ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  6 minutes ago
ਸ੍ਰੀਨਗਰ, 22 ਜੁਲਾਈ- ਜੰਮੂ-ਕਸ਼ਮੀਰ ਅੱਜ ਪਾਕਿਸਤਾਨ ਵਲੋਂ ਅੱਜ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਨੇ ਅੱਜ ਸਵੇਰੇ ਸੂਬੇ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੁੰਦਰਬਨੀ ਸੈਟਕਰ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  21 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਦੀ ਦਿੱਗਜ ਨੇਤਾ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਰਾਮ ਚੰਦਰ ਪਾਸਵਾਨ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  32 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਵਲੋਂ ਕਰਨਾਟਕ ਦੇ ਸਿਆਸੀ ਸੰਕਟ ਨੂੰ ਲੈ ਕੇ ਸਦਨ 'ਚ ਕੀਤੇ ਗਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  45 minutes ago
ਬੈਂਗਲੁਰੂ, 22 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੇ ਬਾਗ਼ੀ ਵਿਧਾਇਕਾਂ ਨੂੰ ਸੰਮਨ ਜਾਰੀ ਕੀਤਾ ਹੈ। ਸਪੀਕਰ ਨੇ ਬਾਗ਼ੀ ਵਿਧਾਇਕਾਂ ਨੂੰ ਮੰਗਲਵਾਰ ਸਵੇਰੇ 11 ਵਜੇ ਤੱਕ ਉਨ੍ਹਾਂ ਨਾਲ ਮਿਲਣ ਨੂੰ ਕਿਹਾ ਹੈ। ਇਹ ਸੰਮਨ ਵਿਧਾਇਕਾਂ ਦੀ...
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  53 minutes ago
ਨਵੀਂ ਦਿੱਲੀ, 22 ਜੁਲਾਈ- ਕਰਨਾਟਕ ਦੀ ਕੁਮਾਰਸਵਾਮੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਇਸ ਪਟੀਸ਼ਨ 'ਤੇ ਕੱਲ੍ਹ ਭਾਵ...
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਭਾਵ ਅਗਸਤ 'ਚ ਭੂਟਾਨ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਹਾਲਾਂਕਿ ਉਨ੍ਹਾਂ ਦੇ ਦੌਰੇ ਦੀ ਤਰੀਕ ਨੂੰ ਲੈ ਕੇ ਕੋਈ ਖ਼ੁਲਾਸਾ ਨਹੀਂ...
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਲਖਨਊ, 22 ਜੁਲਾਈ- ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਹਾਫ਼ਿਜ਼ਪੁਰ ਇਲਾਕੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਵਧੇਰੇ ਬੱਚੇ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਧੌਲਾਨਾ ਇਲਾਕੇ...
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  about 2 hours ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  about 2 hours ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  about 2 hours ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 3 hours ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 3 hours ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਹਰਿਆਣਾ ਹਿਮਾਚਲ

ਧਰਨੇ 'ਤੇ ਬੈਠੇ ਜੇ. ਬੀ. ਟੀ. ਅਧਿਆਪਕਾਂ ਦਾ ਸਬਰ ਟੁੱਟਣ ਲਗਿਆ

ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਪੰਜੋਖਰਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਸ਼ੁਰੂ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)– ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਸ਼ਹਿਰ ਅਤੇ ਛਾਉਣੀ ਦੀਆਂ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਧਾਰਮਿਕ ਸਮਾਗਮ ਦੇ ਦੂਜੇ ਦਿਨ ਸੋਮਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਫਿਰ ਰਾਤੀ 8 ਵਜੇ ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਪੰਥ ਦੇ ਉਘੇ ਰਾਗੀ ਢਾਡੀ ਅਤੇ ਕਥਾ ਵਾਚਕ ਸ਼ਬਦ ਗੁਰਬਾਣੀ ਤੇ ਗੁਰੂ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕਰਨਗੇ | ਰਾਤ 11:30 ਵਜੇ ਤੋਂ 2 ਵਜੇ ਸਵੇਰੇ ਤੱਕ ਚੰਡੀਗੜ੍ਹ ਤੋਂ ਆਈ ਸੰਗਤ ਵੱਲੋਂ ਜਾਪ ਕਰਵਾਏ ਜਾਣਗੇ | ਗੁਰਪੁਰਬ ਸਮਾਗਮ ਦੇ ਤੀਸਰੇ ਦਿਨ 18 ਜੁਲਾਈ ਦਿਨ ਮੰਗਲ ਵਾਰ ਨੂੰ ਸਵੇਰ ਤੋਂ ਦੁਪਹਿਰ ਤੱਕ ਹੋਣ ਵਾਲੇ ਧਾਰਮਿਕ ਇਕੱਠ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਸਮੂੰਹ ਮੈਂਬਰ ਸਹਿਬਾਨ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਗੁਰਮਤਿ ਲਹਿਰ ਅਤੇ ਧਰਮ ਪ੍ਰਚਾਰ ਮੁਹਿੰਮ ਦੀ ਹਰਿਆਣਾ 'ਚ ਸ਼ੁਰੂਆਤ ਕਰਨਗੇੇ | ਸੰਗਤਾਂ ਨੂੰ ਗੁਰਪੁਰਬ ਸਮਾਗਮ ਵਿਚ ਸ਼ਾਮਿਲ ਹੋਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਅੰਬਾਲਾ ਕੈਂਟ ਬੱਸ ਅੱਡੇ ਤੋਂ ਸੰਗਤਾਂ ਨੂੰ ਗੁਰਦੁਆਰਾ ਪੰਜੋਖਰਾ ਸਾਹਿਬ ਲੈ ਕੇ ਜਾਣ ਅਤੇ ਵਾਪਸੀ ਲਈ ਮੁਫ਼ਤ ਆਵਾਜਾਈ ਦੇ ਸਾਧਨ ਮੁਹੱਈਆ ਕਰਵਾਏ ਗਏ ਹਨ | ਇਸ ਮੌਕੇ ਐਸ.ਜੀ.ਪੀ.ਸੀ. ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਾਇਮਪੁਰੀ, ਐਸ.ਜੀ.ਪੀ.ਸੀ. ਮੈਂਬਰ ਹਰਪਾਲ ਸਿੰਘ ਮਛੌਾਡਾ, ਯੂਵਾ ਅਕਾਲੀ ਆਗੂ ਹਰਕੇਸ਼ ਸਿੰਘ ਮੋਹੜੀ, ਗੁਰਜੋਤ ਸਿੰਘ ਨਿਡਰ, ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ਼ ਸੁਖਦੇਵ ਸਿੰਘ, ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 6ਵੀਂ ਕੁਰੂਕਸ਼ੇਤਰ ਦੇ ਮੈਨੇਜਰ ਜਸਬੀਰ ਸਿੰਘ, ਸਬ ਆਫਿਸ ਇੰਚਾਰਜ਼ ਪਰਮਜੀਤ ਸਿੰਘ ਦੁਨੀਆ ਮਾਜਰਾ, ਗੁਰਦੁਆਰਾ ਸਾਹਿਬ ਸ੍ਰੀ ਪੰਜੋਖਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਲੜਕੇ ਤੇ ਲੜਕੀ ਨੇ ਨਿਗਲਿਆ ਜਹਿਰੀਲਾ ਪਦਾਰਥ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਕੁਚਰਾਨਾ ਕਲਾਂ ਦੇ ਸ਼ਰਾਬ ਦੇ ਠੇਕੇ 'ਚ ਚੋਰੀ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ...

ਪੂਰੀ ਖ਼ਬਰ »

ਰੇਲਵੇ ਨਾਲ ਸਬੰਧਤ ਸਮੱਸਿਆਵਾਂ ਲਈ ਰੇਲ ਮੰਤਰੀ ਨੂੰ ਲਿਖਿਆ ਪੱਤਰ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ...

ਪੂਰੀ ਖ਼ਬਰ »

ਵਿਧਾਇਕ ਕੌਸ਼ਿਕ ਨੇ ਪਿੰਡ ਲੋਵਾਂ ਕਲਾਂ ਤੇ ਸਿੱਧੀਪੁਰ 'ਚ ਵਿਕਾਸ ਯੋਜਨਾਵਾਂ ਸ਼ੁਰੂ ਕਰਵਾਈਆਂ

ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਮੌਤ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...

ਪੂਰੀ ਖ਼ਬਰ »

ਗੀਤਾ ਦਾ ਬ੍ਰੇਲ ਲਿਪੀ 'ਚ ਕੀਤਾ ਅਨੁਵਾਦ

ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...

ਪੂਰੀ ਖ਼ਬਰ »

ਕੂੜੇ ਤੋਂ ਬਿਜਲੀ ਬਣਾਉਣ ਦੇ ਪਲਾਂਟ ਦੀ ਸਥਾਪਨਾ ਛੇਤੀ ਕੀਤੀ ਜਾਵੇਗੀ- ਵਿੱਜ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ...

ਪੂਰੀ ਖ਼ਬਰ »

ਗੁਰੂਗ੍ਰਾਮ ਤੇ ਅੰਬਾਲਾ ਹੋਣਗੇ 15 ਅਗਸਤ ਤੋਂ ਜਗਮਗ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ)– ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਦਿੱਤੇ ਜਾਂਦੇੇ ਹਨ ਵਜ਼ੀਫ਼ੇ-ਪ੍ਰਭਜੋਤ ਸਿੰਘ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 46 ਹਜ਼ਾਰ ਰੁਪਏ ਉਡਾਏ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...

ਪੂਰੀ ਖ਼ਬਰ »

ਵੀਟਾ ਏ-2 ਵੀਟਾ ਪਲਾਂਟ 'ਚ ਅਚਨਚੇਤ ਪੁੱਜੇ ਖੇਤੀ ਮੰਤਰੀ ਧਨਖੜ

ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ...

ਪੂਰੀ ਖ਼ਬਰ »

3 ਮਹੀਨੇ 'ਚ ਲਗਾਏ ਜਾਣਗੇ ਢਾਈ ਕਰੋੜ ਬੂਟੇ- ਗੋਇਲ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX