ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  4 minutes ago
ਪੁਰਾਣਾ ਬੰਬ ਮਿਲਣ ਨਾਲ ਮਚੀ ਹਾਹਾਕਾਰ
. . .  1 day ago
ਪਠਾਨਕੋਟ ,21 ਮਈ [ ਚੌਹਾਨ,ਆਰ ਸਿੰਘ ]-ਪਠਾਨਕੋਟ ਦੇ ਨਾਲ ਲਗਦੇ ਇਲਾਕੇ ਜੰਡ ਵਾਲ ਤੋਂ ਦੇਰ ਸ਼ਾਮ ਇਕ ਪੁਰਾਣਾ ਬੰਬ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਪੁਲਿਸ ਜਾਂਚ ...
ਮਾਊਂਟ ਐਵਰੈਸਟ ਚੋਟੀ 'ਤੇ ਚੜ੍ਹੇ ਉੱਤਰਾਖੰਡ ਪੁਲਿਸ ਦੇ 3 ਜਵਾਨ , ਲਹਿਰਾਇਆ ਤਿਰੰਗਾ
. . .  1 day ago
ਸੀਰੀਆ ਦੀ ਫ਼ੌਜ ਨੇ ਰਾਜਧਾਨੀ ਨੂੰ ਅੱਤਵਾਦੀਆਂ ਤੋਂ ਮੁਕਤ ਕੀਤਾ ਘੋਸ਼ਿਤ
. . .  1 day ago
ਨਵੀਂ ਦਿੱਲੀ, 21 ਮਈ-ਸੀਰੀਆ ਦੀ ਫ਼ੌਜ ਨੇ ਰਾਜਧਾਨੀ ਦਮਿਸ਼ਕ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਕਰੀਬ 7 ਸਾਲਾਂ 'ਚ ਪਹਿਲੀ ਵਾਰ ਅੱਤਵਾਦੀਆਂ ਤੋਂ ਮੁਕਤ...
ਕਰਨਾਟਕ ਭਵਨ ਪਹੁੰਚੇ ਐਚ ਡੀ ਕੁਮਾਰਸਵਾਮੀ
. . .  1 day ago
ਬੈਂਗਲੁਰੂ, 21 ਮਈ- ਕਰਨਾਟਕ ਦੇ ਨਾਮਜ਼ਦ ਮੁੱਖਮੰਤਰੀ ਐਚ.ਡੀ. ਕੁਮਾਰਸਵਾਮੀ ਕਰਨਾਟਕ ਭਵਨ ਪਹੁੰਚੇ ਹਨ । ਉਨ੍ਹਾਂ ਨੇ ਸੀ.ਪੀ.ਐਮ. ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨਾਲ ਟੈਲੀਫੋਨ...
ਗੋਲੀਬਾਰੀ ਕਾਰਣ ਪ੍ਰਭਾਵਿਤ ਪਰਿਵਾਰਾਂ ਨਾਲ ਮਹਿਬੂਬਾ ਨੇ ਕੀਤੀ ਮੁਲਾਕਾਤ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਅਰਨੀਆ ਸੈਕਟਰ ਦਾ ਦੌਰਾ ਕੀਤਾ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਗੋਲੀਬਾਰੀ ਕਾਰਣ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਮੁਲਾਕਾਤ...
ਸਿੱਖਿਆ ਵਿਭਾਗ ਅਧਿਆਪਕਾਂ ਦੀ ਸੀਨੀਅਰਤਾ ਸੂਚੀ ਜਲਦ ਹੀ ਪਾਵੇਗਾ ਵੈੱਬਸਾਈਟ 'ਤੇ
. . .  1 day ago
ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਂ)- ਪੰਜਾਬ ਸਿੱਖਿਆ ਵਿਭਾਗ ਵਲੋਂ ਈ. ਟੀ. ਟੀ./ਐਚ. ਟੀ./ਸੀ. ਐਚ. ਟੀ./ਬੀ. ਪੀ. ਈ. ਓ. ਦੀਆਂ ਸੀਨੀਆਰਤਾ ਸੂਚੀਆਂ 'ਚ ਸੋਧ ਕਰਕੇ ਵੈਬਸਾਈਟ 'ਤੇ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਡਾਇਰੈਕਟਰ ਸਿੱਖਿਆ ਵਿਭਾਗ...
15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 21ਮਈ(ਦਮਨਜੀਤ ਸਿੰਘ)- ਵਿਜੀਲੈਂਸ ਵਿਭਾਗ ਸੰਗਰੂਰ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਡੀ. ਐਸ. ਪੀ.ਵਿਜੀਲੈਂਸ ਸ਼੍ਰੀ ਹੰਸ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ...
ਵਿਰੋਧੀ ਧਿਰ ਇਕਜੁਟ ਹੋ ਕੇ ਵੀ ਭਾਜਪਾ ਨੂੰ ਨਹੀਂ ਹਰਾ ਸਕਦੀ : ਅਮਿਤ ਸ਼ਾਹ
. . .  1 day ago
ਬੈਂਗਲੁਰੂ, 21 ਮਈ-ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਾਂਗਰਸ 'ਤੇ ਤਿੱਖੇ ਹਮਲੇ ਕਰਦਿਆ ਕਿਹਾ ਕਿ ਕਰਨਾਟਕ 'ਚ ਜੇ.ਡੀ.ਐਸ. ਅਤੇ ਕਾਂਗਰਸ ਦਾ ਗਠਜੋੜ ਜਨਤਾ ਦੇ ਹੁਕਮ ਖਿਲਾਫ...
ਪੰਚਕੂਲਾ ਅਦਾਲਤ ਨੇ ਆਦਿੱਤਯ ਇੰਸਾ ਨੂੰ ਐਲਾਨਿਆ ਭਗੌੜਾ
. . .  1 day ago
ਪੰਚਕੂਲਾ, 21 ਮਈ- ਆਦਿੱਤਯ ਇੰਸਾ ਕਰੀਬ 9 ਮਹੀਨਿਆਂ ਤੋਂ ਪੁਲਿਸ ਹਿਰਾਸਤ ਤੋਂ ਬਾਹਰ ਹੈ। ਇਸ ਮਾਮਲੇ 'ਚ ਹਾਈਕੋਰਟ ਵੀ ਪੁਲਿਸ ਨੂੰ ਫਟਕਾਰ ਲਗਾ ਚੁੱਕੀ ਹੈ। ਅੱਜ ਪੰਚਕੂਲਾ ਅਦਾਲਤ ਨੇ ਆਦਿੱਤਯ ਇੰਸਾ ਨੂੰ ਭਗੌੜਾ ਐਲਾਨ ਦਿੱਤਾ ਹੈ। ਆਦਿੱਤਯ ਦੇ ਵਿਰੁੱਧ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਬਰਨਾਲਾ

ਲੋਕ ਸਭਾ ਮੈਂਬਰ ਭਗਵੰਤ ਮਾਨ ਕੋਲ ਸਟਾਫ਼ ਨੇ ਸਕੂਲ ਦੀਆਂ ਮੰਗਾਂ ਰੱਖੀਆਂ

ਭਦੌੜ, 16 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਹਰਿਆਵਲ ਲਹਿਰ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਪੁੱਜੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਪਿ੍ੰਸੀਪਲ ਸੁਖਪਾਲ ਕੌਰ ਦੀ ਅਗਵਾਈ 'ਚ ਸਮੁੱਚੇ ਸਕੂਲ ਸਟਾਫ਼ ਦੁਆਰਾ ਸਕੂਲ ...

ਪੂਰੀ ਖ਼ਬਰ »

ਸਰਬ ਕਲਿਆਣ ਸੁਸਾਇਟੀ ਗੁਰਮ ਵੱਲੋਂ ਵਧੇਰੇ ਰੁੱਖ ਲਗਾਉ ਮੁਹਿੰਮ ਦੀ ਸ਼ੁਰੂਆਤ

ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਗੁਰਮ ਵਿਖੇ ਸਰਬ ਕਲਿਆਣ ਸੁਸਾਇਟੀ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀ ਫਿਰਨੀ ਉੱਪਰ ਵੱਖ-ਵੱਖ ਕਿਸਮ ਦੇ ਬੂਟੇ ਲਾਉਣ ਦੀ ਮੁਹਿੰਮ ਦਾ ਉਦਘਾਟਨ ਸੁਆਮੀ ਸੱਚ ਕਾ ਨੰਦ ਗੁਰਮ ਨੇ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਮੀਟਿੰਗ

ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਬੀਬੀ ਕਿਰਨਜੀਤ ਕੌਰ ਦੀ 12 ਅਗਸਤ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਜੋਸ਼ੋ-ਖਰੋਸ਼ ਨਾਲ ਮਨਾਈ ਜਾ ਰਹੀ 20ਵੀਂ ਬਰਸੀ ਦੀਆਂ ਤਿਆਰੀਆਂ ਨੂੰ ਹੋਰ ਤੇਜ ਕਰਨ ਲਈ ਐਕਸ਼ਨ ਕਮੇਟੀ ਮਹਿਲ ਕਲਾਂ ਦੀਆਂ ਸਹਿਯੋਗੀ ਇਨਕਲਾਬੀ, ਜਮਹੂਰੀ ...

ਪੂਰੀ ਖ਼ਬਰ »

ਪੁਲਿਸ ਵੱਲੋਂ 48 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਭਵਾਨੀਗੜ੍ਹ, 16 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵੱਲੋਂ ਇਕ ਵਿਅਕਤੀ ਨੂੰ 48 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਦੋ ਪੇਟੀਆਂ ਦੇਸੀ ਸ਼ਰਾਬ ਬਰਾਮਦ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 24 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਅਧਿਕਾਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਫ਼ਾਟਕ ਤੋਂ ...

ਪੂਰੀ ਖ਼ਬਰ »

ਕੈਪਟਨ ਕਿਸਾਨਾਂ ਦਾ ਸਾਰਾ ਕਰਜ਼ ਕਰੇ ਮੁਆਫ-ਪੰਮਾ ਬਾਠ

ਧੂਰੀ, 16 ਜੁਲਾਈ (ਸੁਖਵੰਤ ਸਿੰਘ ਭੁੱਲਰ) - ਕਿਸਾਨਾਂ ਦੇ ਕਰਜ਼ੇ ਮਾਫ਼ੀ ਦੇ ਨਾਮ ਉੱਤੇ ਵੋਟਾਂ ਬਟੋਰਨ ਵਾਲੀ ਕਾਂਗਰਸ ਸਰਕਾਰ ਲੋਕਾਂ ਨੰੂ ਝੂਠੇ ਲਾਰੇ ਅਤੇ ਗੁਮਰਾਹ ਕਰਨ ਦੀ ਕਾਂਗਰਸ ਦੀ ਮੁੱਢ ਤੋਂ ਨੀਤੀ ਰਹੀ ਹੈ | ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਕਰਨ ਦੇ ਵਾਅਦੇ ਵਿਚ ...

ਪੂਰੀ ਖ਼ਬਰ »

480 ਬੋਤਲਾਂ ਠੇਕਾ ਸ਼ਰਾਬ ਤੇ ਸਕਾਰਪੀਓ ਗੱਡੀ ਸਮੇਤ ਤਿੰਨ ਪੁਲਿਸ ਕਾਬੂ

ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ 480 ਬੋਤਲਾਂ ਠੇਕਾ ਸ਼ਰਾਬ ਦੇਸੀ (ਮਾਰਕਾ ਹਰਿਆਣਾ), ਸਕਾਰਪੀਓ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਟੇਕ ਚੰਦ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ 'ਤੇ ਸੂਚਨਾ ਮਿਲੀ ਕਿ ਕੁਝ ਵਿਅਕਤੀ ਦੂਜੇ ਸੂਬੇ ਵਿਚੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵਿਚ ਵੇਚਦੇ ਹਨ | ਪੂਰੀ ਟੀਮ ਸਮੇਤ ਸੰਗਮ ਢਾਬੇ ਕੋਲ ਨਾਕਾ ਲਗਾਇਆ ਹੋਇਆ ਸੀ ਤਾਂ ਇਕ ਸਕਾਰਪੀਓ ਗੱਡੀ ਨੰ: ਪੀ.ਬੀ. 13 ਏ.ਐੱਚ.-1575 ਹੰਡਿਆਇਆ ਵੱਲ ਆ ਰਹੀ ਸੀ ਜਿਸ ਵਿਚ ਹਰਪ੍ਰੀਤ ਸਿੰਘ ਪੱੁਤਰ ਹਰਬੰਤ ਸਿੰਘ ਵਾਸੀ ਬਰਨਾਲਾ, ਜਸਮੀਤ ਸਿੰਘ ਵਿੱਕੀ ਪੱੁਤਰ ਰਵਿੰਦਰ ਸਿੰਘ, ਵਾਸੀ ਸੰਧੂ ਪੱਤੀ ਬਰਨਾਲਾ, ਜਗਜੀਤ ਸਿੰਘ ਪੱੁਤਰ ਗੁਰਮੇਲ ਸਿੰਘ ਵਾਸੀ ਨਾਈਵਾਲਾ ਰੋਡ ਬਰਨਾਲਾ ਬੈਠੇ ਸਨ | ਸਕਾਰਪੀਓ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ 480 ਬੋਤਲਾਂ ਠੇਕਾ ਸ਼ਰਾਬ ਦੇਸੀ ਮਾਰਕਾ ਹਰਿਆਣਾ ਬਰਾਮਦ ਹੋਈ | ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਿਆ ਕਿ ਗੱਡੀ 'ਤੇ ਜਾਅਲੀ ਨੰਬਰ ਲਗਾਇਆ ਗਿਆ ਸੀ ਜਦਕਿ ਗੱਡੀ ਦਾ ਅਸਲੀ ਨੰ: ਐਚ.ਆਰ. 26 ਏ.ਡੀ-4532 ਹੈ | ਤਿੰਨੋ ਮੁਲਜ਼ਮਾਂ ਨੂੰ ਸ਼ਰਾਬ, ਗੱਡੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬਰਨਾਲਾ, 16 ਜੁਲਾਈ (ਧਰਮਪਾਲ ਸਿੰਘ)-ਸਥਾਨਕ ਗੁਰਸੇਵਕ ਨਗਰ ਵਿਖੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ 44ਵੇਂ ਸਥਾਪਨਾ ਦਿਵਸ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸੰਤ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲਿਆਂ ਦੇ ਜਥੇ ਵੱਲੋਂ ਰਸਭਿੰਨੇ ਕੀਰਤਨ ...

ਪੂਰੀ ਖ਼ਬਰ »

ਮੌਜੂਦਾ ਪੰਜਾਬ ਸਰਕਾਰ ਹਰ ਪਾਸਿਉਂ ਫੇਲ੍ਹ-ਭਗਵੰਤ ਮਾਨ

ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ)-ਸੱਤਾ ਵਿਚ ਆਉਣ ਲਈ ਸਰਕਾਰਾਂ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਉਂਦੀਆਂ ਹਨ ਤੇ ਭੋਲੀ ਭਾਲੀ ਜਨਤਾ ਨਾਲ ਅਨੇਕਾ ਪ੍ਰਕਾਰ ਦੇ ਵਾਅਦੇ ਕਰਦੀਆਂ ਹਨ ਪਰ ਫਿਰ ਵਾਅਦਿਆਂ ਉੱਪਰ ਖਰਾ ਨਹੀਂ ਉੱਤਰਦੀਆਂ ਜਿਸ ਦੀ ਮਿਸਾਲ ਮੌਜੂਦਾ ਪੰਜਾਬ ...

ਪੂਰੀ ਖ਼ਬਰ »

ਕੈਨੇਡਾ 'ਚ ਮਿਲੇ ਪਿਆਰ-ਸਤਿਕਾਰ ਨੂੰ ਹਮੇਸ਼ਾ ਯਾਦ ਰੱਖਾਂਗਾ-ਕੀਤੂ

ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸੀਨੀਅਰ ਅਕਾਲੀ ਆਗੂ ਅਤੇ ਪੇਡਾ ਦੇ ਉਪ-ਚੇਅਰਮੈਨ ਸ: ਕੁਲਵੰਤ ਸਿੰਘ ਕੀਤੂ ਜੋ ਪਿਛਲੇ ਦਿਨੀਂ ਕੈਨੇਡਾ ਵਿਖੇ ਗਏ ਹੋਏ ਸਨ, ਦਾ ਬਰਨਾਲਾ ਵਾਪਸ ਪਰਤਣ 'ਤੇ ਉਨ੍ਹਾਂ ਦੇ ਸਮਰਥਕਾਂ ਅਤੇ ਦੋਸਤਾਂ-ਮਿੱਤਰਾਂ ਵੱਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਵਿਧਾਇਕ ਮੀਤ ਹੇਅਰ ਵੱਲੋਂ ਭੇਜੀ ਗਈ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ

ਸ਼ਹਿਣਾ, 16 ਜੁਲਾਈ (ਸੁਰੇਸ਼ ਗੋਗੀ)-ਪਿਛਲੇ ਦਿਨਾਂ ਵਿਚ ਆਏ ਭਾਰੀ ਮੀਂਹ ਕਾਰਨ ਪਿੰਡ ਜੋਧਪੁਰ ਦੇ ਪਿੰਡ ਦੀ ਨਿਆਈ ਵਿਚ ਵਸੇ 40 ਦਲਿਤ ਪਰਿਵਾਰਾਂ ਦੇ ਨੁਕਸਾਨੇ ਗਏ ਘਰਾਂ ਵਾਲਿਆਂ ਨੂੰ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੇ ਨਿੱਜੀ ਫ਼ੰਡ ...

ਪੂਰੀ ਖ਼ਬਰ »

ਨਸ਼ਾ ਲੈਣਾ ਵੀ ਇਕ ਮਾਨਸਿਕ ਬਿਮਾਰੀ ਹੈ-ਐੱਸ. ਐੱਸ. ਪੀ. ਬਰਨਾਲਾ

ਸ਼ਹਿਣਾ, 16 ਜੁਲਾਈ (ਸੁਰੇਸ਼ ਗੋਗੀ)-ਕੁਰੱਪਸ਼ਨ ਵਿਰੋਧੀ ਸੰਸਥਾ ਸ਼ਹਿਣਾ ਵੱਲੋਂ ਥਾਣਾ ਸ਼ਹਿਣਾ ਦੀ ਪੁਲਿਸ ਦੇ ਸਹਿਯੋਗ ਨਾਲ 7 ਮਹੀਨਿਆਂ ਦੌਰਾਨ ਚੌਥਾ ਨਸ਼ਾ ਵਿਰੋਧੀ ਸੈਮੀਨਾਰ ਸਥਾਨਕ ਸ਼ਾਂਤੀ ਹਾਲ ਸ਼ਹਿਣਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ: ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਲੋਕਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹਾਲਤ ਦੇਖ ਕੇ ਇਕੱਠੇ ਹੋਏ ਲੋਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਮੀਂਹ ਕਾਰਨ ਇਸ ਸੜਕ ਦੀ ...

ਪੂਰੀ ਖ਼ਬਰ »

ਰਿਟਾ: ਲੈਕਚਰਾਰ ਗੁਰਪਿਆਰ ਸਿੰਘ ਗਿੱਲ ਨੂੰ ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 16 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਖੇਤੀਬਾੜੀ ਵਿਕਾਸ ਅਫ਼ਸਰ ਡਾ: ਸੁਖਪਾਲ ਸਿੰਘ ਗਿੱਲ, ਅਤੇ ਸੁਖਵਿੰਦਰ ਸਿੰਘ ਗਿੱਲ ਡੀ.ਐੱਚ.ਡੀ. ਸਿੰਚਾਈ ਵਿਭਾਗ ਦੇ ਸਤਿਕਾਰਯੋਗ ਪਿਤਾ ਰਿਟਾ: ਲੈਕਚਰਾਰ ਗੁਰਪਿਆਰ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਘੁੰਨਸ ਨੇ ਤਲਵਾੜ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ

ਭਦੌੜ, 16 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਮਾਲਵਾ ਜੋਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਹਰਦੀਪ ਹੈਪੀ ਤਲਵਾੜ ਦੇ ਪਿਤਾ ਸੇਵਾ ਮੁਕਤ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੇ ਅਚਾਨਕ ਹੋਏ ਦਿਹਾਂਤ ਉੱਪਰ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਸ਼ਹਿਣਾ, 16 ਜੁਲਾਈ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਡੇਰਾ ਬਾਬਾ ਧਿਆਨ ਸਿੰਘ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਡੇਰੇ ਦੇ ਮਹੰਤ ਐਡਵੋਕੇਟ ਅਮਨਦੀਪ ਸਿੰਘ ਨੇ ਦੱਸਿਆ ਕਿ ਡੇਰੇ ਦੀ ਸਾਲਾਂ ਬੱਧੀ ਪਰੰਪਰਾ ਅਨੁਸਾਰ ਜਦ ਹੜ੍ਹ ਦੇ ਪਾਣੀ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਜਥੇਦਾਰ ਜੋਸ਼ੀਲਾ ਦੀ ਬਰਸੀ ਮਨਾਈ

ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵੱਲੋਂ ਅਕਾਲੀ ਦਲ ਦੇ ਸਿਰਮੌਰ ਆਗੂ ਅਤੇ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ 22ਵੀਂ ਬਰਸੀ ਗੁਰਦੁਆਰਾ ਸਾਹਿਬ ਵਿਖੇ ਮਨਾਈ ...

ਪੂਰੀ ਖ਼ਬਰ »

ਪਾਰਟੀ ਆਪਣੇ ਵਰਕਰਾਂ ਨਾਲ ਕੋਈ ਵੀ ਵਧੀਕੀ ਨਹੀਂ ਹੋਣ ਦੇਵੇਗੀ-ਸਿਬੀਆ

ਧਨੌਲਾ, 16 ਜੁਲਾਈ (ਚੰਗਾਲ)-ਸ਼੍ਰੋਮਣੀ ਅਕਾਲੀ ਦਲ ਦੇ ਰਾਜ ਕਾਲ ਦੌਰਾਨ ਹੀ ਸੂਬੇ ਵਿਚ ਵਿਕਾਸ ਕਾਰਜ ਸੰਭਵ ਹੋ ਸਕੇ ਸਨ ਤੇ ਉਨ੍ਹਾਂ ਵਿਕਾਸ ਕਾਰਜਾਂ ਨੂੰ ਦੇਖਦਿਆਂ ਅੱਜ ਵੀ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ੇ ਜਾਰੀ ਨਾ ਕੀਤੇ ਗਏ ਤਾਂ ਸਹਿਕਾਰੀ ਬੈਂਕ ਸੰਗਰੂਰ ਅੱਗੇ ਲਗਾਵਾਂਗੇ ਧਰਨੇ-ਗੁਰਮੇਲ ਸਿੰਘ

ਧਨੌਲਾ, 16 ਜੁਲਾਈ (ਚੰਗਾਲ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਬਰਨਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਤੇਜ ਸਿੰਘ ਧੂਰਕੋਟ ਦੀ ਅਗਵਾਈ ਵਿਚ ਸਹਿਕਾਰੀ ਸਭਾ ਧਨੌਲਾ ਦੇ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਨੂੰ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਐੱਲ. ਬੀ. ਐੱਸ. ਕਾਲਜ ਵਿਖੇ ਉੱਤਮ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ

ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਉੱਤਮ ਸਿੰਘ ਧਾਲੀਵਾਲ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਦੇ ਲੀਗਲ ਐਡਵਾਈਜ਼ਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮਕਾਨ ਦਾ ਦਰਵਾਜ਼ਾ ਤੋੜ ਕੇ ਘਰ ਅੰਦਰ ਦਾਖ਼ਲ ਹੋਈ ਮਾਰੂਤੀ ਕਾਰ

ਧਨੌਲਾ, 16 ਜੁਲਾਈ (ਚੰਗਾਲ)-ਬੀਤੇ ਦਿਨ ਪਿੰਡ ਕੱਟੂ ਵਿਖੇ ਇਕ ਮਾਰੂਤੀ ਕਾਰ ਦੁਆਰਾ ਘਰ ਦਾ ਦਰਵਾਜ਼ਾ ਤੋੜ ਕੇ ਮਕਾਨ ਮਾਲਕ ਨੂੰ ਸਮੇਤ ਮੰਜੇ ਬਿਸਤਰੇ ਦੇ 30 ਫੁੱਟ ਦੂਰੀ 'ਤੇ ਲਿਜਾ ਕੇ ਗੰਭੀਰ ਰੂਪ ਵਿਚ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਹਿਮਲੈਂਡ ਸਕੂਲ ਦਿੜ੍ਹਬਾ ਦੇ ਵਿਦਿਆਰਥੀਆਾ ਨੇ ਕੀਤਾ ਵਧੀਆ ਪ੍ਰਦਰਸ਼ਨ

ਦਿੜ੍ਹਬਾ ਮੰਡੀ, 16 ਜੁਲਾਈ (ਪਰਵਿੰਦਰ ਸੋਨੂੰ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਹੋਏ ਪਹਿਲੇ ਆਲ ਇੰਡੀਆ ਓਪਨ ਰੇਟਡ ਚੈਸ ਟੂਰਨਾਮੈਂਟ ਵਿੱਚ ਇਲਾਕੇ ਦੇ ਮਸ਼ਹੂਰ ਹਿਮਲੈਂਡ ਪਬਲਿਕ ਸਕੂਲ ਦਿੜ੍ਹਬਾ ਦੇ ਸੱਤ ਵਿਦਿਆਰਥੀਆਾ ਨੇ ਭਾਗ ਲਿਆ ਜਿਸ ਵਿੱਚ ਇਨ੍ਹਾਂ ...

ਪੂਰੀ ਖ਼ਬਰ »

ਹੱਜ ਯਾਤਰੀਆਂ ਲਈ ਟੀਕਾਕਰਨ ਤੇ ਪੋਲਿਓ ਰੋਕੂ ਬੂੰਦਾਂ ਦਾ ਕੈਂਪ

ਮਲੇਰਕੋਟਲਾ, 16 ਜੁਲਾਈ (ਪਾਰਸ ਜੈਨ)-ਸਥਾਨਕ ਮਿਲ਼ਨ ਪੈਲੇਸ ਵਿਖੇ ਸਟੇਟ ਹੱਜ ਕਮੇਟੀ ਵੱਲੋਂ ਅਲ-ਕੁਰਆਨ ਸੁਸਾਇਟੀ ਦੇ ਸਹਿਯੋਗ ਨਾਲ ਹੱਜ ਦੀ ਪਵਿੱਤਰ ਯਾਤਰਾ 'ਤੇ ਜਾਣ ਵਾਲਿਆਂ ਲਈ ਟੀਕਾਕਰਨ ਅਤੇ ਪੋਲਿਓ ਰੋਕੂ ਖੁਰਾਕ ਦੀਆਂ ਬੂੰਦਾਂ ਪਿਲਾਉਣ ਦਾ ਕੈਂਪ ਲਾਇਆ ਗਿਆ ਜਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਤਿੰਨਾਂ ਮਹੀਨਿਆਂ 'ਚ ਪੈਨਸ਼ਨ ਰਾਸ਼ੀ 500 ਸੌ ਤੋਂ ਵਧਾ ਕੇ 750 ਰੁਪਏ ਕੀਤੀ-ਬੀਬੀ ਰਜ਼ੀਆ

ਮਲੇਰਕੋਟਲਾ, 16 ਜੁਲਾਈ (ਕੁਠਾਲਾ)-ਮਲੇਰਕੋਟਲਾ ਸ਼ਹਿਰ ਦੇ ਢਾਬੀਂ ਗੇਟ ਇਲਾਕੇ 'ਚ ਧਰਮਸ਼ਾਲਾ ਲੁਹਾਰਾਂ (ਦਾਰੁਲ ਇਸਲਾਮ) ਵਿਖੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਲਗਾਏ ਗਏ ਪੈਨਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ, ਸਮਾਜਕ ਸੁਰੱਖਿਆ, ਇਸਤਰੀ 'ਤੇ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਕਥਾ ਸਮਾਗਮ ਸਮਾਪਤ

ਅਹਿਮਦਗੜ੍ਹ, 16 ਜੁਲਾਈ (ਸੋਢੀ, ਮਹੋਲੀ)-ਸਥਾਨਕ ਗੁਰੂ ਨਾਨਕ ਸੇਵਕ ਕੀਰਤਨੀ ਜਥੇ ਵੱਲੋਂ ਗੁਰੂ ਹਰਕਿ੍ਸ਼ਨ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਗੁਰਮਿਤ ਕਥਾ ਸਮਾਗਮ ਸੰਪੰਨ ਹੋ ਗਏ | ਸ਼ਹਿਰ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਲਾਗੂ ਕਰਨ ਦੀ ਮੰਗ

ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)- ਮਿਡ ਡੇ ਮੀਲ ਵਰਕਰਜ਼ ਯੂਨੀਅਨ ਚੰਡੀਗੜ੍ਹ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਇੱਥੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਸੂਬਾਈ ਆਗੂ ਕਰਮਜੀਤ ਕੌਰ, ਅਜਮੇਰ ਕੌਰ ਖਿਆਲੀ, ਹਰਬੰਸ ਕੌਰ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਸ. ਗੁਰਨਾਮ ਸਿੰਘ ਕਾਂਝਲਾ ਦੀ ਪ੍ਰਧਾਨਗੀ ਹੇਠ ਹੋਈ | ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਡਰੁੱਖਾਂ ਨੇ ਕਿਹਾ ਕਿ ਲੁਧਿਆਣਾ ਵਿਖੇ ਯੂਨੀਅਨ ...

ਪੂਰੀ ਖ਼ਬਰ »

ਵਾਰਡ ਵਾਸੀਆਂ ਨੇ ਨਗਰ ਕੌ ਾਸਲ ਦਫ਼ਤਰ ਨੂੰ ਦਿੱਤਾ ਮੰਗ-ਪੱਤਰ

ਲਹਿਰਾਗਾਗਾ, 16 ਜੁਲਾਈ (ਸੂਰਜ ਭਾਨ ਗੋਇਲ)-ਇੱਥੋਂ ਦੇ ਜਾਖ਼ਲ ਰੋਡ ਨੇੜੇ ਹਨੂੰਮਾਨ ਮੰਦਿਰ ਦੇ ਸਾਹਮਣੇ ਪੈਂਦੇ ਵਾਰਡ ਨੰਬਰ ਦਸ ਵਿਚ ਦੋ ਗਲੀਆਂ ਨਾ ਬਣਨ ਕਰਕੇ ਵਾਰਡ ਦੀਆਂ ਔਰਤਾਂ ਨੇ ਇਕੱਠੇ ਹੋ ਕਿ ਨਗਰ ਕੌਾਸਲ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ | ਇਸ ਮੌਕੇ ਬਲਵਿੰਦਰ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਾ ਲਈ ਚੁਣੇ ਗਏ ਵਿਦਿਆਰਥੀ ਦਾ ਸਨਮਾਨ

ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਗੁਰੂ ਨਾਨਕ ਪਬਲਿਕ ਸਕੂਲ ਗਹਿਲ (ਬਰਨਾਲਾ) ਵਿਖੇ ਜਵਾਹਰ ਨਵੋਦਿਆ ਵਿਦਿਆਲਾ, ਢਿਲਵਾਂ ਲਈ ਲਈ ਚੁਣੇ ਗਏ ਹੋਣਹਾਰ ਵਿਦਿਆਰਥੀ ਜਸਕਰਨ ਸਿੰਘ ਪੁੱਤਰ ਪਿ੍ਤਪਾਲ ਸਿੰਘ ਵਾਸੀ ਛੀਨੀਵਾਲ ਖ਼ੁਰਦ (ਬਰਨਾਲਾ) ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਐਡਵੋਕੇਟ ਮਾਨ ਭਾਕਿਯੂ ਲੱਖੋਵਾਲ 'ਚ ਹੋਏ ਸ਼ਾਮਿਲ

ਬਰਨਾਲਾ, 16 ਜੁਲਾਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਮਜ਼ਦੂਰਾਂ ਪ੍ਰਤੀ ਨਿਭਾਈ ਗਈ ਸ਼ਾਨਦਾਰ ਭੂਮਿਕਾ ਦੇ ਮੱਦੇਨਜ਼ਰ ਐਡਵੋਕੇਟ ਸ੍ਰੀ ਜਸਵੀਰ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ...

ਪੂਰੀ ਖ਼ਬਰ »

ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਮਹਿਲ ਕਲਾਂ, 16 ਜੁਲਾਈ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਵਜੀਦਕੇ ਖ਼ੁਰਦ ਵੱਲੋਂ ਦੋ ਰੋਜ਼ਾ ਗੁਰਮਤਿ ਸਮਾਗਮ ਸਮੂਹ ਸੰਗਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਸਿੱਖ ਪ੍ਰਚਾਰਕ ਬੀਬੀ ਗਗਨਦੀਪ ਕੌਰ ਖ਼ਾਲਸਾ, ...

ਪੂਰੀ ਖ਼ਬਰ »

ਆਈ. ਈ. ਵਲੰਟੀਅਰ 23 ਨੂੰ ਪਟਿਆਲਾ ਵਿਖੇ ਕਰਨਗੇ ਰੈਲੀ

ਦਿੜ੍ਹਬਾ ਮੰਡੀ, 16 ਜੁਲਾਈ (ਪਰਵਿੰਦਰ ਸੋਨੂੰ)-ਆਈ. ਈ ਵਲੰਟੀਅਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਇਕ ਵਿਸ਼ੇਸ਼ ਮੀਟਿੰਗ ਗੀਤਾ ਭਵਨ ਧਰਮਸਾਲਾ ਦਿੜ੍ਹਬਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨਾੜੂ ਨੇ ਕਿਹਾ ਕਿ ਉਹ ਪਿਛਲੇ 9 ਸਾਲਾਂ ਤੋਂ ...

ਪੂਰੀ ਖ਼ਬਰ »

ਮਾਸਟਰ ਛਾਜਲਾ ਦੇ ਪੁੱਤਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਧਰਮਗੜ੍ਹ, 16 ਜੁਲਾਈ (ਗੁਰਜੀਤ ਸਿੰਘ ਚਹਿਲ)-ਅਧਿਆਪਕ ਦਲ ਆਗੂ ਮਾਸਟਰ ਰਣਜੀਤ ਸਿੰਘ ਛਾਜਲਾ ਦੇ ਸਪੁੱਤਰ ਜਗਜੀਵਨ ਸਿੰਘ (24 ਸਾਲ) ਦੇ ਭਰ ਜਵਾਨੀ ਵਿੱਚ ਹੋਏ ਦਿਹਾਂਤ 'ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਵਿਧਾਇਕ ਹਰਪਾਲ ਸਿੰਘ ਚੀਮਾ, ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਦਾ ਤਿੰਨ ਚੌਥਾਈ ਭਾਗ ਡਾਰਕ ਜ਼ੋਨ-ਗੱਜਣਮਾਜਰਾ

ਰੁੜਕੀ ਕਲਾਂ, 16 ਜੁਲਾਈ (ਜਤਿੰਦਰ ਮੰਨਵੀ) - ਸਮੇਂ-ਸਮੇਂ 'ਤੇ ਵੱਖ-ਵੱਖ ਕੇਂਦਰ ਸਰਕਾਰਾਂ ਵੱਲੋਂ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦਿਆਂ ਪੰਜਾਬ ਦੇ ਕੁਦਰਤੀ ਸੋਮੇ ਪਾਣੀ ਨੂੰ ਬਿਨ੍ਹਾਂ ਕੋਈ ਮੁੱਲ ਦਿੱਤੇ ਮੁਫ਼ਤ ਵਿਚ ਗੈਰ-ਰਿਪੇਰੀਅਨ ਗੁਆਂਢੀ ਸੂਬਿਆਂ ਨੂੰ ਦੇ ਕੇ ...

ਪੂਰੀ ਖ਼ਬਰ »

ਡਿਪਟੀ ਐਡਵੋਕੇਟ ਜਨਰਲ ਅਰਪਿੰਦਰ ਸਿੱਧੂ ਨੰੂ ਕੀਤਾ ਸਨਮਾਨਿਤ

ਮੂਨਕ, 16 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਜਗਜੀਵਨ ਸਿੰਘ ਦੇ ਗ੍ਰਹਿ ਵਿਖੇ ਕੀਤੇ ਸਾਦੇ ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਡਿਪਟੀ ਐਡਵੋਕੇਟ ਜਨਰਲ ਪੰਜਾਬ ਹਰਿਆਣਾ ਹਾਈਕੋਰਟ ਅਰਪਿੰਦਰ ਸਿੰਘ ਸਿੱਧੂ ਨੰੂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਬੰਧੀ ਕਾਂਗਰਸ ਵਰਕਰ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਉਣਗੇ ਵਿਸ਼ੇਸ਼ ਮੁਹਿੰਮ-ਸਾਰੋਂ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਯੂਥ ਐਾਡ ਵੈੱਲਫੇਅਰ ਸੈੱਲ ਦੇ ਜਨਰਲ ਸਕੱਤਰ ਸ੍ਰੀ ਭੁਪਿੰਦਰ ਸਿੰਘ ਸਾਰੋਂ ਨੇ ਕਿਹਾ ਕਿਸਾਨ ਕਰਜ਼ਿਆਂ ਉੱਪਰ ਲਕੀਰ ਮਾਰਨ ਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸਕ ਫ਼ੈਸਲੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੂੰ ਮਿਲੇ ਪੂਨਮ ਕਾਂਗੜਾ

ਸੰਗਰੂਰ, 16 ਜੁਲਾਈ (ਗਾਂਧੀ)-ਸੰਗਰੂਰ ਫੇਰੀ ਦੌਰਾਨ ਪੰਜਾਬ ਸਰਕਾਰ ਦੇ ਲੋਕ ਨਿਰਮਾਣ, ਮਹਿਲਾ ਬਾਲ ਵਿਕਾਸ 'ਤੇ ਸਮਾਜਿਕ ਸੁਰੱਖਿਆ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਨੇ ਵਿਸ਼ੇਸ਼ ਮੁਲਾਕਾਤ ਕਰ ਕੇ ਜਿੱਥੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਨੰੂ ਸ਼ਰਧਾਂਜਲੀਆਂ ਭੇਟ

ਸੰਗਰੂਰ, 16 ਜੁਲਾਈ (ਗਾਂਧੀ)-ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਸੇਵਾ ਮੁਕਤ ਨਾਇਬ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਨਮਿੱਤ ਅੰਤਿਮ ਸ਼ਰਧਾਂਜਲੀ ਸਮਾਗਮ ਮਹਿਲ ਮੁਬਾਰਕ ਗੁਰਦੁਆਰਾ ਸਾਹਿਬ ਵਿਖੇ ਹੋਇਆ | ਸਮਾਗਮ ਵਿਚ ਰਾਜਨੀਤਕ, ਸਮਾਜਿਕ ਅਤੇ ਸਾਹਿਤਕ ਸ਼ਖ਼ਸੀਅਤਾਂ ਨੇ ...

ਪੂਰੀ ਖ਼ਬਰ »

ਚਾਰ ਦਿਨਾਂ ਦੌਰਾਨ ਬਣਨਗੇ ਕਾਂਗਰਸ ਦੇ ਸ਼ਨਾਖ਼ਤੀ ਕਾਰਡ-ਬੀਰ ਕਲਾਂ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਕਾਂਗਰਸ ਵਰਕਰਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਕਿਸੇ ਪ੍ਰਕਾਰ ਦੀ ਅਣਦੇਖੀ ਜਾ ਵਿਤਕਰੇ ਨੂੰ ...

ਪੂਰੀ ਖ਼ਬਰ »

ਲੈਬ ਟੈਕਨੀਸ਼ੀਅਨ ਐਸੋ: ਦੀ ਚੋਣ

ਸੰਗਰੂਰ, 16 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਮੁਕੇਸ਼ ਸ਼ਰਮਾ ਮੀਤ ਪ੍ਰਧਾਨ ਪੰਜਾਬ ਅਤੇ ਸ੍ਰੀ ਬਲਵਿੰਦਰ ਬਾਂਸਲ ਐਗਜ਼ੈਕਟਿਵ ਮੈਂਬਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੁੱਝ ਮਸਲਿਆਂ 'ਤੇ ...

ਪੂਰੀ ਖ਼ਬਰ »

'ਘਰ ਘਰ ਦੀ ਕਹਾਣੀ' ਨਾਟਕ ਖੇਡਿਆ

ਦਿੜ੍ਹਬਾ ਮੰਡੀ, 16 ਜੁਲਾਈ (ਪਰਵਿੰਦਰ ਸੋਨੂੰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਰਾਮਾ ਵਿਭਾਗ ਦੇ ਕਲਾਕਾਰਾਂ ਕਰੀਏਟਿਵ ਆਰਟ ਗਰੁੱਪ ਵੱਲੋਂ ਸਮਾਜਿਕ ਬੁਰਾਈਆਂ ਦੇ ਿਖ਼ਲਾਫ਼ 'ਘਰ ਘਰ ਦੀ ਕਹਾਣੀ' ਨੱੁਕੜ ਨਾਟਕ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦੀ ਚੋਣ 'ਚ ਰੀਤਾ ਈਸੜਾ ਪ੍ਰਧਾਨ ਬਣੀ

ਅਮਰਗੜ੍ਹ, 16 ਜੁਲਾਈ (ਹਰਿੰਦਰ ਸਿੰਘ)-ਆਸ਼ਾ ਵਰਕਰ ਤੇ ਫੈਸ਼ੀਲਿਟੇਟਰ ਯੂਨੀਅਨ ਬਲਾਕ ਦੀ ਚੋਣ ਕਮਿਊਨਿਟੀ ਹਸਪਤਾਲ ਵਿਖੇ ਜ਼ੋਨ ਸਕੱਤਰ ਕਿਰਨਪਾਲ ਕੌਰ ਖੇੜੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਚੇਅਰਮੈਨ ਮਨਜੀਤ ਕੌਰ ਲਸੋਈ, ਪ੍ਰਧਾਨ ਰੀਤਾ ਈਸੜਾ, ...

ਪੂਰੀ ਖ਼ਬਰ »

ਪੈਸੇ ਭਰਨ ਦੇ ਬਾਵਜੂਦ ਪਾਵਰਕਾਮ ਨਹੀਂ ਦੇ ਰਿਹਾ ਮੋਟਰ ਦਾ ਕੁਨੈਕਸ਼ਨ

ਸ਼ੇਰਪੁਰ, 16 ਜੁਲਾਈ (ਦਰਸ਼ਨ ਸਿੰਘ ਖੇੜੀ)-ਇਕ ਪਾਸੇ ਸਰਕਾਰ ਵੱਲੋਂ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਤੋਂ ਰੋਕਣ ਲਈ ਹਰ ਇਕ ਸਹੂਲਤ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਦੂਜੇ ਪਾਸੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਵਣ-ਮਹਾਂਉਤਸਵ ਮੌਕੇ ਗੁਰੂ ਘਰ ਲਗਾਏ ਪੌਦੇ

ਚੀਮਾ ਮੰਡੀ, 16 ਜੁਲਾਈ (ਦਲਜੀਤ ਸਿੰਘ ਮੱਕੜ)-ਈਕੋ ਫਰੈਂਡਜ਼ ਕਲੱਬ ਵੱਲੋਂ ਪ੍ਰਧਾਨ ਕਮਲ ਸ਼ਰਮਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੇ ਵਣ-ਮਹਾਉਤਸਵ ਮਨਾਉਂਦਿਆਂ ਕਸਬੇ ਦੇ ਇਤਿਹਾਸਕ ਗੁਰਦੁਆਰਿਆਂ ਨਾਨਕਸਰ ਸਾਹਿਬ ਵਿਖੇ ਫਲ ਅਤੇ ਫੁੱਲਦਾਰ ਸਜਾਵਟੀ ਬੂਟੇ ਲਗਾਏ ਅਤੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਧੂਰੀ, 16 ਜੁਲਾਈ (ਨਰਿੰਦਰ ਸੇਠ)-ਯੂਥ ਸਪੋਰਟਸ ਕਲੱਬ ਪਿੰਡ ਕਹੇਰੂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਹਾਂਗੀਰ ਕਹੇਰੂ ਵਿਖੇ ਸ: ਇੰਦਰਪਾਲ ਸਿੰਘ ਗੋਲਡੀ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਅਧਿਆਪਕਾ ਵੀਨਾ ਦੇਵੀ ਦੀ ਸੇਵਾ ਮੁਕਤੀ 'ਤੇ ਸਮਾਗਮ

ਕੁੱਪ ਕਲਾਂ, 16 ਜੁਲਾਈ (ਰਵਿੰਦਰ ਸਿੰਘ ਬਿੰਦਰਾ)-ਸਮਾਜਿਕ ਸਿੱਖਿਆ ਵਿਸ਼ੇ ਦੀ ਅਧਿਆਪਕਾ ਵੀਨਾ ਦੇਵੀ ਸਿੱਖਿਆ ਵਿਭਾਗ ਅੰਦਰ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਸਰਕਾਰੀ ਸੀਨੀ.ਸੈਕੰਡਰੀ ਸਕੂਲ ਅਕਬਰਪੁਰ ਛੰਨਾ ਤੋਂ ਸੇਵਾਮੁਕਤ ਹੋ ਗਏ ਹਨ | ਉਨ੍ਹਾਂ ਦੀ ...

ਪੂਰੀ ਖ਼ਬਰ »

ਵਾਦ-ਵਿਵਾਦ ਮੁਕਾਬਲੇ ਕਰਵਾਏ

ਲਹਿਰਾਗਾਗਾ, 16 ਜੁਲਾਈ (ਅਸ਼ੋਕ ਗਰਗ)-ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਬਣੇ ਓਪਨ ਏਅਰ ਥੀਏਟਰ ਵਿਚ ਕਾਮਰੇਡ ਹਰੀ ਸਿੰਘ ਤਰਕ ਦੀ ਯਾਦ ਨੂੰ ਸਮਰਪਿਤ 'ਆਬਾਦੀ' ਵਿਸ਼ੇ ਉੱਪਰ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 8 ਬੱਚਿਆਂ ਨੇ ਆਪਣੇ ਵਿਚਾਰ ...

ਪੂਰੀ ਖ਼ਬਰ »

ਬਡਰੁੱਖਾਂ ਸਕੂਲ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਵਰਕਸ਼ਾਪ

ਸੰਗਰੂਰ, 16 ਜੁਲਾਈ (ਧੀਰਜ ਪਸ਼ੌਰੀਆ)-ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਵਿਖੇ ਪਿ੍ੰਸੀਪਲ ਡਾ: ਇਕਬਾਲ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਵਿਰੋਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਣ ਵਿਭਾਗ ਨੇ ਬੂਟੇ ਲਾ ਕੇ ਵਣ ਮਹਾਂਉਤਸਵ ਮਨਾਇਆ

ਸ਼ਹਿਣਾ, 16 ਜੁਲਾਈ (ਸੁਰੇਸ਼ ਗੋਗੀ)-ਵਣ ਪਾਲ ਸਾਊਥ ਸਰਕਲ ਪਟਿਆਲਾ ਆਈ.ਐਫ.ਐਸ. ਮੈਡਮ ਸ਼ਲਿੰਦਰ ਕੌਰ ਦੇ ਆਦੇਸ਼ਾਂ 'ਤੇ ਵਣ ਮੰਡਲ ਅਫ਼ਸਰ ਸੰਗਰੂਰ ਆਈ.ਐਫ.ਐਸ. ਡਾ: ਮੋਨਿਕਾ ਦੇਵੀ ਯਾਦਵ ਦੀ ਅਗਵਾਈ ਹੇਠ ਵਣ ਰੇਂਜ ਅਫ਼ਸਰ ਬਰਨਾਲਾ ਅਜੀਤ ਸਿੰਘ ਵੱਲੋਂ ਸਮੱੁਚੀ ਵਣ ਵਿਭਾਗ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX