ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  34 minutes ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 1 hour ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 2 hours ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 2 hours ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 2 hours ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 2 hours ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  about 3 hours ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਬੀ. ਐੱਸ. ਐੱਫ. ਦੀ ਚੌਕੀ ਬਸਤੀ ਰਾਮ ਲਾਲ ਦੇ ਖੇਤਰ 'ਚੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕਰਨ 'ਚ ਫ਼ਿਰੋਜ਼ਪੁਰ ਪੁਲਿਸ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  about 3 hours ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  about 4 hours ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਪਹਿਲਾ ਸਫ਼ਾ

ਰਾਸ਼ਟਰਪਤੀ ਚੋਣਾਂ

ਦੇਸ਼ ਭਰ 'ਚ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਪਾਈਆਂ ਵੋਟਾਂ

* ਸਮੇਂ ਤੋਂ ਪਹਿਲਾਂ ਵੋਟ ਪਾਉਣ ਪਹੁੰਚੇ ਮੋਦੀ * 99 ਫੀਸਦੀ ਵੋਟਿੰਗ * ਨਤੀਜਾ 20 ਨੂੰ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 17 ਜੁਲਾਈ -ਭਾਰਤ ਦਾ 14ਵਾਂ ਰਾਸ਼ਟਰਪਤੀ ਚੁਣਨ ਲਈ ਦੇਸ਼ ਭਰ 'ਚ ਬਣਾਏ ਗਏ 32 ਬੂਥਾਂ 'ਤੇ 99 ਫ਼ੀਸਦੀ ਵੋਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦੀ ਚੋਣ 'ਚ ਸਭ ਤੋਂ ਪਹਿਲਾਂ ਵੋਟ ਪਾਈ। ਰਾਸ਼ਟਰਪਤੀ ਚੋਣਾਂ ਲਈ ਬਣਾਏ ਗਏ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਤੇ ਬਾਦਲ ਸਮੇਤ 116 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਹਰਕਵਲਜੀਤ ਸਿੰਘ)-ਰਾਸ਼ਟਰਪਤੀ ਦੀ ਚੋਣ ਲਈ ਅੱਜ ਪੰਜਾਬ ਤੋਂ ਵਿਧਾਨ ਸਭਾ ਦੇ ਕੁੱਲ 117 ਵਿਧਾਇਕਾਂ 'ਚੋਂ 116 ਵਿਧਾਇਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਵਿਰੋਧੀ ਧਿਰ ਦੇ ਆਗੂ ਸ. ਐਚ.ਐਸ. ਫੂਲਕਾ ਜੋ ਕਿ ਅੱਜ ਵਿਧਾਨ ਸਭਾ ਜ਼ਰੂਰ ਆਏ ...

ਪੂਰੀ ਖ਼ਬਰ »

ਪਾਕਿ ਗੋਲਾਬਾਰੀ 'ਚ ਜਵਾਨ ਸ਼ਹੀਦ, ਬੱਚੀ ਦੀ ਮੌਤ

ਪੁਣਛ ਤੇ ਰਾਜੌਰੀ ਜ਼ਿਲ੍ਹਿਆਂ 'ਚ ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਰਾਜੌਰੀ ਅਤੇ ਪੁਣਛ ਸੈਕਟਰ 'ਚ ਪਾਕਿ ਫੌਜ ਦੀ ਗੋਲੀਬਾਰੀ 'ਚ ਇਕ ਬੱਚੀ ਸਮੇਤ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਸਿਵਲ ਪ੍ਰਸ਼ਾਸਨ ਦੇ ਨਿਰਦੇਸ਼ 'ਤੇ 16 ਸਕੂਲਾਂ ਨੂੰ ਭਾਰੀ ਗੋਲੀਬਾਰੀ ...

ਪੂਰੀ ਖ਼ਬਰ »

ਅਨੰਤਨਾਗ 'ਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਣੇ 3 ਅੱਤਵਾਦੀ ਹਲਾਕ

ਸ੍ਰੀਨਗਰ, 17 ਜੁਲਾਈ (ਏਜੰਸੀ)-ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਜ਼ਿਬਰਾਨ ਸਮੇਤ 3 ਅੱਤਵਾਦੀ ਹਲਾਕ ਹੋ ਗਏ। ਅਨੰਤਨਾਗ ਦੇ ਵਾਨੀਹਮਾ ਪਿੰਡ 'ਚ ਰਾਤ ਕਰੀਬ 8 ਵਜੇ ਇਹ ਮੁਕਾਬਲਾ ਸ਼ੁਰੂ ਹੋਇਆ। ਮਾਰੇ ਗਏ ਦੋ ਹੋਰ ...

ਪੂਰੀ ਖ਼ਬਰ »

ਜਵਾਬੀ ਕਾਰਵਾਈ ਦਾ ਹੱਕ ਰੱਖਦੇ ਹਾਂ-ਭਾਰਤ

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਭਾਰਤ ਦੇ ਚੋਟੀ ਦੇ ਫ਼ੌਜੀ ਅਧਿਕਾਰੀਆਂ ਨੇ ਇਕ ਸਖਤ ਸੰਦੇਸ਼ ਵਿਚ ਅੱਜ ਪਾਕਿਸਤਾਨ ਨੂੰ ਦੱਸਿਆ ਕਿ ਜੰਮੂ ਤੇ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਜੰਗਬੰਦੀ ਉਲੰਘਣਾ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਦਾ ਭਾਰਤ ਹੱਕ ਰਾਖਵਾਂ ...

ਪੂਰੀ ਖ਼ਬਰ »

ਵੈਂਕਈਆ ਨਾਇਡੂ ਉੱਪ-ਰਾਸ਼ਟਰਪਤੀ ਲਈ ਐਨ. ਡੀ. ਏ. ਦੇ ਉਮੀਦਵਾਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ)- ਸੱਤਾਧਾਰੀ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਵੱਲੋਂ ਉੱਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਕੇਂਦਰੀ ਸੂਚਨਾ ਪ੍ਰਸਾਰਨ ਤੇ ਸ਼ਹਿਰੀ ਵਿਕਾਸ ਮੰਤਰੀ ਐਮ. ਵੈਂਕਈਆ ਨਾਇਡੂ ਦੇ ਨਾਂਅ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। 68 ਸਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਤੋਂ ਇਨਕਾਰ

ਟਰੱਕ ਆਪ੍ਰੇਟਰਾਂ ਦੇ ਹਿਤਾਂ ਨੂੰ ਸੁਰੱਖਿਅਤ ਕਰਨ ਲਈ ਸਾਰੇ ਕਦਮ ਚੁੱਕਣ ਦਾ ਭਰੋਸਾ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਟਰੱਕ ਯੂਨੀਅਨਾਂ 'ਤੇ ਪਾਬੰਦੀ ਲਾਉਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਉਨ੍ਹਾਂ ਨੇ ਇਸ ਮੁੱਦੇ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ...

ਪੂਰੀ ਖ਼ਬਰ »

ਔਰਬਿਟ ਬੱਸ ਕਾਂਡ 'ਚ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਬਰੀ

ਅਦਾਲਤੀ ਕਾਰਵਾਈ ਦੌਰਾਨ ਮੁੱਖ ਮੁਦਈ ਹੀ ਮੁੱਕਰ ਗਏ ਸਨ ਬਿਆਨਾਂ ਤੋਂ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਚੱਲਦੀ ਬੱਸ 'ਚੋਂ ਮਾਂ-ਬੇਟੀ ਨੂੰ ਹੇਠਾਂ ਸੁੱਟਣ ਦੇ ਮਾਮਲੇ 'ਚ ਉਸ ਸਮੇਂ ਦੀ ਮੌਜੂਦਾ ਅਕਾਲੀ ਸਰਕਾਰ ਦੇ ਗਲੇ ਦੀ ਹੱਡੀ ਬਣੇ ਬਹੁ-ਚਰਚਿਤ ਮੋਗਾ ਔਰਬਿਟ ਬੱਸ ਕਾਂਡ 'ਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ...

ਪੂਰੀ ਖ਼ਬਰ »

25 ਫ਼ੀਸਦੀ ਫ਼ਸਲ ਚੁੱਕੀ ਤਾਂ ਬਾਕੀ ਕਿਸਾਨ ਕਿੱਥੇ ਜਾਣਗੇ-ਹਾਈਕੋਰਟ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ 'ਚ ਮੱਕੀ ਤੇ ਸੂਰਜਮੁਖੀ ਦੀ ਖ਼ਰੀਦ ਲਈ ਮੰਡੀਆਂ 'ਚ ਆਈ ਫ਼ਸਲ 'ਚੋਂ ਸਿਰਫ਼ 25 ਫ਼ੀਸਦੀ ਦੀ ਸਰਕਾਰੀ ਖ਼ਰੀਦ ਦੀ ਨੀਤੀ 'ਤੇ ਸਖ਼ਤ ਝਾੜ ਪਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐਸ.ਐਸ. ਸਾਰੋਂ ਤੇ ਜਸਟਿਸ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ-2 ਦੀ ਮੌਤ

ਗੁਰੂਹਰਸਹਾਏ, ਪੰਜੇ ਕੇ ਉਤਾੜ, 17 ਜੁਲਾਈ (ਹਰਚਰਨ ਸਿੰਘ ਸੰਧੂ, ਪ੍ਰਿਥਵੀ ਰਾਜ ਕੰਬੋਜ, ਪੱਪੂ ਸੰਧਾ)-ਨੌਜਵਾਨਾਂ ਦੀ ਆਪਸੀ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਜਾਣ 'ਤੇ ਸਰਹੱਦੀ ਪਿੰਡ ਪਾਲੇ ਚੱਕ ਵਿਖੇ ਮਾਤਮ ਛਾ ਗਿਆ। ਜਾਣਕਾਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜੇਲ੍ਹ 'ਚ ਗੈਂਗਸਟਰਾਂ ਤੇ ਪ੍ਰਸ਼ਾਸਨ 'ਚ ਜ਼ਬਰਦਸਤ ਝੜਪ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦ ਇਕ ਗੈਂਗਸਟਰ ਨੂੰ ਛੁਡਾਉਣ ਅਤੇ ਫ਼ਰਾਰ ਹੋਣ ਦੀ ਨੀਅਤ ਨਾਲ ਸੁਰੱਖਿਆ ਵਾਰਡ ਦੀ ਕੰਧ ਟੱਪਣ ਵਾਲੇ 10 ਕੈਦੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਲੰਮੀ ਜੱਦੋ-ਜਹਿਦ ਉਪਰੰਤ ...

ਪੂਰੀ ਖ਼ਬਰ »

ਪੰਜਾਬ 'ਚ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਨੂੰ ਸ਼ਰਾਬ ਪਰੋਸਣ ਦੇ ਅਧਿਕਾਰ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 17 ਜੁਲਾਈ (ਬਿਊਰੋ ਚੀਫ਼)-ਰਾਜਪਾਲ ਪੰਜਾਬ ਵੱਲੋਂ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲ ਜਿਸ ਅਨੁਸਾਰ ਆਬਕਾਰੀ ਐਕਟ 'ਚ ਸ਼ਰਾਬ ਵੇਚਣ ਤੋਂ ਸ਼ਰਾਬ ਪਰੋਸਣ ਨੂੰ ਵੱਖਰਾ ਕਰ ਦਿੱਤਾ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਤਰਮੀਮ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ...

ਪੂਰੀ ਖ਼ਬਰ »

ਬੱਸ 'ਚੋਂ ਉਤਾਰ ਕੇ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 3 ਗ੍ਰਿਫ਼ਤਾਰ

ਕੁਰੂਕਸ਼ੇਤਰ/ਅੰਬਾਲਾ, 17 ਜੁਲਾਈ (ਜਸਬੀਰ ਸਿੰਘ ਦੁੱਗਲ, ਭੂਪਿੰਦਰ ਸਿੰਘ)- ਜ਼ਿਲ੍ਹਾ ਅੰਬਾਲਾ ਦੇ ਕਸਬਾ ਮੁਲਾਨਾ 'ਚ ਸਿੱਖ ਨੌਜਵਾਨ ਨੂੰ ਬੱਸ 'ਚੋਂ ਉਤਾਰ ਕੇ ਉਸ ਨਾਲ ਕੁੱਟਮਾਰ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਦੋਸ਼ੀ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੇ ਨਾਲ ਸੰਸਦ ਦੇ ਮੌਨਸੂਨ ਇਜਲਾਸ ਦਾ ਆਗਾਜ਼

ਵਿਨੋਦ ਖੰਨਾ ਅਤੇ ਅਨਿਲ ਮਾਧਵ ਦਵੇ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-ਅੱਜ ਮੌਨਸੂਨ ਇਜਲਾਸ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਦੇ ਨਾਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜਲਾਸ ਤੋਂ ਪਹਿਲਾਂ ਇਸ ਦੇ ਸੁਚਾਰੂ ਢੰਗ ਨਾਲ ਚੱਲਣ ਦੀ ਕਾਮਨਾ ਕਰਦਿਆਂ ਜੀ. ਐਸ. ਟੀ. ਲਾਗੂ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ ਕੀਤਾ। ਦੂਜੇ ਪਾਸੇ ਕਾਂਗਰਸ ਦੀ ਅਗਵਾਈ ਹੇਠ 18 ਸਿਆਸੀ ਵਿਰੋਧੀ ਪਾਰਟੀਆਂ ਬਕਾਇਦਾ ਰਣਨੀਤੀ ਤਿਆਰ ਕਰਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਭਾਵੇਂ ਚੀਨ ਮੁੱਦੇ 'ਤੇ ਕੇਂਦਰ ਨੂੰ ਨਿਸ਼ਾਨੇ 'ਤੇ ਲੈਣ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਵਿਰੋਧੀ ਧਿਰ ਨੇ ਇਸ ਮਾਮਲੇ 'ਚ ਸਰਕਾਰ ਦਾ ਵਿਰੋਧ ਨਾ ਕਰਨ ਦਾ ਫ਼ੈਸਲਾ ਕੀਤਾ ਹੈ, ਪਰ ਕਿਸਾਨਾਂ ਦੀਆਂ ਖੁਦਕੁਸ਼ੀਆਂ, ਜੀ. ਐਸ. ਟੀ. ਨੂੰ ਲਾਗੂ ਕਰਨ 'ਚ ਕੀਤੀ ਜਲਦਬਾਜ਼ੀ, ਨੋਟਬੰਦੀ ਦਾ ਲੋਕਾਂ 'ਤੇ ਬੁਰਾ ਅਸਰ, ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣਾ ਅਤੇ ਫ਼ਰਜ਼ੀ ਖ਼ਬਰਾਂ ਨਾਲ ਲੋਕਾਂ ਨੂੰ ਭੜਕਾਉਣ ਦੇ ਮੁੱਦੇ 'ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ।
ਜੀ. ਐਸ. ਟੀ. ਦੀ ਖ਼ੁਸ਼ਬੋਈ ਨਾਲ ਭਰਿਆ ਹੈ ਮੌਨਸੂਨ ਇਜਲਾਸ-ਮੋਦੀ
ਮੌਨਸੂਨ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ. ਐਸ. ਟੀ. ਲਾਗੂ ਕਰਨ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਇਸ ਨੂੰ ਰਾਸ਼ਟਰ ਹਿਤ ਲਈ ਚੁੱਕਿਆ ਕਦਮ ਦੱਸਿਆ। ਪ੍ਰਧਾਨ ਮੰਤਰੀ ਨੇ 30 ਜੂਨ ਦੀ ਅੱਧੀ ਰਾਤ ਨੂੰ ਜੀ. ਐਸ. ਟੀ. ਲਾਗੂ ਕਰਨ ਲਈ ਕੀਤੇ ਜਸ਼ਨ 'ਚ ਇਸ ਨੂੰ (ਗੁੱਡ ਐਂਡ ਸਿੰਪਲ ਟੈਕਸ) ਕਹਿ ਕੇ ਪਰਿਭਾਸ਼ਿਤ ਕੀਤਾ ਸੀ। ਅੱਜ ਇਸ ਦੀ ਨਵੀਂ ਪਰਿਭਾਸ਼ਾ ਦਿੰਦਿਆਂ ਇਸ ਨੂੰ 'ਗ੍ਰੋਇੰਗ ਸਟ੍ਰਾਂਗਰ ਟੂਗੈਦਰ' ਦੱਸਦਿਆਂ ਕਿਹਾ ਕਿ ਜੀ. ਐਸ. ਟੀ. ਨਾਲ ਸਾਬਿਤ ਹੋ ਚੁੱਕਾ ਹੈ ਕਿ ਦੇਸ਼ ਦੀਆਂ ਸਾਰੀਆਂ ਪਾਰਟੀਆਂ ਅਤੇ ਸਰਕਾਰਾਂ ਰਾਸ਼ਟਰ ਹਿਤ ਲਈ ਕੰਮ ਕਰਦੀਆਂ ਹਨ।
ਵਿਛੜੀਆਂ ਰੂਹਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਮੌਨਸੂਨ ਇਜਲਾਸ ਦੇ ਪਹਿਲੇ ਦਿਨ ਸੰਸਦ ਦੇ ਦੋਵਾਂ ਸਦਨਾਂ 'ਚ ਸੰਸਦ ਮੈਂਬਰਾਂ ਦੇ ਦਿਹਾਂਤ ਅਤੇ ਅਮਰਨਾਥ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਗੁਰਦਾਸਪੁਰ ਤੋਂ ਲੋਕ ਸਭਾ ਸੰਸਦ ਮੈਂਬਰ ਵਿਨੋਦ ਖੰਨਾ ਅਤੇ ਦੋ ਰਾਜ ਸਭਾ ਸੰਸਦ ਮੈਂਬਰਾਂ-ਭਾਜਪਾ ਦੇ ਅਨਿਲ ਮਾਧਵ ਦਵੇ ਅਤੇ ਕਾਂਗਰਸ ਦੇ ਪਲਵਈ ਗੋਵਰਧਨ ਰੈਡੀ ਦਾ ਪਿਛਲੇ ਇਜਲਾਸ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਸ਼ਰਧਾਂਜਲੀਆਂ ਤੋਂ ਬਾਅਦ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਲਈ ਉਠਾ ਦਿੱਤੀ। ਲੋਕ ਸਭਾ 'ਚ ਸ੍ਰੀਨਗਰ ਦੀਆਂ ਜ਼ਿਮਨੀ ਚੋਣਾਂ ਤੋਂ ਜਿੱਤ ਕੇ ਆਏ ਫਾਰੁਖ਼ ਅਬਦੁੱਲਾ ਅਤੇ ਕੇਰਲਾ ਦੇ ਮੱਲਾਪੁਰਮ ਤੋਂ ਜੇਤੂ ਪੀ. ਕੇ. ਕੁਨਹਲੀ ਕੁੱਟੀ ਨੇ ਅੱਜ ਨਵੇਂ ਸੰਸਦ ਮੈਂਬਰ ਵਜੋਂ ਹਲਫ਼ ਲਿਆ। 11 ਅਗਸਤ ਤੱਕ ਚੱਲਣ ਵਾਲੇ ਮੌਨਸੂਨ ਇਜਲਾਸ 'ਚ ਕੁੱਲ 19 ਬੈਠਕਾਂ ਹੋਣਗੀਆਂ। ਸੰਸਦ ਦੇ ਏਜੰਡੇ 'ਚ ਲੋਕ ਸਭਾ 'ਚੋਂ ਪਾਸ ਹੋਏ 9 ਬਿੱਲਾਂ ਸਮੇਤ 18 ਬਿੱਲਾਂ ਨੂੰ ਪਾਸ ਕਰਵਾਉਣਾ ਅਤੇ 16 ਨਵੇਂ ਬਿੱਲ ਪਾਸ ਕਰਵਾਉਣਾ ਸ਼ਾਮਿਲ ਹੈ।


ਖ਼ਬਰ ਸ਼ੇਅਰ ਕਰੋ

ਜੀਨ ਤਬਦੀਲੀ ਵਾਲੀ ਸਰ੍ਹੋਂ ਬਾਰੇ ਅਜੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ-ਸਰਕਾਰ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ )-ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਅਜੇ ਤੱਕ ਜੀਨ ਤਬਦੀਲੀ (ਜੀ. ਐਮ.) ਵਾਲੀ ਸਰੋਂ ਨੂੰ ਵਪਾਰਕ ਤੌਰ 'ਤੇ ਜਾਰੀ ਕਰਨ ਬਾਰੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ। ਚੀਫ ਜਸਟਿਸ ਜੇ. ਐਸ. ਖੇਹਰ ਅਤੇ ਜਸਟਿਸ ਡੀ. ਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX