ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  34 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਪੰਜਾਬੀ ਨੌਜਵਾਨ ਨੇ ਲੁਟੇਰੇ ਨੂੰ ਕੀਤਾ ਕਾਬੂ

ਮੈਲਬੌਰਨ, 16 ਜੁਲਾਈ (ਸਰਤਾਜ ਸਿੰਘ ਧੌਲ)-ਸਾਊਥਲੈਂਡ ਸ਼ਾਪਿੰਗ ਸੈਂਟਰ 'ਚ ਸਥਿਤ ਕਾਰ ਵਾਸ਼ 'ਤੇ ਲੁੱਟਮਾਰ ਕਰਨ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਉਥੇ ਕੰਮ ਕਰਦੇ ਪੰਜਾਬੀ ਮੈਨੇਜਰ ਵੱਲੋਂ ਬਹਾਦਰੀ ਨਾਲ ਕਾਬੂ ਕਰ ਲਿਆ ਗਿਆ, ਪਰ ਬਾਅਦ 'ਚ ਉਹ ਉਥੋਂ ਦੌੜ ਗਿਆ | ਇਹ ਘਟਨਾ ...

ਪੂਰੀ ਖ਼ਬਰ »

ਹਰਸਿਮਰਤ ਵੱਲੋਂ ਬਰਤਾਨਵੀ ਕੰਪਨੀਆਂ ਨੂੰ ਫੂਡ ਪ੍ਰੋਸੈਸਿੰਗ 'ਚ ਨਿਵੇਸ਼ ਦੀ ਅਪੀਲ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਰਤਾਨਵੀ ਕੰਪਨੀਆਂ ਨੂੰ ਭਾਰਤ ਦੇ ਫੂਡ ਪ੍ਰੋਸੈਸਿੰਗ ਉਦਯੋਗ 'ਚ ਹਿੱਸੇਦਾਰੀ ਨਿਭਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬਰਤਾਨਵੀ ਕੰਪਨੀਆਂ ਨੂੰ ਕਿਹਾ ਹੈ ਕਿ ਭਾਰਤ 'ਚ 600 ਅਰਬ ...

ਪੂਰੀ ਖ਼ਬਰ »

ਪੰਘੂੜੇ ਤੋਂ ਡਿੱਗਣ ਕਾਰਨ ਇਟਾਲੀਅਨ ਲੜਕੀ ਦੀ ਮੌਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਦੇ ਅਸਕੋਲੀ ਜ਼ਿਲ•੍ਹੇ ਦੇ ਸਨ ਬੈਨੈਦੇਤੋ ਸ਼ਹਿਰ ਵਿਖੇ ਚੱਲ ਰਹੇ ਸਥਾਨਕ ਮੇਲੇ ਦੌਰਾਨ ਇਕ ਪੰਘੂੜੇ ਦੀ ਉੱਚਾਈ ਤੋਂ ਡਿੱਗ ਕੇ ਇਕ 27 ਸਾਲਾ ਇਟਾਲੀਅਨ ਲੜਕੀ ਦੀ ਮੌਤ ਹੋ ਗਈ | ਇਹ ਘਟਨਾ ਬੀਤੀ ਰਾਤ ਲਗਭਗ 11 ਵਜੇ ਵਾਪਰੀ ...

ਪੂਰੀ ਖ਼ਬਰ »

ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਖਮਿਆਜ਼ਾ ਭੁਗਤਣਾ ਪਵੇਗਾ-ਜਸਟਿਨ ਟਰੂਡੋ

* ਭਾਰਤੀ ਪਿੰਡ 'ਚ ਕੀਤਾ ਸੰਬੋਧਨ ਕੈਲਗਰੀ, 16 ਜੁਲਾਈ (ਜਸਜੀਤ ਸਿੰਘ ਧਾਮੀ)- ਜਦੋਂ ਸਰਕਾਰ ਕੈਨੇਡੀਅਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰੇਗੀ ਤਾਂ ਉਸ ਦੇ ਸਿੱਟੇ ਭੁਗਤਣੇ ਪੈਣਗੇ | ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਥਿਤ ਅੱਤਵਾਦੀ ਉਮਰ ਖਦਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਪ੍ਰੋਗਰਾਮ ਤਹਿਤ ਧਾਰਮਿਕ ਹਿੰਸਾ ਰੋਕਣ 'ਤੇ ਚਰਚਾ

ਸਿੱਖ ਪ੍ਰਤੀਨਿਧੀਆਂ ਨੇ ਕੀਤੀ ਸ਼ਮੂਲੀਅਤ

ਵਾਸ਼ਿੰਗਟਨ, 16 ਜੁਲਾਈ (ਹੁਸਨ ਲੜੋਆ ਬੰਗਾ)- ਦੁਨੀਆ ਭਰ 'ਚ ਵਧ ਰਹੀਆਂ ਧਾਰਮਿਕ ਹਿੰਸਾ ਦੇ ਚਲੰਤ ਮੁੱਦੇ 'ਤੇ ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਅਤੇ ਬਚਾਓ, ਅੰਤਰਰਾਸ਼ਟਰੀ ਡਾਇਲਾਗ ਸੈਂਟਰ ਅਤੇ ਵਰਲਡ ਕੌਾਸਲ ਆਫ਼ ਚਰਚਸ ਵੱਲੋਂ ਸਥਾਨਕ ਸੰਯੁਕਤ ਰਾਸ਼ਟਰ ਦਫ਼ਤਰ ...

ਪੂਰੀ ਖ਼ਬਰ »

ਭਾਰਤੀ ਸ਼ਖਸ਼ੀਅਤਾਂ ਵੱਲੋਂ ਕਲਦੀਏਰੋ ਸ਼ਹਿਰ ਦੇ ਮੇਅਰ ਨਾਲ ਮੁਲਾਕਾਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ 'ਚ ਰਹਿੰਦੇ ਭਾਰਤੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਬੀਤੇ ਦਿਨ ਕਲਦੀਏਰੋ ਸ਼ਹਿਰ ਦੇ ਨਵੇਂ ਮੇਅਰ ਮਰਕੇਲੋ ਲੋਵਾਤੋ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੇਅਰ ਨੂੰ ਇਟਲੀ 'ਚ ਭਾਰਤੀਆਂ ਦੁਆਰਾ ...

ਪੂਰੀ ਖ਼ਬਰ »

ਸਿੱਖਾਂ ਸਮੇਤ ਹਰੇਕ ਧਰਮ ਤੇ ਸੱਭਿਆਚਾਰ ਦੀ ਆਜ਼ਾਦੀ ਲਈ ਹਮਾਇਤ-ਗ੍ਰੀਨ ਪਾਰਟੀ

ਬਿ੍ਸਬੇਨ, 16 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਬੀਤੇ ਦਿਨੀਂ ਬਿ੍ਸਬੇਨ 'ਚ ਹੋਏ ਟਰਬਨ ਫਾਰ ਆਸਟ੍ਰੇਲੀਆ ਲਈ ਅਮਰ ਸਿੰਘ ਦੀ ਅਗਵਾਈ ਵਿਚ ਜੋ ਕੈਂਪ ਲੱਗਾ, ਉਸ ਵਿਚ ਗ੍ਰੀਨ ਪਾਰਟੀ ਕੁਈਨਜ਼ਲੈਂਡ ਦੇ ਕਨਵੀਨਰ ਸਾਬਕਾ ਸੈਨੇਟਰ ਐਾਡਰਿਊ ਬਾਰਟਨੈਡ, ਸਥਾਨਕ ਪੰਜਾਬੀ ...

ਪੂਰੀ ਖ਼ਬਰ »

ਸਿੱਖ ਚੇਤਨਾ ਕਾਨਫਰੰਸ 'ਚ ਲੋਕਾਂ ਨੇ ਉਤਸ਼ਾਹ ਨਾਲ ਸੁਣੇ ਵਿਦਵਾਨਾਂ ਦੇ ਭਾਸ਼ਣ

ਸਿਆਟਲ, 16 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸਤਿਕਾਰ ਤੇ ਖਾਲਸਾਈ ਵਿਲੱਖਣਤਾ ਤੇ ਸ਼ਾਨ ਨੂੰ ਸਮਰਪਿਤ ਦੋ ਦਿਨਾ ਸਿੱਖ ਚੇਤਨਾ ਕਾਨਫਰੰਸ ਦੇ ਪਹਿਲੇ ਦਿਨ ਦੂਰ-ਦੂਰ ਤੋਂ ਬੁੱਧੀਜੀਵੀ, ਵਿਦਵਾਨ ਤੇ ਸਰੋਤੇ ਪਹੁੰਚੇ, ਜਿਥੇ ਲੋਕਾਂ ਨੇ ਬੜੀ ਸੰਜੀਦਗੀ ਨਾਲ ਵਿਦਵਾਨਾਂ ਦੇ ਵਿਚਾਰ ਸੁਣੇ | ਗੁਰਦੁਆਰਾ ਸੱਚਾ ਮਾਰਗ ਦੀ ਪ੍ਰਬੰਧਕ ਕਮੇਟੀ ਦੇ ਮੁਖੀ ਹਰਸ਼ਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਿੱਖ ਚੇਤਨਾ ਕਾਨਫਰੰਸ ਵਿਚ ਵੱਖ-ਵੱਖ ਬੁਲਾਰਿਆਂ ਨੇ ਵੱਖਰੇ-ਵੱਖਰੇ ਮੁੱਦੇ 'ਤੇ ਭਾਸ਼ਨ ਦਿੱਤਾ ਗਿਆ | ਕੈਨੇਡਾ ਦੇ ਪਾਲ ਪੁਰੇਵਾਲ ਨੇ ਨਾਨਕਸ਼ਾਹੀ ਕੈਲੰਡਰ ਨੂੰ ਤਿਆਰ ਕਰਕੇ ਸੰਗਤ ਸਾਹਮਣੇ ਪੇਸ਼ ਕਰਨ ਤੇ ਆਈਆਂ ਮੁਸ਼ਕਿਲਾਂ ਦਾ ਖੁੱਲ੍ਹ ਕੇ ਜ਼ਿਕਰ ਕੀਤਾ | ਵਿਦਵਾਨ ਸ਼ਿਵਤੇਗ ਸਿੰਘ ਨੇ ਸਿੱਖ ਪ੍ਰਚਾਰਕਾਂ 'ਤੇ ਹਮਲੇ ਤੇ ਬਚਾਅ ਦੀ ਨੀਤੀ ਬਾਰੇ ਭਾਸ਼ਨ 'ਚ ਚਾਨਣਾ ਪਾਇਆ | ਸਿਆਟਲ ਦੀ ਬੀਬੀ ਜਸਬੀਰ ਕੌਰ ਨੇ ਸਿੱਖ ਬੀਬੀਆਂ ਦਾ ਗੁਰਮਤਿ ਪ੍ਰਚਾਰ ਵਿਚ ਕੀ ਯੋਗਦਾਨ ਹੋਵੇ, ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਗੁਰਬਾਣੀ ਦੀ ਵਿਆਖਿਆ ਤੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਸਬੰਧੀ ਉੱਠਦੇ ਵਿਵਾਦਾਂ ਬਾਰੇ ਹਰਜਿੰਦਰ ਸਿੰਘ ਸਭਰਾ ਨੇ ਵਿਚਾਰ ਪੇਸ਼ ਕੀਤੇ | ਡਾ: ਗੁਰਦਰਸ਼ਨ ਸਿੰਘ ਢਿੱਲੋਂ ਨੇ ਸਿੱਖ ਪੰਥ ਖਿਲਾਫ ਸਰਕਾਰੀ ਸਾਜ਼ਿਸ਼ਾਂ ਰਚਣ ਵਾਲਿਆਂ ਦੀ ਪਹਿਚਾਣ ਤੇ ਬਚਾਅ ਲਈ ਕੀ ਕਰਨ ਦੀ ਲੋੜ, ਬਾਰੇ ਚਾਨਣਾ ਪਾਇਆ | ਸਟੇਜ ਦਾ ਸੰਚਾਲਨ ਸਰੀ ਤੋਂ ਕੁਲਦੀਪ ਸਿੰਘ ਨੇ ਕੀਤਾ | ਸਿਆਟਲ ਦੇ ਕਵੀਸ਼ਰੀ ਜਥੇ ਕਾਕਾ ਹਰਜੋਤ ਸਿੰਘ ਤੇ ਕਾਕਾ ਭਗੀਰਥ ਸਿੰਘ ਨੇ ਸਰੋਤਿਆਂ 'ਚ ਜੋਸ਼ ਭਰ ਦਿੱਤਾ | ਪਹਿਲੇ ਦਿਨ ਕਾਨਫਰੰਸ ਦਾ ਪ੍ਰੋਗਰਾਮ ਸਫਲ ਰਿਹਾ ਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਨਰਮ ਧਾਤ ਜਾਂ ਪਲਾਸਟਿਕ ਨੁਮਾ ਕਿਰਪਾਨਾਂ ਦਾ ਅਮਲ ਸਿੱਖ ਸਿਧਾਂਤਾਂ ਦੇ ਉਲਟ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿਰਪਾਨ ਸਿੱਖਾਂ ਦਾ ਅਨਿੱਖੜਵਾਂ ਅੰਗ ਹੈ ਅਤੇ ਅੰਮਿ੍ਤਧਾਰੀ ਗੁਰਸਿੱਖਾਂ ਨੂੰ 24 ਘੰਟੇ ਹਮੇਸ਼ਾ ਅੰਗ ਸੰਗ ਰੱਖਣ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹਕਮ ਹੈ | ਪਰ ਇਟਲੀ ਵਰਗੇ ਕੁਝ ਦੇਸ਼ਾਂ ਵਿੱਚ ਜਿੱਥੇ ਸਮੇਂ ...

ਪੂਰੀ ਖ਼ਬਰ »

ਸਕਾਟਲੈਂਡ ਦੇ ਖੂਬਸੂਰਤ ਓਲਵਾ ਟਾਪੂ 'ਤੇ ਵਿਕਰੀ ਸ਼ੁਰੂ

ਲੈਸਟਰ, 16 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਸਕਾਟਲੈਂਡ ਦੇ ਦੀਪ ਸਮੂਹ 'ਚ ਦੂਜਾ ਸਭ ਤੋਂ ਵੱਡਾ ਟਾਪੂ ਓਲਵਾ ਹੁਣ ਵਿੱਕਰੀ ਦੇ ਲਈ ਤਿਆਰ ਹੈ | 4,580 ਏਕੜ 'ਚ ਫੈਲੇ ਇਸ ਟਾਪੂ 'ਤੇ 123 ਵੱਖ-ਵੱਖ ਨਸਲਾਂ ਦੇ ਪੰਛੀ ਰਹਿੰਦੇ ਹਨ | ਇਸ ਟਾਪੂ ਦੇ ਆਲੇ-ਦੁਆਲੇ ਸਿਰਫ ਕੁਦਰਤੀ ਸੁੰਦਰਤਾ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX