ਤਾਜਾ ਖ਼ਬਰਾਂ


ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  16 minutes ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  36 minutes ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  39 minutes ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 1 hour ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 2 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 3 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 3 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 3 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ

ਹਰਿਆਣਾ ਹਿਮਾਚਲ

ਧਰਨੇ 'ਤੇ ਬੈਠੇ ਜੇ. ਬੀ. ਟੀ. ਅਧਿਆਪਕਾਂ ਦਾ ਸਬਰ ਟੁੱਟਣ ਲਗਿਆ

ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਪੰਜੋਖਰਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਸ਼ੁਰੂ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)– ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਲੜਕੇ ਤੇ ਲੜਕੀ ਨੇ ਨਿਗਲਿਆ ਜਹਿਰੀਲਾ ਪਦਾਰਥ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਕੁਚਰਾਨਾ ਕਲਾਂ ਦੇ ਸ਼ਰਾਬ ਦੇ ਠੇਕੇ 'ਚ ਚੋਰੀ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ...

ਪੂਰੀ ਖ਼ਬਰ »

ਰੇਲਵੇ ਨਾਲ ਸਬੰਧਤ ਸਮੱਸਿਆਵਾਂ ਲਈ ਰੇਲ ਮੰਤਰੀ ਨੂੰ ਲਿਖਿਆ ਪੱਤਰ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ਅੰਡਰਬਿ੍ਜ ਦੇ ਨਿਰਮਾਣ ਨੂੰ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ ਹੈ | ਡੱਬਵਾਲੀ ਵਿਚ ਨਵੇਂ ਬਣੇ ਰੇਲਵੇ ਅੰਡਰਬਿ੍ਜ ਦਾ ਨਿਰਮਾਣ ਕੰਮ ਕਾਫੀ ਸਮੇਂ ਤੋਂ ਵਿਚਕਾਰ ਹੀ ਰੁਕਿਆ ਹੋਇਆ ਹੈ, ਜਿਸ ਕਰਕੇ ਸ਼ਹਿਰ ਦੇ ਲੋਕ ਬਹੁਤ ਪ੍ਰੇਸ਼ਾਨ ਹਨ | ਵਿਧਾਇਕ ਨੈਨਾ ਚੌਟਾਲਾ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ ਕਿ ਡੱਬਵਾਲੀ ਸ਼ਹਿਰ ਰੇਲਵੇ ਲਾਈਨ ਕਰਕੇ ਦੋ ਹਿੱਸਿਆਂ ਵਿਚ ਵੰਡਿਆ ਹੋਇਆ ਹੈ | ਇਸ ਦੇ ਲਈ ਦੋ ਹੋਰ ਅੰਡਰਬਿ੍ਜ ਦੀ ਬਹੁਤ ਜਰੂਰਤ ਹੈ | ਪਰ ਅਜੇ ਤੱਕ ਸ਼ਹਿਰ ਵਿਚ ਇਕ ਹੀ ਅੰਡਰਬਿ੍ਜ ਬਣਿਆ ਹੈ ਅਤੇ ਉਸਦਾ ਵੀ ਕੰਮ ਅਧੂਰਾ ਪਿਆ ਹੈ | ਇਸ ਲਈ ਇਸ ਦਾ ਨਿਰਮਾਣ ਕੰਮ ਛੇਤੀ ਪੂਰਾ ਕਰਵਾਇਆ ਜਾਵੇ | ਵਿਧਾਇਕ ਨੈਨਾ ਚੌਟਾਲਾ ਨੇ ਡੱਬਵਾਲੀ ਨੂੰ ਗੱਡੀਆਂ ਦੀ ਸਹੂਲਤ ਹੋਰ ਵਧਾਉਣ ਦੀ ਮੰਗ ਕੀਤੀ ਹੈ | ਬਠਿੰਡਾ ਤੋਂ ਜੰਮੂ ਜਾਣ ਵਾਲੀ ਗੱਡੀ ਨੂੰ ਗੰਗਾਨਗਰ ਤੱਕ ਵਾਇਆ ਡੱਬਵਾਲੀ, ਹਨੂੰਮਾਨਗੜ੍ਹ, ਸਾਦੂਲਸ਼ਹਿਰ ਤੱਕ ਵਧਾਇਆ ਜਾਵੇ | ਇਸ ਤੋਂ ਇਲਾਵਾ ਬੀਕਾਨੇਰ ਤੋਂ ਦਿੱਲੀ ਸਰਾਇ ਰੌਹੱਲਾ ਜਾਣ ਵਾਲੀ ਗੱਡੀ ਨੂੰ ਮਲੋਟ, ਅਬੋਹਰ ਦੀ ਬਜਾਏ ਵਾਇਆ ਸਾਦੂਲਸ਼ਹਿਰ, ਹਨੂੰਮਾਨਗੜ੍ਹ, ਡੱਬਵਾਲੀ, ਬਠਿੰਡਾ ਤੋਂ ਹੋ ਕੇ ਦਿੱਲੀ ਚਲਾਏ ਜਾਣ | ਮਲੋਟ, ਅਬੋਹਰ ਸਾਈਡ ਵਿਚ ਕਈ ਗੱਡੀਆਂ ਚੱਲਦੀਆਂ ਹਨ | ਜਨਮ ਭੂਮੀ ਐਕਸਪ੍ਰੈਸ ਊਧਮਪੁਰ ਤੋਂ ਅਹਿਮਦਾਬਾਦ, ਅਹਿਮਦਾਬਾਦ ਤੋਂ ਊਧਮਪੁਰ ਗੱਡੀ ਦਾ ਡੱਬਵਾਲੀ ਰੇਲਵੇ ਸਟੇਸ਼ਨ 'ਤੇ 2 ਮਿੰਟ ਦਾ ਠਹਿਰਾਅ ਕਰਵਾਉਣ ਦੀ ਮੰਗ ਕੀਤੀ ਹੈ | ਰੇਲ ਮੰਤਰੀ ਨੂੰ ਪੱਤਰ ਵਿਚ ਡੱਬਵਾਲੀ ਤੋਂ ਨੰਦੇੜ ਸਾਹਿਬ ਲਈ ਸਿੱਧੀ ਗੱਡੀ ਚਲਾਉਣ ਦੀ ਅਪੀਲ ਕੀਤੀ ਹੈ | ਡੱਬਵਾਲੀ ਤੇ ਇਸ ਦੇ ਆਲੇ-ਦੁਆਲੇ ਦਾ ਖੇਤਰ ਪੰਜਾਬੀ ਬੈਲਟ ਦਾ ਹੈ, ਜਿਥੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨੰਦੇੜ ਸਾਹਿਬ ਨੂੰ ਜਾਂਦੇ ਰਹਿੰਦੇ ਹਨ, ਪਰ ਹਾਲੇ ਉਨ੍ਹਾਂ ਨੂੰ ਇਸ ਲਈ ਬਠਿੰਡਾ ਜਾ ਕੇ ਗੱਡੀ ਫੜ੍ਹਨੀ ਪੈਂਦੀ ਹੈ, ਜਦਕਿ ਗੰਗਾਨਗਰ ਤੋਂ ਹਜ਼ੂਰ ਸਾਹਿਬ ਨੰਦੇੜ ਸਾਹਿਬ ਦੇ ਲਈ 3 ਦਿਨ ਗੱਡੀ ਚਲਦੀ ਹੈ | ਵਿਧਾਇਕ ਨੇ ਮੰਗ ਕੀਤੀ ਹੈ ਕਿ ਇਸ ਗੱਡੀ ਨੂੰ 2 ਦਿਨ ਲਈ ਗੰਗਾਨਗਰ ਤੋਂ ਵਾਇਆ ਹਨੂੰਮਾਨਗੜ, ਸੰਗਰੀਆ, ਡੱਬਵਾਲੀ, ਬਠਿੰਡਾ ਹੁੰਦੇ ਹੋਏ ਨੰਦੇੜ ਸਾਹਿਬ ਲਈ ਚਲਾਇਆ ਜਾਵੇ, ਤਾਂ ਜੋ ਖੇਤਰ ਵਾਸੀਆਂ ਨੂੰ ਨੰਦੇੜ ਸਾਹਿਬ ਜਾਣ ਵਿਚ ਪਰੇਸ਼ਾਨੀ ਨਾ ਹੋਵੇ |


ਖ਼ਬਰ ਸ਼ੇਅਰ ਕਰੋ

ਵਿਧਾਇਕ ਕੌਸ਼ਿਕ ਨੇ ਪਿੰਡ ਲੋਵਾਂ ਕਲਾਂ ਤੇ ਸਿੱਧੀਪੁਰ 'ਚ ਵਿਕਾਸ ਯੋਜਨਾਵਾਂ ਸ਼ੁਰੂ ਕਰਵਾਈਆਂ

ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਮੌਤ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...

ਪੂਰੀ ਖ਼ਬਰ »

ਗੀਤਾ ਦਾ ਬ੍ਰੇਲ ਲਿਪੀ 'ਚ ਕੀਤਾ ਅਨੁਵਾਦ

ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...

ਪੂਰੀ ਖ਼ਬਰ »

ਕੂੜੇ ਤੋਂ ਬਿਜਲੀ ਬਣਾਉਣ ਦੇ ਪਲਾਂਟ ਦੀ ਸਥਾਪਨਾ ਛੇਤੀ ਕੀਤੀ ਜਾਵੇਗੀ- ਵਿੱਜ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ...

ਪੂਰੀ ਖ਼ਬਰ »

ਗੁਰੂਗ੍ਰਾਮ ਤੇ ਅੰਬਾਲਾ ਹੋਣਗੇ 15 ਅਗਸਤ ਤੋਂ ਜਗਮਗ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ)– ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਦਿੱਤੇ ਜਾਂਦੇੇ ਹਨ ਵਜ਼ੀਫ਼ੇ-ਪ੍ਰਭਜੋਤ ਸਿੰਘ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 46 ਹਜ਼ਾਰ ਰੁਪਏ ਉਡਾਏ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...

ਪੂਰੀ ਖ਼ਬਰ »

ਵੀਟਾ ਏ-2 ਵੀਟਾ ਪਲਾਂਟ 'ਚ ਅਚਨਚੇਤ ਪੁੱਜੇ ਖੇਤੀ ਮੰਤਰੀ ਧਨਖੜ

ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ...

ਪੂਰੀ ਖ਼ਬਰ »

3 ਮਹੀਨੇ 'ਚ ਲਗਾਏ ਜਾਣਗੇ ਢਾਈ ਕਰੋੜ ਬੂਟੇ- ਗੋਇਲ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX