ਤਾਜਾ ਖ਼ਬਰਾਂ


ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  13 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇਕ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ, ਅੱਗ ਬੁਝਾਉਣ .....
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  52 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 1 hour ago
ਬੀਜਿੰਗ, 22 ਮਾਰਚ - ਚੀਨ ਵਿਚ ਇਕ ਚਾਲਕ ਵੱਲੋਂ ਭੀੜ 'ਤੇ ਕਾਰ ਚੜਾ ਦਿੱਤੀ ਗਈ। ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਚਾਲਕ ਨੂੰ ਗੋਲੀ ਮਾਰ ਦਿੱਤੀ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 minute ago
ਬੈਂਗਲੁਰੂ, 22 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਨਿਰਮਾਣਧੀਨ ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮੌਤਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਅਜੇ ਵੀ ਮਲਬੇ ਹੇਠ ਫਸੇ ਹੋਏ ਲੋਕਾਂ ਦੀ ਤਲਾਸ਼ ਜਾਰੀ ਹੈ। 56 ਲੋਕਾਂ ਨੂੰ ਬਚਾਇਆ ਗਿਆ ਹੈ। 12 ਲੋਕ ਅਜੇ...
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 2 hours ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ 'ਚ ਬਾਂਦੀਪੋਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਵਿਚ ਅੱਤਵਾਦੀਆਂ ਵਲੋਂ ਦੋ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ। ਪਰੰਤੂ ਸੁਰੱਖਿਆ ਬਲਾਂ ਨੇ ਸਥਾਨਿਕ ਲੋਕਾਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਛੁਡਾ ਲਿਆ ਅਤੇ ਦੂਸਰੇ ਨੂੰ ਛੁਡਾਉਣ ਦੀ ਕੋਸ਼ਿਸ਼ ਜਾਰੀ ਹੈ। ਉੱਥੇ ਹੀ ਸ਼ੋਪੀਆਂ 'ਚ ਸੁਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ

ਮੁਕਤਸਰ ਸਾਹਿਬ

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੂਬਾਈ ਆਗੂਆਂ ਜਸਵਿੰਦਰ ਝਬੇਲਵਾਲੀ ਅਤੇ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਜਗਸੀਰ ...

ਪੂਰੀ ਖ਼ਬਰ »

ਔਸਮ ਕਲੱਬ ਨੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਸਫ਼ਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਹਰਮਹਿੰਦਰ ਪਾਲ)-ਔਸਮ ਆਈ ਯੂਥ ਕਲੱਬ ਵੱਲੋਂ ਪ੍ਰਧਾਨ ਗੋਵਿੰਦਾ ਦੀ ਅਗਵਾਈ ਹੇਠ ਸਵੱਛਤਾ ਤੇ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ਜਲਾਲਾਬਾਦ ਰੋਡ ਸੀ੍ਰ ਮੁਕਤਸਰ ਵਿਖੇ ਸਫ਼ਾਈ ਅਭਿਆਨ ਚਲਾਇਆ ...

ਪੂਰੀ ਖ਼ਬਰ »

ਅਮਰਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ | ਇੱਥੇ ਵਰਨਣਯੋਗ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਜਨਵਰੀ ਦੇ ਮਹੀਨੇ ਵਿਚ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ 23 ਨੂੰ

ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵੱਲੋਂ 23 ਜੁਲਾਈ (ਦਿਨ ਐਤਵਾਰ) ਨੂੰ ਸਥਾਨਕ ਪ੍ਰੀਸ਼ਦ ਭਵਨ (ਨੇੜੇ ਸਬਜ਼ੀ ਮੰਡੀ) ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਪ੍ਰੀਸ਼ਦ ਦੇ ਪੀ.ਆਰ.ਓ. ਰਮੇਸ਼ ਮੌਾਗਾ ਅਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵੱਲੋਂ 'ਤੀਜ ਮੇਲਾ' 23 ਨੂੰ

ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵੱਲੋਂ ਤੀਆਂ ਦੇ ਤਿਉਹਾਰ ਸਬੰਧੀ 'ਤੀਜ ਮੇਲਾ' 23 ਜੁਲਾਈ (ਦਿਨ ਐਤਵਾਰ) ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਬਾਅਦ ਦੁਪਹਿਰ 4 ਵਜੇ ਤੋਂ ਸ਼ਾਮ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਵੱਲੋਂ ਕੋਟਕਪੂਰਾ 'ਚ ਰੁਜ਼ਗਾਰ ਮੇਲਾ ਭਲਕੇ

ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਭਾਰਤੀ ਜੀਵਨ ਬੀਮਾ ਨਿਗਮ ਕੋਟਕਪੂਰਾ ਦੀ ਬਰਾਂਚ ਦੇ ਮੈਨੇਜਰ ਰਾਜੀਵ ਸੋਨੀ ਨੇ 'ਰੁਜ਼ਗਾਰ ਮੇਲਾ' ਸਬੰਧੀ ਦੱਸਿਆ ਕਿ 18 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਬੂਟਾ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਪੰਜਗਰਾੲੀਂ ਕਲਾਂ, 16 ਜੁਲਾਈ (ਸੁਖਮੰਦਰ ਸਿੰਘ ਬਰਾੜ)-ਅਕਾਲੀ-ਦਲ ਦੇ ਨੌਜਵਾਨ ਆਗੂ ਤੇ ਸਮਾਜ ਸੇਵੀ ਬੂਟਾ ਸਿੰਘ ਸੰਧੂ ਦੀ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਦੀ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਬਾਲਾ ਜੀ ਸੰਧੂ ਪੱਤੀ ਵਿਖੇ ਹੋਈ | ਅਰਦਾਸ ਉਪਰੰਤ ਹੋਏ ...

ਪੂਰੀ ਖ਼ਬਰ »

ਪਿ੍ਸਟੀਨ ਵਾਈਬ ਸਕੂਲ ਨੂੰ ਮਿਲਿਆ 'ਬੈਸਟ ਪਾਰਟੀਸਪੇਟਿੰਗ ਸਕੂਲ 2017' ਦਾ ਸਨਮਾਨ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਯੂਨੀਫਾਈਡ ਕੌਾਸਲ ਹੈਦਰਾਬਾਦ ਵੱਲੋਂ ਹਰ ਸਾਲ ਕਰਵਾਏ ਜਾਂਦੇ ਨੈਸ਼ਨਲ ਸਾਇੰਸ ਟੈਲੇਂਟ ਸਰਚ ਐਗਜਾਮੀਨੇਸ਼ਨ 2017 'ਚ ਪਿ੍ਸਟੀਨ ਵਾਈਬ ਸਕੂਲ ਕੋਟਕਪੂਰਾ ਨੂੰ 'ਬੈਸਟ ਪਾਰਟੀਸਪੇਟਿੰਗ ਸਕੂਲ 2017' ਨਾਲ ਹੈਦਰਾਬਾਦ ਵਿਖੇ ਸ੍ਰੀ ਕੋਂਡਾ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਇਕਾਈ ਢਾਬ ਗੁਰੂ ਕੀ ਦੀ ਮੀਟਿੰਗ

ਕੋਟਕਪੂਰਾ, 16 ਜੁਲਾਈ (ਮੇਘਰਾਜ)-ਬੀਤੇ ਦਿਨ ਪੰਜਾਬ ਕਿਸਾਨ ਯੂਨੀਅਨ ਸਬੰਧਿਤ ਕੁਲ ਹਿੰਦ ਮਹਾਂ ਸਭਾ ਇਕਾਈ ਢਾਬ ਗੁਰੂ ਕੀ ਦੀ ਮੀਟਿੰਗ ਇਕਾਈ ਪ੍ਰਧਾਨ ਵਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਿਸਾਨਾਂ, ਮਜ਼ਦੂਰਾਂ ਦੇ ਮਸਲ, ਕਿਸਾਨੀ ਵਸਤਾਂ ਸਪਰੇਆਂ, ...

ਪੂਰੀ ਖ਼ਬਰ »

ਵਿਵੇਕ ਸਕੂਲ ਨੇ ਵਾਤਾਵਰਨ ਸੰਭਾਲ ਸਮਾਗਮ ਕਰਵਾਇਆ

ਬਰਗਾੜੀ, 16 ਜੁਲਾਈ (ਲਖਵਿੰਦਰ ਸ਼ਰਮਾ)-ਵਿਵੇਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਵਾਤਾਵਰਨ ਸੰਭਾਲ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲ ਪਿ੍ੰਸੀਪਲ ਸਤਵੰਤ ਕੌਰ ਅਤੇ ਹੋਰਨਾਂ ਬੁਲਾਰਿਆਂ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ...

ਪੂਰੀ ਖ਼ਬਰ »

ਰੋੜੀ ਕਪੂਰਾ ਸਕੂਲ ਵਿਖੇ ਵਣ-ਮਹਾਂਉਤਸਵ ਮਨਾਇਆ

ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ | ਇਹ ਵਣ-ਮਹਾਂਉਤਸਵ ਸਕੂਲ ਵਿਚ ਚੱਲ ਰਹੇ ਕਰੀਏਟਿਵ ਈਕੋ ਕਲੱਬ ਵੱਲੋਂ ਕਰਵਾਇਆ ਗਿਆ | ਇਸ ਵਣ-ਮਹਾਂਉਤਸਵ ਦੀ ਸ਼ੁਰੂਆਤ ਸਰਪੰਚ ਜਸਵੀਰ ਕੌਰ ਤੇ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ

ਫ਼ਰੀਦਕੋਟ, 16 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਚਾਈਲਡ ਲਾਈਨ ਵੱਲੋਂ ਸਰਕਾਰੀ ਮਿਡਲ ਸਕੂਲ ਬਾਜ਼ੀਗਰ ਬਸਤੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ਦੌਰਾਨ ਵਿਦਿਆਰਥੀਆਂ ਨੇ ਡਰਾਇੰਗ ਮੁਕਾਬਲੇ ਵਿਚ ਹਿੱਸਾ ਲਿਆ ਤੇ ਆਪਣੇ ਮਨ ਪਸੰਦ ਦੇ ਵੱਖ-ਵੱਖ ਵਿਸ਼ਿਆਂ 'ਤੇ ਚਾਰਟ ਬਣਾਏ | ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਮਨਵੀਰ ਸਿੰਘ, ਅਮਨਜੋਤ, ਵਿਕਰਮਜੀਤ, ਲਵਪ੍ਰੀਤ, ਰਵੀ, ਹਰਪ੍ਰੀਤ, ਜਸ਼ਨਪ੍ਰੀਤ, ਹਰਮਨਦੀਪ, ਸੌਹਬ, ਨਾਮੀਕਾ, ਕਿਰਨ ਅਤੇ ਕੋਮਲ ਨੂੰ ਚਾਈਲਡ ਲਾਈਨ ਟੀਮ ਦੇ ਕੋਆਰਡੀਨੇਟਰ ਸੋਨੀਆ ਰਾਣੀ ਅਤੇ ਸਕੂਲ ਦੇ ਇੰਚਾਰਜ ਸੰਦੀਪ ਅਰੋੜਾ ਨੇ ਇਨਾਮ ਦਿੱਤੇ | ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਅਤੇ ਚਾਈਲਡ ਲਾਈਨ ਦੇ ਮੈਂਬਰ ਪੂਜਾ ਕੁਮਾਰੀ ਅਤੇ ਪਲਵਿੰਦਰ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰੋਟਰੀ ਕਲੱਬ ਨੇ 100 ਬੂਟੇ ਲਗਾਏ

ਫ਼ਰੀਦਕੋਟ, 16 ਜੁਲਾਈ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਡਾ. ਸੁਰਿੰਦਰਪਾਲ ਸਿੰਘ ਸੋਢੀ ਅਤੇ ਪ੍ਰਾਜੈਕਟ ਚੇਅਰਮੈਨ ਪਿ੍ਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਅੱਜ ਸਥਾਨਕ ਦਸਮੇਸ਼ ਕਾਲਜ ਆਫ਼ ਫਾਰਮੈਸੀ, ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰੋਟਰੀ ਕਲੱਬ ਦੇ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਨਵ-ਉਸਾਰੇ ਦਫ਼ਤਰ ਦਾ ਉਦਘਾਟਨ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਵੱਲੋਂ ਨਵ-ਉਸਾਰੇ ਦਫ਼ਤਰ ਦੀ ਬਿਲਡਿੰਗ ਦੇ ਮਹੂਰਤ ਸਮੇਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਵਿਧਾਇਕ ਕੁਸ਼ਲਦੀਪ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਵਣ ਮਹਾਂਉਤਸਵ ਮਨਾਇਆ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਸਕੂਲ ਪਿ੍ੰਸੀਪਲ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਕਿਸਮਾਂ ਦੇ 25 ਫੁੱਲਦਾਰ ਤੇ ਛਾਂ ਦਾਰ ਬੂਟੇ ਲਗਾਏ ਗਏ, ਜਿਸ ...

ਪੂਰੀ ਖ਼ਬਰ »

ਜੇ.ਪੀ.ਐੱਮ.ਓ. ਨੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਸਾਮਰਾਜੀ ਲੁਟੇਰਿਆਂ ਤੇ ਉਨ੍ਹਾਂ ਦੇ ਜੋਟੀਦਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਦੀਆਂ ਨਵ-ਉਦਾਰਵਾਦੀ ਨੀਤੀਆਂ ਨੇ ਭਾਰਤੀ ਲੋਕਾਂ ਦੀ ਝੋਲੀ 'ਚ ਕੰਗਾਲੀ ਤੇ ਨਵੀਂ ਕਿਸਮ ਦੀ ਸਾਮਰਾਜੀ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ 'ਚ ਮੁਫ਼ਤ ਸਰਜੀਕਲ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 16 ਜੁਲਾਈ (ਸੁਖਮੰਦਰ ਸਿੰਘ ਬਰਾੜ)-ਲੁਧਿਆਣਾ ਲੈਪਰੋਸਕੋਪਿਕ ਹਸਪਤਾਲ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਵਿਖੇ ਮੁਫ਼ਤ ਸਰਜੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡੀ.ਐੱਮ.ਸੀ. ਦੇ ਸਾਬਕਾ ਮੁਖੀ ਅਤੇ ਦੂਰਬੀਨ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਇੰਚਾਰਜ ਪਿ੍ੰਸੀਪਲ ਜਤਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਵੋਟਾਂ ਪ੍ਰਤੀ ...

ਪੂਰੀ ਖ਼ਬਰ »

ਬਾਲ ਸੁਰੱਖਿਆ ਕਮੇਟੀ ਤੇ ਬਾਲ ਸਮੂਹ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਕਾਨਿਆਂਵਾਲੀ, ਜਗਤ ਸਿੰਘ ਵਾਲਾ ਤੇ ਮੁਕੰਦ ਸਿੰਘ ਵਾਲਾ ਵਿਖੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੰਮ ਕਰ ਰਹੀਆਂ ਸੰਸਥਾਵਾਂ ਸੇਵ ਦਾ ਚਿਲਡਰਨ ਅਤੇ ਵਲੰਟੀਅਰ ਫ਼ਾਰ ਸੋਸ਼ਲ ਜਸਟਿਸ ਸੰਸਥਾ ਸੀ.ਪੀ.ਸੀ. ਅਤੇ ...

ਪੂਰੀ ਖ਼ਬਰ »

ਆਦਰਸ਼ ਸਕੂਲਾਂ ਦੇ ਦਿਹਾੜੀਦਾਰ ਕਰਮਚਾਰੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮੂਹ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸਕੂਲਾਂ ਦੇ ਦਿਹਾੜੀਦਾਰ ਕਰਮਚਾਰੀਆਂ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ...

ਪੂਰੀ ਖ਼ਬਰ »

ਰੂਰਲ ਸਕਿੱਲ ਸੈਂਟਰ ਵੜਿੰਗ ਵਿਚ ਵਰਲਡ ਯੂਥ ਸਕਿੱਲ ਡੇ ਮਨਾਇਆ

ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਇੱਥੋਂ ਲਾਗਲੇ ਪਿੰਡ ਵੜਿੰਗ ਵਿਚ ਰੂਰਲ ਸਕਿੱਲ ਸੈਂਟਰ ਵੜਿੰਗ ਵਿਚ ਵਰਲਡ ਯੂਥ ਸਕਿੱਲ ਡੇ ਮਨਾਇਆ | ਇਸ ਸਮੇਂ ਸੈਂਟਰ ਇੰਚਾਰਜ ਮੈਡਮ ਵੀਰਪਾਲ ਕੌਰ ਵੱਲੋਂ ਬੱਚਿਆਂ ਨੂੰ ਸੈਂਟਰ ਵਿਚ ਚੱਲ ਰਹੇ ਕਿੱਤਾ ਮੁਖੀ ਕੋਰਸਾਂ ਬਾਰੇ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ

ਮੰਡੀ ਲੱਖੇਵਾਲੀ, 16 ਜੁਲਾਈ (ਮਿਲਖ ਰਾਜ)-ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ (ਲੜਕੀਆਂ) ਵਿਚ ਪੜ੍ਹਦੇ ਗ਼ਰੀਬ ਲੋੜਵੰਦ ਬੱਚਿਆਂ ਨੂੰ ਥਾਣਾ ਲੱਖੇਵਾਲੀ ਦੇ ਮੁਖੀ ਇੰਸਪੈਕਟਰ ਕੇਵਲ ਸਿੰਘ ਵੱਲੋਂ ਵਰਦੀਆਂ ਤੇ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ...

ਪੂਰੀ ਖ਼ਬਰ »

49 ਲੋੜਵੰਦਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੁੰਗਾ ਬਾਬਾ ਸੈਣ ਭਗਤ ਵਿਖੇ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ 49 ਲੋੜਵੰਦਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਚੈੱਕ ਵੰਡੇ | ਇਸ ਸਬੰਧੀ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਦਰਸ਼ ਸਕੂਲ ਭਾਗੂ 'ਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਮੰਡੀ ਕਿੱਲਿਆਂਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਸਵੀਪ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਸੀ | ਸਕੂਲ ਦੇ ਪਿ੍ੰਸੀਪਲ ਰਮਾ ਮਹਿਤਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੱਠਜੋੜ ਵਜ਼ਾਰਤ 'ਚ ਝੁੱਲੀ ਵਿਕਾਸ ਦੀ ਹਨੇਰੀ ਦਾ ਇੱਕ ਵੀ ਬੁੱਲ੍ਹਾ ਨਹੀਂ ਅੱਪੜਿਆ ਪਿੰਡ ਵਿਰਕ ਖੇੜਾ

ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਅਕਾਲੀ-ਭਾਜਪਾ ਗੱਠਜੋੜ ਵਜ਼ਾਰਤ ਵਿਚ ਝੁੱਲੀ ਵਿਕਾਸ ਦੀ ਹਨੇਰੀ ਦਾ ਇੱਕ ਵੀ ਬੁੱਲ੍ਹਾ ਪਿੰਡ ਵਿਰਕ ਖੇੜਾ ਦੀਆਂ ਬਸਤੀਆਂ ਤੱਕ ਨਹੀਂ ਪਹੰੁਚਿਆ | ਵਿਕਾਸ ਦੀ ਹਨੇਰੀ ਸਿਰਫ਼ ਤੇ ਸਿਰਫ਼ ਉੱਚੀਆਂ ਹਵੇਲੀਆਂ ਤੱਕ ਹੀ ਸੀਮਤ ਹੋ ਕ ਰਹਿ ...

ਪੂਰੀ ਖ਼ਬਰ »

ਨਵੇਂ ਰਾਸ਼ਨ ਕਾਰਡਾਂ ਦੇ ਫਾਰਮ ਭਰੇ

ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ 'ਚ ਨੀਲੇ ਕਾਰਡਾਂ ਤੇ ਰਾਸ਼ਨ ਲੈਣ ਵਾਲੇ ਲਾਭਪਾਤਰੀਆਂ ਦੇ ਪੰਜਾਬ 'ਚ ਕਾਂਗਰਸ ਸਰਕਾਰ ਦੀ ਨਵੀਂ ਨੀਤੀ ਮੁਤਾਬਿਕ ਤੇ ਫੂਡ ਸਪਲਾਈ ਮਹਿਕਮੇ ਦੇ ਹੁਕਮਾਂ ਅਨੁਸਾਰ ਡਿੱਪੂ ਹੋਲਡਰਾਂ ਨੇ ਗ੍ਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਰੁਪਾਣਾ ਦੇ ਪਰਜਾਪਤ ਪਰਿਵਾਰਾਂ ਨੂੰ ਸਰਪੰਚ ਨੇ ਭਾਂਡੇ ਦਿੱਤੇ

ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਪਰਜਾਪਤ ਪਰਿਵਾਰਾਂ ਦੀ ਮੰਗ 'ਤੇ ਮੌਜੂਦਾ ਸਰਪੰਚ ਹਰਨੇਕ ਸਿੰਘ ਹੁੰਦਲ ਵੱਲੋਂ ਅੱਜ ਉਨ੍ਹਾਂ ਦੇ ਮੁਹੱਲੇ ਵਿਚ ਜਾ ਕੇ ਉਨ੍ਹਾਂ ਦੇ ਸੁੱਖ ਦੁੱਖ ਵੇਲੇ 'ਚ ਕੰਮ ਆਉਣ ਵਾਲੇ 100-100 ਭਾਂਡੇ ਆਪਣੀ ਮਾਤਾ ਤੇਜ਼ ਕੌਰ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX