ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਪੰਜਾਬੀ ਨੌਜਵਾਨ ਨੇ ਲੁਟੇਰੇ ਨੂੰ ਕੀਤਾ ਕਾਬੂ

ਮੈਲਬੌਰਨ, 16 ਜੁਲਾਈ (ਸਰਤਾਜ ਸਿੰਘ ਧੌਲ)-ਸਾਊਥਲੈਂਡ ਸ਼ਾਪਿੰਗ ਸੈਂਟਰ 'ਚ ਸਥਿਤ ਕਾਰ ਵਾਸ਼ 'ਤੇ ਲੁੱਟਮਾਰ ਕਰਨ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਉਥੇ ਕੰਮ ਕਰਦੇ ਪੰਜਾਬੀ ਮੈਨੇਜਰ ਵੱਲੋਂ ਬਹਾਦਰੀ ਨਾਲ ਕਾਬੂ ਕਰ ਲਿਆ ਗਿਆ, ਪਰ ਬਾਅਦ 'ਚ ਉਹ ਉਥੋਂ ਦੌੜ ਗਿਆ | ਇਹ ਘਟਨਾ ਦੁਪਹਿਰ ਦੇ ਸਮੇਂ ਵਾਪਰੀ, ਜਦੋਂ ਇਕ ਲੁਟੇਰਾ ਕਾਰ ਵਾਸ਼ 'ਤੇ ਆ ਕੇ ਕਾਰ ਦੀਆਂ ਚਾਬੀਆਂ ਲੈ ਕੇ ਕਾਰ ਭਜਾ ਕੇ ਲੈ ਕੇ ਜਾਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੰਜਾਬੀ ਮੈਨੇਜਰ ਪਿ੍ੰਸ ਸਿੰਘ ਨੇ ਉਸ ਨੂੰ ਦਬੋਚ ਲਿਆ ਅਤੇ ਉਸ ਦੀ ਮਦਦ ਕਰਨ ਵਾਲੇ ਇਕ ਹੋਰ ਪੰਜਾਬੀ ਨੌਜਵਾਨ ਦੀ ਹਿੰਮਤ ਨਾਲ ਉਸ ਦੀ ਇਸ ਵਾਰਦਾਤ ਨੂੰ ਨਾਕਾਮਯਾਬ ਬਣਾ ਦਿੱਤਾ ਗਿਆ | ਕਾਬੂ ਕੀਤੇ ਗਏ ਇਸ ਲੁਟੇਰੇ ਨੇ ਚਾਕੂ ਮਾਰ ਕੇ ਇਕ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੌਕਾ ਮਿਲਦੇ ਹੀ ਉਥੋਂ ਦੌੜ ਗਿਆ | ਵਿਕਟੋਰੀਆ ਪੁਲਿਸ ਨੇ ਦੱਸਿਆ ਕਿ ਜਿਸ ਨੌਜਵਾਨ 'ਤੇ ਹਮਲਾ ਕੀਤਾ ਗਿਆ ਹੈ, ਉਹ ਖਤਰੇ ਤੋਂ ਬਾਹਰ ਹੈ | ਉਸ ਨੂੰ ਹਸਪਤਾਲ ਲਿਜਾਇਆ ਗਿਆ | ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ | ਉਹ 180 ਸੈਂ: ਮੀਟਰ ਲੰਬਾ ਹੈ ਅਤੇ ਉਸ ਦੀ ਉਮਰ 18 ਤੋਂ 20 ਸਾਲ ਦੀ ਹੈ | ਮੈਨੇਜਰ ਪਿੰ੍ਰਸ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਦਿਨ-ਦਿਹਾੜੇ ਮੈਲਬੌਰਨ 'ਚ ਲੁੱਟਮਾਰ ਦੀਆਂ ਵਾਰਦਾਤਾਂ ਵਧ ਰਹੀਆਂ ਹਨ, ਉਹ ਨਿੰਦਣਯੋਗ ਹਨ, ਪੁਲਿਸ ਸਹੀ ਕਾਰਵਾਈ ਕਰੇ |


ਖ਼ਬਰ ਸ਼ੇਅਰ ਕਰੋ

ਹਰਸਿਮਰਤ ਵੱਲੋਂ ਬਰਤਾਨਵੀ ਕੰਪਨੀਆਂ ਨੂੰ ਫੂਡ ਪ੍ਰੋਸੈਸਿੰਗ 'ਚ ਨਿਵੇਸ਼ ਦੀ ਅਪੀਲ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਰਤਾਨਵੀ ਕੰਪਨੀਆਂ ਨੂੰ ਭਾਰਤ ਦੇ ਫੂਡ ਪ੍ਰੋਸੈਸਿੰਗ ਉਦਯੋਗ 'ਚ ਹਿੱਸੇਦਾਰੀ ਨਿਭਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬਰਤਾਨਵੀ ਕੰਪਨੀਆਂ ਨੂੰ ਕਿਹਾ ਹੈ ਕਿ ਭਾਰਤ 'ਚ 600 ਅਰਬ ...

ਪੂਰੀ ਖ਼ਬਰ »

ਪੰਘੂੜੇ ਤੋਂ ਡਿੱਗਣ ਕਾਰਨ ਇਟਾਲੀਅਨ ਲੜਕੀ ਦੀ ਮੌਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਦੇ ਅਸਕੋਲੀ ਜ਼ਿਲ•੍ਹੇ ਦੇ ਸਨ ਬੈਨੈਦੇਤੋ ਸ਼ਹਿਰ ਵਿਖੇ ਚੱਲ ਰਹੇ ਸਥਾਨਕ ਮੇਲੇ ਦੌਰਾਨ ਇਕ ਪੰਘੂੜੇ ਦੀ ਉੱਚਾਈ ਤੋਂ ਡਿੱਗ ਕੇ ਇਕ 27 ਸਾਲਾ ਇਟਾਲੀਅਨ ਲੜਕੀ ਦੀ ਮੌਤ ਹੋ ਗਈ | ਇਹ ਘਟਨਾ ਬੀਤੀ ਰਾਤ ਲਗਭਗ 11 ਵਜੇ ਵਾਪਰੀ ...

ਪੂਰੀ ਖ਼ਬਰ »

ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਖਮਿਆਜ਼ਾ ਭੁਗਤਣਾ ਪਵੇਗਾ-ਜਸਟਿਨ ਟਰੂਡੋ

* ਭਾਰਤੀ ਪਿੰਡ 'ਚ ਕੀਤਾ ਸੰਬੋਧਨ ਕੈਲਗਰੀ, 16 ਜੁਲਾਈ (ਜਸਜੀਤ ਸਿੰਘ ਧਾਮੀ)- ਜਦੋਂ ਸਰਕਾਰ ਕੈਨੇਡੀਅਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰੇਗੀ ਤਾਂ ਉਸ ਦੇ ਸਿੱਟੇ ਭੁਗਤਣੇ ਪੈਣਗੇ | ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਥਿਤ ਅੱਤਵਾਦੀ ਉਮਰ ਖਦਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਪ੍ਰੋਗਰਾਮ ਤਹਿਤ ਧਾਰਮਿਕ ਹਿੰਸਾ ਰੋਕਣ 'ਤੇ ਚਰਚਾ

ਸਿੱਖ ਪ੍ਰਤੀਨਿਧੀਆਂ ਨੇ ਕੀਤੀ ਸ਼ਮੂਲੀਅਤ

ਵਾਸ਼ਿੰਗਟਨ, 16 ਜੁਲਾਈ (ਹੁਸਨ ਲੜੋਆ ਬੰਗਾ)- ਦੁਨੀਆ ਭਰ 'ਚ ਵਧ ਰਹੀਆਂ ਧਾਰਮਿਕ ਹਿੰਸਾ ਦੇ ਚਲੰਤ ਮੁੱਦੇ 'ਤੇ ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਅਤੇ ਬਚਾਓ, ਅੰਤਰਰਾਸ਼ਟਰੀ ਡਾਇਲਾਗ ਸੈਂਟਰ ਅਤੇ ਵਰਲਡ ਕੌਾਸਲ ਆਫ਼ ਚਰਚਸ ਵੱਲੋਂ ਸਥਾਨਕ ਸੰਯੁਕਤ ਰਾਸ਼ਟਰ ਦਫ਼ਤਰ ...

ਪੂਰੀ ਖ਼ਬਰ »

ਭਾਰਤੀ ਸ਼ਖਸ਼ੀਅਤਾਂ ਵੱਲੋਂ ਕਲਦੀਏਰੋ ਸ਼ਹਿਰ ਦੇ ਮੇਅਰ ਨਾਲ ਮੁਲਾਕਾਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ 'ਚ ਰਹਿੰਦੇ ਭਾਰਤੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਬੀਤੇ ਦਿਨ ਕਲਦੀਏਰੋ ਸ਼ਹਿਰ ਦੇ ਨਵੇਂ ਮੇਅਰ ਮਰਕੇਲੋ ਲੋਵਾਤੋ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੇਅਰ ਨੂੰ ਇਟਲੀ 'ਚ ਭਾਰਤੀਆਂ ਦੁਆਰਾ ...

ਪੂਰੀ ਖ਼ਬਰ »

ਸਿੱਖਾਂ ਸਮੇਤ ਹਰੇਕ ਧਰਮ ਤੇ ਸੱਭਿਆਚਾਰ ਦੀ ਆਜ਼ਾਦੀ ਲਈ ਹਮਾਇਤ-ਗ੍ਰੀਨ ਪਾਰਟੀ

ਬਿ੍ਸਬੇਨ, 16 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਬੀਤੇ ਦਿਨੀਂ ਬਿ੍ਸਬੇਨ 'ਚ ਹੋਏ ਟਰਬਨ ਫਾਰ ਆਸਟ੍ਰੇਲੀਆ ਲਈ ਅਮਰ ਸਿੰਘ ਦੀ ਅਗਵਾਈ ਵਿਚ ਜੋ ਕੈਂਪ ਲੱਗਾ, ਉਸ ਵਿਚ ਗ੍ਰੀਨ ਪਾਰਟੀ ਕੁਈਨਜ਼ਲੈਂਡ ਦੇ ਕਨਵੀਨਰ ਸਾਬਕਾ ਸੈਨੇਟਰ ਐਾਡਰਿਊ ਬਾਰਟਨੈਡ, ਸਥਾਨਕ ਪੰਜਾਬੀ ...

ਪੂਰੀ ਖ਼ਬਰ »

ਸਿੱਖ ਚੇਤਨਾ ਕਾਨਫਰੰਸ 'ਚ ਲੋਕਾਂ ਨੇ ਉਤਸ਼ਾਹ ਨਾਲ ਸੁਣੇ ਵਿਦਵਾਨਾਂ ਦੇ ਭਾਸ਼ਣ

ਸਿਆਟਲ, 16 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸਤਿਕਾਰ ਤੇ ਖਾਲਸਾਈ ਵਿਲੱਖਣਤਾ ਤੇ ਸ਼ਾਨ ਨੂੰ ਸਮਰਪਿਤ ਦੋ ਦਿਨਾ ਸਿੱਖ ਚੇਤਨਾ ਕਾਨਫਰੰਸ ਦੇ ਪਹਿਲੇ ਦਿਨ ਦੂਰ-ਦੂਰ ਤੋਂ ਬੁੱਧੀਜੀਵੀ, ਵਿਦਵਾਨ ਤੇ ਸਰੋਤੇ ਪਹੁੰਚੇ, ਜਿਥੇ ...

ਪੂਰੀ ਖ਼ਬਰ »

ਨਰਮ ਧਾਤ ਜਾਂ ਪਲਾਸਟਿਕ ਨੁਮਾ ਕਿਰਪਾਨਾਂ ਦਾ ਅਮਲ ਸਿੱਖ ਸਿਧਾਂਤਾਂ ਦੇ ਉਲਟ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿਰਪਾਨ ਸਿੱਖਾਂ ਦਾ ਅਨਿੱਖੜਵਾਂ ਅੰਗ ਹੈ ਅਤੇ ਅੰਮਿ੍ਤਧਾਰੀ ਗੁਰਸਿੱਖਾਂ ਨੂੰ 24 ਘੰਟੇ ਹਮੇਸ਼ਾ ਅੰਗ ਸੰਗ ਰੱਖਣ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹਕਮ ਹੈ | ਪਰ ਇਟਲੀ ਵਰਗੇ ਕੁਝ ਦੇਸ਼ਾਂ ਵਿੱਚ ਜਿੱਥੇ ਸਮੇਂ ...

ਪੂਰੀ ਖ਼ਬਰ »

ਸਕਾਟਲੈਂਡ ਦੇ ਖੂਬਸੂਰਤ ਓਲਵਾ ਟਾਪੂ 'ਤੇ ਵਿਕਰੀ ਸ਼ੁਰੂ

ਲੈਸਟਰ, 16 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਸਕਾਟਲੈਂਡ ਦੇ ਦੀਪ ਸਮੂਹ 'ਚ ਦੂਜਾ ਸਭ ਤੋਂ ਵੱਡਾ ਟਾਪੂ ਓਲਵਾ ਹੁਣ ਵਿੱਕਰੀ ਦੇ ਲਈ ਤਿਆਰ ਹੈ | 4,580 ਏਕੜ 'ਚ ਫੈਲੇ ਇਸ ਟਾਪੂ 'ਤੇ 123 ਵੱਖ-ਵੱਖ ਨਸਲਾਂ ਦੇ ਪੰਛੀ ਰਹਿੰਦੇ ਹਨ | ਇਸ ਟਾਪੂ ਦੇ ਆਲੇ-ਦੁਆਲੇ ਸਿਰਫ ਕੁਦਰਤੀ ਸੁੰਦਰਤਾ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX