ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  14 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  24 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  40 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  50 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਖੇਡ ਸੰਸਾਰ

ਵਿੰਬਲਡਨ 2017

ਰੋਜਰ ਫੈਡਰਰ ਰਿਕਾਰਡ 8ਵੀਂ ਵਾਰ ਬਣੇ ਵਿੰਬਲਡਨ ਦੇ ਬਾਦਸ਼ਾਹ

ਲੰਡਨ, 16 ਜੁਲਾਈ (ਏਜੰਸੀ)-ਸਵਿਟਜ਼ਰਲੈਂਡ ਦੇ ਰੋਜਰ ਫੈਡਰਰ ਵਿੰਬਲਡਨ ਦੇ ਨਵੇਂ ਬਾਦਸ਼ਾਹ ਬਣ ਗਏ ਹਨ। ਉਨ੍ਹਾਂ ਨੇ ਫਾਈਨਲ ਮੁਕਾਬਲੇ 'ਚ ਕਰੋਏਸ਼ੀਆ ਦੇ ਮਾਰਿਨ ਸਿਲਿਕ ਨੂੰ ਤਿੰਨ ਸੈੱਟ ਤਕ ਚੱਲੇ ਮੁਕਾਬਲੇ 'ਚ 6-3, 6-1, 6-4 ਨਾਲ ਹਰਾ ਕੇ ਖ਼ਿਤਾਬ 'ਤੇ ਕਬਜ਼ਾ ਕੀਤਾ। ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਰਵੀ ਸ਼ਾਸਤਰੀ ਬਤੌਰ ਕੋਚ ਕਮਾਉਣਗੇ ਸਾਲਾਨਾ 7 ਕਰੋੜ ਰੁਪਏ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਨਵ-ਨਿਯੁਕਤ ਮੁੱਖ ਕੋਚ ਰਵੀ ਸ਼ਾਸਤਰੀ ਦੇ ਸਾਲਾਨਾ ਤਨਖ਼ਾਹ 'ਤੇ ਹੁਣ ਚਰਚਾ ਹੋਣ ਲੱਗੀ ਹੈ। ਸੂਤਰਾਂ ਅਨੁਸਾਰ ਸ਼ਾਸਤਰੀ ਬਤੌਰ ਕੋਚ 7 ਕਰੋੜ ਤੋਂ 7.5 ਕਰੋੜ ਰੁਪਏ ਸਾਲਾਨਾ ਕਮਾਉਣਗੇ। ਬੀ. ਸੀ. ਸੀ. ਆਈ. ਦੇ ਇਕ ਸੀਨੀਅਰ ...

ਪੂਰੀ ਖ਼ਬਰ »

ਭਰਤ ਅਰੁਣ ਹੀ ਬਣਨਗੇ ਭਾਰਤੀ ਟੀਮ ਦੇ ਗੇਂਦਬਾਜ਼ੀ ਕੋਚ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਜ਼ਹੀਰ ਖ਼ਾਨ ਨੂੰ ਗੇਂਦਬਾਜ਼ੀ ਕੋਚ ਦੇ ਅਹੁਦੇ ਤੋਂ ਹਟਾਉਣ ਦੀਆਂ ਖ਼ਬਰਾਂ ਵਿਚਾਲੇ ਇਹ ਗੱਲ ਸਾਹਮਣੇ ਆਈ ਹੈ ਕਿ ਭਰਤ ਅਰੁਣ ਨੂੰ ਇਸ ਅਹੁਦੇ ਲਈ ਨਿਯੁਕਤ ਕਰ ਦਿੱਤਾ ਗਿਆ ਹੈ। ਉਹ ਸ੍ਰੀਲੰਕਾ ਦੌਰੇ 'ਚ ਭਾਰਤੀ ਟੀਮ ਦੇ ਗੇਂਦਬਾਜ਼ੀ ਕੋਚ ਦਾ ...

ਪੂਰੀ ਖ਼ਬਰ »

ਪੀ. ਹਰਿਕ੍ਰਿਸ਼ਨਾ ਚੀਨ ਦੇ ਚਾਓ ਤੋਂ ਹਾਰੇ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤੀ ਗ੍ਰੈਂਡਮਾਸਟਰ ਪੀ. ਹਰਿਕ੍ਰਿਸ਼ਨਾ ਨੂੰ ਫਿਡੇ ਗ੍ਰਾਂਡ ਪ੍ਰੀ ਦੇ ਅੱਠਵੇਂ ਦੌਰ 'ਚ ਚੀਨ ਦੇ ਲੀ ਚਾਓ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਜੋ ਟੂਰਨਾਮੈਂਟ 'ਚ ਉਨ੍ਹਾਂ ਦੀ ਪਹਿਲੀ ਹਾਰ ਹੈ। ਕਾਲੇ ਮੋਹਰਾਂ ਨਾਲ ਖੇਡਦੇ ਹੋਏ ਦੁਨੀਆ ...

ਪੂਰੀ ਖ਼ਬਰ »

ਫਿਕਸਿੰਗ 'ਚ ਹੋਰ ਖਿਡਾਰੀਆਂ ਦੇ ਸ਼ਾਮਿਲ ਹੋਣ ਦੀ ਜਾਂਚ ਕਰੇਗਾ ਪੀ.ਸੀ.ਬੀ.

ਲਾਹੌਰ, 16 ਜੁਲਾਈ (ਏਜੰਸੀ)-ਇਕ ਸਮਾਚਾਰ ਪੱਤਰ ਅਨੁਸਾਰ ਬੀਤੇ ਦਿਨੀਂ ਬੋਰਡ ਦੀ ਤਿੰਨ ਮੈਂਬਰੀ ਭ੍ਰਿਸ਼ਟਾਚਾਰ ਵਿਰੋਧੀ ਆਰਬਿਟਰੇਸ਼ਨ ਦੇ ਸਾਹਮਣੇ ਬ੍ਰਿਟੇਨ ਦੀ ਰਾਸ਼ਟਰੀ ਕ੍ਰਾਈਮ ਏਜੰਸੀ 'ਚ ਸੰਚਾਲਨ ਅਧਿਕਾਰੀ ਨੇ ਬਿਆਨ ਦੌਰਾਨ ਲਗਾਤਾਰ ਬੱਲੇਬਾਜ਼ ਓਮਰ ਅਕਮਲ ਤੇ ਤੇਜ਼ ...

ਪੂਰੀ ਖ਼ਬਰ »

ਕੁੰਬਲੇ ਦੇ ਬਾਅਦ ਦ੍ਰਾਵਿੜ ਤੇ ਜ਼ਹੀਰ ਦਾ ਖੁੱਲ੍ਹੇਆਮ ਕੀਤਾ ਜਾ ਰਿਹੈ ਅਪਮਾਨ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤ ਟੀਮ ਦੇ ਮੁੱਖ ਕੋਚ ਤੇ ਸਹਾਇਕ ਸਟਾਫ਼ ਦੀ ਨਿਯੁਕਤੀ ਨੂੰ ਲੈ ਕੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) 'ਚ ਚਲ ਰਹੇ ਨਾਟਕੀ ਘਟਨਾਕ੍ਰਮ ਦੇ ਬਾਅਦ ਸੀ. ਓ. ਏ. ਦੇ ਸਾਬਕਾ ਮੈਂਬਰ ਰਾਮਚੰਦਰ ਗੁਹਾ ਨੇ ਕਿਹਾ ਕਿ ਰਾਹੁਲ ਦ੍ਰਾਵਿੜ ...

ਪੂਰੀ ਖ਼ਬਰ »

ਪੀ.ਆਈ.ਐਸ. ਦਾ ਜੂਡੋ ਖਿਡਾਰੀ ਕੌਮਾਂਤਰੀ ਪੱਧਰ 'ਤੇ ਚਮਕਿਆ

ਪਟਿਆਲਾ, 16 ਜੁਲਾਈ (ਚਹਿਲ)-ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਪਟਿਆਲਾ ਵਿਖੇ ਸਥਾਪਤ ਜੂਡੋ ਕੇਂਦਰ ਦੇ ਸਿਖਾਂਦਰੂ ਹਰਸ਼ਪ੍ਰੀਤ ਸਿੰਘ ਨੇ ਦੋ ਕੌਮਾਂਤਰੀ ਟੂਰਨਾਮੈਂਟਾਂ 'ਚ ਵਧੀਆ ਪ੍ਰਦਰਸ਼ਨ ਕੀਤਾ ਹੈ। ਕੋਚ ਨਵਜੋਤ ਸਿੰਘ ਦੇ ਸ਼ਾਗਿਰਦ ਹਰਸ਼ਪ੍ਰੀਤ ਸਿੰਘ ਨੇ ਆਗਰਾ ਵਿਖੇ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਪੰਜਾਬੀ 'ਵਰਸਿਟੀ ਦੇ ਵਾਲੀਬਾਲ ਖਿਡਾਰੀ ਦੀ ਚੋਣ

ਪਟਿਆਲਾ, 16 ਜੁਲਾਈ (ਚਹਿਲ)-ਚਾਈਨਜ਼-ਤਾਈਪੇ 'ਚ ਅਗਲੇ ਮਹੀਨੇ ਹੋਣ ਵਾਲੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ 'ਚ ਹਿੱਸਾ ਲੈਣ ਵਾਲੀ ਭਾਰਤੀ ਯੂਨੀਵਰਸਿਟੀਜ਼ ਦੀ ਵਾਲੀਬਾਲ ਟੀਮ ਲਈ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀ ਸਕਲੇਨ ਤਾਰਿਕ ਦੀ ਚੋਣ ਹੋਈ ਹੈ। ਅਰਜੁਨਾ ਐਵਾਰਡੀ ਸੁਖਪਾਲ ਸਿੰਘ ਪਾਲੀ ਬਰਾੜ (1985-86) ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਦਾ ਸਕਲੇਨ ਤਾਰਿਕ ਵਿਸ਼ਵ ਯੂਨੀਵਰਸਿਟੀ ਵਾਲੀਬਾਲ ਖੇਡਣ ਵਾਲਾ ਦੂਜਾ ਖਿਡਾਰੀ ਬਣਿਆ ਹੈ। ਕੋਚ ਦਲ ਸਿੰਘ ਬਰਾੜ ਦਾ ਸ਼ਾਗਿਰਦ ਅਤੇ ਅਕਾਲ ਡਿੱਗਰੀ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਦਾ ਵਿਦਿਆਰਥੀ ਸਕਲੇਨ ਤਾਰਿਕ ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਭਾਰਤੀ ਟੀਮ 'ਚ ਇਸ ਵਾਰ ਚੁਣਿਆ ਗਿਆ, ਜੋ ਪੰਜਾਬ ਦੀਆਂ ਯੂਨੀਵਰਸਿਟੀਆਂ ਦਾ ਇਕਲੌਤਾ ਵਾਲੀਬਾਲ ਖਿਡਾਰੀ ਹੈ। ਮੂਲ ਰੂਪ 'ਚ ਜੰਮੂ-ਕਸ਼ਮੀਰ ਨਾਲ ਸਬੰਧਿਤ ਸਕਲੇਨ ਤਾਰਿਕ ਦੇ ਪਿਤਾ ਮੁਹੰਮਦ ਤਾਰਿਕ ਵੀ ਉੱਘੇ ਵਾਲੀਬਾਲ ਕੋਚ ਹਨ। ਸਕਲੇਨ ਇਸ ਤੋਂ ਪਹਿਲਾਂ ਭਾਰਤੀ ਜੂਨੀਅਰ ਟੀਮ ਦੀ ਕਪਤਾਨੀ ਵੀ ਕਰ ਚੁੱਕਿਆ ਹੈ। ਉਹ ਕੁੱਲ ਹਿੰਦ ਅੰਤਰਵਰਸਿਟੀ ਮੁਕਾਬਲਿਆਂ 'ਚ ਵੀ ਪੰਜਾਬੀ ਯੂਨੀਵਰਸਿਟੀ ਦੀ ਦੋ ਵਾਰ ਪ੍ਰਤੀਨਿਧਤਾ ਕਰ ਚੁੱਕਾ ਹੈ। ਇਸ ਮਾਣਯੋਗ ਪ੍ਰਾਪਤੀ 'ਤੇ ਪੰਜਾਬੀ ਯੂਨੀਵਰਸਿਟੀ ਦੀ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਤੇ ਸਹਾਇਕ ਨਿਰਦੇਸ਼ਕਾ ਮਹਿੰਦਰਪਾਲ ਕੌਰ ਨੇ ਸਕਲੇਨ ਤਾਰਿਕ ਅਤੇ ਕੋਚ ਦਲ ਸਿੰਘ ਬਰਾੜ ਨੂੰ ਭਾਰਤੀ ਯੂਨੀਵਰਸਿਟੀਜ਼ ਦੀ ਟੀਮ 'ਚ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਹਨ।


ਖ਼ਬਰ ਸ਼ੇਅਰ ਕਰੋ

ਬਿੰਦਰਾ ਨੇ ਵਿਦੇਸ਼ ਜਾਣ ਵਾਲੇ ਭਾਰਤੀ ਖਿਡਾਰੀਆਂ ਲਈ ਹੈਲਪ-ਲਾਈਨ ਦੀ ਕੀਤੀ ਮੰਗ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤ ਦੇ ਇਕਲੌਤੇ ਉਲੰਪਿਕ ਵਿਅਕਤੀਗਤ ਸੋਨ ਤਗਮਾ ਜੇਤੂ ਅਭਿਨਵ ਬਿੰਦਰਾ ਨੇ ਖੇਡ ਮੰਤਰਾਲੇ ਤੋਂ ਵਿਦੇਸ਼ਾਂ 'ਚ ਜਾਣ ਵਾਲੇ ਖਿਡਾਰੀਆਂ ਲਈ ਹੈਲਪ-ਲਾਈਨ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੈਰਾ ਤਰਾਕ ਕੰਚਨਮਾਲਾ ...

ਪੂਰੀ ਖ਼ਬਰ »

ਪ੍ਰੋ-ਕਬੱਡੀ ਜਿੱਤਣ ਵਾਲੇ ਨੂੰ ਮਿਲੇਗਾ 3 ਕਰੋੜ ਦਾ ਇਨਾਮ

ਨਵੀਂ ਦਿੱਲੀ, 16 ਜੁਲਾਈ (ਏਜੰਸੀ)- ਪ੍ਰੋ-ਕਬੱਡੀ ਟੂਰਨਾਮੈਂਟ ਦੇ ਪੰਜਵੇਂ ਸੈਸ਼ਨ ਵਿਚ ਕੁੱਲ ਇਨਾਮੀ ਰਾਸ਼ੀ 'ਚ ਦੋਗੁਣਾ ਤੋਂ ਵੱਧ ਦਾ ਇਜ਼ਾਫ਼ਾ ਕੀਤਾ ਗਿਆ ਹੈ। ਇਸ ਟੂਰਨਾਮੈਂਟ 'ਚ 12 ਟੀਮਾਂ 138 ਮੈਚਾਂ ਵਿਚ ਹਿੱਸਾ ਲੈਣਗੀਆਂ ਅਤੇ 3 ਕਰੋੜ ਦੀ ਇਨਾਮੀ ਰਾਸ਼ੀ ਜਿੱਤਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਸੈਨੇਗਲ ਫੁੱਟਬਾਲ ਸਟੇਡੀਅਮ 'ਚ ਹਫ਼ੜਾ-ਦਫ਼ੜੀ ਦੌਰਾਨ 8 ਮੌਤਾਂ

ਡਕਾਰ, 16 ਜੁਲਾਈ (ਏਜੰਸੀ)- ਸੈਨੇਗਲ ਦੀ ਰਾਜਧਾਨੀ ਡਕਾਰ ਵਿਖੇ ਫੁੱਟਬਾਲ ਲੀਗ ਕੱਪ ਦੇ ਫਾਈਨਲ ਮੈਚ ਦੌਰਾਨ ਮਚੀ ਹਫ਼ੜਾ-ਦਫ਼ੜੀ 'ਚ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਸਬੰਧੀ ਇੱਥੋਂ ਦੇ ਖੇਡ ਮੰਤਰੀ ਮਟਾਰ ਬਾ ਨੇ ਦੱਸਿਆ ਕਿ ਲੀਗ 'ਚ ਯੂ. ਐੱਸ. ਓਕੋਮ ਤੇ ਸਟੇਡ ਡੀ ਮਬੋਰ ...

ਪੂਰੀ ਖ਼ਬਰ »

ਵਿੰਬਲਡਨ 2017 : ਮੇਲੋ-ਕੁਬੋਤ ਦੇ ਨਾਂਅ ਪੁਰਸ਼ ਡਬਲ ਖ਼ਿਤਾਬ

ਲੰਡਨ, 16 ਜੁਲਾਈ (ਏਜੰਸੀ)-ਬ੍ਰਾਜ਼ੀਲ ਦੇ ਮਾਰਸਲੋ ਮੇਲੋ ਤੇ ਪੌਲੈਂਡ ਦੇ ਲੁਕਾਸ ਕੁਬੋਤ ਨੇ ਅੱਜ ਇੱਥੇ ਸਾਲ ਦੇ ਤੀਜੇ ਗ੍ਰੈਂਡ ਸਲੈਮ-ਵਿੰਬਲਡਨ ਦਾ ਪੁਰਸ਼ ਡਬਲ ਖ਼ਿਤਾਬ ਜਿੱਤ ਲਿਆ ਹੈ। ਮੇਲੋ ਤੇ ਕੁਬੋਤ ਨੇ ਪੰਜ ਸੈੱਟ ਤਕ ਚੱਲੇ ਮੁਕਾਬਲੇ 'ਚ ਆਸਟ੍ਰੇਲੀਆ ਦੇ ਓਲੀਵਰ ਮਾਰਾਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX