ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਅੰਮ੍ਰਿਤਸਰ

ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਵਣ ਮੰਡਲ ਅਫ਼ਸਰ ਨੂੰ ਮੰਗ-ਪੱਤਰ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੀਆਂ ਵੱਖ-ਵੱਖ ਡਵੀਜ਼ਨਾਂ ਅੱਗੇ ਲਗਾਏ ਜਾ ਰਹੇ ਰੋਸ ਧਰਨਿਆਂ ਦੀ ਕੜ੍ਹੀ ਤਹਿਤ ਅੱਜ ਅੰਮਿ੍ਤਸਰ ਮੰਡਲ ਦੇ ਜੰਗਲਾਤ ਵਰਕਰਾਂ ਨੇ ਰਛਪਾਲ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਸਰਕਾਰ ਦਾ ਫੂਕਿਆ ਪੁਤਲਾ

ਤਰਸਿੱਕਾ, 17 ਜੁਲਾਈ (ਅਤਰ ਸਿੰਘ ਤਰਸਿੱਕਾ)- ਕੇਂਦਰ ਸਰਕਾਰ ਵੱਲੋਂ ਜੀ. ਐਸ. ਟੀ. ਲਾਗੂ ਕਰਨ 'ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ 'ਚ ਜਮਹੂਰੀ ਕਿਸਾਨ ਸਭਾ ਦੇ ਵਰਕਰਾਂ ਨੇ ਅੱਜ ਪੁੱਲ ਨਹਿਰ ਤਰਸਿੱਕਾ ਵਿਖੇ ਕਾ: ਬਲਦੇਵ ਸਿੰਘ ...

ਪੂਰੀ ਖ਼ਬਰ »

ਜਮਾਂਦਰੂ ਚੱਲਣ-ਫਿਰਨ ਤੋਂ ਅਸਮਰਥ ਬੱਚੇ ਦੀ ਜ਼ਿੰਦਗੀ ਫਿਜ਼ਿਓਥਰੈਪੀ ਦੇ ਇਲਾਜ ਨੇ ਬਦਲੀ- ਡਾ: ਬਾਵਾ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)- ਜਮਾਂਦਰੂ ਚੱਲਣ-ਫਿਰਨ ਤੋਂ ਅਸਮਰਥ ਪੰਜ ਸਾਲਾ ਇਕ ਮਾਸੂਮ ਬੱਚੇ ਦੀ ਜ਼ਿੰਦਗੀ 'ਚ ਉਸ ਵੇਲੇ ਖ਼ੁਸ਼ੀਆਂ ਖੇੜੇ ਪਰਤ ਆਏ ਜਦੋਂ ਨਿਉਰੋਫਿਜ਼ਿਥਰੈਪੀ ਦੇ ਇਲਾਜ ਸਦਕਾ ਉਕਤ ਬੱਚੇ ਨੇ ਆਪਣੇ ਪੈਰਾਂ ਸਿਰ ਖੜੇ੍ਹ ਹੋ ਕੇ ਆਮ ਬੱਚਿਆਂ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਜੂਡੋ ਟੀਮ ਦੀ ਚੋਣ

ਅੰਮਿ੍ਤਸਰ, 17 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਅਗਸਤ ਮਹੀਨੇ 'ਚ ਚੀਨੀ ਤਾਈਪੇ 'ਚ ਹੋਣ ਵਾਲੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ 'ਚ ਹਿੱਸਾ ਲੈਣ ਵਾਲੀ ਜੂਡੋ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਵਿਸ਼ਵ ਯੂਨੀਵਰਸਿਟੀ ਖੇਡਾਂ 'ਚ ਹਿੱਸਾ ਲੈਣ ਵਾਲੀ ਜੂਡੋ ਟੀਮ ਦਾ ...

ਪੂਰੀ ਖ਼ਬਰ »

ਔਰਤ ਨਾਲ ਜੇਠ ਵੱਲੋਂ ਗਾਲੀ-ਗਲੋਚ ਕਰਨ 'ਤੇ ਮਾਮਲਾ ਦਰਜ

ਮੱਤੇਵਾਲ, 17 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)- ਪਿੰਡ ਉਦੋਕੇ ਕਲਾਂ ਵਿਚ ਇਕ ਔਰਤ ਵੱਲੋਂ ਦਿੱਤੀ ਦਰਖਾਸਤ ਦੇ ਅਧਾਰ 'ਤੇ ਥਾਣਾ ਮੱਤੇਵਾਲ ਦੀ ਪੁਲਿਸ ਵੱਲੋਂ ਔਰਤ ਦੇ ਜੇਠ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਏ. ਐਸ. ਆਈ. ਦੁਰਲਭ ਦਰਸ਼ਨ ਸਿੰਘ ਨੇ ਦੱਸਿਆ ਕਿ ਰਾਜਵਿੰਦਰ ...

ਪੂਰੀ ਖ਼ਬਰ »

ਪਿਸਤੌਲ ਵਿਖਾ ਕੇ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ 6 ਹਜ਼ਾਰ ਰੁਪਏ ਲੁੱਟੇ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)- ਪੈਟਰੋਲ ਪੰਪ ਸਠਿਆਲਾ ਤੋਂ ਇਕ ਮਾਰੂਤੀ ਕਾਰ 'ਤੇ ਸਵਾਰ ਹੋ ਕੇ ਆਏ ਦੋ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪੰਜ ਸੌ ਰੁਪਏ ਦਾ ਤੇਲ ਵੀ ਭਰਾਇਆ ਤੇ 6 ਹਜ਼ਾਰ ਰੁਪਏ ਪਿਸਤੌਲ ਦਿਖਾ ਕੇ ਲੁੱਟ ਲਿਆ ਤੇ ਫਰਾਰ ਹੋ ਗਏ | ਇਹ ਸ਼ਿਕਾਇਤ ਪੰਪ ਦੇ ...

ਪੂਰੀ ਖ਼ਬਰ »

ਢਾਈ ਕਰੋੜ ਦੀ ਹੈਰੋਇਨ ਸਣੇ ਇਕ ਗਿ੍ਫ਼ਤਾਰ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)- ਸਰਹੱਦੀ ਖੇਤਰ ਰਮਦਾਸ ਦੇ ਪਿੰਡ ਅੰਬ ਨੰਗਲ ਵਿਖੇ ਅੱਜ ਕੇਂਦਰੀ ਨਾਰਕੋਟਿਸ ਕੰਟਰੋਲ ਬਿਊਰੋ ਤੇ ਐਸ. ਟੀ. ਐਫ. ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 500 ਗ੍ਰਾਮ ਤੋਂ ਵਧੇਰੇ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਵਿਆਹੁਤਾ ਦੀ ਮੌਤ

ਭਿੰਡੀ ਸੈਦਾਂ, 17 ਜੁਲਾਈ (ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਬੁਰਜ਼ ਵਿਖੇ ਅੱਜ ਇਕ ਵਿਆਹੁਤਾ ਔਰਤ ਵੱਲੋਂ ਜ਼ਹਿਰ ਨਿਗਲ ਲੈਣ ਕਾਰਨ ਮੌਕੇ 'ਤੇ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕੀ ਸਰਬਜੀਤ ਕੌਰ (32) ਦੇ ...

ਪੂਰੀ ਖ਼ਬਰ »

ਦੋ ਮਹੀਨੇ ਤੋਂ ਲਾਪਤਾ ਮਾਂ-ਪੁੱਤ ਦਾ ਪੁਲਿਸ ਨਹੀਂ ਲਾ ਸਕੀ ਕੋਈ ਸੁਰਾਗ

ਨਵਾਂ ਪਿੰਡ, 17 ਜੁਲਾਈ (ਜਸਪਾਲ ਸਿੰਘ)- ਥਾਣਾ ਜੰਡਿਆਲਾ ਗੁਰੂ, ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਪਿੰਡ ਨਿਜਾਮਪੁਰ ਦੇ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ ਅੰਗਹੀਣ ਵਿਅਕਤੀ ਸਿਕੰਦਰ ਸਿੰਘ ਵੱਲੋਂ ਆਪਣੇ ਪਿਤਾ ਸਮੇਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਵੇਕ ਪਬਲਿਕ ਸਕੂਲ ਵਿਖੇ ਵਰਕਸ਼ਾਪ ਲਗਾਈ

ਅੰਮਿ੍ਤਸਰ, 17 ਜੁਲਾਈ (ਅ.ਬ.)- ਅਜਨਾਲਾ ਰੋਡ ਸਥਿਤ ਵਿਵੇਕ ਪਬਲਿਕ ਸਕੂਲ ਵਿਚ ਸ੍ਰੀਮਤੀ ਸੋਨੀਆ ਅਗਰਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿੱਦਿਆ ਦਾ ਗਿਆਨ ਕਰਵਾਉਣ ਲਈ ਵਰਕਸ਼ਾਪ ਲਗਾਈ ਗਈ | ਸਕੂਲ ਦੇ ਡਾਇਰੈਕਟਰ ਸ੍ਰੀਮਤੀ ਨਿਧੀ ਮਹਿਰਾ, ਮੁੱਖ ਅਧਿਆਪਕਾ ਸ੍ਰੀਮਤੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਸਰਕਾਰੀ ਸਕੂਲਾਂ 'ਚ ਬੂਟੇ ਲਗਾਏ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਵਾਤਾਵਰਨ ਦੀ ਸ਼ੁੱਧਤਾ ਲਈ ਅੱਜ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਉਣ ਦੀ ਰਸਮੀ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਨਾਮ ਕੌਰ ਚੀਮਾ ਨੇ ਦੌਲੋ ਨੰਗਲ ਸਕੂਲ ਨੂੰ ਲਿਆ ਗੋਦ

ਬਾਬਾ ਬਕਾਲਾ ਸਾਹਿਬ, 17 ਜਲਾਈ (ਰਾਜਨ)- ਉੱਘੀ ਸਮਾਜ ਸੇਵਿਕਾ ਬੀਬੀ ਗੁਰਨਾਮ ਕੌਰ ਚੀਮਾ ਨੇ ਸਟੇਟ ਐਵਾਰਡ ਮਿਲਣ ਉਪਰੰਤ ਸਰਕਾਰੀ ਮਿਡਲ ਸਕੂਲ ਦੌਲੋ ਨੰਗਲ ਨੂੰ ਗੋਦ ਲਿਆ ਅਤੇ ਇੱਥੇ ਕਰੀਬ 2,37,000 ਰੁਪਏ ਦੇ ਕਰੀਬ ਆਪਣੀ ਨਿੱਜੀ ਜੇਬ੍ਹ 'ਚੋਂ ਖਰਚ ਕਰਕੇ ਸਕੂਲ ਦੇ ਵਿਕਾਸ ...

ਪੂਰੀ ਖ਼ਬਰ »

'ਆਪ' ਆਗੂ ਧਾਲੀਵਾਲ ਵੱਲੋਂ ਤੇੜੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਹਰਸਾ ਛੀਨਾ, 17 ਜੁਲਾਈ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਾਸੀ ਸਿੱਖ ਪੰਥ ਦੇ ਮਹਾਨ ਕਵੀਸ਼ਰ ਲਖਬੀਰ ਸਿੰਘ ਤੇੜੀ ਦੇ ਭਰਾ ਤੇ ਬੀਤੇ ਦਿਨ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਸਿੱਖ ਪ੍ਰਚਾਰਕ ਦਲਬੀਰ ਸਿੰਘ ਤੇੜੀ ਦੀ ਮੌਤ 'ਤੇ ਆਮ ਆਦਮੀ ਪਾਰਟੀ (ਆਪ) ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਐਨ. ਆਰ. ਐਮ. ਯੂ. ਵੱਲੋਂ ਧਰਨਾ

ਅੰਮਿ੍ਤਸਰ, 17 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਮੰਗਾਂ ਨੂੰ ਲੈ ਕੇ ਨਾਰਦਨ ਰੇਲਵੇ ਮੈਨਜ਼ ਯੂਨੀਅਨ (ਐਨ.ਆਰ.ਐਮ.ਯੂ.) ਵੱਲੋਂ ਅੱਜ ਪੁਤਲੀਘਰ ਸਥਿਤ ਰੇਲਵੇ ਵਰਕਸ਼ਾਪ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਯੂਨੀਅਨ ਮੈਂਬਰਾਂ ਵੱਲੋਂ ਵਰਕਸ਼ਾਪ ਦੇ ਚੀਫ ਵਰਕਜ਼ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ 20 ਤੋਂ

ਬਾਬਾ ਬਕਾਲਾ ਸਾਹਿਬ, 17 ਜੁਲਾਈ (ਰਾਜਨ)- ਪਿੰਡ ਛਾਪਿਆਂਵਾਲੀ ਵਿਖੇ ਬਾਬਾ ਲੱਖ ਦਾਤਾ ਦੀ ਯਾਦ 'ਚ 36ਵਾਂ ਸਾਲਾਨਾ ਜੋੜ ਮੇਲਾ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਵਾਸੀ ਵੀਰਾਂ ਦੇ ਸਹਿਯੋਗ ਨਾਲ 20, 21, 22 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਾਲੀਵਾਲ 'ਆਪ' ਦੇ ਮੁੜ ਬਣੇ ਸੂਬਾਈ ਉਪ ਪ੍ਰਧਾਨ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)- ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬਾ ਪੱਧਰ 'ਤੇ ਆਹੁਦੇਦਾਰਾਂ ਦੇ ਕੀਤੇ ਗਏ ਐਲਾਨ 'ਚ ਪਾਰਟੀ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਹਿਸੀਲ ਅਜਨਾਲਾ 'ਚ ਪਾਰਟੀ ਸਫਾਂ ਦੇ ਮੋਹਰੀ ਆਗੂ ਤੇ ਹਾਸ਼ਮ ਸ਼ਾਹ ਯਾਦਗਾਰੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਪਾਰੋਵਾਲ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਰਈਆ, 17 ਜੁਲਾਈ (ਸੁੱਚਾ ਸਿੰਘ ਘੁੰਮਣ, ਸ਼ਰਨਬੀਰ ਕੰਗ)- ਯੂਥ ਅਕਾਲੀ ਦਲ ਦੇ ਆਗੂ ਤੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਜੱਜ, ਪਾਰੋਵਾਲ ਬੱਸ ਸਰਵਿਸ ਦੇ ਐਮ. ਡੀ. ਪਰਮਿੰਦਰ ਸਿੰਘ ਪਾਰੋਵਾਲ ਦੇ ਪਿਤਾ ਅਜਮੇਰ ਸਿੰਘ ਪਾਰੋਵਾਲ ਦੇ ਵੱਡੇ ਭਰਾ ਦਰਸ਼ਨ ਸਿੰਘ ਪਾਰੋਵਾਲ ਜੋ ਕਿ ਬੀਤੀ 10 ਜੁਲਾਈ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ, ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਾਰੋਵਾਲ ਨਿਵਾਸ ਰਈਆ ਵਿਖੇ ਪਿਆ | ਉਪਰੰਤ ਦਮਦਮੀ ਟਕਸਾਲ ਮਹਿਤਾ ਚੌਕ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ, ਵੀਰ ਸਿੰਘ ਲੋਪੋਕੇ ਸਾਬਕਾ ਵਿਧਾਇਕ, ਸਾਬਕਾ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ, ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ ਗੁ: ਬਾਬਾ ਬਕਾਲਾ ਸਾਹਿਬ, ਜਗੀਰ ਸਿੰਘ ਗੋਲਡਨ ਪ੍ਰਧਾਨ ਵੱਡਾ ਗੁ: ਰਈਆ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੁਖੀਆਂ ਵੱਲੋਂ ਗਗਨਦੀਪ ਸਿੰਘ ਜੱਜ ਅਤੇ ਪਰਮਿੰਦਰ ਸਿੰਘ ਪਾਰੋਵਾਲ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਮੰਡੀ ਰਈਆ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਮੁੰਬਈ ਵਾਲਿਆਂ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਉਪਰੰਤ ਸ਼ਰਧਾਂਜਲੀ ਸਮਾਗਮ 'ਚ ਤਲਬੀਰ ਸਿੰਘ ਗਿੱਲ ਸਿਆਸੀ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ., ਮਨਜੀਤ ਸਿੰਘ ਮੰਨਾ, ਬਲਜੀਤ ਸਿੰਘ ਜਲਾਲਉਸਮਾ, ਬਾਵਾ ਗੁਰਸ਼ਰਨ ਸਿੰਘ, ਜਥੇ. ਗੁਰਵਿੰਦਰਪਾਲ ਸਿੰਘ, ਭਾਈ ਦਵਿੰਦਰ ਸਿੰਘ ਨਿਰਮਾਣ ਤੇ ਮੱਖਣ ਸਿੰਘ ਧਾਲੀਵਾਲ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਹਰਦੇਵ ਸਿੰਘ ਮੱਤੇਵਾਲ ਸਾ: ਐਡਵੋਕੇਟ ਜਨਰਲ ਪੰਜਾਬ, ਸੁਖਬੀਰ ਸਿੰਘ ਮੱਤੇਵਾਲ ਸਾ: ਐਡਵੋਕੇਟ ਜਨਰਲ ਹਰਿਆਣਾ, ਐਡਵੋਕੇਟ ਇੰਦਰਪਾਲ ਸਿੰਘ ਮੱਤੇਵਾਲ, ਸੁਖਦੇਵ ਸਿੰਘ ਮੱਤੇਵਾਲ ਸਾਬਕਾ ਚੇਅਰਮੈਨ, ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ, ਪਰਮਬੀਰ ਸਿੰਘ ਮੱਤੇਵਾਲ ਪਿ੍ੰਸੀਪਲ, ਚੇਅਰਮੈਨ ਰਣਜੀਤ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ ਮੀਆਂਵਿੰਡ, ਸਤਵੰਤ ਸਿੰਘ ਵਿੱਕੀ, ਕੁਲਦੀਪ ਸਿੰਘ ਔਲਖ, ਬਿੱਲਾ ਵੈਰੋਵਾਲ, ਪ੍ਰਧਾਨ ਸੁਰਜੀਤ ਸਿੰਘ ਯੂ.ਪੀ., ਜਰਨੈਲ ਸਿੰਘ ਨਾਹਰਾ ਭਿੰਡਰ, ਅਜਮਿੰਦਰ ਸਿੰਘ ਸਾਹਬਾ, ਸਰਬਜੀਤ ਸਿੰਘ ਭੁੱਲਰ, ਚੇ. ਤਰਲੋਕ ਸਿੰਘ ਬਾਠ, ਅਵਤਾਰ ਸਿੰਘ ਉਮਰਾਨੰਗਲ, ਮਹਿੰਦਰ ਸਿੰਘ ਛੱਜਲਵੱਡੀ ਚੇਅਰਮੈਨ, ਰਾਜਬੀਰ ਸਿੰਘ ਉਦੋਨੰਗਲ, ਜਤਿੰਦਰ ਸਿੰਘ ਲੱਧਾ ਮੁੰਡਾ, ਮਹਿੰਦਰ ਸਿੰਘ ਕਾਲੇਕੇ, ਚਰਨ ਸਿੰਘ ਸੱਪਲ, ਪ੍ਰਧਾਨ ਬੂਟਾ ਸਿੰਘ, ਸੁੱਚਾ ਸਿੰਘ ਸਰਪੰਚ ਸਠਿਆਲਾ, ਗੁਰਿੰਦਰ ਸਿੰਘ ਰਾਜਾਸਾਂਸੀ, ਇੰਦਰਪ੍ਰੀਤ ਸਿੰਘ, ਜਸਕਰਨ ਸਿੰਘ, ਬਾਬਾ ਸੱਜਣ ਸਿੰਘ, ਦਲਬੀਰ ਸਿੰਘ ਟੌਾਗ, ਕਸ਼ਮੀਰ ਸਿੰਘ ਗਗੜੇਵਾਲ, ਨਿਰਮਲ ਸਿੰਘ ਬਿੱਲੂ ਧੂਲਕਾ, ਸੁੱਚਾ ਸਿੰਘ ਧੂਲਕਾ, ਬਲਦੇੇਵ ਸਿੰਘ ਬੋਦੇਵਾਲ, ਸੰਤੋਖ ਸਿੰਘ ਚੀਮਾ, ਸੋਹਣ ਸਿੰਘ ਫੇਰੂਮਾਨ, ਮੋਹਣ ਸਿੰਘ ਬੁਟਾਰੀ, ਕੈ. ਸਵਰਨ ਸਿੰਘ, ਰਾਜਨਬੀਰ ਸਿੰਘ, ਮਨਜੀਤ ਕੌਰ ਸਰਪੰਚ, ਗੁਰਦੀਪ ਸਿੰਘ ਕੌਾਸਲਰ, ਗੁਰਵਿੰਦਰ ਗਿੱਲ, ਦੀਪਕ ਸ਼ਰਮਾ, ਸਰਪੰਚ ਸਤਨਾਮ ਸਿੰਘ, ਰਾਮ ਰਸ਼ਪਾਲ ਸਿੰਘ, ਕਸ਼ਮੀਰ ਸਿੰਘ ਜੋਧਪੁਰੀ, ਅਜੇਪਾਲ ਸਿੰਘ ਖੋਜਕੀਪੁਰ, ਅਜੀਤ ਸਿੰਘ ਧਿਆਨਪੁਰ, ਗੁਰਸ਼ਰਨ ਸਿੰਘ, ਸੁਖਵਿੰਦਰ ਸਿੰਘ ਜਲੰਧਰ, ਬਲਦੇਵ ਸੋਢੀ, ਗੁਰਮੀਤ ਸਿੰਘ ਧਿਆਨਪੁਰ, ਜਸਬੀਰ ਸਿੰਘ ਨਾਹਰਾ, ਐਡਵੋਕੇਟ ਨਵਤੇਜ ਸਿੰਘ ਸੁਧਾਰ, ਹਰਚਰਨ ਸਿੰਘ ਦਨਿਆਲ, ਪਿਆਰਾ ਸਿੰਘ ਸੇਖੋਂ, ਕਿਰਪਾਲ ਸਿੰਘ ਖਾਲਸਾ, ਹਵੇਲੀਰਾਮ, ਦਲਜੀਤ ਸਿੰਘ ਟਿੱਕਾ ਕੌਾਸਲਰ ਸਮੇਤ ਵੱਡੀ ਗਿਣਤੀ 'ਚ ਆਗੂ ਮੌਜੂਦ ਸਨ | ਇਸ ਮੌਕੇ ਵਿਰਸਾ ਸਿੰਘ ਵਲਟੋਹਾ ਸਾਬਕਾ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ | ਅਖੀਰ 'ਚ ਗਗਨਦੀਪ ਸਿੰਘ ਜੱਜ ਨੇ ਆਏ ਸਮੂਹ ਆਗੂਆਂ ਅਤੇ ਧਾਰਮਿਕ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ | ਮੰਚ ਸੰਚਾਲਕ ਦੇ ਫਰਜ ਦਵਿੰਦਰ ਸਿੰਘ ਨਿਰਮਾਣ ਨੇ ਨਿਭਾਏ |


ਖ਼ਬਰ ਸ਼ੇਅਰ ਕਰੋ

ਵਿਭਾਗ ਦੇ ਹੁਕਮਾਂ ਦੀ ਉਲੰਘਣਾਂ, 'ਜੁਆਨਿੰਗ' ਦੌਰਾਨ ਅਧਿਆਪਕਾਂ ਵੱਲੋਂ ਸ਼ਕਤੀ ਪ੍ਰਦਰਸ਼ਨ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਆਪਣੇ-ਆਪਣੇ ਮਨਪਸੰਦ ਸਕੂਲਾਂ 'ਚ ਅੱਜ ਜੁਆਇਨ ਕਰਨ ਦੌਰਾਨ ਅਧਿਆਪਕਾਂ ਵੱਲੋਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਸਕੱਤਰ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਦੀਆਂ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਲਗਾਈ ਪ੍ਰਦਰਸ਼ਨੀ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਸਥਾਨਕ ਆਰਟ ਗੈਲਰੀ ਵਿਖੇ ਚਲ ਰਹੇ ਛੇਵੇਂ ਸਮਰ ਕੈਂਪ ਦੇ ਮੌਕੇ 'ਤੇ ਪ੍ਰਸਿੱਧ ਸਕੈਚ ਕਲਾਕਾਰ ਸ: ਕੁਲਵੰਤ ਸਿੰਘ ਗਿੱਲ ਵੱਲੋਂ ਤਿਆਰ ਕੀਤੇ ਚਿੱਤਰਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਭਿੰਡਰ ਪ੍ਰਧਾਨ ਬਣੇ

ਰਮਦਾਸ, 17 ਜੁਲਾਈ (ਜਸਵੰਤ ਸਿੰਘ ਵਾਹਲਾ)¸ ਟੈਕਨੀਕਲ ਸਰਵਿਸਿਜ਼ ਯੂਨੀਅਨ ਰਮਦਾਸ ਉਪ ਮੰਡਲ ਦੀ ਚੋਣ ਮੰਡਲ ਅਜਨਾਲਾ ਦੇ ਪ੍ਰਧਾਨ ਸਰਬਜੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ, ਜਿਸ 'ਚ ਸਰਬਸੰਮਤੀ ਨਾਲ ਜਤਿੰਦਰਜੀਤ ਸਿੰਘ ਭਿੰਡਰ ਨੂੰ ਪ੍ਰਧਾਨ, ਲਾਟੀ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਨੂੰ ਜੀ. ਐੱਸ. ਟੀ. 'ਚ ਰਾਹਤ ਦੇਣ ਦੀ ਮੰਗ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਵੱਲੋਂ ਲਗਾਏ ਗਏ ਟੈਕਸ ਜੀ. ਐਸ. ਟੀ. ਤੋਂ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਨੂੰ ਛੋਟ ਦੇਣ ਦੀ ਮੰਗ ਕਰਦਿਆਂ ਸੰਸਥਾ ਦੀ ਮੁਖੀ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਸਮਾਜ ਵੱਲੋਂ ਦੁਰਕਾਰੇ, ...

ਪੂਰੀ ਖ਼ਬਰ »

ਬਾਡੀ ਬਿਲਡਿੰਗ 'ਚ ਸੋਨ ਤਗਮਾ ਜਿੱਤਣ ਵਾਲੇ ਅਨਮੋਲਦੀਪ ਦਾ ਪਿੰਡ ਪਹੁੰਚਣ 'ਤੇ ਸਵਾਗਤ

ਗੱਗੋਮਾਹਲ, 17 ਜੁਲਾਈ (ਬਲਵਿੰਦਰ ਸਿੰਘ ਸੰਧੂ)- ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਨਿੱਸੋਕੇ ਵਿਚ ਰਹਿਣ ਵਾਲੇ ਅਨਮੋਲਦੀਪ ਸਿੰਘ (24) ਨੇ ਗੋਆ 'ਚ ਹੋਏ ਬਾਡੀ ਬਿਲਡਰ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਆਪਣੇ ਇਲਾਕੇ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ | ਪਿੰਡ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਦੀ ਬੈਠਕ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)- ਅੰਮਿ੍ਤਸਰ ਵਿਕਾਸ ਮੰਚ ਦੀ ਵਿਸ਼ੇਸ਼ ਬੈਠਕ ਪਿੰ੍ਰ: ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰੋ: ਮੋਹਨ ਸਿੰਘ, ਮਨਮੋਹਨ ਸਿੰਘ ਬਰਾੜ, ਹਰਦੀਪ ਸਿੰਘ ਚਾਹਲ, ਲਖਬੀਰ ਸਿੰਘ ਘੁੰਮਣ ਆਦਿ ਮੈਂਬਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਫ਼ਿਲਮ 'ਠੱਗ ਲਾਈਫ਼' ਦੀ ਸਟਾਰ ਕਾਸਟ ਨੇ ਕੀਤੀ ਪ੍ਰਮੋਸ਼ਨ

ਛੇਹਰਟਾ, 17 ਜੁਲਾਈ (ਵਡਾਲੀ)- ਲੋਕਾਂ ਨੂੰ ਠੱਗ ਕੇ ਪੈਸੇ ਕਮਾਉਣ ਵਰਗੇ ਵਿਸ਼ੇ 'ਤੇ ਬਣੀ ਪੰਜਾਬੀ ਫ਼ਿਲਮ 'ਠੱਗ ਲਾਈਫ਼' ਦੀ ਸਟਾਰ ਕਾਸਟ ਟੀਮ ਅੱਜ ਗੁਰੂ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪੁੱਜੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਹੋਟਲ ਵਿਖੇ ਪ੍ਰੈੱਸ ...

ਪੂਰੀ ਖ਼ਬਰ »

ਡਾ: ਮਠਾੜੂ ਨੇ ਵਾਰਡ ਨੰ: 9 ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ 'ਚ ਵਾਰਡ ਨੰ: 9 ਕਾਲੋਨੀ ਬਾਬਾ ਦੀਪ ਸਿੰਘ ਐਵੀਨਿਊ ਦੇ ਵਸਨੀਕਾਂ ਦੀਆਂ ਦਰਪੇਸ਼ ਸਮੱਸਿਆਵਾਂ ਸੁਨਣ ਲਈ ਭਾਜਪਾ ਦੇ ਸੂਬਾਈ ਆਗੂ ਡਾ: ਗੁਰਮੇਜ ਸਿੰਘ ਮਠਾੜੂ ਨੇ ਮੀਟਿੰਗ ਕੀਤੀ | ਇਸ ਮੌਕੇ ਵਾਰਡ ਨਿਵਾਸੀਆਂ ਨੇ ਨਰਕ ਭਰੀ ...

ਪੂਰੀ ਖ਼ਬਰ »

ਟੌਾਗ ਦੇ ਜਨਰਲ ਸਕੱਤਰ ਬਣਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਈਆ, 17 ਜੁਲਾਈ (ਅਮਨ ਸ਼ਾਲੀਮਾਰ)- ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਦੀ ਸਮੂਹ ਟੀਮ ਵਿਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਹਲਕੇ ਦੇ ਬਹੁਤ ਹੀ ਹਰਮਨ ਪਿਆਰੇ ਨੌਜਵਾਨ ਆਗੂ ਦਲਬੀਰ ਸਿਘ ਟੌਾਗ ਨੂੰ ਪੰਜਾਬ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਰਈਆ ...

ਪੂਰੀ ਖ਼ਬਰ »

ਪਲਾਸਟਿਕ ਸਰਜਰੀ ਦਾ ਇਸਤੇਮਾਲ ਸਿਰਫ਼ ਮਨੁੱਖੀ ਅੰਗਾਂ ਨੂੰ ਖੂਬਸੂਰਤ ਬਣਾਉਣ ਲਈ ਹੀ ਨਹੀਂ ਕੀਤਾ ਜਾਂਦਾ- ਡਾ: ਮਹਾਜਨ

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਹੱਡੀਆਂ, ਜੋੜਾਂ ਅਤੇ ਪਲਾਸਟਿਕ ਸਰਜਰੀ ਦੇ ਆਧੁਨਿਕ ਇਲਾਜ ਲਈ ਪ੍ਰਸਿੱਧ ਅਮਨਦੀਪ ਹਸਪਤਾਲ ਵਿਖੇ ਕੌਮੀ ਪਲਾਸਟਿਕ ਸਰਜਰੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਹਸਪਤਾਲ ਦੇ ਪਲਾਸਿਟਕ ਸਰਜਰੀ ਵਿਭਾਗ ਦੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਲੁੱਟੇ ਹੋਏ ਸਮਾਨ ਸਮੇਤ ਕਾਬੂ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਥਾਈਾ ਕੀਤੀ ਛਾਪੇਮਾਰੀ ਤੇ ਨਾਕਾਬੰਦੀ ਦੌਰਾਨ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਲੁੱਟੇ ਗਏ ਸਮਾਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸੁਖਬੀਰ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪਾਵਰਕਾਮ ਐੱਮ. ਡੀ. ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਠਿਆਲਾ, 17 ਜੁਲਾਈ (ਸਫਰੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਤਹਿਸੀਲ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਅਤੇ ਸੀਨੀ: ਮੀਤ ਪ੍ਰਧਾਨ ਦਲਬੀਰ ਸਿੰਘ ਬੇਦਾਦਪੁਰ ਦੀ ਪ੍ਰਧਾਨਗੀ ਹੇਠ ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਪਾਵਰਕਾਮ ਐਮ. ਡੀ. ਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਚੋਗਾਵਾਂ ਵਿਖੇ ਛਾਂਦਾਰ ਬੂਟੇ ਲਗਾਏ

ਚੋਗਾਵਾਂ, 17 ਜੁਲਾਈ (ਗੁਰਬਿੰਦਰ ਸਿੰਘ ਬਾਗੀ)- ਸਰਕਾਰੀ ਐਲੀਮੈਂਟਰੀ ਸਕੂਲ ਚੋਗਾਵਾਂ ਵਿਖੇ 'ਹਰ ਮਨੁੱਖ ਪਾਲੇ ਇਕ ਰੁੱਖ' ਮੁਹਿੰਮ ਤਹਿਤ ਸਕੂਲ ਦੇ ਸਟਾਫ਼ ਹੈੱਡ ਟੀਚਰ ਵੱਲੋਂ ਕੀਤੇ ਗਏ ਯਤਨ ਸਦਕਾ 20 ਦੇ ਕਰੀਬ ਛਾਂਦਾਰ ਬੂਟੇ ਸਕੂਲ 'ਚ ਲਗਾਏ ਗਏ | ਇਸ ਮੌਕੇ ਬੀ. ਈ. ਓ. ...

ਪੂਰੀ ਖ਼ਬਰ »

ਟਪਿਆਲਾ ਵਿਖੇ ਧਾਰਮਿਕ ਸਮਾਗਮ

ਬੁਤਾਲਾ, 17 ਜੁਲਾਈ (ਹਰਜੀਤ ਸਿੰਘ)-ਨਜ਼ਦੀਕੀ ਪਿੰਡ ਟਪਿਆਲਾ ਵਿਖੇ ਸਿੱਖ ਸੰਭਾਲ ਸਭਾ ਵੱਲੋਂ ਧਾਰਮਿਕ ਸਮਾਗਮ ਕਰਾਇਆ ਗਿਆ | ਇਸ ਸਮਾਗਮ 'ਚ ਸਿੱਖ ਸੰਭਾਲ ਸਭਾ ਦੇ ਮੈਂਬਰ ਤੇ ਅਹੁਦੇਦਾਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਬੀਬੀ ਸਿਮਰਨਜੀਤ ਕੌਰ ਤੇ ਅਕੈਡਮੀ ਦੇ ਬੱਚਿਆਂ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਚੋਗਾਵਾਂ, 17 ਜੁਲਾਈ (ਗੁਰਬਿੰਦਰ ਸਿੰਘ ਬਾਗੀ)¸ ਖੇਤੀਬਾੜੀ ਨਾਲ ਸੰਬੰਧਤ ਝੋਨੇ ਦੀ ਵੱਧ ਪੈਦਾਵਾਰ ਲੈਣ ਲਈ ਅੱਜ ਬਲਾਕ ਪੱਧਰ ਦਾ ਇਕ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਚੋਗਾਵਾਂ ਵਿਖੇ ਕਲਸੀਆ, ਔਲਖ ਖੇਤੀ ਸਟੋਰ ਦੇ ਸਹਿਯੋਗ ਨਾਲ ਲਗਾਇਆ ਗਿਆ | ਦੇਸ਼ ਦੀ ਪ੍ਰਸਿੱਧ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮੱਛਰਾਂ ਤੋਂ ਬਚਾਅ ਸਬੰਧੀ ਕੀਤਾ ਛਿੜਕਾਅ

ਜਗਦੇਵ ਕਲਾਂ, 17 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸਿਵਲ ਸਰਜਨ ਅੰਮਿ੍ਤਸਰ ਪਰਦੀਪ ਚਾਵਲਾ ਤੇ ਜ਼ਿਲ੍ਹਾ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਰਮਦਾਸ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ...

ਪੂਰੀ ਖ਼ਬਰ »

ਅੰਮਿ੍ਤਸਰ ਸ਼ਹਿਰ ਵਾਂਗ ਨੰਬਰਦਾਰਾਂ ਦੀ ਗਵਾਹੀ ਸਬ ਡਵੀਜ਼ਨ ਪੱਧਰ 'ਤੇ ਵੀ ਬੰਦ ਕੀਤੀ ਜਾਵੇ : ਨੰਬਰਦਾਰ ਬੱਲ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮਿ੍ਤਸਰ 1 ਦੇ ਐਸ.ਡੀ.ਐਮ ਸ੍ਰੀ ਨਿਤਿਸ਼ ਸਿੰਗਲਾ ਵੱਲੋਂ ਸ਼ਹਿਰੀ ਖੇਤਰ ਦੀਆਂ ਹੋਣ ਵਾਲੀਆਂ ਰਜਿਸਟਰੀਆਂ ਅਤੇ ਹੋਰ ਦਸਤਾਵੇਜ਼ਾਂ ਤੇ ਨੰਬਰਦਾਰਾਂ ਦੀ ਗਵਾਹੀ ਬੰਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਆਉਣ ਵਾਲੇ ਬੱਚਿਆਂ ਦਾ ਸਨਮਾਨ

ਬੁਤਾਲਾ, 17 ਜੁਲਾਈ (ਹਰਜੀਤ ਸਿੰਘ)- ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਬੁਤਾਲਾ ਦੇ 2 ਬੱਚਿਆਂ ਨੂੰ 1100-1100 ਰੁਪਏ ਤੇ 3 ਵਿਦਿਆਰਥੀਆਂ ਨੂੰ 2100-2100 ਰੁਪਏ ਦੀ ਰਕਮ ਦਾ ਵਜ਼ੀਫ਼ਾ ਪ੍ਰਚਾਰਕ ਭਾਈ ਜੱਜ ਸਿੰਘ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਔਜਲਾ ਨੇ ਦਰਿਆਈ ਖੇਤਰ ਦਾ ਕੀਤਾ ਦੌਰਾ

ਗੱਗੋਮਾਹਲ, 17 ਜੁਲਾਈ (ਬਲਵਿੰਦਰ ਸਿੰਘ ਸੰਧੂ)- ਪਹਾੜੀ ਤੇ ਮੈਦਾਨੀ ਖੇਤਰ ਅੰਦਰ ਹੋਈ ਭਾਰੀ ਬਾਰਿਸ਼ ਨਾਲ ਦਰਿਆਵਾਂ ਅੰਦਰ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ | ਬੀਤੇ ਦਿਨ ਮਾਦੋਪੁਰ ਹੈੱਡਵਰਕਸ ਤੋਂ ਦਰਿਆ ਰਾਵੀ ਵਿਚ ਛੱਡੇ ਵਾਧੂ ਪਾਣੀ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਿਵਲ ਸਰਜਨ ਅੰਮਿ੍ਤਸਰ ਡਾ. ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿੰਨੀ ਪੀ.ਐਚ.ਸੀ. ਕਿਆਮਪੁਰ ਵਿਖੇ ਐਸ.ਐਮ.ਓ. ਰਮਦਾਸ ਡਾ. ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਅਨੁਸ਼ਾਸਨ ਤੋਂ ਬਿਨਾਂ ਨਿਰੋਏ ਸਮਾਜ ਦੀ ਕਲਪਨਾ ਅਸੰਭਵ- ਡਾ: ਨਿੱਜਰ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਪੂਰਬੀ ਤੋਂ ਵਿਧਾਨ ਸਭਾ ਦੀ ਚੋਣ ਲੜ੍ਹ ਚੁੱਕੇ ਡਾ: ਇੰਦਰਬੀਰ ਸਿੰਘ ਨਿੱਜਰ ਨੂੰ ਆਮ ਆਦਮੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ, ਜਿਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ: ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX