ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ਜੇ ਉਨ੍ਹਾਂ ਨੂੰ ਨੌਕਰੀ 'ਤੇ ਛੇਤੀ ਨਾ ਬਹਾਲ ਕੀਤਾ ਗਿਆ ਤਾਂ ਉਹ ਮਿੰਨੀ ਸਕਤਰੇਤ ਸਾਹਮਣੇ ਆਪਣੇ ਪਰਿਵਾਰਾਂ ਸਮੇਤ 20 ਜੁਲਾਈ ਨੂੰ ਮਹਾਪੜਾਅ ਪਾ ਦੇਣਗੇ ਤੇ 21 ਜੁਲਾਈ ਤੋਂ ਮਰਨ ਵਰਤ ਸ਼ੁਰੂ ਕਰ ਦੇਣਗੇ ਜੋ ਕਿ ਲਗਾਤਾਰ ਉਸ ਸਮੇਂ ਤੱਕ ਜਾਰੀ ਰਹੇਗਾ ਜੱਦ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਜਾਏਗੀ | ਧਰਨੇ 'ਤੇ ਬੈਠੇ ਜੇ.ਬੀ.ਟੀ. ਟੀਚਰਾਂ ਦੀ ਅਗਵਾਈ ਕਰਦੇ ਹੋਏ ਅਪਾਹਜ ਟੀਚਰ ਨਰੇਸ਼ ਕੁਮਾਰ ਨੇ ਕਿਹਾ ਕਿ 19 ਅਪਾਹਜ ਟੀਚਰ ਲੋ ਮੈਰਿਟ ਲਿਸਟ ਵਿਚ ਹਨ, ਜਿਨ੍ਹਾਂ ਦਾ ਸਰਕਾਰ ਨੇ ਅਪਮਾਨ ਕੀਤਾ ਹੈ ਤੇ ਉਨ੍ਹਾਂ 'ਤੇ ਅੱਤਿਆਚਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਲੋ ਮੇਰਿਟ ਦੇ ਨਾਅ ਹੇਠ ਨੌਕਰੀ ਤੋਂ ਕੱਢੇ ਗਏ ਜੇ.ਬੀ.ਟੀ. ਟੀਚਰਾਂ ਵਿਚ ਸਰਕਾਰ ਪ੍ਰਤੀ ਭਾਰੀ ਗੁੱਸਾ ਹੈ ਅਤੇ ਨੌਕਰੀ ਗੁਆਉਣ ਤੋਂ ਬਾਅਦ ਸਦਮੇ ਵਿਚ ਦੇ ਟੀਚਰਾਂ ਦੀ ਮੌਤ ਹੋ ਚੁਕੀ ਹੈ | ਟੀਚਰ ਆਰਤੀ ਸੈਣੀ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਸਾਰੇ ਕੱਢੇ ਗਏ 1259 ਲੋ ਮੈਰਿਟ ਟੀਚਰ ਆਪਣੇ ਪਰਿਵਾਰਾਂ ਸਮੇਤ 20 ਜੁਲਾਈ ਨੂੰ ਕਰਨਾਲ ਵਿਖੇ ਮਹਾ ਪੜਾਅ ਪਾਣ ਤੋਂ ਬਾਅਦ 21 ਜੁਲਾਈ ਨੂੰ ਆਮਰਨ ਵਰਤ 'ਤੇ ਬੇਠ ਜਾਣਗੇ |
ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ) ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ...
ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...
ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...
ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ...
ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ...
ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ...
ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...
ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...
ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ...
ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...
ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ) ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...
ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ...
ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...
ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ...
ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX