ਤਾਜਾ ਖ਼ਬਰਾਂ


ਉੱਤਰੀ ਕੋਰੀਆ ਨੇ ਜਾਪਾਨ ਦੇ ਸਾਗਰ ਵੱਲ ਇੱਕ ਹੋਰ ਮਿਜ਼ਾਈਲ ਪ੍ਰੀਖਣ ਕੀਤਾ
. . .  5 minutes ago
30 ਜੁਲਾਈ ਨੂੰ ਪ੍ਰਧਾਨ ਮੰਤਰੀ ਕਰਨਗੇ 'ਮਨ ਕੀ ਬਾਤ'
. . .  51 minutes ago
ਨਵੀਂ ਦਿੱਲੀ, 28 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੀ 30 ਤਰੀਕ ਨੂੰ 11ਵਜੇ 'ਮਨ ਕੀ ਬਾਤ'...
ਸ੍ਰੀਲੰਕਾ ਨੇ 77 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  about 1 hour ago
ਕੋਲੰਬੋ, 28 ਜੁਲਾਈ- ਸ੍ਰੀਲੰਕਾ ਨੇ 77 ਭਾਰਤੀ ਮਛੇਰਿਆਂ ਨੂੰ ਅੱਜ ਰਿਹਾਅ...
ਐੱਸ.ਟੀ.ਐਫ. ਵੱਲੋਂ 5 ਕਿੱਲੋ ਅਫ਼ੀਮ ਸਮੇਤ ਇਕ ਕਾਬੂ
. . .  about 1 hour ago
ਬਟਾਲਾ, 28 ਜੁਲਾਈ (ਕਾਹਲੋਂ) - ਐੱਸ.ਟੀ.ਐਫ. ਯੂਨਿਟ ਬਟਾਲਾ ਦੇ ਇੰਚਾਰਜ ਐੱਸ.ਆਈ. ਦਲਬੀਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਵੱਲੋਂ ਇਕ ਅਪ੍ਰੇਸ਼ਨ ਦੌਰਾਨ 5 ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ...
ਸਿੱਖਿਆ ਵਿਭਾਗ ਵਿਚ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਲੁਧਿਆਣਾ, 28 ਜੁਲਾਈ (ਪਰਮੇਸ਼ਰ ਸਿੰਘ)- ਸਿੱਖਿਆ ਵਿਭਾਗ ਵਿਚ ਇਕ ਵਾਰ ਮੁੜ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਦੇਰ ਸ਼ਾਮ ਜਾਰੀ ਕੀਤੀ ਸੂਚੀ ਮੁਤਾਬਕ 123 ਅਧਿਕਾਰੀਆਂ ਨੂੰ ਬਦਲ ਕੇ ਨਵੀਆਂ ਥਾਵਾਂ 'ਤੇ ਭੇਜਿਆ ਗਿਆ ਹੈ। ਇਨ੍ਹਾਂ...
ਦੋ ਨੌਜਵਾਨ ਦੀਆਂ ਲਾਸ਼ਾਂ ਮਿਲੀਆਂ
. . .  about 2 hours ago
ਪਠਾਨਕੋਟ, 28 ਜੁਲਾਈ (ਚੌਹਾਨ/ਆਰ. ਸਿੰਘ)-ਜੰਮੂ-ਜਲੰਧਰ ਰੋਡ 'ਤੇ ਇੰਦੌਰਾ ਮੋੜ ਕੋਲ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਕੋਲੋਂ ਇਕ ਬੈਗ ਵੀ ਮਿਲਿਆ ਹੈ। ਜਿਸ ਵਿਚੋਂ ਸਕੂਲ ਦੇ ਕਾਗ਼ਜ਼ ਤੇ ਚਿੱਟਾ ਹੈਰੋਇਨ ਹੈ। ਇਹ ਲਾਸ਼ਾਂ...
ਸੁਨੀਲ ਸੁਬਰਾਮਨੀਅਮ ਭਾਰਤੀ ਕ੍ਰਿਕਟ ਟੀਮ ਦੇ ਪ੍ਰਬੰਧਕੀ ਪ੍ਰਬੰਧਕ ਨਿਯੁਕਤ
. . .  about 2 hours ago
ਐਨ.ਆਈ.ਏ.ਵੱਲੋਂ ਗ੍ਰਹਿ ਮੰਤਰਾਲੇ ਨੂੰ ਸਰਹੱਦ ਪਾਰੋ ਵਪਾਰ ਬੰਦ ਕਰਨ ਦੀ ਸਿਫ਼ਾਰਸ਼
. . .  about 2 hours ago
ਨਵੀਂ ਦਿੱਲੀ, 28 ਜੁਲਾਈ- ਕੇਂਦਰੀ ਜਾਂਚ ਏਜੰਸੀ ਨੇ ਆਪਣੀ 80 ਪੇਜ ਦੀ ਰਿਪੋਰਟ 'ਚ ਗ੍ਰਹਿ ਮੰਤਰਾਲੇ ਨੂੰ ਸਰਹੱਦ ਪਾਰੋਂ ਵਪਾਰ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਐਨ.ਆਈ.ਏ.ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਹੈ ਕਿ ਪਿਛਲੇ ਦਿਨੀਂ 'ਕਰਾਸ...
ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ
. . .  about 3 hours ago
ਡਾਲਰ ਦੇ ਮੁਕਾਬਲੇ ਰੁਪਇਆ 4 ਪੈਸੇ ਕਮਜ਼ੋਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਹਰਸਿਮਰਤ ਵੱਲੋਂ ਬਰਤਾਨਵੀ ਕੰਪਨੀਆਂ ਨੂੰ ਫੂਡ ਪ੍ਰੋਸੈਸਿੰਗ 'ਚ ਨਿਵੇਸ਼ ਦੀ ਅਪੀਲ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਰਤਾਨਵੀ ਕੰਪਨੀਆਂ ਨੂੰ ਭਾਰਤ ਦੇ ਫੂਡ ਪ੍ਰੋਸੈਸਿੰਗ ਉਦਯੋਗ 'ਚ ਹਿੱਸੇਦਾਰੀ ਨਿਭਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬਰਤਾਨਵੀ ਕੰਪਨੀਆਂ ਨੂੰ ਕਿਹਾ ਹੈ ਕਿ ਭਾਰਤ 'ਚ 600 ਅਰਬ ਡਾਲਰ ਦਾ ਫੂਡ ਪ੍ਰੋਸੈਸਿੰਗ ਬਾਜ਼ਾਰ ਤੁਹਾਡਾ ਰਸਤਾ ਉਡੀਕ ਰਿਹਾ ਹੈ। ਭਾਰਤੀ ਹਾਈ ਕਮਿਸ਼ਨ ਲੰਡਨ ਵਿਖੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨਵੰਬਰ ਮਹੀਨੇ ਦਿੱਲੀ 'ਚ ਹੋਣ ਵਾਲੇ ਉਨ੍ਹਾਂ ਦੇ ਮੰਤਰਾਲਾ ਦੇ ਪਹਿਲੇ 'ਭਾਰਤ ਵਿਸ਼ਵ ਖੁਰਾਕ ਸੰਮੇਲਨ' ਦੀ ਪ੍ਰਚਾਰ ਲਈ ਗੋਲਮੇਜ਼ ਬੈਠਕ ਨੂੰ ਸੰਬੋਧਨ ਕਰਦਿਆਂ ਬ੍ਰਿਟਿਸ਼ ਕੰਪਨੀਆਂ ਨੂੰ ਆਪਣੇ ਦਾਖਲੇ ਅਤੇ ਗਠਜੋੜ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਮੰਚ ਦੀ ਵਰਤੋਂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਭਾਰਤ 'ਚ 600 ਅਰਬ ਡਾਲਰ ਦਾ ਪ੍ਰਚੂਨ ਖੇਤਰ ਬਾਜ਼ਾਰ ਹੈ, ਜਿਸ 'ਚ 70 ਫ਼ੀਸਦੀ ਫੂਡ ਪ੍ਰਚੂਨ ਖੇਤਰ ਹੈ। ਇਹ ਅਗਲੇ 3 ਸਾਲਾਂ 'ਚ ਤਿੰਨ ਗੁਣਾ ਹੋਣ ਵਾਲਾ ਹੈ ਅਤੇ ਅਗਲੇ 5 ਸਾਲਾਂ 'ਚ ਭਾਰਤੀ 50 ਫ਼ੀਸਦੀ ਤੋਂ ਜ਼ਿਆਦਾ ਖਾਣ-ਪੀਣ 'ਤੇ ਖਰਚ ਕਰਨਗੇ। ਇਸ ਤਰ੍ਹਾਂ ਸਾਡੇ ਕੋਲ ਇਕ ਤਰ੍ਹਾਂ ਦਾ ਵਿਸ਼ਾਲ ਬਾਜ਼ਾਰ ਹੈ। ਭਾਰਤ 'ਚ ਇਹ ਬਾਜ਼ਾਰ ਫੂਡ ਪ੍ਰੋਸੈਸਿੰਗ ਮੁੱਲ ਲੜੀ ਦੇ ਕਿਸੇ ਵੀ ਹਿੱਸੇ 'ਚ ਹਿੱਸੇਦਾਰੀ ਨਿਭਾਉਣ ਲਈ ਤੁਹਾਡਾ ਰਸਤਾ ਉਡੀਕ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤ ਅਤੇ ਯੂ.ਕੇ. ਵਿਚਕਾਰ ਬਹੁਤ ਸਾਰੀਆਂ ਨਿੱਘੀਆਂ ਸਾਂਝਾਂ ਹਨ ਅਤੇ ਮੈਨੂੰ ਉਮੀਦ ਹੈ ਕਿ 'ਵਰਲਡ ਫੂਡ ਇੰਡੀਆ' ਨਾਲ ਅਸੀਂ ਆਪਣੀ ਭੋਜਨ ਕੂਟਨੀਤੀ ਨੂੰ ਅਗਲੇ ਪੱਧਰ ਤੱਕ ਲਿਜਾ ਸਕਦੇ ਹਾਂ।


ਖ਼ਬਰ ਸ਼ੇਅਰ ਕਰੋ

ਮੈਲਬੌਰਨ 'ਚ ਪੰਜਾਬੀ ਨੌਜਵਾਨ ਨੇ ਲੁਟੇਰੇ ਨੂੰ ਕੀਤਾ ਕਾਬੂ

ਮੈਲਬੌਰਨ, 16 ਜੁਲਾਈ (ਸਰਤਾਜ ਸਿੰਘ ਧੌਲ)-ਸਾਊਥਲੈਂਡ ਸ਼ਾਪਿੰਗ ਸੈਂਟਰ 'ਚ ਸਥਿਤ ਕਾਰ ਵਾਸ਼ 'ਤੇ ਲੁੱਟਮਾਰ ਕਰਨ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਉਥੇ ਕੰਮ ਕਰਦੇ ਪੰਜਾਬੀ ਮੈਨੇਜਰ ਵੱਲੋਂ ਬਹਾਦਰੀ ਨਾਲ ਕਾਬੂ ਕਰ ਲਿਆ ਗਿਆ, ਪਰ ਬਾਅਦ 'ਚ ਉਹ ਉਥੋਂ ਦੌੜ ਗਿਆ | ਇਹ ਘਟਨਾ ...

ਪੂਰੀ ਖ਼ਬਰ »

ਨਰਮ ਧਾਤ ਜਾਂ ਪਲਾਸਟਿਕ ਨੁਮਾ ਕਿਰਪਾਨਾਂ ਦਾ ਅਮਲ ਸਿੱਖ ਸਿਧਾਂਤਾਂ ਦੇ ਉਲਟ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿਰਪਾਨ ਸਿੱਖਾਂ ਦਾ ਅਨਿੱਖੜਵਾਂ ਅੰਗ ਹੈ ਅਤੇ ਅੰਮਿ੍ਤਧਾਰੀ ਗੁਰਸਿੱਖਾਂ ਨੂੰ 24 ਘੰਟੇ ਹਮੇਸ਼ਾ ਅੰਗ ਸੰਗ ਰੱਖਣ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹਕਮ ਹੈ | ਪਰ ਇਟਲੀ ਵਰਗੇ ਕੁਝ ਦੇਸ਼ਾਂ ਵਿੱਚ ਜਿੱਥੇ ਸਮੇਂ ...

ਪੂਰੀ ਖ਼ਬਰ »

ਸਕਾਟਲੈਂਡ ਦੇ ਖੂਬਸੂਰਤ ਓਲਵਾ ਟਾਪੂ 'ਤੇ ਵਿਕਰੀ ਸ਼ੁਰੂ

ਲੈਸਟਰ, 16 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਸਕਾਟਲੈਂਡ ਦੇ ਦੀਪ ਸਮੂਹ 'ਚ ਦੂਜਾ ਸਭ ਤੋਂ ਵੱਡਾ ਟਾਪੂ ਓਲਵਾ ਹੁਣ ਵਿੱਕਰੀ ਦੇ ਲਈ ਤਿਆਰ ਹੈ | 4,580 ਏਕੜ 'ਚ ਫੈਲੇ ਇਸ ਟਾਪੂ 'ਤੇ 123 ਵੱਖ-ਵੱਖ ਨਸਲਾਂ ਦੇ ਪੰਛੀ ਰਹਿੰਦੇ ਹਨ | ਇਸ ਟਾਪੂ ਦੇ ਆਲੇ-ਦੁਆਲੇ ਸਿਰਫ ਕੁਦਰਤੀ ਸੁੰਦਰਤਾ ਅਤੇ ...

ਪੂਰੀ ਖ਼ਬਰ »

ਸਿੱਖ ਚੇਤਨਾ ਕਾਨਫਰੰਸ 'ਚ ਲੋਕਾਂ ਨੇ ਉਤਸ਼ਾਹ ਨਾਲ ਸੁਣੇ ਵਿਦਵਾਨਾਂ ਦੇ ਭਾਸ਼ਣ

ਸਿਆਟਲ, 16 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸਤਿਕਾਰ ਤੇ ਖਾਲਸਾਈ ਵਿਲੱਖਣਤਾ ਤੇ ਸ਼ਾਨ ਨੂੰ ਸਮਰਪਿਤ ਦੋ ਦਿਨਾ ਸਿੱਖ ਚੇਤਨਾ ਕਾਨਫਰੰਸ ਦੇ ਪਹਿਲੇ ਦਿਨ ਦੂਰ-ਦੂਰ ਤੋਂ ਬੁੱਧੀਜੀਵੀ, ਵਿਦਵਾਨ ਤੇ ਸਰੋਤੇ ਪਹੁੰਚੇ, ਜਿਥੇ ...

ਪੂਰੀ ਖ਼ਬਰ »

ਸਿੱਖਾਂ ਸਮੇਤ ਹਰੇਕ ਧਰਮ ਤੇ ਸੱਭਿਆਚਾਰ ਦੀ ਆਜ਼ਾਦੀ ਲਈ ਹਮਾਇਤ-ਗ੍ਰੀਨ ਪਾਰਟੀ

ਬਿ੍ਸਬੇਨ, 16 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਬੀਤੇ ਦਿਨੀਂ ਬਿ੍ਸਬੇਨ 'ਚ ਹੋਏ ਟਰਬਨ ਫਾਰ ਆਸਟ੍ਰੇਲੀਆ ਲਈ ਅਮਰ ਸਿੰਘ ਦੀ ਅਗਵਾਈ ਵਿਚ ਜੋ ਕੈਂਪ ਲੱਗਾ, ਉਸ ਵਿਚ ਗ੍ਰੀਨ ਪਾਰਟੀ ਕੁਈਨਜ਼ਲੈਂਡ ਦੇ ਕਨਵੀਨਰ ਸਾਬਕਾ ਸੈਨੇਟਰ ਐਾਡਰਿਊ ਬਾਰਟਨੈਡ, ਸਥਾਨਕ ਪੰਜਾਬੀ ...

ਪੂਰੀ ਖ਼ਬਰ »

ਭਾਰਤੀ ਸ਼ਖਸ਼ੀਅਤਾਂ ਵੱਲੋਂ ਕਲਦੀਏਰੋ ਸ਼ਹਿਰ ਦੇ ਮੇਅਰ ਨਾਲ ਮੁਲਾਕਾਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ 'ਚ ਰਹਿੰਦੇ ਭਾਰਤੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਬੀਤੇ ਦਿਨ ਕਲਦੀਏਰੋ ਸ਼ਹਿਰ ਦੇ ਨਵੇਂ ਮੇਅਰ ਮਰਕੇਲੋ ਲੋਵਾਤੋ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੇਅਰ ਨੂੰ ਇਟਲੀ 'ਚ ਭਾਰਤੀਆਂ ਦੁਆਰਾ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਪ੍ਰੋਗਰਾਮ ਤਹਿਤ ਧਾਰਮਿਕ ਹਿੰਸਾ ਰੋਕਣ 'ਤੇ ਚਰਚਾ

ਸਿੱਖ ਪ੍ਰਤੀਨਿਧੀਆਂ ਨੇ ਕੀਤੀ ਸ਼ਮੂਲੀਅਤ

ਵਾਸ਼ਿੰਗਟਨ, 16 ਜੁਲਾਈ (ਹੁਸਨ ਲੜੋਆ ਬੰਗਾ)- ਦੁਨੀਆ ਭਰ 'ਚ ਵਧ ਰਹੀਆਂ ਧਾਰਮਿਕ ਹਿੰਸਾ ਦੇ ਚਲੰਤ ਮੁੱਦੇ 'ਤੇ ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਅਤੇ ਬਚਾਓ, ਅੰਤਰਰਾਸ਼ਟਰੀ ਡਾਇਲਾਗ ਸੈਂਟਰ ਅਤੇ ਵਰਲਡ ਕੌਾਸਲ ਆਫ਼ ਚਰਚਸ ਵੱਲੋਂ ਸਥਾਨਕ ਸੰਯੁਕਤ ਰਾਸ਼ਟਰ ਦਫ਼ਤਰ ...

ਪੂਰੀ ਖ਼ਬਰ »

ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਖਮਿਆਜ਼ਾ ਭੁਗਤਣਾ ਪਵੇਗਾ-ਜਸਟਿਨ ਟਰੂਡੋ

* ਭਾਰਤੀ ਪਿੰਡ 'ਚ ਕੀਤਾ ਸੰਬੋਧਨ ਕੈਲਗਰੀ, 16 ਜੁਲਾਈ (ਜਸਜੀਤ ਸਿੰਘ ਧਾਮੀ)- ਜਦੋਂ ਸਰਕਾਰ ਕੈਨੇਡੀਅਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰੇਗੀ ਤਾਂ ਉਸ ਦੇ ਸਿੱਟੇ ਭੁਗਤਣੇ ਪੈਣਗੇ | ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਥਿਤ ਅੱਤਵਾਦੀ ਉਮਰ ਖਦਰ ...

ਪੂਰੀ ਖ਼ਬਰ »

ਪੰਘੂੜੇ ਤੋਂ ਡਿੱਗਣ ਕਾਰਨ ਇਟਾਲੀਅਨ ਲੜਕੀ ਦੀ ਮੌਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਦੇ ਅਸਕੋਲੀ ਜ਼ਿਲ•੍ਹੇ ਦੇ ਸਨ ਬੈਨੈਦੇਤੋ ਸ਼ਹਿਰ ਵਿਖੇ ਚੱਲ ਰਹੇ ਸਥਾਨਕ ਮੇਲੇ ਦੌਰਾਨ ਇਕ ਪੰਘੂੜੇ ਦੀ ਉੱਚਾਈ ਤੋਂ ਡਿੱਗ ਕੇ ਇਕ 27 ਸਾਲਾ ਇਟਾਲੀਅਨ ਲੜਕੀ ਦੀ ਮੌਤ ਹੋ ਗਈ | ਇਹ ਘਟਨਾ ਬੀਤੀ ਰਾਤ ਲਗਭਗ 11 ਵਜੇ ਵਾਪਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX