ਤਾਜਾ ਖ਼ਬਰਾਂ


5 ਵੀਆਂ ਏਸ਼ੀਅਨ ਇਨਡੋਰ ਖੇਡਾਂ 'ਚ ਬੌਬੀ ਛੀਨਾ ਨੇ ਜਿੱਤਿਆ ਸੋਨ ਤਗਮਾ
. . .  1 day ago
ਹਰਸ਼ਾ ਛੀਨਾ ,20 ਸਤੰਬਰ [ਕੜਿਆਲ]-ਤੁਰਕਮੇਨਿਸਤਾਨ ਦੇ ਸ਼ਹਿਰ ਅਸ਼ਗਬਾਤ 'ਚ ਹੋ ਰਹੀਆਂ 5 ਵੀਆਂ ਏਸ਼ੀਅਨ ਇਨ ਡੋਰ ਅਤੇ ਮਾਰਸ਼ਲ ਆਰਟ ਖੇਡਾਂ 'ਚ ਜਿਲਾ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ (ਉੁੱਚਾ ਕਿਲਾ )ਵਾਸੀ ਭਾਰਤੀ...
ਪਟਾਕਾ ਗੁਦਾਮ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਈ 5
. . .  1 day ago
ਸੰਗਰੂਰ/ਦਿੜ੍ਹਬਾ ਮੰਡੀ, 20 ਸਤੰਬਰ (ਦਮਨਜੀਤ ਸਿੰਘ, ਪਰਵਿੰਦਰ ਸੋਨੂੰ) - ਕਸਬਾ ਸੂਲਰ ਘਰਾਟ ਵਿਖੇ ਬੀਤੀ ਰਾਤ ਪਟਾਕਿਆਂ ਦੇ ਗੋਦਾਮ ਵਿਚ ਹੋਏ ਜ਼ਬਰਦਸਤ ਧਮਾਕੇ ਕਾਰਨ ਉੱਥੇ ਕੰਮ ਕਰਨ ਵਾਲੇ ਲਾਗਲੇ ਪਿੰਡ ਢੰਡੋਲੀ ਕਲਾਂ ...
ਸੂਲਰ ਘਰਾਟ (ਸੰਗਰੂਰ) ਪਟਾਕਾ ਗੁਦਾਮ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 5
. . .  1 day ago
ਅਕਾਲੀ ਦਲ [ਅ] ਨੇ ਗੁਰਦਾਸਪੁਰ ਜ਼ਿਮਨੀ ਚੋਣ 'ਚ ਕੁਲਵੰਤ ਸਿੰਘ ਮਝੈਲ ਨੂੰ ਉਤਾਰਿਆ
. . .  1 day ago
ਮਾਨਸਾ , 20 ਸਤੰਬਰ [ਬਲਵਿੰਦਰ ਸਿੰਘ ਧਾਲੀਵਾਲ] -ਸ਼੍ਰੋਮਣੀ ਅਕਾਲੀ ਦਲ [ਅ ] ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪੰਥਕ ਆਗੂ ਭਾਈ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ ...
ਸੁਤੀ ਪਈ 11 ਮਹੀਨੇ ਦੀ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ
. . .  1 day ago
ਕਲਾਨੌਰ ,20 ਸਤੰਬਰ - ਬਿਸਤਰੇ 'ਤੇ ਸੁੱਤੀ ਪਈ ਇਕ 11 ਮਹੀਨੇ ਦੀ ਬੱਚੀ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਜਿਸ ਨੂੰ ਤੁਰੰਤ ਹਸਪਤਾਲ ਲਿਜਾਂਦਾ ਗਿਆ ਲੇਕਿਨ ਬੱਚੀ ਜਪ ਨੂਰ ਦੀ ਮੌਤ ਹੋ ਚੁੱਕੀ ਸੀ...
ਆਡਿਟ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਫ਼ਿਰੋਜਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਘੱਲ ਖ਼ੁਰਦ ਬਲਾਕ ਵਿਕਾਸ ਪੰਚਾਇਤ ਦਫ਼ਤਰ ਵਿਖੇ ਚੰਡੀਗੜ੍ਹ ਤੋਂ ਆਡਿਟ ਕਰਨ ਆਏ ਸੁਖਮੰਦਰ ਸਿੰਘ ਆਡਿਟ ਅਫ਼ਸਰ ਨੂੰ ਵਿਜੀਲੈਂਸ ਵੱਲੋਂ 10 ਹਜਾਰ ਰਿਸ਼ਵਤ ਲੈਂਦਿਆਂ ਰੰਗੇ...
ਪੁਲਿਸ ਨਾਲ ਹੋਈ ਝੜਪ ਦੇ ਮਾਮਲੇ 'ਚ 41ਕਿਸਾਨਾਂ 'ਤੇ ਪਰਚਾ ਦਰਜ਼
. . .  1 day ago
ਲੌਂਗੋਵਾਲ, 20 ਸਤੰਬਰ (ਵਿਨੋਦ) -ਮੰਗਲਵਾਰ ਦੇਰ ਸ਼ਾਮ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਏ ਖ਼ੂਨੀ ਟਕਰਾਓ ਤੋਂ ਬਾਅਦ ਅੱਜ ਲੌਂਗੋਵਾਲ ਵਿਖੇ ਸਥਿਤੀ ਕਾਬੂ ਹੇਠ ਪ੍ਰੰਤੂ ਤਣਾਅਪੂਰਨ ਹੋਈ ਹੈ। ਕੱਲ੍ਹ ਘਟਨਾ ਤੋਂ ਤੁਰੰਤ ਬਾਅਦ ਹੀ ਦੇਰ ਸ਼ਾਮ ਭਾਰਤੀ...
ਸਿਰਸਾ 'ਚ ਡੇਰਾ ਸਮਰਥਕਾਂ ਨੇ ਮੀਡੀਆ ਟੀਮ 'ਤੇ ਕੀਤਾ ਹਮਲਾ
. . .  1 day ago
ਸਿਰਸਾ, 20 ਸਤੰਬਰ- ਸਿਰਸਾ ਵਿਖੇ ਡੇਰੇ 'ਚ ਕਵਰੇਜ ਕਰਨ ਗਈ ਮੀਡੀਆ ਟੀਮ 'ਤੇ ਡੇਰਾ ਸਮਰਥਕਾਂ ਨੇ ਹਮਲਾ ਕਰ ਦਿੱਤਾ। ਡੇਰਾ ਸਮਰਥਕਾਂ ਨੇ ਮੀਡੀਆ ਕਰਮੀਆਂ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੱਤਰਕਾਰਾਂ ਨੇ ਗੱਡੀਆਂ ਭਜਾ ਕੇ ਜਾਨ...
ਮੀਂਹ ਕਾਰਨ ਮੁੰਬਈ ਹਵਾਈ ਅੱਡੇ ਤੋਂ 75 ਉਡਾਣਾਂ ਰੱਦ
. . .  1 day ago
20 ਹਜ਼ਾਰ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਖੰਨਾ / ਸਮਰਾਲਾ / ਜਗਰਾਓਂ

ਖੰਨਾ ਦੀ ਏ.ਐੱਸ. ਮੈਨੇਜਮੈਂਟ ਦਾ 18 ਕਰੋੜ 43 ਲੱਖ 92 ਹਜ਼ਾਰ 546 ਰੁਪਏ ਦੇ ਘਾਟੇ ਵਾਲਾ ਬਜਟ ਪੇਸ਼

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਖੰਨਾ ਇਲਾਕੇ ਦੀ ਸਭ ਤੋਂ ਪੁਰਾਣੀ ਅਤੇ ਵੱਡੀ ਵਿੱਦਿਅਕ ਸੰਸਥਾ ਏ. ਐੱਸ. ਸਕੂਲ ਅਤੇ ਕਾਲਜ ਮੈਨੇਜਮੈਂਟ ਦਾ 2017 -18 ਦਾ 18 ਕਰੋੜ 43 ਲੱਖ 82 ਹਜ਼ਾਰ 546 ਰੁਪਏ ਦਾ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ ¢ ਏ. ਐੱਸ. ਹਾਈ ਸਕੂਲ ਦੇ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਬਕਾਇਆ ਦਿਵਾਉਣ ਲਈ ਜਲਦੀ ਹੀ ਇੰਟਕ ਜੰਤਰ ਮੰਤਰ ਵਿਖੇ ਰੈਲੀ ਕਰੇਗੀ-ਦਿਨੇਸ਼ ਸੁੰਦਰਿਆ

ਸਾਹਨੇਵਾਲ, 16 ਜੁਲਾਈ (ਅਮਰਜੀਤ ਮੰਗਲੀ)- ਕੇਂਦਰ ਸਰਕਾਰ ਪੰਜਾਬ ਦੇ ਮਜ਼ਦੂਰਾਂ ਦਾ ਕਰੋੜਾਂ ਰੁਪਇਆ ਦੱਬੀ ਬੈਠੀ ਹੈ | ਇੰਟਕ ਇਨ੍ਹਾਂ ਮਜ਼ਦੂਰਾਂ ਦਾ ਬਕਾਇਆ ਦਿਵਾਉਣ ਲਈ ਜਲਦੀ ਹੀ ਜੰਤਰ-ਮੰਤਰ ਦਿੱਲੀ 'ਚ ਵੱਡੀ ਰੈਲੀ ਕਰੇਗੀ ਤੇ ਕੇਂਦਰ ਸਰਕਾਰ ਨੂੰ ਮਜਬੂਰ ਕਰੇਗੀ ਕਿ ...

ਪੂਰੀ ਖ਼ਬਰ »

21 ਸਾਲ ਦੇ ਦੋ ਨੌਜਵਾਨਾਂ ਨੇ ਕੀਤੀ ਖੁਦਕਸ਼ੀ

ਹਠੂਰ, 16 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਹਠੂਰ ਤੇ ਪਿੰਡ ਮਾਣੂੰਕੇ ਦੇ ਦੋ ਨੌਜਵਾਨਾਂ ਨੇ ਖੁਦਕਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਪਿੰਡ ਮਾਣੂੰਕੇ ਦਾ ਨੌਜਵਾਨ ਅਮਰਜੀਤ ਸਿੰਘ ਉਰਫ ਬਿੱਲਾ (21) ਅਜੇ ਕੁਆਰਾ ਸੀ ਅਤੇ ਘਰੋਂ ਗੁੱਸੇ ਹੋ ਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਚਮਕੌਰ ਸਿੰਘ ਵੱਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਭੱੁਕੀ ਅਤੇ ਸ਼ਰਾਬ ਸਮੇਤ ਤਿੰਨ ਕਾਬੂ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵੱਲੋਂ ਭੱੁਕੀ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਦਰ ਦੇ ਏ. ਐਸ.ਆਈ. ਰਾਮਜੀ ਦਾਸ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

ਨਵਜੋਤ ਸਿੰਘ ਜਰਗ ਦੇ 'ਆਪ' ਦਾ ਸੂਬਾ ਜਨਰਲ ਸਕੱਤਰ ਬਣਨ 'ਤੇ ਆਗੂਆਂ ਕੀਤਾ ਸਵਾਗਤ

ਮਲੌਦ, 16 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਭਗਵੰਤ ਮਾਨ ਤੇ ਉਪ ਕਨਵੀਨਰ ਅਮਨ ਅਰੋੜਾ ਵੱਲੋਂ ਪਾਰਟੀ ਦੇ ਮਿਹਨਤੀ ਆਗੂ ਨਵਜੋਤ ਸਿੰਘ ਜਰਗ ਨੂੰ ਸੂਬਾ ਜਨਰਲ ਸਕੱਤਰ ਬਣਾਉਣ 'ਤੇ ਹਲਕਾ ਪਾਇਲ ਨੂੰ ਮਿਲੇ ਮਾਣ ਸਨਮਾਨ ਬਦਲੇ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ

ਖੰਨਾ, 16 ਜੁਲਾਈ (ਅਮਰਜੀਤ ਸਿੰਘ)-ਇਕ ਵਿਅਕਤੀ ਕਾਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਇਲਾਜ ਅਧੀਨ ਬਾਬੂ ਰਾਮ ਨੇ ਦੱਸਿਆ ਕਿ ਜਦੋਂ ਉਹ ਬਿਜਲੀ ਘਰ ਨਜ਼ਦੀਕ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਉਸ ਸਮੇਂ ਪਿੱਛੋਂ ਆ ਰਹੀ ਇਕ ਕਾਰ ਦੀ ਲਪੇਟ 'ਚ ਆ ਕੇ ਉਹ ...

ਪੂਰੀ ਖ਼ਬਰ »

ਪੱਥਰ ਹੇਠ ਆ ਕੇ 2 ਔਰਤਾਂ ਜ਼ਖ਼ਮੀ

ਖੰਨਾ, 16 ਜੁਲਾਈ (ਅਮਰਜੀਤ ਸਿੰਘ) -ਪੱਥਰ ਹੇਠ ਆ ਕੇ 2 ਔਰਤਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਇਲਾਜ ਅਧੀਨ ਸ਼ਾਰਦਾ ਦੇਵੀ ਵਾਸੀ ਝੁੱਗੀ ਬਸਤੀ ਦਸਹਿਰਾ ਗਰਾਊਾਡ ਖੰਨਾ ਨੇ ਦੱਸਿਆ ਕਿ ਮੈਂ ਅਤੇ ਸ਼ਾਂਤੀ ਦੇਵੀ ਜਦੋਂ ਸ਼ਨੀ ਦੇਵ ਮੰਦਿਰ ਦੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੂੰ ਮੋਟਰਸਾਈਕਲ ਰੇਹੜਾ ਚਾਲਕਾਂ ਨੇ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਪਾਇਲ, 16 ਜੁਲਾਈ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)- ਅੱਜ ਹਲਕਾ ਪਾਇਲ ਨਾਲ ਸਬੰਧਿਤ ਮੋਟਰਸਾਈਕਲ ਰੇਹੜਾ ਚਾਲਕਾਂ ਨੇ ਛੋਟੇ ਹਾਥੀ ਵਾਲਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਬਾਰੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ...

ਪੂਰੀ ਖ਼ਬਰ »

ਚਰਚ ਦੇ ਪਾਸਟਰ ਦੇ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕੀਤਾ ਜਾਵੇ-ਦਿਲਬਰ ਮੁਹੰਮਦ ਖ਼ਾਨ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)- ਲੁਧਿਆਣਾ ਵਿਖੇ ਚਰਚ ਦੇ ਪਾਸਟਰ ਸੁਲਤਾਨ ਮਸੀਹ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰੇ ਜਾਣ ਦੀ ਘਟਨਾ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਲੰਗਰ ਲਾਇਆ

ਜਗਰਾਉਂ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਲਾਇਨਜ਼ ਕਲੱਬ ਜਗਰਾਉਂ ਵੱਲੋਂ ਰੀਲੀਵਿੰਗ ਹੰਗਰ ਪ੍ਰੋਜੈਕਟ ਤਹਿਤ ਪਿੰਡ ਮਲਕ ਨੇੜੇ ਸੇਮ ਨਾਲੇ 'ਤੇ ਸਥਿਤ ਝੁੱਗੀ-ਝੌਾਪੜੀਆਂ ਵਿਖੇ ਲੰਗਰ ਲਾਇਆ ਗਿਆ | ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ ਲੋੜਵੰਦਾਂ ...

ਪੂਰੀ ਖ਼ਬਰ »

ਮੀਂਹ ਨੂੰ ਉਡੀਕਦੇ ਕਿਸਾਨਾਂ ਨੇ ਝੋਨੇ ਸੁਕਾਏ

ਹਠੂਰ, 16 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਮੌਸਮ ਵਿਭਾਗ ਅਤੇ ਇੰਟਰਨੈੱਟ 'ਤੇ 11 ਜੁਲਾਈ ਤੋਂ ਲਗਾਤਾਰ ਤਿੰਨ-ਚਾਰ ਦਿਨ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਜਾਣਕਾਰੀ ਦਿੱਤੀ ਸੀ ਅਤੇ ਇਹ ਵੀ ਕਿਹਾ ਗਿਆ ਸੀ ਕੇ 11 ਜੁਲਾਈ ਤੋਂ ਝੋਨੇ ਦੀ ਫ਼ਸਲ ਨੂੰ ਪਾਣੀ ਨਾ ਲਾਇਆ ਜਾਵੇ, ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਐਬਰੌਡ ਰਾਏਕੋਟ ਨੇ ਆਈਲੈਟਸ ਖੇਤਰ 'ਚ ਮੱਲਾਂ ਮਾਰੀਆਂ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਆਈਲੈਟਸ ਸੰਸਥਾ ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਦੇ ਡਾਇਰੈਕਟਰ ਪਰਮਿੰਦਰ ਸਿੰਘ ਅਤੇ ਉੱਪ ਡਾਇਰੈਕਟਰ ਗੁਰਦੀਪ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਵਾਰ ਵੀ ਆਈਲੈਟਸ ਦੇ ਖੇਤਰ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

1000 ਬੂਟੇ ਲਗਾ ਕੇ ਕੁਦਰਤ ਸੰਭਾਲ ਲਹਿਰ ਦੀ ਸ਼ੁਰੂਆਤ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਇਕ ਅਜਿਹੀ ਸੰਸਥਾ ਹੈ, ਜੋ ਸਮੇਂ ਦੀਆਂ ਲੋੜਾਂ ਅਨੁਸਾਰ ਧਾਰਮਿਕ, ਸਮਾਜਿਕ, ਵਿੱਦਿਅਕ ਅਤੇ ਖੇਡਾਂ ਦੇ ਖੇਤਰ 'ਚ ਆਪਣੀਆਂ ਗਤੀਵਿਧੀਆਂ ਕਰਦੀ ਰਹਿੰਦੀ ਹੈ, ਜਿਸ ਦੌਰਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਤੇ ਸਟਾਫ਼ ਦੀ ਐਨ.ਐਸ.ਐਸ. ਕੈਂਪ ਲਈ ਚੋਣ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਐਨ.ਐਸ.ਐਸ. ਵਿਭਾਗ ਵੱਲੋਂ ਕਰਵਾਏ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ (ਐਡਵੈਂਚਰ) ਜਿਹੜਾ ਕਿ 14 ਜੁਲਾਈ ਤੋਂ 24 ਜੁਲਾਈ ਤੱਕ ਮੈਕਲੋਡਗੰਜ (ਧਰਮਸ਼ਾਲਾ) ਹਿਮਾਚਲ ਪ੍ਰਦੇਸ਼ 'ਚ ਆਰੰਭ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ

ਜਗਰਾਉਂ, 16 ਜੁਲਾਈ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਮਾਸਿਕ ਇਕੱਤਰਤਾ ਅੱਜ ਸਕਾਈਵੇ ਸੈਂਟਰ ਜਗਰਾਉਂ ਵਿਖੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਹਿਤਕ ਵਿਚਾਰਾਂ ਹੋਈਆਂ | ਇਸ ਮੌਕੇ ਆਉਣ ਵਾਲੇ ਸਮੇਂ 'ਚ ਮਿੰਨੀ ਕਹਾਣੀ ਦਰਬਾਰ ...

ਪੂਰੀ ਖ਼ਬਰ »

ਓਮੇਜ਼ ਇੰਸਟੀਚੀਊਟ ਦਾ ਪ੍ਰਧਾਨ ਗੋਗਾ ਨੇ ਕੀਤਾ ਉਦਘਾਟਨ

ਮੁੱਲਾਂਪੁਰ ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਓਮੇਜ਼ ਇੰਸਟੀਚਿਊਟ ਆਫ਼ ਬਿਊਟੀ ਅਤੇ ਵੈੱਲਨੈਸ ਮੰਡੀ ਮੁੱਲਾਂਪੁਰ ਦੇ ਉਦਘਾਟਨ ਸਮੇਂ ਔਰਤਾਂ ਦੀ ਸੁੰਦਰਤਾ ਸਬੰਧੀ ਮੇਕਅਪ ਦੀ ਸਿਖਲਾਈ ਲੈਣ ਵਾਲੀਆਂ ਦਰਜਨਾਂ ਲੜਕੀਆਂ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ | ...

ਪੂਰੀ ਖ਼ਬਰ »

ਭਰੋਵਾਲ ਕਲਾਂ ਦਾ ਮੇਲਾ ਗਾਇਕ ਜੋੜੀ ਭਿੰਦੇ ਸ਼ਾਹ ਰਾਜੋਵਾਲੀਆ ਤੇ ਜਸਪ੍ਰੀਤ ਕੌਰ ਨੇ ਲੁੱਟਿਆ

ਸਵੱਦੀ ਕਲਾਂ/ਭੂੰਦੜੀ, 16 ਜੁਲਾਈ (ਗੁਰਪ੍ਰੀਤ ਸਿੰਘ ਤਲਵੰਡੀ, ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ 'ਚ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਬਹਾਲ ਸ਼ੇਰ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਓ.ਐਸ.ਡੀ. ਮੋਹੀ ਨੂੰ ਦਿੱਤਾ ਮੰਗ ਪੱਤਰ

ਹੰਬੜਾਂ, 16 ਜੁਲਾਈ (ਜਗਦੀਸ਼ ਸਿੰਘ ਗਿੱਲ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਸੀ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਦਮਨਜੀਤ ਸਿੰਘ ਮੋਹੀ ਨੂੰ ਮਿਲਿਆ ਅਤੇ ਵਫ਼ਦ ਵੱਲੋਂ ਆਪਣੀਆਂ ...

ਪੂਰੀ ਖ਼ਬਰ »

22 ਤੱਕ ਚੱਲੇਗਾ ਦਸਤ ਰੋਕੂ ਪੰਦ੍ਹਰਵਾੜਾ

ਲੋਹਟਬੱਦੀ, 16 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਸਿਹਤ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ 'ਤੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਅਤੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ | ਇਹ ਜਾਣਕਾਰੀ ਡਾ: ਗੁਰਪ੍ਰੀਤ ਕੌਰ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਮਾਈਾਡ ਮੇਕਰ ਬੈੱਸਟ ਆਈਲੈਟਸ ਸੰਸਥਾ ਐਵਾਰਡ ਨਾਲ ਸਨਮਾਨਿਤ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਫਾਸਟਵੇਅ ਸਿਨੇਮਾ ਚੈਨਲ ਦੇ ਬਹੁ-ਚਰਚਿਤ ਪ੍ਰੋਗਰਾਮ 'ਮੇਰਾ ਪੰਜਾਬ, ਦੀ ਟੀਮ ਵੱਲੋਂ ਵੱਖ-ਵੱਖ ਸ਼ਹਿਰਾਂ 'ਚ ਸਰਵੇ ਕਰਕੇ ਵੱਖਰੇ-ਵੱਖਰੇ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਵਾਲੇ ਅਦਾਰਿਆਂ ਨੂੰ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ 'ਚ ਵੱਖ-ਵੱਖ ਇਲਾਕਿਆਂ 'ਚੋਂ ਨਾਮੀ ਲੇਖਕ ਪੁੱਜੇ

ਪਾਇਲ, 16 ਜੁਲਾਈ (ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮਾਜ ਸੇਵੀ ਜਸਪ੍ਰੀਤ ਸਿੰਘ ਸੋਨੀ ਜਰਗ ਨੇ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕੀਤਾ ਜਾਗਰੂਕ

ਸਮਰਾਲਾ, 16 ਜੁਲਾਈ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸੀਨੀਅਰ ਮੈਡੀਕਲ ਅਫ਼ਸਰ ਡਾ. ਅਨਿਲ ਵਰਮਾ ਦੀ ਅਗਵਾਈ ਹੇਠ ਸਬ ਸੈਂਟਰ ਗਹਿਲੇਵਾਲ ਵਿਖੇ ਐਾਟੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਹਾਜ਼ਰ ਹੋਏ ਲੋਕਾਂ ਨਾਲ ਡੇਂਗੂ ਤੋਂ ਬਚਣ ਲਈ ਨੁਕਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਰਾੜਾ ਸਾਹਿਬ, 16 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸਥਾਨਕ ਕਸਬਾ ਕਰਮਸਰ ਰਾੜਾ ਸਾਹਿਬ ਵਿਖੇ ਯੂਨੀਅਨ ਦੇ ਸੀਨੀਅਰ ਆਗੂ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਬੰਧੀ ਯੂਨੀਅਨ ਦੇ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੋਲਨ ਸਬੰਧੀ ਸੀ.ਪੀ.ਆਈ. ਦੇ ਆਗੂਆਂ ਦੀ ਇਕੱਤਰਤਾ

ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)- ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂਆਂ ਦੀ ਮੀਟਿੰਗ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਸਾਬਕਾ ਕੌਾਸਲਰ ਦੀ ਅਗਵਾਈ 'ਚ ਹੋਈ ਜਿਸ 'ਚ ਵੱਖ-ਵੱਖ ਮੁੱਦਿਆਂ, ਪਾਰਟੀ ਦੀਆਂ ਗਤੀਵਿਧੀਆਂ ਅਤੇ ਗ਼ਰੀਬਾਂ ਦੇ ਕਰਜ਼ ਮੁਆਫ਼ੀ ਲਈ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਮਲੌਦ 16 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਤਪੋਬਨ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਵੱਲੋਂ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ...

ਪੂਰੀ ਖ਼ਬਰ »

ਢਿਲਵਾਂ ਸਕੂਲ ਦੇ ਵਿਦਿਆਰਥੀਆਂ ਲਈ ਡੈਸਕਾਂ ਦਾ ਕੀਤਾ ਇੰਤਜ਼ਾਮ

ਸਮਰਾਲਾ, 16 ਜੁਲਾਈ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਢਿਲਵਾਂ ਦੇ ਮੁੱਖ ਅਧਿਆਪਕ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦਾ ਡੈਸਕਾਂ ਦੇ ਬੈਠਣ ਦਾ ਸੁਪਨਾ ਹੁਣ ਸਾਕਾਰ ...

ਪੂਰੀ ਖ਼ਬਰ »

ਜਥੇ: ਮਾਨਗੜ੍ਹ ਅਕਾਲੀ ਦਲ (ਅ) ਦੀ ਨਵੀਂ ਗਠਿਤ ਇਕਾਈ ਲੁਧਿਆਣਾ ਦਿਹਾਤੀ ਦੇ ਇੰਚਾਰਜ ਨਿਯੁਕਤ

ਕੁਹਾੜਾ, 16 ਜੁਲਾਈ (ਤੇਲੂ ਰਾਮ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਲੁਧਿਆਣਾ 'ਚ ਲੁਧਿਆਣਾ ਦਿਹਾਤੀ ਇਕਾਈ ਦੇ ਗਠਨ ਦਾ ਐਲਾਨ ਕੀਤਾ ਹੈ¢ ਇਸ ਸਬੰਧ 'ਚ ਕੁਹਾੜਾ ਵਿਖੇ ਭਾਰੀ ਇਕੱਠ ਕੀਤਾ ਗਿਆ¢ ਇਕੱਠ 'ਚ ...

ਪੂਰੀ ਖ਼ਬਰ »

ਪ੍ਰੀਸ਼ਦ ਚੇਅਰਮੈਨ ਮਾਨਗੜ੍ਹ ਵੱਲੋਂ ਸੜਕਾਂ ਦੇ ਆਸ-ਪਾਸ ਬੂਟੇ ਲਗਾਉਣ ਦੀ ਸ਼ੁਰੂਆਤ

ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਡੇਹਲੋਂ ਤੋਂ ਸਾਹਨੇਵਾਲ, ਪੱਖੋਵਾਲ ਸੜਕ, ਕੁਹਾੜਾ ਤੋਂ ਮਾਛੀਵਾੜਾ ਸਮੇਤ ਜ਼ਿਲੇ੍ਹ ਅੰਦਰਲੀਆਂ ਸੜਕਾ ਦੇ ...

ਪੂਰੀ ਖ਼ਬਰ »

ਖੰਨੇ ਸ਼ਹਿਰ ਨੰੂ ਹਰਿਆ-ਭਰਿਆ ਅਤੇ ਸਾਫ਼ ਸੁਥਰਾ ਬਣਾਇਆ ਜਾਵੇਗਾ-ਗੁਰਕੀਰਤ ਸਿੰਘ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਅੱਜ ਖੰਨਾ ਦੇ ਵਾਰਡ ਨੰਬਰ 2 ਦੀ ਗਿੱਲ ਕਾਲੋਨੀ 'ਚ ਸ੍ਰੀ ਸ਼ਿਵ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਭਗਤ ਪੂਰਨ ਸਿੰਘ ਚੈਰੀਟੇਬਲ ਸੁਸਾਇਟੀ ਵੱਲੋਂ ਟਰੀ ਗਾਰਡ ਲਗਵਾ ਕੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ¢ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਦਾਖਾ ਨੂੰ ਦਿੱਤਾ ਮੰਗ ਪੱਤਰ

ਜਗਰਾਉਂ, 16 ਜੁਲਾਈ (ਗੁਰਦੀਪ ਸਿੰਘ ਮਲਕ) -ਬੀਤੇ ਇਕ ਸਾਲ ਤੋਂ ਮਨਰੇਗਾ ਸਕੀਮ ਅਧੀਨ ਕੰਮ ਕਰ ਚੁੱਕੇ ਮਜ਼ਦੂਰਾਂ ਵੱਲੋਂ ਅੱਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਕੋਲ ਆਪਣੀ ਖ਼ੂਨ ਪਸੀਨੇ ਦੀ ਕਮਾਈ ਲੈਣ ਲਈ ਅਰਜ਼ੋਈ ਕੀਤੀ ਤੇ ਪੰਚਾਇਤ ਵਿਭਾਗ ਿਖ਼ਲਾਫ਼ ਲਿਖ਼ਤੀ ਮੰਗ ...

ਪੂਰੀ ਖ਼ਬਰ »

ਈਦ ਮਸੀਤ ਚੌਕ 'ਚ ਖੱਡਾ ਬਣਿਆ ਹਾਦਸਿਆਂ ਦਾ ਕਾਰਨ

ਰਾਏਕੋਟ, 16 ਜੁਲਾਈ (ਬਲਵਿੰਦਰ ਸਿੰਘ ਲਿੱਤਰ) -ਈਦ-ਮਸੀਤ ਸਕੂਲ ਚੌਕ ਰਾਏਕੋਟ 'ਚ ਪੈਂਦੇ ਖੱਡੇ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਪਰ ਨਗਰ ਕੌਾਸਲ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਇਸ ਮੌਕੇ ਮੁਹੱਲਾ ਵਾਸੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਚੌਕ 'ਚ ਗੰਦੇ ਪਾਣੀ ਦੇ ਨਿਕਾਸੀ ਨਾਲੇ 'ਤੇ ਇਹ ਖੱਡਾ ਬਣਿਆ ਹੋਇਆ ਹੈ, ਜਿਸ 'ਚ ਸਾਈਕਲ, ਸਕੂਟਰ, ਮੋਟਰਸਾਈਕਲ ਸਵਾਰ ਕਈ ਵਾਰ ਡਿਗ ਕੇ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਨਗਰ ਕੌਾਸਲ ਪ੍ਰਸ਼ਾਸਨ ਨੇ ਇਸ ਖੱਡੇ ਵੱਲ ਸਵੱਲੀ ਨਜ਼ਰ ਨਹੀਂ ਮਾਰੀ | ਉਨ੍ਹਾਂ ਨਗਰ ਕੌਾਸਲ ਅਧਿਕਾਰੀਆਂ ਨੂੰ ਆਖਿਆ ਕਿ ਜੇਕਰ ਇਸ ਬਣੇ ਖੱਡੇ ਕਾਰਨ ਕੋਈ ਵੱਡਾ ਹਾਦਸਾ ਵਾਪਰਦਾ ਹੈ ਤਾਂ ਉਸ ਦੀ ਜਿੰਮੇਵਾਰੀ ਨਗਰ ਕੌਾਸਲ ਪ੍ਰਸ਼ਾਸਨ ਦੀ ਹੋਵੇਗੀ | ਇਸ ਲਈ ਇਸ ਗੰਦੇ ਪਾਣੀ ਦੇ ਨਿਕਾਸੀ ਨਾਲੇ 'ਤੇ ਬਣੇ ਖੱਡੇ 'ਤੇ ਢੱਕਣ ਜਾਂ ਜਾਲ ਵਗੈਰਾ ਰੱਖਿਆ ਜਾਵੇ |


ਖ਼ਬਰ ਸ਼ੇਅਰ ਕਰੋ

ਪਾਇਲ ਦੇ ਅਕਾਲੀ ਆਗੂਆਂ ਦੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਮੀਟਿੰਗ

ਪਾਇਲ, 16 ਜੁਲਾਈ (ਨਿਜ਼ਾਮਪੁਰ, ਰਜਿੰਦਰ ਸਿੰਘ)-ਹਲਕਾ ਪਾਇਲ ਦੇ ਅਕਾਲੀ ਆਗੂਆਂ ਦੀ ਮੀਟਿੰਗ ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਹੋਈ | ਇਸ ਮੌਕੇ ਈਸ਼ਰ ਸਿੰਘ ਮਿਹਰਬਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਲਕਾ ਪਾਇਲ ਦੇ ਅਕਾਲੀ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਲਈ ਰੂਪ-ਰੇਖਾ ਤਿਆਰ ਕਰਨ ਦੀ ਮੰਗ

ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)-2015 'ਚ ਹਾਈਕੋਰਟ ਦੇ ਹੁਕਮਾਂ 'ਤੇ ਕੀਤੀ ਭਰਤੀ 'ਚ ਪੰਜਾਬ ਦੇ ਏਡਿਡ ਕਾਲਜਾਂ 'ਚ ਰੈਗੂਲਰ ਦੀ ਬਜਾਏ 3 ਸਾਲ ਲਈ ਕੰਟਰੈਕਟ ਆਧਾਰ 'ਤੇ ਮੁਢਲੀ ਤਨਖ਼ਾਹ 'ਤੇ ਨਿਯੁਕਤ ਕੀਤੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਟੀ. ਐੱਸ. ਯੂ. ਦਿਹਾਤੀ ਖੰਨਾ ਦੇ ਅਹੁਦੇਦਾਰਾਂ ਦੀ ਚੋਣ

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਦਿਹਾਤੀ ਖੰਨਾ ਦੀ ਚੋਣ ਡਵੀਜ਼ਨ ਪ੍ਰਧਾਨ ਹਰਜਿੰਦਰ ਸਿੰਘ, ਸਕੱਤਰ ਪਵਨ ਕੁਮਾਰ, ਸਹਾਇਕ ਸਕੱਤਰ ਮੋਹਨ ਸਿੰਘ, ਕੈਸ਼ੀਅਰ ਦਲਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਗਈ | ...

ਪੂਰੀ ਖ਼ਬਰ »

ਪਛੜੀਆਂ ਸ਼ੇ੍ਰਣੀਆਂ ਦੀਆਂ 400 ਯੂਨਿਟਾਂ ਬੰਦ ਕਰਨ ਦੀ ਨਿਖੇਧੀ

ਪਾਇਲ, 16 ਜੁਲਾਈ (ਰਜਿੰਦਰ ਸਿੰਘ/ਨਿਜ਼ਾਮਪੁਰ)- ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਨੇ ਪਛੜੀਆਂ ਸ਼ੇ੍ਰਣੀਆਂ ਨੂੰ ਬਿਜਲੀ ਦੀਆਂ 400 ਯੂਨਿਟਾਂ ਮੁਫ਼ਤ ਦੀ ਸਹੂਲਤ ਪ੍ਰਦਾਨ ਕੀਤੀ ਹੋਈ ਸੀ, ਪ੍ਰੰਤੂ ਹੁਣ ਦੀ ਸੂਬੇ ਦੀ ਕੈਪਟਨ ਸਰਕਾਰ ਨੇ ਬੀ.ਸੀ ਵਰਗ ਨੂੰ 400 ਯੂਨਿਟਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਪਰਮਾਨੰਦ ਧਰੌੜ ਵਿਖੇ ਬਰਾਂਡੇ ਦਾ ਲੈਂਟਰ ਪਾਇਆ

ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਧਰੌੜ ਦੇ ਗੁਰਦੁਆਰਾ ਭਾਈ ਪਰਮਾਨੰਦ ਵਿਖੇ ਨਵੇਂ ਬਣ ਰਹੇ ਦਰਬਾਰ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਇਆ ਗਿਆ | ਗੁਰਦੁਆਰਾ ਭਾਈ ਪਰਮਾਨੰਦ ਪਿੰਡ ਧਰੌੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਤ ਬਾਬਾ ਅਮਰੀਕ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਜੜਤੌਲੀ ਦੇ ਵਿਦਿਆਰਥੀ ਨੰੂ ਨਵੋਦਿਆ ਸਕੂਲ 'ਚ ਦਾਖ਼ਲਾ ਮਿਲਿਆ

ਡੇਹਲੋਂ/ਆਲਮਗੀਰ, 16 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਪ੍ਰਾਇਮਰੀ ਸਕੂਲ ਜੜਤੌਲੀ ਦੇ ਹੋਣਹਾਰ ਵਿਦਿਆਰਥੀ ਅਰਜਨ ਸਿੰਘ ਪੁੱਤਰ ਮਨਮੋਹਨ ਸਿੰਘ ਨੇ ਜਵਾਹਰ ਨਵੋਦਿਆ ਸਕੂਲ ਧਨਾਨਸੂ ਦਾ ਟੈਸਟ ਪਾਸ ਕਰਕੇ ਨਵੋਦਿਆ ਸਕੂਲ ਧਨਾਨਸੂ 'ਚ ਦਾਖਲਾ ਮਿਲ ਜਾਣ ਨਾਲ ...

ਪੂਰੀ ਖ਼ਬਰ »

ਗੁਰਬਾਣੀ ਨਾਲ ਜੁੜਨ ਵਾਲੇ ਜੀਵਾਂ ਦੀਆਂ ਆਸਾਂ ਪੂਰੀਆਂ ਹੁੰਦੀਆਂ ਹਨ- ਸੰਤ ਲੋਹਟਬੱਦੀ

ਲੋਹਟਬੱਦੀ, 16 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਸਰਕਲ ਦੋਰਾਹਾ ਦੀ ਮੀਟਿੰਗ 'ਚ ਵਿਚਾਰੇ ਗਏ ਅਹਿਮ ਮੁੱਦੇ

ਦੋਰਾਹਾ, 16 ਜੁਲਾਈ (ਜਸਵੀਰ ਝੱਜ)-ਸ਼੍ਰੋਮਣੀ ਅਕਾਲੀ ਦਲ ਸਰਕਲ ਦੋਰਾਹਾ ਦੀ ਮੀਟਿੰਗ ਹਲਕਾ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਹੇਠ ਸਰਕਲ ਦੋਰਾਹਾ ਦੇ ਦਫ਼ਤਰ ਪਿੰਡ ਰਾਮਪੁਰ ਵਿਖੇ ਕੀਤੀ ਗਈ | ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਮੈਂਬਰ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ 78 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਲੁਧਿਆਣਾ, 16 ਜੁਲਾਈ (ਬੀ.ਐਸ.ਬਰਾੜ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਕੈਂਪਸ 'ਚ ਨੌਕਰੀ ਮੇਲਾ ਕਰਵਾਇਆ ਗਿਆ | ਇਸ ਦੌਰਾਨ ਵੱਖ-ਵੱਖ ਸਟਰੀਮ ਦੇ 287 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਮੇਲੇ 'ਚ ਕੌਮਾਂਤਰੀ ਪੱਧਰ ਦੀਆਂ 4 ਕੰਪਨੀਆਂ ਟੈੱਕ ...

ਪੂਰੀ ਖ਼ਬਰ »

ਸਕੂਲ ਦੀ ਬਿਲਡਿੰਗ ਨੂੰ ਗਾਜਰਬੂਟੀ ਤੇ ਭੰਗ ਦੇ ਬੂਟਿਆਂ ਨੇ ਦਿੱਤਾ ਖੰਡਰ ਦਾ ਰੂਪ

ਪਾਇਲ, 16 ਜੁਲਾਈ (ਰਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਵੋਕੇਸ਼ਨਲ ਗਰੁੱਪ ਵਿਖੇ ਚੱਲ ਰਹੇ ਇਲੈਕਟ੍ਰੀਕਲ ਤੇ ਨਿਟਿੰਗ ਕੋਰਸ ਤੇ ਸਾਇੰਸ ਰੂਮ ਦੀ ਬਿਲਡਿੰਗ ਚਮੜੀ ਦੇ ਰੋਗ ਤੇ ਹੋਰ ਅਨੇਕਾਂ ਬਿਮਾਰੀਆਂ ਕਰਨ ਵਾਲੀ ਗਾਜਰ ਬੂਟੀ ਤੇ ਭੰਗ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ ਨਹੀਂ ਰਹੇ

ਹੰਬੜਾਂ, 16 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਲੈਕ: ਹਰਭਜਨ ਸਿੰਘ ਵਾਸੀ ਪਿੰਡ ਰਾਣਕੇ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਸਰਪੰਚ ਲਛਮਣ ਸਿੰਘ ਰਾਣਕੇ (52) ਦੀ ਅਚਾਨਕ ਮੌਤ ਹੋ ਗਈ | ਉਹ ਆਪਣੇ ਪਿੱਛੇ ਧਰਮਪਤਨੀ ਤੇ ਬੇਟੀ ਸਮੇਤ ...

ਪੂਰੀ ਖ਼ਬਰ »

ਰਾਜੇਵਾਲ ਦੇ ਸਕੂਲ 'ਚ ਵਿਦਿਆਰਥੀਆਂ ਨੂੰ ਦੱਸੇ ਕਾਮਯਾਬੀ ਦੇ ਗੁਰ

ਖੰਨਾ/ ਈਸੜੂ /ਜੌੜੇਪੁਲ ਜਰਗ, 16 ਜੁਲਾਈ (ਧਿਆਨ ਸਿੰਘ ਰਾਏ/ਬਲਵਿੰਦਰ ਸਿੰਘ/ਪਾਲਾ ਰਾਜੇਵਾਲੀਆ)- ਨੇੜਲੇ ਪਿੰਡ ਰਾਜੇਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਸ਼ਖ਼ਸੀਅਤ ਉਸਾਰੀ ਬਾਰੇ ਸੈਮੀਨਾਰ ਕਰਵਾਇਆ ਗਿਆ | ਸਮਾਗਮ 'ਚ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX