ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  15 minutes ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  49 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  48 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 3 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 5 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549

ਜਲੰਧਰ

ਹੁਣ ਆਲੂ ਡੋਬਣ ਲੱਗੇ ਦੁਆਬੇ ਦੇ ਕਿਸਾਨਾਂ ਨੂੰ

ਮੇਜਰ ਸਿੰਘ ਜਲੰਧਰ, 16 ਜੁਲਾਈ-ਦੁਆਬੇ ਦੇ ਕਿਸਾਨਾਂ ਦੇ ਚਿਹਰਿਆਂ 'ਤੇ ਖੇੜੇ ਲਿਆਉਣ ਵਾਲੀ ਆਲੂਆਂ ਦੀ ਫਸਲ ਹੁਣ ਉਨ੍ਹਾਂ ਲਈ ਡੋਬਣ ਦਾ ਸਬੱਬ ਬਣ ਗਈ ਹੈ | ਦੋ ਦਹਾਕੇ ਦੇ ਕਰੀਬ ਦੁਆਬੇ ਦੇ ਆਲੂਆਂ, ਖਾਸ ਕਰ ਬੀਜ ਆਲੂਆਂ ਦੀ ਮੰਗ ਏਨੀ ਸੀ ਕਿ ਬੰਗਾਲ, ਮਹਾਰਾਸ਼ਟਰ, ਕਰਨਾਟਕ ...

ਪੂਰੀ ਖ਼ਬਰ »

ਸਿਟੀਜ਼ਨ ਕੋਆਪਰੇਟਿਵ ਬੈਂਕ 'ਚ ਲੱਗੀ ਅੱਗ, ਵੱਡਾ ਨੁਕਸਾਨ ਹੋਣੋ ਟਲਿਆ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)- ਸਕਾਈਲਾਰਕ ਚੌਾਕ ਨੇੜੇ ਸਰਕਟ ਹਾਊਸ ਦੇ ਸਾਹਮਣੇ ਚੱਲ ਰਹੇ ਸਿਟੀਜ਼ਨ ਕੋਆਪਰੇਟਿਵ ਬੈਂਕ 'ਚ ਅੱਜ ਸ਼ਾਮ ਅਚਾਨਕ ਅੱਗ ਲੱਗ ਗਈ | ਬੈਂਕ ਦੇ ਗੁਆਂਢ ਚੱਲ ਰਹੀ ਕੈਟਰਿੰਗ ਕੰਪਨੀ ਦੀ ਪ੍ਰਬੰਧਕ ਸੋਨੀਆ ਮੈਮੀ ਦੀ ਸੂਝ-ਬੂਝ ਦੇ ਨਾਲ ਵੱਡਾ ...

ਪੂਰੀ ਖ਼ਬਰ »

ਐਮ. ਪੀ. ਦੇ ਘਰ ਬਾਹਰ ਕੂੜੇ ਦੀ ਰੇਹੜੀ ਲਗਾਈ

ਜਲੰਧਰ, 16 ਜੁਲਾਈ (ਸ਼ਿਵ)- ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਸੰਘਰਸ਼ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਾਲੇ ਨੌਜਵਾਨ ਸੁਸ਼ੀਲ ਤਿਵਾੜੀ ਨੇ ਕਾਂਗਰਸ ਦੇ ਲੋਕ-ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਬਾਹਰ ਰੇਹੜੀ ਲਗਾ ਕੇ ਰੋਸ ਜ਼ਾਹਿਰ ਕੀਤਾ ਜਿਸ ਨੂੰ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਕੇ 2 ਹਜ਼ਾਰ ਦੀ ਨਕਦੀ ਲੁੱਟੀ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)- ਸਥਾਨਕ ਮੱਖ਼ਦੂਮਪੁਰਾ ਮੁਹੱਲੇ 'ਚ ਦੇਰ ਸ਼ਾਮ ਤਿੰਨ ਐਕਟਿਵਾ ਸਵਰਾਂ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਤੋਂ 2 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ | ਲੁੱਟ ਦੇ ਸ਼ਿਕਾਰ ਅਜੇ ਪੁੱਤਰ ਰਾਜੂ ਵਾਸੀ ਯੂ. ਪੀ. ਹਾਲ ਵਾਸੀ ਉੱਚਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਲੋਹੀਆਂ ਖਾਸ, 16 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਦੇ ਸੱਭ ਤੋਂ ਵਧੇਰੇ ਵਸੋਂ ਵਾਲੇ ਖੇਤਰ 'ਚ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਜਰਨੈਲ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਲਾਂਬੜਾ, 16 ਜੁਲਾਈ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵੱਲੋਂ ਅੱਜ ਨਸ਼ੀਲੇ ਪਾਊਡਰ ਸਮੇਤ ਦੋ ਦੋਸੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱ ਸਿਆ ਕਿ ਲਾਂਬੜਾ ਪੁਲਿਸ ਵੱਲੋਂ ਪਿੰਡ ਰਾਮਪੁਰ ਦੇ ਨਜ਼ਦੀਕ ਨਾਕਬੰਦੀ ਦੌਰਾਨ ਇਕ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮਕਸੂਦਾਂ, 16 ਜੁਲਾਈ (ਵੇਹਗਲ)- ਥਾਣਾ ਮਕਸੂਦਾਂ ਅਧੀਨ ਆਉਂਦੇ ਖੇਤਰ ਬੁਲੰਦਪੁਰ 'ਚ ਰੋਜ਼ੀ ਰੋਟੀ ਕਮਾਉਣ ਆਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਹੈ | ਥਾਣਾ ਮੁਖੀ ਇੰਸ: ਜਸਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਕੰਬਾਈਨ ਨਾਲ ਫ਼ਸਲ ਕਟਾਈ ਕਰ ਕੇ ਟਰਾਲੀ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚ ਪਾ ਲੁੱਟੀ ਸੋਨੇ ਦੀ ਚੇਨ, ਦੋਸ਼ੀ ਕਾਬੂ

ਮਕਸੂਦਾਂ, 16 ਜੁਲਾਈ (ਲਖਵਿੰਦਰ ਪਾਠਕ)- ਆਪਣੇ ਹੀ ਮੁਹੱਲੇ ਦ ਦੋਸਤ ਨੂੰ ਲੁੱਟਣਾ ਦੋ ਦੋਸ਼ੀਆਂ ਨੂੰ ਉਸ ਸਮਾਂ ਮਹਿੰਗਾ ਪੈ ਗਿਆ ਜਦ ਪੀੜਤ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਆਵਾਜ਼ ਦੇ ਨਾਲ ਹੀ ਪਹਿਚਾਣ ਲਿਆ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 10 ਵਜੇ ਦੇ ਕਰੀਬ ਪੇਸ਼ੇ ...

ਪੂਰੀ ਖ਼ਬਰ »

ਬਾਰਿਸ਼ ਨੇ ਕੀਤੀ ਸ਼ਹਿਰ 'ਚ ਜਲ ਥਲ

ਜਲੰਧਰ, 16 ਜੁਲਾਈ (ਮਦਨ ਭਾਰਦਵਾਜ) - ਸ਼ਾਮ ਨੂੰ ਹੋਈ ਥੋੜੇ੍ਹ ਸਮੇਂ ਦੀ ਵਰਖਾ ਨੇ ਸ਼ਹਿਰ 'ਚ ਜਲ ਥਲ ਕਰ ਦਿੱਤੀ ਅਤੇ ਨੀਵੇਂ ਖੇਤਰਾਂ 'ਚ ਬਰਸਾਤ ਦਾ ਪਾਣੀ ਭਰ ਗਿਆ | ਅਜੇ ਨਗਰ ਬਰਸਾਤੀ ਪਾਣੀ ਦੇ ਨਿਕਾਸ ਸਬੰਧੀ ਤਿਆਰੀਆਂ ਕਰ ਰਹੀ ਹੈ ਅਤੇ ਉਸ ਨੇ ਸੀਵਰੇਜ ਦੀ ਸਫ਼ਾਈ ਲਈ ਓ. ...

ਪੂਰੀ ਖ਼ਬਰ »

ਬਾਰਿਸ਼ ਨੇ ਕੀਤੀ ਸ਼ਹਿਰ 'ਚ ਜਲ ਥਲ

ਜਲੰਧਰ, 16 ਜੁਲਾਈ (ਮਦਨ ਭਾਰਦਵਾਜ) - ਸ਼ਾਮ ਨੂੰ ਹੋਈ ਥੋੜੇ੍ਹ ਸਮੇਂ ਦੀ ਵਰਖਾ ਨੇ ਸ਼ਹਿਰ 'ਚ ਜਲ ਥਲ ਕਰ ਦਿੱਤੀ ਅਤੇ ਨੀਵੇਂ ਖੇਤਰਾਂ 'ਚ ਬਰਸਾਤ ਦਾ ਪਾਣੀ ਭਰ ਗਿਆ | ਅਜੇ ਨਗਰ ਬਰਸਾਤੀ ਪਾਣੀ ਦੇ ਨਿਕਾਸ ਸਬੰਧੀ ਤਿਆਰੀਆਂ ਕਰ ਰਹੀ ਹੈ ਅਤੇ ਉਸ ਨੇ ਸੀਵਰੇਜ ਦੀ ਸਫ਼ਾਈ ਲਈ ਓ. ...

ਪੂਰੀ ਖ਼ਬਰ »

ਹਿੰਦੁਸਤਾਨ ਪੈਟਰੋਲੀਅਮ ਨੇ 43 ਵਾਂ ਸਥਾਪਨਾ ਦਿਵਸ ਮਨਾਇਆ

ਜਲੰਧਰ, 16 ਜੁਲਾਈ (ਸ਼ਿਵ)- ਦੇਸ਼ ਦੀ ਮੋਹਰੀ ਤੇਲ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਨੇ ਖੇਤਰੀ ਦਫ਼ਤਰ ਵਿਚ ਆਪਣਾ 43 ਵਾਂ ਸਥਾਪਨਾ ਦਿਵਸ ਮਨਾਇਆ | ਐੱਚ. ਪੀ. ਸੀ. ਐਲ. ਦੇ ਐੱਸ. ਆਰ. ਐਮ. ਰਵਿੰਦਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਸਾਲ ਕੰਪਨੀ ਨੇ 6209 ਕਰੋੜ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਨਗਰ 'ਚ ਡੇਂਗੂ ਦੀ ਫ਼ੈਕਟਰੀ ਸ਼ੁਰੂ

ਜਲੰਧਰ, 16 ਜੁਲਾਈ (ਸ਼ਿਵ)- ਨਗਰ ਨਿਗਮ ਅਤੇ ਸਿਹਤ ਵਿਭਾਗ ਦੀ ਨਿਗਰਾਨੀ ਦੇ ਬਾਵਜੂਦ ਸ਼ਹਿਰ ਵਿਚ ਕਈ ਜਗ੍ਹਾ ਹੁਣ ਡੇਂਗੂ ਦੀਆਂ ਫ਼ੈਕਟਰੀਆਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਮਾਸਟਰ ਤਾਰਾ ਸਿੰਘ ਨਗਰ 'ਚ ਸੀਵਰ ਦੇ ਓਵਰ ਫਲੋ ਹੋਣ ਕਰਕੇ ਦੂਸ਼ਿਤ ਪਾਣੀ ਸੜਕਾਂ 'ਤੇ ...

ਪੂਰੀ ਖ਼ਬਰ »

ਲੋਕ ਆਪ ਭਰਵਾ ਰਹੇ ਨੇ ਸੜਕਾਂ 'ਚ ਪਏ ਖੱਡਿਆਂ ਨੂੰ

ਜਲੰਧਰ, 16 ਜੁਲਾਈ (ਸ਼ਿਵ)- ਨਗਰ ਨਿਗਮ ਨੇ ਤਾਂ ਸ਼ਹਿਰ 'ਚ ਕਈ ਜਗ੍ਹਾ ਸੜਕਾਂ 'ਤੇ ਪਏ ਖੱਡਿਆਂ ਨੂੰ ਭਰਨ ਦਾ ਕੰਮ ਤਾਂ ਸ਼ੁਰੂ ਨਹੀਂ ਕੀਤਾ ਪਰ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ 'ਚ ਤਾਂ ਵਰਕਰਾਂ ਨੇ ਦਿਲਬਾਗ ਨਗਰ ਤੋਂ ਸੜਕਾਂ 'ਚ ਪਏ ...

ਪੂਰੀ ਖ਼ਬਰ »

ਨਿਗਮ ਕੂੜੇ ਤੋਂ ਗੈਸ ਬਣਾਉਣ ਦੇ ਪਲਾਂਟ ਲਾਉਣ ਦੀ ਤਿਆਰੀ 'ਚ

ਜਲੰਧਰ, 16 ਜੁਲਾਈ (ਮਦਨ ਭਾਰਦਵਾਜ)- ਨਗਰ ਨਿਗਮ ਬਾਇਓ ਮੈਥੀਨੇਸ਼ਨ ਪਲਾਂਟ ਲਾਉਣ ਦੇ ਪ੍ਰਸਤਾਵ ਤੇ ਵਿਚਾਰ ਕਰ ਰਹੀ ਹੈ ਅਤੇ ਇਹ ਪਲਾਂਟ ਭਾਬਾ ਆਟੋਮਿਕ ਰਿਸਰਚ ਸੈਂਟਰ ਵੱਲੋਂ ਇਸ ਸਮੇਂ ਚੰਡੀਗੜ੍ਹ 'ਚ ਪਾਇਲਟ ਪ੍ਰਾਜੈਕਟ ਵਜੋਂ ਲਾਇਆ ਜਾ ਰਿਹਾ ਹੈ | ਇਸ ਪਲਾਂਟ ਤੋਂ ਨਗਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਾਨੂੰਨ ਅਫ਼ਸਰਾਂ ਦੀ ਭਰਤੀ 'ਚ ਰਾਖਵੇਂਕਰਨ ਨੂੰ ਕੀਤਾ ਦਰਕਿਨਾਰ-ਪਵਨ ਟੀਨੂੰ

ਜਲੰਧਰ, 16 ਜੁਲਾਈ (ਮੇਜਰ ਸਿੰਘ)-ਅਕਾਲੀ ਦਲ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ 121 ਨਵੇਂ ਕਾਨੂੰਨ ਅਫ਼ਸਰ ਲਗਾਉਣ ਸਮੇਂ ਸਭ ਨਿਯਮ ਛਿੱਕੇ ਉੱਪਰ ਟੰਗ ਕੇ ਭਾਈ-ਭਤੀਜਾਵਾਦ ਨੂੰ ਤਰਜੀਹ ਦਿੱਤੀ ਗਈ ਅਤੇ ਰਾਖਵੇਂਕਰਨ ਨੂੰ ਦਰਕਿਨਾਰ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੀ ਯੂਥ ਲੀਡਰਸ਼ਿਪ ਟੀਮ ਦੀ ਚੋਣ

ਜਲੰਧਰ, 16 ਜੁਲਾਈ (ਰਣਜੀਤ ਸਿੰਘ ਸੋਢੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਯੂਥ ਵੈੱਲਫੇਅਰ ਡਿਪਾਰਟਮੈਂਟ ਵੱਲੋਂ ਯੂਥ ਲੀਡਰਸ਼ਿਪ 17 ਜੁਲਾਈ ਤੋਂ 23 ਜੁਲਾਈ ਤੱਕ ਡਲਹੌਜ਼ੀ ਵਿਖੇ ਲਗਾਇਆ ਜਾ ਰਿਹਾ ਹੈ | ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਸੈਂਟਰ ਫ਼ਾਰ ਯੂਥ ਵੈੱਲਫੇਅਰ ਵਿਭਾਗ ਦੇ ਇੰਚਾਰਜ ਪ੍ਰੋ. ਤਰਸੇਮ ਸਿੰਘ ਵੱਲੋਂ ਕਾਲਜ 'ਚੋਂ 15 ਵਿਦਿਆਰਥੀਆਂ ਸੁਖਦੇਵ ਸਿੰਘ, ਬਗੇਲ ਸਿੰਘ, ਸੰਦੀਪ ਸਿੰਘ, ਰਾਜਨ, ਖ਼ੁਸ਼ਹਾਲ ਕੌਲ, ਮਨਪ੍ਰੀਤ ਸਿੰਘ, ਡੈਨਿਲ ਹੰਸ, ਸਾਹਿਲ ਅਗਨੀਹੋਤਰੀ, ਅਖਿਲ, ਮੋਹਿਤ ਕੁਮਾਰ, ਬਰਿੰਦਰ ਕੁਮਾਰ, ਸ਼ੁਭਮ, ਪਵਨ ਕੁਮਾਰ ਅਤੇ ਗੁਰਜੋਤ ਸਿੰਘ ਦੀ ਯੂਥ ਲੀਡਰਸ਼ਿਪ ਕੈਂਪ ਲਈ ਚੋਣ ਕੀਤੀ ਗਈ | ਵਿਦਿਆਰਥੀ ਬਗੇਲ ਸਿੰਘ ਨੂੰ ਗਰੁੱਪ ਲੀਡਰ ਨਿਯੁਕਤ ਕੀਤਾ ਗਿਆ ਹੈ | ਕੈਂਪ 'ਤੇ ਰਵਾਨਾ ਹੋਣ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਵਧਾਈ ਤੇ ਆਸ਼ੀਰਵਾਦ ਦਿੱਤਾ |


ਖ਼ਬਰ ਸ਼ੇਅਰ ਕਰੋ

ਪੱਕੀ ਬਣਾਈ ਨਹਿਰ ਟੁੱਟਣੀ ਸ਼ੁਰੂ

ਨੂਰਮਹਿਲ, 16 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਪਿਛਲੀ ਸਰਕਾਰ ਵੱਲੋਂ ਦੁਆਬੇ ਅੰਦਰ ਲੰਘਦੀਆਂ ਨਹਿਰਾਂ ਨੂੰ ਪੱਕਾ ਕੀਤਾ ਗਿਆ ਸੀ, ਪਰ ਇਹ ਨਹਿਰਾਂ ਕੁਝ ਸਮੇਂ ਬਾਅਦ ਹੀ ਟੁੱਟਣੀਆਂ ਸ਼ੁਰੂ ਹੋ ਗਈਆਂ | ਸੁਰਿੰਦਰ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਵਿਸ਼ਵ ਸਕੂਲ ਖੇਡਾਂ ਦੇ ਜੂਡੋ ਮੁਕਾਬਲੇ 'ਚੋ ਪੰਜਾਬ ਦੇ ਦੋ ਖਿਡਾਰੀਆਂ ਨੇ ਕਾਂਸੀ ਦੇ ਤਗਮੇ ਜਿੱਤੇ

ਜਲੰਧਰ, 16 ਜੁਲਾਈ (ਜਤਿੰਦਰ ਸਾਬੀ)- ਸਿਖਿਆ ਮੰਤਰੀ ਪੰਜਾਬ ਸ਼੍ਰੀਮਤੀ ਅਰੁਣਾ ਚੌਧਰੀ ਦੇ ਜੱਦੀ ਜਿਲ੍ਹੇ ਗੁਰਦਾਸਪੁਰ ਦੇ ਸ਼ਹੀਦ ਭਗਤ ਸਿੰਘ ਜੇ.ਐਫ.ਆਈ ਜੂਡੋ ਸੈਂਟਰ ਗੁਰਦਾਸਪੁਰ ਦੇ ਦੋ ਪ੍ਰਤਿਭਾਸ਼ਾਲੀ ਜੂਡੋ ਖਿਡਾਰੀ ਮਨਪ੍ਰੀਤ ਸਿੰਘ ਤੇ ਕਰਮਜੋਤ ਸਿੰਘ ਨੇ ਵਿਸ਼ਵ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣ ਲਈ ਕੇ. ਪੀ. ਬਿਹਾਰ ਦੇ ਆਬਜ਼ਰਵਰ ਨਿਯੁਕਤ

ਜਲੰਧਰ, 16 ਜੁਲਾਈ (ਸ਼ਿਵ)- ਸ੍ਰੀਮਤੀ ਸੋਨੀਆ ਗਾਂਧੀ ਨੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਸਾਬਕਾ ਲੋਕ-ਸਭਾ ਮੈਂਬਰ ਮਹਿੰਦਰ ਸਿੰਘ ਕੇ. ਪੀ. ਨੂੰ ਰਾਸ਼ਟਰਪਤੀ ਚੋਣ ਬਾਰੇ ਅਹਿਮ ਜ਼ਿੰਮੇਵਾਰੀ ਸੌਾਪਦੇ ਹੋਏ ਬਿਹਾਰ ਦੇ ਆਬਜ਼ਰਵਰ ਨਿਯੁਕਤ ਕੀਤਾ ਹੈ | ਨਿਯੁਕਤੀ ...

ਪੂਰੀ ਖ਼ਬਰ »

ਪਾਸਟਰ ਦੀ ਹੱਤਿਆ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)-ਕ੍ਰਿਸਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਲੁਧਿਆਣਾ ਵਿਖੇ ਪਾਸਟਰ ਸਨਲਤਾਨ ਮਸੀਹ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਕੜੇ ਸ਼ਬਦਾਂ 'ਚ ਨਿੰਦਾ ...

ਪੂਰੀ ਖ਼ਬਰ »

ਪੰਜਾਬੀ ਨਾਟਕ 'ਚੰਦਨ ਦੇ ਓਹਲੇ' ਦਾ ਸਫ਼ਲ ਮੰਚਨ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਉਤਸ਼ਾਹਿਤ ਕਰਨ ਲਈ ਵਿਰਸਾ ਵਿਹਾਰ ਜਲੰਧਰ ਵਲੋਂ ਸ਼ੁਰੂ ਕੀਤੇ ਗਏ ਹਫਤਾਵਰੀ ਨਾਟਕ 'ਚੰਦਨ ਦੇ ਓਹਲੇ' ਅਸ਼ੋਕ ਕੱਲਿਆਨ ਦੀ ਨਿਰਦੇਸ਼ਨਾ ਹੇਠ ਖੇਡਿਆ ਗਿਆ | ਇਸ ਵਿਚ ਕਲਾਕਾਰ ਬਲਰਾਜ ...

ਪੂਰੀ ਖ਼ਬਰ »

ਸ਼ਹੀਦ ਅਮਰਨਾਥ ਯਾਤਰੀਆਂ ਦੀ ਯਾਦ 'ਚ ਹਵਨ ਕਰਵਾਇਆ

ਜਲੰਧਰ, 16 ਜੁਲਾਈ (ਸ਼ਿਵ)- ਹਿੰਦੂ ਏਕਤਾ ਜਾਗਰਨ ਮੰਚ ਵੱਲੋਂ ਸ੍ਰੀ ਅਮਰਨਾਥ ਯਾਤਰਾ 'ਚ ਸ਼ਹੀਦ ਹੋਏ ਭਗਤਾਂ ਦੀ ਆਤਮਾ ਨੂੰ ਸ਼ਾਂਤੀ ਲਈ ਹਵਨ ਯੱਗ ਸ਼ਿਵਪੁਰੀ ਮੰਦਿਰ ਬਸਤੀ ਦਾਨਸ਼ਮੰਦਾਂ 'ਚ ਕਰਵਾਇਆ ਗਿਆ | ਇਸ 'ਚ ਮੰਚ ਦੇ ਵਰਕਰ ਰਾਕੇਸ਼ ਸੋਨਿਕ, ਗੌਰਵ ਲੂਥਰਾ, ਸਾਹਿਲ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਜਾਂਚ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ 19 ਨੂੰ -ਸਿੱਧੂ

ਜਲੰਧਰ, 16 ਜੁਲਾਈ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਆਗੂ ਅਤੇ ਜ਼ਿਲਿ੍ਹਆਂ ਦੇ ਪ੍ਰਧਾਨਾਂ ਦਾ ਇਕ ਵਫ਼ਦ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਟਿੱਕਾ ਦਲੀਪ ਸਿੰਘ ਦੀ ਪ੍ਰਧਾਨਗੀ ਹੇਠ ਇਸ ਵਫ਼ਦ ਨੇ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਜਲੰਧਰ, 16 ਜੁਲਾਈ (ਐੱਮ. ਐੱਸ. ਲੋਹੀਆ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਆਗੂ ਅਤੇ ਜ਼ਿਲਿ੍ਹਆਂ ਦੇ ਪ੍ਰਧਾਨਾਂ ਦਾ ਇਕ ਵਫ਼ਦ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਟਿੱਕਾ ਦਲੀਪ ਸਿੰਘ ਦੀ ਪ੍ਰਧਾਨਗੀ ਹੇਠ ਇਸ ਵਫ਼ਦ ਨੇ ...

ਪੂਰੀ ਖ਼ਬਰ »

ਸੀਨੀਅਰ ਪਾਸਟਰ ਦੇ ਕਤਲ ਦੀ ਹਿੰਦੂ ਜਥੇਬੰਦੀਆਂ ਵੱਲੋਂ ਨਿਖੇਧੀ

ਜਲੰਧਰ, 16 ਜੁਲਾਈ (ਮਦਨ ਭਾਰਦਵਾਜ)- ਲੁਧਿਆਣਾ 'ਚ ਇਕ ਚਰਚ ਦੇ ਸੀਨੀਅਜ ਪਾਸਟਰ ਦੇ ਹੋਏ ਕਤਲ ਦਾ ਸਮੂਹ ਹਿੰਦੂ ਸੰਗਠਨਾਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਇਥੇ ਜਾਰੀ ਇਕ ਸਾਂਝੇ ਪ੍ਰੈਸ ਬਿਆਨ 'ਚ ਹਿੰਦ ਕਰਾਂਤੀ ਦਲ ਦੇ ਮਨੋਜ ਨੰਨਾ, ਸ਼ਿਗਵ ਸੇਨਾ ਬਾਲ ਠਾਕਰੇ ਦੇ ...

ਪੂਰੀ ਖ਼ਬਰ »

ਗੁਰੂ ਘਰ ਦੀ ਰਸੋਈ ਨੂੰ ਜੀ.ਐਸ.ਟੀ. ਤੋਂ ਬਾਹਰ ਰੱਖਿਆ ਜਾਵੇ-ਸਿੱਖ ਤਾਲਮੇਲ ਕਮੇਟੀ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)- ਸਿੱਖ ਤਾਲਮੇਲ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਹੈਡ ਆਫਿਸ ਪੁਲੀ ਅਲੀ ਮੁਹੱਲਾ ਵਿਖੇ ਹੋਈ | ਮੀਟਿੰਗ 'ਚ ਸ੍ਰੀ ਦਰਬਾਰ ਸਾਹਿਬ ਅਮਿ੍ਤਸਰ ਦੇ ਲੰਗਰ ਘਰ ਵਿੱਚ ਜਿੱਥੇ ਰੋਜ਼ਾਨਾ ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਭਿੰਨ ਭੇਦ ਦੇ ...

ਪੂਰੀ ਖ਼ਬਰ »

ਬਸਪਾ ਸੂਬਾ ਦਫ਼ਤਰ 'ਚ ਕਾਂਸ਼ੀ ਰਾਮ ਭਵਨ ਦਾ ਨੀਂਹ ਪੱਥਰ ਰੱਖਿਆ

ਜਲੰਧਰ, 16 ਜੁਲਾਈ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਇੰਚਾਰਜ ਡਾ. ਮੇਘਰਾਜ ਸਿੰਘ ਵਲੋਂ ਅੱਜ ਇੱਥੇ ਪਾਰਟੀ ਦੇ ਟਾਵਰ ਇਨਕਲੇਵ ਸਥਿਤ ਸੂਬਾ ਦਫਤਰ ਵਿਖੇ ਸ੍ਰੀ ਕਾਂਸ਼ੀ ਰਾਮ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸੂਬਾ ਕੋਆਰਡੀਨੇਟਰ ਰਣਧੀਰ ...

ਪੂਰੀ ਖ਼ਬਰ »

ਫੂਲਕਾ ਦਾ ਫ਼ੈਸਲਾ ਨੇਤਾਵਾਂ ਲਈ ਸਬਕ- ਸੇਖਵਾਂ

ਜਲੰਧਰ, 16 ਜੁਲਾਈ (ਮੇਜਰ ਸਿੰਘ)-ਸੀਨੀਅਰ ਅਕਾਲੀ ਨੇਤਾ ਸ: ਸੇਵਾ ਸਿੰਘ ਸੇਖਵਾਂ ਨੇ 'ਆਪ' ਦੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ: ਐਚ. ਐਸ. ਫੂਲਕਾ ਦੁਆਰਾ ਰਾਸ਼ਟਰਪਤੀ ਚੋਣ ਲਈ ਕਾਂਗਰਸ ਉਮੀਦਵਾਰ ਨੂੰ ਵੋਟ ਨਾ ਪਾਉਣ ਦੇ ਫ਼ੈਸਲੇ ਦਾ ਸਵਾਗਤ ...

ਪੂਰੀ ਖ਼ਬਰ »

ਪਾਲੇ ਤੇ ਸੰਦੀਪ 'ਤੇ ਪਾਬੰਦੀ ਕਬੱਡੀ ਦੇ ਹੱਕ 'ਚ ਨਹੀਂ-ਗਾਖਲ

ਜਲੰਧਰ, 16 ਜੁਲਾਈ (ਅ. ਬ.)-ਕੈਨੇਡਾ ਦੀਆਂ ਕੁਝ ਕਬੱਡੀ ਨੂੰ ਪ੍ਰਮੋਟ ਕਰਨ ਵਾਲੀਆਂ ਸੰਸਥਾਵਾਂ ਵੱਲੋਂ ਕਬੱਡੀ ਦੇ ਹੀਰਿਆਂ ਪਾਲਾ ਜਲਾਲਪੁਰੀਆ ਅਤੇ ਸੰਦੀਪ ਸੁਰਖਪੁਰੀਆ ਦੇ ਖੇਡੇ ਜਾਣ 'ਤੇ ਪਾਬੰਦੀ ਲਾਉਣ ਦਾ ਯੂਨਾਈਟਡ ਸਪੋਰਟਸ ਕਲੱਬ ਦੇ ਮੁੱਖ ਸਰਪ੍ਰਸਤ ਸ: ਅਮੋਲਕ ਸਿੰਘ ...

ਪੂਰੀ ਖ਼ਬਰ »

ਲੁਧਿਆਣਾ 'ਚ ਪਾਸਟਰ ਨਾਲ ਵਾਪਰੀ ਘਟਨਾ ਦੀ ਨਿੰਦਾ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰੰਧਕ ਕਮੇਟੀ ਵੱਲੋਂ ਲੁਧਿਆਣੇ 'ਚ ਚਰਚ ਦੇ ਪਾਸਟਰ ਸੁਲਤਾਨ ਮਸੀਹ ਦੀ ਦੁੱਖਦਾਈ ਘਟਨਾ ਨੂੰ ਲੈ ਕੇ ਰੋਸ ਪ੍ਰਗਟ ਕੀਤਾ ...

ਪੂਰੀ ਖ਼ਬਰ »

ਬਰਸਾਤ ਵਾਲੇ ਦਿਨ ਦੁਪਹਿਰ ਦਾ ਪਾਣੀ ਰਹੇਗਾ ਬੰਦ

ਜਲੰਧਰ, 16 ਜੁਲਾਈ (ਮਦਨ ਭਾਰਦਵਾਜ) - ਬਰਸਾਤੀ ਮੌਸਮ ਦੌਰਾਨ ਦੁਪਹਿਰ ਨੂੰ ਦਿੱਤੀ ਜਾ ਰਹੀ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ ਅਤੇ ਸੀਵਰੇਜ ਦੀ ਸਫ਼ਾਈ ਸਬੰਧੀ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਹਫ਼ਤੇ ਅੰਦਰ ਕੀਤੇ ਜਾਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ | ਇਹ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵੱਲੋਂ ਪੀ.ਈ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਜਲੰਧਰ, 16 ਜੁਲਾਈ (ਜਤਿੰਦਰ ਸਾਬੀ, ਰਣਜੀਤ ਸਿੰਘ ਸੋਢੀ)- ਪੰਜਾਬ ਸਰਕਾਰ ਵੱਲੋਂ ਸਿਖਿਆ ਵਿਭਾਗ ਪੰਜਾਬ 'ਚ ਪੀ.ਈ.ਐਸ ਕੇਡਰ ਦੇ 'ਚ ਕੰਮ ਕਰਦੇ 153 ਸਿਖਿਆ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਤੇ ਜ਼ਿਲ੍ਹਾ ਜਲੰਧਰ ਦੇ 'ਚ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਬਿਸ਼ਪ ਨਾਲ ਮੁਲਾਕਾਤ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)- ਲੁਧਿਆਣਾ ਵਿਖੇ ਪਾਦਰੀ ਦੀ ਹੱਤਿਆ ਨੂੰ ਮਨੁੱਖਤਾ ਵਿਰੱੁਧ ਅਪਰਾਧ ਦੱਸਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਜਲੰਧਰ ਦੇ ਬਿਸ਼ਪ ਫਰੈਂਕੋ ਮੁਲੱਕਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਦਲਿਤਾਂ ਤੇ ਖੇਤ ਮਜ਼ਦੂਰਾਂ ਵੱਲੋਂ ਸਾਂਝੇ ਘੋਲ ਦਾ ਸੱਦਾ

ਜਲੰਧਰ, 16 ਜੁਲਾਈ (ਸਟਾਫ ਰਿਪੋਰਟਰ)- ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ 'ਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ ਅਤੇ ਦਲਿਤ ਸੋਸ਼ਿਤ ਮੁਕਤੀ ਮੰਚ ਜਲੰਧਰ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਸਰਵ ਸਾਥੀ ਪ੍ਰਕਾਸ਼ ਕਲੇਰ, ਜਗੀਰ ਸਿੰਘ ...

ਪੂਰੀ ਖ਼ਬਰ »

ਬਰੋਨੀ ਦਾ ਡੱਬਾ ਬਦਲਣ ਨੂੰ ਲੈ ਕੇ ਕੁਝ ਗੱਡੀਆਂ ਹੋਈਆਂ ਲੇਟ

ਜਲੰਧਰ, 16 ਜੁਲਾਈ (ਮਦਨ ਭਾਰਦਵਾਜ)- ਰੇਲਵੇ ਸਟੇਸ਼ਨ ਤੇ ਗੱਡੀਆਂ ਦੇ ਦੇਰੀ ਨਾਲ ਚੱਲਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਗੱਡੀਆਂ ਲੇਟ ਹੋਣ ਕਾਰਨ ਅੰਮਿ੍ਤਸਰ 'ਚ ਬਰੌਨੀ ਐਕਸਪ੍ਰੈੱਸ ਨਾਲ ਗ਼ਲਤ ਡੱਬਾ ਲਗਾ ਦਿੱਤਾ ਗਿਆ ਸੀ ਜਿਸ ਨੂੰ ੂ ...

ਪੂਰੀ ਖ਼ਬਰ »

ਅਯੁੱਧਿਆ 'ਚ ਰਾਮ ਮੰਦਿਰ ਦੀ ਉਸਾਰੀ ਛੇਤੀ-ਚੰਪਤ ਰਾਏ

ਜਲੰਧਰ, 16 ਜੁਲਾਈ (ਤਿਵਾੜੀ)-ਅਯੁੱਧਿਆ 'ਚ ਸ੍ਰੀ ਰਾਮ ਮੰਦਿਰ ਦੀ ਉਸਾਰੀ ਛੇਤੀ ਹੀ ਹੋਵੇਗੀ | ਮੰਦਿਰ 'ਚ ਲੱਗਣ ਵਾਲੇ ਪੱਥਰਾਂ 'ਚੋਂ 60 ਫੀਸਦੀ ਦੀ ਨਿਕਾਸੀ ਦਾ ਕੰਮ ਪੂਰਾ ਹੋ ਚੁੱਕਿਆ ਹੈ | ਅਦਾਲਤ ਵੱਲੋਂ ਬਹੁਤ ਜਲਦ ਸਾਰਥਿਕ ਫੈਸਲੇ ਦੀ ਆਸ ਹੈ, ਕਿਉਂਕਿ ਕੇਂਦਰ ਸਰਕਾਰ ਇਸ ...

ਪੂਰੀ ਖ਼ਬਰ »

ਬਰੋਨੀ ਦਾ ਡੱਬਾ ਬਦਲਣ ਨੂੰ ਲੈ ਕੇ ਕੁਝ ਗੱਡੀਆਂ ਹੋਈਆਂ ਲੇਟ

ਜਲੰਧਰ, 16 ਜੁਲਾਈ (ਮਦਨ ਭਾਰਦਵਾਜ)- ਰੇਲਵੇ ਸਟੇਸ਼ਨ ਤੇ ਗੱਡੀਆਂ ਦੇ ਦੇਰੀ ਨਾਲ ਚੱਲਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਗੱਡੀਆਂ ਲੇਟ ਹੋਣ ਕਾਰਨ ਅੰਮਿ੍ਤਸਰ 'ਚ ਬਰੌਨੀ ਐਕਸਪ੍ਰੈੱਸ ਨਾਲ ਗ਼ਲਤ ਡੱਬਾ ਲਗਾ ਦਿੱਤਾ ਗਿਆ ਸੀ ਜਿਸ ਨੂੰ ੂ ...

ਪੂਰੀ ਖ਼ਬਰ »

ਮਾਡਲ ਟਾਊਨ ਨਜ਼ਦੀਕ ਆਪਣੀ ਮੰਡੀ ਨੂੰ ਲੈ ਕੇ ਰੇੜਕਾ ਜਾਰੀ

ਜਲੰਧਰ, 16 ਜੁਲਾਈ (ਸ਼ਿਵ)- ਲਗਾਤਾਰ ਤੀਜੇ ਹਫ਼ਤੇ ਵੀ ਨਿਗਮ ਪ੍ਰਸ਼ਾਸਨ ਨੇ ਮਾਡਲ ਟਾਊਨ ਲਾਗੇ 120 ਫੁੱਟੀ ਰੋਡ 'ਤੇ ਆਪਣੀ ਮੰਡੀ ਨਹੀਂ ਲੱਗਣ ਦਿੱਤੀ ਹੈ, ਜਿਸ ਕਰਕੇ ਆਪਣੀ ਮੰਡੀ ਲਗਾਉਣ ਵਾਲਿਆਂ 'ਚ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਮੰਡੀ ਨਾ ਲੱਗਣ ਕਰਕੇ ਸੈਂਕੜੇ ਲੋਕ ਤਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਏ

ਜਲ਼ੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)- ਅੱਜ ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਜਲੰਧਰ 'ਚ ਸਾਵਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਦੇ ਮਹਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ. ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ...

ਪੂਰੀ ਖ਼ਬਰ »

ਸ਼ਾਟਪੁੱਟ ਮੁਕਾਬਲੇ 'ਚੋਂ ਤਜਿੰਦਰ ਸਿੰਘ ਤੂਰ ਨੇ ਹਾਸਲ ਕੀਤਾ ਸੋਨ ਤਗਮਾ

ਜਲੰਧਰ, 16 ਜੁਲਾਈ (ਜਤਿੰਦਰ ਸਾਬੀ)- 57ਵੀਂ ਸੀਨੀਅਰ ਇੰਟਰ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਜੋ 15 ਤੋਂ 18 ਜੁਲਾਈ ਤੱਕ ਗੰਟੂਰ (ਆਂਧਰ ਪ੍ਰਦੇਸ਼) ਵਿਖੇ ਭਾਰਤੀ ਅਥਲੈਟਿਕਸ ਫੈਡਰੇਸ਼ਨ ਵੱਲੋਂ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ 'ਚ ਅੱਜ ਕਰਵਾਏ ਗਏ ਸ਼ਾਟਪੁੱਟ ...

ਪੂਰੀ ਖ਼ਬਰ »

ਦੂਰਦਰਸ਼ਨ ਕੇਂਦਰ ਜਲੰਧਰ ਸ਼ੁਰੂ ਕਰੇਗਾ ਨਵਾਂ ਰਿਐਲਟੀ ਸ਼ੋਅ 'ਸੁਰ ਸਮਰਾਟ'

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)- ਦੂਰਦਰਸ਼ਨ ਜਲੰਧਰ ਵੱਲੋਂ ਇਕ ਨਵਾਂ ਸੰਗੀਤਕ ਰਿਐਲਟੀ ਸ਼ੋਅ 'ਸੁਰ ਸਮਰਾਟ' ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਅੱਜ ਦੂਰਦਰਸ਼ਨ ਕੇਂਦਰ ਜਲੰਧਰ ਦੇ ਪ੍ਰੋਗਰਾਮ ਮੁੱਖੀ ਸ੍ਰੀਮਤੀ ਇੰਦੂ ਵਰਮਾ ਵੱਲੋਂ ਕੀਤਾ ਗਿਆ ਇਸ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰ ਯੂਨੀਅਨ ਦੀ ਮੀਟਿੰਗ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ (ਇੰਟਕ) ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਗ੍ਰਾਮ ਸਿੰਘ ਅਤੇ ਜਨਰਲ ਸਕੱਤਰ ਪੰਜਾਬ ਮੇਜਰ ਸਿੰਘ ਸੈਣੀ ਦੀ ਸਾਂਝੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਨਵੀਂ ਬਾਰਾਦਰੀ ਜਲੰਧਰ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਦੌਰਾਨ ਮਾਰੇ ਗਏ ਸ਼ਰਧਾਲੂਆਂ ਦੀ ਯਾਦ 'ਚ ਸਮਾਗਮ

ਜਲੰਧਰ, 16 ਜੁਲਾਈ (ਜਸਪਾਲ ਸਿੰਘ)- ਪਿਛਲੇ ਦਿਨੀਂ ਅਮਰਨਾਥ ਯਾਤਰਾ ਦੌਰਾਨ ਮਾਰੇ ਗਏ ਸ਼ਰਧਾਲੂਆਂ ਦੀ ਯਾਦ 'ਚ ਇਕ ਸਮਾਗਮ ਮਾਡਲ ਟਾਊਨ ਮਾਰਕੀਟ ਦੇ ਪ੍ਰਧਾਨ ਸੀ ਰੋਹਨ ਸਹਿਗਲ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਵਾਰਡ ਨੰਬਰ-55 ਦੀ ਸਮੁੱਚੀ ਸੰਗਤ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX