ਮਲੇਰਕੋਟਲਾ, 16 ਜੁਲਾਈ (ਕੁਠਾਲਾ)-ਪੰਜਾਬ ਸਟੇਟ ਹੱਜ ਕਮੇਟੀ ਦੇ ਪ੍ਰਬੰਧਾਂ ਹੇਠ ਸਥਾਨਕ ਮਿਲਣ ਪੈਲੇਸ ਵਿਖੇ ਹੱਜ ਦੀ ਪਵਿੱਤਰ ਯਾਤਰਾ 'ਤੇ ਜਾਣ ਵਾਲੇ ਔਰਤਾਂ 'ਤੇ ਮਰਦਾਂ ਲਈ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਵਾਸਤੇ ਟੀਕਾ ਕਰਨ ਅਤੇ ਪੋਲਿਓ ਬੂੰਦਾਂ ਪਿਲਾਉਣ ਦਾ ਕੈਂਪ ...
ਧਰਮਗੜ੍ਹ, 16 ਜੁਲਾਈ (ਗੁਰਜੀਤ ਸਿੰਘ ਚਹਿਲ)-ਸਥਾਨਕ ਦੁਕਾਨਦਾਰਾਂ ਨੇ ਥਾਣਾ ਧਰਮਗੜ੍ਹ ਦੇ ਏ.ਐਸ.ਆਈ. ਰਾਮ ਸਿੰਘ ਵੱਲੋਂ ਇਕ ਮਾਮਲੇ ਵਿਚ ਦੁਕਾਨਦਾਰਾਂ ਿਖ਼ਲਾਫ਼ ਬੋਲਣ ਤੋਂ ਭੜਕੇ ਦੁਕਾਨਦਾਰਾਂ ਨੇ ਥਾਣਾ ਧਰਮਗੜ੍ਹ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ...
ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਧਾਲੀਵਾਲ, ਭੁੱਲਰ)-ਸਾਹਿਤ ਸਭਾ ਸੁਨਾਮ ਦੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਬੈਠਕ ਮਾਸਟਰ ਦਲਬਾਰ ਸਿੰਘ ਚੱਠੇ ਸੇਖਵਾਂ ਅਤੇ ਜਗਜੀਤ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ...
ਲੌਾਗੋਵਾਲ, 16 ਜੁਲਾਈ (ਵਿਨੋਦ)-ਵਣ ਵਿਭਾਗ ਪੰਜਾਬ ਨੇ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ 'ਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਮੁਹਿੰਮ ਤਹਿਤ ਪਿੰਡ ਨਮੋਲ ਦੇ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਵਿਭਾਗ ਦੇ ਦਰੋਗਾ ਮੈਡਮ ...
ਕੁੱਪ ਕਲਾਂ, 16 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਲੋਕ ਇਨਸਾਫ਼ ਪਾਰਟੀ ਦੇ ਆਗੂ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਐੱਸ. ਵਾਈ. ਐੱਲ ਦੇ ਮੁੱਦੇ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲਾੋ ...
ਮਸਤੂਆਣਾ ਸਾਹਿਬ, 16 ਜੁਲਾਈ (ਦਮਦਮੀ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਤੇ ਸਿੱਖਿਆ ਸੁਧਾਰ ਕਮੇਟੀ ਸੰਗਰੂਰ ਵੱਲੋਂ ਅਕਾਲ ਕਾਲਜ ਕੌਸ਼ਲ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਸੰਗਰੂਰ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿਚ ਆਉਣ ...
ਸੰਗਰੂਰ, 16 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਵਿਚੋਂ ਲੰਘਦੇ ਜੀਰਕਪੁਰ-ਬਠਿੰਡਾ ਕੌਮੀ ਰਾਜਮਾਰਗ ਨੰਬਰ 7 ਉੱਤੇ ਪਿੰਡ ਕਾਲਾਝਾੜ ਲਾਗੇ ਬਣੇ ਨਵੇਂ ਟੋਲ ਪਲਾਜੇ ਦੀ ਵਸੂਲੀ ਸਬੰਧੀ ਖੜ੍ਹੀਆਂ ਹੋਈਆਂ ਸਾਰੀਆਂ ਅਟਕਲਾਂ ਨੂੰ ਹੁਣ ਵਿਰਾਮ ...
ਸੰਗਰੂਰ, 16 ਜੁਲਾਈ (ਗਾਂਧੀ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੇ ਪ੍ਰਧਾਨ ਡਾ: ਏ.ਐਸ.ਮਾਨ ਨੇ ਪੰਚਾਇਤਾਂ ਨੂੰ ਸੱਦਾ ਦਿੱਤਾ ਹੈ ਕਿ ਆਪੋ-ਆਪਣੇ ਪਿੰਡ ਨੂੰ ਸ਼ਰਾਬ ਮੁਕਤ ਕਰਨ ਲਈ ਮਤੇ ਪਾਸ ਕਰ ਕੇ ਸਰਕਾਰ ਨੂੰ ਭੇਜੇ ਜਾਣ | ਅੱਜ ਇੱਥੇ ਪਿੰਗਲਵਾੜਾ ...
ਲਹਿਰਾਗਾਗਾ, 16 ਜੁਲਾਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਲਹਿਰਾਗਾਗਾ ਪੁਲਿਸ ਨੇ ਪਿੰਡ ਕੋਟੜਾ ਲਹਿਲ ਕੋਲੋਂ 240 ਬੋਤਲਾਂ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੀ ਪੁਲਿਸ ਨੇ ਪਿੰਡ ਖੰਡੇਵਾਦ ਕੋਲੋਂ 480 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮੋਟਾ ਸੰਤਰਾ ਹਰਿਆਣਾ ਦੀ ਫੜਨ ਦਾ ...
ਭਵਾਨੀਗੜ੍ਹ, 16 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਲੁਧਿਆਣਾ ਵਿਖੇ ਮਸੀਹੀ ਭਾਈਚਾਰੇ ਦੇ ਇਕ ਪਾਦਰੀ ਨੂੰ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਰੋਸ ਵਜੋਂ ਸਥਾਨਕ ਸ਼ਹਿਰ ਦੇ ਚਰਚ ਨਾਲ ਜੁੜੇ ਮਸੀਹ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕਾਂ ...
ਭਵਾਨੀਗੜ੍ਹ, 16 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵੱਲੋਂ ਇਕ ਵਿਅਕਤੀ ਨੂੰ 48 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 24 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਅਧਿਕਾਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਫ਼ਾਟਕ ਤੋਂ ...
ਧਰਮਗੜ੍ਹ, 16 ਜੁਲਾਈ (ਗੁਰਜੀਤ ਸਿੰਘ ਚਹਿਲ)- ਸਾਇੰਸ ਤੇ ਟੈਕਨਾਲੋਜੀ ਵਿਭਾਗ ਹਿਮਾਚਲ ਪ੍ਰਦੇਸ਼ ਵੱਲੋਂ ਵੱਖ-ਵੱਖ ਖੇਤਰਾਂ ਲਈ ਵਾਤਾਵਰਨ ਲੀਡਰਸ਼ਿਪ ਐਵਾਰਡ ਦਿੱਤੇ ਗਏ, ਜਿਸ ਵਿਚ ਵਾਤਾਵਰਨ ਨੂੰ ਬਚਾਉਣ ਲਈ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ ਨੂੰ ਹਿਮਾਚਲ ਪ੍ਰਦੇਸ਼ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਡਰੁੱਖਾਂ ਦੇ ਪਿ੍ੰਸੀਪਲ ਡਾ: ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਸਕੂਲ ਕੰਪਲੈਕਸ ਵਿਚ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਡਾ: ਸਿੰਘ ਨੇ 'ਗਰੀਨ ਪੰਜਾਬ ...
ਸੰਗਰੂਰ, 16 ਜੁਲਾਈ (ਗਾਂਧੀ)-ਸਥਾਨਕ ਕਲੱਬ ਰੋਡ ਸੰਗਰੂਰ ਵਿਖੇ ਸ੍ਰੀ ਸੰਜੇ ਗਾਬਾ ਮੈਮੋਰੀਅਲ ਟਰੱਸਟ ਵੱਲੋਂ ਸਵ. ਸ੍ਰੀ ਸੰਜੇ ਗਾਬਾ ਦੀ ਪਿਆਰੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਰੁੱਖ ਲਗਾਓ ਜੀਵਨ ਬਚਾਊ ਮਹਾਂਉਤਸਵ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ...
ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਭੁੱਲਰ, ਧਾਲੀਵਾਲ)-ਆਲ ਇੰਡੀਆ ਰਿਟੇਲਰ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਕਰਿਆਨਾ ਰਿਟੇਲਰਜ ਐਸੋਸੀਏਸ਼ਨ ਵੱਲੋਂ ਸੂਬਾ ਪ੍ਰਧਾਨ ਉਂਕਾਰ ਗੋਇਲ ਦੀ ਅਗਵਾਈ ਵਿਚ ਜੀ. ਐੱਸ. ਟੀ ਦੇ ਿਖ਼ਲਾਫ਼ ਮਾਨਸਾ ਵਿਖੇ ਹੋਣ ਵਾਲੀ ਰੋਸ ਰੈਲੀ ਵਿਚ ...
ਮਲੇਰਕੋਟਲਾ, 16 ਜੁਲਾਈ (ਹਨੀਫ਼ ਥਿੰਦ)-ਮਲੇਰਕੋਟਲਾ ਵਿਖੇ ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਹਜ਼ਰਤ ਹਲੀਮਾ ਹਸਪਤਾਲ ਵੱਲੋਂ ਬੱਚਿਆਂ ਦੀਆਂ ਬੀਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਹਜ਼ਰਤ ਹਲੀਮਾ ਹਸਪਤਾਲ ਵਿਖੇ ਲਗਵਾਇਆ ਗਿਆ | ਕੈਂਪ ਵਿਚ ਮੁੱਖ ...
ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਧਾਲੀਵਾਲ, ਭੁੱਲਰ)-ਮਨਰੇਗਾ ਸਕੀਮ ਤਹਿਤ ਕੰਮ ਨਾ ਮਿਲਣ ਨੂੰ ਲੈ ਕੇ ਅੱਜ ਨੇੜਲੇ ਪਿੰਡ ਛਾਜਲੀ ਦੇ ਮਨਰੇਗਾ ਮਜ਼ਦੂਰਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਨਾਮ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਕੇਂਦਰ ਅਤੇ ਰਾਜ ਸਰਕਾਰ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਡੀ. ਐਸ. ਪੀ. (ਆਰ) ਸ੍ਰੀ ਸੰਦੀਪ ਵਡੇਰਾ ਨੂੰ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਸੁਰੇਸ਼ ਅਰੋੜਾ ਵੱਲੋਂ ਡੀ. ਜੀ. ਪੀ. ਡਿਸਕ ਨਾਲ ਸਨਮਾਨਤ ਕੀਤਾ ਗਿਆ ਹੈ | ਸ੍ਰੀ ਵਡੇਰਾ ਦੀ ਪਹਿਚਾਣ ਮਹਿਕਮੇ ਵਿਚ ਇੱਕ ਕਾਬਲ, ...
ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਇਕਾਈ ਵੱਲੋਂ ਵਿਦਿਆਰਥੀਆਂ ਦੀ ਸੋਚ ਵਿਗਿਆਨਿਕ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮੰਗਵਾਲ ਵਿਖੇ ਇੱਕ ਸਿੱਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ | ...
ਦਿੜ੍ਹਬਾ ਮੰਡੀ, 16 ਜੁਲਾਈ (ਹਰਬੰਸ ਸਿੰਘ ਛਾਜਲੀ)-ਕਾਂਗਰਸ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਪ੍ਰਾਪਤ ਕੀਤੀ ਹੈ | ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਵਾਅਦਾ ਕਿਸਾਨਾਂ ਲਈ ਨੁਕਸਾਨ ਦੇਹ ਸਾਬਤ ਹੋ ਰਿਹਾ ਹੈ | ਕਿਸਾਨਾਂ ਦੇ ਕਰਜ਼ੇ ਦੀ ਪੰਡ ਹੋਰ ਭਾਰੀ ਹੋ ...
ਮਲੇਰਕੋਟਲਾ, 16 ਜੁਲਾਈ (ਕੁਠਾਲਾ)-ਅਧਿਆਪਕ ਆਗੂ ਅਤੇ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਮਾਸਟਰ ਹਰਕੀਰਤ ਸਿੰਘ ਚੂੰਘਾਂ ਦੇ ਛੋਟੇ ਭਰਾ ਅਤੇ ਸਰਪੰਚ ਮਨਪ੍ਰੀਤ ਕੌਰ ਚੂੰਘਾਂ ਦੇ ਦਿਉਰ ਖੁਸ਼ਵੰਤ ਸਿੰਘ ਨੀਟਾ ਦਾ ਪਿਛਲੇ ਦਿਨ ਲੰਬੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ...
ਸੰਦੌੜ, 16 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਪ੍ਰਵਾਸੀ ਪੰਜਾਬੀ ਗੋਗੀ ਯੂ. ਕੇ. ਦੇ ਸਹਿਯੋਗ ਦੇ ਨਾਲ ਕਰਵਾਇਆ ਪਹਿਲਾ ਸਿੰਗਲ ਵਿਕਟ ਕਿ੍ਕਟ ਟੂਰਨਾਮੈਂਟ ਸਾਨੋ੍ਹ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ)-ਸਿਵਲ ਹਸਪਤਾਲ ਸੰਗਰੂਰ ਵਿਖੇ ਮੈਡੀਕਲ ਐਾਡ ਹੈਲਥ ਦਰਜਾਚਾਰ ਮੁਲਾਜਮ ਯੂਨੀਅਨ (ਇੰਟਕ) ਦੀ ਮੀਟਿੰਗ ਸੂਬਾ ਪ੍ਰਧਾਨ ਸਤਪਾਲ ਧਾਲੀਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਸਕੱਤਰ ਮੇਜਰ ਸਿੰਘ ਸਮਰਾ ਨੇ ਵੀ ਵਿਸ਼ੇਸ਼ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਬੀਤੇ ਦਿਨੀਂ ਇਕ ਦੁਕਾਨ ਵਿਚੋਂ ਹੋਈ ਖੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਅਭਿਨਾਸ਼ ਕੁਮਾਰ ਵਾਸੀ ਨੌ ਘਰਾਂ ...
ਦਿੜ੍ਹਬਾ ਮੰਡੀ, 16 ਜੁਲਾਈ (ਪਰਵਿੰਦਰ ਸੋਨੂੰ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਹੋਏ ਪਹਿਲੇ ਆਲ ਇੰਡੀਆ ਓਪਨ ਰੇਟਡ ਚੈਸ ਟੂਰਨਾਮੈਂਟ ਵਿੱਚ ਇਲਾਕੇ ਦੇ ਮਸ਼ਹੂਰ ਹਿਮਲੈਂਡ ਪਬਲਿਕ ਸਕੂਲ ਦਿੜ੍ਹਬਾ ਦੇ ਸੱਤ ਵਿਦਿਆਰਥੀਆਾ ਨੇ ਭਾਗ ਲਿਆ ਜਿਸ ਵਿੱਚ ਇਨ੍ਹਾਂ ...
ਮਲੇਰਕੋਟਲਾ, 16 ਜੁਲਾਈ (ਪਾਰਸ ਜੈਨ)-ਸਥਾਨਕ ਮਿਲ਼ਨ ਪੈਲੇਸ ਵਿਖੇ ਸਟੇਟ ਹੱਜ ਕਮੇਟੀ ਵੱਲੋਂ ਅਲ-ਕੁਰਆਨ ਸੁਸਾਇਟੀ ਦੇ ਸਹਿਯੋਗ ਨਾਲ ਹੱਜ ਦੀ ਪਵਿੱਤਰ ਯਾਤਰਾ 'ਤੇ ਜਾਣ ਵਾਲਿਆਂ ਲਈ ਟੀਕਾਕਰਨ ਅਤੇ ਪੋਲਿਓ ਰੋਕੂ ਖੁਰਾਕ ਦੀਆਂ ਬੂੰਦਾਂ ਪਿਲਾਉਣ ਦਾ ਕੈਂਪ ਲਾਇਆ ਗਿਆ ਜਿਸ ...
ਮਲੇਰਕੋਟਲਾ, 16 ਜੁਲਾਈ (ਕੁਠਾਲਾ)-ਮਲੇਰਕੋਟਲਾ ਸ਼ਹਿਰ ਦੇ ਢਾਬੀਂ ਗੇਟ ਇਲਾਕੇ 'ਚ ਧਰਮਸ਼ਾਲਾ ਲੁਹਾਰਾਂ (ਦਾਰੁਲ ਇਸਲਾਮ) ਵਿਖੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਲਗਾਏ ਗਏ ਪੈਨਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ, ਸਮਾਜਕ ਸੁਰੱਖਿਆ, ਇਸਤਰੀ 'ਤੇ ...
ਸ਼ੇਰਪੁਰ, 16 ਜੁਲਾਈ (ਸੁਰਿੰਦਰ ਚਹਿਲ) - ਪੰਜਾਬ ਗੁਰੂਆਂ ਪੀਰਾਂ ਫ਼ਕੀਰਾਂ ਅਤੇ ਯੋਧਿਆਂ ਦੀ ਧਰਤੀ ਹੈ | ਪਿਛਲੇ ਕੁੱਝ ਸਾਲਾਂ ਵਿਚ ਨਸ਼ਿਆਂ ਕਰ ਕੇ ਇੱਥੋਂ ਦੀ ਨੌਜਵਾਨੀ ਦੀ ਦਲਦਲ ਵਿਚ ਧਸ ਕੇ ਰਹਿ ਗਈ ਸੀ | ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ...
ਅਹਿਮਦਗੜ੍ਹ, 16 ਜੁਲਾਈ (ਸੋਢੀ, ਮਹੋਲੀ)-ਸਥਾਨਕ ਗੁਰੂ ਨਾਨਕ ਸੇਵਕ ਕੀਰਤਨੀ ਜਥੇ ਵੱਲੋਂ ਗੁਰੂ ਹਰਕਿ੍ਸ਼ਨ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਗੁਰਮਿਤ ਕਥਾ ਸਮਾਗਮ ਸੰਪੰਨ ਹੋ ਗਏ | ਸ਼ਹਿਰ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ...
ਲਹਿਰਾਗਾਗਾ, 16 ਜੁਲਾਈ (ਸੂਰਜ ਭਾਨ ਗੋਇਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਸਨ ਉਹ ਪੂਰੇ ਹੋਣੇ ਸ਼ੁਰੂ ਹੋ ਗਏ ਹਨ | ਇਹ ਗੱਲ ਕਾਂਗਰਸ ਪਾਰਟੀ ਦੇ ਸੂਬਾ ਸੋਸ਼ਲ ਮੀਡੀਆ ਇੰਚਾਰਜ ਅਤੇ ...
ਸੰਗਰੂਰ, 16 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਲੱਖੋਵਾਲ ਦੋਹਾਂ ਯੂਨੀਅਨਾਂ ਦੀ ਸਾਂਝੀ ਮੀਟਿੰਗ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਪ੍ਰੀਤਮ ਸਿੰਘ ਅਤੇ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ਹੀਦ ਊਧਮ ਸਿੰਘ ਖੇਤਰੀ ਕਲੱਬ ਸੁਨਾਮ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਵਰਗ ਦੀ ਖੇਡ ਪ੍ਰਤਿਭਾ ਨੰੂ ਉੱਚਾ ਚੁੱਕਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ...
ਲੌਾਗੋਵਾਲ, 16 ਜੁਲਾਈ (ਵਿਨੋਦ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਪਿੰਡ ਮੰਡੇਰ ਕਲਾਂ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ | ਸ. ਰਾਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਲੋਕਾਂ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਸ. ਗੁਰਨਾਮ ਸਿੰਘ ਕਾਂਝਲਾ ਦੀ ਪ੍ਰਧਾਨਗੀ ਹੇਠ ਹੋਈ | ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਡਰੁੱਖਾਂ ਨੇ ਕਿਹਾ ਕਿ ਲੁਧਿਆਣਾ ਵਿਖੇ ਯੂਨੀਅਨ ...
ਲਹਿਰਾਗਾਗਾ, 16 ਜੁਲਾਈ (ਸੂਰਜ ਭਾਨ ਗੋਇਲ)-ਇੱਥੋਂ ਦੇ ਜਾਖ਼ਲ ਰੋਡ ਨੇੜੇ ਹਨੂੰਮਾਨ ਮੰਦਿਰ ਦੇ ਸਾਹਮਣੇ ਪੈਂਦੇ ਵਾਰਡ ਨੰਬਰ ਦਸ ਵਿਚ ਦੋ ਗਲੀਆਂ ਨਾ ਬਣਨ ਕਰਕੇ ਵਾਰਡ ਦੀਆਂ ਔਰਤਾਂ ਨੇ ਇਕੱਠੇ ਹੋ ਕਿ ਨਗਰ ਕੌਾਸਲ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ | ਇਸ ਮੌਕੇ ਬਲਵਿੰਦਰ ...
ਦਿੜ੍ਹਬਾ ਮੰਡੀ, 16 ਜੁਲਾਈ (ਪਰਵਿੰਦਰ ਸੋਨੂੰ)-ਆਈ. ਈ ਵਲੰਟੀਅਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਇਕ ਵਿਸ਼ੇਸ਼ ਮੀਟਿੰਗ ਗੀਤਾ ਭਵਨ ਧਰਮਸਾਲਾ ਦਿੜ੍ਹਬਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨਾੜੂ ਨੇ ਕਿਹਾ ਕਿ ਉਹ ਪਿਛਲੇ 9 ਸਾਲਾਂ ਤੋਂ ...
ਮੂਨਕ, 16 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਜਗਜੀਵਨ ਸਿੰਘ ਦੇ ਗ੍ਰਹਿ ਵਿਖੇ ਕੀਤੇ ਸਾਦੇ ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਡਿਪਟੀ ਐਡਵੋਕੇਟ ਜਨਰਲ ਪੰਜਾਬ ਹਰਿਆਣਾ ਹਾਈਕੋਰਟ ਅਰਪਿੰਦਰ ਸਿੰਘ ਸਿੱਧੂ ਨੰੂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ...
ਧਰਮਗੜ੍ਹ, 16 ਜੁਲਾਈ (ਗੁਰਜੀਤ ਸਿੰਘ ਚਹਿਲ)-ਅਧਿਆਪਕ ਦਲ ਆਗੂ ਮਾਸਟਰ ਰਣਜੀਤ ਸਿੰਘ ਛਾਜਲਾ ਦੇ ਸਪੁੱਤਰ ਜਗਜੀਵਨ ਸਿੰਘ (24 ਸਾਲ) ਦੇ ਭਰ ਜਵਾਨੀ ਵਿੱਚ ਹੋਏ ਦਿਹਾਂਤ 'ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਵਿਧਾਇਕ ਹਰਪਾਲ ਸਿੰਘ ਚੀਮਾ, ਜ਼ਿਲ੍ਹਾ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਯੂਥ ਐਾਡ ਵੈੱਲਫੇਅਰ ਸੈੱਲ ਦੇ ਜਨਰਲ ਸਕੱਤਰ ਸ੍ਰੀ ਭੁਪਿੰਦਰ ਸਿੰਘ ਸਾਰੋਂ ਨੇ ਕਿਹਾ ਕਿਸਾਨ ਕਰਜ਼ਿਆਂ ਉੱਪਰ ਲਕੀਰ ਮਾਰਨ ਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸਕ ਫ਼ੈਸਲੇ ...
ਸੰਗਰੂਰ, 16 ਜੁਲਾਈ (ਗਾਂਧੀ)-ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਸੇਵਾ ਮੁਕਤ ਨਾਇਬ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਨਮਿੱਤ ਅੰਤਿਮ ਸ਼ਰਧਾਂਜਲੀ ਸਮਾਗਮ ਮਹਿਲ ਮੁਬਾਰਕ ਗੁਰਦੁਆਰਾ ਸਾਹਿਬ ਵਿਖੇ ਹੋਇਆ | ਸਮਾਗਮ ਵਿਚ ਰਾਜਨੀਤਕ, ਸਮਾਜਿਕ ਅਤੇ ਸਾਹਿਤਕ ਸ਼ਖ਼ਸੀਅਤਾਂ ਨੇ ...
ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਕਾਂਗਰਸ ਵਰਕਰਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਕਿਸੇ ਪ੍ਰਕਾਰ ਦੀ ਅਣਦੇਖੀ ਜਾ ਵਿਤਕਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਕਾਂਗਰਸ ਵਰਕਰਾਂ ਦੀ ਅਣਥੱਕ ਮਿਹਨਤ ਅਤੇ ਜਜ਼ਬੇ ਦਾ ਹੀ ਨਤੀਜਾ ਹੈ ਜਿਸ ਦੀ ਬਦੌਲਤ 10 ਵਰਿ੍ਹਆਂ ਉਪਰੰਤ ਰਾਜ ਵਿਚ ਸਰਕਾਰ ਕਾਂਗਰਸ ਦੀ ਬਣੀ ਹੈ | ਬੀਰ ਕਲਾਂ ਨੇ ਕਿਹਾ ਕਿ ਇਹ ਵੀ ਧਿਆਨ ਵਿਚ ਆਇਆ ਹੈ ਕਿ ਕੁਝ ਅਨਸਰ ਕਾਂਗਰਸ ਪਾਰਟੀ ਦਾ ਨਾਂਅ ਵਰਤਦਿਆਂ ਆਪਣੇ ਨਿੱਜੀ ਮੁਫ਼ਾਦ ਕੱਢਣ ਵਿਚ ਲੱਗੇ ਹੋਏ ਹਨ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਦੀਆਂ ਚਾਲਾਂ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਹੱਲ ਕੱਢਣ ਦੇ ਮਨੋਰਥ ਤਹਿਤ ਜ਼ਿਲ੍ਹਾ ਕਾਂਗਰਸ ਵੱਲੋਂ ਆਪਣੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੇ ਸ਼ਨਾਖ਼ਤੀ ਕਾਰਡ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਤਹਿਤ ਚਾਰ ਦਿਨ ਸ਼ਨਾਖ਼ਤੀ ਕਾਰਡ ਬਣਾਉਣ ਲਈ ਨਿਰਧਾਰਿਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 20 ਤੋਂ 24 ਜੁਲਾਈ ਤੱਕ ਇਹ ਕਾਰਡ ਬਣਾਏ ਜਾਣਗੇ ਅਤੇ ਜੋ ਵੀ ਮੈਂਬਰ ਅਹੁਦੇਦਾਰ ਜ਼ਿਲ੍ਹਾ ਕਾਂਗਰਸ ਨਾਲ ਸੰਬੰਧਿਤ ਹਨ, ਇਨ੍ਹਾਂ ਦਿਨਾਂ ਦੌਰਾਨ ਆਪਣੇ ਸ਼ਨਾਖ਼ਤੀ ਕਾਰਡ ਬਣਵਾ ਸਕਦੇ ਹਨ | ਇਸ ਮੌਕੇ ਬੀਬੀ ਬਲਵੀਰ ਕੌਰ ਸੈਣੀ, ਮਹੇਸ਼ ਕੁਮਾਰ ਮੇਸੀ, ਪਰਮਿੰਦਰ ਸ਼ਰਮਾ, ਹਰਬੰਸ ਲਾਲ, ਬਨੀ ਸੈਣੀ ਅਤੇ ਡਿੱਕੀ ਜੇਜੀ ਆਦਿ ਅਹੁਦੇਦਾਰ ਵੀ ਮੌਜੂਦ ਸਨ |
ਸੰਗਰੂਰ, 16 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਮੁਕੇਸ਼ ਸ਼ਰਮਾ ਮੀਤ ਪ੍ਰਧਾਨ ਪੰਜਾਬ ਅਤੇ ਸ੍ਰੀ ਬਲਵਿੰਦਰ ਬਾਂਸਲ ਐਗਜ਼ੈਕਟਿਵ ਮੈਂਬਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੁੱਝ ਮਸਲਿਆਂ 'ਤੇ ...
ਧੂਰੀ, 16 ਜੁਲਾਈ (ਸੁਖਵੰਤ ਸਿੰਘ ਭੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਬਰੜਵਾਲ ਵੱਲੋਂ ਸਮੂਹ ਪਸਵਕ ਕਮੇਟੀ, ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਅਤੇ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਲਈ 200 ਦੇ ਕਰੀਬ ਬੂਟੇ ਲਗਾਏ ਗਏ | ਸਾਬਕਾ ...
ਕੁੱਪ ਕਲਾਂ, 16 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸਮਾਜਿਕ ਸਿੱਖਿਆ ਵਿਸ਼ੇ ਦੀ ਅਧਿਆਪਕਾ ਵੀਨਾ ਦੇਵੀ ਸਿੱਖਿਆ ਵਿਭਾਗ ਅੰਦਰ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਸਰਕਾਰੀ ਸੀਨੀ.ਸੈਕੰਡਰੀ ਸਕੂਲ ਅਕਬਰਪੁਰ ਛੰਨਾ ਤੋਂ ਸੇਵਾਮੁਕਤ ਹੋ ਗਏ ਹਨ | ਉਨ੍ਹਾਂ ਦੀ ...
ਧੂਰੀ, 16 ਜੁਲਾਈ (ਨਰਿੰਦਰ ਸੇਠ)-ਯੂਥ ਸਪੋਰਟਸ ਕਲੱਬ ਪਿੰਡ ਕਹੇਰੂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਹਾਂਗੀਰ ਕਹੇਰੂ ਵਿਖੇ ਸ: ਇੰਦਰਪਾਲ ਸਿੰਘ ਗੋਲਡੀ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ...
ਚੀਮਾ ਮੰਡੀ, 16 ਜੁਲਾਈ (ਦਲਜੀਤ ਸਿੰਘ ਮੱਕੜ)-ਈਕੋ ਫਰੈਂਡਜ਼ ਕਲੱਬ ਵੱਲੋਂ ਪ੍ਰਧਾਨ ਕਮਲ ਸ਼ਰਮਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੇ ਵਣ-ਮਹਾਉਤਸਵ ਮਨਾਉਂਦਿਆਂ ਕਸਬੇ ਦੇ ਇਤਿਹਾਸਕ ਗੁਰਦੁਆਰਿਆਂ ਨਾਨਕਸਰ ਸਾਹਿਬ ਵਿਖੇ ਫਲ ਅਤੇ ਫੁੱਲਦਾਰ ਸਜਾਵਟੀ ਬੂਟੇ ਲਗਾਏ ਅਤੇ ...
ਸ਼ੇਰਪੁਰ, 16 ਜੁਲਾਈ (ਦਰਸ਼ਨ ਸਿੰਘ ਖੇੜੀ)-ਇਕ ਪਾਸੇ ਸਰਕਾਰ ਵੱਲੋਂ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਤੋਂ ਰੋਕਣ ਲਈ ਹਰ ਇਕ ਸਹੂਲਤ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਦੂਜੇ ਪਾਸੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ...
ਅਮਰਗੜ੍ਹ, 16 ਜੁਲਾਈ (ਹਰਿੰਦਰ ਸਿੰਘ)-ਆਸ਼ਾ ਵਰਕਰ ਤੇ ਫੈਸ਼ੀਲਿਟੇਟਰ ਯੂਨੀਅਨ ਬਲਾਕ ਦੀ ਚੋਣ ਕਮਿਊਨਿਟੀ ਹਸਪਤਾਲ ਵਿਖੇ ਜ਼ੋਨ ਸਕੱਤਰ ਕਿਰਨਪਾਲ ਕੌਰ ਖੇੜੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਚੇਅਰਮੈਨ ਮਨਜੀਤ ਕੌਰ ਲਸੋਈ, ਪ੍ਰਧਾਨ ਰੀਤਾ ਈਸੜਾ, ...
ਮੂਣਕ, 16 ਜੁਲਾਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸੁਖਮਨੀ ਐਜੂਕੇਸ਼ਨ ਲਹਿਰਾਗਾਗਾ ਵੱਲੋਂ ਚਲਾਈ ਜਾ ਰਹੀ ਵਿੱਦਿਅਕ ਸੰਸਥਾ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਹਮੀਰਗੜ੍ਹ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ. ਰਵਿੰਦਰ ਰਿਸ਼ੀ ਨੇ ਬਤੌਰ ਮੁੱਖ ...
ਭਵਾਨੀਗੜ੍ਹ, 16 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੂੰ ਡੀ. ਜੀ. ਪੀ ਪੰਜਾਬ ਵੱਲੋਂ ਸ਼ਲਾਘਾ ਡਿਸਕ ਨਾਲ ਸਨਮਾਨਿਤ ਕਰਨ 'ਤੇ ਸੈਂਟਰਲ ਵਾਲਮੀਕੀ ਸਭਾ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ...
ਲੌਾਗੋਵਾਲ, 16 ਜੁਲਾਈ (ਵਿਨੋਦ)-ਬ੍ਰਾਹਮਣ ਸਭਾ ਢੱਡਰੀਆਂ ਵੱਲੋਂ ਅਮਰਨਾਥ ਹਮਲੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸ੍ਰੀ ਰਾਧਾ ਕਿ੍ਸ਼ਨ ਮੰਦਰ ਢੱਡਰੀਆਂ ਵਿਖੇ ਬ੍ਰਾਹਮਣ ਸਭਾ ਅਤੇ ਪਿੰਡ ਦੇ ਪਤਵੰਤਿਆਂ ਭਰਵੀਂ ...
ਅਹਿਮਦਗੜ੍ਹ 16 ਜੁਲਾਈ (ਪੁਰੀ, ਸੋਢੀ)-ਮੰਡੀ ਅਹਿਮਦਗੜ੍ਹ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਫੈਲੇ ਹੈਜ਼ੇ 'ਤੇ ਅੱਜ ਤੱਕ ਵੀ ਪੂਰੀ ਤਰ੍ਹਾਂ ਕਾਬੂ ਨਹੀਂ ਨਹੀਂ ਪਾਇਆ ਜਾ ਸਕਿਆ | ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਇੰਤਜ਼ਾਮ ਕੀਤੇ ਗਏ ਹਨ ਅਤੇ ਨਾਲ ਹੀ ...
ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਵਿਖੇ ਪਿ੍ੰਸੀਪਲ ਡਾ: ਇਕਬਾਲ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਵਿਰੋਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX