ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਹਰਿਆਣਾ ਹਿਮਾਚਲ

ਧਰਨੇ 'ਤੇ ਬੈਠੇ ਜੇ. ਬੀ. ਟੀ. ਅਧਿਆਪਕਾਂ ਦਾ ਸਬਰ ਟੁੱਟਣ ਲਗਿਆ

ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਪੰਜੋਖਰਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਸ਼ੁਰੂ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)– ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਲੜਕੇ ਤੇ ਲੜਕੀ ਨੇ ਨਿਗਲਿਆ ਜਹਿਰੀਲਾ ਪਦਾਰਥ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਕੁਚਰਾਨਾ ਕਲਾਂ ਦੇ ਸ਼ਰਾਬ ਦੇ ਠੇਕੇ 'ਚ ਚੋਰੀ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ...

ਪੂਰੀ ਖ਼ਬਰ »

ਰੇਲਵੇ ਨਾਲ ਸਬੰਧਤ ਸਮੱਸਿਆਵਾਂ ਲਈ ਰੇਲ ਮੰਤਰੀ ਨੂੰ ਲਿਖਿਆ ਪੱਤਰ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ...

ਪੂਰੀ ਖ਼ਬਰ »

ਵਿਧਾਇਕ ਕੌਸ਼ਿਕ ਨੇ ਪਿੰਡ ਲੋਵਾਂ ਕਲਾਂ ਤੇ ਸਿੱਧੀਪੁਰ 'ਚ ਵਿਕਾਸ ਯੋਜਨਾਵਾਂ ਸ਼ੁਰੂ ਕਰਵਾਈਆਂ

ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਮੌਤ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...

ਪੂਰੀ ਖ਼ਬਰ »

ਗੀਤਾ ਦਾ ਬ੍ਰੇਲ ਲਿਪੀ 'ਚ ਕੀਤਾ ਅਨੁਵਾਦ

ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...

ਪੂਰੀ ਖ਼ਬਰ »

ਕੂੜੇ ਤੋਂ ਬਿਜਲੀ ਬਣਾਉਣ ਦੇ ਪਲਾਂਟ ਦੀ ਸਥਾਪਨਾ ਛੇਤੀ ਕੀਤੀ ਜਾਵੇਗੀ- ਵਿੱਜ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ਦੀ ਲਾਗਤ ਨਾਲ ਕੂੜੇ ਤੋਂ ਬਿਜਲੀ ਪਲਾਂਟ ਦੀ ਸਥਾਪਨਾ ਛੇਤੀ ਕਰਵਾਈ ਜਾਵੇਗੀ | ਘਰ-ਘਰ ਤੋਂ ਕੂੜਾ ਚੁੱਕਣ ਦੇ ਕੰਮ 'ਤੇ ਨਜ਼ਰ ਰੱਖਣ ਲਈ ਡਿਜੀਟਲ ਤਕਨੀਕ ਦਾ ਸਹਾਰਾ ਲਿਆ ਜਾ ਰਿਹਾ ਹੈ | ਵਿਜ ਨੇ ਦੱਸਿਆ ਕਿ ਨਿਗਮ ਵੱਲੋਂ ਮੁੰਬਈ ਦੀ ਇਕ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ | ਨਗਰ ਨਿਗਮ ਦੇ ਸਾਂਝੇ ਕਮਿਸ਼ਨਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਕੰਪਨੀ ਵੱਲੋਂ ਨਗਰ ਨਿਗਮ ਖੇਤਰ ਦੇ ਹਹਰ ਘਰ ਤੋਂ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵਖੱ ਕੂੜਾਦਾਨ ਮੁਹੱਈਆ ਕਰਵਾਏ ਜਾਣਗੇ | ਇਸ ਤੋਂ ਇਲਾਵਾ ਵੀ ਜਿਸ ਵੀ ਮਕਾਨ ਦੀ ਪੋ੍ਰਪਰਟੀ ਆਈਡੇਂਟਿਟੀ ਨਿਗਮ 'ਚ ਦਰਜ ਹੈ, ਉਨ੍ਹਾਂ ਮਕਾਨਾਂ 'ਤੇ ਸਟੀਲ ਦੀ ਨੰਬਰ ਪਲੇਟ ਲਗਵਾਈ ਜਾਵੇਗੀ | ਇਸ ਪਲੇਟ ਰਾਹੀਂ ਸਫ਼ਾਈ ਕੰਮ ਨੂੰ ਡਿਜੀਟਲ ਸਹੂਲਤ ਨਾਲ ਜੋੜਿਆ ਜਾਵੇਗਾ | ਜਿਵੇਂ ਹੀ ਘਰ ਤੋਂ ਕੂੜਾ ਚੁੱਕਿਆ ਜਾਵੇਗਾ, ਤਾ ਨਿਗਮ 'ਚ ਲੱਗੀ ਵਾਲ ਐਲ.ਈ.ਡੀ. 'ਤੇ ਉਸ ਸੰਪਤੀ ਦੇ ਨੰਬਰ ਦੇ ਸਾਹਮਣੇ ਹਰੇ ਰੰਗ ਦਾ ਚਿੰਨ੍ਹ ਆ ਜਾਵੇਗਾ ਅਤੇ ਕੂਡਾ ਨਾ ਚੁੱਕਣ 'ਤੇ ਲਾਲ ਰੰਗ ਦਾ ਚਿੰਨ੍ਹ ਵਿਖ਼ਾਈ ਦੇਵੇਗਾ |


ਖ਼ਬਰ ਸ਼ੇਅਰ ਕਰੋ

ਗੁਰੂਗ੍ਰਾਮ ਤੇ ਅੰਬਾਲਾ ਹੋਣਗੇ 15 ਅਗਸਤ ਤੋਂ ਜਗਮਗ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ)– ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਦਿੱਤੇ ਜਾਂਦੇੇ ਹਨ ਵਜ਼ੀਫ਼ੇ-ਪ੍ਰਭਜੋਤ ਸਿੰਘ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 46 ਹਜ਼ਾਰ ਰੁਪਏ ਉਡਾਏ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...

ਪੂਰੀ ਖ਼ਬਰ »

ਵੀਟਾ ਏ-2 ਵੀਟਾ ਪਲਾਂਟ 'ਚ ਅਚਨਚੇਤ ਪੁੱਜੇ ਖੇਤੀ ਮੰਤਰੀ ਧਨਖੜ

ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ...

ਪੂਰੀ ਖ਼ਬਰ »

3 ਮਹੀਨੇ 'ਚ ਲਗਾਏ ਜਾਣਗੇ ਢਾਈ ਕਰੋੜ ਬੂਟੇ- ਗੋਇਲ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX