ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ

ਹਰਿਆਣਾ ਹਿਮਾਚਲ

ਧਰਨੇ 'ਤੇ ਬੈਠੇ ਜੇ. ਬੀ. ਟੀ. ਅਧਿਆਪਕਾਂ ਦਾ ਸਬਰ ਟੁੱਟਣ ਲਗਿਆ

ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਪੰਜੋਖਰਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਸ਼ੁਰੂ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)– ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਲੜਕੇ ਤੇ ਲੜਕੀ ਨੇ ਨਿਗਲਿਆ ਜਹਿਰੀਲਾ ਪਦਾਰਥ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਕੁਚਰਾਨਾ ਕਲਾਂ ਦੇ ਸ਼ਰਾਬ ਦੇ ਠੇਕੇ 'ਚ ਚੋਰੀ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ...

ਪੂਰੀ ਖ਼ਬਰ »

ਰੇਲਵੇ ਨਾਲ ਸਬੰਧਤ ਸਮੱਸਿਆਵਾਂ ਲਈ ਰੇਲ ਮੰਤਰੀ ਨੂੰ ਲਿਖਿਆ ਪੱਤਰ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ...

ਪੂਰੀ ਖ਼ਬਰ »

ਵਿਧਾਇਕ ਕੌਸ਼ਿਕ ਨੇ ਪਿੰਡ ਲੋਵਾਂ ਕਲਾਂ ਤੇ ਸਿੱਧੀਪੁਰ 'ਚ ਵਿਕਾਸ ਯੋਜਨਾਵਾਂ ਸ਼ੁਰੂ ਕਰਵਾਈਆਂ

ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ਨੀਂਹ ਪੱਥਰ ਰੱਖਿਆ | ਪਿੰਡ ਸਿਧੀਪੁਰ 'ਚ ਵਿਧਾਇਕ ਨੇ 10 ਲੱਖ ਦੀ ਲਾਗਤ ਨਾਲ ਬਣੇ ਆਂਗਨਵਾੜੀ ਭਵਨ ਨੂੰ ਪਿੰਡ ਵਾਸੀਆਂ ਨੂੰ ਸੌਾਪਿਆ ਅਤੇ ਕਰੀਬ 30 ਲੱਖ ਦੀ ਲਾਗਤ ਨਾਲ ਬਨਣ ਵਾਲੇ ਪਾਰਕ/ਕਸਰਤਸ਼ਾਲਾ ਉਸਾਰੀ ਦੀ ਸ਼ੁਰੂਆਤ ਵੀ ਕਰਵਾਈ | ਉਨ੍ਹਾਂ ਨੇ ਪਿੰਡ 'ਚ ਸਾਫ਼ ਪੀਣ ਦੇ ਪਾਣੀ ਦੀ ਸਪਲਾਈ ਲਈ ਕਰੀਬ 7 ਲੱਖ ਦੀ ਲਾਗਤ ਨਾਲ ਸਥਾਪਤ ਆਰ.ਓ. ਪਲਾਟ ਦਾ ਵੀ ਸ਼ੁਭ ਅਰੰਭ ਕੀਤਾ | ਪੰਚਾਇਤੀ ਰਾਜ ਵਿਭਾਗ ਰਾਹੀਂ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਈ ਜਾ ਰਹੀਆਂ ਸਹੂਲਤਾਂ ਨੂੰ ਲਗਾਤਾਰ ਅੱਗੇ ਵੀ ਦੇਣ ਦਾ ਭਰੋਸਾ ਵਿਧਾਹਿਕ ਨੇ ਪਿੰਡ ਵਾਸੀਆਂ ਨੂੰ ਦਿੱਤਾ | ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਨਰੇਸ਼ ਕੌਸ਼ਿਕ ਨੇ ਕਿਹਾ ਕਿ ਭਾਜਪਾ ਸਰਕਾਰ ਸੂਬੇ ਦੇ ਹਰ ਵਰਗ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਅਤੇ ਔਰਤਾਂ ਤੱਕ ਨੂੰ ਜ਼ਰੂਰੀ ਸੇਵਾਵਾਂ ਦੇ ਰਹੀ ਹੈ | ਸਰਕਾਰ ਦਾ ਯਤਨ ਹੈ ਕਿ ਬਿਨਾਂ ਕਿਸੇ ਮੁਸ਼ਕਿਲ ਦੇ ਹਰ ਵਰਗ ਦੇ ਲੋਕਾਂ ਦੀ ਭਾਵਨਾਵਾਂ ਦਾ ਧਿਆਨ ਰੱਖਿਆ ਜਾਵੇ | ਉਨ੍ਹਾਂ ਨੇ ਪਿੰਡ ਵਾਸਆਂ ਨੂੰ ਸਰਕਾਰ ਦੀ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜੋ ਵੀ ਮੰਗ ਉਨ੍ਹਾਂ ਸਾਹਮਣੇ ਰੱਖੀ ਜਾਵੇਗੀ, ਉਹ ਉਸ ਨੂੰ ਪੂਰਾ ਕਰਵਾਉਣਗੇ | ਇਸ ਮੌਕੇ 'ਤੇ ਕੈ. ਰਾਮ ਸਿੰਘ ਦਲਾਲ, ਬਲਵਾਨ ਖਤਰੀ, ਰਾਜਪਾਲ ਸ਼ਰਮਾ, ਅਸ਼ੋਕ ਗੁਪਤਾ, ਸੰਦੀਪ, ਜੈਕਿਸ਼ਨ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪ੍ਰਵਾਸੀ ਮਜ਼ਦੂਰ ਦੀ ਮੌਤ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...

ਪੂਰੀ ਖ਼ਬਰ »

ਗੀਤਾ ਦਾ ਬ੍ਰੇਲ ਲਿਪੀ 'ਚ ਕੀਤਾ ਅਨੁਵਾਦ

ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...

ਪੂਰੀ ਖ਼ਬਰ »

ਕੂੜੇ ਤੋਂ ਬਿਜਲੀ ਬਣਾਉਣ ਦੇ ਪਲਾਂਟ ਦੀ ਸਥਾਪਨਾ ਛੇਤੀ ਕੀਤੀ ਜਾਵੇਗੀ- ਵਿੱਜ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ...

ਪੂਰੀ ਖ਼ਬਰ »

ਗੁਰੂਗ੍ਰਾਮ ਤੇ ਅੰਬਾਲਾ ਹੋਣਗੇ 15 ਅਗਸਤ ਤੋਂ ਜਗਮਗ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ)– ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਦਿੱਤੇ ਜਾਂਦੇੇ ਹਨ ਵਜ਼ੀਫ਼ੇ-ਪ੍ਰਭਜੋਤ ਸਿੰਘ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 46 ਹਜ਼ਾਰ ਰੁਪਏ ਉਡਾਏ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...

ਪੂਰੀ ਖ਼ਬਰ »

ਵੀਟਾ ਏ-2 ਵੀਟਾ ਪਲਾਂਟ 'ਚ ਅਚਨਚੇਤ ਪੁੱਜੇ ਖੇਤੀ ਮੰਤਰੀ ਧਨਖੜ

ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ...

ਪੂਰੀ ਖ਼ਬਰ »

3 ਮਹੀਨੇ 'ਚ ਲਗਾਏ ਜਾਣਗੇ ਢਾਈ ਕਰੋੜ ਬੂਟੇ- ਗੋਇਲ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX