ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਖੰਨਾ ਇਲਾਕੇ ਦੀ ਸਭ ਤੋਂ ਪੁਰਾਣੀ ਅਤੇ ਵੱਡੀ ਵਿੱਦਿਅਕ ਸੰਸਥਾ ਏ. ਐੱਸ. ਸਕੂਲ ਅਤੇ ਕਾਲਜ ਮੈਨੇਜਮੈਂਟ ਦਾ 2017 -18 ਦਾ 18 ਕਰੋੜ 43 ਲੱਖ 82 ਹਜ਼ਾਰ 546 ਰੁਪਏ ਦਾ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ ¢ ਏ. ਐੱਸ. ਹਾਈ ਸਕੂਲ ਦੇ ...
ਸਾਹਨੇਵਾਲ, 16 ਜੁਲਾਈ (ਅਮਰਜੀਤ ਮੰਗਲੀ)- ਕੇਂਦਰ ਸਰਕਾਰ ਪੰਜਾਬ ਦੇ ਮਜ਼ਦੂਰਾਂ ਦਾ ਕਰੋੜਾਂ ਰੁਪਇਆ ਦੱਬੀ ਬੈਠੀ ਹੈ | ਇੰਟਕ ਇਨ੍ਹਾਂ ਮਜ਼ਦੂਰਾਂ ਦਾ ਬਕਾਇਆ ਦਿਵਾਉਣ ਲਈ ਜਲਦੀ ਹੀ ਜੰਤਰ-ਮੰਤਰ ਦਿੱਲੀ 'ਚ ਵੱਡੀ ਰੈਲੀ ਕਰੇਗੀ ਤੇ ਕੇਂਦਰ ਸਰਕਾਰ ਨੂੰ ਮਜਬੂਰ ਕਰੇਗੀ ਕਿ ...
ਹਠੂਰ, 16 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਹਠੂਰ ਤੇ ਪਿੰਡ ਮਾਣੂੰਕੇ ਦੇ ਦੋ ਨੌਜਵਾਨਾਂ ਨੇ ਖੁਦਕਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਦਾ ਨੌਜਵਾਨ ਅਮਰਜੀਤ ਸਿੰਘ ਉਰਫ ਬਿੱਲਾ (21) ਅਜੇ ਕੁਆਰਾ ਸੀ ਅਤੇ ਘਰੋਂ ਗੁੱਸੇ ਹੋ ਕੇ ...
ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਚਮਕੌਰ ਸਿੰਘ ਵੱਲੋਂ ਪੁਲਿਸ ਪਾਰਟੀ ...
ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵੱਲੋਂ ਭੱੁਕੀ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਦਰ ਦੇ ਏ. ਐਸ.ਆਈ. ਰਾਮਜੀ ਦਾਸ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...
ਮਲੌਦ, 16 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਭਗਵੰਤ ਮਾਨ ਤੇ ਉਪ ਕਨਵੀਨਰ ਅਮਨ ਅਰੋੜਾ ਵੱਲੋਂ ਪਾਰਟੀ ਦੇ ਮਿਹਨਤੀ ਆਗੂ ਨਵਜੋਤ ਸਿੰਘ ਜਰਗ ਨੂੰ ਸੂਬਾ ਜਨਰਲ ਸਕੱਤਰ ਬਣਾਉਣ 'ਤੇ ਹਲਕਾ ਪਾਇਲ ਨੂੰ ਮਿਲੇ ਮਾਣ ਸਨਮਾਨ ਬਦਲੇ ...
ਖੰਨਾ, 16 ਜੁਲਾਈ (ਅਮਰਜੀਤ ਸਿੰਘ)-ਇਕ ਵਿਅਕਤੀ ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਇਲਾਜ ਅਧੀਨ ਬਾਬੂ ਰਾਮ ਨੇ ਦੱਸਿਆ ਕਿ ਜਦੋਂ ਉਹ ਬਿਜਲੀ ਘਰ ਨਜ਼ਦੀਕ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਉਸ ਸਮੇਂ ਪਿੱਛੋਂ ਆ ਰਹੀ ਇਕ ਕਾਰ ਦੀ ਲਪੇਟ 'ਚ ਆ ਕੇ ਉਹ ...
ਖੰਨਾ, 16 ਜੁਲਾਈ (ਅਮਰਜੀਤ ਸਿੰਘ) -ਪੱਥਰ ਹੇਠ ਆ ਕੇ 2 ਔਰਤਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਇਲਾਜ ਅਧੀਨ ਸ਼ਾਰਦਾ ਦੇਵੀ ਵਾਸੀ ਝੁੱਗੀ ਬਸਤੀ ਦਸਹਿਰਾ ਗਰਾਊਾਡ ਖੰਨਾ ਨੇ ਦੱਸਿਆ ਕਿ ਮੈਂ ਅਤੇ ਸ਼ਾਂਤੀ ਦੇਵੀ ਜਦੋਂ ਸ਼ਨੀ ਦੇਵ ਮੰਦਿਰ ਦੇ ...
ਪਾਇਲ, 16 ਜੁਲਾਈ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)- ਅੱਜ ਹਲਕਾ ਪਾਇਲ ਨਾਲ ਸਬੰਧਿਤ ਮੋਟਰਸਾਈਕਲ ਰੇਹੜਾ ਚਾਲਕਾਂ ਨੇ ਛੋਟੇ ਹਾਥੀ ਵਾਲਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਬਾਰੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਇਸ ਸਮੇਂ ਪਾਇਲ, ਰਾੜਾ ਸਾਹਿਬ, ਬੀਜਾ, ਦੋਰਾਹਾ, ਮਲੌਦ ਆਦਿ ਤੋਂ ਆਪਣੇ ਪਰਿਵਾਰਾਂ ਦੀਆਂ ਔਰਤਾਂ ਸਮੇਤ ਪੁੱਜੇ ਰੇਹੜਾ ਚਾਲਕਾਂ ਨੇ ਕਿਹਾ ਕਿ ਮੋਟਰਸਾਈਕਲ ਰੇਹੜਾ ਦੀ ਕਮਾਈ ਨਾਲ ਹੀ ਸਾਡੇ ਘਰਾਂ ਦੀ ਰੋਜ਼ੀ ਰੋਟੀ ਚਲਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ | ਇਸ ਸਮੇਂ ਪ੍ਰਧਾਨ ਜਸਵੀਰ ਸਿੰਘ ਮਿੰਟੂ ਪਾਇਲ, ਪਰਮਜੀਤ ਪੰਮੀ ਪਾਇਲ, ਮਿੱਠੂ ਪਾਇਲ, ਪ੍ਰਧਾਨ ਬਲਵੀਰ ਸਿੰਘ ਦੋਰਾਹਾ, ਜਗਤਾਰ ਸਿੰਘ ਮਲੌਦ, ਜਸਵੀਰ ਸਿੰਘ ਮਲੌਦ, ਚਰਨਜੀਤ ਸਿੰਘ ਬੀਜਾ, ਲੱਖਾ ਸਿੰਘ ਕੋਟ ਸੇਖੋਂ, ਬਾਬਾ ਹਰੀ ਸਿੰਘ, ਮੰਨਾ ਦਾਉਮਾਜਰਾ, ਬੂਟਾ ਸਿੰਘ ਮਲੌਦ, ਭੀਮ ਸਿੰਘ ਪਾਇਲ ਵੀ ਹਾਜ਼ਰ ਸਨ |
ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਲੁਧਿਆਣਾ ਵਿਖੇ ਚਰਚ ਦੇ ਪਾਸਟਰ ਸੁਲਤਾਨ ਮਸੀਹ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰੇ ਜਾਣ ਦੀ ਘਟਨਾ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ...
ਜਗਰਾਉਂ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਲਾਇਨਜ਼ ਕਲੱਬ ਜਗਰਾਉਂ ਵੱਲੋਂ ਰੀਲੀਵਿੰਗ ਹੰਗਰ ਪ੍ਰੋਜੈਕਟ ਤਹਿਤ ਪਿੰਡ ਮਲਕ ਨੇੜੇ ਸੇਮ ਨਾਲੇ 'ਤੇ ਸਥਿਤ ਝੁੱਗੀ-ਝੌਾਪੜੀਆਂ ਵਿਖੇ ਲੰਗਰ ਲਾਇਆ ਗਿਆ | ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ ਲੋੜਵੰਦਾਂ ...
ਹਠੂਰ, 16 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਮੌਸਮ ਵਿਭਾਗ ਅਤੇ ਇੰਟਰਨੈੱਟ 'ਤੇ 11 ਜੁਲਾਈ ਤੋਂ ਲਗਾਤਾਰ ਤਿੰਨ-ਚਾਰ ਦਿਨ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਜਾਣਕਾਰੀ ਦਿੱਤੀ ਸੀ ਅਤੇ ਇਹ ਵੀ ਕਿਹਾ ਗਿਆ ਸੀ ਕੇ 11 ਜੁਲਾਈ ਤੋਂ ਝੋਨੇ ਦੀ ਫ਼ਸਲ ਨੂੰ ਪਾਣੀ ਨਾ ਲਾਇਆ ਜਾਵੇ, ...
ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਆਈਲੈਟਸ ਸੰਸਥਾ ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਦੇ ਡਾਇਰੈਕਟਰ ਪਰਮਿੰਦਰ ਸਿੰਘ ਅਤੇ ਉੱਪ ਡਾਇਰੈਕਟਰ ਗੁਰਦੀਪ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਵਾਰ ਵੀ ਆਈਲੈਟਸ ਦੇ ਖੇਤਰ 'ਚ ਵਿਦਿਆਰਥੀਆਂ ਨੇ ...
ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਇਕ ਅਜਿਹੀ ਸੰਸਥਾ ਹੈ, ਜੋ ਸਮੇਂ ਦੀਆਂ ਲੋੜਾਂ ਅਨੁਸਾਰ ਧਾਰਮਿਕ, ਸਮਾਜਿਕ, ਵਿੱਦਿਅਕ ਅਤੇ ਖੇਡਾਂ ਦੇ ਖੇਤਰ 'ਚ ਆਪਣੀਆਂ ਗਤੀਵਿਧੀਆਂ ਕਰਦੀ ਰਹਿੰਦੀ ਹੈ, ਜਿਸ ਦੌਰਾਨ ...
ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਐਨ.ਐਸ.ਐਸ. ਵਿਭਾਗ ਵੱਲੋਂ ਕਰਵਾਏ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ (ਐਡਵੈਂਚਰ) ਜਿਹੜਾ ਕਿ 14 ਜੁਲਾਈ ਤੋਂ 24 ਜੁਲਾਈ ਤੱਕ ਮੈਕਲੋਡਗੰਜ (ਧਰਮਸ਼ਾਲਾ) ਹਿਮਾਚਲ ਪ੍ਰਦੇਸ਼ 'ਚ ਆਰੰਭ ...
ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਅੱਜ ਸਕਾਈਵੇ ਸੈਂਟਰ ਜਗਰਾਉਂ ਵਿਖੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਹਿਤਕ ਵਿਚਾਰਾਂ ਹੋਈਆਂ | ਇਸ ਮੌਕੇ ਆਉਣ ਵਾਲੇ ਸਮੇਂ 'ਚ ਮਿੰਨੀ ਕਹਾਣੀ ਦਰਬਾਰ ...
ਮੁੱਲਾਂਪੁਰ ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਓਮੇਜ਼ ਇੰਸਟੀਚਿਊਟ ਆਫ਼ ਬਿਊਟੀ ਅਤੇ ਵੈੱਲਨੈਸ ਮੰਡੀ ਮੁੱਲਾਂਪੁਰ ਦੇ ਉਦਘਾਟਨ ਸਮੇਂ ਔਰਤਾਂ ਦੀ ਸੁੰਦਰਤਾ ਸਬੰਧੀ ਮੇਕਅਪ ਦੀ ਸਿਖਲਾਈ ਲੈਣ ਵਾਲੀਆਂ ਦਰਜਨਾਂ ਲੜਕੀਆਂ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ | ...
ਸਵੱਦੀ ਕਲਾਂ/ਭੂੰਦੜੀ, 16 ਜੁਲਾਈ (ਗੁਰਪ੍ਰੀਤ ਸਿੰਘ ਤਲਵੰਡੀ, ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ 'ਚ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਬਹਾਲ ਸ਼ੇਰ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ...
ਹੰਬੜਾਂ, 16 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਸੀ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਦਮਨਜੀਤ ਸਿੰਘ ਮੋਹੀ ਨੂੰ ਮਿਲਿਆ ਅਤੇ ਵਫ਼ਦ ਵੱਲੋਂ ਆਪਣੀਆਂ ...
ਲੋਹਟਬੱਦੀ, 16 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਸਿਹਤ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ 'ਤੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਅਤੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ | ਇਹ ਜਾਣਕਾਰੀ ਡਾ: ਗੁਰਪ੍ਰੀਤ ਕੌਰ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ...
ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਫਾਸਟਵੇਅ ਸਿਨੇਮਾ ਚੈਨਲ ਦੇ ਬਹੁ-ਚਰਚਿਤ ਪ੍ਰੋਗਰਾਮ 'ਮੇਰਾ ਪੰਜਾਬ, ਦੀ ਟੀਮ ਵੱਲੋਂ ਵੱਖ-ਵੱਖ ਸ਼ਹਿਰਾਂ 'ਚ ਸਰਵੇ ਕਰਕੇ ਵੱਖਰੇ-ਵੱਖਰੇ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਵਾਲੇ ਅਦਾਰਿਆਂ ਨੂੰ ਪ੍ਰੋਗਰਾਮ ਦਾ ...
ਪਾਇਲ, 16 ਜੁਲਾਈ (ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮਾਜ ਸੇਵੀ ਜਸਪ੍ਰੀਤ ਸਿੰਘ ਸੋਨੀ ਜਰਗ ਨੇ ਮੁੱਖ ਮਹਿਮਾਨ ਦੇ ...
ਸਮਰਾਲਾ, 16 ਜੁਲਾਈ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸੀਨੀਅਰ ਮੈਡੀਕਲ ਅਫ਼ਸਰ ਡਾ. ਅਨਿਲ ਵਰਮਾ ਦੀ ਅਗਵਾਈ ਹੇਠ ਸਬ ਸੈਂਟਰ ਗਹਿਲੇਵਾਲ ਵਿਖੇ ਐਾਟੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਹਾਜ਼ਰ ਹੋਏ ਲੋਕਾਂ ਨਾਲ ਡੇਂਗੂ ਤੋਂ ਬਚਣ ਲਈ ਨੁਕਤੇ ...
ਰਾੜਾ ਸਾਹਿਬ, 16 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸਥਾਨਕ ਕਸਬਾ ਕਰਮਸਰ ਰਾੜਾ ਸਾਹਿਬ ਵਿਖੇ ਯੂਨੀਅਨ ਦੇ ਸੀਨੀਅਰ ਆਗੂ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਬੰਧੀ ਯੂਨੀਅਨ ਦੇ ...
ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)- ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂਆਂ ਦੀ ਮੀਟਿੰਗ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਸਾਬਕਾ ਕੌਾਸਲਰ ਦੀ ਅਗਵਾਈ 'ਚ ਹੋਈ ਜਿਸ 'ਚ ਵੱਖ-ਵੱਖ ਮੁੱਦਿਆਂ, ਪਾਰਟੀ ਦੀਆਂ ਗਤੀਵਿਧੀਆਂ ਅਤੇ ਗ਼ਰੀਬਾਂ ਦੇ ਕਰਜ਼ ਮੁਆਫ਼ੀ ਲਈ ...
ਮਲੌਦ 16 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਵੱਲੋਂ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ...
ਸਮਰਾਲਾ, 16 ਜੁਲਾਈ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਢਿਲਵਾਂ ਦੇ ਮੁੱਖ ਅਧਿਆਪਕ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦਾ ਡੈਸਕਾਂ ਦੇ ਬੈਠਣ ਦਾ ਸੁਪਨਾ ਹੁਣ ਸਾਕਾਰ ...
ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਲੁਧਿਆਣਾ 'ਚ ਲੁਧਿਆਣਾ ਦਿਹਾਤੀ ਇਕਾਈ ਦੇ ਗਠਨ ਦਾ ਐਲਾਨ ਕੀਤਾ ਹੈ¢ ਇਸ ਸਬੰਧ 'ਚ ਕੁਹਾੜਾ ਵਿਖੇ ਭਾਰੀ ਇਕੱਠ ਕੀਤਾ ਗਿਆ¢ ਇਕੱਠ 'ਚ ...
ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਡੇਹਲੋਂ ਤੋਂ ਸਾਹਨੇਵਾਲ, ਪੱਖੋਵਾਲ ਸੜਕ, ਕੁਹਾੜਾ ਤੋਂ ਮਾਛੀਵਾੜਾ ਸਮੇਤ ਜ਼ਿਲੇ੍ਹ ਅੰਦਰਲੀਆਂ ਸੜਕਾ ਦੇ ...
ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਅੱਜ ਖੰਨਾ ਦੇ ਵਾਰਡ ਨੰਬਰ 2 ਦੀ ਗਿੱਲ ਕਾਲੋਨੀ 'ਚ ਸ੍ਰੀ ਸ਼ਿਵ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਭਗਤ ਪੂਰਨ ਸਿੰਘ ਚੈਰੀਟੇਬਲ ਸੁਸਾਇਟੀ ਵੱਲੋਂ ਟਰੀ ਗਾਰਡ ਲਗਵਾ ਕੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ¢ ...
ਜਗਰਾਉਂ, 16 ਜੁਲਾਈ (ਗੁਰਦੀਪ ਸਿੰਘ ਮਲਕ) -ਬੀਤੇ ਇਕ ਸਾਲ ਤੋਂ ਮਨਰੇਗਾ ਸਕੀਮ ਅਧੀਨ ਕੰਮ ਕਰ ਚੁੱਕੇ ਮਜ਼ਦੂਰਾਂ ਵੱਲੋਂ ਅੱਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਕੋਲ ਆਪਣੀ ਖ਼ੂਨ ਪਸੀਨੇ ਦੀ ਕਮਾਈ ਲੈਣ ਲਈ ਅਰਜ਼ੋਈ ਕੀਤੀ ਤੇ ਪੰਚਾਇਤ ਵਿਭਾਗ ਿਖ਼ਲਾਫ਼ ਲਿਖ਼ਤੀ ਮੰਗ ...
ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ) -ਈਦ-ਮਸੀਤ ਸਕੂਲ ਚੌਕ ਰਾਏਕੋਟ 'ਚ ਪੈਂਦੇ ਖੱਡੇ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਪਰ ਨਗਰ ਕੌਾਸਲ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਇਸ ਮੌਕੇ ਮੁਹੱਲਾ ਵਾਸੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ...
ਪਾਇਲ, 16 ਜੁਲਾਈ (ਨਿਜ਼ਾਮਪੁਰ, ਰਜਿੰਦਰ ਸਿੰਘ)-ਹਲਕਾ ਪਾਇਲ ਦੇ ਅਕਾਲੀ ਆਗੂਆਂ ਦੀ ਮੀਟਿੰਗ ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਹੋਈ | ਇਸ ਮੌਕੇ ਈਸ਼ਰ ਸਿੰਘ ਮਿਹਰਬਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਲਕਾ ਪਾਇਲ ਦੇ ਅਕਾਲੀ ...
ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)-2015 'ਚ ਹਾਈਕੋਰਟ ਦੇ ਹੁਕਮਾਂ 'ਤੇ ਕੀਤੀ ਭਰਤੀ 'ਚ ਪੰਜਾਬ ਦੇ ਏਡਿਡ ਕਾਲਜਾਂ 'ਚ ਰੈਗੂਲਰ ਦੀ ਬਜਾਏ 3 ਸਾਲ ਲਈ ਕੰਟਰੈਕਟ ਆਧਾਰ 'ਤੇ ਮੁਢਲੀ ਤਨਖ਼ਾਹ 'ਤੇ ਨਿਯੁਕਤ ਕੀਤੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਜਾਣਕਾਰੀ ਦਿੰਦੇ ਹੋਏ ...
ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਦਿਹਾਤੀ ਖੰਨਾ ਦੀ ਚੋਣ ਡਵੀਜ਼ਨ ਪ੍ਰਧਾਨ ਹਰਜਿੰਦਰ ਸਿੰਘ, ਸਕੱਤਰ ਪਵਨ ਕੁਮਾਰ, ਸਹਾਇਕ ਸਕੱਤਰ ਮੋਹਨ ਸਿੰਘ, ਕੈਸ਼ੀਅਰ ਦਲਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਗਈ | ...
ਪਾਇਲ, 16 ਜੁਲਾਈ (ਰਜਿੰਦਰ ਸਿੰਘ/ਨਿਜ਼ਾਮਪੁਰ)- ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਨੇ ਪਛੜੀਆਂ ਸ਼ੇ੍ਰਣੀਆਂ ਨੂੰ ਬਿਜਲੀ ਦੀਆਂ 400 ਯੂਨਿਟਾਂ ਮੁਫ਼ਤ ਦੀ ਸਹੂਲਤ ਪ੍ਰਦਾਨ ਕੀਤੀ ਹੋਈ ਸੀ, ਪ੍ਰੰਤੂ ਹੁਣ ਦੀ ਸੂਬੇ ਦੀ ਕੈਪਟਨ ਸਰਕਾਰ ਨੇ ਬੀ.ਸੀ ਵਰਗ ਨੂੰ 400 ਯੂਨਿਟਾਂ ਦੀ ...
ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਧਰੌੜ ਦੇ ਗੁਰਦੁਆਰਾ ਭਾਈ ਪਰਮਾਨੰਦ ਵਿਖੇ ਨਵੇਂ ਬਣ ਰਹੇ ਦਰਬਾਰ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਇਆ ਗਿਆ | ਗੁਰਦੁਆਰਾ ਭਾਈ ਪਰਮਾਨੰਦ ਪਿੰਡ ਧਰੌੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਤ ਬਾਬਾ ਅਮਰੀਕ ...
ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਪ੍ਰਾਇਮਰੀ ਸਕੂਲ ਜੜਤੌਲੀ ਦੇ ਹੋਣਹਾਰ ਵਿਦਿਆਰਥੀ ਅਰਜਨ ਸਿੰਘ ਪੁੱਤਰ ਮਨਮੋਹਨ ਸਿੰਘ ਨੇ ਜਵਾਹਰ ਨਵੋਦਿਆ ਸਕੂਲ ਧਨਾਨਸੂ ਦਾ ਟੈਸਟ ਪਾਸ ਕਰਕੇ ਨਵੋਦਿਆ ਸਕੂਲ ਧਨਾਨਸੂ 'ਚ ਦਾਖਲਾ ਮਿਲ ਜਾਣ ਨਾਲ ...
ਲੋਹਟਬੱਦੀ, 16 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ...
ਦੋਰਾਹਾ, 16 ਜੁਲਾਈ (ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਸਰਕਲ ਦੋਰਾਹਾ ਦੀ ਮੀਟਿੰਗ ਹਲਕਾ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਹੇਠ ਸਰਕਲ ਦੋਰਾਹਾ ਦੇ ਦਫ਼ਤਰ ਪਿੰਡ ਰਾਮਪੁਰ ਵਿਖੇ ਕੀਤੀ ਗਈ | ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਮੈਂਬਰ ...
ਲੁਧਿਆਣਾ, 16 ਜੁਲਾਈ (ਬੀ.ਐਸ.ਬਰਾੜ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਕੈਂਪਸ 'ਚ ਨੌਕਰੀ ਮੇਲਾ ਕਰਵਾਇਆ ਗਿਆ | ਇਸ ਦੌਰਾਨ ਵੱਖ-ਵੱਖ ਸਟਰੀਮ ਦੇ 287 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਮੇਲੇ 'ਚ ਕੌਮਾਂਤਰੀ ਪੱਧਰ ਦੀਆਂ 4 ਕੰਪਨੀਆਂ ਟੈੱਕ ...
ਪਾਇਲ, 16 ਜੁਲਾਈ (ਰਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਵੋਕੇਸ਼ਨਲ ਗਰੁੱਪ ਵਿਖੇ ਚੱਲ ਰਹੇ ਇਲੈਕਟ੍ਰੀਕਲ ਤੇ ਨਿਟਿੰਗ ਕੋਰਸ ਤੇ ਸਾਇੰਸ ਰੂਮ ਦੀ ਬਿਲਡਿੰਗ ਚਮੜੀ ਦੇ ਰੋਗ ਤੇ ਹੋਰ ਅਨੇਕਾਂ ਬਿਮਾਰੀਆਂ ਕਰਨ ਵਾਲੀ ਗਾਜਰ ਬੂਟੀ ਤੇ ਭੰਗ ਦੇ ...
ਹੰਬੜਾਂ, 16 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਲੈਕ: ਹਰਭਜਨ ਸਿੰਘ ਵਾਸੀ ਪਿੰਡ ਰਾਣਕੇ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ (52) ਦੀ ਅਚਾਨਕ ਮੌਤ ਹੋ ਗਈ | ਉਹ ਆਪਣੇ ਪਿੱਛੇ ਧਰਮਪਤਨੀ ਤੇ ਬੇਟੀ ਸਮੇਤ ...
ਖੰਨਾ/ ਈਸੜੂ /ਜੌੜੇਪੁਲ ਜਰਗ, 16 ਜੁਲਾਈ (ਧਿਆਨ ਸਿੰਘ ਰਾਏ/ਬਲਵਿੰਦਰ ਸਿੰਘ/ਪਾਲਾ ਰਾਜੇਵਾਲੀਆ)- ਨੇੜਲੇ ਪਿੰਡ ਰਾਜੇਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਸ਼ਖ਼ਸੀਅਤ ਉਸਾਰੀ ਬਾਰੇ ਸੈਮੀਨਾਰ ਕਰਵਾਇਆ ਗਿਆ | ਸਮਾਗਮ 'ਚ ਮੁੱਖ ਬੁਲਾਰੇ ਵਜੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX