ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  48 minutes ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 1 hour ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 1 hour ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 1 hour ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 1 hour ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 2 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 3 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 4 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 4 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 4 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 4 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 5 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 5 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਖੇਡ ਸੰਸਾਰ

ਵਿੰਬਲਡਨ 2017

ਰੋਜਰ ਫੈਡਰਰ ਰਿਕਾਰਡ 8ਵੀਂ ਵਾਰ ਬਣੇ ਵਿੰਬਲਡਨ ਦੇ ਬਾਦਸ਼ਾਹ

ਲੰਡਨ, 16 ਜੁਲਾਈ (ਏਜੰਸੀ)-ਸਵਿਟਜ਼ਰਲੈਂਡ ਦੇ ਰੋਜਰ ਫੈਡਰਰ ਵਿੰਬਲਡਨ ਦੇ ਨਵੇਂ ਬਾਦਸ਼ਾਹ ਬਣ ਗਏ ਹਨ। ਉਨ੍ਹਾਂ ਨੇ ਫਾਈਨਲ ਮੁਕਾਬਲੇ 'ਚ ਕਰੋਏਸ਼ੀਆ ਦੇ ਮਾਰਿਨ ਸਿਲਿਕ ਨੂੰ ਤਿੰਨ ਸੈੱਟ ਤਕ ਚੱਲੇ ਮੁਕਾਬਲੇ 'ਚ 6-3, 6-1, 6-4 ਨਾਲ ਹਰਾ ਕੇ ਖ਼ਿਤਾਬ 'ਤੇ ਕਬਜ਼ਾ ਕੀਤਾ। ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਰਵੀ ਸ਼ਾਸਤਰੀ ਬਤੌਰ ਕੋਚ ਕਮਾਉਣਗੇ ਸਾਲਾਨਾ 7 ਕਰੋੜ ਰੁਪਏ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਨਵ-ਨਿਯੁਕਤ ਮੁੱਖ ਕੋਚ ਰਵੀ ਸ਼ਾਸਤਰੀ ਦੇ ਸਾਲਾਨਾ ਤਨਖ਼ਾਹ 'ਤੇ ਹੁਣ ਚਰਚਾ ਹੋਣ ਲੱਗੀ ਹੈ। ਸੂਤਰਾਂ ਅਨੁਸਾਰ ਸ਼ਾਸਤਰੀ ਬਤੌਰ ਕੋਚ 7 ਕਰੋੜ ਤੋਂ 7.5 ਕਰੋੜ ਰੁਪਏ ਸਾਲਾਨਾ ਕਮਾਉਣਗੇ। ਬੀ. ਸੀ. ਸੀ. ਆਈ. ਦੇ ਇਕ ਸੀਨੀਅਰ ...

ਪੂਰੀ ਖ਼ਬਰ »

ਭਰਤ ਅਰੁਣ ਹੀ ਬਣਨਗੇ ਭਾਰਤੀ ਟੀਮ ਦੇ ਗੇਂਦਬਾਜ਼ੀ ਕੋਚ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਜ਼ਹੀਰ ਖ਼ਾਨ ਨੂੰ ਗੇਂਦਬਾਜ਼ੀ ਕੋਚ ਦੇ ਅਹੁਦੇ ਤੋਂ ਹਟਾਉਣ ਦੀਆਂ ਖ਼ਬਰਾਂ ਵਿਚਾਲੇ ਇਹ ਗੱਲ ਸਾਹਮਣੇ ਆਈ ਹੈ ਕਿ ਭਰਤ ਅਰੁਣ ਨੂੰ ਇਸ ਅਹੁਦੇ ਲਈ ਨਿਯੁਕਤ ਕਰ ਦਿੱਤਾ ਗਿਆ ਹੈ। ਉਹ ਸ੍ਰੀਲੰਕਾ ਦੌਰੇ 'ਚ ਭਾਰਤੀ ਟੀਮ ਦੇ ਗੇਂਦਬਾਜ਼ੀ ਕੋਚ ਦਾ ...

ਪੂਰੀ ਖ਼ਬਰ »

ਪੀ. ਹਰਿਕ੍ਰਿਸ਼ਨਾ ਚੀਨ ਦੇ ਚਾਓ ਤੋਂ ਹਾਰੇ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤੀ ਗ੍ਰੈਂਡਮਾਸਟਰ ਪੀ. ਹਰਿਕ੍ਰਿਸ਼ਨਾ ਨੂੰ ਫਿਡੇ ਗ੍ਰਾਂਡ ਪ੍ਰੀ ਦੇ ਅੱਠਵੇਂ ਦੌਰ 'ਚ ਚੀਨ ਦੇ ਲੀ ਚਾਓ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਜੋ ਟੂਰਨਾਮੈਂਟ 'ਚ ਉਨ੍ਹਾਂ ਦੀ ਪਹਿਲੀ ਹਾਰ ਹੈ। ਕਾਲੇ ਮੋਹਰਾਂ ਨਾਲ ਖੇਡਦੇ ਹੋਏ ਦੁਨੀਆ ...

ਪੂਰੀ ਖ਼ਬਰ »

ਫਿਕਸਿੰਗ 'ਚ ਹੋਰ ਖਿਡਾਰੀਆਂ ਦੇ ਸ਼ਾਮਿਲ ਹੋਣ ਦੀ ਜਾਂਚ ਕਰੇਗਾ ਪੀ.ਸੀ.ਬੀ.

ਲਾਹੌਰ, 16 ਜੁਲਾਈ (ਏਜੰਸੀ)-ਇਕ ਸਮਾਚਾਰ ਪੱਤਰ ਅਨੁਸਾਰ ਬੀਤੇ ਦਿਨੀਂ ਬੋਰਡ ਦੀ ਤਿੰਨ ਮੈਂਬਰੀ ਭ੍ਰਿਸ਼ਟਾਚਾਰ ਵਿਰੋਧੀ ਆਰਬਿਟਰੇਸ਼ਨ ਦੇ ਸਾਹਮਣੇ ਬ੍ਰਿਟੇਨ ਦੀ ਰਾਸ਼ਟਰੀ ਕ੍ਰਾਈਮ ਏਜੰਸੀ 'ਚ ਸੰਚਾਲਨ ਅਧਿਕਾਰੀ ਨੇ ਬਿਆਨ ਦੌਰਾਨ ਲਗਾਤਾਰ ਬੱਲੇਬਾਜ਼ ਓਮਰ ਅਕਮਲ ਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦਾ ਨਾਂਅ ਫਿਕਸਿੰਗ ਮਾਮਲੇ 'ਚ ਸਾਹਮਣੇ ਲਿਆਂਦਾ। ਬੋਰਡ ਦੇ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਦੇ ਪੀ. ਸੀ. ਬੀ. ਦੀ ਭ੍ਰਿਸ਼ਟਾਚਾਰ ਵਿਰੋਧੀ ਆਰਬਿਟਰੇਸ਼ਨ ਦੇ ਉਲੰਘਣ ਦੀ ਪੁਸ਼ਟੀ ਕੀਤੇ ਬਿਨਾਂ ਉਹ ਇਨ੍ਹਾਂ ਨੂੰ ਨੋਟਿਸ ਜਾਂ ਦੋਸ਼ ਪੱਤਰ ਨਹੀਂ ਭੇਜ ਸਕਦੇ। ਇਕ ਸੂਤਰ ਨੇ ਕਿਹਾ ਕਿ ਬਿਆਨ 'ਚ ਉਨ੍ਹਾਂ ਦਾ ਨਾਂਅ ਦਾ ਜ਼ਿਕਰ ਹੈ ਤੇ ਐਨ ਸੀ ਏ ਅਧਿਕਾਰੀ ਨੇ ਖ਼ੁਲਾਸਾ ਕੀਤਾ ਸੀ ਕਿ ਸੱਟੇਬਾਜ਼ ਮੁਹੰਮਦ ਯੂਸੁਫ਼ ਨੇ ਕਈ ਵਾਰ ਉਨ੍ਹਾਂ ਦਾ ਨਾਂਅ ਲਿਆ। ਹਾਲ ਦੇ ਮਹੀਨੇ 'ਚ ਓਮਰ ਨੂੰ ਦੋ ਵਾਰ ਪਾਕਿਸਤਾਨ ਟੀਮ ਤੋਂ ਬਾਹਰ ਕੀਤਾ ਗਿਆ ਹੈ। ਉਹ ਵੈਸਟ ਇੰਡੀਜ਼ ਦੌਰੇ 'ਤੇ ਚੈਂਪੀਅਨਜ਼ ਟਰਾਫ਼ੀ ਦੌਰਾਨ ਫਿਟਨੈੱਸ ਟੈਸਟ 'ਚ ਫ਼ੇਲ੍ਹ ਰਹੇ ਸਨ। ਮੁਹੰਮਦ ਸ਼ਮੀ ਮਾਰਚ 2016 ਦੇ ਬਾਅਦ ਤੋਂ ਪਾਕਿਸਤਾਨ ਵਲੋਂ ਨਹੀਂ ਖੇਡੇ ਹਨ। ਉਹ ਉਸ ਸਮੇਂ ਮੁਹਾਲੀ 'ਚ ਵਿਸ਼ਵ ਟੀ-20 ਟੂਰਨਾਮੈਂਟ 'ਚ ਆਸਟ੍ਰੇਲੀਆ ਖ਼ਿਲਾਫ਼ ਖੇਡੇ ਸਨ।


ਖ਼ਬਰ ਸ਼ੇਅਰ ਕਰੋ

ਕੁੰਬਲੇ ਦੇ ਬਾਅਦ ਦ੍ਰਾਵਿੜ ਤੇ ਜ਼ਹੀਰ ਦਾ ਖੁੱਲ੍ਹੇਆਮ ਕੀਤਾ ਜਾ ਰਿਹੈ ਅਪਮਾਨ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤ ਟੀਮ ਦੇ ਮੁੱਖ ਕੋਚ ਤੇ ਸਹਾਇਕ ਸਟਾਫ਼ ਦੀ ਨਿਯੁਕਤੀ ਨੂੰ ਲੈ ਕੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) 'ਚ ਚਲ ਰਹੇ ਨਾਟਕੀ ਘਟਨਾਕ੍ਰਮ ਦੇ ਬਾਅਦ ਸੀ. ਓ. ਏ. ਦੇ ਸਾਬਕਾ ਮੈਂਬਰ ਰਾਮਚੰਦਰ ਗੁਹਾ ਨੇ ਕਿਹਾ ਕਿ ਰਾਹੁਲ ਦ੍ਰਾਵਿੜ ...

ਪੂਰੀ ਖ਼ਬਰ »

ਪੀ.ਆਈ.ਐਸ. ਦਾ ਜੂਡੋ ਖਿਡਾਰੀ ਕੌਮਾਂਤਰੀ ਪੱਧਰ 'ਤੇ ਚਮਕਿਆ

ਪਟਿਆਲਾ, 16 ਜੁਲਾਈ (ਚਹਿਲ)-ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਪਟਿਆਲਾ ਵਿਖੇ ਸਥਾਪਤ ਜੂਡੋ ਕੇਂਦਰ ਦੇ ਸਿਖਾਂਦਰੂ ਹਰਸ਼ਪ੍ਰੀਤ ਸਿੰਘ ਨੇ ਦੋ ਕੌਮਾਂਤਰੀ ਟੂਰਨਾਮੈਂਟਾਂ 'ਚ ਵਧੀਆ ਪ੍ਰਦਰਸ਼ਨ ਕੀਤਾ ਹੈ। ਕੋਚ ਨਵਜੋਤ ਸਿੰਘ ਦੇ ਸ਼ਾਗਿਰਦ ਹਰਸ਼ਪ੍ਰੀਤ ਸਿੰਘ ਨੇ ਆਗਰਾ ਵਿਖੇ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਪੰਜਾਬੀ 'ਵਰਸਿਟੀ ਦੇ ਵਾਲੀਬਾਲ ਖਿਡਾਰੀ ਦੀ ਚੋਣ

ਪਟਿਆਲਾ, 16 ਜੁਲਾਈ (ਚਹਿਲ)-ਚਾਈਨਜ਼-ਤਾਈਪੇ 'ਚ ਅਗਲੇ ਮਹੀਨੇ ਹੋਣ ਵਾਲੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ 'ਚ ਹਿੱਸਾ ਲੈਣ ਵਾਲੀ ਭਾਰਤੀ ਯੂਨੀਵਰਸਿਟੀਜ਼ ਦੀ ਵਾਲੀਬਾਲ ਟੀਮ ਲਈ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀ ਸਕਲੇਨ ਤਾਰਿਕ ਦੀ ਚੋਣ ਹੋਈ ਹੈ। ਅਰਜੁਨਾ ਐਵਾਰਡੀ ...

ਪੂਰੀ ਖ਼ਬਰ »

ਬਿੰਦਰਾ ਨੇ ਵਿਦੇਸ਼ ਜਾਣ ਵਾਲੇ ਭਾਰਤੀ ਖਿਡਾਰੀਆਂ ਲਈ ਹੈਲਪ-ਲਾਈਨ ਦੀ ਕੀਤੀ ਮੰਗ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤ ਦੇ ਇਕਲੌਤੇ ਉਲੰਪਿਕ ਵਿਅਕਤੀਗਤ ਸੋਨ ਤਗਮਾ ਜੇਤੂ ਅਭਿਨਵ ਬਿੰਦਰਾ ਨੇ ਖੇਡ ਮੰਤਰਾਲੇ ਤੋਂ ਵਿਦੇਸ਼ਾਂ 'ਚ ਜਾਣ ਵਾਲੇ ਖਿਡਾਰੀਆਂ ਲਈ ਹੈਲਪ-ਲਾਈਨ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੈਰਾ ਤਰਾਕ ਕੰਚਨਮਾਲਾ ...

ਪੂਰੀ ਖ਼ਬਰ »

ਪ੍ਰੋ-ਕਬੱਡੀ ਜਿੱਤਣ ਵਾਲੇ ਨੂੰ ਮਿਲੇਗਾ 3 ਕਰੋੜ ਦਾ ਇਨਾਮ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਪ੍ਰੋ-ਕਬੱਡੀ ਟੂਰਨਾਮੈਂਟ ਦੇ ਪੰਜਵੇਂ ਸੈਸ਼ਨ ਵਿਚ ਕੁੱਲ ਇਨਾਮੀ ਰਾਸ਼ੀ 'ਚ ਦੋਗੁਣਾ ਤੋਂ ਵੱਧ ਦਾ ਇਜ਼ਾਫ਼ਾ ਕੀਤਾ ਗਿਆ ਹੈ। ਇਸ ਟੂਰਨਾਮੈਂਟ 'ਚ 12 ਟੀਮਾਂ 138 ਮੈਚਾਂ ਵਿਚ ਹਿੱਸਾ ਲੈਣਗੀਆਂ ਅਤੇ 3 ਕਰੋੜ ਦੀ ਇਨਾਮੀ ਰਾਸ਼ੀ ਜਿੱਤਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਸੈਨੇਗਲ ਫੁੱਟਬਾਲ ਸਟੇਡੀਅਮ 'ਚ ਹਫ਼ੜਾ-ਦਫ਼ੜੀ ਦੌਰਾਨ 8 ਮੌਤਾਂ

ਡਕਾਰ, 16 ਜੁਲਾਈ (ਏਜੰਸੀ)- ਸੈਨੇਗਲ ਦੀ ਰਾਜਧਾਨੀ ਡਕਾਰ ਵਿਖੇ ਫੁੱਟਬਾਲ ਲੀਗ ਕੱਪ ਦੇ ਫਾਈਨਲ ਮੈਚ ਦੌਰਾਨ ਮਚੀ ਹਫ਼ੜਾ-ਦਫ਼ੜੀ 'ਚ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਸਬੰਧੀ ਇੱਥੋਂ ਦੇ ਖੇਡ ਮੰਤਰੀ ਮਟਾਰ ਬਾ ਨੇ ਦੱਸਿਆ ਕਿ ਲੀਗ 'ਚ ਯੂ. ਐੱਸ. ਓਕੋਮ ਤੇ ਸਟੇਡ ਡੀ ਮਬੋਰ ...

ਪੂਰੀ ਖ਼ਬਰ »

ਵਿੰਬਲਡਨ 2017 : ਮੇਲੋ-ਕੁਬੋਤ ਦੇ ਨਾਂਅ ਪੁਰਸ਼ ਡਬਲ ਖ਼ਿਤਾਬ

ਲੰਡਨ, 16 ਜੁਲਾਈ (ਏਜੰਸੀ)-ਬ੍ਰਾਜ਼ੀਲ ਦੇ ਮਾਰਸਲੋ ਮੇਲੋ ਤੇ ਪੌਲੈਂਡ ਦੇ ਲੁਕਾਸ ਕੁਬੋਤ ਨੇ ਅੱਜ ਇੱਥੇ ਸਾਲ ਦੇ ਤੀਜੇ ਗ੍ਰੈਂਡ ਸਲੈਮ-ਵਿੰਬਲਡਨ ਦਾ ਪੁਰਸ਼ ਡਬਲ ਖ਼ਿਤਾਬ ਜਿੱਤ ਲਿਆ ਹੈ। ਮੇਲੋ ਤੇ ਕੁਬੋਤ ਨੇ ਪੰਜ ਸੈੱਟ ਤਕ ਚੱਲੇ ਮੁਕਾਬਲੇ 'ਚ ਆਸਟ੍ਰੇਲੀਆ ਦੇ ਓਲੀਵਰ ਮਾਰਾਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX