ਤਾਜਾ ਖ਼ਬਰਾਂ


ਕਾਂਗਰਸ ਨੇ ਗੁਜਰਾਤ ਚੋਣਾ ਲਈ 77 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਭਾਜਪਾ ਨੇ ਕਾਂਗਰਸੀ ਉਮੀਦਵਾਰਾਂ ਦੀ ਫ਼ਰਜ਼ੀ ਲਿਸਟ ਜਾਰੀ ਕੀਤੀ - ਕਾਂਗਰਸ
. . .  1 day ago
ਗਾਂਧੀਨਗਰ, 19 ਨਵੰਬਰ- ਗੁਜਰਾਤ ਕਾਂਗਰਸ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਗੁਜਰਾਤ ਚੋਣਾ ਲਈ ਕਾਂਗਰਸੀ ਉਮੀਦਵਾਰਾਂ ਦੀ ਝੂਠੀ ਲਿਸਟ ਜਾਰੀ ਕੀਤੀ ਹੈ। ਮਨੀਸ਼ ਨੇ ਕਿਹਾ ਕਿ ਭਾਜਪਾ...
ਸਰਬੱਤ ਖ਼ਾਲਸਾ ਧਿਰਾਂ ਤੇ ਮੁਤਵਾਜ਼ੀ ਜਥੇਦਾਰਾਂ ਦੀ ਗੁਰੂ ਨਗਰੀ 'ਚ ਪੰਜ ਘੰਟੇ ਚੱਲੀ ਅਹਿਮ ਇਕੱਤਰਤਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਸੰਮੇਲਨ ਦਾ ਆਯੋਜਨ ਕਰਨ ਵਾਲੀਆਂ ਪੰਥਕ ਧਿਰਾਂ 'ਚ ਸ਼ਾਮਿਲ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਦੋ ਮੁਤਵਾਜ਼ੀ ਜਥੇਦਾਰਾਂ ਦੀ...
ਪਣਜੀ ਵਿਖੇ ਫਿਲਮ ਫ਼ੈਸਟੀਵਲ ਦੀਆਂ ਤਿਆਰੀਆਂ ਸਿਖ਼ਰਾਂ 'ਤੇ
. . .  1 day ago
ਪਣਜੀ, 19 ਨਵੰਬਰ- ਕੱਲ੍ਹ ਤੋਂ ਗੋਆ ਦੇ ਪਣਜੀ 'ਚ ਸ਼ੁਰੂ ਹੋ ਰਹੇ 48ਵੇਂ 'ਇੰਟਰਨੈਸ਼ਨਲ ਫਿਲਮ ਫ਼ੈਸਟੀਵਲ' ਦੀਆਂ ਤਿਆਰੀਆਂ ਸਿਖ਼ਰਾਂ...
ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਐੱਸ.ਐਲ.ਆਰ., ਇੱਕ ਪਿਸਟਲ ਤੇ ਗ੍ਰਨੇਡ ਬਰਾਮਦ ਹੋਏ ਹਨ। ਪੁਲਿਸ ਹੋਰ...
ਮਾਈਨਿੰਗ ਅਫ਼ਸਰ ਨੇ ਫਾਇਰਿੰਗ ਕਰਕੇ ਭਜਾਏ ਨਜਾਇਜ਼ ਮਾਈਨਿੰਗ ਕਾਰੋਬਾਰੀ
. . .  1 day ago
ਘਨੌਰ, 19 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਪਿੰਡ ਰਾਜਗੜ੍ਹ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਕਾਰੋਬਾਰੀਆਂ ਨੂੰ ਪਟਿਆਲਾ ਮਾਈਨਿੰਗ ਅਫ਼ਸਰ ਜੀ.ਐੱਮ. ਟਹਿਲ ਸਿੰਘ ਸੇਖੋਂ ਨੇ ਗੋਲੀ ਚਲਾ ਕੇ ਭਜਾ ਦਿੱਤਾ। ਇਸ ਦੌਰਾਨ ਇੱਕ...
ਗੁਜਰਾਤ 'ਚ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਬਣੀ ਸਹਿਮਤੀ
. . .  1 day ago
ਅਹਿਮਦਾਬਾਦ, 19 ਨਵੰਬਰ - ਗੁਜਰਾਤ ਕਾਂਗਰਸ ਦੇ ਪ੍ਰਧਾਨ ਭਰਤ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਪਿਛਲੀ ਮੀਟਿੰਗ ਦੌਰਾਨ...
ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਸੱਤਾਧਾਰੀ ਪਾਰਟੀ ਨੇ ਕੀਤਾ ਬਰਖ਼ਾਸਤ
. . .  1 day ago
ਹਰਾਰੇ, 19 ਨਵੰਬਰ - ਜ਼ਿੰਬਾਬਵੇ ਦੀ ਸੱਤਾਧਾਰੀ ਪਾਰਟੀ ਨੇ ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪਾਰਟੀ ਦੀ ਮੀਟਿੰਗ ਦੌਰਾਨ ਰਾਬਰਟ ਮੁਗਾਬੇ...
ਸ੍ਰੀਨਗਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ
. . .  1 day ago
ਚੇਨਈ : 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ, ਤਿੰਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਪੰਜਾਬੀ ਨੌਜਵਾਨ ਨੇ ਲੁਟੇਰੇ ਨੂੰ ਕੀਤਾ ਕਾਬੂ

ਮੈਲਬੌਰਨ, 16 ਜੁਲਾਈ (ਸਰਤਾਜ ਸਿੰਘ ਧੌਲ)-ਸਾਊਥਲੈਂਡ ਸ਼ਾਪਿੰਗ ਸੈਂਟਰ 'ਚ ਸਥਿਤ ਕਾਰ ਵਾਸ਼ 'ਤੇ ਲੁੱਟਮਾਰ ਕਰਨ ਦੀ ਨੀਅਤ ਨਾਲ ਆਏ ਲੁਟੇਰੇ ਨੂੰ ਉਥੇ ਕੰਮ ਕਰਦੇ ਪੰਜਾਬੀ ਮੈਨੇਜਰ ਵੱਲੋਂ ਬਹਾਦਰੀ ਨਾਲ ਕਾਬੂ ਕਰ ਲਿਆ ਗਿਆ, ਪਰ ਬਾਅਦ 'ਚ ਉਹ ਉਥੋਂ ਦੌੜ ਗਿਆ | ਇਹ ਘਟਨਾ ...

ਪੂਰੀ ਖ਼ਬਰ »

ਹਰਸਿਮਰਤ ਵੱਲੋਂ ਬਰਤਾਨਵੀ ਕੰਪਨੀਆਂ ਨੂੰ ਫੂਡ ਪ੍ਰੋਸੈਸਿੰਗ 'ਚ ਨਿਵੇਸ਼ ਦੀ ਅਪੀਲ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਰਤਾਨਵੀ ਕੰਪਨੀਆਂ ਨੂੰ ਭਾਰਤ ਦੇ ਫੂਡ ਪ੍ਰੋਸੈਸਿੰਗ ਉਦਯੋਗ 'ਚ ਹਿੱਸੇਦਾਰੀ ਨਿਭਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬਰਤਾਨਵੀ ਕੰਪਨੀਆਂ ਨੂੰ ਕਿਹਾ ਹੈ ਕਿ ਭਾਰਤ 'ਚ 600 ਅਰਬ ...

ਪੂਰੀ ਖ਼ਬਰ »

ਪੰਘੂੜੇ ਤੋਂ ਡਿੱਗਣ ਕਾਰਨ ਇਟਾਲੀਅਨ ਲੜਕੀ ਦੀ ਮੌਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ ਦੇ ਅਸਕੋਲੀ ਜ਼ਿਲ•੍ਹੇ ਦੇ ਸਨ ਬੈਨੈਦੇਤੋ ਸ਼ਹਿਰ ਵਿਖੇ ਚੱਲ ਰਹੇ ਸਥਾਨਕ ਮੇਲੇ ਦੌਰਾਨ ਇਕ ਪੰਘੂੜੇ ਦੀ ਉੱਚਾਈ ਤੋਂ ਡਿੱਗ ਕੇ ਇਕ 27 ਸਾਲਾ ਇਟਾਲੀਅਨ ਲੜਕੀ ਦੀ ਮੌਤ ਹੋ ਗਈ | ਇਹ ਘਟਨਾ ਬੀਤੀ ਰਾਤ ਲਗਭਗ 11 ਵਜੇ ਵਾਪਰੀ ਉਕਤ ਇਟਾਲੀਅਨ ਲੜਕੀ ਆਪਣੇ ਜੀਵਨ ਸਾਥੀ ਦੇ ਨਾਲ ਇਸ ਤੇਜ਼ ਰਫ਼ਤਾਰ ਇਲਾਕਟ੍ਰਾਨਿਕ ਪੰਘੂੜੇ 'ਚ ਝੂਟੇ ਲੈਣ ਲਈ ਬੈਠੀ ਸੀ | ਬਹੁਤ ਹੀ ਤੇਜ਼ ਗਤੀ ਨਾਲ ਜਦੋਂ ਇਹ ਪੰਘੂੜਾ ਧਰਤੀ ਤੋਂ 20 ਮੀਟਰ ਦੀ ਉੱਚਾਈ 'ਤੇ ਪਹੁੰਚਿਆ ਤਾਂ ਲੜਕੀ ਆਪਣਾ ਸੰਤੁਲਨ ਗਵਾ ਕੇ ਧਰਤੀ 'ਤੇ ਡਿੱਗ ਗਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ | ਲੜਕੀ ਦੁਆਰਾ ਪੰਘੂੜੇ 'ਤੇ ਸਵਾਰ ਹੋਣ ਤੋਂ ਪਹਿਲਾਂ ਲੋੜੀਦੀਆਂ ਸੁਰੱਖਿਆ ਹਦਾਇਤਾਂ ਨੂੰ ਅਮਲ 'ਚ ਨਾ ਲਿਆਉਣਾ ਪੰਘੂੜੇ ਤੋਂ ਉਸ ਦੇ ਡਿੱਗਣ ਦਾ ਇਕ ਕਾਰਨ ਮੰਨਿਆ ਜਾ ਰਿਹਾ ਹੈ, ਜਿਸ ਲਈ ਇਟਾਲੀਅਨ ਪੁਲਿਸ ਨੇ ਪੰਘੂੜੇ ਦੇ ਮਾਲਕ ਨੂੰ ਦੋਸ਼ੀ ਠਹਿਰਾਉਦਿਆਂ ਉਕਤ ਖਤਰਨਾਕ ਪੰਘੂੜਾ ਚਲਾਉਣ 'ਤੇ ਰੋਕ ਲਾ ਕੇ ਅਗਲੇਰੀ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਖਮਿਆਜ਼ਾ ਭੁਗਤਣਾ ਪਵੇਗਾ-ਜਸਟਿਨ ਟਰੂਡੋ

* ਭਾਰਤੀ ਪਿੰਡ 'ਚ ਕੀਤਾ ਸੰਬੋਧਨ ਕੈਲਗਰੀ, 16 ਜੁਲਾਈ (ਜਸਜੀਤ ਸਿੰਘ ਧਾਮੀ)- ਜਦੋਂ ਸਰਕਾਰ ਕੈਨੇਡੀਅਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰੇਗੀ ਤਾਂ ਉਸ ਦੇ ਸਿੱਟੇ ਭੁਗਤਣੇ ਪੈਣਗੇ | ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਥਿਤ ਅੱਤਵਾਦੀ ਉਮਰ ਖਦਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਪ੍ਰੋਗਰਾਮ ਤਹਿਤ ਧਾਰਮਿਕ ਹਿੰਸਾ ਰੋਕਣ 'ਤੇ ਚਰਚਾ

ਸਿੱਖ ਪ੍ਰਤੀਨਿਧੀਆਂ ਨੇ ਕੀਤੀ ਸ਼ਮੂਲੀਅਤ

ਵਾਸ਼ਿੰਗਟਨ, 16 ਜੁਲਾਈ (ਹੁਸਨ ਲੜੋਆ ਬੰਗਾ)- ਦੁਨੀਆ ਭਰ 'ਚ ਵਧ ਰਹੀਆਂ ਧਾਰਮਿਕ ਹਿੰਸਾ ਦੇ ਚਲੰਤ ਮੁੱਦੇ 'ਤੇ ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਰੋਕਥਾਮ ਅਤੇ ਬਚਾਓ, ਅੰਤਰਰਾਸ਼ਟਰੀ ਡਾਇਲਾਗ ਸੈਂਟਰ ਅਤੇ ਵਰਲਡ ਕੌਾਸਲ ਆਫ਼ ਚਰਚਸ ਵੱਲੋਂ ਸਥਾਨਕ ਸੰਯੁਕਤ ਰਾਸ਼ਟਰ ਦਫ਼ਤਰ ...

ਪੂਰੀ ਖ਼ਬਰ »

ਭਾਰਤੀ ਸ਼ਖਸ਼ੀਅਤਾਂ ਵੱਲੋਂ ਕਲਦੀਏਰੋ ਸ਼ਹਿਰ ਦੇ ਮੇਅਰ ਨਾਲ ਮੁਲਾਕਾਤ

ਵੀਨਸ (ਇਟਲੀ), 16 ਜੁਲਾਈ (ਹਰਦੀਪ ਸਿੰਘ ਕੰਗ)- ਇਟਲੀ 'ਚ ਰਹਿੰਦੇ ਭਾਰਤੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਬੀਤੇ ਦਿਨ ਕਲਦੀਏਰੋ ਸ਼ਹਿਰ ਦੇ ਨਵੇਂ ਮੇਅਰ ਮਰਕੇਲੋ ਲੋਵਾਤੋ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੇਅਰ ਨੂੰ ਇਟਲੀ 'ਚ ਭਾਰਤੀਆਂ ਦੁਆਰਾ ...

ਪੂਰੀ ਖ਼ਬਰ »

ਸਿੱਖਾਂ ਸਮੇਤ ਹਰੇਕ ਧਰਮ ਤੇ ਸੱਭਿਆਚਾਰ ਦੀ ਆਜ਼ਾਦੀ ਲਈ ਹਮਾਇਤ-ਗ੍ਰੀਨ ਪਾਰਟੀ

ਬਿ੍ਸਬੇਨ, 16 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)-ਬੀਤੇ ਦਿਨੀਂ ਬਿ੍ਸਬੇਨ 'ਚ ਹੋਏ ਟਰਬਨ ਫਾਰ ਆਸਟ੍ਰੇਲੀਆ ਲਈ ਅਮਰ ਸਿੰਘ ਦੀ ਅਗਵਾਈ ਵਿਚ ਜੋ ਕੈਂਪ ਲੱਗਾ, ਉਸ ਵਿਚ ਗ੍ਰੀਨ ਪਾਰਟੀ ਕੁਈਨਜ਼ਲੈਂਡ ਦੇ ਕਨਵੀਨਰ ਸਾਬਕਾ ਸੈਨੇਟਰ ਐਾਡਰਿਊ ਬਾਰਟਨੈਡ, ਸਥਾਨਕ ਪੰਜਾਬੀ ...

ਪੂਰੀ ਖ਼ਬਰ »

ਸਿੱਖ ਚੇਤਨਾ ਕਾਨਫਰੰਸ 'ਚ ਲੋਕਾਂ ਨੇ ਉਤਸ਼ਾਹ ਨਾਲ ਸੁਣੇ ਵਿਦਵਾਨਾਂ ਦੇ ਭਾਸ਼ਣ

ਸਿਆਟਲ, 16 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਉੱਚਤਾ, ਸਤਿਕਾਰ ਤੇ ਖਾਲਸਾਈ ਵਿਲੱਖਣਤਾ ਤੇ ਸ਼ਾਨ ਨੂੰ ਸਮਰਪਿਤ ਦੋ ਦਿਨਾ ਸਿੱਖ ਚੇਤਨਾ ਕਾਨਫਰੰਸ ਦੇ ਪਹਿਲੇ ਦਿਨ ਦੂਰ-ਦੂਰ ਤੋਂ ਬੁੱਧੀਜੀਵੀ, ਵਿਦਵਾਨ ਤੇ ਸਰੋਤੇ ਪਹੁੰਚੇ, ਜਿਥੇ ...

ਪੂਰੀ ਖ਼ਬਰ »

ਨਰਮ ਧਾਤ ਜਾਂ ਪਲਾਸਟਿਕ ਨੁਮਾ ਕਿਰਪਾਨਾਂ ਦਾ ਅਮਲ ਸਿੱਖ ਸਿਧਾਂਤਾਂ ਦੇ ਉਲਟ

ਲੰਡਨ, 16 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿਰਪਾਨ ਸਿੱਖਾਂ ਦਾ ਅਨਿੱਖੜਵਾਂ ਅੰਗ ਹੈ ਅਤੇ ਅੰਮਿ੍ਤਧਾਰੀ ਗੁਰਸਿੱਖਾਂ ਨੂੰ 24 ਘੰਟੇ ਹਮੇਸ਼ਾ ਅੰਗ ਸੰਗ ਰੱਖਣ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹਕਮ ਹੈ | ਪਰ ਇਟਲੀ ਵਰਗੇ ਕੁਝ ਦੇਸ਼ਾਂ ਵਿੱਚ ਜਿੱਥੇ ਸਮੇਂ ...

ਪੂਰੀ ਖ਼ਬਰ »

ਸਕਾਟਲੈਂਡ ਦੇ ਖੂਬਸੂਰਤ ਓਲਵਾ ਟਾਪੂ 'ਤੇ ਵਿਕਰੀ ਸ਼ੁਰੂ

ਲੈਸਟਰ, 16 ਜੁਲਾਈ (ਸੁਖਜਿੰਦਰ ਸਿੰਘ ਢੱਡੇ)-ਸਕਾਟਲੈਂਡ ਦੇ ਦੀਪ ਸਮੂਹ 'ਚ ਦੂਜਾ ਸਭ ਤੋਂ ਵੱਡਾ ਟਾਪੂ ਓਲਵਾ ਹੁਣ ਵਿੱਕਰੀ ਦੇ ਲਈ ਤਿਆਰ ਹੈ | 4,580 ਏਕੜ 'ਚ ਫੈਲੇ ਇਸ ਟਾਪੂ 'ਤੇ 123 ਵੱਖ-ਵੱਖ ਨਸਲਾਂ ਦੇ ਪੰਛੀ ਰਹਿੰਦੇ ਹਨ | ਇਸ ਟਾਪੂ ਦੇ ਆਲੇ-ਦੁਆਲੇ ਸਿਰਫ ਕੁਦਰਤੀ ਸੁੰਦਰਤਾ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX