ਤਾਜਾ ਖ਼ਬਰਾਂ


ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  0 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  18 minutes ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  34 minutes ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  56 minutes ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 1 hour ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 1 hour ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 2 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 4 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਹਰਿਆਣਾ / ਹਿਮਾਚਲ

ਧਰਨੇ 'ਤੇ ਬੈਠੇ ਜੇ. ਬੀ. ਟੀ. ਅਧਿਆਪਕਾਂ ਦਾ ਸਬਰ ਟੁੱਟਣ ਲਗਿਆ

ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਪੰਜੋਖਰਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਸ਼ੁਰੂ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)– ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਲੜਕੇ ਤੇ ਲੜਕੀ ਨੇ ਨਿਗਲਿਆ ਜਹਿਰੀਲਾ ਪਦਾਰਥ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਕੁਚਰਾਨਾ ਕਲਾਂ ਦੇ ਸ਼ਰਾਬ ਦੇ ਠੇਕੇ 'ਚ ਚੋਰੀ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ਆਡੀਟੋਰੀਅਮ ਵਿਖੇ ਸ਼ਾਨਦਾਰ ਮੰਚਨ ਕੀਤਾ ਗਿਆ | ਇਸ ਸ਼ੋਅ ਰਾਹੀਂ ਮਾਣਮਤੇ ਸਿੱਖ ਇਤਿਹਾਸ ਦੇ ਇਕ ਅਜਿਹੇ ਦਿਲ ਖਿੱਚਵੇਂ ਵਰਕੇ ਨੂੰ ਫਰੋਲਿਆ ਗਿਆ, ਜਿਸ ਨੇ ਦਰਸ਼ਕਾਂ ਦੇ ਦਿਲਾਂ 'ਤੇ ਆਪਣੀ ਅਮਿੱਟ ਛਾਪ ਛੱਡਣ ਦੇ ਨਾਲ-ਨਾਲ ਉਨ੍ਹਾਂ ਦੀਆਂ ਅੱਖਾਂ ਸੇਜਲ ਕਰ ਦਿੱਤੀਆਂ | ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਅਧਾਰਤ ਇਸ ਯਾਦਗਾਰ ਤੇ ਸਿਖਿਆਦਾਇਕ ਸ਼ੋਅ ਨੇ ਲੋਕਾਂ ਨੂੰ ਧਰਮ ਦੀ ਰੱਖਿਆ ਅਤੇ ਬੇਇਨਸਾਫ਼ੀ ਿਖ਼ਲਾਫ਼ ਲੜਨ ਵਾਲੇ ਸ਼ਹੀਦਾਂ ਦੇ ਬਲਿਦਾਨ ਨੂੰ ਏਨੇ ਭਾਵ ਪੂਰਨ ਤਰੀਕੇ ਨਾਲ ਰੂਬਰੂ ਕਰਵਾਇਆ ਕਿ ਜਿਸ ਨੂੰ ਦਰਸ਼ਕ ਪੂਰੀ ਜਿੰਦਗੀ ਯਾਦ ਰੱਖਣਗੇ | ਸ਼ੋਅ ਦੇ ਉਸ ਦਿ੍ਸ਼ ਨੂੰ ਦੇਖ ਕੇ ਹਾਲ ਵਿਚ ਬੈਠੇ ਦਰਸ਼ਕਾਂ ਦੇ ਲੂ ਕੰਡੇ ਖੜੇ ਹੋ ਗਏ, ਜਦੋਂ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਪੁੱਤਰ ਅਜੈ ਸਿੰਘ ਦਾ ਕਲੇਜਾ ਚੀਰ ਕੇ ਉਨ੍ਹਾਂ ਦੇ ਮੁੰਹ 'ਚ ਪਾਉਣ ਦੀ ਘਟਨਾ ਦਾ ਮੰਚਨ ਕੀਤਾ ਗਿਆ | ਹਰਿਆਣਾ ਗੋਲਡਨ ਜੁਬਲੀ ਪ੍ਰਬੰਧ ਕਮੇਟੀ ਤੇ ਕਈ ਧਾਰਮਿਕ ਅਤੇ ਸਾਮਾਜਕ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬੀ ਕਲਾ ਕੇਂਦਰ ਚੰਡੀਗੜ੍ਹ ਵੱਲੋਂ ਪੇਸ਼ ਇਸ ਲਾਈਟ-ਸਾਈਟ ਐਾਡ ਸਾਉਂਡ ਸ਼ੋਅ ਨੂੂੰ ਵੱਡੀ ਗਿਣਤੀ ਵਿਚ ਲੋਕਾਂ ਨੇ ਬੜੇ ਹੀ ਸਤਿਕਾਰ ਅਤੇ ਸ਼ਰਧਾ ਨਾਲ ਦੇਖਿਆ | ਸ਼ੋਅ ਵਿਚ ਬਤੋਰ ਮੁੱਖ ਮਹਿਮਾਨ ਪਹੁੰਚੇ ਵਿਧਾਇਕ ਅਸੀਮ ਗੋਇਲ ਨੇ ਇਸ ਮੌਕੇ ਸਿੱਖ ਗੁਰੂਆਂ ਤੇ ਸ਼ਹੀਦਾਂ ਵੱਲੋਂ ਦੇਸ਼ ਧਰਮ ਤੇ ਕੌਮ ਵਾਸਤੇ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਸਾਡਾ ਰੋਮ-ਰੋਮ ਸਿੱਖ ਧਰਮ ਦਾ ਕਰਜਦਾਰ ਹੈ, ਜੇਕਰ ਉਹ ਆਪਣੀਆਂ ਸ਼ਹਾਦਤਾਂ ਨਾ ਦਿੰਦੇ, ਤਾਂ ਅੱਜ ਹਿੰਦੁਸਤਾਨ ਦਾ ਰੰਗ, ਰੂਪ ਤੇ ਨਕਸ਼ਾ ਕੁਝ ਹੋਰ ਹੀ ਹੁੰਦਾਂ | ਉਨ੍ਹਾਂ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਆਪਣੀ ਬਹਾਦਰੀ ਦੀ ਜਾਣ-ਪਛਾਣ ਦਿੰਦੇ ਹੋਏ ਮੁਗਲਾਂ ਦੇ 700 ਸਾਲ ਪੁਰਾਣੇ ਤੇ ਅੱਤਿਆਚਾਰੀ ਰਾਜ ਨੂੰ ਖ਼ਤਮ ਕੀਤਾ ਸੀ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਸਿੱਖ ਗੁਰੂਆਂ ਨੇ ਧਰਮ ਦੀ ਰੱਖਿਆ ਲਈ ਨਹੀਂ ਕੇਵਲ ਆਪਣੀ ਕੁਰਬਾਨੀਆਂ ਦਿੱਤੀ, ਸਗੋਂ ਉਨ੍ਹਾਂ ਨੇ ਆਪਣਾ ਪੂਰਾ ਪਰਿਵਾਰ ਵੀ ਧਰਮ ਤੇ ਦੇਸ਼ ਦੀ ਰੱਖਿਆ ਲਈ ਕੁਰਬਾਨ ਕਰਕੇ ਸੰਸਾਰ 'ਚ ਤਿਆਗ ਅਤੇ ਕੁਰਬਾਨੀ ਦੀ ਨਵੀਂ ਮਿਸ਼ਾਲ ਕਾਇਮ ਕੀਤੀ | ਇਸ ਮੌਕੇ ਏ.ਡੀ.ਸੀ., ਜ਼ਿਲ੍ਹਾ ਫ਼ੂਡ ਕੰਟਰੋਲਰ ਨਿਸ਼ਾਂਤ ਰਾਠੀ, ਸਾਬਕਾ ਵਿਧਾਇਕ ਵੀਨਾ ਛਿੱਬੜ, ਏ.ਪੀ.ਆਰ.ਓ. ਹਰਦੀਪ ਸਿੰਘ, ਅਕਾਲੀ ਦਲ ਦੇ ਸੂਬਾਈ ਬੁਲਾਰੇ ਸੰਤ ਸਿੰਘ ਕੰਧਾਰੀ, ਅਕਾਲੀ ਦਲ ਦੇ ਸਟੇਟ ਵਾਈਸ ਪ੍ਰੇਜਿਡੈਂਟ ਸੁਖਦੇਵ ਸਿੰਘ ਗੋਬਿੰਦਗੜ੍ਹ, ਮੈਂਬਰ ਐਸ.ਜੀ.ਪੀ.ਸੀ. ਹਰਪਾਲ ਸਿੰਘ ਪਾਲੀ, ਰਣਧੀਰ ਸਿੰਘ ਫੌਜੀ, ਗੁਰਚਰਨ ਸਿੰਘ ਬਲਿਸ, ਮਨਜੀਤ ਸਿੰਘ ਬੱਬ, ਟੀ.ਪੀ. ਸਿੰਘ, ਕੰਵਲਜੀਤ ਸਿੰਘ ਖੰਨਾ, ਭੂਪਿੰਦਰ ਸਿੰਘ ਚੱਢਾ, ਅਕਾਲੀ ਨੇਤਾ ਚਰਨਜੀਤ ਸਿੰਘ ਟੱਕਰ, ਸਤਿੰਦਰ ਪਾਲ ਬੰਟੀ, ਕੁਲਦੀਪ ਸਿੰਘ, ਨਰਿੰਦਰ ਸਿੰਘ ਭਾਟੀਆ, ਪਾਰਸ਼ਦ ਦਲਜੀਤ ਭਾਟੀਆ, ਡਾ. ਜਸਪਾਲ ਸਿੰਘ, ਜਸਦੀਪ ਬੇਦੀ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਰੇਲਵੇ ਨਾਲ ਸਬੰਧਤ ਸਮੱਸਿਆਵਾਂ ਲਈ ਰੇਲ ਮੰਤਰੀ ਨੂੰ ਲਿਖਿਆ ਪੱਤਰ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ...

ਪੂਰੀ ਖ਼ਬਰ »

ਵਿਧਾਇਕ ਕੌਸ਼ਿਕ ਨੇ ਪਿੰਡ ਲੋਵਾਂ ਕਲਾਂ ਤੇ ਸਿੱਧੀਪੁਰ 'ਚ ਵਿਕਾਸ ਯੋਜਨਾਵਾਂ ਸ਼ੁਰੂ ਕਰਵਾਈਆਂ

ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਮੌਤ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...

ਪੂਰੀ ਖ਼ਬਰ »

ਗੀਤਾ ਦਾ ਬ੍ਰੇਲ ਲਿਪੀ 'ਚ ਕੀਤਾ ਅਨੁਵਾਦ

ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...

ਪੂਰੀ ਖ਼ਬਰ »

ਕੂੜੇ ਤੋਂ ਬਿਜਲੀ ਬਣਾਉਣ ਦੇ ਪਲਾਂਟ ਦੀ ਸਥਾਪਨਾ ਛੇਤੀ ਕੀਤੀ ਜਾਵੇਗੀ- ਵਿੱਜ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ...

ਪੂਰੀ ਖ਼ਬਰ »

ਗੁਰੂਗ੍ਰਾਮ ਤੇ ਅੰਬਾਲਾ ਹੋਣਗੇ 15 ਅਗਸਤ ਤੋਂ ਜਗਮਗ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ)– ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਦਿੱਤੇ ਜਾਂਦੇੇ ਹਨ ਵਜ਼ੀਫ਼ੇ-ਪ੍ਰਭਜੋਤ ਸਿੰਘ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 46 ਹਜ਼ਾਰ ਰੁਪਏ ਉਡਾਏ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...

ਪੂਰੀ ਖ਼ਬਰ »

ਵੀਟਾ ਏ-2 ਵੀਟਾ ਪਲਾਂਟ 'ਚ ਅਚਨਚੇਤ ਪੁੱਜੇ ਖੇਤੀ ਮੰਤਰੀ ਧਨਖੜ

ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ...

ਪੂਰੀ ਖ਼ਬਰ »

3 ਮਹੀਨੇ 'ਚ ਲਗਾਏ ਜਾਣਗੇ ਢਾਈ ਕਰੋੜ ਬੂਟੇ- ਗੋਇਲ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX