਿਅਕਤੀ ਨੂੰ ਗੋਲੀ ਮਾਰੀ, ਮੌਤ

ਗੁਹਾਟੀ, 16 ਜੁਲਾਈ (ਏਜੰਸੀ)- ਗੁਹਾਟੀ ਦੇ ਬੇਲਟੋਲਾ ਵਿਖੇ ਸਥਿਤ ਇਕ ਗੁਰਦੁਆਰੇ 'ਚ ਇਕ ਪੰਜਾਬੀ ਕਾਰੋਬਾਰੀ ਵੱਲੋਂ ਦੂਜੇ ਪੰਜਾਬੀ ਕਾਰੋਬਾਰੀ ਨੂੰ ਗੋਲ਼ੀ ਮਾਰ ਕੇ ਮਾਰਨ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਕਾਰੋਬਾਰੀ ਲਖਵਿੰਦਰ ਸਿੰਘ ਨੇ ਨੇੜਿਓਾ ਹੀ ਕਾਰੋਬਾਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੌਰਾਨ ਵੋਟਰਾਂ ਨੂੰ ਮਿਲੇਗਾ ਵਿਸ਼ੇਸ਼ ਮਾਰਕਰ

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)- ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਉਣ ਵਾਲੇ ਵੋਟਰ ਵੋਟਿੰਗ ਚੈਂਬਰ 'ਚ ਆਪਣਾ ਪੈੱਨ ਨਹੀਂ ਲਿਜਾ ਸਕਦੇ | ਇਹ ਜਾਣਕਾਰੀ ਦਿੰਦਿਆਂ ਅੱਜ ਚੋਣ ਕਮਿਸ਼ਨ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ ਕੱਲ੍ਹ ਪੈਣ ਵਾਲੀਆਂ ...

ਪੂਰੀ ਖ਼ਬਰ »

ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਦੇ ਫ਼ਾਇਦੇ 'ਤੇ ਖੋਜ ਲਈ ਕਮੇਟੀ ਦਾ ਗਠਨ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਸਰਕਾਰ ਨੇ ਗਊ ਮੂਤਰ ਸਮੇਤ ਗਾਂ ਨਾਲ ਜੁੜੇ ਪਦਾਰਥਾਂ ਅਤੇ ਉਨਾਂ ਦੇ ਲਾਭ 'ਤੇ ਵਿਗਿਆਨਕ ਰੂਪ ਨਾਲ ਪ੍ਰਮਾਣਿਤ ਖੋਜ ਕਰਨ ਲਈ 19 ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਆਰ.ਐ ੱਸ.ਐ ੱਸ.ਅਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਤਿੰਨ ਮੈਂਬਰਾਂ ...

ਪੂਰੀ ਖ਼ਬਰ »

ਲਾਲ ਕਿਲ੍ਹੇ ਨੂੰ ਉਡਾਉਣ ਦੀ ਝੂਠੀ ਧਮਕੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਦਿੱਲੀ ਪੁਲਿਸ ਨੂੰ ਉਸ ਸਮੇਂ ਵੱਡੀ ਘਬਰਾਹਟ ਦਾ ਸਾਹਮਣਾ ਕਰਨਾ ਪਿਆ ਜਦੋਂ ਉਸ ਨੂੰ ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਬਾਰੇ ਇਕ ਆਦਮੀ ਨੇ ਚੌਕਸ ਕੀਤਾ | ਅਧਿਕਾਰੀਆਂ ਨੇ ਦੱਸਿਆ ਕਿ ਬਾਅਦ 'ਚ ਇਹ ਟੈਲੀਫੋਨ ਕਾਲ ਇਕ ਧੋਖਾ ਨਿਕਲੀ | ...

ਪੂਰੀ ਖ਼ਬਰ »

ਮੋਦੀ ਖਿਲਾਫ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 16 ਜੁਲਾਈ (ਏਜੰਸੀ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਰੱਖਿਆ ਮੰਤਰਾਲੇ 'ਚ ਭਿ੍ਸ਼ਟਾਚਾਰ ਦੇ ਮਾਮਲੇ 'ਚ ਕਥਿਤ ਤੌਰ 'ਤੇ ਕੋਈ ਕਾਰਵਾਈ ਨਾ ਕਰਨ ਸਬੰਧੀ ਇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਵਿਸ਼ੇਸ਼ ਅਦਾਲਤ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਮੂਲ ਦੀ ਡਾਕਟਰ ਨੇ ਇਕ ਔਰਤ ਦੀ ਅੱਖ 'ਚ 27 ਲੈਨਜ਼ ਹੋਣ ਦਾ ਪਤਾ ਲਗਾਇਆ

ਲੰਡਨ, 16 ਜੁਲਾਈ (ਏਜੰਸੀ)-ਬਰਤਾਨੀਆ 'ਚ ਭਾਰਤੀ ਮੂਲ ਦੀ ਅੱਖਾਂ ਦੀ ਮਾਹਿਰ ਡਾਕਟਰ ਨੇ ਇਕ 67 ਸਾਲਾ ਔਰਤ ਦੀ ਅੱਖ 'ਚ 27 ਕਨਟੈਕਟ ਲੈਨਜ਼ ਫਸੇ ਹੋਣ ਦਾ ਪਤਾ ਲਗਾਇਆ ਹੈ, ਜਿਸ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣੀ ਸੀ | ਬਰਮਿੰਘਮ ਕੋਲ ਸੋਲੀਵੁੱਡ ਹਸਪਤਾਲ 'ਚ ਅੱਖਾਂ ਦੀ ...

ਪੂਰੀ ਖ਼ਬਰ »

ਪੁਰਾਣੀਆਂ ਚੀਜ਼ਾਂ ਘੱਟ ਕੀਮਤ 'ਚ ਵੇਚਣ 'ਤੇ ਜੀ. ਐੱਸ. ਟੀ. ਨਹੀਂ ਲੱਗੇਗਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਕੇਂਦਰ ਨੇ ਅੱਜ ਸਪਸ਼ਟ ਕੀਤਾ ਕਿ ਪਹਿਲੀ ਜੁਲਾਈ ਤੋਂ ਲਾਗੂ ਹੋਏ ਵਸਤੂ ਤੇ ਸੇਵਾ ਕਰ (ਜੀ. ਐੱਸ. ਟੀ.) ਤਹਿਤ ਜੇਕਰ ਕੋਈ ਸਮਾਨ ਖਰੀਦ ਕੀਮਤ ਦੇ ਮੁਕਾਬਲੇ ਘੱਟ ਕੀਮਤ 'ਚ ਵੇਚਿਆ ਜਾਂ ਖਰੀਦਿਆ ਜਾਵੇਗਾ ਤਾਂ ਉਸ 'ਤੇ ਜੀ. ਐੱਸ. ਟੀ. ਨਹੀਂ ...

ਪੂਰੀ ਖ਼ਬਰ »

ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਨਹੀਂ ਪਾ ਸਕਣਗੇ ਵੋਟ

ਨਵੀਂ ਦਿੱਲੀ/ਭੁਪਾਲ, 16 ਜੁਲਾਈ (ਏਜੰਸੀ)-ਮੱਧ ਪ੍ਰਦੇਸ਼ ਦੇ ਮੰਤਰੀ ਨਰੋਤਮ ਮਿਸ਼ਰਾ ਰਾਸ਼ਟਰਪਤੀ ਚੋਣਾਂ 'ਚ ਵੋਟ ਨਹੀਂ ਪਾ ਸਕਣਗੇ | ਇਹ ਜਾਣਕਾਰੀ ਚੋਣ ਕਮਿਸ਼ਨ ਦੇ ਸੂਤਰਾਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮਿਸ਼ਰਾ ਦੇ ਨਾਂਅ ਵਾਲੇ ਬੈਲਟ ਪੇਪਰ 'ਚ 'ਅਯੋਗ' ਸ਼ਬਦ ਲਿਖਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX