ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- 14ਵੇਂ ਵਿੱਤ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਲਈ 2 ਕਰੋੜ 50 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਹੋਵੇਗਾ। ਇਹ ਜਾਣਕਾਰੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ...
ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪਿੰਡ ਸਨ੍ਹੇਰ ਵਿਖੇ ਇਕ ਘਰ 'ਚ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਕੱਤਰ ਵੇਰਵਿਆਂ ਅਨੁਸਾਰ ਬਲਬੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਸਨ੍ਹੇਰ ਦੇ ਘਰ ਰਾਤ ਸਮੇਂ ਸ਼ਾਰਟ ਸਰਕਿਟ ਨਾਲ ਤੂੜੀ ਵਾਲੇ ਕਮਰੇ ...
ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਸੂਬਾ ਅੰਦਰ ਬਦਲੀ ਸੱਤ੍ਹਾ ਪ੍ਰਵਿਰਤੀ ਕਾਰਨ ਮੁਲਾਜ਼ਮਾਂ ਦੀਆਂ ਬਦਲੀਆਂ ਹੋਣਾ ਤੈਅ ਹੀ ਸੀ ਪ੍ਰੰਤੂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵਿਭਾਗ ਦੇ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਸਟਾਫ਼ ਦੀਆਂ ...
ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਵੱਖ-ਵੱਖ ਪਿੰਡਾਂ 'ਚ ਹੋਏ ਝਗੜਿਆਂ ਦੌਰਾਨ ਇਕ ਲੜਕੀ ਅਤੇ ਇਕ ਲੜਕੇ ਸਣੇ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪਹਿਲਾ ਝਗੜਾ ਪਿੰਡ ਕੰਨਲਾਂ ਵਾਲੇ ਝੁੱਗੇ ਵਿਚ ਹੋਇਆ, ਜਿਸ 'ਚ ਸੰਦੀਪ ਕੁਮਾਰ ...
ਮੰਡੀ ਲਾਧੂਕਾ, 16 ਜੁਲਾਈ (ਮਨਪ੍ਰੀਤ ਸਿੰਘ ਸੈਣੀ)- ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੱਜ ਬਠਿੰਡਾ ਵਿਖੇ ਕੀਤੀ ਗਈ। ਇਸ ਮੀਟਿੰਗ 'ਚ ਪੰਜਾਬ ਭਰ ਤੋਂ ਪੁੱਜੇ ਪੀ. ਟੀ. ਆਈ. ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ...
ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਗੱਦਾ ਡੋਬ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਗੱਦਾ ਡੋਬ 'ਚ ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ (50 ਸਾਲ) ਦੀ ਪਿੰਡ ਦੇ ਕਿਸੇ ...
ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸਮਾਜ ਭਲਾਈ ਦੇ ਕੰਮਾਂ ਨੂੰ ਹਮੇਸ਼ਾ ਤਰਜੀਹ ਦੇ ਰਹੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰੇਲਵੇ ਪਾਰਕ ਵਿਚ ਸਾਫ਼-ਸਫ਼ਾਈ ਰੱਖਣ ਲਈ 4 ਕੂੜੇਦਾਨ ਰਖਵਾਏ ਗਏ | ਰੋਜ਼ਾਨਾ ਪਾਰਕ ਵਿਚ ਸੈਰ ਕਰ ਰਹੇ ...
ਮੱਲਾਂਵਾਲਾ, 16 ਜੁਲਾਈ (ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਦੇ ਵਾਰਡ ਨੰਬਰ-8 'ਚ ਲੱਗੇ ਗੰਦਗੀ ਦੇ ਢੇਰ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਭਿੰਦਰ ਸਿੰਘ ਨੇ ਦੱਸਿਆ ਹੈ ਕਿ ਸਾਡੇ ਘਰ ਦੇ ਸਾਹਮਣੇ ਖਾਲੀ ਪਏ ਪਲਾਟ ਵਿਚ ...
ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸ੍ਰੀਮਾਨ 108 ਸੰਤ ਬਾਬਾ ਵਚਨ ਸਿੰਘ ਮਹਾਰਾਜ ਦਾ ਸਾਲਾਨਾ ਜੋੜ ਮੇਲਾ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਜੋੜ ਮੇਲੇ 'ਚ ਵੱਖ-ਵੱਖ ਸੂਬਿਆਂ ਤੋਂ ਇਲਾਵਾ ਪੰਜਾਬ ਭਰ ਤੇ ਇਲਾਕੇ ਵਿਚ ...
ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ 'ਚ ਕੁਝ ਦੇਰੀ ਹੋ ਜਾਣ ਅਤੇ ਰਾਸ਼ਟਰਪਤੀ ਦੀ ਹੋ ਰਹੀ ਚੋਣ 'ਚ ਵੋਟ ਪਾਉਣ ਉਪਰੰਤ ਹੀ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ 17 ਜੁਲਾਈ ਨੂੰ ਸ਼ਾਮ ਤੱਕ ...
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਗੁਰਸਿੱਖ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਮਨਾਇਆ ਗਿਆ ਜਿੱਥੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ...
ਮਮਦੋਟ, 16 ਜੁਲਾਈ (ਜਸਬੀਰ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਭੜੋਲੀ ਭੰਨ (45) ਦਾ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਬੀਤੇ 20-22 ਸਾਲ ਤੋਂ ਕਿਸਾਨ ਆਗੂ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ...
ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਆਲ ਇੰਡੀਆ ਰਾਏ ਸਿੱਖ ਸ਼ੋ੍ਰਮਣੀ ਪੰਚਾਇਤ ਦੀ ਇਕ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਗੁਰੂਹਰਸਹਾਏ ਵਿਖੇ ਹੋਈ | ਇਸ ਮੀਟਿੰਗ 'ਚ 30 ਅਤੇ 31 ਅਗਸਤ ਨੂੰ ਹੋਣ ਵਾਲੇ ਰਾਏ ਸਿੱਖ ਬਿਰਾਦਰੀ ਸੰਮੇਲਨ ਦੇ ...
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਸਾਹਿਤ ਸਭਾ ਮੁੱਦਕੀ ਦੇ ਪ੍ਰਧਾਨ ਸੁਖਦੀਪ ਸਿੰਘ ਗਿੱਲ (ਰੰਮੀ ਗਿੱਲ) ਦੀ ਪ੍ਰਧਾਨਗੀ 'ਚ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੀ ਧਰਮਸ਼ਾਲਾ ਵਿਖੇ ਸਾਹਿਤ ਸਭਾ ਮੁੱਦਕੀ ਦੀ ਮੀਟਿੰਗ ਹੋਈ, ਜਿਸ 'ਚ ਮੁੱਦਕੀ ਅਤੇ ਲਾਗਲੇ ...
ਮਮਦੋਟ, 16 ਜੁਲਾਈ (ਜਸਬੀਰ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਭੜੋਲੀ ਭੰਨ (45) ਦਾ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਬੀਤੇ 20-22 ਸਾਲ ਤੋਂ ਕਿਸਾਨ ਆਗੂ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ...
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਗੁਰਸਿੱਖ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਮਨਾਇਆ ਗਿਆ ਜਿੱਥੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ...
ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਕੰਪਿਊਟਰ ਹਾਰਡਵੇਅਰ ਅਤੇ ਨੈੱਟਵਰਕਿੰਗ ਦੇ 45 ਰੋਜ਼ਾ ਕੋਰਸ ਟ੍ਰੇਨਿੰਗ ਸਮਾਪਤ ਹੋਣ 'ਤੇ ਸਰਟੀਫ਼ਿਕੇਟ ਵੰਡ ਸਮਾਰੋਹ ...
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਮਲਕੀਤ ਸਿੰਘ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ ਦਾ ਕਾਰਜਭਾਰ ਸੰਭਾਲ ਲਿਆ ਹੈ | ਇਸ ਮੌਕੇ ਪ੍ਰਗਟ ਸਿੰਘ ਬਰਾੜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ, ਸੁਖਵਿੰਦਰ ਸਿੰਘ ਜ਼ਿਲ੍ਹਾ ...
ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਢਿੱਲੋਂ ਕੋਲਡ ਸਟੋਰ ਵਿਖੇ ਜਸਕਰਨ ਸਿੰਘ ਕੋਠੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਜਸਵਿੰਦਰ ਸਿੰਘ ਘੱਲ ਕਲਾਂ ਦੀ ਹੋਈ ਮੌਤ 'ਤੇ ਗਹਿਰੇ ਦੁੱਖ ਦਾ ...
ਫ਼ਿਰੋਜ਼ਪੁਰ/ਜ਼ੀਰਾ, 16 ਜੁਲਾਈ (ਮਲਕੀਅਤ ਸਿੰਘ, ਜਗਤਾਰ ਸਿੰਘ ਮਨੇਸ)- ਬੈਟਰਥਿੰਕ ਅਤੇ ਮੈਕਰੋ ਗਲੋਬਲ ਸੰਸਥਾਵਾਂ ਸਿੱਖਿਆ ਦੇ ਖੇਤਰ 'ਚ ਪਿਛਲੇ ਲੰਮੇ ਸਮੇਂ ਤੋਂ ਅਹਿਮ ਸੇਵਾਵਾਂ ਨਿਭਾ ਰਹੀਆਂ ਹਨ, ਜਿਸ ਸਦਕਾ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਵਾਉਣ ਦੇ ...
ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਫ਼ੋਟੋਗ੍ਰਾਫ਼ਰ ਯੂਨੀਅਨ ਜ਼ੀਰਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਕੁੱਕੀ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸਕੂਲ ਵਿਖੇ ਹੋਈ | ਇਸ ਮੌਕੇ ਸਰਕਾਰ ਵੱਲਾ ਫੋਟੋਗ੍ਰਾਫ਼ਰੀ ਦੇ ਸਮਾਨ 'ਤੇ ਲਗਾਏ ਗਏ ਜੀ. ਐੱਸ. ਟੀ. ਦੀ ਨਿਖੇਧੀ ...
ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 30 ਜੁਲਾਈ ਨੂੰ ਕੈਂਸਰ ਪੀੜਤ ਬੱਚਿਆਂ ਨੂੰ ਸਮਰਪਿਤ ਚੰਡੀਗੜ੍ਹ ਵਿਖੇ ਮਿਸਾਲ ਮਾਰਚ ਹੋ ਰਿਹਾ ਹੈ, ਜਿਸ ਦਾ ਪੋਸਟਰ ਅੱਜ ਗੋਲੂ ਕਾ ਮੋੜ ਵਿਖੇ ਸਾਬਕਾ ਮੰਤਰੀ ਹੰਸ ...
ਫ਼ਿਰੋਜ਼ਪੁਰ, 16 ਜੁਲਾਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸ੍ਰੀ ਐੱਸ. ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੂਡੀਸ਼ੀਅਲ ਮਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ...
ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਸੂਬੇ 'ਚ ਆਏ ਸੱਤ੍ਹਾ ਪਰਿਵਰਤਨ ਦੌਰਾਨ ਅਕਾਲੀ-ਭਾਜਪਾ ਸਰਕਾਰ ਸਮੇਂ ਦਫ਼ਤਰਾਂ ਦਾ ਅਨੰਦ ਮਾਣਦੇ ਮੁਲਾਜ਼ਮਾਂ 'ਤੇ ਗਾਜ ਡਿੱਗਣੀ ਯਕੀਨੀ ਸੀ, ਜਿਸ ਤਹਿਤ ਬੀ.ਡੀ.ਪੀ.ਓ. ਦਫ਼ਤਰ ਘੱਲ ਖੁਰਦ ਵੀ ਸਿਆਸੀ ਸੇਕ ਤੋਂ ਬਚ ਨਾ ...
ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਕਰਵਾਏ ਗਏ ਸਾਲਾਨਾ ਮੇਲੇ 'ਤੇ ਪੁੱਜੀ ਗਾਇਕ ਜੋੜੀ ਬਿੱਟੂ ਖੰਨੇ ਵਾਲਾ ਤੇ ਬੀਬਾ ਸੁਰਮਣੀ ਦਾ ਵਧੀਆ ਗਾਇਕੀ ਬਦਲੇ ਮੇਲਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੇਲੇ 'ਚ ...
ਜ਼ੀਰਾ 16 ਜੁਲਾਈ (ਜਗਤਾਰ ਸਿੰਘ ਮਨੇਸ)- ਸਿਵਲ ਸਰਜਨ ਫ਼ਿਰੋਜ਼ਪੁਰ ਤੇ ਮੁੱਢਲਾ ਸਿਹਤ ਕੇਂਦਰ ਕੱਸੋਆਣਾ ਦੇ ਐੱਸ. ਐੱਮ. ਓ. ਡਾ. ਗੁਰਬਖ਼ਸ਼ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ੀਰਾ ਦੇ ਨੇੜਲੇ ਪਿੰਡ ਸਨ੍ਹੇਰ ਵਿਖੇ ਡਰਾਈ ਡੇਅ ਮਨਾਇਆ ਗਿਆ | ਇਸ ਦੌਰਾਨ ਗੁਰਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਇਸ ਦਿਨ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਹਫ਼ਤੇ ਵਿਚ ਇਕ ਦਿਨ ਨੂੰ ਡਰਾਈ ਡੇਅ ਦੇ ਤੌਰ 'ਤੇ ਮਨਾਉਣ ਲਈ ਕਿਹਾ ਗਿਆ ਹੈ, ਇਸ ਲਈ ਸਾਨੂੰ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਇਹ ਦਿਨ ਜ਼ਰੂਰ ਹੀ ਮਨਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਸ ਦਿਨ ਸਾਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਕਰਨੀ ਚਾਹੀਦੀ ਹੈ ਅਤੇ ਘਰਾਂ ਅੰਦਰ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਕਬਾੜ, ਟਾਇਰ, ਟੈਂਕੀਆਂ ਅਤੇ ਟੋਇਆਂ ਆਦਿ ਦੀ ਸਫ਼ਾਈ ਕਰਨੀ ਚਾਹੀਦੀ ਹੈ ਤਾਂ ਜੋ ਮਲੇਰੀਆ, ਡੇਂਗੂ, ਚਿਕਨਗੁਨੀਆ ਅਤੇ ਨੈਸ਼ਨਲ ੲੈਕਟਰ ਬੋਰਨ ਡਜੀਜ ਬਿਮਾਰੀਆਂ ਆਦਿ ਤੋਂ ਬਚਿਆ ਜਾ ਸਕੇ | ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰਾਂ ਵਿਚ ਜਾ ਕੇ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਟਾਇਰਾਂ, ਪਾਣੀ ਵਾਲੀਆਂ ਟੈਂਕੀਆਂ ਆਦਿ ਦੀ ਸਫ਼ਾਈ ਵੀ ਕਰਵਾਈ ਗਈ ਅਤੇ ਲੋਕਾਂ ਨੂੰ ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਤੋਂ ਬਚਣ ਲਈ ਪਰਚੇ ਵੰਡ ਕੇ ਜਾਗਰੂਕ ਕੀਤਾ ਗਿਆ |
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ, ਮਲਕੀਅਤ ਸਿੰਘ)- ਦਿਨ-ਦਿਹਾੜੇ ਹੁੰਦੀਆਂ ਚੋਰੀਆਂ ਦਾ ਮਾਮਲਾ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਕਿਤੇ ਨਾ ਕਿਤੇ ਕਿਸੇ ਵਾਹਨ ਦੀ ਚੋਰੀ ਹੋਈ ਹੁੰਦੀ ਹੈ ਜਾਂ ਫਿਰ ਕਿਸੇ ਦੁਕਾਨ ਨੂੰ ਸੰਨ੍ਹ ਲੱਗੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX