ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੂਬਾਈ ਆਗੂਆਂ ਜਸਵਿੰਦਰ ਝਬੇਲਵਾਲੀ ਅਤੇ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਜਗਸੀਰ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਹਰਮਹਿੰਦਰ ਪਾਲ)-ਔਸਮ ਆਈ ਯੂਥ ਕਲੱਬ ਵੱਲੋਂ ਪ੍ਰਧਾਨ ਗੋਵਿੰਦਾ ਦੀ ਅਗਵਾਈ ਹੇਠ ਸਵੱਛਤਾ ਤੇ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ਜਲਾਲਾਬਾਦ ਰੋਡ ਸੀ੍ਰ ਮੁਕਤਸਰ ਵਿਖੇ ਸਫ਼ਾਈ ਅਭਿਆਨ ਚਲਾਇਆ ...
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ | ਇੱਥੇ ਵਰਨਣਯੋਗ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਜਨਵਰੀ ਦੇ ਮਹੀਨੇ ਵਿਚ ...
ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵੱਲੋਂ 23 ਜੁਲਾਈ (ਦਿਨ ਐਤਵਾਰ) ਨੂੰ ਸਥਾਨਕ ਪ੍ਰੀਸ਼ਦ ਭਵਨ (ਨੇੜੇ ਸਬਜ਼ੀ ਮੰਡੀ) ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਪ੍ਰੀਸ਼ਦ ਦੇ ਪੀ.ਆਰ.ਓ. ਰਮੇਸ਼ ਮੌਾਗਾ ਅਤੇ ...
ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵੱਲੋਂ ਤੀਆਂ ਦੇ ਤਿਉਹਾਰ ਸਬੰਧੀ 'ਤੀਜ ਮੇਲਾ' 23 ਜੁਲਾਈ (ਦਿਨ ਐਤਵਾਰ) ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਬਾਅਦ ਦੁਪਹਿਰ 4 ਵਜੇ ਤੋਂ ਸ਼ਾਮ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ...
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਭਾਰਤੀ ਜੀਵਨ ਬੀਮਾ ਨਿਗਮ ਕੋਟਕਪੂਰਾ ਦੀ ਬਰਾਂਚ ਦੇ ਮੈਨੇਜਰ ਰਾਜੀਵ ਸੋਨੀ ਨੇ 'ਰੁਜ਼ਗਾਰ ਮੇਲਾ' ਸਬੰਧੀ ਦੱਸਿਆ ਕਿ 18 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ...
ਪੰਜਗਰਾੲੀਂ ਕਲਾਂ, 16 ਜੁਲਾਈ (ਸੁਖਮੰਦਰ ਸਿੰਘ ਬਰਾੜ)-ਅਕਾਲੀ-ਦਲ ਦੇ ਨੌਜਵਾਨ ਆਗੂ ਤੇ ਸਮਾਜ ਸੇਵੀ ਬੂਟਾ ਸਿੰਘ ਸੰਧੂ ਦੀ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਦੀ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਬਾਲਾ ਜੀ ਸੰਧੂ ਪੱਤੀ ਵਿਖੇ ਹੋਈ | ਅਰਦਾਸ ਉਪਰੰਤ ਹੋਏ ...
ਕੋਟਕਪੂਰਾ, 16 ਜੁਲਾਈ (ਮੇਘਰਾਜ)-ਯੂਨੀਫਾਈਡ ਕੌਾਸਲ ਹੈਦਰਾਬਾਦ ਵੱਲੋਂ ਹਰ ਸਾਲ ਕਰਵਾਏ ਜਾਂਦੇ ਨੈਸ਼ਨਲ ਸਾਇੰਸ ਟੈਲੇਂਟ ਸਰਚ ਐਗਜਾਮੀਨੇਸ਼ਨ 2017 'ਚ ਪਿ੍ਸਟੀਨ ਵਾਈਬ ਸਕੂਲ ਕੋਟਕਪੂਰਾ ਨੂੰ 'ਬੈਸਟ ਪਾਰਟੀਸਪੇਟਿੰਗ ਸਕੂਲ 2017' ਨਾਲ ਹੈਦਰਾਬਾਦ ਵਿਖੇ ਸ੍ਰੀ ਕੋਂਡਾ ...
ਕੋਟਕਪੂਰਾ, 16 ਜੁਲਾਈ (ਮੇਘਰਾਜ)-ਬੀਤੇ ਦਿਨ ਪੰਜਾਬ ਕਿਸਾਨ ਯੂਨੀਅਨ ਸਬੰਧਿਤ ਕੁਲ ਹਿੰਦ ਮਹਾਂ ਸਭਾ ਇਕਾਈ ਢਾਬ ਗੁਰੂ ਕੀ ਦੀ ਮੀਟਿੰਗ ਇਕਾਈ ਪ੍ਰਧਾਨ ਵਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਿਸਾਨਾਂ, ਮਜ਼ਦੂਰਾਂ ਦੇ ਮਸਲ, ਕਿਸਾਨੀ ਵਸਤਾਂ ਸਪਰੇਆਂ, ...
ਬਰਗਾੜੀ, 16 ਜੁਲਾਈ (ਲਖਵਿੰਦਰ ਸ਼ਰਮਾ)-ਵਿਵੇਕ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਵਾਤਾਵਰਨ ਸੰਭਾਲ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲ ਪਿ੍ੰਸੀਪਲ ਸਤਵੰਤ ਕੌਰ ਅਤੇ ਹੋਰਨਾਂ ਬੁਲਾਰਿਆਂ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ...
ਜੈਤੋ, 16 ਜੁਲਾਈ (ਭੋਲਾ ਸ਼ਰਮਾ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ | ਇਹ ਵਣ-ਮਹਾਂਉਤਸਵ ਸਕੂਲ ਵਿਚ ਚੱਲ ਰਹੇ ਕਰੀਏਟਿਵ ਈਕੋ ਕਲੱਬ ਵੱਲੋਂ ਕਰਵਾਇਆ ਗਿਆ | ਇਸ ਵਣ-ਮਹਾਂਉਤਸਵ ਦੀ ਸ਼ੁਰੂਆਤ ਸਰਪੰਚ ਜਸਵੀਰ ਕੌਰ ਤੇ ...
ਫ਼ਰੀਦਕੋਟ, 16 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਚਾਈਲਡ ਲਾਈਨ ਵੱਲੋਂ ਸਰਕਾਰੀ ਮਿਡਲ ਸਕੂਲ ਬਾਜ਼ੀਗਰ ਬਸਤੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ਦੌਰਾਨ ਵਿਦਿਆਰਥੀਆਂ ਨੇ ਡਰਾਇੰਗ ਮੁਕਾਬਲੇ ਵਿਚ ਹਿੱਸਾ ਲਿਆ ਤੇ ਆਪਣੇ ਮਨ ਪਸੰਦ ਦੇ ਵੱਖ-ਵੱਖ ਵਿਸ਼ਿਆਂ 'ਤੇ ...
ਫ਼ਰੀਦਕੋਟ, 16 ਜੁਲਾਈ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਡਾ. ਸੁਰਿੰਦਰਪਾਲ ਸਿੰਘ ਸੋਢੀ ਅਤੇ ਪ੍ਰਾਜੈਕਟ ਚੇਅਰਮੈਨ ਪਿ੍ਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਅੱਜ ਸਥਾਨਕ ਦਸਮੇਸ਼ ਕਾਲਜ ਆਫ਼ ਫਾਰਮੈਸੀ, ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰੋਟਰੀ ਕਲੱਬ ਦੇ ...
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਵੱਲੋਂ ਨਵ-ਉਸਾਰੇ ਦਫ਼ਤਰ ਦੀ ਬਿਲਡਿੰਗ ਦੇ ਮਹੂਰਤ ਸਮੇਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਵਿਧਾਇਕ ਕੁਸ਼ਲਦੀਪ ਸਿੰਘ ...
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਸਕੂਲ ਪਿ੍ੰਸੀਪਲ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਕਿਸਮਾਂ ਦੇ 25 ਫੁੱਲਦਾਰ ਤੇ ਛਾਂ ਦਾਰ ਬੂਟੇ ਲਗਾਏ ਗਏ, ਜਿਸ ...
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ, ਸਤੀਸ਼ ਬਾਗ਼ੀ)-ਸਾਮਰਾਜੀ ਲੁਟੇਰਿਆਂ ਤੇ ਉਨ੍ਹਾਂ ਦੇ ਜੋਟੀਦਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਦੀਆਂ ਨਵ-ਉਦਾਰਵਾਦੀ ਨੀਤੀਆਂ ਨੇ ਭਾਰਤੀ ਲੋਕਾਂ ਦੀ ਝੋਲੀ 'ਚ ਕੰਗਾਲੀ ਤੇ ਨਵੀਂ ਕਿਸਮ ਦੀ ਸਾਮਰਾਜੀ ...
ਪੰਜਗਰਾੲੀਂ ਕਲਾਂ, 16 ਜੁਲਾਈ (ਸੁਖਮੰਦਰ ਸਿੰਘ ਬਰਾੜ)-ਲੁਧਿਆਣਾ ਲੈਪਰੋਸਕੋਪਿਕ ਹਸਪਤਾਲ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਵਿਖੇ ਮੁਫ਼ਤ ਸਰਜੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡੀ.ਐੱਮ.ਸੀ. ਦੇ ਸਾਬਕਾ ਮੁਖੀ ਅਤੇ ਦੂਰਬੀਨ ਸਰਜਰੀ ਦੇ ਮਾਹਿਰ ਡਾ. ਕੁਲਦੀਪ ਸਿੰਘ ਨੇ ਆਪਣੀ ਟੀਮ ਨਾਲ ਮਰੀਜ਼ਾਂ ਦਾ ਮੁਆਇਨਾ ਕੀਤਾ | ਉਨ੍ਹਾਂ ਦੱਸਿਆ ਕਿ ਲੁਧਿਆਣਾ ਲੈਪਰੋਸਕੋਪਿਕ ਹਸਪਤਾਲ ਅੰਦਰ ਪਿੱਤੇ ਤੇ ਗੁਰਦੇ ਦੀਆਂ ਪੱਥਰੀਆਂ, ਗਦੂਦਾਂ, ਹਰਨੀਆਂ ਤੇ ਬੱਚੇਦਾਨੀ ਦੀਆਂ ਰਸੌਲੀਆਂ ਦੇ ਅਪ੍ਰੇਸ਼ਨ ਮੁਫ਼ਤ ਕੀਤੇ ਜਾਂਦੇ ਹਨ | ਮਰੀਜ਼ ਪਾਸੋਂ ਕੇਵਲ ਦਵਾਈਆਂ ਤੇ ਰਹਿਣ ਦਾ ਖ਼ਰਚ ਹੀ ਲਿਆ ਜਾਂਦਾ ਤੇ ਖ਼ੂਨ ਦੇ ਟੈਸਟ ਵੀ ਅੱਧੇ ਰੇਟ 'ਤੇ ਕੀਤੇ ਜਾਂਦੇ ਹਨ | ਇਸ ਕੈਂਪ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇਕਬਾਲ ਸਿੰਘ ਅਕਾਲੀ, ਪ੍ਰੀਤਮ ਸਿੰਘ ਬਰਾੜ, ਗਗਨਦੀਪ ਸਿੰਘ ਬਰਾੜ, ਸੁਖਪ੍ਰੀਤ ਸਿੰਘ ਬਰਾੜ ਅਤੇ ਨਵਜੋਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ |
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਇੰਚਾਰਜ ਪਿ੍ੰਸੀਪਲ ਜਤਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਵੋਟਾਂ ਪ੍ਰਤੀ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਕਾਨਿਆਂਵਾਲੀ, ਜਗਤ ਸਿੰਘ ਵਾਲਾ ਤੇ ਮੁਕੰਦ ਸਿੰਘ ਵਾਲਾ ਵਿਖੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੰਮ ਕਰ ਰਹੀਆਂ ਸੰਸਥਾਵਾਂ ਸੇਵ ਦਾ ਚਿਲਡਰਨ ਅਤੇ ਵਲੰਟੀਅਰ ਫ਼ਾਰ ਸੋਸ਼ਲ ਜਸਟਿਸ ਸੰਸਥਾ ਸੀ.ਪੀ.ਸੀ. ਅਤੇ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮੂਹ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸਕੂਲਾਂ ਦੇ ਦਿਹਾੜੀਦਾਰ ਕਰਮਚਾਰੀਆਂ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ...
ਮੰਡੀ ਬਰੀਵਾਲਾ, 16 ਜੁਲਾਈ (ਨਿਰਭੋਲ ਸਿੰਘ)-ਇੱਥੋਂ ਲਾਗਲੇ ਪਿੰਡ ਵੜਿੰਗ ਵਿਚ ਰੂਰਲ ਸਕਿੱਲ ਸੈਂਟਰ ਵੜਿੰਗ ਵਿਚ ਵਰਲਡ ਯੂਥ ਸਕਿੱਲ ਡੇ ਮਨਾਇਆ | ਇਸ ਸਮੇਂ ਸੈਂਟਰ ਇੰਚਾਰਜ ਮੈਡਮ ਵੀਰਪਾਲ ਕੌਰ ਵੱਲੋਂ ਬੱਚਿਆਂ ਨੂੰ ਸੈਂਟਰ ਵਿਚ ਚੱਲ ਰਹੇ ਕਿੱਤਾ ਮੁਖੀ ਕੋਰਸਾਂ ਬਾਰੇ ...
ਮੰਡੀ ਲੱਖੇਵਾਲੀ, 16 ਜੁਲਾਈ (ਮਿਲਖ ਰਾਜ)-ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ (ਲੜਕੀਆਂ) ਵਿਚ ਪੜ੍ਹਦੇ ਗ਼ਰੀਬ ਲੋੜਵੰਦ ਬੱਚਿਆਂ ਨੂੰ ਥਾਣਾ ਲੱਖੇਵਾਲੀ ਦੇ ਮੁਖੀ ਇੰਸਪੈਕਟਰ ਕੇਵਲ ਸਿੰਘ ਵੱਲੋਂ ਵਰਦੀਆਂ ਤੇ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ...
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੁੰਗਾ ਬਾਬਾ ਸੈਣ ਭਗਤ ਵਿਖੇ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਥਾਨਕ ਜ਼ਿਲ੍ਹਾ ਇਕਾਈ ਨੇ 49 ਲੋੜਵੰਦਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਚੈੱਕ ਵੰਡੇ | ਇਸ ਸਬੰਧੀ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ...
ਮੰਡੀ ਕਿੱਲਿਆਂਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਸਵੀਪ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਸੀ | ਸਕੂਲ ਦੇ ਪਿ੍ੰਸੀਪਲ ਰਮਾ ਮਹਿਤਾ ਨੇ ਵਿਦਿਆਰਥੀਆਂ ...
ਮਲੋਟ, 16 ਜੁਲਾਈ (ਗੁਰਮੀਤ ਸਿੰਘ ਮੱਕੜ)-ਅਕਾਲੀ-ਭਾਜਪਾ ਗੱਠਜੋੜ ਵਜ਼ਾਰਤ ਵਿਚ ਝੁੱਲੀ ਵਿਕਾਸ ਦੀ ਹਨੇਰੀ ਦਾ ਇੱਕ ਵੀ ਬੁੱਲ੍ਹਾ ਪਿੰਡ ਵਿਰਕ ਖੇੜਾ ਦੀਆਂ ਬਸਤੀਆਂ ਤੱਕ ਨਹੀਂ ਪਹੰੁਚਿਆ | ਵਿਕਾਸ ਦੀ ਹਨੇਰੀ ਸਿਰਫ਼ ਤੇ ਸਿਰਫ਼ ਉੱਚੀਆਂ ਹਵੇਲੀਆਂ ਤੱਕ ਹੀ ਸੀਮਤ ਹੋ ਕ ਰਹਿ ...
ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ 'ਚ ਨੀਲੇ ਕਾਰਡਾਂ ਤੇ ਰਾਸ਼ਨ ਲੈਣ ਵਾਲੇ ਲਾਭਪਾਤਰੀਆਂ ਦੇ ਪੰਜਾਬ 'ਚ ਕਾਂਗਰਸ ਸਰਕਾਰ ਦੀ ਨਵੀਂ ਨੀਤੀ ਮੁਤਾਬਿਕ ਤੇ ਫੂਡ ਸਪਲਾਈ ਮਹਿਕਮੇ ਦੇ ਹੁਕਮਾਂ ਅਨੁਸਾਰ ਡਿੱਪੂ ਹੋਲਡਰਾਂ ਨੇ ਗ੍ਰਾਮ ਪੰਚਾਇਤ ਦੇ ...
ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਪਰਜਾਪਤ ਪਰਿਵਾਰਾਂ ਦੀ ਮੰਗ 'ਤੇ ਮੌਜੂਦਾ ਸਰਪੰਚ ਹਰਨੇਕ ਸਿੰਘ ਹੁੰਦਲ ਵੱਲੋਂ ਅੱਜ ਉਨ੍ਹਾਂ ਦੇ ਮੁਹੱਲੇ ਵਿਚ ਜਾ ਕੇ ਉਨ੍ਹਾਂ ਦੇ ਸੁੱਖ ਦੁੱਖ ਵੇਲੇ 'ਚ ਕੰਮ ਆਉਣ ਵਾਲੇ 100-100 ਭਾਂਡੇ ਆਪਣੀ ਮਾਤਾ ਤੇਜ਼ ਕੌਰ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX