ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  11 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  25 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  5 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  45 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 1 hour ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਪੰਜਾਬੀ ਨੌਜਵਾਨ ਨੇ ਲੁਟੇਰੇ ਨੂੰ ਕੀਤਾ ਕਾਬੂ

ਮੈਲਬੌਰਨ, 16 ਜੁਲਾਈ (ਸਰਤਾਜ ਸਿੰਘ ਧੌਲ)-ਸਾਊਥਲੈਂਡ ਸ਼ਾਪਿੰਗ ਸੈਂਟਰ 'ਚ ਸਥਿਤ ਕਾਰ ਵਾਸ਼ 'ਤੇ ਲੁੱਟਮਾਰ ਕਰਨ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਉਥੇ ਕੰਮ ਕਰਦੇ ਪੰਜਾਬੀ ਮੈਨੇਜਰ ਵੱਲੋਂ ਬਹਾਦਰੀ ਨਾਲ ਕਾਬੂ ਕਰ ਲਿਆ ਗਿਆ, ਪਰ ਬਾਅਦ 'ਚ ਉਹ ਉਥੋਂ ਦੌੜ ਗਿਆ | ਇਹ ਘਟਨਾ ...

ਪੂਰੀ ਖ਼ਬਰ »

ਹਰਸਿਮਰਤ ਵੱਲੋਂ ਬਰਤਾਨਵੀ ਕੰਪਨੀਆਂ ਨੂੰ ਫੂਡ ਪ੍ਰੋਸੈਸਿੰਗ 'ਚ ਨਿਵੇਸ਼ ਦੀ ਅਪੀਲ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਰਤਾਨਵੀ ਕੰਪਨੀਆਂ ਨੂੰ ਭਾਰਤ ਦੇ ਫੂਡ ਪ੍ਰੋਸੈਸਿੰਗ ਉਦਯੋਗ 'ਚ ਹਿੱਸੇਦਾਰੀ ਨਿਭਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬਰਤਾਨਵੀ ਕੰਪਨੀਆਂ ਨੂੰ ਕਿਹਾ ਹੈ ਕਿ ਭਾਰਤ 'ਚ 600 ਅਰਬ ...

ਪੂਰੀ ਖ਼ਬਰ »

ਪੰਘੂੜੇ ਤੋਂ ਡਿੱਗਣ ਕਾਰਨ ਇਟਾਲੀਅਨ ਲੜਕੀ ਦੀ ਮੌਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਦੇ ਅਸਕੋਲੀ ਜ਼ਿਲ•੍ਹੇ ਦੇ ਸਨ ਬੈਨੈਦੇਤੋ ਸ਼ਹਿਰ ਵਿਖੇ ਚੱਲ ਰਹੇ ਸਥਾਨਕ ਮੇਲੇ ਦੌਰਾਨ ਇਕ ਪੰਘੂੜੇ ਦੀ ਉੱਚਾਈ ਤੋਂ ਡਿੱਗ ਕੇ ਇਕ 27 ਸਾਲਾ ਇਟਾਲੀਅਨ ਲੜਕੀ ਦੀ ਮੌਤ ਹੋ ਗਈ | ਇਹ ਘਟਨਾ ਬੀਤੀ ਰਾਤ ਲਗਭਗ 11 ਵਜੇ ਵਾਪਰੀ ...

ਪੂਰੀ ਖ਼ਬਰ »

ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਖਮਿਆਜ਼ਾ ਭੁਗਤਣਾ ਪਵੇਗਾ-ਜਸਟਿਨ ਟਰੂਡੋ

* ਭਾਰਤੀ ਪਿੰਡ 'ਚ ਕੀਤਾ ਸੰਬੋਧਨ
ਕੈਲਗਰੀ, 16 ਜੁਲਾਈ (ਜਸਜੀਤ ਸਿੰਘ ਧਾਮੀ)- ਜਦੋਂ ਸਰਕਾਰ ਕੈਨੇਡੀਅਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰੇਗੀ ਤਾਂ ਉਸ ਦੇ ਸਿੱਟੇ ਭੁਗਤਣੇ ਪੈਣਗੇ | ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਥਿਤ ਅੱਤਵਾਦੀ ਉਮਰ ਖਦਰ ਨੂੰ ਕੈਨੇਡਾ ਸਰਕਾਰ ਵੱਲੋਂ ਦਿੱਤੇ 10.5 ਮਿਲੀਅਨ ਡਾਲਰਾਂ ਦੇ ਮੁਆਵਜ਼ੇ ਨੂੰ ਉੱਚਿਤ ਠਹਿਰਾਉਂਦਿਆਂ ਕੀਤਾ | ਪ੍ਰਧਾਨ ਮੰਤਰੀ ਨੇ ਮਨੁੱਖ ਦੇ ਮੌਲਿਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਵਕਾਲਤ ਕੀਤੀ | ਉਨ•ਾਂ ਕਿਹਾ ਕਿ ਕੈਨੇਡੀਅਨਾਂ ਦੇ ਮੌਲਿਕ ਅਧਿਕਾਰਾਂ ਨੂੰ ਕਿਸੇ ਵੀ ਹਾਲਤ ਵਿਚ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਵੱਲੋਂ ਖਦਰ ਨਾਲ ਕੀਤਾ ਗਿਆ ਸਮਝੌਤਾ ਭਵਿੱਖ ਦੀਆਂ ਸਰਕਾਰਾਂ ਲਈ ਸਬਕ ਹੋਵੇਗਾ | ਪ੍ਰਧਾਨ ਮੰਤਰੀ ਕੈਲਗਰੀ ਸਪੈਮਪੀਡ ਮੇਲੇ ਦੇ ਮੈਦਾਨ 'ਚ ਬਣਾਏ ਭਾਰਤੀ ਪਿੰਡ ਵਿਖੇ ਸੰਬੋਧਨ ਕਰ ਰਹੇ ਸਨ | ਪ੍ਰਧਾਨ ਮੰਤਰੀ ਨੇ ਅੱਜ ਸਾਰਾ ਦਿਨ ਕੈਲਗਰੀ ਵਿਚ ਬਿਤਾਇਆ | ਟਰੂਡੋ ਨੇ ਦਿਨ ਦੀ ਸ਼ੁਰੂਆਤ ਕੈਲਗਰੀ ਸ਼ਹਿਰ ਦੇ ਮੇਅਰ ਨਹੀਦ ਨੈਨਸ਼ੀ ਨਾਲ ਮੀਟਿੰਗ ਤੋਂ ਕੀਤੀ | ਬਾਅਦ ਵਿਚ ਉਹ ਸਟੈਮਪੀਡ ਮੇਲੇ ਵਿਚ ਸ਼ਿਰਕਤ ਕਰਨ ਚਲੇ ਗਏ ਜਿਥੇ ਉਨ•ਾਂ ਨੇ ਕੈਲਗਰੀ ਸੈਂਟਰ ਹਲਕੇ ਤੋਂ ਲਿਬਰਲ ਐਮ.ਪੀ. ਕੈਂਟ ਹੇਹਰ ਨਾਲ ਮਾਰਦਾ ਲੂਪ ਕਮਿਊਨਿਟੀਜ਼ ਐਸੋਸੀਏਸ਼ਨ ਵਿਖੇ ਬਰੇਕਫਾਸਟ ਕੀਤਾ |


ਖ਼ਬਰ ਸ਼ੇਅਰ ਕਰੋ

ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਪ੍ਰੋਗਰਾਮ ਤਹਿਤ ਧਾਰਮਿਕ ਹਿੰਸਾ ਰੋਕਣ 'ਤੇ ਚਰਚਾ

ਸਿੱਖ ਪ੍ਰਤੀਨਿਧੀਆਂ ਨੇ ਕੀਤੀ ਸ਼ਮੂਲੀਅਤ

ਵਾਸ਼ਿੰਗਟਨ, 16 ਜੁਲਾਈ (ਹੁਸਨ ਲੜੋਆ ਬੰਗਾ)- ਦੁਨੀਆ ਭਰ 'ਚ ਵਧ ਰਹੀਆਂ ਧਾਰਮਿਕ ਹਿੰਸਾ ਦੇ ਚਲੰਤ ਮੁੱਦੇ 'ਤੇ ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਅਤੇ ਬਚਾਓ, ਅੰਤਰਰਾਸ਼ਟਰੀ ਡਾਇਲਾਗ ਸੈਂਟਰ ਅਤੇ ਵਰਲਡ ਕੌਾਸਲ ਆਫ਼ ਚਰਚਸ ਵੱਲੋਂ ਸਥਾਨਕ ਸੰਯੁਕਤ ਰਾਸ਼ਟਰ ਦਫ਼ਤਰ ...

ਪੂਰੀ ਖ਼ਬਰ »

ਭਾਰਤੀ ਸ਼ਖਸ਼ੀਅਤਾਂ ਵੱਲੋਂ ਕਲਦੀਏਰੋ ਸ਼ਹਿਰ ਦੇ ਮੇਅਰ ਨਾਲ ਮੁਲਾਕਾਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ 'ਚ ਰਹਿੰਦੇ ਭਾਰਤੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਬੀਤੇ ਦਿਨ ਕਲਦੀਏਰੋ ਸ਼ਹਿਰ ਦੇ ਨਵੇਂ ਮੇਅਰ ਮਰਕੇਲੋ ਲੋਵਾਤੋ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੇਅਰ ਨੂੰ ਇਟਲੀ 'ਚ ਭਾਰਤੀਆਂ ਦੁਆਰਾ ...

ਪੂਰੀ ਖ਼ਬਰ »

ਸਿੱਖਾਂ ਸਮੇਤ ਹਰੇਕ ਧਰਮ ਤੇ ਸੱਭਿਆਚਾਰ ਦੀ ਆਜ਼ਾਦੀ ਲਈ ਹਮਾਇਤ-ਗ੍ਰੀਨ ਪਾਰਟੀ

ਬਿ੍ਸਬੇਨ, 16 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਬੀਤੇ ਦਿਨੀਂ ਬਿ੍ਸਬੇਨ 'ਚ ਹੋਏ ਟਰਬਨ ਫਾਰ ਆਸਟ੍ਰੇਲੀਆ ਲਈ ਅਮਰ ਸਿੰਘ ਦੀ ਅਗਵਾਈ ਵਿਚ ਜੋ ਕੈਂਪ ਲੱਗਾ, ਉਸ ਵਿਚ ਗ੍ਰੀਨ ਪਾਰਟੀ ਕੁਈਨਜ਼ਲੈਂਡ ਦੇ ਕਨਵੀਨਰ ਸਾਬਕਾ ਸੈਨੇਟਰ ਐਾਡਰਿਊ ਬਾਰਟਨੈਡ, ਸਥਾਨਕ ਪੰਜਾਬੀ ...

ਪੂਰੀ ਖ਼ਬਰ »

ਸਿੱਖ ਚੇਤਨਾ ਕਾਨਫਰੰਸ 'ਚ ਲੋਕਾਂ ਨੇ ਉਤਸ਼ਾਹ ਨਾਲ ਸੁਣੇ ਵਿਦਵਾਨਾਂ ਦੇ ਭਾਸ਼ਣ

ਸਿਆਟਲ, 16 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸਤਿਕਾਰ ਤੇ ਖਾਲਸਾਈ ਵਿਲੱਖਣਤਾ ਤੇ ਸ਼ਾਨ ਨੂੰ ਸਮਰਪਿਤ ਦੋ ਦਿਨਾ ਸਿੱਖ ਚੇਤਨਾ ਕਾਨਫਰੰਸ ਦੇ ਪਹਿਲੇ ਦਿਨ ਦੂਰ-ਦੂਰ ਤੋਂ ਬੁੱਧੀਜੀਵੀ, ਵਿਦਵਾਨ ਤੇ ਸਰੋਤੇ ਪਹੁੰਚੇ, ਜਿਥੇ ...

ਪੂਰੀ ਖ਼ਬਰ »

ਨਰਮ ਧਾਤ ਜਾਂ ਪਲਾਸਟਿਕ ਨੁਮਾ ਕਿਰਪਾਨਾਂ ਦਾ ਅਮਲ ਸਿੱਖ ਸਿਧਾਂਤਾਂ ਦੇ ਉਲਟ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿਰਪਾਨ ਸਿੱਖਾਂ ਦਾ ਅਨਿੱਖੜਵਾਂ ਅੰਗ ਹੈ ਅਤੇ ਅੰਮਿ੍ਤਧਾਰੀ ਗੁਰਸਿੱਖਾਂ ਨੂੰ 24 ਘੰਟੇ ਹਮੇਸ਼ਾ ਅੰਗ ਸੰਗ ਰੱਖਣ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹਕਮ ਹੈ | ਪਰ ਇਟਲੀ ਵਰਗੇ ਕੁਝ ਦੇਸ਼ਾਂ ਵਿੱਚ ਜਿੱਥੇ ਸਮੇਂ ...

ਪੂਰੀ ਖ਼ਬਰ »

ਸਕਾਟਲੈਂਡ ਦੇ ਖੂਬਸੂਰਤ ਓਲਵਾ ਟਾਪੂ 'ਤੇ ਵਿਕਰੀ ਸ਼ੁਰੂ

ਲੈਸਟਰ, 16 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਸਕਾਟਲੈਂਡ ਦੇ ਦੀਪ ਸਮੂਹ 'ਚ ਦੂਜਾ ਸਭ ਤੋਂ ਵੱਡਾ ਟਾਪੂ ਓਲਵਾ ਹੁਣ ਵਿੱਕਰੀ ਦੇ ਲਈ ਤਿਆਰ ਹੈ | 4,580 ਏਕੜ 'ਚ ਫੈਲੇ ਇਸ ਟਾਪੂ 'ਤੇ 123 ਵੱਖ-ਵੱਖ ਨਸਲਾਂ ਦੇ ਪੰਛੀ ਰਹਿੰਦੇ ਹਨ | ਇਸ ਟਾਪੂ ਦੇ ਆਲੇ-ਦੁਆਲੇ ਸਿਰਫ ਕੁਦਰਤੀ ਸੁੰਦਰਤਾ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX