ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫੋਰਮ ਦਾ ਵਫ਼ਦ ਐਸ.ਪੀ. (ਡੀ) ਨੂੰ ਮਿਲਿਆ

ਬਟਾਲਾ, 17 ਜੁਲਾਈ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫੋਰਮ ਗੁਰਦਾਸਪੁਰ ਦਾ ਵਫ਼ਦ ਪ੍ਰਧਾਨ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ ਹੇਠ ਐਸ.ਪੀ. (ਡੀ) ਸ: ਸੂਬਾ ਸਿੰਘ ਰੰਧਾਵਾ ਨੂੰ ਮਿਲਿਆ | ਵਫ਼ਦ ਨੇ ਐਸ.ਪੀ. ਨੂੰ ਸ਼ਹਿਰ ਦੇ ਹਲਾਤਾਂ ਤੋਂ ਜਾਣੂ ਕਰਵਾਇਆ ਅਤੇ ...

ਪੂਰੀ ਖ਼ਬਰ »

ਮਜ਼ਦੂਰਾਂ-ਮਿਸਤਰੀਆਂ ਨੇ ਲੇਬਰ ਕਮਿਸ਼ਨਰ ਦਫ਼ਤਰ ਦਾ ਕੀਤਾ ਘਿਰਾਓ

ਗੁਰਦਾਸਪੁਰ, 17 ਜੁਲਾਈ (ਕੇ.ਪੀ. ਸਿੰਘ)-ਤਹਿਸੀਲ ਗੁਰਦਾਸਪੁਰ ਨਾਲ ਸਬੰਧਿਤ ਮਜ਼ਦੂਰਾਂ/ਮਿਸਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਲੇਬਰ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ | ਪ੍ਰਦਰਸ਼ਨ ਕਰਨ ਵਾਲਿਆਂ ਦਾ ਦੋਸ਼ ਸੀ ਕਿ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਦਾ ਪ੍ਰਯੋਗ ਲੋਕ ਸੋਚ ਸਮਝ ਕੇ ਕਰਨ -ਐਸ. ਐਸ. ਪੀ.

ਗੁਰਦਾਸਪੁਰ, 17 ਜੁਲਾਈ (ਕੇ.ਪੀ.ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਨੇ ਸੋਸ਼ਲ ਮੀਡੀਆ ਵਰਤਣ ਵਾਲੇ ਲੋਕਾਂ ਨੰੂ ਅਪੀਲ ਕੀਤੀ ਕਿ ਉਹ ਇਸ ਦਾ ਪ੍ਰਯੋਗ ਸੋਚ ਸਮਝ ਕੇ ਕਰਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਵਿਰਕ ਨੇ ਕਿਹਾ ਕਿ ਆਮ ਦੇਖਣ ਵਿਚ ਆ ...

ਪੂਰੀ ਖ਼ਬਰ »

ਪਾਸ ਕੀਤੇ ਨਕਸ਼ੇ ਦੀ ਬਜਾਏ ਆਪਣੀ ਮਰਜ਼ੀ ਨਾਲ ਬਣਾਈ ਕੋਠੀ ਪੁੱਡਾ ਨੇ ਕੀਤੀ 'ਸੀਲ'

ਬਟਾਲਾ, 17 ਜੁਲਾਈ (ਕਾਹਲੋਂ)-ਬਟਾਲਾ ਦੇ ਕ੍ਰਿਸ਼ਨਾ ਨਗਰ ਨਿਵਾਸੀ ਇਕ ਉਦਯੋਗਪਤੀ ਦੀ ਪਤਨੀ ਨੂੰ ਪੁੱਡਾ ਵੱਲੋਂ ਪਾਸ ਕੀਤੇ ਨਕਸ਼ੇ ਦੀ ਬਜਾਏ ਆਪਣੀ ਮਰਜ਼ੀ ਨਾਲ ਕੋਠੀ ਬਣਾਉਣ ਦਾ ਮਾਮਲਾ ਕਾਫ਼ੀ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ | ਜਾਣਕਾਰੀ ਅਨੁਸਾਰ ਕਾਦੀਆਂ ਰੋਡ 'ਤੇ ...

ਪੂਰੀ ਖ਼ਬਰ »

ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਪਤੀ, ਸੱਸ ਤੇ ਨਨਾਣ ਖਿਲਾਫ਼ ਕੇਸ ਦਰਜ

ਵਰਸੋਲਾ, 17 ਜੁਲਾਈ (ਵਰਿੰਦਰ ਸਹੋਤਾ)-ਬੀਤੇ ਕੱਲ੍ਹ ਇਸ ਇਲਾਕੇ ਦੇ ਪਿੰਡ ਚੌੜ ਸਿਧਵਾਂ ਦੀ ਵਾਸੀ ਅਤੇ ਇਲਾਕੇ ਦੇ ਪਿੰਡ ਲੱਖੋਵਾਲ ਵਿਖੇ ਵਿਆਹੀ ਲੜਕੀ ਦੀ ਹੋਈ ਮੌਤ ਦੇ ਸਬੰਧ ਵਿਚ ਪੁਲਿਸ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ ਅੱਜ ਮਿ੍ਤਕਾ ਦੇ ਚਾਚੇ ਦੇ ਬਿਆਨਾਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਘਰ ਨੇੜਿਓਾ ਹੀ ਔਰਤ ਦੀ ਵਾਲੀ ਝਪਟੀ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਚੱਕਰਾਜਾ)-ਕਸਬਾ ਦੋਰਾਂਗਲਾ ਤੋਂ ਪਿੰਡ ਠੁੰਡੀ ਨੂੰ ਜਾਂਦੀ ਸੰਪਰਕ ਸੜਕ ਦੇ ਉਪਰ ਪੈਂਦੇ ਇਕ ਘਰ ਦੇ ਨੇੜਿਓਾ ਲੁਟੇਰਿਆਂ ਨੇ ਇਕ ਔਰਤ ਦੀ ਕੰਨ ਦੀ ਵਾਲੀ ਝਪਟ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੁੰਡੀ ਦੇ ਵਾਸੀ ਦਿਲਬਾਗ ਸਿੰਘ ਦੀ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 4 ਵਿਅਕਤੀ ਹਥਿਆਰਾਂ ਸਮੇਤ ਕਾਬੂ

ਬਟਾਲਾ, 17 ਜੁਲਾਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਐਸ.ਐਸ.ਪੀ. ਸ: ਉਪਿੰਦਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਲੁੱਟਾਂ-ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 4 ਵਿਅਕਤੀਆਂ ਨੂੰ ਲੁੱਟਾਂ-ਖੋਹਾਂ ਕਰਨ ਦੇ ਦੋਸ਼ 'ਚ ...

ਪੂਰੀ ਖ਼ਬਰ »

ਹਾਦਸੇ 'ਚ ਵਿਅਕਤੀ ਜ਼ਖ਼ਮੀ

ਬਟਾਲਾ, 17 ਜੁਲਾਈ (ਹਰਦੇਵ ਸਿੰਘ ਸੰਧੂ)-ਬਟਾਲਾ ਬਾਈਪਾਸ 'ਤੇ ਹੋਏ ਇਕ ਸੜਕ ਹਾਦਸੇ ਵਿਚ ਅਣਪਛਾਤੇ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ ਬਾਈਪਾਸ ਪਿੰਡ ਖ਼ਤੀਬ ਕੋਲੋਂ ਕਿਸੇ ਵਿਅਕਤੀ ਨੇ 108 ਨੰ: 'ਤੇ ਫੋਨ ...

ਪੂਰੀ ਖ਼ਬਰ »

ਕਾਕੀ ਨੂੰ ਮਾਝਾ ਜ਼ੋਨ ਇੰਚਾਰਜ ਬਣਨ 'ਤੇ ਮਿਲ ਰਹੀ ਹੈ ਮੁਬਾਰਕਬਾਦ

ਬਟਾਲਾ, 17 ਜੁਲਾਈ (ਕਾਹਲੋਂ)-ਆਮ ਆਦਮੀ ਪਾਰਟੀ ਵੱਲੋਂ ਆਪ ਆਗੂ ਸ: ਕੰਵਲਪ੍ਰੀਤ ਸਿੰਘ ਕਾਕੀ ਜੋ ਕਿ ''ਪਗੜੀ ਸੰਭਾਲ ਜੱਟਾ'' ਲਹਿਰ ਦੇ ਕਨਵੀਨਰ ਵੀ ਹਨ, ਨੂੰ ਮਾਝਾ ਜ਼ੋਨ ਇੰਚਾਰਜ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਕੰਵਲਪ੍ਰੀਤ ਸਿੰਘ ਕਾਕੀ ਨੂੰ ਇਹ ਜ਼ਿੰਮੇਵਾਰੀ ਮਿਲਣ 'ਤੇ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਘਰ 'ਚ ਦਾਖ਼ਲ ਹੋ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਬਟਾਲਾ, 17 ਜੁਲਾਈ (ਹਰਦੇਵ ਸਿੰਘ ਸੰਧੂ)-ਸਥਾਨਕ ਵਿਸ਼ਵਕਰਮਾ ਰੋਡ (ਲੱਲੀਆਂ ਵਾਲੀ ਗਲੀ) ਵਿਖੇ ਘਰ 'ਚ ਦਾਖ਼ਲ ਹੋ ਕੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ 'ਚ ਜੇਰੇ ਇਲਾਜ ਰਿਸ਼ੀ ਪੱੁਤਰ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਲ੍ਹਾ ਤੰਬਾਕੂ ਮੁਕਤ ਐਲਾਨਣ ਸਬੰਧੀ ਸਿਵਲ ਸਰਜਨ ਵੱਲੋਂ ਮੀਟਿੰਗ

ਗੁਰਦਾਸਪੁਰ, 17 ਜੁਲਾਈ (ਬੰਦੇਸ਼ਾ)-ਅੱਜ ਡਾ: ਰਾਮ ਲਾਲ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਸਥਾਨਿਕ ਸਿਵਲ ਸਰਜਨ ਦਫ਼ਤਰ ਵਿਖੇ ਮੀਟਿੰਗ ਹੋਈ | ਇਸ ਮੌਕੇ ਡਾ: ਰਾਮ ਲਾਲ ਨੇ ਕਿਹਾ ਕਿ ਮੋਹਾਲੀ ਵਿਖੇ ਵਰਕਸ਼ਾਪ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨੂੰ ਤੰਬਾਕੂ ਮੁਕਤ ਐਲਾਨ ਕੇ ...

ਪੂਰੀ ਖ਼ਬਰ »

ਡਾ: ਅਦਿਤੀ ਸਲਾਰੀਆ ਨੇ ਸੀਨੀਅਰ ਮੈਡੀਕਲ ਅਫ਼ਸਰ ਦਾ ਚਾਰਜ ਸੰਭਾਲਿਆ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਡਾ: ਅਦਿਤੀ ਸਲਾਰੀਆ ਨੇ ਜਗਤਪੁਰ (ਪੁਰਾਣਾ ਸ਼ਾਲਾ) ਹਸਪਤਾਲ ਦਾ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਚਾਰਜ ਸੰਭਾਲ ਕੇ ਦਫ਼ਤਰੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਟੀਕਾਕਰਨ ...

ਪੂਰੀ ਖ਼ਬਰ »

ਡਾ: ਅਦਿਤੀ ਸਲਾਰੀਆ ਨੇ ਸੀਨੀਅਰ ਮੈਡੀਕਲ ਅਫ਼ਸਰ ਦਾ ਚਾਰਜ ਸੰਭਾਲਿਆ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਡਾ: ਅਦਿਤੀ ਸਲਾਰੀਆ ਨੇ ਜਗਤਪੁਰ (ਪੁਰਾਣਾ ਸ਼ਾਲਾ) ਹਸਪਤਾਲ ਦਾ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਚਾਰਜ ਸੰਭਾਲ ਕੇ ਦਫ਼ਤਰੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਟੀਕਾਕਰਨ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਔਰਤਾਂ ਨੇ ਰਲ ਕੇ ਮਨਾਇਆ

ਨਿੱਕੇ ਘੁੰਮਣ, 17 ਜੁਲਾਈ (ਗੁਰਵਿੰਦਰ ਸਿੰਘ ਰੰਧਾਵਾ)-ਸਾਵਣ ਮਹੀਨੇ ਦੀ ਆਮਦ 'ਤੇ ਤੀਆਂ ਦਾ ਤਿਉਹਾਰ ਨਜ਼ਦੀਕੀ ਪਿੰਡ ਗਾਦੜੀਆਂ ਵਿਖੇ ਮਨਾਇਆ ਗਿਆ | ਅਲੋਪ ਹੁੰਦੇ ਜਾ ਰਹੇ ਪੁਰਾਣੇ ਤਿਉਹਾਰਾਂ ਨੂੰ ਮੁੜ ਉਜਾਗਰ ਕਰਨ ਲਈ ਗਾਦੜੀਆਂ ਦੀਆਂ ਬੀਬੀਆਂ ਵੱਲੋਂ ਵੱਡਾ ਉਪਰਾਲਾ ...

ਪੂਰੀ ਖ਼ਬਰ »

ਬਟਾਲਾ 'ਚ ਸੜਕਾਂ ਦੀ ਮੰਦੀ ਹਾਲਤ-ਟੋਇਆਂ 'ਚ ਭਰੇ ਪਾਣੀ ਤੋਂ ਰਾਹਗੀਰ ਪ੍ਰੇਸ਼ਾਨ

ਬਟਾਲਾ, 17 ਜੁਲਾਈ (ਕਾਹਲੋਂ)-ਬਟਾਲਾ ਸ਼ਹਿਰ ਬਾਰੇ ਇੱਕ ਗੱਲ ਅਕਸਰ ਕਹੀ ਜਾਂਦੀ ਹੈ ਕਿ ''ਬਟਾਲਾ ਸ਼ਹਿਰ ਨਗੀਨਾ-ਮੀਂਹ ਇਕ ਦਿਨ, ਚਿੱਕੜ ਰਹੇ ਮਹੀਨਾ '' | ਇੱਥੇ ਬਿਨ ਬਰਸਾਤ ਤੋਂ ਹੀ ਵੱਖ-ਵੱਖ ਖੇਤਰਾਂ 'ਚ ਦਹਾਕਿਆਂ ਪੁਰਾਣੇ ਸੀਵਰੇਜ ਕਾਰਨ ਗੰਦੇ ਪਾਣੀ ਦੀ ਸਮੱਸਿਆ ਆਮ ਬਣੀ ...

ਪੂਰੀ ਖ਼ਬਰ »

ਸੇਮ ਨਾਲੇ 'ਤੇ ਬਣੇ ਪੁਲ ਦੀ ਹਾਲਤ ਖ਼ਸਤਾ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਪੰਡੋਰੀ ਨੰੂ ਜਾਣ ਵਾਲੀ ਮੁੱਖ ਸੜਕ ਨੇੜੇ ਪਿੰਡ ਜੱਟੂਵਾਲ ਦੀ ਸੇਮ ਨਹਿਰ 'ਤੇ ਬਣੇ ਪੁਲ ਦੀ ਹਾਲਤ ਖਸਤਾ ਹੋਈ ਪਈ ਹੈ | ਇਸ ਸਬੰਧੀ ਸਰਪੰਚ ਹਰਦੀਪ ਸਿੰਘ ਮਠਾਰੂ ਨੇ ਦੱਸਿਆ ਕਿ ਇਹ ਪੁਲ 1967 ਵਿਚ ਬਣਿਆ ਸੀ ਤੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵੱਲੋਂ ਅਮਰਨਾਥ ਯਾਤਰੀਆਂ 'ਤੇ ਹੋਏ ਹਮਲੇ ਦੀ ਨਿੰਦਾ

ਦੀਨਾਨਗਰ, 17 ਜੁਲਾਈ (ਸ਼ਰਮਾ/ਸੰਧੂ/ਸੋਢੀ)-ਜਾਮਾ ਮਸਜਿਦ ਦੀਨਾਨਗਰ ਵਿਖੇ ਅੱਜ ਜ਼ੰੁਮੇ ਦੀ ਨਮਾਜ਼ ਤੋਂ ਬਾਅਦ ਮੁਸਲਿਮ ਭਾਈਚਾਰੇ ਨੇ ਅਮਰਨਾਥ ਯਾਤਰੀਆਾ 'ਤੇ ਕੀਤੇ ਗਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ | ਇਸ ਮੌਕੇ ਪ੍ਰਧਾਨ ਸੁਰਮੂਦੀਨ ਨੇ ਕਿਹਾ ਕਿ ਅੱਤਵਾਦੀਆਂ ਦਾ ...

ਪੂਰੀ ਖ਼ਬਰ »

ਕਾਰਪੋਰੇਟਰ ਤੇ ਉਸ ਦੇ ਪਤੀ ਦੇ ਘਰੇਲੂ ਝਗੜੇ ਨੂੰ ਰਾਜਨੀਤਿਕ ਰੰਗ ਦੇਣ ਤੋਂ ਵਿਰੋਧੀ ਬਾਜ਼ ਆਉਣ

ਪਠਾਨਕੋਟ, 17 ਜੁਲਾਈ (ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਪੋਰਟਸ ਸੈੱਲ ਦੇ ਉਪ ਚੇਅਰਮੈਨ ਮਿੰਟੂ ਪਹਿਲਵਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਉਨ੍ਹਾਂ ਸ਼ਹਿਰ ਦੀ ਇਕ ਮਹਿਲਾ ਕਾਰਪੋਰੇਟਰ ਤੇ ਉਸ ਦੇ ਪਤੀ ਦੇ ਵਿਚਕਾਰ ...

ਪੂਰੀ ਖ਼ਬਰ »

ਬਿਜਲੀ ਬੋਰਡ ਘੁਮਾਣ ਵਿਖੇ ਧਾਰਮਿਕ ਸਮਾਗਮ ਕਰਵਾਇਆ

ਘੁਮਾਣ, 17 ਜੁਲਾਈ (ਬੰਮਰਾਹ)-ਬਿਜਲੀ ਬੋਰਡ ਦਫ਼ਤਰ ਘੁਮਾਣ ਵਿਖੇ ਹਰ ਸਾਲ ਦੀ ਤਰ੍ਹਾਂ ਸਟਾਫ਼ ਵੱਲੋਂ ਦਫ਼ਤਰੀ ਮੁਲਾਜ਼ਮਾਂ ਤੇ ਦਫ਼ਤਰ 'ਚ ਚੱਲ ਰਹੀ ਮਸ਼ੀਨਰੀ ਦੀ ਸੁੱਖ-ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਪਾਠ ਦੇ ਭੋਗ ਉਪਰੰਤ ਚਾਹ ਦੇ ਲੰਗਰ ਤੇ ...

ਪੂਰੀ ਖ਼ਬਰ »

ਰੰਧਾਵਾ ਵੱਲੋਂ ਮਾਰਕੀਟ ਕਮੇਟੀ 'ਚ ਬੂਟਾ ਲਗਾ ਕੇ ਹਰਿਆਵਲ ਲਹਿਰ ਦੀ ਸ਼ੁਰੂਆਤ

ਕਲਾਨੌਰ, 17 ਜੁਲਾਈ (ਪੁਰੇਵਾਲ)-ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਮਾਰਕੀਟ ਕਮੇਟੀ ਕਲਾਨੌਰ, ਆਈ.ਈ.ਆਈ., ਕਿਰਨ ਨਾਲੇ ਦੇ ਕਿਨਾਰੇ ਸਮੇਤ ਬਲਾਕ ਦੇ ਵੱਖ-ਵੱਖ ਖੇਡ ਸਟੇਡੀਅਮਾਂ ਤੇ ਹੋਰ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਵਿਦਿਆਰਥੀ ਭਲਾਈ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਸਮਾਗਮ

ਬਟਾਲਾ, 17 ਜੁਲਾਈ (ਕਾਹਲੋਂ)-ਵਿਦਿਆਰਥੀ ਭਲਾਈ ਸੁਸਾਇਟੀ ਬਟਾਲਾ ਵੱਲੋਂ ਲੋੜਵੰਦਾਂ ਲਈ 418ਵਾਂ ਸਮਾਗਮ ਸਥਾਨਕ ਬਿਰਧ ਆਸ਼ਰਮ 'ਚ ਸੰਚਾਲਕ ਮਾਸਟਰ ਕੁਲਦੀਪ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੇ.ਕੇ. ਸ਼ਰਮਾ ਗੁਰਦਾਸਪੁਰ, ਯਸ਼ਪਾਲ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ 'ਚ ਪਟਵਾਰ ਖਾਨਾ ਦੀ ਸਹੂਲਤ ਨਹੀਂ- ਪਟਵਾਰੀ ਤੇ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਇਸ ਇਲਾਕੇ ਅੰਦਰ ਪਟਵਾਰ ਖਾਨਾ ਨਾ ਹੋਣ ਕਾਰਨ ਕਿਸਾਨ ਅਤੇ ਪਟਵਾਰੀ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਮਾਸਟਰ ਸੁਭਾਸ਼ ਚੰਦਰ, ਕਰਨੈਲ ਸਿੰਘ ਪੰਛੀ, ਹੀਰਾ ਲਾਲ ਆੜ੍ਹਤੀ, ਸਰਪੰਚ ਦਲਬੀਰ ਚੰਦ, ਬਾਬਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਬਟਾਲਾ, 17 ਜੁਲਾਈ (ਬੁੱਟਰ)-ਪਿੰਡ ਦੌਲਤਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦਾ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੇ ਆਖ਼ਰੀ ਦਿਨ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ...

ਪੂਰੀ ਖ਼ਬਰ »

ਸਬ ਸਿਡਰੀ ਸੈਂਟਰ ਦੀ ਹਾਲਤ ਸੁਧਾਰਨ ਦੀ ਮੰਗ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਗਾਜੀਕੋਟ ਵਿਖੇ ਚੱਲ ਰਹੇ ਸਬ ਸਿਡਰੀ ਸੈਂਟਰ ਦੀ ਹਾਲਤ ਕਾਫ਼ੀ ਖਸਤਾ ਹੋਈ ਪਈ ਹੈ | ਇਸ ਸੈਂਟਰ ਦੀ ਗਰਾਊਾਡ ਨੀਵੀਂ ਹੋਣ ਕਰਕੇ ਇਸ ਵਿਚ ਬਰਸਾਤੀ ਪਾਣੀ ਖੜ੍ਹਾ ਰਹਿੰਦਾ ਹੈ | ਪਿੰਡ ਦੇ ਲੰਬੜਦਾਰ ਰਣਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 17 ਜੁਲਾਈ (ਕੁਲਦੀਪ ਸਿੰਘ ਨਾਗਰਾ)-ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਿਹਾਤੀ ਮੰਡਲ ਬਟਾਲਾ ਦੀ ਇਕ ਹੰਗਾਮੀ ਮੀਟਿੰਗ ਸਥਾਨਕ ਬਿਜਲੀ ਘਰ ਦੀ ਗਰਾਉਂਡ 'ਚ ਸੰਤੋਖ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਯੂਨੀਅਨ ਦੇ ਸੂਬਾਈ ਡੈਲੀਗੇਟ ਇਜਲਾਸ ਸਬੰਧੀ ਮੀਟਿੰਗ

ਗੁਰਦਾਸਪੁਰ, 17 ਜੁਲਾਈ (ਬੰਦੇਸ਼ਾ)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ) ਦੇ ਸਥਾਨਿਕ ਸਰਕਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਥੇਬੰਦੀ ਦੇ 39ਵੇਂ ਸੂਬਾਈ ਡੈਲੀਗੇਟ ਇਜਲਾਸ ਦੀ ਤਿਆਰੀ ਕਰਨ ਦਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਨਵੀਆਂ ਨਿਯੁਕਤੀਆਂ

ਧਾਰੀਵਾਲ, 17 ਜੁਲਾਈ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਸੁਜਾਨਪੁਰ ਵਿਚ ਲੋਕ ਇਨਸਾਫ਼ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਾਰਟੀ ਦੇ ਮਾਝਾ ਜੌਨ ਦੇ ਸੀਨੀ: ਮੀਤ ਪ੍ਰਧਾਨ ਜਸਬੀਰ ਸਿੰਘ ਸੁਜਾਨਪੁਰ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਪਾਰਟੀ ਦੇ ਕੌਰ ਕਮੇਟੀ ਮੈਂਬਰ ਐਡਵੋਕੇਟ ਹਰਮੀਤ ਸਿੰਘ ਬਾਠ, ਪ੍ਰੈੱਸ ਸਕੱਤਰ ਮਾਝਾ ਜ਼ੋਨ ਫੁੱਲਜੀਤ ਸਿੰਘ ਵਰਪਾਲ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ, ਦਾ ਜਸਬੀਰ ਸਿੰਘ ਸੁਜਾਨਪੁਰ ਤੇ ਸਾਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਪਾਰਟੀ ਦਾ ਵਿਸਥਾਰ ਕਰਦਿਆਂ ਲੋਕ ਇਨਸਾਫ਼ ਪਾਰਟੀ ਵੱਲੋਂ ਗੁਰਪਾਲ ਸਿੰਘ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ, ਰਵਿੰਦਰ ਸਿੰਘ ਸੋਹਲ ਜ਼ਿਲ੍ਹਾ ਸਰਕਲ ਪ੍ਰਧਾਨ, ਜ਼ਿਲ੍ਹਾ ਜਨਰਲ ਕਿਸਾਨ ਵਿੰਗ ਰਛਪਾਲ ਸਿੰਘ, ਸ਼ਮਸ਼ੇਰ ਸਿੰਘ ਸਰਕਲ ਪ੍ਰਧਾਨ ਧਾਰੀਵਾਲ, ਕਰਤਾਰ ਸਿੰਘ ਮੀਤ ਪ੍ਰਧਾਨ ਕਿਸਾਨ ਵਿੰਗ, ਭੁਪਿੰਦਰ ਸਿੰਘ ਕਾਹਨੂੰਵਾਨ ਸਕੱਤਰ, ਮਨਦੀਪ ਸਿੰਘ ਯੂਥ ਪ੍ਰਧਾਨ ਦੀਨਾਨਗਰ, ਸਰਬਜੋਤ ਸਿੰਘ ਯੂਥ ਪ੍ਰਧਾਨ ਸਰਕਲ ਵਿੰਗ ਕਾਦੀਆਂ, ਰੂਪ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ.ਵਿੰਗ, ਬਲਦੇਵ ਰਾਜ ਸ਼ਹਿਰੀ ਪ੍ਰਧਾਨ ਗੁਰਦਾਸਪੁਰ, ਬਲਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਦਲਜਿੰਦਰ ਸਿੰਘ ਸਰਕਲ ਪ੍ਰਧਾਨ ਕਾਹਨੂੰਵਾਨ ਆਦਿ ਨੂੰ ਨਿਯੁਕਤੀ ਪੱਤਰ ਦਿੰਦਿਆਂ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਨੇ ਕਿਹਾ ਕਿ ਬੈਂਸ ਭਰਾਵਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਪਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੇ ਮੈਂਬਰਸ਼ਿਪ ਫਾਰਮ ਭਰਨ ਦੇ ਨਾਲ-ਨਾਲ ਪਾਰਟੀ ਵਿਚ ਮਿਹਨਤੀ ਵਰਕਰਾਂ ਨੂੰ ਚੰਗੇ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਕੈਸ਼ੀਅਰ ਬੈਂਸ ਭਰਾਵਾਂ ਦੀ ਅਗਵਾਈ ਵਿਚ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪਾਣੀਆਂ ਦੀ ਰਾਖੀ ਤੇ ਇੱਕ-ਇੱਕ ਬੂੰਦ ਬਚਾਉਣ ਲਈ ਪਾਰਟੀ ਆਖ਼ਰੀ ਸਾਹਾਂ ਤੱਕ ਐਸ.ਵਾਈ.ਐਲ. ਦੇ ਮੁੱਦੇ 'ਤੇ ਲੜੇਗੀ | ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇ ਆਪ ਪਾਰਟੀ ਦਾ ਗਠਜੋੜ ਹੋਣ ਕਰਕੇ 2017 ਦੀਆਂ ਲੋਕ ਸਭਾ ਚੋਣਾਂ ਲੋਕ ਇਨਸਾਫ਼ ਪਾਰਟੀ ਆਪ ਨਾਲ ਰਲ ਕੇ ਹਰ ਜ਼ਿਲ੍ਹੇ 'ਤੇ ਚੋਣ ਲੜੇਗੀ | ਉਨ੍ਹਾਂ ਨੇ ਕਿਹਾ ਕਿ ਜਿਵੇਂ ਲੰਬੇ ਸਮੇਂ ਤੋਂ ਪਾਰਟੀ ਪ੍ਰਧਾਨ ਐਸ.ਵਾਈ.ਐਲ. ਮੁੱਦੇ 'ਤੇ ਪਾਣੀਆਂ ਦੀ ਮੰਗ ਕਰਦੇ ਰਹੇ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਲੋਕ ਇਨਸਾਫ਼ ਪਾਰਟੀ ਵੱਲੋਂ ਅਪੀਲ ਕੀਤੀ ਕਿ ਸਪੈਸ਼ਲ ਸੈਸ਼ਨ ਬੁਲਾ ਕਿ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਜਾਵੇ | ਇਸ ਮੌਕੇ ਜਥੇਦਾਰ ਗੁਰਪਾਲ ਸਿੰਘ ਸ਼ਹਿਰੀ ਪ੍ਰਧਾਨ ਅੰਮਿ੍ਤਸਰ, ਅਰੁਣ ਕੁਮਾਰ ਮੀਤ ਸ਼ਹਿਰੀ ਪ੍ਰਧਾਨ ਅੰਮਿ੍ਤਸਰ ਆਦਿ ਸਮੇਤ ਪਾਰਟੀ ਵਰਕਰ ਵੱਡੀ ਗਿਣਤੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੈਰੀਟੋਰੀਅਸ ਸਕੂਲਾਂ 'ਚ ਦਾਖਲੇ ਲਈ ਕਾਊਾਸਲਿੰਗ ਸ਼ੁਰੂ

ਵਰਸੋਲਾ, 17 ਜੁਲਾਈ (ਵਰਿੰਦਰ ਸਹੋਤਾ)-ਸਥਾਨਿਕ ਸੁਖਜਿੰਦਰ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਮੈਰੀਟੋਰੀਅਸ ਸਕੂਲ 'ਚ ਦਾਖਲੇ ਲਈ ਵਿਦਿਆਰਥੀਆਂ ਦੀ ਕਾਊਾਸਲਿੰਗ ਕੀਤੀ ਗਈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਲਈ ਜ਼ਮੀਨੀ ਪੱਧਰ 'ਤੇ ਨਹੀਂ ਹੋ ਰਹੀ ਕਾਰਵਾਈ-ਸੀ. ਪੀ. ਆਈ.

ਗੁਰਦਾਸਪੁਰ, 17 ਜੁਲਾਈ (ਕੇ.ਪੀ.ਸਿੰਘ)-ਪੰਜਾਬ ਸਰਕਾਰ ਨੇ ਬੇਘਰਿਆਂ ਨੰੂ ਪਲਾਟ ਦੇਣ, ਸ਼ਾਮਲਾਟ ਜ਼ਮੀਨਾਂ ਤੇ ਪੰਚਾਇਤਾਂ ਛੱਪੜਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਈ ਵਾਰ ਡਿਪਟੀ ਕਮਿਸ਼ਨਰਾਂ ਨੰੂ ਹਦਾਇਤਾਂ ਕੀਤੀਆਂ ਹਨ | ਪਰ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ...

ਪੂਰੀ ਖ਼ਬਰ »

ਨਗਰ ਕੌਾਸਲ ਨੂੰ ਮਿਲਿਆ ਸੈਨੇਟਰੀ ਇੰਸਪੈਕਟਰ 'ਜੋਸ਼ੀਲਾ'

ਬਟਾਲਾ, 17 ਜੁਲਾਈ (ਕਾਹਲੋਂ)-ਨਗਰ ਕੌਾਸਲ ਬਟਾਲਾ ਨੂੰ ਆਖ਼ਰ ਸੈਨੇਟਰੀ ਇੰਸਪੈਕਟਰ ਮਿਲ ਹੀ ਗਿਆ ਹੈ | ਅੱਜ ਸ੍ਰੀ ਦਰਸ਼ਨ ਜੋਸ਼ੀਲਾ ਨੇ ਨਗਰ ਕੌਾਸਲ 'ਚ ਸੈਨੇਟਰੀ ਇੰਸਪੈਕਟਰ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ | ਸ੍ਰੀ ਜੋਸ਼ੀਲਾ ਹੁਸ਼ਿਆਰਪੁਰ ਤੋਂ ਬਦਲ ਕੇ ਇਥੇ ਆਏ ਹਨ ...

ਪੂਰੀ ਖ਼ਬਰ »

ਮੀਂਹ ਨੇ ਪਿਛਲੇ 10 ਸਾਲਾਂ ਦੇ ਵਿਕਾਸ ਦੀ ਖੋਲ੍ਹੀ ਪੋਲ

ਪੁਰਾਣਾ ਸ਼ਾਲਾ, 17 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਬੇਟ ਇਲਾਕੇ ਵਿਚ ਬੀਤੀ ਰਾਤ ਹੋਈ ਪਹਿਲੀ ਬਰਸਾਤ ਨੇ ਪਿਛਲੀ ਸਰਕਾਰ ਦੇ ਦੱਸ ਸਾਲਾਂ ਦੇ ਵਿਕਾਸ ਦੀ ਪੋਲ ਖ਼ੋਲ ਕੇ ਰੱਖ ਦਿੱਤੀ | ਜਦੋਂ ਕਿ ਨਜ਼ਦੀਕੀ ਸਰਕਾਰੀ ਕੰਨਿਆ ਸਕੂਲ ਸੈਦੋਵਾਲ ਖ਼ੁਰਦ ਪੂਰੀ ਤਰ੍ਹਾਂ ਪਾਣੀ ...

ਪੂਰੀ ਖ਼ਬਰ »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਬਟਾਲਾ ਦੀ ਮੀਟਿੰਗ

ਬਟਾਲਾ, 17 ਜੁਲਾਈ (ਕਾਹਲੋਂ)-ਅੱਜ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਬਟਾਲਾ ਦੀ ਮੀਟਿੰਗ ਗਣੇਸ਼ ਕੁੰਡੇ ਤੇ ਜ਼ਿਲ੍ਹਾ ਸੰਯੋਜਕ ਪਾਰਸ ਜੁਲਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਮਰਨਾਥ ਵਿਖੇ ਅੱਤਵਾਦੀ ਹਮਲੇ 'ਚ ਮਾਰੇ ਸ਼ਰਧਾਲੂਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਮਾਮੂਲੀ ਬਾਰਿਸ਼ ਨੇ ਖੋਲ੍ਹੀ ਵਿਕਾਸ ਕੰਮਾਂ ਦੀ ਪੋਲ-ਗਲੀ 'ਚ ਲੱਗੀਆਂ ਟਾਈਲਾਂ ਉਖੜੀਆਂ

ਗੁਰਦਾਸਪੁਰ, 17 ਜੁਲਾਈ (ਬੰਦੇਸ਼ਾ)-ਸਥਾਨਕ ਵਾਰਡ ਨੰ. 2 'ਚ ਪੈਂਦੀ ਗੁਰੂ ਰਾਮਦਾਸ ਕਾਲੋਨੀ 'ਚ ਪਈ ਮਾਮੂਲੀ ਬਾਰਿਸ਼ ਨੇ ਕੀਤੇ ਵਿਕਾਸ ਕੰਮਾਂ ਦਾ ਪਰਦਾਫਾਸ਼ ਕਰਕੇ ਰੱਖ ਦਿੱਤਾ ਹੈ | ਗਲੀ ਨੰ. 4 ਜੋ ਕਿ ਕਰੀਬ ਇਕ ਸਾਲ ਪਹਿਲਾਂ ਐਮ.ਪੀ. ਲੈਡ ਫੰਡ 'ਚੋਂ ਬਣਾਈ ਗਈ ਸੀ | ਇਸ ਗਲੀ ਦੇ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਨੇ ਆਪਣੇ ਪੁੱਤਰ ਤੇ ਨੂੰ ਹ 'ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਪੁਰਾਣਾ ਸ਼ਾਲਾ, 17 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਭੱਟੀਆਂ ਦੇ ਸਾਬਕਾ ਸਰਪੰਚ ਬਜ਼ੁਰਗ ਗਿਰਦਾਰੀ ਲਾਲ ਪੁੱਤਰ ਮੰਗਤ ਰਾਮ ਤੇ ਉਸ ਦੀ ਪਤਨੀ ਚਰਨਜੀਤ ਕੌਰ ਨੇ ਆਪਣੇ ਪੁੱਤਰ ਬਲਵਿੰਦਰ ਕੁਮਾਰ ਤੇ ਉਸ ਦੀ ਪਤਨੀ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ...

ਪੂਰੀ ਖ਼ਬਰ »

ਪੀ. ਐਚ. ਸੀ. ਦੇ ਨਵੇਂ ਐਸ. ਐਮ. ਓ. ਨੇ ਚਾਰਜ ਸੰਭਾਲਿਆ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਚੱਕਰਾਜਾ)-ਪੀ.ਐਚ.ਸੀ. ਦੋਰਾਂਗਲਾ ਦੇ ਨਵੇਂ ਐਸ.ਐਮ.ਓ ਡਾ: ਗੋਪਾਲ ਦਾਸ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਜਿਨ੍ਹਾਂ ਦਾ ਸਮੁੱਚੇ ਸਟਾਫ਼ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਸਿਹਤ ਸਬੰਧੀ ...

ਪੂਰੀ ਖ਼ਬਰ »

24 ਸਾਲਾ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ

ਵਡਾਲਾ ਬਾਂਗਰ, 17 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਰੋੜ ਖੈਹਿਰਾ ਦੇ 24 ਸਾਲਾ ਨੌਜਵਾਨ ਜਗਪ੍ਰੀਤ ਸਿੰਘ ਪੱੁਤਰ ਹਰਭਜਨ ਸਿੰਘ ਪਿਛਲੇ 5 ਦਿਨਾਂ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਭਜਨ ਸਿੰਘ ਨੇ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦਾ 52ਵਾਂ ਸਥਾਪਨਾ ਦਿਵਸ ਮਨਾਇਆ

ਬਟਾਲਾ, 17 ਜੁਲਾਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ 52ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵੈਦਿਕ ਪਰੰਪਰਾ ਅਨੁਸਾਰ ਹਵਨ ਯੱਗ ਕੀਤਾ ਗਿਆ ਅਤੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਸ੍ਰੀ ਬਾਲਕਿਸ਼ਨ ਮਿੱਤਲ ...

ਪੂਰੀ ਖ਼ਬਰ »

ਬੈਂਕ 'ਚ ਪੈਨਸ਼ਨ ਨਾ ਆਉਣ ਕਾਰਨ ਲੋਕ ਪੈਨਸ਼ਨਾਂ ਤੋਂ ਵਾਂਝੇ-ਔਲਖ

ਪੁਰਾਣਾ ਸ਼ਾਲਾ, 17 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਪੈਨਸ਼ਨ ਲਾਭਪਾਤਰੀਆਂ ਦੀ ਪੈਨਸ਼ਨ ਬੈਂਕਾਂ ਵਿਚ ਪਾਉਣ ਕਾਰਨ ਗ਼ਰੀਬ ਲੋਕ ਪੈਨਸ਼ਨਾਂ ਤੋਂ ਵਾਂਝੇ ਰਹਿ ਗਏ ਹਨ | ਇਸ ਨਾਲ ਸਰਪੰਚਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਪਿਛਲੇ ਸਮੇਂ 'ਚ ਅਕਾਲੀ ਅਤੇ ਹੁਣ ਕਾਂਗਰਸੀ ਬਣੇ ਦਲ ਬਦਲੂ ਸੰਭਲ ਕੇ ਚੱਲਣ - ਕਾਹਲੋਂ

ਕਾਲਾ ਅਫਗਾਨਾ, 17 ਜੁਲਾਈ (ਅਵਤਾਰ ਸਿੰਘ ਰੰਧਾਵਾ)-ਵੱਖ-ਵੱਖ ਪਿੰਡਾਂ ਦੇ ਕੁਝ ਸ਼ਰਾਰਤੀ ਜਿਨ੍ਹਾਂ ਨੇ ਪਿਛਲੇ 10 ਸਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦਾ ਅਨੰਦ ਮਾਣਿਆ ਅਤੇ ਹੁਣ ਆਪਣੇ-ਆਪ ਨੂੰ ਸੀਨੀਅਰ ਕਾਂਗਰਸੀ ਆਗੂ ਅਖਵਾਉਣ ਦੀ ਹੋੜ ਵਿਚ ਲੱਗੇ ਹੋਏ ਹਨ ਅਤੇ ...

ਪੂਰੀ ਖ਼ਬਰ »

ਮਕੌੜਾ ਪਤਨ 'ਤੇ ਨਵਾਂ ਬੇੜਾ ਮੁਹੱਈਆ ਕਰਨ ਦੀ ਮੰਗ

ਬਹਿਰਾਮਪੁਰ, 17 ਜੁਲਾਈ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਤੋਂ ਪਾਰਲੇ ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਕਾਫ਼ੀ ਪੁਰਾਣੇ ਹੋ ਚੁੱਕੇ ਖ਼ਸਤਾ ਹਾਲਤ ਬੇੜੇ ਦੀ ਥਾਂ ਮਕੌੜਾ ਪੱਤਨ 'ਤੇ ਨਵਾਂ ਬੇੜਾ ਮੁਹੱਈਆ ਕਰਵਾਇਆ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਮ ...

ਪੂਰੀ ਖ਼ਬਰ »

ਐਸ. ਐਸ. ਐਮ. ਕਾਲਜ ਦੀਆਂ ਲੜਕੀਆਂ ਨੇ ਯੂਥ ਲੀਡਰਸ਼ਿਪ ਕੈਂਪ 'ਚ ਮਾਰੀਆਂ ਮੱਲ੍ਹਾਂ

ਦੀਨਾਨਗਰ, 17 ਜੁਲਾਈ (ਜਸਬੀਰ ਸਿੰਘ ਸੰਧੂ, ਯਸ਼ਪਾਲ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਾ ਭਲਾਈ ਵਿਭਾਗ ਵੱਲੋਂ ਡਲਹੌਜੀ ਦੀ ਬਕਰੋਟਾ ਵਾਦੀ 'ਚ ਲਗਾਏ 8 ਰੋਜ਼ਾ ਯੂਥ ਲੀਡਰਸ਼ਿਪ ਕੈਂਪ ਐਸ.ਐਸ.ਐਮ. ਕਾਲਜ ਦੀਨਾਨਗਰ ਨੇ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਅਵਾਰਾ ਖ਼ੰੂਖ਼ਾਰ ਕੁੱਤਿਆਂ ਨੇ ਵੱਛੇ ਨੰੂ ਨੋਚ-ਨੋਚ ਖਾਧਾ

ਪੁਰਾਣਾ ਸ਼ਾਲਾ, 17 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਨੇੜਲੇ ਪਿੰਡ ਸੈਦੋਵਾਲ ਖ਼ੁਰਦ ਦੇ ਇਕ ਕਿਸਾਨ ਦੀ ਪਸ਼ੂਆਂ ਵਾਲੀ ਹਵੇਲੀ ਅੰਦਰ ਦਾਖ਼ਲ ਹੋ ਕੇ ਆਵਾਰਾ ਖ਼ੰੂਖ਼ਾਰ ਕੁੱਤਿਆਂ ਦੇ ਝੁੰਡ ਨੇ ਹਵੇਲੀ ਅੰਦਰ ਬੰਨ੍ਹੇ ਗਾਂ ਦੇ ਵਛੜੇ ਨੰੂ ਨੋਚ-ਨੋਚ ਕੇ ਮਾਰ ਮੁਕਾਇਆ | ...

ਪੂਰੀ ਖ਼ਬਰ »

ਡਰੇਨ ਅਤੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਬਾਰਿਸ਼ ਹੋਣ 'ਤੇ ਬਣ ਸਕਦੀ ਹੈ ਹੜ੍ਹ ਵਰਗੀ ਸਮੱਸਿਆ

ਗੁਰਦਾਸਪੁਰ, 17 ਜੁਲਾਈ (ਬਲਦੇਵ ਸਿੰਘ ਬੰਦੇਸ਼ਾ)-ਬੇਸ਼ੱਕ ਪ੍ਰਸ਼ਾਸਨ ਨੇ ਬਰਸਾਤਾਂ ਦੇ ਮੌਸਮ ਦੇ ਚੱਲਦਿਆਂ ਹੜ੍ਹਾਂ ਨਾਲ ਨਜਿੱਠਣ ਲਈ ਅਗਾਉਂ ਪ੍ਰਬੰਧ ਕੀਤੇ ਹੋਣ ਦਾ ਦਾਅਵਾ ਕੀਤਾ ਹੋਇਆ ਹੈ ਪਰ ਸ਼ਹਿਰ ਦੇ ਵਿਚੋਂ ਗੁਜਰਦੇ ਵੱਡੇ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ...

ਪੂਰੀ ਖ਼ਬਰ »

ਮਹਿੰਦਰ ਕੌਰ ਨੇ ਕੌਾਸਲਰ ਵੱਲੋਂ ਲਾਏ ਦੋਸ਼ਾਂ ਨੂੰ ਨਕਾਰਿਆ

ਡੇਰਾ ਬਾਬਾ ਨਾਨਕ, 17 ਜੁਲਾਈ (ਵਿਜੇ ਕੁਮਾਰ ਸ਼ਰਮਾ)-ਕੌਾਸਲਰ ਕੁਲਵਿੰਦਰ ਸਿੰਘ ਜੁਗਨੂੰ ਵੱਲੋਂ ਉਨ੍ਹਾਂ ਦੇ ਘਰ ਅੰਦਰ ਸਿਆਸੀ ਸ਼ਹਿ 'ਤੇ ਖੜੀ ਕੀਤੀ ਗਈ ਦੀਵਾਰ ਸਬੰਧੀ ਲਗਾਏ ਗਏ ਦੋਸ਼ਾਂ ਨੰੂ ਝੂਠੇ ਤੇ ਬੇਬੁਨਿਆਦ ਦੱਸਦਿਆਂ ਮਹਿੰਦਰ ਕੌਰ ਵਿਧਵਾ ਪ੍ਰਬੋਧ ਸਿੰਘ ਨੇ ...

ਪੂਰੀ ਖ਼ਬਰ »

ਟੀ.ਐਸ.ਯੂ. ਦੇ ਇਜਲਾਸ 'ਚ ਨਵੇਂ ਅਹੁਦੇਦਾਰਾਂ ਦੀ ਚੋਣ

ਦੋਰਾਂਗਲਾ, 17 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਦੋਰਾਂਗਲਾ ਦਾ ਸਾਲਾਨਾ ਇਜਲਾਸ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਦਫ਼ਤਰ ਦੇ ਸਮੂਹ ਟੈਕਨੀਕਲ ਮੁਲਾਜ਼ਮਾਂ ਨੇ ਭਾਗ ਲਿਆ | ਇਸ ਮੌਕੇ ਅਮਰੀਕ ਸਿੰਘ ਸਕੱਤਰ ...

ਪੂਰੀ ਖ਼ਬਰ »

ਮਹਿੰਦਰ ਕੌਰ ਨੇ ਕੌਾਸਲਰ ਵੱਲੋਂ ਲਾਏ ਦੋਸ਼ਾਂ ਨੂੰ ਨਕਾਰਿਆ

ਡੇਰਾ ਬਾਬਾ ਨਾਨਕ, 17 ਜੁਲਾਈ (ਵਿਜੇ ਕੁਮਾਰ ਸ਼ਰਮਾ)-ਕੌਾਸਲਰ ਕੁਲਵਿੰਦਰ ਸਿੰਘ ਜੁਗਨੂੰ ਵੱਲੋਂ ਉਨ੍ਹਾਂ ਦੇ ਘਰ ਅੰਦਰ ਸਿਆਸੀ ਸ਼ਹਿ 'ਤੇ ਖੜੀ ਕੀਤੀ ਗਈ ਦੀਵਾਰ ਸਬੰਧੀ ਲਗਾਏ ਗਏ ਦੋਸ਼ਾਂ ਨੰੂ ਝੂਠੇ ਤੇ ਬੇਬੁਨਿਆਦ ਦੱਸਦਿਆਂ ਮਹਿੰਦਰ ਕੌਰ ਵਿਧਵਾ ਪ੍ਰਬੋਧ ਸਿੰਘ ਨੇ ...

ਪੂਰੀ ਖ਼ਬਰ »

ਜਥੇਦਾਰ ਮੇਜਰ ਸਿੰਘ ਤਲਵੰਡੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਘੁਮਾਣ, 17 ਜੁਲਾਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੰਮਤੀ ਮੈਂਬਰ ਮੇਜਰ ਸਿੰਘ ਤਲਵੰਡੀ ਤੇ ਸਾਬਕਾ ਸਰਪੰਚ ਨਿਰਮਲ ਸਿੰਘ ਚੀਮਾ ਕੱਲ੍ਹਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਮਹਿੰਦਰ ਕੌਰ ...

ਪੂਰੀ ਖ਼ਬਰ »

ਸਕੂਲਾਂ-ਕਾਲਜਾਂ ਅੱਗੇ ਚੱਕਰ ਕੱਟਣ ਵਾਲੇ ਮਜਨੂੰਆਂ ਦੇ ਪੁਲਿਸ ਨੇ ਕਢਵਾਏ 'ਚੱਕਰ'

ਬਟਾਲਾ, 17 ਜੁਲਾਈ (ਕਾਹਲੋਂ)-ਸ਼ਹਿਰ ਦੇ ਸਕੂਲਾਂ-ਕਾਲਜਾਂ ਅੱਗੇ ਛੁੱਟੀ ਸਮੇਂ ਚੱਕਰ ਕੱਟਣ ਵਾਲੇ ਮਜਨੂੰਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਐਾਟੀ ਗੁੰਡਾ ਸਟਾਫ਼ ਇੰਚਾਰਜ ਸਬ ਇੰਸਪੈਕਟਰ ਸੁਖਰਾਜ ਸਿੰਘ ਨੇ ...

ਪੂਰੀ ਖ਼ਬਰ »

'ਿਲੰਗ ਸੰਵੇਦਨਸ਼ੀਲਤਾ ਅਤੇ ਤਣਾਅ' ਵਿਸ਼ੇ 'ਤੇ ਵਰਕਸ਼ਾਪ ਲਗਾਈ

ਬਟਾਲਾ, 17 ਜੁਲਾਈ (ਕਾਹਲੋਂ)-ਡਾ: ਦੌਲਤ ਰਾਮ ਭੱਲਾ ਡੀ.ਏ.ਵੀ. ਸੈਨੇਟਰੀ ਪਬਲਿਕ ਸਕੂਲ ਬਟਾਲਾ 'ਚ ਡੀ.ਏ.ਵੀ. ਪ੍ਰਬੰਧਕ ਕਮੇਟੀ ਨਵੀਂ ਦਿਲੀ ਦੀ ਰਹਿਨੁਮਾਈ ਹੇਠ ਰਿਜਨਲ ਟਰੇਨਿੰਗ ਸੈਂਟਰ ਗੁਰਦਾਸਪੁਰ ਜ਼ੋਨ ਦੇ ਰਿਜਨਲ ਡਾਇਰੈਕਟਰ ਸੀ.ਐਸ.ਸੀ. ਅਰੋੜਾ ਦੀ ਅਗਵਾਈ 'ਚ ''ਿਲੰਗ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵੱਲੋਂ ਆਟਾ-ਦਾਲ ਡਿਊਟੀਆਂ ਦੇ ਮੁਕੰਮਲ ਬਾਈਕਾਟ ਕਰਨ ਦਾ ਐਲਾਨ

ਗੁਰਦਾਸਪੁਰ, 17 ਜੁਲਾਈ (ਆਰਿਫ਼)-ਪਾਵਰਕਾਮ ਅੰਦਰ ਕੰਮ ਕਰਦੀਆਂ ਜਥੇਬੰਦੀਆਂ ਜੇ.ਈ. ਕੌਸਲ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਟੈਕਨੀਕਲ ਸਰਵਿਸਜ਼ ਯੂਨੀਅਨ, ਭਾਰਤੀ ਮਜ਼ਦੂਰ ਸੰਘ, ਇੰਪਲਾਈਜ਼ ਫੈਡਰੇਸ਼ਨ (ਏਟਕ), ਆਈ.ਟੀ.ਆਈ. ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਸਬਸਿਡੀ 'ਤੇ ਖੇਤੀ ਸੰਦਾਂ ਲਈ ਅਰਜ਼ੀਆਂ 28 ਤੱਕ ਮੰਗੀਆਂ

ਗੁਰਦਾਸਪੁਰ, 17 ਜੁਲਾਈ (ਬੰਦੇਸ਼ਾ)-ਮੁੱਖ ਖੇਤੀਬਾੜੀ ਅਫ਼ਸਰ ਸਵਰੂਪ ਕੁਮਾਰ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਇਸ ਲਈ ਖੇਤੀਬਾੜੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਘੁਮਾਣ 'ਚ ਸ਼ਰਾਰਤੀ ਅਨਸਰਾਂ ਵੱਲੋਂ ਭੰਨ ਤੋੜ

ਘੁਮਾਣ, 17 ਜੁਲਾਈ (ਬੰਮਰਾਹ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਤੇ ਲੜਕੀਆਂ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਸਕੂਲ 'ਚ ਲਾਏ ਛਾਂਦਾਰ ਪੌਦੇ ਤੇ ਮਿਡ-ਡੇ-ਮੀਲ ਵੱਲੋਂ ਰੋਟੀ ਬਣਾਉਣ ਲਈ ਬਣਾਏ ਗਏ ਮਿੱਟੀ ਦੇ ਚੁੱਲਿ੍ਹਆਂ ਦੀ ਭੰਨ੍ਹ ਤੋੜ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਯੂਨੀਵਰਸਲ ਆਈ. ਟੀ. ਆਈ. ਵਿਖੇ ਰੋਜ਼ਗਾਰ ਮੇਲੇ ਦੌਰਾਨ 32 ਨੌਜਵਾਨਾਂ ਨੂੰ ਮਿਲੀ ਨੌਕਰੀ

ਧਾਰੀਵਾਲ, 17 ਜੁਲਾਈ (ਸਵਰਨ ਸਿੰਘ)- ਯੂਨੀਵਰਸਲ ਆਈ.ਟੀ.ਆਈ. (ਲੇਹਲ) ਧਾਰੀਵਾਲ ਵਿਖੇ ਆਈ.ਟੀ.ਆਈ. ਪਾਸ ਨੌਜਵਾਨਾਂ ਲਈ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ 'ਚ ਭਾਰਤ ਦੀ ਨਾਮਵਰ ਕੰਪਨੀ ਆਈ.ਟੀ.ਸੀ. ਇੰਡੀਆ ਦੇ ਨੁਮਾਇੰਦੇ ਭੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

2 ਰੋਜ਼ਾ ਨਾਮ ਸਿਮਰਨ ਅਤੇ ਕੀਰਤਨ ਸਮਾਗਮ 22 ਤੋਂ

ਬਟਾਲਾ, 17 ਜੁਲਾਈ (ਸੁਖਦੇਵ ਸਿੰਘ)-ਗੁਰਦੁਆਰਾ ਸਾਹਿਬ ਬ੍ਰਹਮ ਬੁੰਗਾ ਦੋਦੜਾ ਵੱਲੋਂ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਬਟਾਲਾ ਵਿਖੇ ਨਾਮ ਸਿਮਰਨ ਅਤੇ ਕੀਰਤਨ ਸਮਾਗਮ 22 ਤੇ 23 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਦਿੰਦਿਆਂ ਕਮਾਂਡਰ ਦਲਜੀਤ ਸਿੰਘ ਧਨੋਆ ...

ਪੂਰੀ ਖ਼ਬਰ »

ਮਾਂ ਨੇ ਲਗਾਏ ਪੁੱਤਰਾਂ 'ਤੇ ਕੁੱਟਮਾਰ ਦੇ ਦੋਸ਼

ਬਟਾਲਾ, 17 ਜੁਲਾਈ (ਸੰਧੂ, ਬੁੱਟਰ)-ਮਾਂ ਵੱਲੋਂ ਪੁੱਤਰਾਂ 'ਤੇ ਕੁੱਟਮਾਰ ਦੇ ਦੋਸ਼ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਬਟਾਲਾ ਸਿਵਲ ਹਸਪਤਾਲ ਜ਼ੇਰੇ ਇਲਾਜ ਬਸ਼ੀਰਾ ਪਤਨੀ ਅਮਾਨਤ ਮਸੀਹ ਵਾਸੀ ਦਬੁਰਜੀ ਨੇ ਦੱਸਿਆ ਕਿ ਮੇਰੇ ਪਤੀ ਬਿਜਲੀ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀਆਂ ਦੀ ਦਸਵੀਂ ਤੋਂ ਬੀ. ਏ. ਤੱਕ ਪੜ੍ਹਾਈ ਮੁਫ਼ਤ ਕਰਾਵੇਗਾ ਉਤਕ੍ਰਿਸ਼ਟ ਕਾਲਜ

ਪਠਾਨਕੋਟ, 17 ਜੁਲਾਈ (ਆਰ.ਸਿੰਘ)-ਜੋ ਵਿਦਿਆਰਥਣਾਂ ਆਰਥਿਕ ਮਜ਼ਬੂਰੀ ਕਾਰਨ ਆਪਣੀ ਪੜ੍ਹਾਈ ਨਹੀਂ ਕਰ ਪਾਉਂਦੀਆਂ ਸਨ ਹੁਣ ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਹੁਣ ਉਹ ਦਸਵੀਂ ਤੋਂ ਲੈ ਕੇ ਬੀ.ਏ. ਤੱਕ ਦੀ ਪੜ੍ਹਾਈ ਬਿਲਕੁਲ ਮੁਫ਼ਤ ਕਰ ਸਕਦੀਆਂ ਹਨ | ...

ਪੂਰੀ ਖ਼ਬਰ »

ਪੁਲਿਸ ਵੱਲੋਂ ਔਰਤ ਨੰੂ ਤੰਗ ਪ੍ਰੇਸ਼ਾਨ ਕਰਨ 'ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ

ਪਠਾਨਕੋਟ, 17 ਜੁਲਾਈ (ਚੌਹਾਨ, ਆਸ਼ੀਸ਼ ਸ਼ਰਮਾ)-ਸ਼ਾਹਪੁਰ ਕੰਢੀ ਪੁਲਿਸ ਦੇ ਏ.ਐਸ.ਆਈ ਨਛੱਤਰ ਸਿੰਘ ਅਤੇ ਏ.ਐਸ.ਆਈ ਵਿਜੇ ਕੁਮਾਰ ਵੱਲੋਂ ਉੱਤਮ ਗਾਰਡਨ ਕਾਲੋਨੀ ਮਨਵਾਲ ਦੀ ਵਾਸੀ ਦੀਪਿਕਾ ਗੁਪਤਾ ਪਤਨੀ ਸੁਨੀਲ ਗੁਪਤਾ ਨੰੂ ਤੰਗ ਪ੍ਰੇਸ਼ਾਨ ਕਰਨ ਅਤੇ ਦੁਰ ਵਿਵਹਾਰ ਕਰਨ ...

ਪੂਰੀ ਖ਼ਬਰ »

ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 17 ਜੁਲਾਈ (ਚੌਹਾਨ)-ਗੁਰਦੁਅਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ ਵਿਚ ਪ੍ਰਚਾਰਕ ਸਾਹਿਬ ਸਿੰਘ ਸ਼ਾਹਬਾਦ ਮਰਕੰਡਾ ਵਾਲਿਆਂ ਨੇ ਸੰਗਤਾਂ ਨੰੂ ਕੀਰਤਨ ਰਾਹੀਂ ...

ਪੂਰੀ ਖ਼ਬਰ »

ਟਾਈਪਿੰਗ ਟੈੱਸਟ ਮੁਕਾਬਲੇ ਕਰਵਾਏ

ਪਠਾਨਕੋਟ, 17 ਜੁਲਾਈ (ਸੰਧੂ)-ਸਥਾਨਕ ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪਿ੍ੰਸੀਪਲ ਭੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਕੈਰੀਅਰ ਅਧਿਆਪਕ ਰਮਾ ਸ਼ਰਮਾ ਤੇ ਕੰਪਿਊਟਰ ਅਧਿਆਪਕ ਬਿ੍ਜ ਰਾਜ ਵੱਲੋਂ ਵਿਦਿਆਰਥਣਾਂ ਦੇ ਕੰਪਿਊਟਰ ...

ਪੂਰੀ ਖ਼ਬਰ »

ਹੁਣ ਜੀ. ਐਸ. ਟੀ.ਦਾ ਨੰਬਰ ਲੈਣ ਲਈ ਸੇਵਾ ਕੇਂਦਰਾਂ 'ਚ ਵੀ ਅਪਲਾਈ ਕੀਤਾ ਜਾ ਸਕੇਗਾ

ਪਠਾਨਕੋਟ, 17 ਜੁਲਾਈ (ਆਰ.ਸਿੰਘ)-ਇਕ ਜੁਲਾਈ ਤੋਂ ਪੂਰੇ ਭਾਰਤ 'ਚ ਸ਼ੁਰੂ ਹੋਈ ਜੀ.ਐਸ.ਟੀ. ਦਾ ਨੰਬਰ ਲੈਣ ਤੋਂ ਕਈ ਵਪਾਰੀ ਵਾਂਝੇ ਰਹਿ ਗਏ ਹਨ, ਕਿਉਂਕਿ ਕਦੇ ਨੈਟਵਰਕ ਅਤੇ ਕਦੇ ਹੋਰ ਸਮੱਸਿਆ ਕਾਰਨ ਵਪਾਰੀ ਵਰਗ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਰ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 17 ਜੁਲਾਈ (ਆਰ. ਸਿੰਘ, ਚੌਹਾਨ, ਸੰਧੂ)-ਵਧੀਕ ਡਿਪਟੀ ਕਮਿਸ਼ਨਰ (ਜ) ਕਮ ਐਸ.ਡੀ.ਟੈਮ ਡਾ: ਅਮਿਤ ਮਹਾਜਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਏ.ਡੀ.ਸੀ ਡਾ: ਅਮਿਤ ਮਹਾਜਨ ਨੇ ਕਿਹਾ ਕਿ ਸੁਜਾਨਪੁਰ ਪੁਲ ਨੰਬਰ 5 ਤੇ 4, ...

ਪੂਰੀ ਖ਼ਬਰ »

ਸੜਕਾਂ 'ਚ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਰਾਹਗੀਰ ਪ੍ਰੇਸ਼ਾਨ

ਮਾਧੋਪੁਰ, 17 ਜੁਲਾਈ (ਨਰੇਸ਼ ਮਹਿਰਾ)-ਮਾਧੋਪੁਰ ਖੇਤਰ 'ਚ ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਰਾਹਗੀਰਾਂ ਨੰੂ ਕਾਫ਼ੀ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਇਹ ਆਵਾਰਾ ਪਸ਼ੂ ਸ਼ਾਮ ਹੁੰਦੇ ਹੀ ਸੜਕਾਂ ਕੰਢੇ ਘੁੰਮਦੇ ਰਹਿੰਦੇ ਹਨ ਜਿਸ ਕਾਰਨ ਕਈ ਹਾਦਸੇ ਹੋਣ ਦਾ ਡਰ ...

ਪੂਰੀ ਖ਼ਬਰ »

ਮੇਅਰ ਅਨਿਲ ਵਾਸੂਦੇਵਾ ਆਲ ਇੰਡੀਆ ਕਾਊਾਸਲਰ ਆਫ਼ ਮੇਅਰਸ ਦੇ ਸੀਨੀਅਰ ਉਪ ਚੇਅਰਮੈਨ ਨਿਯੁਕਤ

ਪਠਾਨਕੋਟ, 17 ਜੁਲਾਈ (ਆਰ.ਸਿੰਘ)-ਪਠਾਨਕੋਟ ਨਗਰ ਨਿਗਮ ਦੇ ਸਵੱਛ ਭਾਰਤ ਮੁਹਿੰਮ 'ਚ ਪੰਜਾਬ ਭਰ ਵਿਚੋਂ ਚੌਥੇ ਸਥਾਨ 'ਤੇ ਰਹਿਣ ਤੋਂ ਬਾਅਦ ਪਠਾਨਕੋਟ ਹਲਕੇ ਨੰੂ ਇਕ ਹੋਰ ਪ੍ਰਾਪਤ ਹੋਈ ਹੈ | ਜਿਸ ਲਈ ਪਠਾਨਕੋਟ ਵਾਸੀ ਮਾਣ ਮਹਿਸੂਸ ਕਰ ਰਹੇ ਹਨ | ਪਠਾਨਕੋਟ ਨਗਰ ਨਿਗਮ ਦੇ ਮੇਅਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੁਦਰਾ ਯੋਜਨਾ ਛੋਟੇ ਉੱਦਮੀਆਂ ਦੀ ਰੋਜ਼ੀ-ਰੋਟੀ ਕਮਾਉਣ 'ਚ ਸਹਾਈ ਹੋ ਰਹੀ ਹੈ -ਡੀ. ਸੀ.

ਪਠਾਨਕੋਟ, 17 ਜੁਲਾਈ (ਚੌਹਾਨ, ਸੰਧੂ , ਆਰ. ਸਿੰਘ)-ਪ੍ਰਧਾਨ ਮੰਤਰੀ ਮੁਦਰਾ ਯੋਜਨਾ ਜੋ ਭਾਰਤ ਸਰਕਾਰ ਦੀ ਇਕ ਸਕੀਮ ਹੈ, ਦਾ ਉਦੇਸ਼ ਛੋਟੇ ਉੱਦਮੀਆਂ ਦੀ ਕਮਾਈ ਕਰਨ ਅਤੇ ਨੌਕਰੀ ਦੇ ਮੌਕੇ ਪੈਦਾ ਕਰਨ 'ਚ ਮਦਦ ਕਰਨਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ...

ਪੂਰੀ ਖ਼ਬਰ »

ਮੇਅਰ ਅਨਿਲ ਵਾਸੂਦੇਵਾ ਆਲ ਇੰਡੀਆ ਕਾਊਾਸਲਰ ਆਫ਼ ਮੇਅਰਸ ਦੇ ਸੀਨੀਅਰ ਉਪ ਚੇਅਰਮੈਨ ਨਿਯੁਕਤ

ਪਠਾਨਕੋਟ, 17 ਜੁਲਾਈ (ਆਰ.ਸਿੰਘ)-ਪਠਾਨਕੋਟ ਨਗਰ ਨਿਗਮ ਦੇ ਸਵੱਛ ਭਾਰਤ ਮੁਹਿੰਮ 'ਚ ਪੰਜਾਬ ਭਰ ਵਿਚੋਂ ਚੌਥੇ ਸਥਾਨ 'ਤੇ ਰਹਿਣ ਤੋਂ ਬਾਅਦ ਪਠਾਨਕੋਟ ਹਲਕੇ ਨੰੂ ਇਕ ਹੋਰ ਪ੍ਰਾਪਤ ਹੋਈ ਹੈ | ਜਿਸ ਲਈ ਪਠਾਨਕੋਟ ਵਾਸੀ ਮਾਣ ਮਹਿਸੂਸ ਕਰ ਰਹੇ ਹਨ | ਪਠਾਨਕੋਟ ਨਗਰ ਨਿਗਮ ਦੇ ਮੇਅਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੁਦਰਾ ਯੋਜਨਾ ਛੋਟੇ ਉੱਦਮੀਆਂ ਦੀ ਰੋਜ਼ੀ-ਰੋਟੀ ਕਮਾਉਣ 'ਚ ਸਹਾਈ ਹੋ ਰਹੀ ਹੈ -ਡੀ. ਸੀ.

ਪਠਾਨਕੋਟ, 17 ਜੁਲਾਈ (ਚੌਹਾਨ, ਸੰਧੂ , ਆਰ. ਸਿੰਘ)-ਪ੍ਰਧਾਨ ਮੰਤਰੀ ਮੁਦਰਾ ਯੋਜਨਾ ਜੋ ਭਾਰਤ ਸਰਕਾਰ ਦੀ ਇਕ ਸਕੀਮ ਹੈ, ਦਾ ਉਦੇਸ਼ ਛੋਟੇ ਉੱਦਮੀਆਂ ਦੀ ਕਮਾਈ ਕਰਨ ਅਤੇ ਨੌਕਰੀ ਦੇ ਮੌਕੇ ਪੈਦਾ ਕਰਨ 'ਚ ਮਦਦ ਕਰਨਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ...

ਪੂਰੀ ਖ਼ਬਰ »

ਕੱਲ੍ਹ ਦੀ ਗੁਰਧਾਮ ਯਾਤਰਾ ਮੁਲਤਵੀ

ਪਠਾਨਕੋਟ, 17 ਜੁਲਾਈ (ਆਰ.ਸਿੰਘ)-ਸਰਬਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇ: ਗੁਰਦੀਪ ਸਿੰਘ ਗੁਲ੍ਹਾਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਤ ਖ਼ਾਲਸਾ ਵੱਲੋਂ ਸੰਗਤਾਂ ਨੰੂ ਦਰਸ਼ਨ ਕਰਵਾਉਣ ਲਈ 19 ਜੁਲਾਈ ਨੰੂ ਫਤਿਹਗੜ੍ਹ ਸਾਹਿਬ ਲਈ ਰਵਾਨਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਪਠਾਨਕੋਟ, 17 ਜੁਲਾਈ (ਚੌਹਾਨ, ਆਰ.ਸਿੰਘ)-ਥਾਣਾ ਸਦਰ ਪੁਲਿਸ ਵੱਲੋਂ ਗੁਪਤਾ ਸੂਚਨਾ ਦੇ ਆਧਾਰ 'ਤੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੰੂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਕਿਸ਼ੋਰੀ ਲਾਲ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਸੌਰਭ ਵਾਸੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਡੇਂਗੂ ਜਾਗਰੂਕਤਾ ਸੈਮੀਨਾਰ

ਪਠਾਨਕੋਟ, 17 ਜੁਲਾਈ (ਸੰਧੂ)-ਸਿਵਲ ਹਸਪਤਾਲ ਵਿਖੇ ਐਸ.ਐਮ.ਓ ਡਾ: ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡੇਂਗੂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਡਾ: ਐਮ.ਐਲ ਅੱਤਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

ਪਠਾਨਕੋਟ, 17 ਜੁਲਾਈ (ਆਰ. ਸਿੰਘ, ਸੰਧੂ, ਚੌਹਾਨ)-ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ. ਡੀ. ਐਮ. ਪਠਾਨਕੋਟ ਡਾ: ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਮਹੀਨਾ ਜੂਨ ਦੀਆਂ ਰਿਪੋਰਟਾਂ ਦਾ ਰਵਿਊ ਕਰਨ ਅਤੇ ਸਿਹਤ ਨਾਲ ਸਬੰਧਤ ...

ਪੂਰੀ ਖ਼ਬਰ »

ਪੰਜਾਬੀ ਫਿਲਮ 'ਮੀ ਐਾਡ ਮਿਸਟਰ ਕੈਨੇਡੀਅਨ' ਦੀ ਸ਼ੂਟਿੰਗ ਹੋਈ

ਨਰੋਟ ਮਹਿਰਾ, 17 ਜੁਲਾਈ (ਸੁਰੇਸ਼ ਕੁਮਾਰ)-ਹਲਕਾ ਭੋਆ ਅਧੀਨ ਪੈਂਦੇ ਪਿੰਡ ਸੁਕਾਲਗੜ੍ਹ ਦੇ ਐਡਵੋਕੇਟ ਅਮਰਜੋਤ ਸਿੰਘ ਜੰਜੂਆ ਦੇ ਫਾਰਮ ਹਾਊਸ ਵਿਖੇ ਪੰਜਾਬੀ ਫ਼ਿਲਮ 'ਮੀ ਐਾਡ ਮਿਸਟਰ ਕੈਨੇਡੀਅਨ' ਦੀ ਸ਼ੂਟਿੰਗ ਕੀਤੀ ਗਈ | ਸੈਵਨ ਕਾਸਟਿੰਗ ਦੇ ਬੈਨਰ ਵਿਚ ਬਣ ਰਹੀ ਇਸ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਖੇ ਦਾਖ਼ਲਾ ਮਿਤੀ 'ਚ 25 ਜੁਲਾਈ ਤੱਕ ਵਾਧਾ

ਪਠਾਨਕੋਟ, 17 ਜੁਲਾਈ (ਆਰ.ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਵਿਖੇ ਵੱਖ-ਵੱਖ ਜਮਾਤਾਂ 'ਚ ਦਾਖਲੇ ਲਈ ਅੰਤਿਮ ਤਾਰੀਕ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ | ਇਸ ਸਬੰਧੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਇਹ ਤਰੀਕ ਇਸ ਲਈ ਵਧਾਈ ਗਈ ਹੈ ਤਾਂ ਜੋ ਵਿਦਿਆਰਥਣਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX