ਤਾਜਾ ਖ਼ਬਰਾਂ


ਕਾਂਗਰਸ ਨੇ ਗੁਜਰਾਤ ਚੋਣਾ ਲਈ 77 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਭਾਜਪਾ ਨੇ ਕਾਂਗਰਸੀ ਉਮੀਦਵਾਰਾਂ ਦੀ ਫ਼ਰਜ਼ੀ ਲਿਸਟ ਜਾਰੀ ਕੀਤੀ - ਕਾਂਗਰਸ
. . .  1 day ago
ਗਾਂਧੀਨਗਰ, 19 ਨਵੰਬਰ- ਗੁਜਰਾਤ ਕਾਂਗਰਸ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਗੁਜਰਾਤ ਚੋਣਾ ਲਈ ਕਾਂਗਰਸੀ ਉਮੀਦਵਾਰਾਂ ਦੀ ਝੂਠੀ ਲਿਸਟ ਜਾਰੀ ਕੀਤੀ ਹੈ। ਮਨੀਸ਼ ਨੇ ਕਿਹਾ ਕਿ ਭਾਜਪਾ...
ਸਰਬੱਤ ਖ਼ਾਲਸਾ ਧਿਰਾਂ ਤੇ ਮੁਤਵਾਜ਼ੀ ਜਥੇਦਾਰਾਂ ਦੀ ਗੁਰੂ ਨਗਰੀ 'ਚ ਪੰਜ ਘੰਟੇ ਚੱਲੀ ਅਹਿਮ ਇਕੱਤਰਤਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਸੰਮੇਲਨ ਦਾ ਆਯੋਜਨ ਕਰਨ ਵਾਲੀਆਂ ਪੰਥਕ ਧਿਰਾਂ 'ਚ ਸ਼ਾਮਿਲ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਦੋ ਮੁਤਵਾਜ਼ੀ ਜਥੇਦਾਰਾਂ ਦੀ...
ਪਣਜੀ ਵਿਖੇ ਫਿਲਮ ਫ਼ੈਸਟੀਵਲ ਦੀਆਂ ਤਿਆਰੀਆਂ ਸਿਖ਼ਰਾਂ 'ਤੇ
. . .  1 day ago
ਪਣਜੀ, 19 ਨਵੰਬਰ- ਕੱਲ੍ਹ ਤੋਂ ਗੋਆ ਦੇ ਪਣਜੀ 'ਚ ਸ਼ੁਰੂ ਹੋ ਰਹੇ 48ਵੇਂ 'ਇੰਟਰਨੈਸ਼ਨਲ ਫਿਲਮ ਫ਼ੈਸਟੀਵਲ' ਦੀਆਂ ਤਿਆਰੀਆਂ ਸਿਖ਼ਰਾਂ...
ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਐੱਸ.ਐਲ.ਆਰ., ਇੱਕ ਪਿਸਟਲ ਤੇ ਗ੍ਰਨੇਡ ਬਰਾਮਦ ਹੋਏ ਹਨ। ਪੁਲਿਸ ਹੋਰ...
ਮਾਈਨਿੰਗ ਅਫ਼ਸਰ ਨੇ ਫਾਇਰਿੰਗ ਕਰਕੇ ਭਜਾਏ ਨਜਾਇਜ਼ ਮਾਈਨਿੰਗ ਕਾਰੋਬਾਰੀ
. . .  1 day ago
ਘਨੌਰ, 19 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਪਿੰਡ ਰਾਜਗੜ੍ਹ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਕਾਰੋਬਾਰੀਆਂ ਨੂੰ ਪਟਿਆਲਾ ਮਾਈਨਿੰਗ ਅਫ਼ਸਰ ਜੀ.ਐੱਮ. ਟਹਿਲ ਸਿੰਘ ਸੇਖੋਂ ਨੇ ਗੋਲੀ ਚਲਾ ਕੇ ਭਜਾ ਦਿੱਤਾ। ਇਸ ਦੌਰਾਨ ਇੱਕ...
ਗੁਜਰਾਤ 'ਚ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਬਣੀ ਸਹਿਮਤੀ
. . .  1 day ago
ਅਹਿਮਦਾਬਾਦ, 19 ਨਵੰਬਰ - ਗੁਜਰਾਤ ਕਾਂਗਰਸ ਦੇ ਪ੍ਰਧਾਨ ਭਰਤ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਪਿਛਲੀ ਮੀਟਿੰਗ ਦੌਰਾਨ...
ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਸੱਤਾਧਾਰੀ ਪਾਰਟੀ ਨੇ ਕੀਤਾ ਬਰਖ਼ਾਸਤ
. . .  1 day ago
ਹਰਾਰੇ, 19 ਨਵੰਬਰ - ਜ਼ਿੰਬਾਬਵੇ ਦੀ ਸੱਤਾਧਾਰੀ ਪਾਰਟੀ ਨੇ ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪਾਰਟੀ ਦੀ ਮੀਟਿੰਗ ਦੌਰਾਨ ਰਾਬਰਟ ਮੁਗਾਬੇ...
ਸ੍ਰੀਨਗਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ
. . .  1 day ago
ਚੇਨਈ : 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ, ਤਿੰਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਹਰਿਆਣਾ ਹਿਮਾਚਲ

ਧਰਨੇ 'ਤੇ ਬੈਠੇ ਜੇ. ਬੀ. ਟੀ. ਅਧਿਆਪਕਾਂ ਦਾ ਸਬਰ ਟੁੱਟਣ ਲਗਿਆ

ਕਰਨਾਲ, 16 ਜੁਲਾਈ (ਗੁਰਮੀਤ ਸਿੰਘ ਸੱਗੂ)- ਨੌਕਰੀ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 21 ਦਿਨਾਂ ਤੋਂ ਮਿੰਨੀ ਸਕੱਤਰੇਤ ਵਿਖੇ ਧਰਨੇ 'ਤੇ ਬੈਠੇ ਜੇ.ਬੀ.ਟੀ. ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਿਆ ਹੈ | ਮੁਜਾਹਰਾਕਾਰੀ ਟੀਚਰਾਂ ਨੇ ਚਿਤਵਾਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਪੰਜੋਖਰਾ ਸਾਹਿਬ ਵਿਖੇ ਗੁਰਪੁਰਬ ਸਮਾਗਮ ਸ਼ੁਰੂ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)– ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਨਾਏ ਜਾ ਰਹੇ 3 ਰੋਜ਼ਾ ਗੁਰਪੁਰਬ ਸਮਾਗਮ ਤੋਂ ਸ਼ੁਰੂ ਹੋ ਗਏ | ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਲੜਕੇ ਤੇ ਲੜਕੀ ਨੇ ਨਿਗਲਿਆ ਜਹਿਰੀਲਾ ਪਦਾਰਥ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਵੱਖ-ਵੱਖ ਥਾਵਾਂ 'ਤੇ 2 ਲੋਕਾਂ ਨੇ ਜਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜ਼ਿਲ੍ਹੇ ਦੇ ਕਸਬੇ ਥਾਣਾ ਛੱਪਰ ਤਹਿਤ ਆਉਣ ਵਾਲੇ ਇਕ ਪਿੰਡ 'ਚ 18 ਸਾਲਾ ਲੜਕੀ ਨੇ ਅਣਪਛਾਤੇ ...

ਪੂਰੀ ਖ਼ਬਰ »

ਪਿੰਡ ਕੁਚਰਾਨਾ ਕਲਾਂ ਦੇ ਸ਼ਰਾਬ ਦੇ ਠੇਕੇ 'ਚ ਚੋਰੀ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਪਿੰਡ ਕੁਚਰਾਨਾ ਕਲਾਂ 'ਚ ਸ਼ਰਾਬ ਦੇ ਠੇਕੇ ਦੇ ਸਬ ਬੈਂਡ ਦਾ ਤਾਲਾ ਤੋੜ ਕੇ ਚੋਰ ਨੇ ਫਰਿਜ਼, ਇਨਵਰਟਰ, ਬੈਟਰੀ, ਨਕਦੀ, ਸ਼ਰਾਬ ਦੀਆਂ ਪੇਟੀਆਂ ਚੋਰੀ ਕਰ ਲਈਆਂ | ਅਲੇਵਾ ਥਾਣਾ ਪੁਲਿਸ ਨੇ ਸ਼ਰਾਬ ਠੇਕੇਦਾਰ ਦੀ ਸ਼ਿਕਾਇਤ 'ਤੇ ਪਿੰਡ ਦੇ ਹੀ 6 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ

ਅੰਬਾਲਾ ਸ਼ਹਿਰ, 16 ਜੁਲਾਈ (ਭੂਪਿੰਦਰ ਸਿੰਘ)- ਸਿੱਖ ਰਾਜ ਦੇ ਮੋਢੀ, ਮਹਾਨ ਯੋਧੇ , ਸੂਝਵਾਨ ਜਰਨੈਲ ਤੇ ਉਚੇ-ਸੱੁਚੇ ਸਿੱਖੀ ਅਸੂਲਾਂ ਦੇ ਧਾਰਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਆਧਾਰਤ ਲਾਈਟ ਐਾਡ ਸਾਉਂਡ ਸ਼ੋਅ ਦਾ ਅੰਬਾਲਾ ਸ਼ਹਿਰ ਦੇ ਪੁਲਿਸ ...

ਪੂਰੀ ਖ਼ਬਰ »

ਰੇਲਵੇ ਨਾਲ ਸਬੰਧਤ ਸਮੱਸਿਆਵਾਂ ਲਈ ਰੇਲ ਮੰਤਰੀ ਨੂੰ ਲਿਖਿਆ ਪੱਤਰ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਿਧਾਇਕ ਨੈਨਾ ਸਿੰਘ ਚੌਟਾਲਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਨੇ ਰੇਲਵੇ ਨਾਲ ਸਬੰਧਤ ਦਰਜਨ ਭਰ ਸਮੱਸਿਆਵਾਂ ਤੇ ਮੰਗਾਂ ਬਾਰੇ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਵਿਚ ਡੱਬਵਾਲੀ ਦੇ ਰੇਲਵੇ ...

ਪੂਰੀ ਖ਼ਬਰ »

ਵਿਧਾਇਕ ਕੌਸ਼ਿਕ ਨੇ ਪਿੰਡ ਲੋਵਾਂ ਕਲਾਂ ਤੇ ਸਿੱਧੀਪੁਰ 'ਚ ਵਿਕਾਸ ਯੋਜਨਾਵਾਂ ਸ਼ੁਰੂ ਕਰਵਾਈਆਂ

ਬਹਾਦੁਰਗੜ੍ਹ, 16 ਜੁਲਾਈ (ਅਜੀਤ ਬਿਊਰੋ)- ਵਿਧਾਇਕ ਨਰੇਸ਼ ਕੌਸ਼ਿਕ ਨੇ ਪਿੰਡ ਲੋਵਾ ਕਲਾਂ 'ਚ 10-10 ਲੱਖ ਦੀ ਲਾਗਤ ਨਾਲ ਬਣੇ 2 ਆਂਗਨਵਾੜੀ ਕੇਂਦਰਾਂ ਦਾ ਉਦਘਾਟਨ ਕੀਤਾ | ਪਿੰਡ ਵਾਸੀਆਂ ਨੂੰ ਕਰੀਬ 22 ਲੱਖ ਦੀ ਰਕਮ ਨਾਲ ਨਵੇਂ ਪਾਰਕ ਅਤੇ ਕਸਰਤਸ਼ਾਲਾ ਦੀ ਸਹੂਲਤ ਦਿੰਦੇ ਹੋਏ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਮੌਤ

ਜਗਾਧਰੀ, 16 ਜੁਲਾਈ (ਜਗਜੀਤ ਸਿੰਘ)- ਦਾਮਲਾ ਸਥਿਤ ਇਕ ਪਲਾਈਬੋਰਡ ਫੈਕਟਰੀ 'ਚ ਕੰਮ ਕਰਨ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ | ਮਾਮਲੇ ਦੀ ਸੂਚਨਾ ਮਿਲਣ 'ਤੇ ਹਸਪਤਾਲ ਪੁੱਜਜੀ ਸ਼ਹਿਰ ਪੁਲਿਸ ਨੇ ਲਾਸ਼ ਕਬਜੇ 'ਚ ਲੈ ਕੇ ਜਾਂਚ ਸ਼ੁਰ ਕਰ ਦਿੱਤੀ ਹੈ | ਪੱਛਮੀ ...

ਪੂਰੀ ਖ਼ਬਰ »

ਗੀਤਾ ਦਾ ਬ੍ਰੇਲ ਲਿਪੀ 'ਚ ਕੀਤਾ ਅਨੁਵਾਦ

ਫਰੀਦਾਬਾਦ, 16 ਜੁਲਾਈ (ਅਜੀਤ ਬਿਊਰੋ)-ਅੱਖਾਂ ਤੋਂ ਵਾਂਝੇ ਲੋਕਾਂ ਦੀ ਜਿੰਦਗੀ 'ਚ ਵੀ ਭਗਵਦ ਗੀਤਾ ਦੇ ਪਾਠ ਨਾਲ ਨਵੀਂ ਰੌਸ਼ਨੀ ਆਵੇ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇ | ਇਸ ਲਈ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਬ੍ਰੇਲ ਲਿਪੀ 'ਚ ਗੀਤਾ ਦਾ ...

ਪੂਰੀ ਖ਼ਬਰ »

ਕੂੜੇ ਤੋਂ ਬਿਜਲੀ ਬਣਾਉਣ ਦੇ ਪਲਾਂਟ ਦੀ ਸਥਾਪਨਾ ਛੇਤੀ ਕੀਤੀ ਜਾਵੇਗੀ- ਵਿੱਜ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨਗਰ ਨਿਗਮ ਖੇਤਰ 'ਚ ਸਫ਼ਾਈ ਦੀ ਪੱਕੀ ਵਿਵਸਥਾ ਲਈ ਵਿਗਿਆਨਕ ਤਰੀਕੇ ਨਾਲ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਲਈ ਜਿਥੇ ਕੂੜਾ ਪ੍ਰਬੰਧਨ ਲਈ ਪਟਵੀ 'ਚ 600 ਕਰੋੜ ਰੁਪਏ ...

ਪੂਰੀ ਖ਼ਬਰ »

ਗੁਰੂਗ੍ਰਾਮ ਤੇ ਅੰਬਾਲਾ ਹੋਣਗੇ 15 ਅਗਸਤ ਤੋਂ ਜਗਮਗ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਆਉਣ ਵਾਲੇ ਆਜ਼ਾਦੀ ਦਿਵਸ ਤੋਂ ਗੁਰੂਗ੍ਰਾਮ ਅਤੇ ਅੰਬਾਲਾ ਜ਼ਿਲ੍ਹਾ ਜਗਮਗ ਹੋਣਗੇ | ਇਸ ਲਈ ਸਰਕਾਰ ਵੱਲੋਂ ਰੂਪਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਇਨ੍ਹਾਂ ਜ਼ਿਲਿ੍ਹਆਂ 'ਚ ਬਿਜਲੀ ਦੇ ਰੂਰਲ ਫੀਡਰ ਨੂੰ ਮਜ਼ਬੂਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਸ਼ਾਹਾਬਾਦ ਮਾਰਕੰਡਾ, 16 ਜੁਲਾਈ (ਜਤਿੰਦਰ ਸਿੰਘ)– ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰਵੀ ਰੰਜਨ ਵਾਸੀ ਪੰਚਕੂਲਾ ਨੇ ਕਿਹਾ ਹੈ ਕਿ ਉਹ ਆਪਣੇ ਸਾਥੀਆਂ ਦੇ ਨਾਲ ਜੋ ਕਬਾੜੀ ਦਾ ਕੰਮ ਕਰਦੇ ਹਨ | ਬੋਲੇਰੋ ਗੱਡੀ 'ਚ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਦਿੱਤੇ ਜਾਂਦੇੇ ਹਨ ਵਜ਼ੀਫ਼ੇ-ਪ੍ਰਭਜੋਤ ਸਿੰਘ

ਅੰਬਾਲਾ, 16 ਜੁਲਾਈ (ਚਰਨਜੀਤ ਸਿੰਘ ਟੱਕਰ)- ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਬੀ.ਏ. ਤੇ ਐਮ.ਏ. ਪੱਧਰ ਤੱਕ ਸਿੱਖਿਆ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ | ਇਹ ਵਜ਼ੀਫ਼ਾ ਘੱਟ ਗਿਣਤੀ ਵਰਗ ਦੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤੀ ਜਾਂਦੀ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 46 ਹਜ਼ਾਰ ਰੁਪਏ ਉਡਾਏ

ਜੀਂਦ, 16 ਜੁਲਾਈ (ਅਜੀਤ ਬਿਊਰੋ)- ਜ਼ਿਲ੍ਹੇ 'ਚ ਏ.ਟੀ.ਐਮ. ਕਾਰਡ ਬਦਲ ਕੇ ਖ਼ਪਤਕਾਰਾਂ ਦੇ ਖਾਤਿਆਂ ਤੋਂ ਰਕਮ ਕੱਢਣ ਵਾਲੇ ਸਰਗਰਮ ਗਰੋਹ ਨੇ ਖ਼ਪਤਕਾਰਾਂ ਦੇ ਏ.ਟੀ.ਐਮ. ਬਦਲ ਕੇ ਉਨ੍ਹਾਂ ਦੇ ਖਾਤੇ ਤੋਂ 46 ਹਜ਼ਾਰ ਰੁਪਏ ਕਢਾ ਲਏ | ਸਬੰਧਤ ਥਾਣਾ ਪੁਲਿਸ ਨੇ ਖ਼ਪਤਕਾਰਾਂ ਦੀ ...

ਪੂਰੀ ਖ਼ਬਰ »

ਵੀਟਾ ਏ-2 ਵੀਟਾ ਪਲਾਂਟ 'ਚ ਅਚਨਚੇਤ ਪੁੱਜੇ ਖੇਤੀ ਮੰਤਰੀ ਧਨਖੜ

ਕੁਰੂਕਸ਼ੇਤਰ, 16 ਜੁਲਾਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਖੇਤੀ ਮੰਤਰੀ ਓ.ਪੀ. ਧਨਖੜ ਵੱਲੋਂ ਵੀਟਾ ਦੇ ਏ-2 ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਤੇ ਸਾਰੀ ਪ੍ਰੋਸੈਸਿੰਗ ਦੀ ਜਾਂਚ ਕੀਤੀ | ਹਰਿਆਣਾ 'ਚ ਪਹਿਲੀ ਵਾਰ ਏ-2 ਦੁੱਧ ਮੁਹੱਈਆ ਕਰਵਾਉਣ ਦੀ ਪਹਿਲ ਕਰਨ ਵਾਲੇ ਖੇਤੀ ਮੰਤਰੀ ਓ.ਪੀ. ਧਨਖੜ ਝੱਜਰ ਤੋਂ ਚੰਡੀਗੜ੍ਹ ਜਾਂਦੇ ਹੋਏ ਕੁੁਰੂਕਸ਼ੇਤਰ 'ਚ ਅਚਨਚੇਤ ਨਿਰੀਖਣ ਕਰਨ ਪੁੱਜੇ | ਇਥੇ ਪੁੱਜਣ 'ਤੇ ਉਨ੍ਹਾਂ ਨੇ ਕਰਮੀਆਂ ਨੂੰ ਠੀਕ ਢੰਗ ਨਾਲ ਕੰਮ ਕਰਦਿਆਂ ਪਾਇਆ, ਜਿਸ 'ਤੇ ਉਨ੍ਹਾਂ ਨੇ ਕਰਮਚਾਰੀਆਂ ਨੂੰ ਸ਼ਾਬਾਸ਼ੀ ਦਿੱਤੀ | ਇਸ ਤੋਂ ਬਾਅਦ ਮੰਤਰੀ ਓ.ਪੀ. ਧਨਖੜ ਨੇ ਪਲਾਂਟ 'ਚ ਦੁੱਧ ਦੇ ਆਉਣ ਤੋਂ ਲੈ ਕੇ ਵਿਕਰੀ ਲਈ ਜਾਣ ਤੱਕ ਦੀ ਪ੍ਰੀਕਿਰਿਆ ਦੇਖੀ ਤੇ ਜਾਣਕਾਰੀ ਲਈ ਤੇ ਦੇਸੀ ਗਾਂ ਦੇ ਦੁੱਧ ਬਾਰੇ ਜਾਣਕਾਰੀ ਲਈ | ਉਹ ਲੈਬ 'ਚ ਵੀ ਗਏ ਤੇ ਉਨ੍ਹਾਂ ਨੇ ਪ੍ਰੋਸੈਸ ਨੂੰ ਕੋਲਡ ਸਟੋਰ 'ਚ ਜਾ ਕੇ ਵੀ ਦੇਖਿਆ | ਵਿਕਰੀ ਲਈ ਦੁੱਧ ਦੇ ਬਾਹਰ ਆਉਣ ਤੱਕ ਦੀ ਸਾਰੀ ਪਰੀਕਿਰਿਆ ਬਾਰੇ ਉਥੇ ਸਬੰਧਤ ਕਰਮਚਾਰੀਆਂ ਨੇ ਜਾਣਕਾਰੀ ਦਿੱਤੀ | ਧਨਖੜ ਨੇ ਕਿਹਾ ਕਿ ਹਰਿਆਣਾ 'ਚ ਪਹਿਲੀ ਵਾਰ ਗਾਂ ਦੇ ਦੁੱਧ ਖ਼ਾਸ ਕਰਕੇ ਦੇਸੀ ਗਾਂ ਦੇ ਦੁੱਧ ਦੀ ਵਿਕਰੀ ਸ਼ੁਰੂ ਕੀਤੀ ਗਈ ਹੈ | ਰੋਜ਼ਾਨਾ ਪੰਜ ਹਜ਼ਾਰ ਲੀਟਰ ਦੁੱਧ ਵੇਚਿਆ ਜਾਵੇਗਾ | ਇਸ ਦੁੱਧ ਦੀ ਖ਼ਾਸ਼ੀਅਤ ਹੈ ਕਿ ਇਹ ਸਿਹਤ ਲਈ ਬਹੁਤ ਲਾਹੇਵੰਦ ਹੈ | ਦੇਸੀ ਗਗਾਂ ਦੇ ਦੁੱਧ 'ਚ ਕਰੇਟਿਨ ਪਾਇਆ ਜਾਂਦਾ ਹੈ, ਜੋ ਇਸ ਦੀ ਖ਼ਾਸ਼ੀਅਤ ਹੈ | ਹਰਿਆਣਾ ਨੇ ਪਹਿਲੀ ਵਾਰ ਏ-2 ਦੁੱਧ ਦੀ ਵਿਕਰੀ ਅਰੰਭ ਕੀਤੀ ਹੈ, ਤਾਂ ਜੋ ਗਾਂ ਦੀ ਪਾਲਨ ਵੀ ਵੱਧੇ ਤੇ ਕਿਸਾਨ ਪੈਸੇ ਵੀ ਕਮਾਂ ਸਕਣ |


ਖ਼ਬਰ ਸ਼ੇਅਰ ਕਰੋ

3 ਮਹੀਨੇ 'ਚ ਲਗਾਏ ਜਾਣਗੇ ਢਾਈ ਕਰੋੜ ਬੂਟੇ- ਗੋਇਲ

ਗੁਰੂਗ੍ਰਾਮ, 16 ਜੁਲਾਈ (ਅਜੀਤ ਬਿਊਰੋ)- ਹਰਿਤ ਹਰਿਆਣਾ ਯੋਜਨਾ ਤਹਿਤ ਸੂਬੇ 'ਚ ਅਗਲੇ 3 ਮਹੀਨਿਆਂ 'ਚ ਢਾਈ ਕਰੋੜ ਬੂਟੇ ਲਗਾਏ ਜਾਣਗੇ, ਤਾਂ ਜੋ ਸੂਬੇ 'ਚ ਵਾਤਾਵਰਨ ਸੰਰਖਿਅਣ ਹੋ ਸਕੇ | ਇਹ ਵਿਚਾਰ ਹਰਿਆਣਾ ਦੇ ਉਦਯੋਗ ਅਤੇ ਪਰਿਆਵਰਨ ਮੰਤਰੀ ਵਿਪੁਲ ਗੋਇਲ ਨੇ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX