ਤਾਜਾ ਖ਼ਬਰਾਂ


ਭਾਰਤ ਆਸਟਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ 33 ਓਵਰਾਂ ਤੋਂ ਬਾਅਦ 165/3
. . .  6 minutes ago
ਰੋਹਿੰਗਿਆ ਨੂੰ ਭਾਰਤ 'ਚ ਸ਼ਰਨ ਨਹੀਂ ਮਿਲੇਗੀ - ਰਾਜਨਾਥ ਸਿੰਘ
. . .  13 minutes ago
ਨਵੀਂ ਦਿੱਲੀ, 21 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੋਹਿੰਗਿਆ ਨੂੰ ਲੈ ਕੇ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਰੋਹਿੰਗਿਆ ਨੂੰ ਭਾਰਤ 'ਚ ਸ਼ਰਨ ਨਹੀਂ ਮਿਲੇਗੀ। ਉਹ ਦੇਸ਼ ਦੀ ਸੁਰੱਖਿਆ ਲਈ ਖ਼ਤਰਾ...
ਖਜ਼ੂਰੀਆਂ ਨੇ ਕਾਗਜ਼ ਕੀਤੇ ਦਾਖਲ
. . .  16 minutes ago
ਗੁਰਦਾਸਪੁਰ, 21 ਸਤੰਬਰ (ਅ.ਬ.) - ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਕਾਗ਼ਜ਼ ਦਾਖਲ ਤੋਂ ਪਹਿਲਾਂ...
ਕਮਲ ਹਸਨ ਨੂੰ ਮਿਲੇ ਕੇਜਰੀਵਾਲ
. . .  33 minutes ago
ਚੇਨਈ, 21 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੇਨਈ ਵਿਖੇ ਉੱਘੇ ਅਦਾਕਾਰ ਕਮਲ ਹਸਨ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ...
ਮਮਤਾ ਬੈਨਰਜੀ ਨੂੰ ਹਾਈਕੋਰਟ ਨੇ ਦਿੱਤਾ ਝਟਕਾ
. . .  57 minutes ago
ਕੋਲਕਾਤਾ, 21 ਸਤੰਬਰ - ਦੁਰਗਾ ਮੂਰਤੀ ਵਿਸਰਜਨ ਤੇ ਮੁਹੱਰਮ ਇਕੋ ਵੇਲੇ ਨਾ ਹੋਣ ਦੇਣ ਦੇ ਪੱਛਮੀ ਬੰਗਾਲ ਸਰਕਾਰ ਦੇ ਫ਼ੈਸਲੇ 'ਤੇ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਇਸ ਨੂੰ ਖ਼ਾਰਜ ਕਰ ਦਿੱਤਾ ਹੈ। ਕਲਕੱਤਾ ਹਾਈਕੋਰਟ ਨੇ ਕਿਹਾ ਹੈ ਕਿ ਅਜਿਹੇ ਮਨਮਾਨੇ...
ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਦੱਖਣੀ ਦਿੱਲੀ 'ਚ ਆਪਣੇ ਸਾਹਮਣੇ ਸਿਗਰਟ ਪੀਣ ਤੋਂ ਰੋਕਣ 'ਤੇ ਇਕ ਵਿਅਕਤੀ ਨੇ ਦੋ ਮੋਟਰਸਾਈਕਲ ਸਵਾਰ ਪੰਜਾਬੀ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ, ਜਿਨ੍ਹਾਂ 'ਚੋਂ ਗੁਰਪ੍ਰੀਤ ਸਿੰਘ ਦੀ ਹਸਪਤਾਲ ਵਿਖੇ ਜ਼ਖ਼ਮਾਂ ਦੀ ਤਾਬ ਨਾ...
ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਾਉਣ ਲਈ ਸੋਨੀਆ ਨੇ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਸਰਕਾਰ ਆਪਣੇ ਬਹੁਮਤ ਦਾ ਲਾਭ ਲੈਂਦੇ ਹੋਏ ਲੋਕ ਸਭਾ 'ਚ ਮਹਿਲਾ ਰਿਜ਼ਰਵੇਸ਼ਨ ਬਿਲ ਪਾਸ...
ਕਲਯੁਗੀ ਪਿਉ ਵੱਲੋਂ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਜਗਰਾਉਂ, 21 ਸਤੰਬਰ (ਅਜੀਤ ਸਿੰਘ ਅਖਾੜਾ) - ਜਗਰਾਉਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਸਕੀ ਨਾਬਾਲਗ ਧੀ ਨਾਲ ਜਬਰ ਜਨਾਹ ਦਾ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੀੜਤ ਲੜਕੀ ਦੇ ਮਾਂ ਦੇ ਬਿਆਨਾਂ 'ਤੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ...
ਰਾਜ ਠਾਕਰੇ ਦਾ ਵੱਡਾ ਦਾਅਵਾ - ਦਾਊਦ ਆਉਣਾ ਚਾਹੁੰਦੈ ਭਾਰਤ, ਮੋਦੀ ਸਰਕਾਰ ਦੇ ਰਾਬਤੇ 'ਚ
. . .  about 1 hour ago
ਪੰਜਾਬ ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ ਜਾਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਸੰਗਰੂਰ\ ਬਰਨਾਲਾ

ਯਾਤਰੀ ਪਵਿੱਤਰ ਹੱਜ 'ਤੇ ਜਾ ਕੇ ਕੌਮ 'ਤੇ ਦੇਸ਼ ਦੀ ਤਰੱਕੀ ਅਤੇ ਆਪਸੀ ਭਾਈਚਾਰੇ ਲਈ ਦੂਆ ਕਰਨ-ਰਜ਼ੀਆ ਸੁਲਤਾਨਾ

ਮਲੇਰਕੋਟਲਾ, 16 ਜੁਲਾਈ (ਕੁਠਾਲਾ)-ਪੰਜਾਬ ਸਟੇਟ ਹੱਜ ਕਮੇਟੀ ਦੇ ਪ੍ਰਬੰਧਾਂ ਹੇਠ ਸਥਾਨਕ ਮਿਲਣ ਪੈਲੇਸ ਵਿਖੇ ਹੱਜ ਦੀ ਪਵਿੱਤਰ ਯਾਤਰਾ 'ਤੇ ਜਾਣ ਵਾਲੇ ਔਰਤਾਂ 'ਤੇ ਮਰਦਾਂ ਲਈ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਵਾਸਤੇ ਟੀਕਾ ਕਰਨ ਅਤੇ ਪੋਲਿਓ ਬੂੰਦਾਂ ਪਿਲਾਉਣ ਦਾ ਕੈਂਪ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਥਾਣਾ ਧਰਮਗੜ੍ਹ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਧਰਮਗੜ੍ਹ, 16 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਦੁਕਾਨਦਾਰਾਂ ਨੇ ਥਾਣਾ ਧਰਮਗੜ੍ਹ ਦੇ ਏ.ਐਸ.ਆਈ. ਰਾਮ ਸਿੰਘ ਵੱਲੋਂ ਇਕ ਮਾਮਲੇ ਵਿਚ ਦੁਕਾਨਦਾਰਾਂ ਿਖ਼ਲਾਫ਼ ਬੋਲਣ ਤੋਂ ਭੜਕੇ ਦੁਕਾਨਦਾਰਾਂ ਨੇ ਥਾਣਾ ਧਰਮਗੜ੍ਹ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਸਾਹਿਤ ਸਭਾ ਸੁਨਾਮ ਦੀ ਇਕੱਤਰਤਾ

ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਧਾਲੀਵਾਲ, ਭੁੱਲਰ)-ਸਾਹਿਤ ਸਭਾ ਸੁਨਾਮ ਦੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਬੈਠਕ ਮਾਸਟਰ ਦਲਬਾਰ ਸਿੰਘ ਚੱਠੇ ਸੇਖਵਾਂ ਅਤੇ ਜਗਜੀਤ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਵਣ ਵਿਭਾਗ ਨੇ ਨਮੋਲ ਸਕੂਲ 'ਚ 250 ਬੂਟੇ ਲਾਏ

ਲੌਾਗੋਵਾਲ, 16 ਜੁਲਾਈ (ਵਿਨੋਦ)-ਵਣ ਵਿਭਾਗ ਪੰਜਾਬ ਨੇ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ 'ਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਮੁਹਿੰਮ ਤਹਿਤ ਪਿੰਡ ਨਮੋਲ ਦੇ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਵਿਭਾਗ ਦੇ ਦਰੋਗਾ ਮੈਡਮ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਪਾਣੀਆਂ ਦੇ ਮੁੱਦੇ 'ਤੇ ਸੂਬੇ ਦੇ ਹੱਕਾਂ ਲਈ ਡੱਟ ਕੇ ਪਹਿਰਾ ਦੇਵੇਗੀ-ਗੱਜਣਮਾਜਰਾ

ਕੁੱਪ ਕਲਾਂ, 16 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਲੋਕ ਇਨਸਾਫ਼ ਪਾਰਟੀ ਦੇ ਆਗੂ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਐੱਸ. ਵਾਈ. ਐੱਲ ਦੇ ਮੁੱਦੇ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲਾੋ ...

ਪੂਰੀ ਖ਼ਬਰ »

ਆਈ. ਆਈ. ਟੀ. ਦੇ ਦਾਖ਼ਲੇ ਲਈ ਕੈਰੀਅਰ ਗਾਈਡੈਂਸ ਅਕੈਡਮੀ ਖੋਲ੍ਹਾਂਗੇ-ਕੌ ਾਸਲ ਪ੍ਰਬੰਧਕ

ਮਸਤੂਆਣਾ ਸਾਹਿਬ, 16 ਜੁਲਾਈ (ਦਮਦਮੀ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਤੇ ਸਿੱਖਿਆ ਸੁਧਾਰ ਕਮੇਟੀ ਸੰਗਰੂਰ ਵੱਲੋਂ ਅਕਾਲ ਕਾਲਜ ਕੌਸ਼ਲ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਸੰਗਰੂਰ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿਚ ਆਉਣ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ ਕਮਰਸ਼ੀਅਲ ਵਾਹਨਾਂ ਨੂੰ ਹੀ ਮਿਲੇਗੀ ਕਾਲਾਝਾੜ ਟੋਲ 'ਤੇ ਰਿਆਇਤ

ਸੰਗਰੂਰ, 16 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਵਿਚੋਂ ਲੰਘਦੇ ਜੀਰਕਪੁਰ-ਬਠਿੰਡਾ ਕੌਮੀ ਰਾਜਮਾਰਗ ਨੰਬਰ 7 ਉੱਤੇ ਪਿੰਡ ਕਾਲਾਝਾੜ ਲਾਗੇ ਬਣੇ ਨਵੇਂ ਟੋਲ ਪਲਾਜੇ ਦੀ ਵਸੂਲੀ ਸਬੰਧੀ ਖੜ੍ਹੀਆਂ ਹੋਈਆਂ ਸਾਰੀਆਂ ਅਟਕਲਾਂ ਨੂੰ ਹੁਣ ਵਿਰਾਮ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਸ਼ਰਾਬ ਦੇ ਠੇਕਿਆਂ ਵਿਰੁੱਧ ਮਤੇ ਪਾਉਣ ਦਾ ਸੱਦਾ

ਸੰਗਰੂਰ, 16 ਜੁਲਾਈ (ਗਾਂਧੀ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੇ ਪ੍ਰਧਾਨ ਡਾ: ਏ.ਐਸ.ਮਾਨ ਨੇ ਪੰਚਾਇਤਾਂ ਨੂੰ ਸੱਦਾ ਦਿੱਤਾ ਹੈ ਕਿ ਆਪੋ-ਆਪਣੇ ਪਿੰਡ ਨੂੰ ਸ਼ਰਾਬ ਮੁਕਤ ਕਰਨ ਲਈ ਮਤੇ ਪਾਸ ਕਰ ਕੇ ਸਰਕਾਰ ਨੂੰ ਭੇਜੇ ਜਾਣ | ਅੱਜ ਇੱਥੇ ਪਿੰਗਲਵਾੜਾ ...

ਪੂਰੀ ਖ਼ਬਰ »

ਪੁਲਿਸ ਨੇ 720 ਬੋਤਲਾਂ ਹਰਿਆਣਾ ਸ਼ਰਾਬ ਕੀਤੀ ਬਰਾਮਦ

ਲਹਿਰਾਗਾਗਾ, 16 ਜੁਲਾਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਲਹਿਰਾਗਾਗਾ ਪੁਲਿਸ ਨੇ ਪਿੰਡ ਕੋਟੜਾ ਲਹਿਲ ਕੋਲੋਂ 240 ਬੋਤਲਾਂ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਖੰਡੇਵਾਦ ਕੋਲੋਂ 480 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮੋਟਾ ਸੰਤਰਾ ਹਰਿਆਣਾ ਦੀ ਫੜਨ ਦਾ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਵੱਲੋਂ ਸੜਕ ਜਾਮ

ਭਵਾਨੀਗੜ੍ਹ, 16 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਲੁਧਿਆਣਾ ਵਿਖੇ ਮਸੀਹੀ ਭਾਈਚਾਰੇ ਦੇ ਇਕ ਪਾਦਰੀ ਨੂੰ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਰੋਸ ਵਜੋਂ ਸਥਾਨਕ ਸ਼ਹਿਰ ਦੇ ਚਰਚ ਨਾਲ ਜੁੜੇ ਮਸੀਹ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕਾਂ ...

ਪੂਰੀ ਖ਼ਬਰ »

ਪੁਲਿਸ ਵੱਲੋਂ 48 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਭਵਾਨੀਗੜ੍ਹ, 16 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵੱਲੋਂ ਇਕ ਵਿਅਕਤੀ ਨੂੰ 48 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਦੋ ਪੇਟੀਆਂ ਦੇਸੀ ਸ਼ਰਾਬ ਬਰਾਮਦ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 24 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਅਧਿਕਾਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਫ਼ਾਟਕ ਤੋਂ ...

ਪੂਰੀ ਖ਼ਬਰ »

ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਮਿਲਿਆ ਵਾਤਾਵਰਨ ਲੀਡਰਸ਼ਿਪ ਐਵਾਰਡ

ਧਰਮਗੜ੍ਹ, 16 ਜੁਲਾਈ (ਗੁਰਜੀਤ ਸਿੰਘ ਚਹਿਲ)- ਸਾਇੰਸ ਤੇ ਟੈਕਨਾਲੋਜੀ ਵਿਭਾਗ ਹਿਮਾਚਲ ਪ੍ਰਦੇਸ਼ ਵੱਲੋਂ ਵੱਖ-ਵੱਖ ਖੇਤਰਾਂ ਲਈ ਵਾਤਾਵਰਨ ਲੀਡਰਸ਼ਿਪ ਐਵਾਰਡ ਦਿੱਤੇ ਗਏ, ਜਿਸ ਵਿਚ ਵਾਤਾਵਰਨ ਨੂੰ ਬਚਾਉਣ ਲਈ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਬਡਰੁੱਖਾਂ ਸਕੂਲ ਵਿਚ ਮਨਾਇਆ ਵਣ ਮਹਾਂਉਤਸਵ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਡਰੁੱਖਾਂ ਦੇ ਪਿ੍ੰਸੀਪਲ ਡਾ: ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਸਕੂਲ ਕੰਪਲੈਕਸ ਵਿਚ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਡਾ: ਸਿੰਘ ਨੇ 'ਗਰੀਨ ਪੰਜਾਬ ...

ਪੂਰੀ ਖ਼ਬਰ »

ਸੰਜੇ ਗਾਬਾ ਨੂੰ ਸ਼ਰਧਾਂਜਲੀਆਂ ਭੇਟ

ਸੰਗਰੂਰ, 16 ਜੁਲਾਈ (ਗਾਂਧੀ)-ਸਥਾਨਕ ਕਲੱਬ ਰੋਡ ਸੰਗਰੂਰ ਵਿਖੇ ਸ੍ਰੀ ਸੰਜੇ ਗਾਬਾ ਮੈਮੋਰੀਅਲ ਟਰੱਸਟ ਵੱਲੋਂ ਸਵ. ਸ੍ਰੀ ਸੰਜੇ ਗਾਬਾ ਦੀ ਪਿਆਰੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਰੁੱਖ ਲਗਾਓ ਜੀਵਨ ਬਚਾਊ ਮਹਾਂਉਤਸਵ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ...

ਪੂਰੀ ਖ਼ਬਰ »

ਕਾਫ਼ਲਾ ਮਾਨਸਾ ਰੈਲੀ ਲਈ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਭੁੱਲਰ, ਧਾਲੀਵਾਲ)-ਆਲ ਇੰਡੀਆ ਰਿਟੇਲਰ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਕਰਿਆਨਾ ਰਿਟੇਲਰਜ ਐਸੋਸੀਏਸ਼ਨ ਵੱਲੋਂ ਸੂਬਾ ਪ੍ਰਧਾਨ ਉਂਕਾਰ ਗੋਇਲ ਦੀ ਅਗਵਾਈ ਵਿਚ ਜੀ. ਐੱਸ. ਟੀ ਦੇ ਿਖ਼ਲਾਫ਼ ਮਾਨਸਾ ਵਿਖੇ ਹੋਣ ਵਾਲੀ ਰੋਸ ਰੈਲੀ ਵਿਚ ...

ਪੂਰੀ ਖ਼ਬਰ »

ਬੱਚਿਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਮਲੇਰਕੋਟਲਾ, 16 ਜੁਲਾਈ (ਹਨੀਫ਼ ਥਿੰਦ)-ਮਲੇਰਕੋਟਲਾ ਵਿਖੇ ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਹਜ਼ਰਤ ਹਲੀਮਾ ਹਸਪਤਾਲ ਵੱਲੋਂ ਬੱਚਿਆਂ ਦੀਆਂ ਬੀਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਹਜ਼ਰਤ ਹਲੀਮਾ ਹਸਪਤਾਲ ਵਿਖੇ ਲਗਵਾਇਆ ਗਿਆ | ਕੈਂਪ ਵਿਚ ਮੁੱਖ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਧਾਲੀਵਾਲ, ਭੁੱਲਰ)-ਮਨਰੇਗਾ ਸਕੀਮ ਤਹਿਤ ਕੰਮ ਨਾ ਮਿਲਣ ਨੂੰ ਲੈ ਕੇ ਅੱਜ ਨੇੜਲੇ ਪਿੰਡ ਛਾਜਲੀ ਦੇ ਮਨਰੇਗਾ ਮਜ਼ਦੂਰਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਨਾਮ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਕੇਂਦਰ ਅਤੇ ਰਾਜ ਸਰਕਾਰ ...

ਪੂਰੀ ਖ਼ਬਰ »

ਵਡੇਰਾ ਡੀ. ਜੀ. ਪੀ. ਡਿਸਕ ਨਾਲ ਸਨਮਾਨਤ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਡੀ. ਐਸ. ਪੀ. (ਆਰ) ਸ੍ਰੀ ਸੰਦੀਪ ਵਡੇਰਾ ਨੂੰ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਸੁਰੇਸ਼ ਅਰੋੜਾ ਵੱਲੋਂ ਡੀ. ਜੀ. ਪੀ. ਡਿਸਕ ਨਾਲ ਸਨਮਾਨਤ ਕੀਤਾ ਗਿਆ ਹੈ | ਸ੍ਰੀ ਵਡੇਰਾ ਦੀ ਪਹਿਚਾਣ ਮਹਿਕਮੇ ਵਿਚ ਇੱਕ ਕਾਬਲ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵੱਲੋਂ ਸਮਾਗਮ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਇਕਾਈ ਵੱਲੋਂ ਵਿਦਿਆਰਥੀਆਂ ਦੀ ਸੋਚ ਵਿਗਿਆਨਿਕ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮੰਗਵਾਲ ਵਿਖੇ ਇੱਕ ਸਿੱਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਵਾਅਦਾ ਕਿਸਾਨਾਂ ਲਈ ਨੁਕਸਾਨ ਦੇਹ ਸਾਬਤ ਹੋ ਰਿਹੈ-ਚੰਦੂਮਾਜਰਾ

ਦਿੜ੍ਹਬਾ ਮੰਡੀ, 16 ਜੁਲਾਈ (ਹਰਬੰਸ ਸਿੰਘ ਛਾਜਲੀ)-ਕਾਂਗਰਸ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਪ੍ਰਾਪਤ ਕੀਤੀ ਹੈ | ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਵਾਅਦਾ ਕਿਸਾਨਾਂ ਲਈ ਨੁਕਸਾਨ ਦੇਹ ਸਾਬਤ ਹੋ ਰਿਹਾ ਹੈ | ਕਿਸਾਨਾਂ ਦੇ ਕਰਜ਼ੇ ਦੀ ਪੰਡ ਹੋਰ ਭਾਰੀ ਹੋ ...

ਪੂਰੀ ਖ਼ਬਰ »

ਅਧਿਆਪਕ ਆਗੂ ਚੂੰਘਾਂ ਦੇ ਛੋਟੇ ਭਰਾ ਦਾ ਦਿਹਾਂਤ

ਮਲੇਰਕੋਟਲਾ, 16 ਜੁਲਾਈ (ਕੁਠਾਲਾ)-ਅਧਿਆਪਕ ਆਗੂ ਅਤੇ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਮਾਸਟਰ ਹਰਕੀਰਤ ਸਿੰਘ ਚੂੰਘਾਂ ਦੇ ਛੋਟੇ ਭਰਾ ਅਤੇ ਸਰਪੰਚ ਮਨਪ੍ਰੀਤ ਕੌਰ ਚੂੰਘਾਂ ਦੇ ਦਿਉਰ ਖੁਸ਼ਵੰਤ ਸਿੰਘ ਨੀਟਾ ਦਾ ਪਿਛਲੇ ਦਿਨ ਲੰਬੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਚਾਲੀ ਕੁ ਵਰਿ੍ਹਆਂ ਦੀ ਭਰ ਜਵਾਨ ਉਮਰ 'ਚ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਨੀਟਾ ਆਪਣੇ ਪਿੱਛੇ ਬਜ਼ੁਰਗ ਪਿਤਾ ਸ. ਲਾਲ ਸਿੰਘ, ਪਤਨੀ ਤੇ ਬੇਟਾ ਬੇਟੀ ਛੱਡ ਗਏ ਹਨ | ਖੁਸ਼ਵੰਤ ਸਿੰਘ ਨੀਟਾ ਦੀ ਦੇਹ ਦਾ ਉਨ੍ਹਾਂ ਦੇ ਪਿੰਡ ਮੁਬਾਰਕਪੁਰ ਚੂੰਘਾਂ ਵਿਖੇ ਸੈਂਕੜੇ ਸਨੇਹੀਆਂ ਦੀ ਹਾਜ਼ਰੀ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਜਥੇਦਾਰ ਜੈਪਾਲ ਸਿੰਘ ਮੰਡੀਆਂ, ਸੂਚਨਾ ਕਮਿਸ਼ਨਰ ਪੰਜਾਬ ਸ. ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਚੇਅਰਮੈਨ ਹਾਜੀ ਮੁਹੰਮਦ ਤੁਫੈਲ ਮਲਿਕ, ਚੇਅਰਮੈਨ ਜਸਵੰਤ ਸਿੰਘ ਗੱਜਣਮਾਜਰਾ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਜਸਵੀਰ ਸਿੰਘ ਦਿਉਲ, ਮਹੰਤ ਜਸਪਾਲ ਦਾਸ ਹਥਨ, ਐਡਵੋਕੇਟ ਹਰਦੀਪ ਸਿੰਘ ਖਟੜਾ, ਜਥੇਦਾਰ ਮੇਘ ਸਿੰਘ ਗੁਆਰਾ, ਸ਼ਾਬਰ ਅਲੀ ਢਿੱਲੋਂ (ਸਾਰੇ ਸਾਬਕਾ ਚੇਅਰਮੈਨ), ਟਰੱਕ ਯੂਨੀਅਨ ਮਲੇਰਕੋਟਲਾ ਦੇ ਪ੍ਰਧਾਨ ਸਰਪੰਚ ਮੇਜਰ ਸਿੰਘ ਬੁਰਜ, ਕਮਲਜੀਤ ਸਿੰਘ ਹਥਨ, ਮੁਹੰਮਦ ਨਸ਼ੀਰ ਭੱਟੀ ਅਤੇ ਪ੍ਰਦੁਮਣ ਸਿੰਘ ਡਾਇਰੈਕਟਰ ਸਮੇਤ ਇਲਾਕੇ ਭਰ ਤੋਂ ਵੱਖ ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ ਤੇ ਵਿੱਦਿਅਕ ਸੰਸਥਾਵਾਂ ਦੇ ਵੱਡੀ ਗਿਣਤੀ ਆਗੂਆਂ ਨੇ ਸ਼ਾਮਿਲ ਹੋ ਕੇ ਚੂੰਘਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਖੁਸ਼ਵੰਤ ਸਿੰਘ ਨੀਟਾ ਦੇ ਬੇਵਕਤ ਵਿਛੋੜੇ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ ਅਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਸ. ਹਰਬੰਸ ਸਿੰਘ ਸ਼ੇਰਪੁਰ ਨੇ ਮਾਸਟਰ ਹਰਕੀਰਤ ਸੰਘ ਚੂੰਘਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ |


ਖ਼ਬਰ ਸ਼ੇਅਰ ਕਰੋ

ਕਿ੍ਕਟ ਟੂਰਨਾਮੈਂਟ ਕਰਵਾਇਆ

ਸੰਦੌੜ, 16 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਪ੍ਰਵਾਸੀ ਪੰਜਾਬੀ ਗੋਗੀ ਯੂ. ਕੇ. ਦੇ ਸਹਿਯੋਗ ਦੇ ਨਾਲ ਕਰਵਾਇਆ ਪਹਿਲਾ ਸਿੰਗਲ ਵਿਕਟ ਕਿ੍ਕਟ ਟੂਰਨਾਮੈਂਟ ਸਾਨੋ੍ਹ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਇੰਟਕ ਨਾਲ ਸਬੰਧਿਤ ਦਰਜਾਚਾਰ ਮੁਲਾਜ਼ਮਾਂ ਦੀ ਹੋਈ ਚੋਣ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ)-ਸਿਵਲ ਹਸਪਤਾਲ ਸੰਗਰੂਰ ਵਿਖੇ ਮੈਡੀਕਲ ਐਾਡ ਹੈਲਥ ਦਰਜਾਚਾਰ ਮੁਲਾਜਮ ਯੂਨੀਅਨ (ਇੰਟਕ) ਦੀ ਮੀਟਿੰਗ ਸੂਬਾ ਪ੍ਰਧਾਨ ਸਤਪਾਲ ਧਾਲੀਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਸਕੱਤਰ ਮੇਜਰ ਸਿੰਘ ਸਮਰਾ ਨੇ ਵੀ ਵਿਸ਼ੇਸ਼ ...

ਪੂਰੀ ਖ਼ਬਰ »

ਖੋਹ ਵਿਚ ਸ਼ਾਮਿਲ ਦੋ ਲੁਟੇਰਿਆਂ ਦੀ ਹੋਈ ਸ਼ਨਾਖਤ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਬੀਤੇ ਦਿਨੀਂ ਇਕ ਦੁਕਾਨ ਵਿਚੋਂ ਹੋਈ ਖੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਅਭਿਨਾਸ਼ ਕੁਮਾਰ ਵਾਸੀ ਨੌ ਘਰਾਂ ...

ਪੂਰੀ ਖ਼ਬਰ »

ਹਿਮਲੈਂਡ ਸਕੂਲ ਦਿੜ੍ਹਬਾ ਦੇ ਵਿਦਿਆਰਥੀਆਾ ਨੇ ਕੀਤਾ ਵਧੀਆ ਪ੍ਰਦਰਸ਼ਨ

ਦਿੜ੍ਹਬਾ ਮੰਡੀ, 16 ਜੁਲਾਈ (ਪਰਵਿੰਦਰ ਸੋਨੂੰ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਹੋਏ ਪਹਿਲੇ ਆਲ ਇੰਡੀਆ ਓਪਨ ਰੇਟਡ ਚੈਸ ਟੂਰਨਾਮੈਂਟ ਵਿੱਚ ਇਲਾਕੇ ਦੇ ਮਸ਼ਹੂਰ ਹਿਮਲੈਂਡ ਪਬਲਿਕ ਸਕੂਲ ਦਿੜ੍ਹਬਾ ਦੇ ਸੱਤ ਵਿਦਿਆਰਥੀਆਾ ਨੇ ਭਾਗ ਲਿਆ ਜਿਸ ਵਿੱਚ ਇਨ੍ਹਾਂ ...

ਪੂਰੀ ਖ਼ਬਰ »

ਹੱਜ ਯਾਤਰੀਆਂ ਲਈ ਟੀਕਾਕਰਨ ਤੇ ਪੋਲਿਓ ਰੋਕੂ ਬੂੰਦਾਂ ਦਾ ਕੈਂਪ

ਮਲੇਰਕੋਟਲਾ, 16 ਜੁਲਾਈ (ਪਾਰਸ ਜੈਨ)-ਸਥਾਨਕ ਮਿਲ਼ਨ ਪੈਲੇਸ ਵਿਖੇ ਸਟੇਟ ਹੱਜ ਕਮੇਟੀ ਵੱਲੋਂ ਅਲ-ਕੁਰਆਨ ਸੁਸਾਇਟੀ ਦੇ ਸਹਿਯੋਗ ਨਾਲ ਹੱਜ ਦੀ ਪਵਿੱਤਰ ਯਾਤਰਾ 'ਤੇ ਜਾਣ ਵਾਲਿਆਂ ਲਈ ਟੀਕਾਕਰਨ ਅਤੇ ਪੋਲਿਓ ਰੋਕੂ ਖੁਰਾਕ ਦੀਆਂ ਬੂੰਦਾਂ ਪਿਲਾਉਣ ਦਾ ਕੈਂਪ ਲਾਇਆ ਗਿਆ ਜਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਤਿੰਨਾਂ ਮਹੀਨਿਆਂ 'ਚ ਪੈਨਸ਼ਨ ਰਾਸ਼ੀ 500 ਸੌ ਤੋਂ ਵਧਾ ਕੇ 750 ਰੁਪਏ ਕੀਤੀ-ਬੀਬੀ ਰਜ਼ੀਆ

ਮਲੇਰਕੋਟਲਾ, 16 ਜੁਲਾਈ (ਕੁਠਾਲਾ)-ਮਲੇਰਕੋਟਲਾ ਸ਼ਹਿਰ ਦੇ ਢਾਬੀਂ ਗੇਟ ਇਲਾਕੇ 'ਚ ਧਰਮਸ਼ਾਲਾ ਲੁਹਾਰਾਂ (ਦਾਰੁਲ ਇਸਲਾਮ) ਵਿਖੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਲਗਾਏ ਗਏ ਪੈਨਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ, ਸਮਾਜਕ ਸੁਰੱਖਿਆ, ਇਸਤਰੀ 'ਤੇ ...

ਪੂਰੀ ਖ਼ਬਰ »

ਪੰਜਾਬ ਨੰੂ ਨਸ਼ਾ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ-ਬੀਬੀ ਘਨੌਰੀ

ਸ਼ੇਰਪੁਰ, 16 ਜੁਲਾਈ (ਸੁਰਿੰਦਰ ਚਹਿਲ) - ਪੰਜਾਬ ਗੁਰੂਆਂ ਪੀਰਾਂ ਫ਼ਕੀਰਾਂ ਅਤੇ ਯੋਧਿਆਂ ਦੀ ਧਰਤੀ ਹੈ | ਪਿਛਲੇ ਕੁੱਝ ਸਾਲਾਂ ਵਿਚ ਨਸ਼ਿਆਂ ਕਰ ਕੇ ਇੱਥੋਂ ਦੀ ਨੌਜਵਾਨੀ ਦੀ ਦਲਦਲ ਵਿਚ ਧਸ ਕੇ ਰਹਿ ਗਈ ਸੀ | ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਕਥਾ ਸਮਾਗਮ ਸਮਾਪਤ

ਅਹਿਮਦਗੜ੍ਹ, 16 ਜੁਲਾਈ (ਸੋਢੀ, ਮਹੋਲੀ)-ਸਥਾਨਕ ਗੁਰੂ ਨਾਨਕ ਸੇਵਕ ਕੀਰਤਨੀ ਜਥੇ ਵੱਲੋਂ ਗੁਰੂ ਹਰਕਿ੍ਸ਼ਨ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਗੁਰਮਿਤ ਕਥਾ ਸਮਾਗਮ ਸੰਪੰਨ ਹੋ ਗਏ | ਸ਼ਹਿਰ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਹੋਣੇ ਹੋਏ ਸ਼ੁਰੂ-ਦੁਰਲੱਭ ਸਿੱਧੂ

ਲਹਿਰਾਗਾਗਾ, 16 ਜੁਲਾਈ (ਸੂਰਜ ਭਾਨ ਗੋਇਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਸਨ ਉਹ ਪੂਰੇ ਹੋਣੇ ਸ਼ੁਰੂ ਹੋ ਗਏ ਹਨ | ਇਹ ਗੱਲ ਕਾਂਗਰਸ ਪਾਰਟੀ ਦੇ ਸੂਬਾ ਸੋਸ਼ਲ ਮੀਡੀਆ ਇੰਚਾਰਜ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਅਰਥੀ ਫ਼ੂਕ ਮੁਜ਼ਾਹਰੇ ਉਪਰੰਤ ਦਿੱਤਾ ਮੰਗ-ਪੱਤਰ

ਸੰਗਰੂਰ, 16 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਲੱਖੋਵਾਲ ਦੋਹਾਂ ਯੂਨੀਅਨਾਂ ਦੀ ਸਾਂਝੀ ਮੀਟਿੰਗ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਪ੍ਰੀਤਮ ਸਿੰਘ ਅਤੇ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਰਕਾਰ ਖਿਡਾਰੀਆਂ ਦੀ ਪ੍ਰਤਿਭਾ ਨੰੂ ਉੱਚਾ ਚੁੱਕਣ ਲਈ ਵਚਨਬੱਧ-ਬਡਰੁੱਖਾਂ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ਹੀਦ ਊਧਮ ਸਿੰਘ ਖੇਤਰੀ ਕਲੱਬ ਸੁਨਾਮ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਵਰਗ ਦੀ ਖੇਡ ਪ੍ਰਤਿਭਾ ਨੰੂ ਉੱਚਾ ਚੁੱਕਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਰਾਜਿੰਦਰ ਰਾਜਾ ਨੇ ਸਮੱਸਿਆਵਾਂ ਸੁਣੀਆਂ

ਲੌਾਗੋਵਾਲ, 16 ਜੁਲਾਈ (ਵਿਨੋਦ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਪਿੰਡ ਮੰਡੇਰ ਕਲਾਂ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ | ਸ. ਰਾਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਲੋਕਾਂ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਸ. ਗੁਰਨਾਮ ਸਿੰਘ ਕਾਂਝਲਾ ਦੀ ਪ੍ਰਧਾਨਗੀ ਹੇਠ ਹੋਈ | ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਡਰੁੱਖਾਂ ਨੇ ਕਿਹਾ ਕਿ ਲੁਧਿਆਣਾ ਵਿਖੇ ਯੂਨੀਅਨ ...

ਪੂਰੀ ਖ਼ਬਰ »

ਵਾਰਡ ਵਾਸੀਆਂ ਨੇ ਨਗਰ ਕੌ ਾਸਲ ਦਫ਼ਤਰ ਨੂੰ ਦਿੱਤਾ ਮੰਗ-ਪੱਤਰ

ਲਹਿਰਾਗਾਗਾ, 16 ਜੁਲਾਈ (ਸੂਰਜ ਭਾਨ ਗੋਇਲ)-ਇੱਥੋਂ ਦੇ ਜਾਖ਼ਲ ਰੋਡ ਨੇੜੇ ਹਨੂੰਮਾਨ ਮੰਦਿਰ ਦੇ ਸਾਹਮਣੇ ਪੈਂਦੇ ਵਾਰਡ ਨੰਬਰ ਦਸ ਵਿਚ ਦੋ ਗਲੀਆਂ ਨਾ ਬਣਨ ਕਰਕੇ ਵਾਰਡ ਦੀਆਂ ਔਰਤਾਂ ਨੇ ਇਕੱਠੇ ਹੋ ਕਿ ਨਗਰ ਕੌਾਸਲ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ | ਇਸ ਮੌਕੇ ਬਲਵਿੰਦਰ ...

ਪੂਰੀ ਖ਼ਬਰ »

ਆਈ. ਈ. ਵਲੰਟੀਅਰ 23 ਨੂੰ ਪਟਿਆਲਾ ਵਿਖੇ ਕਰਨਗੇ ਰੈਲੀ

ਦਿੜ੍ਹਬਾ ਮੰਡੀ, 16 ਜੁਲਾਈ (ਪਰਵਿੰਦਰ ਸੋਨੂੰ)-ਆਈ. ਈ ਵਲੰਟੀਅਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਇਕ ਵਿਸ਼ੇਸ਼ ਮੀਟਿੰਗ ਗੀਤਾ ਭਵਨ ਧਰਮਸਾਲਾ ਦਿੜ੍ਹਬਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨਾੜੂ ਨੇ ਕਿਹਾ ਕਿ ਉਹ ਪਿਛਲੇ 9 ਸਾਲਾਂ ਤੋਂ ...

ਪੂਰੀ ਖ਼ਬਰ »

ਡਿਪਟੀ ਐਡਵੋਕੇਟ ਜਨਰਲ ਅਰਪਿੰਦਰ ਸਿੱਧੂ ਨੰੂ ਕੀਤਾ ਸਨਮਾਨਿਤ

ਮੂਨਕ, 16 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਜਗਜੀਵਨ ਸਿੰਘ ਦੇ ਗ੍ਰਹਿ ਵਿਖੇ ਕੀਤੇ ਸਾਦੇ ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਡਿਪਟੀ ਐਡਵੋਕੇਟ ਜਨਰਲ ਪੰਜਾਬ ਹਰਿਆਣਾ ਹਾਈਕੋਰਟ ਅਰਪਿੰਦਰ ਸਿੰਘ ਸਿੱਧੂ ਨੰੂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਮਾਸਟਰ ਛਾਜਲਾ ਦੇ ਪੁੱਤਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਧਰਮਗੜ੍ਹ, 16 ਜੁਲਾਈ (ਗੁਰਜੀਤ ਸਿੰਘ ਚਹਿਲ)-ਅਧਿਆਪਕ ਦਲ ਆਗੂ ਮਾਸਟਰ ਰਣਜੀਤ ਸਿੰਘ ਛਾਜਲਾ ਦੇ ਸਪੁੱਤਰ ਜਗਜੀਵਨ ਸਿੰਘ (24 ਸਾਲ) ਦੇ ਭਰ ਜਵਾਨੀ ਵਿੱਚ ਹੋਏ ਦਿਹਾਂਤ 'ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਵਿਧਾਇਕ ਹਰਪਾਲ ਸਿੰਘ ਚੀਮਾ, ਜ਼ਿਲ੍ਹਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਬੰਧੀ ਕਾਂਗਰਸੀ ਵਰਕਰ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਉਣਗੇ ਵਿਸ਼ੇਸ਼ ਮੁਹਿੰਮ-ਸਾਰੋਂ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਯੂਥ ਐਾਡ ਵੈੱਲਫੇਅਰ ਸੈੱਲ ਦੇ ਜਨਰਲ ਸਕੱਤਰ ਸ੍ਰੀ ਭੁਪਿੰਦਰ ਸਿੰਘ ਸਾਰੋਂ ਨੇ ਕਿਹਾ ਕਿਸਾਨ ਕਰਜ਼ਿਆਂ ਉੱਪਰ ਲਕੀਰ ਮਾਰਨ ਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸਕ ਫ਼ੈਸਲੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਨੰੂ ਸ਼ਰਧਾਂਜਲੀਆਂ ਭੇਟ

ਸੰਗਰੂਰ, 16 ਜੁਲਾਈ (ਗਾਂਧੀ)-ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਸੇਵਾ ਮੁਕਤ ਨਾਇਬ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਨਮਿੱਤ ਅੰਤਿਮ ਸ਼ਰਧਾਂਜਲੀ ਸਮਾਗਮ ਮਹਿਲ ਮੁਬਾਰਕ ਗੁਰਦੁਆਰਾ ਸਾਹਿਬ ਵਿਖੇ ਹੋਇਆ | ਸਮਾਗਮ ਵਿਚ ਰਾਜਨੀਤਕ, ਸਮਾਜਿਕ ਅਤੇ ਸਾਹਿਤਕ ਸ਼ਖ਼ਸੀਅਤਾਂ ਨੇ ...

ਪੂਰੀ ਖ਼ਬਰ »

ਚਾਰ ਦਿਨਾਂ ਦੌਰਾਨ ਬਣਨਗੇ ਕਾਂਗਰਸ ਦੇ ਸ਼ਨਾਖ਼ਤੀ ਕਾਰਡ-ਬੀਰ ਕਲਾਂ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਕਾਂਗਰਸ ਵਰਕਰਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਕਿਸੇ ਪ੍ਰਕਾਰ ਦੀ ਅਣਦੇਖੀ ਜਾ ਵਿਤਕਰੇ ਨੂੰ ...

ਪੂਰੀ ਖ਼ਬਰ »

ਲੈਬ ਟੈਕਨੀਸ਼ੀਅਨ ਐਸੋ: ਦੀ ਚੋਣ

ਸੰਗਰੂਰ, 16 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਮੁਕੇਸ਼ ਸ਼ਰਮਾ ਮੀਤ ਪ੍ਰਧਾਨ ਪੰਜਾਬ ਅਤੇ ਸ੍ਰੀ ਬਲਵਿੰਦਰ ਬਾਂਸਲ ਐਗਜ਼ੈਕਟਿਵ ਮੈਂਬਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੁੱਝ ਮਸਲਿਆਂ 'ਤੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਧੂਰੀ, 16 ਜੁਲਾਈ (ਸੁਖਵੰਤ ਸਿੰਘ ਭੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਬਰੜਵਾਲ ਵੱਲੋਂ ਸਮੂਹ ਪਸਵਕ ਕਮੇਟੀ, ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਅਤੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਲਈ 200 ਦੇ ਕਰੀਬ ਬੂਟੇ ਲਗਾਏ ਗਏ | ਸਾਬਕਾ ...

ਪੂਰੀ ਖ਼ਬਰ »

ਅਧਿਆਪਕਾ ਵੀਨਾ ਦੇਵੀ ਦੀ ਸੇਵਾ ਮੁਕਤੀ 'ਤੇ ਸਮਾਗਮ

ਕੁੱਪ ਕਲਾਂ, 16 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸਮਾਜਿਕ ਸਿੱਖਿਆ ਵਿਸ਼ੇ ਦੀ ਅਧਿਆਪਕਾ ਵੀਨਾ ਦੇਵੀ ਸਿੱਖਿਆ ਵਿਭਾਗ ਅੰਦਰ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਸਰਕਾਰੀ ਸੀਨੀ.ਸੈਕੰਡਰੀ ਸਕੂਲ ਅਕਬਰਪੁਰ ਛੰਨਾ ਤੋਂ ਸੇਵਾਮੁਕਤ ਹੋ ਗਏ ਹਨ | ਉਨ੍ਹਾਂ ਦੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਧੂਰੀ, 16 ਜੁਲਾਈ (ਨਰਿੰਦਰ ਸੇਠ)-ਯੂਥ ਸਪੋਰਟਸ ਕਲੱਬ ਪਿੰਡ ਕਹੇਰੂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਹਾਂਗੀਰ ਕਹੇਰੂ ਵਿਖੇ ਸ: ਇੰਦਰਪਾਲ ਸਿੰਘ ਗੋਲਡੀ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਵਣ-ਮਹਾਂਉਤਸਵ ਮੌਕੇ ਗੁਰੂ ਘਰ ਲਗਾਏ ਪੌਦੇ

ਚੀਮਾ ਮੰਡੀ, 16 ਜੁਲਾਈ (ਦਲਜੀਤ ਸਿੰਘ ਮੱਕੜ)-ਈਕੋ ਫਰੈਂਡਜ਼ ਕਲੱਬ ਵੱਲੋਂ ਪ੍ਰਧਾਨ ਕਮਲ ਸ਼ਰਮਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੇ ਵਣ-ਮਹਾਉਤਸਵ ਮਨਾਉਂਦਿਆਂ ਕਸਬੇ ਦੇ ਇਤਿਹਾਸਕ ਗੁਰਦੁਆਰਿਆਂ ਨਾਨਕਸਰ ਸਾਹਿਬ ਵਿਖੇ ਫਲ ਅਤੇ ਫੁੱਲਦਾਰ ਸਜਾਵਟੀ ਬੂਟੇ ਲਗਾਏ ਅਤੇ ...

ਪੂਰੀ ਖ਼ਬਰ »

ਪੈਸੇ ਭਰਨ ਦੇ ਬਾਵਜੂਦ ਪਾਵਰਕਾਮ ਨਹੀਂ ਦੇ ਰਿਹਾ ਮੋਟਰ ਦਾ ਕੁਨੈਕਸ਼ਨ

ਸ਼ੇਰਪੁਰ, 16 ਜੁਲਾਈ (ਦਰਸ਼ਨ ਸਿੰਘ ਖੇੜੀ)-ਇਕ ਪਾਸੇ ਸਰਕਾਰ ਵੱਲੋਂ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਤੋਂ ਰੋਕਣ ਲਈ ਹਰ ਇਕ ਸਹੂਲਤ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਦੂਜੇ ਪਾਸੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦੀ ਚੋਣ 'ਚ ਰੀਤਾ ਈਸੜਾ ਪ੍ਰਧਾਨ ਬਣੀ

ਅਮਰਗੜ੍ਹ, 16 ਜੁਲਾਈ (ਹਰਿੰਦਰ ਸਿੰਘ)-ਆਸ਼ਾ ਵਰਕਰ ਤੇ ਫੈਸ਼ੀਲਿਟੇਟਰ ਯੂਨੀਅਨ ਬਲਾਕ ਦੀ ਚੋਣ ਕਮਿਊਨਿਟੀ ਹਸਪਤਾਲ ਵਿਖੇ ਜ਼ੋਨ ਸਕੱਤਰ ਕਿਰਨਪਾਲ ਕੌਰ ਖੇੜੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਚੇਅਰਮੈਨ ਮਨਜੀਤ ਕੌਰ ਲਸੋਈ, ਪ੍ਰਧਾਨ ਰੀਤਾ ਈਸੜਾ, ...

ਪੂਰੀ ਖ਼ਬਰ »

ਮਨੁੱਖੀ ਜੀਵਨ ਲਈ ਰੁੱਖਾਂ ਦਾ ਹੋਣਾ ਜ਼ਰੂਰੀ-ਰਿਸ਼ੀ

ਮੂਣਕ, 16 ਜੁਲਾਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸੁਖਮਨੀ ਐਜੂਕੇਸ਼ਨ ਲਹਿਰਾਗਾਗਾ ਵੱਲੋਂ ਚਲਾਈ ਜਾ ਰਹੀ ਵਿੱਦਿਅਕ ਸੰਸਥਾ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਹਮੀਰਗੜ੍ਹ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ. ਰਵਿੰਦਰ ਰਿਸ਼ੀ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਵੱਲੋਂ ਥਾਣਾ ਮੁਖੀ ਹਰਿੰਦਰ ਸਿੰਘ ਸਨਮਾਨਿਤ

ਭਵਾਨੀਗੜ੍ਹ, 16 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੂੰ ਡੀ. ਜੀ. ਪੀ ਪੰਜਾਬ ਵੱਲੋਂ ਸ਼ਲਾਘਾ ਡਿਸਕ ਨਾਲ ਸਨਮਾਨਿਤ ਕਰਨ 'ਤੇ ਸੈਂਟਰਲ ਵਾਲਮੀਕੀ ਸਭਾ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਅਮਰਨਾਥ ਹਮਲੇ ਦੇ ਦੋਸ਼ੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਲੌਾਗੋਵਾਲ, 16 ਜੁਲਾਈ (ਵਿਨੋਦ)-ਬ੍ਰਾਹਮਣ ਸਭਾ ਢੱਡਰੀਆਂ ਵੱਲੋਂ ਅਮਰਨਾਥ ਹਮਲੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸ੍ਰੀ ਰਾਧਾ ਕਿ੍ਸ਼ਨ ਮੰਦਰ ਢੱਡਰੀਆਂ ਵਿਖੇ ਬ੍ਰਾਹਮਣ ਸਭਾ ਅਤੇ ਪਿੰਡ ਦੇ ਪਤਵੰਤਿਆਂ ਭਰਵੀਂ ...

ਪੂਰੀ ਖ਼ਬਰ »

ਸਰਕਾਰ ਹੈਜ਼ਾ ਪੀੜਤ ਲੋਕਾਂ ਦੀ ਮਾਲੀ ਮਦਦ ਕਰੇ-ਝੂੰਦਾਂ

ਅਹਿਮਦਗੜ੍ਹ 16 ਜੁਲਾਈ (ਪੁਰੀ, ਸੋਢੀ)-ਮੰਡੀ ਅਹਿਮਦਗੜ੍ਹ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਫੈਲੇ ਹੈਜ਼ੇ 'ਤੇ ਅੱਜ ਤੱਕ ਵੀ ਪੂਰੀ ਤਰ੍ਹਾਂ ਕਾਬੂ ਨਹੀਂ ਨਹੀਂ ਪਾਇਆ ਜਾ ਸਕਿਆ | ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਇੰਤਜ਼ਾਮ ਕੀਤੇ ਗਏ ਹਨ ਅਤੇ ਨਾਲ ਹੀ ...

ਪੂਰੀ ਖ਼ਬਰ »

ਬਡਰੁੱਖਾਂ ਸਕੂਲ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਵਰਕਸ਼ਾਪ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਵਿਖੇ ਪਿ੍ੰਸੀਪਲ ਡਾ: ਇਕਬਾਲ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਵਿਰੋਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX