ਤਾਜਾ ਖ਼ਬਰਾਂ


ਸਪੇਨ ਦੇ ਬਾਰਸੀਲੋਨਾ 'ਚ ਅੱਤਵਾਦੀਆਂ ਨੇ ਜੀਪ ਚਾੜ੍ਹੀ ਭੀੜ 'ਤੇ , 13 ਦੀ ਮੌਤ , 20 ਜ਼ਖ਼ਮੀ
. . .  1 day ago
ਕਰਜ਼ੇ ਤੋਂ ਤੰਗ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
. . .  1 day ago
ਸ਼ੁਤਰਾਣਾ, 17 ਅਗਸਤ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਕਰਜ਼ੇ ਤੋਂ ਤੰਗ ਇਕ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਮੁਤਾਬਿਕ ਪੀੜਤ ਕਿਸਾਨ ਸਰਵਣ ਕੁਮਾਰ ਦੇ ਸਿਰ ਬੈਂਕ ਦਾ ਕਾਫੀ ਕਰਜ਼ਾ ...
ਪੰਜਾਬ ਸਰਕਾਰ ਵੱਲੋਂ ਡੀ.ਟੀ.ਓ. ਦਾ ਆਹੁਦਾ ਖ਼ਤਮ
. . .  1 day ago
ਲੁਧਿਆਣਾ, 17 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਦੇ ਡੀ.ਟੀ.ਓ. ਦਾ ਆਹੁਦਾ ਖ਼ਤਮ ਕਰ ਦਿੱਤਾ ਹੈ, ਪਰ ਸਰਕਾਰ ਵੱਲੋਂ ਆਹੁਦਾ ਖ਼ਤਮ ਕਰਨ ਤੋਂ ਬਾਅਦ ਦਫ਼ਤਰ ਦਾ ਕੰਮ ਚਲਾਉਣ ਲਈ ਕਿਸੇ ਵੀ ਤਰ੍ਹਾਂ ਦਾ...
ਜੰਮੂ-ਕਸ਼ਮੀਰ : ਹਥਿਆਰਾਂ ਸਮੇਤ 3 ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 17 ਅਗਸਤ - ਜੰਮੂ-ਕਸ਼ਮੀਰ ਦੇ ਬਾਂਦੀ ਪੁਰਾ 'ਚ ਸੁਰੱਖਿਆ ਬਲਾਂ ਨੇ ਸਾਂਝੇ ਆਪ੍ਰੇਸ਼ਨ ਤਹਿਤ 2 ਹੈਂਡ ਗਰਨੇਡ, ਇੱਕ ਏ.ਕੇ-47 ਅਤੇ 15 ਕਾਰਤੂਸਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਸਕੇ ਭਰਾ ਨੇ ਭਰਾ ਉੱਤੇ ਤੇਲ ਸੁੱਟ ਕੇ ਸਾੜਿਆ
. . .  1 day ago
ਘਨੌਰ, 17 ਅਗਸਤ (ਯਾਦਵਿੰਦਰ ਸਿੰਘ ਸਮਰਾਓ) - ਹਰਿਆਣਾ ਬਾਰਡਰ ਦੇ ਨਾਲ ਲੱਗਦੇ ਹਲਕਾ ਘਨੌਰ ਦੇ ਪਿੰਡ ਨਰਾਇਣਗੜ੍ਹ ਚ ਵੀਰਵਾਰ ਨੂੰ ਸਵੇਰੇ ਸਕੇ ਭਰਾ ਵਲੋਂ ਆਪਣੇ ਹੀ ਭਰਾ ਉੱਤੇ ਤੇਲ ਸੁੱਟ ਕੇ ਅੱਗ ਲਗਾ ਕੇ ਸਾੜ ਦੇਣ ਦਾ ਮਾਮਲਾ ਸਾਹਮਣੇ...
ਇਰੋਮ ਸ਼ਰਮੀਲਾ ਨੇ ਆਪਣੇ ਬਰਤਾਨਵੀ ਮਿੱਤਰ ਨਾਲ ਕਰਵਾਇਆ ਵਿਆਹ
. . .  1 day ago
ਇੰਫਾਲ, 17 ਅਗਸਤ - ਆਇਰਨ ਲੇਡੀ ਦੇ ਨਾਂਅ ਨਾਲ ਜਾਣੀ ਜਾਂਦੀ ਇਰੋਮ ਸ਼ਰਮੀਲਾ ਨੇ ਆਪਣੇ ਬਰਤਾਨਵੀ ਮਿੱਤਰ ਡੇਸਮੰਡ ਕੋਟਿਨਹੋ ਨਾਲ ਤਾਮਿਲਨਾਡੂ ਦੇ ਕੋਡਾਇਕਨਾਲ...
40 ਕਰੋੜ ਦੀ ਕੋਕੀਨ ਸਮੇਤ 2 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਅਗਸਤ - ਨਾਰਕੋਟਿਕਸ ਕੰਟਰੋਲ ਬਿਉਰੋ ਨੇ ਤਨਜਾਨੀਆ ਦੇ ਇੱਕ ਨਾਗਰਿਕ ਤੇ ਨਾਈਜੀਰੀਆ...
ਜੈਲਲਿਤਾ ਦੀ ਮੌਤ ਦੀ ਜਾਂਚ ਲਈ ਕਮਿਸ਼ਨ ਦਾ ਹੋਵੇਗਾ ਗਠਨ - ਮੁੱਖ ਮੰਤਰੀ ਤਾਮਿਲਨਾਡੂ
. . .  1 day ago
ਚੇਨਈ, 17 ਅਗਸਤ - ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ ਦਾ ਕਹਿਣਾ ਹੈ ਕਿ ਮਰਹੂਮ ਮੁੱਖ ਮੰਤਰੀ ਜੈਲਲਿਤਾ ਦੀ ਮੌਤ ਦੀ ਜਾਂਚ ਲਈ ਸੇਵਾ ਮੁਕਤ ਜੱਜ ਦੀ...
ਹੁਣ ਪਦਮ ਐਵਾਰਡ ਲਈ ਆਮ ਲੋਕ ਵੀ ਕਰ ਸਕਣਗੇ ਸਿਫ਼ਾਰਸ਼ - ਪ੍ਰਧਾਨ ਮੰਤਰੀ
. . .  1 day ago
ਸਰਪੰਚ ਵੱਲੋਂ ਧੱਕੇਸ਼ਾਹੀ ਕਰਨ ਦੇ ਮਾਮਲੇ 'ਚ ਡੀ.ਸੀ ਨੂੰ ਰਿਪੋਰਟ ਭੇਜਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਮੋਗਾ

ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਐਸ.ਐਚ.ਓ. ਨੂੰ ਮਿਲਿਆ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ ਅਤੇ ਜਨਰਲ ਸਕੱਤਰ ਜਸਵੀਰ ਸਿੱਧੂ ਦੀ ਅਗਵਾਈ ਹੇਠ ਐਸ.ਐਚ.ਓ. ਸਿਟੀ ਇੱਕ ਮੋਗਾ ਗੁਰਪ੍ਰੀਤ ਸਿੰਘ ਨੂੰ 13 ਜੁਲਾਈ ਨੂੰ ਸੇਵਾ ਮੁਕਤ ਅਧਿਆਪਕਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਸਮੁੱਚੇ ਮੁਲਾਜ਼ਮਾਂ ਨੇ ਮੋਗਾ ਡਿਪੂ ਗੇਟ ਅੱਗੇ ਕੀਤੀ ਭਰਵੀਂ ਗੇਟ ਰੈਲੀ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਨੌਰਥ ਜੋਨ ਗੌਰਮਿੰਟ ਟਰਾਂਸਪੋਰਟ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਦੇ ਸਮੁੱਚੇ ਮੁਲਾਜ਼ਮਾਂ ਨੇ ਮੋਗਾ ਡੀਪੂ ਦੇ ਗੇਟ ਉੱਪਰ ਭਰਵੀਂ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਵਿਚ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 16 ਜੁਲਾਈ (ਲੁਹਾਰਾ/ਟਿਵਾਣਾ)-ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਤਖਤੂਪੁਰਾ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਪਿੰਡ ਭਾਗੀ ਕੇ ਦੇ ਦੋ ਸਕੇ ਭਰਾਵਾਂ 'ਤੇ ਮਾਮਲਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ ...

ਪੂਰੀ ਖ਼ਬਰ »

ਮਾਣੂੰਕੇ ਵਿਖੇ ਕੱਕੜੇ ਦੇ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ

ਸਮਾਧ ਭਾਈ, 16 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬਾਬਾ ਬਸੰਤ ਲਾਲ ਦਰਵੇਸ਼ ਦੀ ਜਗ੍ਹਾ ਦੇ ਸੰਚਾਲਕ ਬਾਬਾ ਗੁਰਚਰਨ ਸਿੰਘ ਅਤੇ ਬਾਬਾ ਸੁਹੇਲ ਸਿੰਘ ਦਰਵੇਸ਼ ਦੀ ਜਗ੍ਹਾ ਦੇ ਸੰਚਾਲਕ ਬਾਬਾ ਸੇਵਕ ਸਿੰਘ ਦਰਵੇਸ਼ ਦੀ ਰਹਿਨੁਮਾਈ ਹੇਠ ਦੋਵੇਂ ਜਗ੍ਹਾ 'ਤੇ ਪਿੰਡ ਮਾਣੂੰਕੇ ...

ਪੂਰੀ ਖ਼ਬਰ »

ਕੌ ਾਸਲਰ ਅਤੇ ਐਡਵੋਕੇਟ ਨਸੀਬ ਬਾਵਾ ਵੱਲੋਂ ਸਥਾਈ ਲੋਕ ਅਦਾਲਤ ਦੇ ਕੇਸ ਦਾ ਅਸਰ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਹੱਦ ਵਿਚ ਆਉਂਦੇ ਖੇਤਰ ਦੀ ਬੇਹੱਦ ਮਾੜੀ ਹਾਲਤ ਕਾਰਨ ਮੋਗਾ ਸ਼ਹਿਰ ਦੇ ਲੋਕ ਪਿਛਲੇ ਚਾਰ ਸਾਲ ਤੋਂ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ | ਲੁਧਿਆਣਾ ਤਲਵੰਡੀ ਹਾਈਵੇ ਨੰਬਰ 95 ਦਾ ਕਰੀਬ 78 ...

ਪੂਰੀ ਖ਼ਬਰ »

ਸਾਵਣ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਧੂਮਧਾਮ ਨਾਲ ਮਨਾਇਆ

ਕੋਟ ਈਸੇ ਖਾਂ, 16 ਜੁਲਾਈ (ਨਿਰਮਲ ਸਿੰਘ ਕਾਲੜਾ)-ਸਾਵਣ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਯੋਗ ਅਗਵਾਈ ਹੇਠ ਇਲਾਕੇ ਦੀਆਂ ਹਜ਼ਾਰਾਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਪੂਰਵਕ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

1000 ਪੇਟੀਆਂ ਸ਼ਰਾਬ ਬਰਾਮਦ

ਅਜੀਤਵਾਲ, 16 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸੀ.ਆਈ.ਏ. ਸਟਾਫ਼ ਨੇ ਲਾਵਾਰਸ ਖੜ੍ਹੇ ਕੈਂਟਰ ਵਿਚੋਂ ਤਸਕਰੀ ਲਈ ਲਿਆਂਦੀਆਂ 1000 ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ | ਪੁਲਿਸ ਦੋਸ਼ੀਆਂ ਦੀ ਸ਼ਨਾਖ਼ਤ ਕਰਨ ਲਈ ਦੌੜ-ਭੱਜ ਕਰ ਰਹੀ ਹੈ | ਪੁਲਿਸ ਮੁਤਾਬਿਕ ਇੰਸਪੈਕਟਰ ...

ਪੂਰੀ ਖ਼ਬਰ »

ਛੇੜਛਾੜ ਕਰਨ ਦੇ ਲਾਏ ਦੋਸ਼ਾਂ ਨੂੰ ਲੈ ਕੇ ਇਕ ਲੜਕੇ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਛੇੜਛਾੜ ਦੇ ਮਾਮਲੇ ਵਿਚ ਇੱਕ ਸ਼ਾਦੀਸ਼ੁਦਾ ਔਰਤ ਵੱਲੋਂ ਲਗਾਏ ਦੋਸ਼ਾਂ ਨੂੰ ਲੈ ਕੇ ਬਾਘਾ ਪੁਰਾਣਾ ਪੁਲਿਸ ਵੱਲੋਂ ਇੱਕ ਲੜਕੇ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਪੁਲਿਸ ਵੱਲੋਂ ਮਿਲੀ ...

ਪੂਰੀ ਖ਼ਬਰ »

ਦਸਤ ਕਾਰਨ ਹੋਈ 6 ਸਾਲਾ ਬੱਚੀ ਦੀ ਮੌਤ

ਮੋਗਾ, 16 ਜੁਲਾਈ (ਗੁਰਤੇਜ ਸਿੰਘ)-ਦਸਤ ਨਾਲ 6 ਸਾਲਾ ਬੱਚੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੀਕਸ਼ਾ ਪੁੱਤਰੀ ਕਿਸਨ ਚੰਦ ਵਾਸੀ ਲਾਲ ਸਿੰਘ ਰੋਡ ਮੋਗਾ ਜੋ ਕਿ ਕਿਸਨ ਚੰਦ ਵੱਲੋਂ ਹੀ ਆਪਣੇ ਚਾਚੇ ਦੇ ਮੁੰਡੇ ਨੂੰ ਗੋਦ ਦਿੱਤੀ ਹੋਈ ਸੀ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਕਾਬੂ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਵਿਅਕਤੀ ਰੇਸ਼ਮ ਸਿੰਘ ਵਾਸੀ ਮਾਹਲਾ ਕਲਾਂ ਦੇ ...

ਪੂਰੀ ਖ਼ਬਰ »

ਦਿਲ ਦੀ ਧੜਕਣ ਵਧਣ ਨਾਲ ਬਜ਼ੁਰਗ ਦੀ ਹੋਈ ਮੌਤ

ਮੋਗਾ, 16 ਜੁਲਾਈ (ਗੁਰਤੇਜ ਸਿੰਘ)-ਦਿਲ ਦੀ ਧੜਕਣ ਵਧ ਜਾਣ ਨਾਲ ਇੱਕ 55 ਸਾਲਾ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰਾ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜੋ ਕਿ ਪਿਛਲੇ ਕਈ ਮਹੀਨਿਆਂ ਤੋਂ ਦਿਲ ਦੀ ਧੜਕਣ ਵਧ ਜਾਣ ...

ਪੂਰੀ ਖ਼ਬਰ »

100 ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਵੱਲੋਂ ਇਕ ਕਾਬੂ

ਨਿਹਾਲ ਸਿੰਘ ਵਾਲਾ, 16 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਿਖ਼ਲਾਫ਼ ਦੋ ਔਰਤਾਂ ਸਮੇਤ ਚਾਰ ਨਾਮਜ਼ਦ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਪਿੰਡ ਦੌਧਰ ਸ਼ਰਕੀ ਵਿਖੇ ਗੰਦੇ ਪਾਣੀ ਵਾਲੀ ਨਾਲੀ ਦੇ ਪਾਣੀ ਦੇ ਨਿਕਾਸ ਸਬੰਧੀ ਹੋਏ ਝਗੜੇ ਿਖ਼ਲਾਫ਼ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਿਖ਼ਲਾਫ਼ ਥਾਣਾ ਬੱਧਨੀ ਕਲਾਂ ਵਿਖੇ ਮੁਕੱਦਮਾ ਦਰਜ ਹੋਣ ...

ਪੂਰੀ ਖ਼ਬਰ »

ਜੀ.ਟੀ. ਰੋਡ 'ਤੇ ਝੁਕੀ ਖੂਨੀ ਕਿੱਕਰ ਕੱਟਣ ਦੀ ਮੰਗ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਮੋਗਾ ਅੰਮਿ੍ਤਸਰ ਸੜਕ 'ਤੇ ਪਿੰਡ ਲੰਢੇਕੇ ਤੋਂ ਅੱਗੇ ਜਸ਼ਨ ਕਿੱਟੀ ਹਾਲ ਦੇ ਨਜ਼ਦੀਕ ਖੱਬੇ ਪਾਸੇ ਇੱਕ ਕਿੱਕਰ ਦਾ ਦਰਖ਼ਤ ਜੀ.ਟੀ. ਰੋਡ 'ਤੇ ਝੁਕਿਆ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਬਾਰੇ ਬਲਕਾਰ ਸਿੰਘ ਗਿੱਲ ਪ੍ਰਧਾਨ ...

ਪੂਰੀ ਖ਼ਬਰ »

ਲਾਡੀ ਢੋਸ ਵੱਲੋਂ ਕੈਪਟਨ ਸਰਕਾਰ ਦੀ ਸ਼ਲਾਘਾ

ਫਤਹਿਗੜ੍ਹ ਪੰਜਤੂਰ, 16 ਜੁਲਾਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਕਾਂਗਰਸ ਪਾਰਟੀ ਦੇ ਕਿਸਾਨ ਅਤੇ ਮਜ਼ਦੂਰ ਸੈੱਲ ਦੇ ਪ੍ਰਧਾਨ ਜਸਵੰਤ ਸਿੰਘ ਜੱਸ ਅਲਾਬਆਦ ਦੇ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਹੋਈ | ਜਿਸ ਵਿਚ ਹਲਕਾ ਧਰਮਕੋਟ ਤੋਂ ਸੀਨੀਅਰ ...

ਪੂਰੀ ਖ਼ਬਰ »

ਲੋਕ ਸੰਗਰਾਮ ਮੰਚ ਪੰਜਾਬ ਦਾ ਸੂਬਾ ਡੇਲੀਗੇਟ ਇਜਲਾਸ 22 ਤੇ 23 ਜੁਲਾਈ ਨੂੰ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਸੰਗਰਾਮ ਮੰਚ ਪੰਜਾਬ ਦਾ ਸੂਬਾ ਡੇਲੀਗੇਟ ਇਜਲਾਸ 22 ਅਤੇ 23 ਜੁਲਾਈ ਨੂੰ ਕਾਮਰੇਡ ਨਛੱਤਰ ਸਿੰਘ ਯਾਦਗਾਰ ਹਾਲ ਬੱਸ ਸਟੈਂਡ ਮੋਗਾ ਵਿਖੇ ਹੋ ਰਿਹਾ ਹੈ | ਮੰਚ ਦੇ ਜਨਰਲ ਸਕੱਤਰ ਬਲਵੰਤ ਮਖੂ ਨੇ ਪ੍ਰੈੱਸ ਨੂੰ ...

ਪੂਰੀ ਖ਼ਬਰ »

ਔਲਖ ਪਰਿਵਾਰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਦੁੱਖ ਸਾਂਝਾ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨਰਿੰਦਰ ਸਿੰਘ ਔਲਖ ਪ੍ਰਧਾਨ ਕੋ੍ਰ. ਮੋ੍ਰ. ਮਹਿਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਕਸ਼ਮੀਰ ਸਿੰਘ ਔਲਖ ਜੋ ਕਿ ਪੰਜਾਬ ਰਾਜ ਬਿਜਲੀ ਬੋਰਡ ਵਿਚ ਮੁਲਾਜ਼ਮ ਵਜੋਂ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਫਤਹਿਗੜ੍ਹ ਪੰਜਤੂਰ 16 ਜੁਲਾਈ (ਜਸਵਿੰਦਰ ਸਿੰਘ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਤਪ-ਅਸਥਾਨ ਦੌਲੇਵਾਲਾ ਵਿਖੇ ਸੰਗਰਾਂਦ ਦਾ ਦਿਹਾੜਾ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ-ਭਾਵਨਾਂ ਨਾਲ ਤਪ-ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਫ਼ੌਜੀ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ ਵਿਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਵਿਚ ਹੋਇਆ ਵਾਧਾ-ਪ੍ਰਧਾਨ ਹੈਪੀ

ਮੋਗਾ, 16 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕਾਂਗਰਸ ਦੇ ਰਾਜ ਵਿਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਬੀਤੇ ਦਿਨੀਂ ਇੱਕ ਹੀ ਦਿਨ ਵਿਚ ਹੋਈਆਂ 6 ਖ਼ੁਦਕੁਸ਼ੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਵਿਚ ਡੁੱਬਿਆ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰਪਾਲ ਸਿੰਘ ਹੈਪੀ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਦੌਰਾਨ ਕੀਤਾ | ਪ੍ਰਧਾਨ ਹੈਪੀ ਨੇ ਕਿਹਾ ਕਿ ਕਿਸਾਨਾਂ ਨੂੰ ਖ਼ੁਸ਼ਹਾਲ ਅਤੇ ਕਰਜ਼ਾ ਮੁਕਤ ਕਰਨ ਵਾਲੀ ਕੈਪਟਨ ਸਰਕਾਰ ਦੇ ਦਾਅਵੇ ਫੋਕੇ ਸਾਬਤ ਹੋ ਗਏ ਹਨ | ਪ੍ਰਧਾਨ ਹੈਪੀ ਨੇ ਕਿਹਾ ਕਿ ਦੇਸ਼ ਦੀ ਸਮੁੱਚੀ ਅਰਥ ਵਿਵਸਥਾ ਕਿਸਾਨ ਨਾਲ ਜੁੜੀ ਹੋਈ ਹੈ ਅਤੇ ਜੇਕਰ ਕਿਸਾਨ ਖ਼ੁਸ਼ਹਾਲ ਹੋਵੇਗਾ ਤਾਂ ਦੇਸ਼ ਖ਼ੁਸ਼ਹਾਲ ਹੋਵੇਗਾ | ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਕਰਜ਼ ਮੁਕਤ ਕਰਨ ਦੇ ਨਾਲ-ਨਾਲ ਬਣਦੀਆਂ ਸਹੂਲਤਾਂ ਵੀ ਦੇਵੇ |


ਖ਼ਬਰ ਸ਼ੇਅਰ ਕਰੋ

ਸ੍ਰੀਮਤੀ ਸ਼ੀਲਾ ਰਾਣੀ ਗੋਇਲ ਦਾ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਕਾਰੋਬਾਰੀ ਲੱਖਮੀ ਚੰਦ ਜੈਨ, ਰਘਭੂਸ਼ਨ ਜੈਨ, ਸੁਨੀਲ ਜੈਨ ਦੀ ਮਾਤਾ ਸ੍ਰੀਮਤੀ ਸ਼ੀਲਾ ਰਾਣੀ ਗੋਇਲ ਧਰਮਪਤਨੀ ਸਵ. ਹੇਮਰਾਜ ਗੋਇਲ ਜੋ ਬੀਤੇ ਦਿਨੀ ਸਵਰਗ ਸੁਧਾਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਗੋਇਲ ...

ਪੂਰੀ ਖ਼ਬਰ »

ਪੀ.ਟੀ.ਆਈ. ਗੁਰਮੇਲ ਸਿੰਘ ਘੋਲੀਆ ਨੂੰ ਵਿਦਾਇਗੀ ਪਾਰਟੀ ਦਿੱਤੀ

ਸਮਾਧ ਭਾਈ, 16 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਖੇਡਾਂ ਦੇ ਖੇਤਰ 'ਚ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋਣ 'ਤੇ ਪੀ.ਟੀ.ਆਈ. ਗੁਰਮੇਲ ਸਿੰਘ ਘੋਲੀਆ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਧ ਭਾਈ ਦੇ ਸਟਾਫ਼, ਪਿੰਡ ...

ਪੂਰੀ ਖ਼ਬਰ »

ਪੰਜਗਰਾਈਾ ਖ਼ੁਰਦ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਸਮਾਲਸਰ, 16 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਹਾਈ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਸਕੂਲ ਮੁਖੀ ਗੁਰਚਰਨ ਸਿੰਘ ਸਿੱਖਾਂ ਵਾਲਾ ਦੀ ਅਗਵਾਈ ਹੇਠ ਸਕੂਲ ਸਟਾਫ਼ ਅਤੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਸਨਮਾਨ ਸਮਾਹੋਰ ਕਰਵਾਇਆ ਗਿਆ | ਸਨਮਾਨ ...

ਪੂਰੀ ਖ਼ਬਰ »

ਮਾਮਲਾ ਪਰਲਜ਼ ਕੰਪਨੀ ਵਿਚ ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ ਦਾ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਇਨਸਾਫ਼ ਦੀ ਆਵਾਜ਼ ਆਰਗੇਨਾਈਜ਼ੇਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਵਿਸ਼ੇਸ਼ ਮੀਟਿੰਗ ਡਾ. ਬਲਰਾਜ ਸਿੰਘ ਗਗੜਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ ਜਿਸ ਵਿਚ ਵੱਖ-ਵੱਖ ਸਰਕਲਾਂ ਦੇ ...

ਪੂਰੀ ਖ਼ਬਰ »

ਈ ਹੈਰਿਕਸ ਸੈਂਟਰ ਵਿਖੇ ਵਰਲਡ ਯੂਥ ਸਕਿੱਲ ਡੇ ਮਨਾਇਆ

ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਈ ਹੈਰਿਕਸ ਸੈਂਟਰ ਮੋਗਾ ਵਿਖੇ ਵਰਲਡ ਯੂਥ ਸਕਿਲ ਡੇ ਮਨਾਇਆ | ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਐਸ.ਕੇ.ਬਾਂਸਲ ਬਤੌਰ ਮੁੱਖ ਮਹਿਮਾਨ ਪੁੱਜੇ | ਉਨ੍ਹਾਂ ਕਿਹਾ ਕਿ ਇਨਸਾਨ ਦਾ ਹੁਨਰ ਉਸ ਨੂੰ ਅੱਗੇ ਲੈ ਜਾ ਸਕਦਾ ਹੈ ਇਸ ਸੰਸਥਾ ਵਿਚ ਜੋ ...

ਪੂਰੀ ਖ਼ਬਰ »

ਲੋਕ ਸਮਾਜ ਸੇਵਕ ਸਭਾ ਦੀ ਬੈਠਕ

ਕੋਟ ਈਸੇ ਖਾਂ, 16 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਲੋਕ ਸਮਾਜ ਸੇਵਕ ਸਭਾ ਦੀ ਸਥਾਨਕ ਇਕਾਈ ਦੇ ਮੈਂਬਰ ਦੀ ਇੱਕ ਵਿਸ਼ੇਸ਼ ਬੈਠਕ ਪਾਰਸ ਜਿਊਲਰਜ਼ ਗਲੀ ਬਾਬਾ ਤੋਤਲ ਵਾਲੀ ਵਿਖੇ ਹੋਈ ਜਿਸ ਵਿਚ ਬੈਠਕ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜੁਗਰਾਜ ਸਿੰਘ ਬੱਬੂ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਇਲੈਕਟ੍ਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਚ ਡਾ. ਮਨਪ੍ਰੀਤ ਸਿੰਘ ਨਿਹਾਲ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਆਪਣੇ 100 ਦਿਨਾਂ ਦੇ ਕਾਰਜਕਾਲ ਦੌਰਾਨ ਇਤਿਹਾਸਿਕ ਫ਼ੈਸਲੇ ਲਏ-ਜਗਸੀਰ ਮੰਗੇਵਾਲਾ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ 100 ਦਿਨ ਦੇ ਕਾਰਜਕਾਲ ਦੌਰਾਨ ਵੱਡੇ ਇਤਿਹਾਸਕ ਫ਼ੈਸਲੇ ਲਏ ...

ਪੂਰੀ ਖ਼ਬਰ »

ਮਾਨਤਾ ਪ੍ਰਾਪਤ ਏਡਿਡ ਸਕੂਲ ਮੈਨੇਜਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਮਾਨਤਾ ਪ੍ਰਾਪਤ ਏਡਿਡ ਸਕੂਲ ਮੈਨੇਜਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਵਿਜੇ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇੰਨ੍ਹਾਂ ਸਕੂਲਾਂ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਵੱਲੋਂ ਕਵਿਤਾ ਅਤੇ ਖ਼ਾਲਸਾਈ ਡਰੈੱਸ ਮੁਕਾਬਲੇ 30 ਨੂੰ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਵੱਲੋਂ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ 30 ਜੁਲਾਈ ਐਤਵਾਰ ਨੂੰ ਸਵੇਰੇ 9 ਵਜੇ ਖ਼ਾਲਸਾਈ ਡਰੈੱਸ ਮੁਕਾਬਲੇ ਅਤੇ ਕਵਿਤਾ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨੌਜਵਾਨ ਸਮਾਜਿਕ ਕੁਰੀਤੀਆਂ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 16 ਜੁਲਾਈ (ਪਲਵਿੰਦਰ ਟਿਵਾਣਾ/ਗੁਰਮੀਤ ਮਾਣੂੰਕੇ)-ਮਾਲਵੇ ਦੇ ਇਤਿਹਾਸਕ ਨਗਰ ਦੀਨਾ ਸਾਹਿਬ ਦੀ ਜਫ਼ਰਨਾਮਾ ਟੂਰਨਾਮੈਂਟ ਕਮੇਟੀ ਵੱਲੋਂ 4 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮੱਖਣ ਬਰਾੜ ਨੇ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤਾਂ ਨੂੰ ਸਹਾਇਤਾ ਦੇਣ ਲਈ ਅਰੰਭੇ ਪ੍ਰੋਜੈਕਟ ਤਹਿਤ ਮੋਗੇ ਦੇ ਸ਼੍ਰੋਮਣੀ ...

ਪੂਰੀ ਖ਼ਬਰ »

ਸਕੂਲ 'ਚ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ

ਨਿਹਾਲ ਸਿੰਘ ਵਾਲਾ/ਬਿਲਾਸਪੁਰ 16 ਜੁਲਾਈ (ਟਿਵਾਣਾ/ਗਾਹਲਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੁੂ ਨਾਨਕ ਪਬਲਿਕ ਸੀਨੀਅਰ ਸੈੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਕੂਲ ਡਾਇਰੈਕਟਰ ਮੈਡਮ ਸੁਖਪਾਲ ਕੌਰ ਦੀ ਅਗਵਾਈ ਹੇਠ ਪੌਦੇ ਲਗਾਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਲੀਗਲ ਏਡ ਕਲੀਨਿਕ ਵੱਲੋਂ ਅਮਰਨਾਥ ਯਾਤਰੀਆਂ 'ਤੇ ਹਮਲੇ ਦੀ ਨਿੰਦਾ

ਨਿਹਾਲ ਸਿੰਘ ਵਾਲਾ, 16 ਜੁਲਾਈ (ਪਲਵਿੰਦਰ ਟਿਵਾਣਾ/ਜਗਸੀਰ ਲੁਹਾਰਾ)-ਤਹਿਸੀਲ ਨਿਹਾਲ ਸਿੰਘ ਵਾਲਾ ਦੇ ਲੀਗਲ ਏਡ ਕਲੀਨਿਕ ਮਾਛੀਕੇ ਵਿਖੇ ਅਮਰਨਾਥ ਯਾਤਰੀਆਂ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਮਿ੍ਤਕ ਵਿਅਕਤੀਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਸਮੇਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ

ਨੱਥੂਵਾਲਾ ਗਰਬੀ, 16 ਜੁਲਾਈ (ਸਾਧੂ ਰਾਮ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਦੇਸ਼ ਦੀਆਂ 150 ਕਿਸਾਨ ਜਥੇਬੰਦੀਆਂ ਵੱਲੋਂ 18 ...

ਪੂਰੀ ਖ਼ਬਰ »

ਨੰਬਰਦਾਰ ਹਰਬੰਸ ਸਿੰਘ ਸਿੱਧੂ ਪੀ. ਟੀ. ਏ. ਕਮੇਟੀ ਸੇਖਾ ਕਲਾਂ ਦੇ ਪ੍ਰਧਾਨ ਚੁਣੇ

ਠੱਠੀ ਭਾਈ, 16 ਜੁਲਾਈ (ਜਗਰੂਪ ਸਿੰਘ ਮਠਾੜੂ)-ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਕੇਵਲ ਸਿੰਘ ਸੇਖਾ ਦੀ ਯਾਦ ਵਿਚ ਬਣੇ ਪਿੰਡ ਸੇਖਾ ਕਲਾਂ ਦੇ ਕੇਵਲ ਸਿੰਘ ਸਰਕਾਰੀ ਹਾਈ ਸਕੂਲ ਦੀ ਪੀ. ਟੀ. ਏ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਮੌਤ ਹੋ ਜਾਣ ਉਪਰੰਤ ਸਿੱਖਿਆ ...

ਪੂਰੀ ਖ਼ਬਰ »

ਦਰਸ਼ਨ ਸਿੰਘ ਬਰਾੜ ਰੋਡੇ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸਮਾਲਸਰ, 16 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਬਾਘਾ ਪੁਰਾਣਾ ਦੇ ਸੀਨੀ. ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦੀਪ ਸਿੰਘ ਰੋਡੇ ਦਾ ਭਤੀਜਾ ਦਰਸ਼ਨ ਸਿੰਘ ਬਰਾੜ (63) ਸਪੁੱਤਰ ਬਲਵੀਰ ਸਿੰਘ ਬਰਾੜ ਬੀਤੇ ਕੱਲ੍ਹ ਅਚਾਨਕ ਅਕਾਲ ਚਲਾਣਾ ਕਰ ਗਿਆ ਸੀ ਦਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਨੂੰ ਵੱਧ ਤੋਂ ਵੱਧ ਸਕੇਲ ਦੇਣ ਦੀ ਮੰਗ

ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਦਰਚਾਚਾਰ ਮਿਡ-ਡੇ-ਮੀਲ ਕੁੱਕ ਯੂਨੀਅਨ (ਏਟਕ) ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਮਿਹਨਤੀ ਕਾਮਿਆਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਜਲਦੀ ਪਿ੍ੰਸੀਪਲ ਸੈਕਟਰੀ ਸਿੱਖਿਆ ਵਿਭਾਗ, ਪਿ੍ੰਸੀਪਲ ਸਕੱਤਰ ...

ਪੂਰੀ ਖ਼ਬਰ »

ਬਾਬਾ ਗੰਗਾ ਰਾਮ ਦੀ ਸਾਲਾਨਾ ਬਰਸੀ ਮਨਾਈ

ਬਿਲਾਸਪੁਰ, 16 ਜੁਲਾਈ (ਸੁਰਜੀਤ ਸਿੰਘ ਗਾਹਲਾ/ਪਲਵਿੰਦਰ ਸਿੰਘ ਟਿਵਾਣਾ)-ਡੇਰਾ ਬਾਬਾ ਗੰਗਾ ਰਾਮ ਪ੍ਰਬੰਧਕ ਕਮੇਟੀ ਵੱਲੋਂ ਨਵੀਂ, ਪੁਰਾਣੀ ਪੰਚਾਇਤਾਂ, ਸਮੂਹ ਕਲੱਬਾਂ ਅਤੇ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਸੈਦੋ ਕੇ ਵਿਖੇ ਸੰਤ ਧਰਮਦਾਸ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਬੱਸਾਂ ਦੇ ਰੂਟ ਵਿਚ ਤਬਦੀਲੀ ਦੇ ਹੁਕਮਾਂ ਵਿਚ ਕੀਤੀ ਸੋਧ

ਮੋਗਾ, 15 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦਿਲਰਾਜ ਸਿੰਘ ਵੱਲੋਂ ਧਾਰਾ 144 ਤਹਿਤ ਬੱਸ ਅੱਡਾ ਮੋਗਾ ਤੋਂ ਬੱਸਾਂ ਦੀ ਆਵਾਜਾਈ 'ਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਗਏ ਸਨ | ਜਿਨ੍ਹਾਂ ਤਹਿਤ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਲੁਧਿਆਣਾ, ਬਰਨਾਲਾ, ...

ਪੂਰੀ ਖ਼ਬਰ »

ਸ੍ਰੀਮਤੀ ਗੁਰਦੇਵ ਕੌਰ ਹੇਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 16 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਸੇਵਾ ਮੁਕਤ ਮਾ. ਗੁਰਦੇਵ ਸਿੰਘ ਹੇਰ ਦੀ ਧਰਮ ਪਤਨੀ ਸੇਵਾ ਮੁਕਤ ਅਧਿਆਪਕਾ ਸ੍ਰੀਮਤੀ ਗੁਰਦੇਵ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਪਿੰਡ ਬੰਬੀਹਾ ਭਾਈ ...

ਪੂਰੀ ਖ਼ਬਰ »

ਪੁਰਾਣੇ ਝਗੜੇ ਤਹਿਤ ਕੁੱਟਮਾਰ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਥਾਣੇਦਾਰ ਰੁਪਿੰਦਰ ਸਿੰਘ ਵੱਲੋਂ ਕਰਨ ਪੁੱਤਰ ਸੋਮਨਾਥ ਵਾਸੀ ਇੰਦਰਾ ਕਾਲੋਨੀ ਮੋਗਾ, ਗੁਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ 15-20 ਨਾਮਾਲੂਮ ਨੌਜਵਾਨਾਂ ਿਖ਼ਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਮੁਕੱਦਮਾ ਦਰਜ ਕੀਤੇ ...

ਪੂਰੀ ਖ਼ਬਰ »

ਅਮਰ ਸਿੰਘ ਵੈੱਲਫੇਅਰ ਕਲੱਬ ਕਪੂਰੇ ਵੱਲੋਂ ਵਿਦਿਆਰਥੀਆਂ ਦਾ ਸਨਮਾਨ

ਮੋਗਾ, 16 ਜੁਲਾਈ (ਅਮਰਜੀਤ ਸਿੰਘ ਸੰਧੂ)-ਪਿੰਡ ਕਪੂਰੇ ਵਿਖੇ ਅਮਰ ਸਿੰਘ ਵੈੱਲਫੇਅਰ ਕਲੱਬ ਵੱਲੋਂ ਐੱਨ.ਆਰ.ਆਈ. ਦੇ ਸਹਿਯੋਗ ਨਾਲ ਸ਼ਹੀਦ ਹੌਲਦਾਰ ਅਵਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲ 2016-17 ਦੀ ਪ੍ਰੀਖਿਆ ਵਿਚੋਂ 60 ਤੋਂ ਉੱਪਰ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਦੂਸਰੀ ਬਲਾਕ ਪੱਧਰੀ ਮੁਹਿੰਮ ਸ਼ੁਰੂ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਮੋਗਾ ਰਘਬੀਰ ਸਿੰਘ ਖਾਰਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਲਈ ਦੂਸਰੀ ਬਲਾਕ ਪੱਧਰੀ ਮੁਹਿੰਮ ਦੀ ਸ਼ੁਰੂ ਕੀਤੀ ਗਈ ਜਿਸ ਤਹਿਤ ਜ਼ਿਲ੍ਹੇ ...

ਪੂਰੀ ਖ਼ਬਰ »

ਕੈਪਟਨ ਨੇ ਪੰਜਾਬ ਦੇ ਚੰਗੇ ਭਵਿੱਖ ਲਈ ਇਤਿਹਾਸਕ ਫ਼ੈਸਲੇ ਲਏ-ਕਾਂਗਰਸੀ ਆਗੂ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਦੇ 100 ਦਿਨਾਂ ਦੇ ਰਾਜ ਵਿਚ ਪੰਜਾਬ ਤੇ ਪੰਜਾਬੀ ਦੇ ਭਵਿੱਖ ਲਈ ਇਤਿਹਾਸਕ ਫ਼ੈਸਲੇ ਕਰਕੇ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਮਿਸਾਲ ਕਾਇਮ ਕੀਤੀ ਹੈ | ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX