ਤਾਜਾ ਖ਼ਬਰਾਂ


'ਫਿੱਕੀ' ਦੇ ਅੰਮ੍ਰਿਤਸਰ ਚੈਪਟਰ ਦੀ ਹੋਈ ਸ਼ੁਰੂਆਤ
. . .  1 day ago
ਅੰਮ੍ਰਿਤਸਰ, 23 ਅਪ੍ਰੈਲ (ਹਰਮਿੰਦਰ ਸਿੰਘ) - ਫੈਡਰੇਸ਼ਨ ਆਫ ਇੰਡੀਅਨ ਚੈੰਬਰ ਆਫ ਕਾਮਰਸ ਐਂਡ ਇੰਡਰਸਟੀਰਜ਼ (ਫਿੱਕੀ) ਦੇ ਇਸਤਰੀ ਕਾਰੋਬਾਰ ਵਿੰਗ ਫਿੱਕੀ ਮਹਿਲਾ ਸੰਗਠਨ (ਐਫ਼.ਐਲ.ਓ) ਵਲੋਂ ਪੰਜਾਬ ਵਿਚ ਆਪਣਾ ਵਿਸਥਾਰ ਕਰਦੇ ਹੋਏ...
ਸਿੱਖਿਆ ਬੋਰਡ ਨੇ 12ਵੀਂ ਸ਼੍ਰੇਣੀ ਦੀ ਮੈਰਿਟ ਸੂਚੀ ਨਹੀ ਕੀਤੀ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 23 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 12ਵੀਂ ਸ਼੍ਰੇਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ...
ਚੈੱਕ ਬਾਊਂਸ ਮਾਮਲੇ ਵਿਚ ਅਭਿਨੇਤਾ ਰਾਜਪਾਲ ਯਾਦਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ,23 ਅਪ੍ਰੈਲ - ਦਿੱਲੀ ਦੀ ਕਰਕੜਡੂਮਾ ਅਦਾਲਤ ਨੇ ਅਭਿਨੇਤਾ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਸੀ, ਪਰ ਬਾਅਦ ਵਿੱਚ ਰਾਜਪਾਲ ਯਾਦਵ ਨੂੰ ਜ਼ਮਾਨਤ ਮਿਲ ਗਈ । ਜ਼ਿਕਰਯੋਗ ਹੈ ਕਿ ਇਸ ਅਭਿਨੇਤਾ ਦੇ ਖਿਲਾਫ 7 ਮਾਮਲੇ ਦਰਜ ਸਨ।
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ 4 ਦੌੜਾਂ ਨਾਲ ਜੇਤੂ
. . .  1 day ago
ਆਈ ਪੀ ਐੱਲ 2018 : ਆਖ਼ਰੀ ਓਵਰ 'ਚ ਡੀ ਡੀ ਨੂੰ ਜਿੱਤਣ ਲਈ 17 ਦੌੜਾਂ ਦੀ ਲੋੜ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਪੰਜਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਚੌਥਾ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਜ਼ਬਰਦਸਤ ਤੀਜਾ ਝਟਕਾ , ਕਪਤਾਨ ਗੰਭੀਰ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ2018 : ਡੀ ਡੀ ਨੂੰ ਪਹਿਲਾ ਝਟਕਾ , ਮੈਕਸਵੈੱਲ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਿੱਤ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਲਈ 2 ਕਰੋੜ 50 ਲੱਖ ਰੁਪਏ ਜਾਰੀ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- 14ਵੇਂ ਵਿੱਤ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਲਈ 2 ਕਰੋੜ 50 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਹੋਵੇਗਾ। ਇਹ ਜਾਣਕਾਰੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰ ਦਾ ਸਮਾਨ ਸੜ ਕੇ ਸੁਆਹ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪਿੰਡ ਸਨ੍ਹੇਰ ਵਿਖੇ ਇਕ ਘਰ 'ਚ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਕੱਤਰ ਵੇਰਵਿਆਂ ਅਨੁਸਾਰ ਬਲਬੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਸਨ੍ਹੇਰ ਦੇ ਘਰ ਰਾਤ ਸਮੇਂ ਸ਼ਾਰਟ ਸਰਕਿਟ ਨਾਲ ਤੂੜੀ ਵਾਲੇ ਕਮਰੇ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਦੇ ਰੰਗ ਨਿਆਰੇ...

ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਸੂਬਾ ਅੰਦਰ ਬਦਲੀ ਸੱਤ੍ਹਾ ਪ੍ਰਵਿਰਤੀ ਕਾਰਨ ਮੁਲਾਜ਼ਮਾਂ ਦੀਆਂ ਬਦਲੀਆਂ ਹੋਣਾ ਤੈਅ ਹੀ ਸੀ ਪ੍ਰੰਤੂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵਿਭਾਗ ਦੇ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਸਟਾਫ਼ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਝਗੜਿਆਂ 'ਚ 3 ਜਣੇ ਜ਼ਖ਼ਮੀ

ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਵੱਖ-ਵੱਖ ਪਿੰਡਾਂ 'ਚ ਹੋਏ ਝਗੜਿਆਂ ਦੌਰਾਨ ਇਕ ਲੜਕੀ ਅਤੇ ਇਕ ਲੜਕੇ ਸਣੇ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪਹਿਲਾ ਝਗੜਾ ਪਿੰਡ ਕੰਨਲਾਂ ਵਾਲੇ ਝੁੱਗੇ ਵਿਚ ਹੋਇਆ, ਜਿਸ 'ਚ ਸੰਦੀਪ ਕੁਮਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਚੋਣ

ਅਸ਼ੋਕ ਕੁਮਾਰ ਲਾਧੂਕਾ ਪੰਜਾਬ ਪ੍ਰਧਾਨ ਨਿਯੁਕਤ

ਮੰਡੀ ਲਾਧੂਕਾ, 16 ਜੁਲਾਈ (ਮਨਪ੍ਰੀਤ ਸਿੰਘ ਸੈਣੀ)- ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੱਜ ਬਠਿੰਡਾ ਵਿਖੇ ਕੀਤੀ ਗਈ। ਇਸ ਮੀਟਿੰਗ 'ਚ ਪੰਜਾਬ ਭਰ ਤੋਂ ਪੁੱਜੇ ਪੀ. ਟੀ. ਆਈ. ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੂੰ ਤਬਦੀਲ ਕਰਕੇ ਨਵੇਂ ਪੰਜਾਬ ਪ੍ਰਧਾਨ ਅਸ਼ੋਕ ਕੁਮਾਰ ਲਾਧੂਕਾ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਦੇ ਨਾਲ ਹੀ ਨਵੀਂ ਸੂਬਾ ਪੱਧਰੀ ਕਮੇਟੀ ਦਾ ਗਠਨ ਕਰਨ ਤੋਂ ਬਾਅਦ ਪਵਨ ਬਿਸ਼ਨੋਈ, ਸੰਜੀਵ ਫਿਰੋਜ਼ਪੁਰ, ਅਰਵਿੰਦ ਗਿੱਲ ਮਾਨਸਾ, ਕਮਲ ਮਾਨਸਾ, ਰਜਨੀ ਬਾਲਾ ਬਠਿੰਡਾ, ਰਣਬੀਰ ਸਿੰਘ ਬਠਿੰਡਾ, ਮਨਦੀਪ ਕੁੰਦੀ ਆਦਿ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਵ-ਨਿਯੁਕਤ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਲਾਧੂਕਾ ਨੇ ਦੱਸਿਆ ਕਿ ਅਕਾਲੀ-ਭਾਜਪਾ ਦੀ ਕੈਬਨਿਟ ਵੱਲੋਂ 646 ਪੀ. ਟੀ. ਆਈ. ਅਧਿਆਪਕਾਂ ਦੀ ਭਰਤੀ ਕਰਨ ਲਈ 09-05-2011 ਨੂੰ ਇਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਵੱਲੋਂ 646 ਅਸਾਮੀਆਂ ਦੀ ਭਰਤੀ ਕਰਵਾਉਣ ਲਈ ਯੂਨੀਅਨ ਦੇ ਵੱਲੋਂ ਕਾਫੀ ਸੰਘਰਸ਼ ਕਰਨ ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਅਧਿਆਪਕਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਅਧਿਆਪਕਾਂ 'ਤੇ ਲਾਠੀਚਾਰਜ ਕਰਦੀ ਰਹੀ ਹੈ ਅਤੇ ਅਧਿਆਪਕ ਆਗੂਆਂ 'ਤੇ ਅਨੇਕਾਂ ਹੀ ਝੂਠੇ ਪਰਚੇ ਵੀ ਦਰਜ ਕੀਤੇ ਗਏ ਸਨ। ਸੂਬਾ ਪ੍ਰਧਾਨ ਅਸ਼ੋਕ ਕੁਮਾਰ ਲਾਧੂਕਾ ਨੇ ਦੱਸਿਆ ਕਿ ਸੱਤ੍ਹਾ 'ਚ ਨਵੀਂ ਆਈ ਕਾਂਗਰਸ ਸਰਕਾਰ ਦੇ ਹਰੇਕ ਅਹੁਦੇਦਾਰ ਅਤੇ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਪੀ. ਟੀ. ਆਈ. ਅਧਿਆਪਕ ਯੂਨੀਅਨ ਲਿਖਤੀ ਰੂਪ 'ਚ 646 ਅਸਾਮੀਆਂ ਦੀ ਭਰਤੀ ਕਰਨ ਲਈ ਜਾਣੂੰ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 5-6 ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਦੀ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਸੂਬਾ ਪ੍ਰਧਾਨ ਨੇ ਅੱਗੇ ਦੱਸਿਆ ਕਿ ਬੇਰੁਜ਼ਗਾਰ ਪੀ. ਟੀ. ਆਈ. ਯੂਨੀਅਨ ਦੇ ਵੱਲੋਂ ਅੱਜ ਸੂਬਾ ਪੱਧਰੀ ਚੋਣ ਕੀਤੀ ਗਈ ਹੈ ਅਤੇ ਜਲਦੀ ਹੀ ਯੂਨੀਅਨ ਦੇ ਵੱਲੋਂ 646 ਪੀ. ਟੀ. ਆਈ. ਅਧਿਆਪਕਾਂ ਦੀ ਭਰਤੀ ਕਰਵਾਉਣ ਲਈ ਸਰਕਾਰ ਦੇ ਨਾਲ ਆਰ-ਪਾਰ ਦੀ ਲੜਾਈ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਮਾਖਾ ਮਾਨਸਾ, ਰਜਨੀ ਬਾਲਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਹਰਜਿੰਦਰ, ਮਨਜੀਤ ਸਿੰਘ ਮਲੋਟ, ਬਿਲਰਾਜ ਸਿੰਘ ਲੁਧਿਆਣਾ, ਮਨਦੀਪ ਕੁੰਦੀ ਮੋਗਾ, ਅਵਤਾਰ ਸੰਗਰੂਰ , ਰਾਜਪਾਲ ਜਲਾਲਾਬਾਦ , ਜਗਮੀਤ ਹੱਡੀ ਵਾਲਾ, ਹਰਜਿੰਦਰ ਕੁਮਾਰ ਅਬੋਹਰ , ਸੰਜੀਵ ਫਿਰੋਜਪੁਰ, ਰਵਿੰਦਰ ਕੁਮਾਰ ਫਾਜ਼ਿਲਕਾ, ਸੁਖਦੇਵ ਸਿੰਘ ਮਾਨਸਾ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਪੁਰਾਣੀ ਰੰਜਸ਼ ਤਹਿਤ ਵਿਅਕਤੀ ਦਾ ਕਤਲ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਗੱਦਾ ਡੋਬ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਗੱਦਾ ਡੋਬ 'ਚ ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ (50 ਸਾਲ) ਦੀ ਪਿੰਡ ਦੇ ਕਿਸੇ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਨੇ ਰੇਲਵੇ ਪਾਰਕ 'ਚ ਕੂੜੇਦਾਨ ਰਖਵਾਏ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸਮਾਜ ਭਲਾਈ ਦੇ ਕੰਮਾਂ ਨੂੰ ਹਮੇਸ਼ਾ ਤਰਜੀਹ ਦੇ ਰਹੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰੇਲਵੇ ਪਾਰਕ ਵਿਚ ਸਾਫ਼-ਸਫ਼ਾਈ ਰੱਖਣ ਲਈ 4 ਕੂੜੇਦਾਨ ਰਖਵਾਏ ਗਏ | ਰੋਜ਼ਾਨਾ ਪਾਰਕ ਵਿਚ ਸੈਰ ਕਰ ਰਹੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਮੱਲਾਂਵਾਲਾ, 16 ਜੁਲਾਈ (ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਦੇ ਵਾਰਡ ਨੰਬਰ-8 'ਚ ਲੱਗੇ ਗੰਦਗੀ ਦੇ ਢੇਰ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਭਿੰਦਰ ਸਿੰਘ ਨੇ ਦੱਸਿਆ ਹੈ ਕਿ ਸਾਡੇ ਘਰ ਦੇ ਸਾਹਮਣੇ ਖਾਲੀ ਪਏ ਪਲਾਟ ਵਿਚ ...

ਪੂਰੀ ਖ਼ਬਰ »

ਡੇਰਾ ਭਜਨ ਗੜ੍ਹ ਗੋਲੂ ਕਾ ਮੋੜ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸ੍ਰੀਮਾਨ 108 ਸੰਤ ਬਾਬਾ ਵਚਨ ਸਿੰਘ ਮਹਾਰਾਜ ਦਾ ਸਾਲਾਨਾ ਜੋੜ ਮੇਲਾ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਜੋੜ ਮੇਲੇ 'ਚ ਵੱਖ-ਵੱਖ ਸੂਬਿਆਂ ਤੋਂ ਇਲਾਵਾ ਪੰਜਾਬ ਭਰ ਤੇ ਇਲਾਕੇ ਵਿਚ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਭਲਕੇ ਹੋਣਗੇ ਲੋਕਾਂ ਦੇ ਰੂ-ਬ-ਰੂ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ 'ਚ ਕੁਝ ਦੇਰੀ ਹੋ ਜਾਣ ਅਤੇ ਰਾਸ਼ਟਰਪਤੀ ਦੀ ਹੋ ਰਹੀ ਚੋਣ 'ਚ ਵੋਟ ਪਾਉਣ ਉਪਰੰਤ ਹੀ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ 17 ਜੁਲਾਈ ਨੂੰ ਸ਼ਾਮ ਤੱਕ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਪੂਹਲਾ ਦੇ ਸ਼ਹੀਦੀ ਦਿਹਾੜੇ 'ਤੇ ਫੈਡਰੇਸ਼ਨ ਗਰੇਵਾਲ ਵੱਲੋਂ ਕੇਸ ਸਤਿਕਾਰ ਮੁਹਿੰਮ ਦਾ ਆਗਾਜ਼

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਗੁਰਸਿੱਖ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਮਨਾਇਆ ਗਿਆ ਜਿੱਥੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਕਿਸਾਨ ਆਗੂ ਸੁਰਜੀਤ ਸਿੰਘ ਭੜੋਲੀ ਭੰਨ ਦਾ ਦਿਹਾਂਤ

ਮਮਦੋਟ, 16 ਜੁਲਾਈ (ਜਸਬੀਰ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਭੜੋਲੀ ਭੰਨ (45) ਦਾ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਬੀਤੇ 20-22 ਸਾਲ ਤੋਂ ਕਿਸਾਨ ਆਗੂ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ...

ਪੂਰੀ ਖ਼ਬਰ »

ਰਾਏ ਸਿੱਖ ਬਿਰਾਦਰੀ ਦੇ ਸੰਮੇਲਨ ਲਈ ਅਹੁਦੇਦਾਰਾਂ ਨੇ ਵਿਚਾਰੇ ਮਸਲੇ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਆਲ ਇੰਡੀਆ ਰਾਏ ਸਿੱਖ ਸ਼ੋ੍ਰਮਣੀ ਪੰਚਾਇਤ ਦੀ ਇਕ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਗੁਰੂਹਰਸਹਾਏ ਵਿਖੇ ਹੋਈ | ਇਸ ਮੀਟਿੰਗ 'ਚ 30 ਅਤੇ 31 ਅਗਸਤ ਨੂੰ ਹੋਣ ਵਾਲੇ ਰਾਏ ਸਿੱਖ ਬਿਰਾਦਰੀ ਸੰਮੇਲਨ ਦੇ ...

ਪੂਰੀ ਖ਼ਬਰ »

ਸਾਹਿਤ ਸਭਾ ਮੁੱਦਕੀ ਦੀ ਮੀਟਿੰਗ

ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਸਾਹਿਤ ਸਭਾ ਮੁੱਦਕੀ ਦੇ ਪ੍ਰਧਾਨ ਸੁਖਦੀਪ ਸਿੰਘ ਗਿੱਲ (ਰੰਮੀ ਗਿੱਲ) ਦੀ ਪ੍ਰਧਾਨਗੀ 'ਚ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੀ ਧਰਮਸ਼ਾਲਾ ਵਿਖੇ ਸਾਹਿਤ ਸਭਾ ਮੁੱਦਕੀ ਦੀ ਮੀਟਿੰਗ ਹੋਈ, ਜਿਸ 'ਚ ਮੁੱਦਕੀ ਅਤੇ ਲਾਗਲੇ ...

ਪੂਰੀ ਖ਼ਬਰ »

ਕਿਸਾਨ ਆਗੂ ਸੁਰਜੀਤ ਸਿੰਘ ਭੜੋਲੀ ਭੰਨ ਦਾ ਦਿਹਾਂਤ

ਮਮਦੋਟ, 16 ਜੁਲਾਈ (ਜਸਬੀਰ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਭੜੋਲੀ ਭੰਨ (45) ਦਾ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਬੀਤੇ 20-22 ਸਾਲ ਤੋਂ ਕਿਸਾਨ ਆਗੂ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਪੂਹਲਾ ਦੇ ਸ਼ਹੀਦੀ ਦਿਹਾੜੇ 'ਤੇ ਫੈਡਰੇਸ਼ਨ ਗਰੇਵਾਲ ਵੱਲੋਂ ਕੇਸ ਸਤਿਕਾਰ ਮੁਹਿੰਮ ਦਾ ਆਗਾਜ਼

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਗੁਰਸਿੱਖ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਮਨਾਇਆ ਗਿਆ ਜਿੱਥੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਸਿੰਘ ਨੇ 32 ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਕੰਪਿਊਟਰ ਹਾਰਡਵੇਅਰ ਅਤੇ ਨੈੱਟਵਰਕਿੰਗ ਦੇ 45 ਰੋਜ਼ਾ ਕੋਰਸ ਟ੍ਰੇਨਿੰਗ ਸਮਾਪਤ ਹੋਣ 'ਤੇ ਸਰਟੀਫ਼ਿਕੇਟ ਵੰਡ ਸਮਾਰੋਹ ...

ਪੂਰੀ ਖ਼ਬਰ »

ਮਲਕੀਤ ਸਿੰਘ ਨੇ ਡੀ. ਈ. ਓ. ਸੈਕੰਡਰੀ ਦਾ ਕਾਰਜਭਾਰ ਸੰਭਾਲਿਆ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਮਲਕੀਤ ਸਿੰਘ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ ਦਾ ਕਾਰਜਭਾਰ ਸੰਭਾਲ ਲਿਆ ਹੈ | ਇਸ ਮੌਕੇ ਪ੍ਰਗਟ ਸਿੰਘ ਬਰਾੜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ, ਸੁਖਵਿੰਦਰ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਢਿੱਲੋਂ ਕੋਲਡ ਸਟੋਰ ਵਿਖੇ ਜਸਕਰਨ ਸਿੰਘ ਕੋਠੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਜਸਵਿੰਦਰ ਸਿੰਘ ਘੱਲ ਕਲਾਂ ਦੀ ਹੋਈ ਮੌਤ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਬੈਟਰਥਿੰਕ ਦੀ ਵਿਦਿਆਰਥਣ ਜਸਲੀਨ ਨੇ ਆਈਲੈਟਸ 'ਚੋਂ ਲਏ 6 ਬੈਂਡ

ਫ਼ਿਰੋਜ਼ਪੁਰ/ਜ਼ੀਰਾ, 16 ਜੁਲਾਈ (ਮਲਕੀਅਤ ਸਿੰਘ, ਜਗਤਾਰ ਸਿੰਘ ਮਨੇਸ)- ਬੈਟਰਥਿੰਕ ਅਤੇ ਮੈਕਰੋ ਗਲੋਬਲ ਸੰਸਥਾਵਾਂ ਸਿੱਖਿਆ ਦੇ ਖੇਤਰ 'ਚ ਪਿਛਲੇ ਲੰਮੇ ਸਮੇਂ ਤੋਂ ਅਹਿਮ ਸੇਵਾਵਾਂ ਨਿਭਾ ਰਹੀਆਂ ਹਨ, ਜਿਸ ਸਦਕਾ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਵਾਉਣ ਦੇ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਯੂਨੀਅਨ ਜ਼ੀਰਾ ਦੀ ਮੀਟਿੰਗ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਫ਼ੋਟੋਗ੍ਰਾਫ਼ਰ ਯੂਨੀਅਨ ਜ਼ੀਰਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਕੁੱਕੀ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸਕੂਲ ਵਿਖੇ ਹੋਈ | ਇਸ ਮੌਕੇ ਸਰਕਾਰ ਵੱਲਾ ਫੋਟੋਗ੍ਰਾਫ਼ਰੀ ਦੇ ਸਮਾਨ 'ਤੇ ਲਗਾਏ ਗਏ ਜੀ. ਐੱਸ. ਟੀ. ਦੀ ਨਿਖੇਧੀ ...

ਪੂਰੀ ਖ਼ਬਰ »

ਊਧਮ ਸਿੰਘ ਦੇ ਸ਼ਹੀਦੀ ਸਮਾਗਮ ਸਬੰਧੀ ਪੋਸਟਰ ਜਾਰੀ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 30 ਜੁਲਾਈ ਨੂੰ ਕੈਂਸਰ ਪੀੜਤ ਬੱਚਿਆਂ ਨੂੰ ਸਮਰਪਿਤ ਚੰਡੀਗੜ੍ਹ ਵਿਖੇ ਮਿਸਾਲ ਮਾਰਚ ਹੋ ਰਿਹਾ ਹੈ, ਜਿਸ ਦਾ ਪੋਸਟਰ ਅੱਜ ਗੋਲੂ ਕਾ ਮੋੜ ਵਿਖੇ ਸਾਬਕਾ ਮੰਤਰੀ ਹੰਸ ...

ਪੂਰੀ ਖ਼ਬਰ »

ਸਕੂਲ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 16 ਜੁਲਾਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸ੍ਰੀ ਐੱਸ. ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੂਡੀਸ਼ੀਅਲ ਮਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਘੱਲ ਖੁਰਦ ਨੂੰ ਸਿਆਸੀ ਤਬਾਦਲਿਆਂ ਦਾ ਸੇਕ ਲੱਗਣਾ ਜਾਰੀ

ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਸੂਬੇ 'ਚ ਆਏ ਸੱਤ੍ਹਾ ਪਰਿਵਰਤਨ ਦੌਰਾਨ ਅਕਾਲੀ-ਭਾਜਪਾ ਸਰਕਾਰ ਸਮੇਂ ਦਫ਼ਤਰਾਂ ਦਾ ਅਨੰਦ ਮਾਣਦੇ ਮੁਲਾਜ਼ਮਾਂ 'ਤੇ ਗਾਜ ਡਿੱਗਣੀ ਯਕੀਨੀ ਸੀ, ਜਿਸ ਤਹਿਤ ਬੀ.ਡੀ.ਪੀ.ਓ. ਦਫ਼ਤਰ ਘੱਲ ਖੁਰਦ ਵੀ ਸਿਆਸੀ ਸੇਕ ਤੋਂ ਬਚ ਨਾ ...

ਪੂਰੀ ਖ਼ਬਰ »

ਗਾਇਕ ਜੋੜੀ ਬਿੱਟੂ ਖੰਨੇ ਵਾਲਾ ਤੇ ਬੀਬਾ ਸੁਰਮਣੀ ਦਾ ਸਨਮਾਨ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਕਰਵਾਏ ਗਏ ਸਾਲਾਨਾ ਮੇਲੇ 'ਤੇ ਪੁੱਜੀ ਗਾਇਕ ਜੋੜੀ ਬਿੱਟੂ ਖੰਨੇ ਵਾਲਾ ਤੇ ਬੀਬਾ ਸੁਰਮਣੀ ਦਾ ਵਧੀਆ ਗਾਇਕੀ ਬਦਲੇ ਮੇਲਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੇਲੇ 'ਚ ...

ਪੂਰੀ ਖ਼ਬਰ »

ਸਨ੍ਹੇਰ ਪਿੰਡ ਵਿਖੇ ਡਰਾਈ ਡੇਅ ਮਨਾਇਆ

ਜ਼ੀਰਾ 16 ਜੁਲਾਈ (ਜਗਤਾਰ ਸਿੰਘ ਮਨੇਸ)- ਸਿਵਲ ਸਰਜਨ ਫ਼ਿਰੋਜ਼ਪੁਰ ਤੇ ਮੁੱਢਲਾ ਸਿਹਤ ਕੇਂਦਰ ਕੱਸੋਆਣਾ ਦੇ ਐੱਸ. ਐੱਮ. ਓ. ਡਾ. ਗੁਰਬਖ਼ਸ਼ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ੀਰਾ ਦੇ ਨੇੜਲੇ ਪਿੰਡ ਸਨ੍ਹੇਰ ਵਿਖੇ ਡਰਾਈ ਡੇਅ ਮਨਾਇਆ ਗਿਆ | ਇਸ ਦੌਰਾਨ ਗੁਰਜੀਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਐਕਟਿਵਾ ਚੋਰੀ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ, ਮਲਕੀਅਤ ਸਿੰਘ)- ਦਿਨ-ਦਿਹਾੜੇ ਹੁੰਦੀਆਂ ਚੋਰੀਆਂ ਦਾ ਮਾਮਲਾ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਕਿਤੇ ਨਾ ਕਿਤੇ ਕਿਸੇ ਵਾਹਨ ਦੀ ਚੋਰੀ ਹੋਈ ਹੁੰਦੀ ਹੈ ਜਾਂ ਫਿਰ ਕਿਸੇ ਦੁਕਾਨ ਨੂੰ ਸੰਨ੍ਹ ਲੱਗੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX