ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  12 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  20 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  25 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਹਰਿਆਣਾ ਹਿਮਾਚਲ

ਧਰਨੇ 'ਤੇ ਬੈਠੇ ਜੇ. ਬੀ. ਟੀ. ਅਧਿਆਪਕਾਂ ਦਾ ਸਬਰ ਟੁੱਟਣ ਲਗਿਆ

ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਪੰਜੋਖਰਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਸ਼ੁਰੂ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)– ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਲੜਕੇ ਤੇ ਲੜਕੀ ਨੇ ਨਿਗਲਿਆ ਜਹਿਰੀਲਾ ਪਦਾਰਥ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਕੁਚਰਾਨਾ ਕਲਾਂ ਦੇ ਸ਼ਰਾਬ ਦੇ ਠੇਕੇ 'ਚ ਚੋਰੀ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ...

ਪੂਰੀ ਖ਼ਬਰ »

ਰੇਲਵੇ ਨਾਲ ਸਬੰਧਤ ਸਮੱਸਿਆਵਾਂ ਲਈ ਰੇਲ ਮੰਤਰੀ ਨੂੰ ਲਿਖਿਆ ਪੱਤਰ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ...

ਪੂਰੀ ਖ਼ਬਰ »

ਵਿਧਾਇਕ ਕੌਸ਼ਿਕ ਨੇ ਪਿੰਡ ਲੋਵਾਂ ਕਲਾਂ ਤੇ ਸਿੱਧੀਪੁਰ 'ਚ ਵਿਕਾਸ ਯੋਜਨਾਵਾਂ ਸ਼ੁਰੂ ਕਰਵਾਈਆਂ

ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਮੌਤ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...

ਪੂਰੀ ਖ਼ਬਰ »

ਗੀਤਾ ਦਾ ਬ੍ਰੇਲ ਲਿਪੀ 'ਚ ਕੀਤਾ ਅਨੁਵਾਦ

ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...

ਪੂਰੀ ਖ਼ਬਰ »

ਕੂੜੇ ਤੋਂ ਬਿਜਲੀ ਬਣਾਉਣ ਦੇ ਪਲਾਂਟ ਦੀ ਸਥਾਪਨਾ ਛੇਤੀ ਕੀਤੀ ਜਾਵੇਗੀ- ਵਿੱਜ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ...

ਪੂਰੀ ਖ਼ਬਰ »

ਗੁਰੂਗ੍ਰਾਮ ਤੇ ਅੰਬਾਲਾ ਹੋਣਗੇ 15 ਅਗਸਤ ਤੋਂ ਜਗਮਗ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ)– ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਦਿੱਤੇ ਜਾਂਦੇੇ ਹਨ ਵਜ਼ੀਫ਼ੇ-ਪ੍ਰਭਜੋਤ ਸਿੰਘ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨੀ 2.50 ਲੱਖ ਰੁਪਏ ਜਾਂ ਇਸ ਤੋਂ ਘੱਟ ਹੈ | ਇਸ ਵਜ਼ੀਫ਼ੇ ਲਈ ਯੋਗ ਲਾਭ ਪਾਤਰ 31 ਅਗਸਤ ਤੱਕ ਜ਼ਿਲ੍ਹਾ ਸਮਾਜ ਕਲਿਆਣ ਅਧਿਕਾਰੀ ਦਫ਼ਤਰ 'ਚ ਬਿਨੈ ਕਰ ਸਕਦੇ ਹਨ | ਜੋ ਵਿਦਿਆਰਥੀ ਬੀਤੇ ਸਾਲ ਤੋਂ ਇਸ ਯੋਜਨਾ ਦਾ ਲਾਭ ਲੈ ਰਹੇ ਹਨ, ਉਹ ਇਸ ਦੇ ਨਵੀਨੀਕਰਨ ਲਈ 31 ਜੁਲਾਈ ਤੱਕ ਬਿਨੈ ਕਰ ਸਕਦੇ ਹਨ | ਡੀ.ਸੀ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਵਜ਼ੀਫ਼ਾ ੇ ਪ੍ਰਬੰਧ ਮੁਸਲਿਮ, ਈਸਾਈ, ਸਿੱਖ, ਬੌਧ, ਜੈਨ, ਪਾਰਸੀ ਆਦਿ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਹੈ | ਵਜ਼ੀਫ਼ਾ ਯੋਜਨਾ ਦਾ ਉਦੇਸ਼ ਘੱਟ ਗਿਣਤੀ ਵਰਗ ਦੇ ਬੱਚਿਆਂ ਨੂੰ ਕਿੱਤਾਮੁਖੀ ਅਤੇ ਤਕਨੀਕੀ ਕੋਰਸਾਂ 'ਚ ਸਿੱਖਿਆ ਦੇ ਮੌਕੇ ਦੇਣਾ ਹੈ, ਤਾਂ ਜੋ ਉਹ ਪੈਸੇ ਦੀ ਘਾਟ 'ਚ ਮੌਕਿਆਂ ਤੋਂ ਵਾਂਝੇ ਨ ਰਹਿਣ | ਅਜਿਹੇ ਵਿਦਿਆਰਥੀਆਂ ਨੂੰ ਸਾਂਭ-ਸੰਭਾਲ ਲਈ 10 ਹਜ਼ਾਰ ਰੁਪਏ ਸਾਲਾਨਾ ਅਤੇ ਕੋਰਸ ਫੀਸ ਲਈ 20 ਹਜ਼ਾਰ ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਂਦਾ ਹੈ | ਵਜ਼ੀਫ਼ੇ ਲਈ ਯੋਗ ਪਾਤਰਾਂ ਨੂੰ ਆਨਲਾਈਨ ਬਿਨੈ ਕਰਨਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਵਜ਼ੀਫ਼ਾ ਯੋਜਨਾ ਵੀ ਚਲਾਈ ਗਈ ਹੈ |


ਖ਼ਬਰ ਸ਼ੇਅਰ ਕਰੋ

ਏ. ਟੀ. ਐਮ. ਕਾਰਡ ਬਦਲ ਕੇ 46 ਹਜ਼ਾਰ ਰੁਪਏ ਉਡਾਏ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...

ਪੂਰੀ ਖ਼ਬਰ »

ਵੀਟਾ ਏ-2 ਵੀਟਾ ਪਲਾਂਟ 'ਚ ਅਚਨਚੇਤ ਪੁੱਜੇ ਖੇਤੀ ਮੰਤਰੀ ਧਨਖੜ

ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ...

ਪੂਰੀ ਖ਼ਬਰ »

3 ਮਹੀਨੇ 'ਚ ਲਗਾਏ ਜਾਣਗੇ ਢਾਈ ਕਰੋੜ ਬੂਟੇ- ਗੋਇਲ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX