ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਅੱਜ ਹੋਈ ਭਾਰੀ ਬਾਰਿਸ਼ ਨੇ ਜਿੱਥੇ ਕਿ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਹਿਸੂਸ ਹੋਈ ਉੱਥੇ ਹੀ ਫਗਵਾੜਾ ਵਿਖੇ ਸ਼ਾਮ ਵੇਲੇ ਹੋਈ ਬਾਰਸ਼ ਨਾਲ ਮੌਸਮ ਵੀ ਕਾਫ਼ੀ ਖੁਸ਼ਨੁਮਾ ਹੋ ਗਿਆ | ਖੇਤੀ ਵਿਗਿਆਨੀਆਂ ਅਨੁਸਾਰ ਇਹ ...
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਗੁਰਚਰਨ ਸਿੰਘ ਨੇ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਂਬਰਾ (ਜਲੰਧਰ) ਵਿਚ ਤਾਇਨਾਤ ਸਨ | ਉਨ੍ਹਾਂ ਦੇ ਅਹੁਦਾ ...
ਕਪੂਰਥਲਾ, 16 ਜੁਲਾਈ (ਅ.ਬ.)-ਸਰਕਾਰੀ ਹਾਈ ਸਕੂਲ ਤਲਵੰਡੀ ਪਾਈਾ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਵੇਂ ਬਣੇ ਕਮਰੇ ਦੀ ਛੱਤ 'ਤੇ ਲੈਂਟਰ ਪਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਤਜਿੰਦਰ ਕੌਰ, ਸਕੂਲ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ...
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾਈ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਖੁੰਡਾ, ਸੂਬਾਈ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਦੁਰਗਾਪੁਰ, ਜ਼ਿਲ੍ਹਾ ਉਪ ਪ੍ਰਧਾਨ ਸੁਖਵਿੰਦਰ ਸਿੰਘ ਰੂਬੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ...
ਕਾਲਾ ਸੰਘਿਆਂ, 16 ਜੁਲਾਈ (ਸੰਘਾ)- ਦੋਨਾਂ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਦੇ ਬੀ.ਕਾਮ ਦੂਜਾ ਸਮੈਸਟਰ ਦੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਲਈ ਪ੍ਰੀਖਿਆ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ...
ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਰਾਜ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵਿਚਾਲੇ ਖਾਨਾਜੰਗੀ ਵਧਦੀ ਜਾ ਰਹੀ ਹੈ | ਸ. ਖਹਿਰਾ ਨੇ ਅੱਜ ਕਿਹਾ ਕਿ ਮੇਰੇ ਵੱਲੋਂ ਉਠਾਏ ਗਏ ਭਿ੍ਸ਼ਟਾਚਾਰ ਤੇ ...
ਹੁਸੈਨਪੁਰ, 16 ਜੁਲਾਈ (ਸੋਢੀ)-ਇੰਜੀਨੀਅਰ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਦਾ ਦੋ ਸਾਲਾ ਇਜਲਾਸ ਸ਼ਹੀਦ ਭਗਤ ਸਿੰਘ ਸੰਸਥਾਨ ਆਰ. ਸੀ. ਐਫ ਵਿਖੇ ਹੋਇਆ | ਜਿਸ ਵਿਚ ਵੱਡੀ ਗਿਣਤੀ 'ਚ ਐਸੋਸੀਏਸ਼ਨ ਮੈਂਬਰਾਂ ਨੇ ਹਿੱਸਾ ਲਿਆ | ਇਸ ਇਜਲਾਸ ਵਿਚ ਐਸੋਸੀਏਸ਼ਨ ਦੇ ਮੁੱਖ ...
ਕਪੂਰਥਲਾ, 16 ਜੁਲਾਈ (ਸਡਾਨਾ)-ਮੈਡੀਕਲ ਲੈਬ ਐਸੋਸੀਏਸ਼ਨ ਦੀ ਸਥਾਨਕ ਇਕਾਈ ਵੱਲੋਂ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਤੇ ਐਸੋਸੀਏਸ਼ਨ ਦੇ ਵਫ਼ਦ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ...
ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੀ ਕਾਇਆ ਕਲਪ ਲਈ 2 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ | ਜਿਸ ਵਿਚ ਇਸ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਤੇ ਬਿਜਲੀ ਨਾਲ ਸਬੰਧਿਤ ਯੰਤਰਾਂ ਦੀ ਮੁਰੰਮਤ ਦਾ ਕੰਮ ਵੀ ਸ਼ਾਮਲ ਹੈ | ਇਹ ...
ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)-ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵੀ ...
ਫਗਵਾੜਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਕਸਬਾ ਪਾਂਸ਼ਟਾ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬਠਿੰਡਾ ਆਪਣੇ ਕਿਸੇ ਕੰਮ ਦੇ ਸਬੰਧ ਵਿਚ ਪਾਂਸ਼ਟਾ ਵਿਖੇ ...
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਪਵਿੱਤਰ ਮਸੀਹੀ ਕਲੀਸ਼ੀਆ ਚਰਚ ਪਿੰਡ ਦਬੁਰਜੀ ਵਿਚ ਇਲਾਕੇ ਦੀਆਂ ਮਸੀਹੀ ਸੰਗਤਾਂ ਨੇ ਇਕੱਤਰ ਹੋ ਕੇ ਲੁਧਿਆਣਾ ਵਿਚ ਮਸੀਹੀ ਪਾਸਟਰ ਸੁਲਤਾਨ ਮਸੀਹੀ ਨੂੰ ਕੁੱਝ ਸ਼ਰਾਰਤੀਆਂ ਵੱਲੋਂ ਗੋਲੀਆਂ ਮਾਰ ਕੇ ਮਾਰੇ ਜਾਣ 'ਤੇ ਰੋਸ ਦਾ ਪ੍ਰਗਟਾਵਾ ...
ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬੀ.ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਰਿਧਮ ਸ਼ਰਮਾ ਨੇ 700 ਵਿਚੋਂ 584 ਅੰਕ ਹਾਸਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਡਾ: ...
ਕਾਲਾ ਸੰਘਿਆ, 16 ਜੁਲਾਈ (ਸੰਘਾ)-ਵਾਤਾਵਰਣ ਦੀ ਸੰਭਾਲ ਲਈ ਯਤਨਾ ਤਹਿਤ ਪਿੰਡ ਕਮੇਟੀ ਕਾਲਾ ਸੰਘਿਆ ਵੱਲੋਂ ਪਿੰਡ 'ਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ | ਸਟੇਡੀਅਮ ਨੂੰ ਜਾਂਦੇ ਰਸਤੇ 'ਤੇ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ...
ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਨਿਆਂ ਤੇ ਸ਼ਸਕਤੀਕਰਨ ਬਾਰੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ...
ਬੇਗੋਵਾਲ, 16 ਜੁਲਾਈ (ਮੁਲਤਾਨੀ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਜਾਰੀ ਰੱਖਦੇ ਹੋਏ ਅੱਜ ਪ੍ਰਧਾਨ ਗੁਰਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਨੰਗਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਗੋਦ ਲਿਆ | ਇਸ ਮੌਕੇ ਉਨ੍ਹਾਂ ਨਾਲ ਸਕੂਲ ...
ਨਡਾਲਾ, 16 ਜੁਲਾਈ (ਮਾਨ)-ਸਰਕਾਰੀ ਮਿਡਲ ਸਕੂਲ ਤਲਵੰਡੀ ਕੂਕਾਂ ਵਿਖੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਸਕੂਲ ਮੁਖੀ ਦਵਿੰਦਰ ਕੌਰ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਕੁਰੀਤੀ ਕਈ ਘਰ ਬਰਬਾਦ ਕਰ ਚੁੱਕੀ ਹੈ |
ਕਾਲਾ ਸੰਘਿਆਂ, 15 ਜੁਲਾਈ (ਸੰਘਾ)-ਆਵਾਜ਼ ਪੰਜਾਬ ਦੀ ਫੇਮ ਨਵਜੀਤ ਗਿੱਲ ਦਾ ਪਲੇਠਾ ਸਿੰਗਲ ਟਰੈਕ ਇੰਟਰਨੈਸ਼ਨਲ ਪੰਜਾਬੀ ਫੋਕ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਲੋਕ ਰੰਗ ਕੰਪਲੈਕਸ ਵਿਖੇ ਰਿਲੀਜ਼ ਕੀਤਾ ਗਿਆ | ਜਪਸ ਮਿਊਜ਼ਿਕ ਪ੍ਰੋਡਿਕਸ਼ਨ ਦੀ ਪੇਸ਼ਕਸ਼ 'ਅਸੀਂ ...
ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ (ਇੰਟਕ) ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਗ੍ਰਾਮ ਸਿੰਘ ਅਤੇ ਜਨਰਲ ਸਕੱਤਰ ਪੰਜਾਬ ਮੇਜਰ ਸਿੰਘ ਸੈਣੀ ਦੀ ਸਾਂਝੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਨਵੀਂ ਬਾਰਾਦਰੀ ਜਲੰਧਰ ...
ਤਲਵੰਡੀ ਚੌਧਰੀਆਂ/ਫੱਤੂਢੀਂਗਾ, 16 ਜੁਲਾਈ (ਪਰਸਨ ਲਾਲ ਭੋਲਾ, ਬਲਜੀਤ ਸਿੰਘ)-ਬਾਰਸ਼ਾਂ ਦੇ ਪਾਣੀ ਕੁਦਰਤੀ ਆਫ਼ਤਾਂ ਕਾਰਨ ਪਾਣੀ ਦੇ ਨਿਕਾਸ ਲਈ ਪੰਜਾਬ ਸਰਕਾਰ ਦੇ ਪੀ. ਡਵਲਯੂ. ਡੀ. ਵਿਭਾਗ ਵੱਲੋਂ ਮੁੰਡੀ ਮੋੜ ਜੀ.ਟੀ. ਰੋਡ ਤੋਂ ਲੈ ਕੇ ਪਿੰਡ ਸੂਜੋਕਾਲੀਆ 8-9 ਸਰਕਾਰੀ ...
ਢਿਲਵਾਂ, 16 ਜੁਲਾਈ (ਪ੍ਰਵੀਨ ਕੁਮਾਰ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ ਵਿਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ...
ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ...
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵੱਲੋਂ 2017-18 ਦੇ ਸੈਸ਼ਨ ਲਈ ਸਪੋਰਟਸ ਵਿੰਗ (ਕਾਲਜਾਂ ਵਿਚ) ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 17 ਤੇ 18 ਜੁਲਾਈ ਨੂੰ ਵੱਖ-ਵੱਖ ਸਥਾਨ 'ਤੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਦੋਆਬੇ ਦਾ ਮਾਣ, ਸਮਾਜ ਸੇਵਾ ਦੇ ਖੇਤਰ 'ਚ ਅਹਿਮ ਰੋਲ ਅਦਾ ਕਰਨ ਵਾਲੀ ਸਮਾਜ ਸੇਵੀ ਸੰਸਥਾ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਵਾਤਾਵਰਨ ਨੂੰ ਸ਼ੁੱਧ ਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਦੇ ਮਨੋਰਥ ਨਾਲ ਵਣ ...
ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ...
ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਉਹ ਦੇਸ਼ ਹੀ ਤਰੱਕੀ ਕਰ ਸਕਦਾ ਹੈ | ਜਿਸ ਦੇਸ਼ ਦੇ ਨਾਗਰਿਕ ਮਿਆਰੀ ਸਿੱਖਿਆ ਹਾਸਲ ਕਰ ਚੁੱਕੇ ਹੋਣ, ਪ੍ਰੰਤੂ ਬੜੇ ਅਫ਼ਸੋਸ ਦੀ ਗੱਲ ਹੈ ਕਿ ਆਜ਼ਾਦੀ ਦੇ 70 ਸਾਲ ਬਾਅਦ ਵੀ ਦੇਸ਼ ਦੀ ਆਬਾਦੀ ਦਾ ਤੀਜਾ ਹਿੱਸਾ ਲੋਕ ਅਜੇ ਵੀ ...
ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਮੁਹੱਲਾ ਆਹਲੂਵਾਲੀਆ ਵਿਖੇ ਲੱਖ ਦਾਤਾ ਦਾ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਹਿਲਾਂ ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ਦੇਰ ਰਾਤ ਤੱਕ ਚੱਲੇ ਇਸ ਜੋੜ ਮੇਲੇ ...
ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਫਗਵਾੜਾ ਤੋਂ ਵਾਹਦ ਤੱਕ ਸੜਕ ਬਣ ਰਹੀ ਨੂੰ ਲਗਭਗ 5-6 ਮਹੀਨੇ ਹੋ ਗਏ ਹਨ ਪ੍ਰੰਤੂ ਇਸ ਸੜਕ ਨੂੰ ਫਗਵਾੜਾ ਤੋਂ ਘੰੁਮਣਾਂ ਤੱਕ ਬਣਾ ਦਿੱਤਾ ਗਿਆ ਹੈ ਅਤੇ ਘੰੁਮਣਾ ਤੋਂ ਵਾਹਦ ਤੱਕ ਪੱਥਰ ਬਹੁਤ ਬੁਰੀ ਤਰ੍ਹਾਂ ਬਿਖਰਿਆ ਹੋਇਆ ਹੈ | ਇਸ ...
ਢਿਲਵਾਂ, 16 ਜੁਲਾਈ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਨਜ਼ਦੀਕੀ ਪਿੰਡ ਬੁਤਾਲਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਖੇਤੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਗੋਬਿੰਦਰ ਸਿੰਘ ਬੱਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਨੇ ਮੀਟਿੰਗ ਕੀਤੀ | ਮੀਟਿੰਗ ...
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਬਲਾਕ ਕਪੂਰਥਲਾ 2 ਦੀ ਮੀਟਿੰਗ ਬਲਾਕ ਦੇ ਪ੍ਰਧਾਨ ਬਲਵਿੰਦਰ ਸਿੰਘ ਭੰਡਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਅਕਤੂਬਰ 11 ਤੋਂ ਬਾਅਦ 4-9-14 ਸਾਲਾ ਏ.ਸੀ.ਪੀ. ਦੇ ਕੇਸਾਂ ਦਾ ...
ਰਿਹਾਣਾ ਜੱਟਾਂ, 16 ਜੁਲਾਈ (ਹਰਜੀਤ ਸਿੰਘ ਜੁਨੇਜਾ)-ਲਾਇਨਜ਼ ਕਲੱਬ ਮੇਹਟੀਆਣਾ ਗੋਲਡ ਬੰਦਗੀ ਵੱਲੋਂ ਪ੍ਰਧਾਨ ਪਰਮਿੰਦਰਪਾਲ ਸਿੰਘ ਨਿੱਝਰ ਦੀ ਅਗਵਾਈ ਹੇਠ ਪਿੰਡ ਮੇਹਟੀਆਣਾ ਦੇ ਖੇਡ ਮੈਦਾਨ ਵਿਚ 50 ਦੇ ਕਰੀਬ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਦੇ ਜ਼ੋਨ ...
ਸੁਲਤਾਨਪੁਰ ਲੋਧੀ, 16 ਜੁਲਾਈ (ਥਿੰਦ, ਹੈਪੀ)-ਸਿੱਖਿਆ ਵਿਭਾਗ ਵਿਚ 35 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਵਾਲੇ ਹੈੱਡ ਟੀਚਰ ਗੁਰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕਾਲਰੂ ਨੂੰ ਸੇਵੀ ਮੁਕਤੀ 'ਤੇ ਬਲਾਕ ਸੁਲਤਾਨਪੁਰ ਲੋਧੀ 2 ਦੇ ਸਮੂਹ ਅਧਿਆਪਕਾਂ ਵੱਲੋਂ ਬੀ.ਪੀ.ਈ.ਓ. ...
ਕਪੂਰਥਲਾ, 16 ਜੁਲਾਈ (ਅ.ਬ.)-ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਪ੍ਰਧਾਨ ਕਪੂਰਥਲਾ, ਸੂਬਾਈ ਆਗੂ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ਬਾਬਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪਿਛਲੇ ਦਿਨੀ ਸਰਕਾਰੀ ...
ਕਪੂਰਥਲਾ, 16 ਜੁਲਾਈ (ਸਡਾਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਵਿਖੇ ਪਿ੍ੰਸੀਪਲ ਕੁਲਬੀਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਤੋਂ ਇਲਾਵਾ ਸਟਾਫ਼ ਮੈਂਬਰਾਂ ਨੇ ਵੱਧ ਰਹੀ ਆਬਾਦੀ ਦੇ ...
ਸੁਲਤਾਨਪੁਰ ਲੋਧੀ, 16 ਜੁਲਾਈ (ਥਿੰਦ, ਹੈਪੀ)-ਖੇਤੀ ਸੈਕਟਰ ਨੂੰ ਜੀ.ਐਸ.ਟੀ ਦੇ ਘੇਰੇ ਤੋਂ ਬਾਹਰ ਰੱਖਣ ਲਈ ਪ੍ਰਧਾਨ ਨਰਿੰਦਰ ਮੋਦੀ ਨੂੰ ਐਸ.ਡੀ.ਐਮ, ਡੀ.ਸੀ ਰਾਹੀਂ ਯਾਦ ਪੱਤਰ ਦਿੱਤੇ ਜਾਣਗੇ ਤਾਂ ਜੋ ਦੇਸ਼ ਦੇ ਕਿਸਾਨਾਂ ਨੂੰ ਪੈਣ ਵਾਲੇ ਬੇਲੋੜੇ ਬੋਝ ਤੋਂ ਬਚਾਇਆ ਜਾ ਸਕੇ ...
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਬੇਰੁਜ਼ਗਾਰ ਨੌਜਵਾਨਾਂ ਲਈ ਹੁਨਰ ਵਿਕਾਸ ਕੇਂਦਰ ਲਾਹੇਵੰਦੇ ਸਾਬਤ ਹੋ ਰਹੇ ਹਨ | ਇਹ ਸ਼ਬਦ ਰਕੇਸ਼ ਕੁਮਾਰ ਡੀ.ਡੀ.ਐਮ ਨਬਾਰਡ ਨੇ ਅੱਜ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾਨ ਵੱਲੋਂ ਕੰਪਿਊਟਰਾਈਜ਼ਡ ਅਕਾਊਾਟਿੰਗ ਦੀ ਸਿਖਲਾਈ ਪ੍ਰਾਪਤ ...
ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ...
ਫਗਵਾੜਾ, 16 ਜੁਲਾਈ (ਚਾਵਲਾ)-ਅੱਜ ਇੱਥੇ ਸਵਰਨ ਹਸਪਤਾਲ ਦੀ ਸੰਚਾਲਕ ਬੀਬੀ ਜਸਵਿੰਦਰ ਕੌਰ ਪਤਨੀ ਸਵ: ਡਾ: ਕੁਲਦੀਪ ਸਿੰਘ ਦਾ ਬੰਗਾ ਰੋਡ ਸ਼ਮਸ਼ਾਨ ਘਾਟ 'ਚ ਦਾਹ ਸਸਕਾਰ ਸਮੇਂ ਉਨ੍ਹਾਂ ਦੇ ਸਪੁੱਤਰ ਡਾ: ਮਨਦੀਪ ਸਿੰਘ ਅਤੇ ਨਜ਼ਦੀਕੀ ਸਬੰਧੀ ਰਾਜਵੰਤ ਸਿੰਘ ਝਿੱਕਾ ਨਾਲ ...
ਭੰਡਾਲ ਬੇਟ, 16 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)-ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਨ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਾਬਾ ਬੀਰ ਸਿੰਘ ...
ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)-ਸ੍ਰੀ ਦੁਰਗਾ ਭਜਨ ਮੰਡਲੀ ਮੰਦਿਰ ਸਿੰਘ ਭਵਾਨੀ ਸੁਲਤਾਨਪੁਰ ਲੋਧੀ ਵੱਲੋਂ ਬੀਤੀ ਰਾਤ 42ਵਾਂ ਸਾਲਾਨਾ ਜਗਰਾਤਾ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜੋਤ ਦੀ ਪੂਜਾ ਪ੍ਰਬੰਧਕ ਕਮੇਟੀ ...
ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ)-ਪੰਜਾਬ ਕਾਂਗਰਸ ਦੇ ਕਿਸਾਨ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਨਿਰਮਲ ਸਿੰਘ ਮੱਲ ਅਤੇ ਮੰਡ ਖੇਤਰ ਸੁਲਤਾਨਪੁਰ ਦੇ ਸਰਗਰਮ ਕਾਂਗਰਸੀ ਆਗੂ ਨਿਸ਼ਾਨ ਸਿੰਘ ਸੰਧੂ ਹਜ਼ਾਰਾ ਨੇ ਇਕ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਵੱਲੋਂ ...
ਰਿਹਾਣਾ ਜੱਟਾਂ, 16 ਜੁਲਾਈ (ਹਰਜੀਤ ਸਿੰਘ ਜੁਨੇਜਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਮ ਲੁਭਾਇਆ ਰਿਹਾਣਾ ਜੱਟਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਸਕੱਤਰ ...
ਭੰਡਾਲ ਬੇਟ, 16 ਜੁਲਾਈ (ਜਾਤੀਕੇ)-ਸਮੂਹ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਪੀਰ ਬਾਬਾ ਝੰਡੇ ਸ਼ਾਹ ਦੀ ਯਾਦ ਵਿਚ 15ਵਾਂ ਸਭਿਆਚਾਰਕ ਮੇਲਾ 17 ਜੁਲਾਈ ਦਿਨ ਸੋਮਵਾਰ ਨੂੰ ਪਿੰਡ ਤੱਜਪੁਰ ਵਿਖੇ ...
ਡਡਵਿੰਡੀ, 16 ਜੁਲਾਈ (ਬਲਬੀਰ ਸੰਧਾ)-ਭਾਈ ਘਨੱਈਆ ਸਿੱਖਿਆ ਵਿਕਾਸ ਸੁਸਾਇਟੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਤਾਸ਼ਪੁਰ ਵਿਖੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਬਰਿੰਦਪੁਰੀ ਦੀ ਅਗਵਾਈ ਹੇਠ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਆਮ ਗਿਆਨ ਮੁਕਾਬਲੇ ਕਰਵਾਏ ਗਏ | ਇਸ ...
ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਸਾਵਣ ਮਹੀਨੇ ਦੀ ਆਗਮਨ 'ਤੇ ਸਕਰਾਂਤੀ ਦੇ ਸ਼ੁੱਭ ਮੌਕੇ ਪੁਲਿਸ ਲਾਈਨ ਨੇੜੇ ਸ਼ਿਵ ਮੰਦਿਰ ਨਾਥਾਂ ਦੇ ਡੇਰੇ 'ਤੇ ਡੇਰੇ ਦੇ ਸੰਚਾਲਕ ਬਾਬਾ ਵਿਜੇ ਨਾਥ ਦੀ ਅਗਵਾਈ ਵਿਚ ਰੁਦਰ ਅਭਿਸ਼ੇਕ ਯੱਗ ਕਰਵਾਇਆ ਗਿਆ | ਇਸ ਮੌਕੇ ਪਹਿਲਵਾਨ ਸੁਖਦੇਵ ...
ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਲਾਇਨ ਨਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਲ 2017-18 ਵਿਚ ਕਲੱਬ ਵੱਲੋਂ ਕੀਤੇ ਜਾਣ ਵਾਲੇ ਸਮਾਜ ਸੇਵਾ ਦੇ ਪ੍ਰੋਜੈਕਟਾਂ ਦੀ ...
ਭੁਲੱਥ, 16 ਜੁਲਾਈ (ਮੁਲਤਾਨੀ)-ਸਥਾਨਕ ਕਸਬੇ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਵਿਖੇ ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਪ੍ਰਧਾਨ ਕੈਪਟਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ...
ਢਿਲਵਾਂ, 16 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)ਅੱਜਕੱਲ ਵਾਤਾਵਰਨ ਦਿਨੋ-ਦਿਨ ਪ੍ਰਦੂਸ਼ਿਤ ਹੋ ਰਿਹਾ ਹੈ | ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਅੱਜ ਮਨੁੱਖ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਨਾਲ ਗ੍ਰਸਤ ਹੋ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਲਾਂਬੜਾ, 16 ਜੁਲਾਈ (ਕੁਲਜੀਤ ਸਿੰਘ ਸੰਧੂ)-ਪੰਜਾਬ ਸਰਕਾਰ ਵੱਲੋਂ ਆਟਾ ਦਾਲ ਸਕੀਮ ਅਧੀਨ ਹਲਕਾ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਆਪਣੇ ਜੱਦੀ ਪਿੰਡ ਧਾਲੀਵਾਲ ਕੋ-ਆਪ੍ਰੇ. ਐਗਰੀਕਲਚਰ ਸੁਸਾਇਟੀ ਵੱਲੋਂ ਰਾਸ਼ਨ ਡਿਪੂ 'ਤੇ ਕਣਕ ਦੀ ਵੰਡ ਕੀਤੀ | ਇਸ ਮੌਕੇ ...
ਸੁਲਤਾਨਪੁਰ ਲੋਧੀ, 16 ਜੁਲਾਈ (ਥਿੰਦ, ਹੈਪੀ)-ਭਾਈ ਘਨੱਈਆ ਜੀ ਸਿੱਖਿਆ ਵਿਕਾਸ ਕਮੇਟੀ ਵੱਲੋਂ ਧੰਜੂ ਮੋਟਰਜ਼ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪੰਜਾਬ ਦੀ ...
ਨਡਾਲਾ, 16 ਜੁਲਾਈ (ਮਾਨ)-ਰਤਨ ਸਿੰਘ ਕਾਹਲੋਂ ਵਾਸੀ ਬੀਬੜੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ 18 ਜੁਲਾਈ ਦਿਨ ਮੰਗਲਵਾਰ ਨੂੰ ਗ੍ਰਹਿ ਪਿੰਡ ਬੀਬੜੀ ਨੇੜੇ ਰੇਲ ਕੋਚ ...
ਢਿਲਵਾਂ, 16 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)ਅੱਜਕੱਲ ਵਾਤਾਵਰਨ ਦਿਨੋ-ਦਿਨ ਪ੍ਰਦੂਸ਼ਿਤ ਹੋ ਰਿਹਾ ਹੈ | ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਅੱਜ ਮਨੁੱਖ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਨਾਲ ਗ੍ਰਸਤ ਹੋ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX