ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਰਾਸ਼ਟਰਪਤੀ ਚੋਣਾਂ

ਦੇਸ਼ ਭਰ 'ਚ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਪਾਈਆਂ ਵੋਟਾਂ

* ਸਮੇਂ ਤੋਂ ਪਹਿਲਾਂ ਵੋਟ ਪਾਉਣ ਪਹੁੰਚੇ ਮੋਦੀ * 99 ਫੀਸਦੀ ਵੋਟਿੰਗ * ਨਤੀਜਾ 20 ਨੂੰ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 17 ਜੁਲਾਈ -ਭਾਰਤ ਦਾ 14ਵਾਂ ਰਾਸ਼ਟਰਪਤੀ ਚੁਣਨ ਲਈ ਦੇਸ਼ ਭਰ 'ਚ ਬਣਾਏ ਗਏ 32 ਬੂਥਾਂ 'ਤੇ 99 ਫ਼ੀਸਦੀ ਵੋਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦੀ ਚੋਣ 'ਚ ਸਭ ਤੋਂ ਪਹਿਲਾਂ ਵੋਟ ਪਾਈ। ਰਾਸ਼ਟਰਪਤੀ ਚੋਣਾਂ ਲਈ ਬਣਾਏ ਗਏ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਤੇ ਬਾਦਲ ਸਮੇਤ 116 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਹਰਕਵਲਜੀਤ ਸਿੰਘ)-ਰਾਸ਼ਟਰਪਤੀ ਦੀ ਚੋਣ ਲਈ ਅੱਜ ਪੰਜਾਬ ਤੋਂ ਵਿਧਾਨ ਸਭਾ ਦੇ ਕੁੱਲ 117 ਵਿਧਾਇਕਾਂ 'ਚੋਂ 116 ਵਿਧਾਇਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਵਿਰੋਧੀ ਧਿਰ ਦੇ ਆਗੂ ਸ. ਐਚ.ਐਸ. ਫੂਲਕਾ ਜੋ ਕਿ ਅੱਜ ਵਿਧਾਨ ਸਭਾ ਜ਼ਰੂਰ ਆਏ ...

ਪੂਰੀ ਖ਼ਬਰ »

ਪਾਕਿ ਗੋਲਾਬਾਰੀ 'ਚ ਜਵਾਨ ਸ਼ਹੀਦ, ਬੱਚੀ ਦੀ ਮੌਤ

ਪੁਣਛ ਤੇ ਰਾਜੌਰੀ ਜ਼ਿਲ੍ਹਿਆਂ 'ਚ ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਰਾਜੌਰੀ ਅਤੇ ਪੁਣਛ ਸੈਕਟਰ 'ਚ ਪਾਕਿ ਫੌਜ ਦੀ ਗੋਲੀਬਾਰੀ 'ਚ ਇਕ ਬੱਚੀ ਸਮੇਤ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਸਿਵਲ ਪ੍ਰਸ਼ਾਸਨ ਦੇ ਨਿਰਦੇਸ਼ 'ਤੇ 16 ਸਕੂਲਾਂ ਨੂੰ ਭਾਰੀ ਗੋਲੀਬਾਰੀ ...

ਪੂਰੀ ਖ਼ਬਰ »

ਅਨੰਤਨਾਗ 'ਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਣੇ 3 ਅੱਤਵਾਦੀ ਹਲਾਕ

ਸ੍ਰੀਨਗਰ, 17 ਜੁਲਾਈ (ਏਜੰਸੀ)-ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਜ਼ਿਬਰਾਨ ਸਮੇਤ 3 ਅੱਤਵਾਦੀ ਹਲਾਕ ਹੋ ਗਏ। ਅਨੰਤਨਾਗ ਦੇ ਵਾਨੀਹਮਾ ਪਿੰਡ 'ਚ ਰਾਤ ਕਰੀਬ 8 ਵਜੇ ਇਹ ਮੁਕਾਬਲਾ ਸ਼ੁਰੂ ਹੋਇਆ। ਮਾਰੇ ਗਏ ਦੋ ਹੋਰ ...

ਪੂਰੀ ਖ਼ਬਰ »

ਜਵਾਬੀ ਕਾਰਵਾਈ ਦਾ ਹੱਕ ਰੱਖਦੇ ਹਾਂ-ਭਾਰਤ

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਭਾਰਤ ਦੇ ਚੋਟੀ ਦੇ ਫ਼ੌਜੀ ਅਧਿਕਾਰੀਆਂ ਨੇ ਇਕ ਸਖਤ ਸੰਦੇਸ਼ ਵਿਚ ਅੱਜ ਪਾਕਿਸਤਾਨ ਨੂੰ ਦੱਸਿਆ ਕਿ ਜੰਮੂ ਤੇ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਜੰਗਬੰਦੀ ਉਲੰਘਣਾ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਦਾ ਭਾਰਤ ਹੱਕ ਰਾਖਵਾਂ ...

ਪੂਰੀ ਖ਼ਬਰ »

ਵੈਂਕਈਆ ਨਾਇਡੂ ਉੱਪ-ਰਾਸ਼ਟਰਪਤੀ ਲਈ ਐਨ. ਡੀ. ਏ. ਦੇ ਉਮੀਦਵਾਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ)- ਸੱਤਾਧਾਰੀ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਵੱਲੋਂ ਉੱਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਕੇਂਦਰੀ ਸੂਚਨਾ ਪ੍ਰਸਾਰਨ ਤੇ ਸ਼ਹਿਰੀ ਵਿਕਾਸ ਮੰਤਰੀ ਐਮ. ਵੈਂਕਈਆ ਨਾਇਡੂ ਦੇ ਨਾਂਅ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। 68 ਸਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਤੋਂ ਇਨਕਾਰ

ਟਰੱਕ ਆਪ੍ਰੇਟਰਾਂ ਦੇ ਹਿਤਾਂ ਨੂੰ ਸੁਰੱਖਿਅਤ ਕਰਨ ਲਈ ਸਾਰੇ ਕਦਮ ਚੁੱਕਣ ਦਾ ਭਰੋਸਾ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਟਰੱਕ ਯੂਨੀਅਨਾਂ 'ਤੇ ਪਾਬੰਦੀ ਲਾਉਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਉਨ੍ਹਾਂ ਨੇ ਇਸ ਮੁੱਦੇ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ...

ਪੂਰੀ ਖ਼ਬਰ »

ਔਰਬਿਟ ਬੱਸ ਕਾਂਡ 'ਚ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਬਰੀ

ਅਦਾਲਤੀ ਕਾਰਵਾਈ ਦੌਰਾਨ ਮੁੱਖ ਮੁਦਈ ਹੀ ਮੁੱਕਰ ਗਏ ਸਨ ਬਿਆਨਾਂ ਤੋਂ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਚੱਲਦੀ ਬੱਸ 'ਚੋਂ ਮਾਂ-ਬੇਟੀ ਨੂੰ ਹੇਠਾਂ ਸੁੱਟਣ ਦੇ ਮਾਮਲੇ 'ਚ ਉਸ ਸਮੇਂ ਦੀ ਮੌਜੂਦਾ ਅਕਾਲੀ ਸਰਕਾਰ ਦੇ ਗਲੇ ਦੀ ਹੱਡੀ ਬਣੇ ਬਹੁ-ਚਰਚਿਤ ਮੋਗਾ ਔਰਬਿਟ ਬੱਸ ਕਾਂਡ 'ਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ...

ਪੂਰੀ ਖ਼ਬਰ »

25 ਫ਼ੀਸਦੀ ਫ਼ਸਲ ਚੁੱਕੀ ਤਾਂ ਬਾਕੀ ਕਿਸਾਨ ਕਿੱਥੇ ਜਾਣਗੇ-ਹਾਈਕੋਰਟ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ 'ਚ ਮੱਕੀ ਤੇ ਸੂਰਜਮੁਖੀ ਦੀ ਖ਼ਰੀਦ ਲਈ ਮੰਡੀਆਂ 'ਚ ਆਈ ਫ਼ਸਲ 'ਚੋਂ ਸਿਰਫ਼ 25 ਫ਼ੀਸਦੀ ਦੀ ਸਰਕਾਰੀ ਖ਼ਰੀਦ ਦੀ ਨੀਤੀ 'ਤੇ ਸਖ਼ਤ ਝਾੜ ਪਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐਸ.ਐਸ. ਸਾਰੋਂ ਤੇ ਜਸਟਿਸ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ-2 ਦੀ ਮੌਤ

ਗੁਰੂਹਰਸਹਾਏ, ਪੰਜੇ ਕੇ ਉਤਾੜ, 17 ਜੁਲਾਈ (ਹਰਚਰਨ ਸਿੰਘ ਸੰਧੂ, ਪ੍ਰਿਥਵੀ ਰਾਜ ਕੰਬੋਜ, ਪੱਪੂ ਸੰਧਾ)-ਨੌਜਵਾਨਾਂ ਦੀ ਆਪਸੀ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਜਾਣ 'ਤੇ ਸਰਹੱਦੀ ਪਿੰਡ ਪਾਲੇ ਚੱਕ ਵਿਖੇ ਮਾਤਮ ਛਾ ਗਿਆ। ਜਾਣਕਾਰੀ ਅਨੁਸਾਰ ਆਪਸੀ ਸ਼ਰੀਕੇ 'ਚ 2 ਧੜਿਆਂ ਦੇ ਨੌਜਵਾਨਾਂ 'ਚ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰਬਾਜ਼ੀ ਹੋਈ, ਜਿਸ ਨੇ 2 ਨੌਜਵਾਨਾਂ ਦੀ ਬਲੀ ਲੈ ਲਈ। ਬੀਤੇ ਕੱਲ੍ਹ ਗੋਲੂ ਕਾ ਮੋੜ ਦੇ ਮੇਲੇ 'ਚ ਇਹ ਨੌਜਵਾਨ ਆਪਸ ਵਿਚ ਝਗੜੇ ਸਨ, ਜਿਸ 'ਦੇ ਚੱਲਦਿਆਂ ਮ੍ਰਿਤਕ ਨੌਜਵਾਨਾਂ ਦੇ ਕੁਝ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਦਾਖ਼ਲ ਹੋਏ ਸਨ ਪਰ ਪੁਲਿਸ ਨੂੰ ਸੂਚਨਾ ਹੋਣ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਅੱਜ ਸਵੇਰੇ ਕਰੀਬ 10 ਵਜੇ ਇਸ ਸਬੰਧੀ ਕੋਈ ਫ਼ੈਸਲਾ ਹੋਣਾ ਸੀ ਤੇ ਮ੍ਰਿਤਕ ਨੌਜਵਾਨਾਂ ਦੇ ਦੋਸਤ ਵੀ ਆਏ ਹੋਏ ਸਨ, ਪਰ ਉਸ ਮੌਕੇ ਤੈਸ਼ 'ਚ ਆਏ ਨਛੱਤਰ ਸਿੰਘ ਪੁੱਤਰ ਹਰਦੀਪ ਸਿੰਘ ਨੇ 12 ਬੋਰ ਦੀ ਰਾਈਫ਼ਲ ਨਾਲ ਗੋਲੀ ਚਲਾ ਦਿੱਤੀ, ਜੋ ਸਿੱਧੀ ਲਖਵਿੰਦਰ ਸਿੰਘ (21 ਸਾਲ) ਪੁੱਤਰ ਜੰਗ ਸਿੰਘ, ਬੇਅੰਤ ਸਿੰਘ (20 ਸਾਲ) ਪੁੱਤਰ ਬਗੀਚਾ ਸਿੰਘ ਦੇ ਜਾ ਲੱਗੀਆਂ ਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਗੋਲੀ ਘਟਨਾ 'ਚ ਮ੍ਰਿਤਕਾਂ ਦੇ ਦੋਸਤ ਅਰਮਨਦੀਪ ਸਿੰਘ ਤੇ ਇਕ ਹੋਰ ਨੌਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਫ਼ਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਗਿਆ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਲਈ ਲਿਆਂਦੇ ਗਏ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ। ਗੋਲੀ ਚਲਾਉਣ ਵਾਲਾ ਕਥਿਤ ਦੋਸ਼ੀ ਤੇ ਮ੍ਰਿਤਕ ਨੌਜਵਾਨ ਆਪਸੀ ਨੇੜਲੇ ਸ਼ਰੀਕੇ 'ਚੋਂ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੋਲੀਬਾਰੀ ਦੀ ਘਟਨਾ 'ਚ 2 ਰਾਹਗੀਰਾਂ ਨੂੰ ਗੋਲੀਆਂ ਲੱਗੀਆਂ
ਗੁਰੂਹਰਸਹਾਏ, (ਪ੍ਰਿਥਵੀ ਰਾਜ ਕੰਬੋਜ)- ਅੱਜ ਸਵੇਰੇ ਪਿੰਡ ਪਾਲੇ ਚੱਕ ਵਿਖੇ ਚੱਲੀ ਗੋਲੀ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ, ਉੱਥੇ ਇਸ ਗੋਲੀਬਾਰੀ ਦੌਰਾਨ ਦੋ ਰਾਹਗੀਰ ਗੋਲੀਆਂ ਦੇ ਸ਼ੱਰੇ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਬਲਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਪਿੰਡੀ ਉਮਰ 22 ਸਾਲ ਅਤੇ ਅਰਮਨ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨਿੱਝਰ ਦੋਵੇਂ ਵਿਅਕਤੀ ਗੋਲੀਬਾਰੀ ਸਮੇਂ ਉੱਥੋਂ ਲੰਘ ਰਹੇ ਸਨ ਅਤੇ ਗੋਲੀਆਂ ਦੀ ਲਪੇਟ 'ਚ ਆ ਗਏ। ਇਨ੍ਹਾਂ ਨੂੰ ਤੁਰੰਤ ਹਸਪਤਾਲ ਗੁਰੂਹਰਸਹਾਏ ਲਿਆਂਦਾ ਗਿਆ। ਇਸ ਮੌਕੇ ਡਾ: ਕਰਨਬੀਰ ਕੌਰ ਨੇ ਦੱਸਿਆ ਕਿ ਮੁਢਲੇ ਇਲਾਜ ਤੋਂ ਬਾਅਦ ਦੋਵਾਂ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ।


ਖ਼ਬਰ ਸ਼ੇਅਰ ਕਰੋ

ਹੁਸ਼ਿਆਰਪੁਰ ਜੇਲ੍ਹ 'ਚ ਗੈਂਗਸਟਰਾਂ ਤੇ ਪ੍ਰਸ਼ਾਸਨ 'ਚ ਜ਼ਬਰਦਸਤ ਝੜਪ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦ ਇਕ ਗੈਂਗਸਟਰ ਨੂੰ ਛੁਡਾਉਣ ਅਤੇ ਫ਼ਰਾਰ ਹੋਣ ਦੀ ਨੀਅਤ ਨਾਲ ਸੁਰੱਖਿਆ ਵਾਰਡ ਦੀ ਕੰਧ ਟੱਪਣ ਵਾਲੇ 10 ਕੈਦੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਲੰਮੀ ਜੱਦੋ-ਜਹਿਦ ਉਪਰੰਤ ...

ਪੂਰੀ ਖ਼ਬਰ »

ਪੰਜਾਬ 'ਚ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਨੂੰ ਸ਼ਰਾਬ ਪਰੋਸਣ ਦੇ ਅਧਿਕਾਰ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 17 ਜੁਲਾਈ (ਬਿਊਰੋ ਚੀਫ਼)-ਰਾਜਪਾਲ ਪੰਜਾਬ ਵੱਲੋਂ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲ ਜਿਸ ਅਨੁਸਾਰ ਆਬਕਾਰੀ ਐਕਟ 'ਚ ਸ਼ਰਾਬ ਵੇਚਣ ਤੋਂ ਸ਼ਰਾਬ ਪਰੋਸਣ ਨੂੰ ਵੱਖਰਾ ਕਰ ਦਿੱਤਾ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਤਰਮੀਮ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ...

ਪੂਰੀ ਖ਼ਬਰ »

ਬੱਸ 'ਚੋਂ ਉਤਾਰ ਕੇ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 3 ਗ੍ਰਿਫ਼ਤਾਰ

ਕੁਰੂਕਸ਼ੇਤਰ/ਅੰਬਾਲਾ, 17 ਜੁਲਾਈ (ਜਸਬੀਰ ਸਿੰਘ ਦੁੱਗਲ, ਭੂਪਿੰਦਰ ਸਿੰਘ)- ਜ਼ਿਲ੍ਹਾ ਅੰਬਾਲਾ ਦੇ ਕਸਬਾ ਮੁਲਾਨਾ 'ਚ ਸਿੱਖ ਨੌਜਵਾਨ ਨੂੰ ਬੱਸ 'ਚੋਂ ਉਤਾਰ ਕੇ ਉਸ ਨਾਲ ਕੁੱਟਮਾਰ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਦੋਸ਼ੀ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੇ ਨਾਲ ਸੰਸਦ ਦੇ ਮੌਨਸੂਨ ਇਜਲਾਸ ਦਾ ਆਗਾਜ਼

ਵਿਨੋਦ ਖੰਨਾ ਅਤੇ ਅਨਿਲ ਮਾਧਵ ਦਵੇ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-ਅੱਜ ਮੌਨਸੂਨ ਇਜਲਾਸ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਦੇ ਨਾਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜਲਾਸ ਤੋਂ ਪਹਿਲਾਂ ਇਸ ਦੇ ਸੁਚਾਰੂ ਢੰਗ ਨਾਲ ਚੱਲਣ ਦੀ ਕਾਮਨਾ ਕਰਦਿਆਂ ਜੀ. ਐਸ. ਟੀ. ਲਾਗੂ ਕਰਨ ਲਈ ...

ਪੂਰੀ ਖ਼ਬਰ »

ਜੀਨ ਤਬਦੀਲੀ ਵਾਲੀ ਸਰ੍ਹੋਂ ਬਾਰੇ ਅਜੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ-ਸਰਕਾਰ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ )-ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਅਜੇ ਤੱਕ ਜੀਨ ਤਬਦੀਲੀ (ਜੀ. ਐਮ.) ਵਾਲੀ ਸਰੋਂ ਨੂੰ ਵਪਾਰਕ ਤੌਰ 'ਤੇ ਜਾਰੀ ਕਰਨ ਬਾਰੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ। ਚੀਫ ਜਸਟਿਸ ਜੇ. ਐਸ. ਖੇਹਰ ਅਤੇ ਜਸਟਿਸ ਡੀ. ਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX