ਤਾਜਾ ਖ਼ਬਰਾਂ


ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  6 minutes ago
ਕੋਲਕਾਤਾ, 22 ਨਵੰਬਰ - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਦੇ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ ਏਅਰਪੋਰਟ ਵਿਖੇ ਪਹੁੰਚ ਗਏ ਹਨ। ਅੱਜ ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਾਲੇ ਦਿਨ ਰਾਤ ਵਾਲਾ ਟੈੱਸਟ ਮੈਚ ਗੁਲਾਬੀ ਗੇਂਦ ਨਾਲ ਖੇਡਿਆ...
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  9 minutes ago
ਅੰਮ੍ਰਿਤਸਰ, 22 ਨਵੰਬਰ (ਹਰਮਿੰਦਰ ਸਿੰਘ) - ਸਥਾਨਕ ਹਾਲ ਬਜ਼ਾਰ ਦੇ ਨੇੜੇ ਸਥਿਤ ਪੁਰਾਣਾ ਸਬਜ਼ੀ ਮੰਡੀ ਵਿਚ 28 ਖੋਖਿਆਂ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਜਿਸ ਸਬੰਧੀ ਖੋਖਾ ਮਾਲਕ ਜਤਿੰਦਰ ਭੰਡਾਰੀ ਨੇ ਦੱਸਿਆ...
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  33 minutes ago
ਸ੍ਰੀ ਹਰਗੋਬਿੰਦਪੁਰ, 22 ਨਵੰਬਰ (ਕੰਵਲਜੀਤ ਚੀਮਾ) - ਗੰਨੇ ਦੀ ਬਕਾਇਆ ਅਦਾਇਗੀ ਜਾਰੀ ਨਾ ਹੋਣ ਕਾਰਨ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਗੋਬਿੰਦਪੁਰ-ਟਾਂਡਾ ਮਾਰਗ 'ਤੇ ਦਿਨ ਰਾਤ ਦਾ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ 'ਚ...
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  50 minutes ago
ਮੁੰਬਈ, 22 ਨਵੰਬਰ - ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜ ਸਾਲ ਲਈ ਸ਼ਿਵ ਸੈਨਾ ਦਾ ਮੁੱਖ ਮੰਤਰੀ ਹੋਵੇਗਾ। ਐਨ.ਸੀ.ਪੀ. ਤੇ ਕਾਂਗਰਸ ਇਸ ਲਈ ਰਾਜ਼ੀ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਨਾਲ ਸਰਕਾਰ ਬਣਾਉਣ ਦੀ ਗੱਲ 'ਤੇ ਉਨ੍ਹਾਂ...
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 1 hour ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦਾ ਰਸਤਾ ਅੱਜ ਸਾਫ਼ ਹੋ ਸਕਦਾ ਹੈ। ਸ਼ਿਵ ਸੈਨਾ ਕਾਂਗਰਸ ਤੇ ਐਨ.ਸੀ.ਪੀ. ਮੁੰਬਈ ਵਿਚ ਸਰਕਾਰ ਦੇ ਗਠਨ ਲਈ ਵੱਡਾ ਐਲਾਨ ਕਰ ਸਕਦੇ ਹਨ। ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ...
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਉੱਤਰ ਪ੍ਰਦੇਸ਼ ਦੇ ਲਖਨਊ ਵਿਖੇ ਇੱਕ ਅਪਰਾਧੀ ਨਾਲ ਪਾਰਟੀ ਕਰਨ ਦੇ ਦੋਸ਼ 'ਚ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ ਕਰ ਦਿੱਤੇ ਗਏ ਹਨ। ਮੁਅੱਤਲ ਮੁਲਾਜ਼ਮਾਂ ਖ਼ਿਲਾਫ਼...
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਕੋਲਕਾਤਾ, 22 ਨਵੰਬਰ - ਪੱਛਮੀ ਬੰਗਾਲ ਦੇ ਕੂਚਵਿਹਾਰ ਵਿਖੇ ਪਸ਼ੂ ਚੋਰੀ ਦੇ ਸ਼ੱਕ ਵਿਚ ਭੀੜ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 minute ago
ਮੁੰਬਈ, 22 ਨਵੰਬਰ - ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਅੱਜ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਰਕਾਰ ਦੇ ਗਠਨ ਅਤੇ ਮੰਤਰਾਲਿਆਂ ਨੂੰ ਲੈ ਕੇ ਚਰਚਾ ਦੀ...
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 2 hours ago
ਗੁਰੂ ਹਰਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਹਰਸਹਾਏ ਸ਼ਹਿਰ ਵਿਚ ਆਏ ਦਿਨ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ ਜਿਸ ਨੂੰ ਲੈ ਕੇ ਲੋਕਾਂ ਵਿਚ ਸਹਿਮ...
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਦਿੱਲੀ ਦੇ ਪਾਣੀ ਦੇ ਸੈਂਪਲ ਦਾ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚ ਚੁੱਕਾ ਹੈ। ਇਸ ਨੂੰ ਲੈ ਕੇ ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਅੱਜ...
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 2 hours ago
ਨਵੀਂ ਦਿੱਲੀ 22 ਨਵੰਬਰ - ਲੋਕ ਸਭਾ 'ਚ ਅੱਜ ਫਿਰ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ ਗੂੰਜੇਗਾ। ਵਾਤਾਵਰਨ, ਜੰਗਲਾਤ ਅਤੇ ਮੌਸਮੀ ਤਬਦੀਲੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਸਦਨ...
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 2 hours ago
ਕੋਲਕਾਤਾ, 22 ਨਵੰਬਰ - ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਅਤੇ ਲੜੀ ਦਾ ਦੂਸਰਾ ਟੈਸਟ ਮੈਚ ਈਡਨ ਗਾਰਡਨ 'ਚ ਅੱਜ ਤੋਂ ਖੇਡਿਆ ਜਾਵੇਗਾ। 2 ਮੈਚਾਂ ਦੀ ਲੜੀ...
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 3 hours ago
ਬਠਿੰਡਾ, 22 ਨਵੰਬਰ (ਨਾਇਬ ਸਿੱਧੂ) - ਪਿਛਲੇ ਦਿਨੀਂ ਭੇਦ ਭਰੇ ਹਾਲਾਤਾਂ ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲਣ ਦੀ ਖ਼ਬਰ ਮਿਲੀ ਹੈ। ਪੁਲਿਸ ਦੁਆਰਾ...
ਅੱਜ ਦਾ ਵਿਚਾਰ
. . .  about 3 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਅੰਮ੍ਰਿਤਸਰ

ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਵਣ ਮੰਡਲ ਅਫ਼ਸਰ ਨੂੰ ਮੰਗ-ਪੱਤਰ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੀਆਂ ਵੱਖ-ਵੱਖ ਡਵੀਜ਼ਨਾਂ ਅੱਗੇ ਲਗਾਏ ਜਾ ਰਹੇ ਰੋਸ ਧਰਨਿਆਂ ਦੀ ਕੜ੍ਹੀ ਤਹਿਤ ਅੱਜ ਅੰਮਿ੍ਤਸਰ ਮੰਡਲ ਦੇ ਜੰਗਲਾਤ ਵਰਕਰਾਂ ਨੇ ਰਛਪਾਲ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਸਰਕਾਰ ਦਾ ਫੂਕਿਆ ਪੁਤਲਾ

ਤਰਸਿੱਕਾ, 17 ਜੁਲਾਈ (ਅਤਰ ਸਿੰਘ ਤਰਸਿੱਕਾ)- ਕੇਂਦਰ ਸਰਕਾਰ ਵੱਲੋਂ ਜੀ. ਐਸ. ਟੀ. ਲਾਗੂ ਕਰਨ 'ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ 'ਚ ਜਮਹੂਰੀ ਕਿਸਾਨ ਸਭਾ ਦੇ ਵਰਕਰਾਂ ਨੇ ਅੱਜ ਪੁੱਲ ਨਹਿਰ ਤਰਸਿੱਕਾ ਵਿਖੇ ਕਾ: ਬਲਦੇਵ ਸਿੰਘ ...

ਪੂਰੀ ਖ਼ਬਰ »

ਜਮਾਂਦਰੂ ਚੱਲਣ-ਫਿਰਨ ਤੋਂ ਅਸਮਰਥ ਬੱਚੇ ਦੀ ਜ਼ਿੰਦਗੀ ਫਿਜ਼ਿਓਥਰੈਪੀ ਦੇ ਇਲਾਜ ਨੇ ਬਦਲੀ- ਡਾ: ਬਾਵਾ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)- ਜਮਾਂਦਰੂ ਚੱਲਣ-ਫਿਰਨ ਤੋਂ ਅਸਮਰਥ ਪੰਜ ਸਾਲਾ ਇਕ ਮਾਸੂਮ ਬੱਚੇ ਦੀ ਜ਼ਿੰਦਗੀ 'ਚ ਉਸ ਵੇਲੇ ਖ਼ੁਸ਼ੀਆਂ ਖੇੜੇ ਪਰਤ ਆਏ ਜਦੋਂ ਨਿਉਰੋਫਿਜ਼ਿਥਰੈਪੀ ਦੇ ਇਲਾਜ ਸਦਕਾ ਉਕਤ ਬੱਚੇ ਨੇ ਆਪਣੇ ਪੈਰਾਂ ਸਿਰ ਖੜੇ੍ਹ ਹੋ ਕੇ ਆਮ ਬੱਚਿਆਂ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਖੇਡਾਂ ਲਈ ਜੂਡੋ ਟੀਮ ਦੀ ਚੋਣ

ਅੰਮਿ੍ਤਸਰ, 17 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਅਗਸਤ ਮਹੀਨੇ 'ਚ ਚੀਨੀ ਤਾਈਪੇ 'ਚ ਹੋਣ ਵਾਲੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ 'ਚ ਹਿੱਸਾ ਲੈਣ ਵਾਲੀ ਜੂਡੋ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਵਿਸ਼ਵ ਯੂਨੀਵਰਸਿਟੀ ਖੇਡਾਂ 'ਚ ਹਿੱਸਾ ਲੈਣ ਵਾਲੀ ਜੂਡੋ ਟੀਮ ਦਾ ...

ਪੂਰੀ ਖ਼ਬਰ »

ਔਰਤ ਨਾਲ ਜੇਠ ਵੱਲੋਂ ਗਾਲੀ-ਗਲੋਚ ਕਰਨ 'ਤੇ ਮਾਮਲਾ ਦਰਜ

ਮੱਤੇਵਾਲ, 17 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)- ਪਿੰਡ ਉਦੋਕੇ ਕਲਾਂ ਵਿਚ ਇਕ ਔਰਤ ਵੱਲੋਂ ਦਿੱਤੀ ਦਰਖਾਸਤ ਦੇ ਅਧਾਰ 'ਤੇ ਥਾਣਾ ਮੱਤੇਵਾਲ ਦੀ ਪੁਲਿਸ ਵੱਲੋਂ ਔਰਤ ਦੇ ਜੇਠ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਏ. ਐਸ. ਆਈ. ਦੁਰਲਭ ਦਰਸ਼ਨ ਸਿੰਘ ਨੇ ਦੱਸਿਆ ਕਿ ਰਾਜਵਿੰਦਰ ...

ਪੂਰੀ ਖ਼ਬਰ »

ਪਿਸਤੌਲ ਵਿਖਾ ਕੇ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ 6 ਹਜ਼ਾਰ ਰੁਪਏ ਲੁੱਟੇ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)- ਪੈਟਰੋਲ ਪੰਪ ਸਠਿਆਲਾ ਤੋਂ ਇਕ ਮਾਰੂਤੀ ਕਾਰ 'ਤੇ ਸਵਾਰ ਹੋ ਕੇ ਆਏ ਦੋ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪੰਜ ਸੌ ਰੁਪਏ ਦਾ ਤੇਲ ਵੀ ਭਰਾਇਆ ਤੇ 6 ਹਜ਼ਾਰ ਰੁਪਏ ਪਿਸਤੌਲ ਦਿਖਾ ਕੇ ਲੁੱਟ ਲਿਆ ਤੇ ਫਰਾਰ ਹੋ ਗਏ | ਇਹ ਸ਼ਿਕਾਇਤ ਪੰਪ ਦੇ ...

ਪੂਰੀ ਖ਼ਬਰ »

ਢਾਈ ਕਰੋੜ ਦੀ ਹੈਰੋਇਨ ਸਣੇ ਇਕ ਗਿ੍ਫ਼ਤਾਰ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)- ਸਰਹੱਦੀ ਖੇਤਰ ਰਮਦਾਸ ਦੇ ਪਿੰਡ ਅੰਬ ਨੰਗਲ ਵਿਖੇ ਅੱਜ ਕੇਂਦਰੀ ਨਾਰਕੋਟਿਸ ਕੰਟਰੋਲ ਬਿਊਰੋ ਤੇ ਐਸ. ਟੀ. ਐਫ. ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 500 ਗ੍ਰਾਮ ਤੋਂ ਵਧੇਰੇ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਵਿਆਹੁਤਾ ਦੀ ਮੌਤ

ਭਿੰਡੀ ਸੈਦਾਂ, 17 ਜੁਲਾਈ (ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਬੁਰਜ਼ ਵਿਖੇ ਅੱਜ ਇਕ ਵਿਆਹੁਤਾ ਔਰਤ ਵੱਲੋਂ ਜ਼ਹਿਰ ਨਿਗਲ ਲੈਣ ਕਾਰਨ ਮੌਕੇ 'ਤੇ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕੀ ਸਰਬਜੀਤ ਕੌਰ (32) ਦੇ ...

ਪੂਰੀ ਖ਼ਬਰ »

ਦੋ ਮਹੀਨੇ ਤੋਂ ਲਾਪਤਾ ਮਾਂ-ਪੁੱਤ ਦਾ ਪੁਲਿਸ ਨਹੀਂ ਲਾ ਸਕੀ ਕੋਈ ਸੁਰਾਗ

ਨਵਾਂ ਪਿੰਡ, 17 ਜੁਲਾਈ (ਜਸਪਾਲ ਸਿੰਘ)- ਥਾਣਾ ਜੰਡਿਆਲਾ ਗੁਰੂ, ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਪਿੰਡ ਨਿਜਾਮਪੁਰ ਦੇ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ ਅੰਗਹੀਣ ਵਿਅਕਤੀ ਸਿਕੰਦਰ ਸਿੰਘ ਵੱਲੋਂ ਆਪਣੇ ਪਿਤਾ ਸਮੇਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਵੇਕ ਪਬਲਿਕ ਸਕੂਲ ਵਿਖੇ ਵਰਕਸ਼ਾਪ ਲਗਾਈ

ਅੰਮਿ੍ਤਸਰ, 17 ਜੁਲਾਈ (ਅ.ਬ.)- ਅਜਨਾਲਾ ਰੋਡ ਸਥਿਤ ਵਿਵੇਕ ਪਬਲਿਕ ਸਕੂਲ ਵਿਚ ਸ੍ਰੀਮਤੀ ਸੋਨੀਆ ਅਗਰਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਿੱਦਿਆ ਦਾ ਗਿਆਨ ਕਰਵਾਉਣ ਲਈ ਵਰਕਸ਼ਾਪ ਲਗਾਈ ਗਈ | ਸਕੂਲ ਦੇ ਡਾਇਰੈਕਟਰ ਸ੍ਰੀਮਤੀ ਨਿਧੀ ਮਹਿਰਾ, ਮੁੱਖ ਅਧਿਆਪਕਾ ਸ੍ਰੀਮਤੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਸਰਕਾਰੀ ਸਕੂਲਾਂ 'ਚ ਬੂਟੇ ਲਗਾਏ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਵਾਤਾਵਰਨ ਦੀ ਸ਼ੁੱਧਤਾ ਲਈ ਅੱਜ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਉਣ ਦੀ ਰਸਮੀ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਨਾਮ ਕੌਰ ਚੀਮਾ ਨੇ ਦੌਲੋ ਨੰਗਲ ਸਕੂਲ ਨੂੰ ਲਿਆ ਗੋਦ

ਬਾਬਾ ਬਕਾਲਾ ਸਾਹਿਬ, 17 ਜਲਾਈ (ਰਾਜਨ)- ਉੱਘੀ ਸਮਾਜ ਸੇਵਿਕਾ ਬੀਬੀ ਗੁਰਨਾਮ ਕੌਰ ਚੀਮਾ ਨੇ ਸਟੇਟ ਐਵਾਰਡ ਮਿਲਣ ਉਪਰੰਤ ਸਰਕਾਰੀ ਮਿਡਲ ਸਕੂਲ ਦੌਲੋ ਨੰਗਲ ਨੂੰ ਗੋਦ ਲਿਆ ਅਤੇ ਇੱਥੇ ਕਰੀਬ 2,37,000 ਰੁਪਏ ਦੇ ਕਰੀਬ ਆਪਣੀ ਨਿੱਜੀ ਜੇਬ੍ਹ 'ਚੋਂ ਖਰਚ ਕਰਕੇ ਸਕੂਲ ਦੇ ਵਿਕਾਸ ...

ਪੂਰੀ ਖ਼ਬਰ »

'ਆਪ' ਆਗੂ ਧਾਲੀਵਾਲ ਵੱਲੋਂ ਤੇੜੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਹਰਸਾ ਛੀਨਾ, 17 ਜੁਲਾਈ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਾਸੀ ਸਿੱਖ ਪੰਥ ਦੇ ਮਹਾਨ ਕਵੀਸ਼ਰ ਲਖਬੀਰ ਸਿੰਘ ਤੇੜੀ ਦੇ ਭਰਾ ਤੇ ਬੀਤੇ ਦਿਨ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਸਿੱਖ ਪ੍ਰਚਾਰਕ ਦਲਬੀਰ ਸਿੰਘ ਤੇੜੀ ਦੀ ਮੌਤ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾਈ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਮਿ੍ਤਕ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ਕੀਤਾ | ਆਪ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਮਿ੍ਤਕ ਦਲਬੀਰ ਸਿੰਘ ਤੇੜੀ ਦੇ ਪਿਤਾ ਸੁਰਿੰਦਰ ਸਿੰਘ ਤੇ ਬੇਟਾ ਜੋਬਨਜੀਤ ਸਿੰਘ ਨਾਲ ਜਿਥੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਮਿ੍ਤਕ ਦੇ ਛੋਟੇ ਬੇਟੇ ਰੋਬਿਨਪ੍ਰੀਤ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਇਸ ਮੌਕੇ ਉਨ੍ਹਾਂ 'ਆਪ' ਦੇ ਪੰਜਾਬ ਪ੍ਰਧਾਨ ਤੇ ਐੱਮ.ਪੀ. ਭਗਵੰਤ ਮਾਨ ਵੱਲੋਂ ਦੁਖੀ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਨਾਲ ਖੜੇ੍ਹ ਹੋਣ ਤੇ ਉਨ੍ਹਾਂ ਵੱਲੋਂ ਭੇਜਿਆ ਸ਼ੋਕ ਸੰਦੇਸ਼ ਵੀ ਪਰਿਵਾਰ ਨਾਲ ਸਾਂਝਾ ਕੀਤਾ | ਇਸ ਸਮੇਂ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬੰਡੂਗਰ ਤੋਂ ਕਮੇਟੀ ਵਿਚ ਸਿੱਖ ਪ੍ਰਚਾਰਕ ਵਜੋਂ ਸੇਵਾਵਾਂ ਨਿਭਾਉਣ ਵਾਲੇ ਮਿ੍ਤਕ ਦਲਬੀਰ ਸਿੰਘ ਤੇੜੀ ਦੇ ਸਪੁੱਤਰ ਨੂੰ ਸ਼੍ਰੋਮਣੀ ਕਮੇਟੀ ਵਿਚ ਭਰਤੀ ਕਰਨ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਆਏ ਗੁਰਸ਼ਰਨ ਸਿੰਘ ਮਾਨਾਂਵਾਲਾ, ਗੁਰਜੰਟ ਸਿੰਘ ਭਿੰਡੀਆਂ, ਸ਼ਿਵ ਕੁਮਾਰ ਚੋਗਾਵਾਂ, ਹਰਜੀਤ ਸਿੰਘ ਮਹਿਤਾ, ਕਸ਼ਮੀਰ ਸਿੰਘ ਵੱਲੋਂ ਵੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |


ਖ਼ਬਰ ਸ਼ੇਅਰ ਕਰੋ

ਮੰਗਾਂ ਨੂੰ ਲੈ ਕੇ ਐਨ. ਆਰ. ਐਮ. ਯੂ. ਵੱਲੋਂ ਧਰਨਾ

ਅੰਮਿ੍ਤਸਰ, 17 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਮੰਗਾਂ ਨੂੰ ਲੈ ਕੇ ਨਾਰਦਨ ਰੇਲਵੇ ਮੈਨਜ਼ ਯੂਨੀਅਨ (ਐਨ.ਆਰ.ਐਮ.ਯੂ.) ਵੱਲੋਂ ਅੱਜ ਪੁਤਲੀਘਰ ਸਥਿਤ ਰੇਲਵੇ ਵਰਕਸ਼ਾਪ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਯੂਨੀਅਨ ਮੈਂਬਰਾਂ ਵੱਲੋਂ ਵਰਕਸ਼ਾਪ ਦੇ ਚੀਫ ਵਰਕਜ਼ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ 20 ਤੋਂ

ਬਾਬਾ ਬਕਾਲਾ ਸਾਹਿਬ, 17 ਜੁਲਾਈ (ਰਾਜਨ)- ਪਿੰਡ ਛਾਪਿਆਂਵਾਲੀ ਵਿਖੇ ਬਾਬਾ ਲੱਖ ਦਾਤਾ ਦੀ ਯਾਦ 'ਚ 36ਵਾਂ ਸਾਲਾਨਾ ਜੋੜ ਮੇਲਾ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਵਾਸੀ ਵੀਰਾਂ ਦੇ ਸਹਿਯੋਗ ਨਾਲ 20, 21, 22 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਾਲੀਵਾਲ 'ਆਪ' ਦੇ ਮੁੜ ਬਣੇ ਸੂਬਾਈ ਉਪ ਪ੍ਰਧਾਨ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)- ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬਾ ਪੱਧਰ 'ਤੇ ਆਹੁਦੇਦਾਰਾਂ ਦੇ ਕੀਤੇ ਗਏ ਐਲਾਨ 'ਚ ਪਾਰਟੀ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਹਿਸੀਲ ਅਜਨਾਲਾ 'ਚ ਪਾਰਟੀ ਸਫਾਂ ਦੇ ਮੋਹਰੀ ਆਗੂ ਤੇ ਹਾਸ਼ਮ ਸ਼ਾਹ ਯਾਦਗਾਰੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਪਾਰੋਵਾਲ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਰਈਆ, 17 ਜੁਲਾਈ (ਸੁੱਚਾ ਸਿੰਘ ਘੁੰਮਣ, ਸ਼ਰਨਬੀਰ ਕੰਗ)- ਯੂਥ ਅਕਾਲੀ ਦਲ ਦੇ ਆਗੂ ਤੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਜੱਜ, ਪਾਰੋਵਾਲ ਬੱਸ ਸਰਵਿਸ ਦੇ ਐਮ. ਡੀ. ਪਰਮਿੰਦਰ ਸਿੰਘ ਪਾਰੋਵਾਲ ਦੇ ਪਿਤਾ ਅਜਮੇਰ ਸਿੰਘ ਪਾਰੋਵਾਲ ਦੇ ਵੱਡੇ ਭਰਾ ਦਰਸ਼ਨ ...

ਪੂਰੀ ਖ਼ਬਰ »

ਵਿਭਾਗ ਦੇ ਹੁਕਮਾਂ ਦੀ ਉਲੰਘਣਾਂ, 'ਜੁਆਨਿੰਗ' ਦੌਰਾਨ ਅਧਿਆਪਕਾਂ ਵੱਲੋਂ ਸ਼ਕਤੀ ਪ੍ਰਦਰਸ਼ਨ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਆਪਣੇ-ਆਪਣੇ ਮਨਪਸੰਦ ਸਕੂਲਾਂ 'ਚ ਅੱਜ ਜੁਆਇਨ ਕਰਨ ਦੌਰਾਨ ਅਧਿਆਪਕਾਂ ਵੱਲੋਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਸਕੱਤਰ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਦੀਆਂ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਲਗਾਈ ਪ੍ਰਦਰਸ਼ਨੀ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਸਥਾਨਕ ਆਰਟ ਗੈਲਰੀ ਵਿਖੇ ਚਲ ਰਹੇ ਛੇਵੇਂ ਸਮਰ ਕੈਂਪ ਦੇ ਮੌਕੇ 'ਤੇ ਪ੍ਰਸਿੱਧ ਸਕੈਚ ਕਲਾਕਾਰ ਸ: ਕੁਲਵੰਤ ਸਿੰਘ ਗਿੱਲ ਵੱਲੋਂ ਤਿਆਰ ਕੀਤੇ ਚਿੱਤਰਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਭਿੰਡਰ ਪ੍ਰਧਾਨ ਬਣੇ

ਰਮਦਾਸ, 17 ਜੁਲਾਈ (ਜਸਵੰਤ ਸਿੰਘ ਵਾਹਲਾ)¸ ਟੈਕਨੀਕਲ ਸਰਵਿਸਿਜ਼ ਯੂਨੀਅਨ ਰਮਦਾਸ ਉਪ ਮੰਡਲ ਦੀ ਚੋਣ ਮੰਡਲ ਅਜਨਾਲਾ ਦੇ ਪ੍ਰਧਾਨ ਸਰਬਜੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ, ਜਿਸ 'ਚ ਸਰਬਸੰਮਤੀ ਨਾਲ ਜਤਿੰਦਰਜੀਤ ਸਿੰਘ ਭਿੰਡਰ ਨੂੰ ਪ੍ਰਧਾਨ, ਲਾਟੀ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਨੂੰ ਜੀ. ਐੱਸ. ਟੀ. 'ਚ ਰਾਹਤ ਦੇਣ ਦੀ ਮੰਗ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਵੱਲੋਂ ਲਗਾਏ ਗਏ ਟੈਕਸ ਜੀ. ਐਸ. ਟੀ. ਤੋਂ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਨੂੰ ਛੋਟ ਦੇਣ ਦੀ ਮੰਗ ਕਰਦਿਆਂ ਸੰਸਥਾ ਦੀ ਮੁਖੀ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਸਮਾਜ ਵੱਲੋਂ ਦੁਰਕਾਰੇ, ...

ਪੂਰੀ ਖ਼ਬਰ »

ਬਾਡੀ ਬਿਲਡਿੰਗ 'ਚ ਸੋਨ ਤਗਮਾ ਜਿੱਤਣ ਵਾਲੇ ਅਨਮੋਲਦੀਪ ਦਾ ਪਿੰਡ ਪਹੁੰਚਣ 'ਤੇ ਸਵਾਗਤ

ਗੱਗੋਮਾਹਲ, 17 ਜੁਲਾਈ (ਬਲਵਿੰਦਰ ਸਿੰਘ ਸੰਧੂ)- ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਨਿੱਸੋਕੇ ਵਿਚ ਰਹਿਣ ਵਾਲੇ ਅਨਮੋਲਦੀਪ ਸਿੰਘ (24) ਨੇ ਗੋਆ 'ਚ ਹੋਏ ਬਾਡੀ ਬਿਲਡਰ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਆਪਣੇ ਇਲਾਕੇ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ | ਪਿੰਡ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਦੀ ਬੈਠਕ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)- ਅੰਮਿ੍ਤਸਰ ਵਿਕਾਸ ਮੰਚ ਦੀ ਵਿਸ਼ੇਸ਼ ਬੈਠਕ ਪਿੰ੍ਰ: ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰੋ: ਮੋਹਨ ਸਿੰਘ, ਮਨਮੋਹਨ ਸਿੰਘ ਬਰਾੜ, ਹਰਦੀਪ ਸਿੰਘ ਚਾਹਲ, ਲਖਬੀਰ ਸਿੰਘ ਘੁੰਮਣ ਆਦਿ ਮੈਂਬਰ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਫ਼ਿਲਮ 'ਠੱਗ ਲਾਈਫ਼' ਦੀ ਸਟਾਰ ਕਾਸਟ ਨੇ ਕੀਤੀ ਪ੍ਰਮੋਸ਼ਨ

ਛੇਹਰਟਾ, 17 ਜੁਲਾਈ (ਵਡਾਲੀ)- ਲੋਕਾਂ ਨੂੰ ਠੱਗ ਕੇ ਪੈਸੇ ਕਮਾਉਣ ਵਰਗੇ ਵਿਸ਼ੇ 'ਤੇ ਬਣੀ ਪੰਜਾਬੀ ਫ਼ਿਲਮ 'ਠੱਗ ਲਾਈਫ਼' ਦੀ ਸਟਾਰ ਕਾਸਟ ਟੀਮ ਅੱਜ ਗੁਰੂ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪੁੱਜੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਹੋਟਲ ਵਿਖੇ ਪ੍ਰੈੱਸ ...

ਪੂਰੀ ਖ਼ਬਰ »

ਡਾ: ਮਠਾੜੂ ਨੇ ਵਾਰਡ ਨੰ: 9 ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ 'ਚ ਵਾਰਡ ਨੰ: 9 ਕਾਲੋਨੀ ਬਾਬਾ ਦੀਪ ਸਿੰਘ ਐਵੀਨਿਊ ਦੇ ਵਸਨੀਕਾਂ ਦੀਆਂ ਦਰਪੇਸ਼ ਸਮੱਸਿਆਵਾਂ ਸੁਨਣ ਲਈ ਭਾਜਪਾ ਦੇ ਸੂਬਾਈ ਆਗੂ ਡਾ: ਗੁਰਮੇਜ ਸਿੰਘ ਮਠਾੜੂ ਨੇ ਮੀਟਿੰਗ ਕੀਤੀ | ਇਸ ਮੌਕੇ ਵਾਰਡ ਨਿਵਾਸੀਆਂ ਨੇ ਨਰਕ ਭਰੀ ...

ਪੂਰੀ ਖ਼ਬਰ »

ਟੌਾਗ ਦੇ ਜਨਰਲ ਸਕੱਤਰ ਬਣਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਈਆ, 17 ਜੁਲਾਈ (ਅਮਨ ਸ਼ਾਲੀਮਾਰ)- ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਦੀ ਸਮੂਹ ਟੀਮ ਵਿਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਹਲਕੇ ਦੇ ਬਹੁਤ ਹੀ ਹਰਮਨ ਪਿਆਰੇ ਨੌਜਵਾਨ ਆਗੂ ਦਲਬੀਰ ਸਿਘ ਟੌਾਗ ਨੂੰ ਪੰਜਾਬ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਰਈਆ ...

ਪੂਰੀ ਖ਼ਬਰ »

ਪਲਾਸਟਿਕ ਸਰਜਰੀ ਦਾ ਇਸਤੇਮਾਲ ਸਿਰਫ਼ ਮਨੁੱਖੀ ਅੰਗਾਂ ਨੂੰ ਖੂਬਸੂਰਤ ਬਣਾਉਣ ਲਈ ਹੀ ਨਹੀਂ ਕੀਤਾ ਜਾਂਦਾ- ਡਾ: ਮਹਾਜਨ

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਹੱਡੀਆਂ, ਜੋੜਾਂ ਅਤੇ ਪਲਾਸਟਿਕ ਸਰਜਰੀ ਦੇ ਆਧੁਨਿਕ ਇਲਾਜ ਲਈ ਪ੍ਰਸਿੱਧ ਅਮਨਦੀਪ ਹਸਪਤਾਲ ਵਿਖੇ ਕੌਮੀ ਪਲਾਸਟਿਕ ਸਰਜਰੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਹਸਪਤਾਲ ਦੇ ਪਲਾਸਿਟਕ ਸਰਜਰੀ ਵਿਭਾਗ ਦੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਲੁੱਟੇ ਹੋਏ ਸਮਾਨ ਸਮੇਤ ਕਾਬੂ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਥਾਈਾ ਕੀਤੀ ਛਾਪੇਮਾਰੀ ਤੇ ਨਾਕਾਬੰਦੀ ਦੌਰਾਨ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਲੁੱਟੇ ਗਏ ਸਮਾਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸੁਖਬੀਰ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪਾਵਰਕਾਮ ਐੱਮ. ਡੀ. ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਠਿਆਲਾ, 17 ਜੁਲਾਈ (ਸਫਰੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਤਹਿਸੀਲ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਅਤੇ ਸੀਨੀ: ਮੀਤ ਪ੍ਰਧਾਨ ਦਲਬੀਰ ਸਿੰਘ ਬੇਦਾਦਪੁਰ ਦੀ ਪ੍ਰਧਾਨਗੀ ਹੇਠ ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਪਾਵਰਕਾਮ ਐਮ. ਡੀ. ਤੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਚੋਗਾਵਾਂ ਵਿਖੇ ਛਾਂਦਾਰ ਬੂਟੇ ਲਗਾਏ

ਚੋਗਾਵਾਂ, 17 ਜੁਲਾਈ (ਗੁਰਬਿੰਦਰ ਸਿੰਘ ਬਾਗੀ)- ਸਰਕਾਰੀ ਐਲੀਮੈਂਟਰੀ ਸਕੂਲ ਚੋਗਾਵਾਂ ਵਿਖੇ 'ਹਰ ਮਨੁੱਖ ਪਾਲੇ ਇਕ ਰੁੱਖ' ਮੁਹਿੰਮ ਤਹਿਤ ਸਕੂਲ ਦੇ ਸਟਾਫ਼ ਹੈੱਡ ਟੀਚਰ ਵੱਲੋਂ ਕੀਤੇ ਗਏ ਯਤਨ ਸਦਕਾ 20 ਦੇ ਕਰੀਬ ਛਾਂਦਾਰ ਬੂਟੇ ਸਕੂਲ 'ਚ ਲਗਾਏ ਗਏ | ਇਸ ਮੌਕੇ ਬੀ. ਈ. ਓ. ...

ਪੂਰੀ ਖ਼ਬਰ »

ਟਪਿਆਲਾ ਵਿਖੇ ਧਾਰਮਿਕ ਸਮਾਗਮ

ਬੁਤਾਲਾ, 17 ਜੁਲਾਈ (ਹਰਜੀਤ ਸਿੰਘ)-ਨਜ਼ਦੀਕੀ ਪਿੰਡ ਟਪਿਆਲਾ ਵਿਖੇ ਸਿੱਖ ਸੰਭਾਲ ਸਭਾ ਵੱਲੋਂ ਧਾਰਮਿਕ ਸਮਾਗਮ ਕਰਾਇਆ ਗਿਆ | ਇਸ ਸਮਾਗਮ 'ਚ ਸਿੱਖ ਸੰਭਾਲ ਸਭਾ ਦੇ ਮੈਂਬਰ ਤੇ ਅਹੁਦੇਦਾਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਬੀਬੀ ਸਿਮਰਨਜੀਤ ਕੌਰ ਤੇ ਅਕੈਡਮੀ ਦੇ ਬੱਚਿਆਂ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਚੋਗਾਵਾਂ, 17 ਜੁਲਾਈ (ਗੁਰਬਿੰਦਰ ਸਿੰਘ ਬਾਗੀ)¸ ਖੇਤੀਬਾੜੀ ਨਾਲ ਸੰਬੰਧਤ ਝੋਨੇ ਦੀ ਵੱਧ ਪੈਦਾਵਾਰ ਲੈਣ ਲਈ ਅੱਜ ਬਲਾਕ ਪੱਧਰ ਦਾ ਇਕ ਕਿਸਾਨ ਸਿਖਲਾਈ ਜਾਗਰੂਕਤਾ ਕੈਂਪ ਚੋਗਾਵਾਂ ਵਿਖੇ ਕਲਸੀਆ, ਔਲਖ ਖੇਤੀ ਸਟੋਰ ਦੇ ਸਹਿਯੋਗ ਨਾਲ ਲਗਾਇਆ ਗਿਆ | ਦੇਸ਼ ਦੀ ਪ੍ਰਸਿੱਧ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮੱਛਰਾਂ ਤੋਂ ਬਚਾਅ ਸਬੰਧੀ ਕੀਤਾ ਛਿੜਕਾਅ

ਜਗਦੇਵ ਕਲਾਂ, 17 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਸਿਵਲ ਸਰਜਨ ਅੰਮਿ੍ਤਸਰ ਪਰਦੀਪ ਚਾਵਲਾ ਤੇ ਜ਼ਿਲ੍ਹਾ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਰਮਦਾਸ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ...

ਪੂਰੀ ਖ਼ਬਰ »

ਅੰਮਿ੍ਤਸਰ ਸ਼ਹਿਰ ਵਾਂਗ ਨੰਬਰਦਾਰਾਂ ਦੀ ਗਵਾਹੀ ਸਬ ਡਵੀਜ਼ਨ ਪੱਧਰ 'ਤੇ ਵੀ ਬੰਦ ਕੀਤੀ ਜਾਵੇ : ਨੰਬਰਦਾਰ ਬੱਲ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮਿ੍ਤਸਰ 1 ਦੇ ਐਸ.ਡੀ.ਐਮ ਸ੍ਰੀ ਨਿਤਿਸ਼ ਸਿੰਗਲਾ ਵੱਲੋਂ ਸ਼ਹਿਰੀ ਖੇਤਰ ਦੀਆਂ ਹੋਣ ਵਾਲੀਆਂ ਰਜਿਸਟਰੀਆਂ ਅਤੇ ਹੋਰ ਦਸਤਾਵੇਜ਼ਾਂ ਤੇ ਨੰਬਰਦਾਰਾਂ ਦੀ ਗਵਾਹੀ ਬੰਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਆਉਣ ਵਾਲੇ ਬੱਚਿਆਂ ਦਾ ਸਨਮਾਨ

ਬੁਤਾਲਾ, 17 ਜੁਲਾਈ (ਹਰਜੀਤ ਸਿੰਘ)- ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਬੁਤਾਲਾ ਦੇ 2 ਬੱਚਿਆਂ ਨੂੰ 1100-1100 ਰੁਪਏ ਤੇ 3 ਵਿਦਿਆਰਥੀਆਂ ਨੂੰ 2100-2100 ਰੁਪਏ ਦੀ ਰਕਮ ਦਾ ਵਜ਼ੀਫ਼ਾ ਪ੍ਰਚਾਰਕ ਭਾਈ ਜੱਜ ਸਿੰਘ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਔਜਲਾ ਨੇ ਦਰਿਆਈ ਖੇਤਰ ਦਾ ਕੀਤਾ ਦੌਰਾ

ਗੱਗੋਮਾਹਲ, 17 ਜੁਲਾਈ (ਬਲਵਿੰਦਰ ਸਿੰਘ ਸੰਧੂ)- ਪਹਾੜੀ ਤੇ ਮੈਦਾਨੀ ਖੇਤਰ ਅੰਦਰ ਹੋਈ ਭਾਰੀ ਬਾਰਿਸ਼ ਨਾਲ ਦਰਿਆਵਾਂ ਅੰਦਰ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ | ਬੀਤੇ ਦਿਨ ਮਾਦੋਪੁਰ ਹੈੱਡਵਰਕਸ ਤੋਂ ਦਰਿਆ ਰਾਵੀ ਵਿਚ ਛੱਡੇ ਵਾਧੂ ਪਾਣੀ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਿਵਲ ਸਰਜਨ ਅੰਮਿ੍ਤਸਰ ਡਾ. ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿੰਨੀ ਪੀ.ਐਚ.ਸੀ. ਕਿਆਮਪੁਰ ਵਿਖੇ ਐਸ.ਐਮ.ਓ. ਰਮਦਾਸ ਡਾ. ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਅਨੁਸ਼ਾਸਨ ਤੋਂ ਬਿਨਾਂ ਨਿਰੋਏ ਸਮਾਜ ਦੀ ਕਲਪਨਾ ਅਸੰਭਵ- ਡਾ: ਨਿੱਜਰ

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਪੂਰਬੀ ਤੋਂ ਵਿਧਾਨ ਸਭਾ ਦੀ ਚੋਣ ਲੜ੍ਹ ਚੁੱਕੇ ਡਾ: ਇੰਦਰਬੀਰ ਸਿੰਘ ਨਿੱਜਰ ਨੂੰ ਆਮ ਆਦਮੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ, ਜਿਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX