ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਹਿਰ 'ਚ ਵਿਦਿਆਰਥੀ ਸੰਗਠਨਾਂ ਦੇ ਭਿੜੇ ਦੋ ਗੁੱਟ

ਚੰਡੀਗੜ੍ਹ/ਪੰਚਕੂਲਾ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ, ਕਪਿਲ)-ਸੈਕਟਰ 27/28 ਲਾਈਟਾਂ ਨੇੜੇ ਦੋ ਵਿਦਿਆਰਥੀ ਗੁੱਟਾਂ 'ਚ ਝਗੜਾ ਹੋ ਗਿਆ | ਦੋ ਐਸ. ਯੂ. ਵੀ. ਕਾਰਾਂ 'ਤੇ ਸਵਾਰ ਲੜਕਿਆਂ ਨੇ ਸਿਆਜ ਕਾਰ ਸਵਾਰ ਲੜਕਿਆਂ ਨਾਲ ਕੁੱਟਮਾਰ ਕੀਤੀ ਤੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 45/46/49/50 ਦੇ ਚੌਕ ਨੇੜੇ ਇਕ ਵੈਗਨ ਆਰ ਕਾਰ ਦੀ ਇਨੋਵਾ ਕਾਰ ਨਾਲ ਟੱਕਰ ਹੋ ਗਈ ਜਿਸ ਕਾਰਨ ਇਨੋਵਾ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਸਬੰਧਤ ਮਾਮਲੇ ਦੀ ਸ਼ਿਕਾਇਤ ਤਰਨਤਾਰਨ ਪੰਜਾਬ ਦੇ ਰਹਿਣ ਵਾਲੇ ਪਰਮਜੀਤ ...

ਪੂਰੀ ਖ਼ਬਰ »

ਮੋਬਾਈਲ ਝਪਟਣ ਦੇ ਮਾਮਲੇ 'ਚ ਦੋ ਗਿ੍ਫ਼ਤਾਰ, 9 ਮੋਬਾਈਲ ਬਰਾਮਦ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 31 ਪੁਲਿਸ ਸਟੇਸ਼ਨ ਦੀ ਟੀਮ ਨੇ ਰਾਮ ਦਰਬਾਰ ਦੇ ਰਹਿਣ ਵਾਲੇ ਦੋ ਲੜਕਿਆਂ ਨੂੰ ਝਪਟਮਾਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਪੁਲਿਸ ਨੇ 9 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਸਾਈਨ ਬੋਰਡਾਂ 'ਤੇ ਰੰਗ ਫੇਰਨ ਵਾਲਾ ਬਲਜੀਤ ਸਿੰਘ ਖ਼ਾਲਸਾ ਗਿ੍ਫ਼ਤਾਰ ਤੇ ਰਿਹਾਅ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਡੀ. ਸੀ. ਦਫ਼ਤਰ ਦੇ ਸਾਈਨ ਬੋਰਡਾਂ 'ਤੇ ਕਾਲਾ ਰੰਗ ਫੇਰਨ ਦੇ ਮਾਮਲੇ 'ਚ ਪੁਲਿਸ ਸਟੇਸ਼ਨ ਸੈਕਟਰ 17 ਦੀ ਟੀਮ ਨੇ ਅੱਜ ਬਲਜੀਤ ਸਿੰਘ ਖ਼ਾਲਸਾ ਨੂੰ ਗਿ੍ਫ਼ਤਾਰ ਕਰ ਲਿਆ, ਪਰ ਬਾਅਦ 'ਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਚੋਣ 'ਚ ਹਰਿਆਣਾ ਦੇ ਸਾਰੇ 90 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਲੋਕਤੰਤਰ ਦੇ ਸਭ ਤੋਂ ਵੱਡੇ ਅਹੁਦੇ ਲਈ ਅੱਜ ਦੇਸ਼ 'ਚ ਹੋਈ ਰਾਸ਼ਟਰਪਤੀ ਚੋਣ ਵਿਚ ਐਨ. ਡੀ. ਏ. ਉਮੀਦਵਾਰ ਰਾਮਨਾਥ ਕੋਵਿੰਦ ਦੀ ਜਿੱਤ ਯਕੀਨੀ ਹੈ | ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵੱਲੋਂ ਬੀ. ਐਡ. ਦੀ ਦਾਖਲਾ ਪ੍ਰੀਖਿਆ ਸਬੰਧੀ ਵੈੱਬਸਾਈਟ ਦੀ ਸ਼ੁਰੂਆਤ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵੱਲੋਂ ਚੰਡੀਗੜ੍ਹ ਤੇ ਪੰਜਾਬ ਵਿਚਲੇ ਮਾਨਤਾ ਪ੍ਰਾਪਤ ਕਾਲਜਾਂ 'ਚ ਬੀ. ਐਡ ਦੀ ਦਾਖਲਾ ਪ੍ਰੀਖਿਆ ਸਬੰਧੀ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਗਈ | ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਵੈੱਬਸਾਈਟ ਦਾ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਲਦ 'ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂ. ਟੀ.' ਦਾ ਕਰਨਗੇ ਐਲਾਨ

ਚੰਡੀਗੜ੍ਹ, 17 ਜੁਲਾਈ (ਆਰ. ਐਸ. ਲਿਬਰੇਟ)-ਚੰਡੀਗੜ੍ਹ ਦੇ ਟਕਸਾਲੀ ਅਕਾਲੀ ਜਲਦ 'ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂ. ਟੀ.' ਦਾ ਐਲਾਨ ਕਰਨਗੇ | ਇਹ ਸਿਆਸੀ ਸੰਗਠਨ ਹੋਵੇਗਾ ਜਿਸ ਦੇ ਮੁੱਖ ਏਜੰਡੇ 'ਚ ਚੰਡੀਗੜ੍ਹ 'ਚ ਸਿੱਖਾਂ ਤੇ ਪੰਜਾਬੀਆਂ ਨਾਲ ਜੁੜੇ ਮਸਲੇ ਸ਼ਾਮਿਲ ਹੋਣਗੇ ...

ਪੂਰੀ ਖ਼ਬਰ »

-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ-

ਵਿਦਿਆਰਥੀ ਜਥੇਬੰਦੀ ਵਾਈ. ਓ. ਆਈ. ਦੇ ਕਈ ਆਗੂ ਆਈ. ਐਸ. ਏ. 'ਚ ਸ਼ਾਮਿਲ

ਚੰਡੀਗੜ੍ਹ 17 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਦੋ ਮਹੀਨਿਆਂ ਤੱਕ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ | ਇਸੇ ਕੜੀ ਤਹਿਤ ਵਿਦਿਆਰਥੀ ਜਥੇਬੰਦੀ ਯੂਥ ...

ਪੂਰੀ ਖ਼ਬਰ »

ਪੀ. ਜੀ. ਆਈ. ਚੰਡੀਗੜ੍ਹ ਨੇ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)-'ਜੇ ਕਰ ਸਾਰੇ ਡਾਕਟਰ, ਵਿਗਿਆਨੀ, ਖ਼ੋਜੀ ਵਿਦਵਾਨ ਤੇ ਉਦਯੋਗ ਜਗਤ ਇਕਮੁੱਠ ਹੋ ਕੇ ਕੰਮ ਕਰਨ ਤਾਂ ਵੱਖ-ਵੱਖ ਰੋਗਾਂ ਦੇ ਇਲਾਜ ਦੇ ਨਾਲ-ਨਾਲ ਸਸਤੀ ਸਿਹਤ ਸੇਵਾਵਾਂ ਦੇ ਹੱਲ ਨਿਕਲ ਸਕਦੇ ਹਨ |' ਇਹ ਗੱਲ ਅੱਜ ਸਕੱਤਰ ਵਿਗਿਆਨ ਤੇ ...

ਪੂਰੀ ਖ਼ਬਰ »

ਦੇਹ ਵਪਾਰ ਦੇ ਮਾਮਲੇ 'ਚ ਦੋ ਮੁਲਜ਼ਮ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਦੇਹ ਵਪਾਰ ਦੇ ਮਾਮਲੇ 'ਚ ਗਿ੍ਫ਼ਤਾਰ 3 ਲੜਕੀਆਂ ਸਮੇਤ 5 ਮੁਲਜ਼ਮਾਂ ਨੂੰ ਪੁਲਿਸ ਨੇ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਅਦਾਲਤ ਨੇ ਦੋ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਕੌਾਸਲ ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਖਰੜ, 17 ਜੁਲਾਈ (ਜੰਡਪੁਰੀ)-ਨਗਰ ਕੌਾਸਲ ਖਰੜ ਦੇ ਦਫ਼ਤਰ ਤੋਂ ਅੱਜ ਕੌਾਸਲ ਮੁਲਾਜ਼ਮ ਦਾ ਦਿਨ-ਦਿਹਾੜੇ ਕਿਸੇ ਵੱਲੋਂ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਪੀੜਤ ਵਿਜੇ ਕੁਮਾਰ ਵਾਸੀ ਨੇੜੇ ਇਮਲੀ ਵਾਲਾ ਮੰਦਿਰ ਖਰੜ ਨੇ ਦੱਸਿਆ ਕਿ ਰੋਜ਼ਾਨਾ ਦੀ ...

ਪੂਰੀ ਖ਼ਬਰ »

ਰਾਤ ਨੂੰ ਘਰ 'ਚ ਚੋਰੀ ਕਰਨ ਆਈਆਂ ਲੜਕੀਆਂ 'ਚੋਂ ਇਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੋਹਾਣਾ 'ਚ ਬੀਤੀ ਰਾਤ ਇਕ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਆਈਆਂ ਦੋ ਲੜਕੀਆਂ 'ਚੋਂ ਇਕ ਲੜਕੀ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ, ਜਦ ਕਿ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ 2 ਨੌਜਵਾਨ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਖੈਰਪੁਰ)-ਮੁੱਲਾਂਪੁਰ ਮੁੱਖ ਮਾਰਗ 'ਤੇ ਓਮੈਕਸ ਟਾਵਰ ਨੇੜੇ ਰਾਤੀਂ ਇਕ ਹਾਦਸੇ 'ਚ ਕਾਰ ਸਵਾਰ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮੁੱਲਾਂਪੁਰ ਗਰੀਬਦਾਸ ਤੋਂ ਵਾਪਸ ਪਿੰਡ ਕੰਸਾਲਾ ਵਾਸੀ ਜਸਕਰਨ ਸਿੰਘ, ਲੇਖਰਾਜ ਤੇ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਖਰੜ ਦੇ 3 ਡਾਇਰੈਕਟਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਏ ਜਾਣ 'ਤੇ ਜੇਤੂ ਕਰਾਰ

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਸੰਯੁਕਤ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀ ਪਟਿਆਲਾ ਦੇ ਹੁਕਮਾਂ 'ਤੇ ਪੀ. ਏ. ਡੀ. ਬੀ. ਖਰੜ ਦੇ ਜ਼ੋਨ ਨੰਬਰ: 2, 7, 8 ਦੇ ਡਾਇਰੈਕਟਰਾਂ ਦੀ ਹੋਈ ਚੋਣ 'ਚ ਧਰਮ ਸਿੰਘ, ਸੁਰਿੰਦਰ ਸਿੰਘ, ਕੇਸਰ ਸਿੰਘ ਦੀਆਂ ਨਾਮਜ਼ਦਗੀਆਂ ਸਹੀ ਪਾਏ ਜਾਣ 'ਤੇ ਉਨ੍ਹਾਂ ਨੂੰ ਜੇਤੂ ਕਰਾਰ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਜੂਨ 2016 'ਚ ਪੀ. ਏ. ਡੀ. ਬੀ. ਖਰੜ ਦੇ ਡਾਇਰੈਕਟਰਾਂ ਦੀ ਚੋਣ ਹੋਈ ਸੀ, ਜਿਸ 'ਚ ਜ਼ੋਨ ਨੰ: 1 ਤੋਂ ਸੰਤ ਸਿੰਘ ਮੁੰਧੋਂ, ਜ਼ੋਨ ਨੰ: 2 ਤੋਂ ਹਰਨੇਕ ਸਿੰਘ ਕਰਤਾਰਪੁਰ, ਜ਼ੋਨ ਨੰ: 3 ਤੋਂ ਨਸੀਬ ਕੌਰ, ਜ਼ੋਨ ਨੰ: 4 ਤੋਂ ਭਜਨ ਸਿੰਘ, ਜ਼ੋਨ ਨੰ: 5 ਤੋਂ ਜਸਵਿੰਦਰ ਕੌਰ, ਜ਼ੋਨ ਨੰ: 6 ਤੋਂ ਸ਼ੇਰ ਸਿੰਘ, ਜ਼ੋਨ ਨੰ: 7 ਤੋਂ ਮਨਮੋਹਨ ਸਿੰਘ, ਜ਼ੋਨ ਨੰ: 8 ਤੋਂ ਗੁਰਮੀਤ ਸਿੰਘ, ਜ਼ੋਨ ਨੰ: 9 ਤੋਂ ਲਛਮਣ ਸਿੰਘ ਚੁਣੇ ਗਏ ਸਨ | ਅੱਜ ਉਕਤ ਡਾਇਰੈਕਟਰਾਂ ਜੇਤੂ ਕਰਾਰ ਦਿੱਤੇ ਜਾਣ ਉਪਰੰਤ ਬੈਂਕ ਅਹਾਤੇ 'ਚ ਹਾਜ਼ਰ ਮਨਮੋਹਨ ਸਿੰਘ, ਪਰਮਿੰਦਰ ਸਿੰਘ ਸੋਹਾਣਾ, ਗੁਰਮੀਤ ਸਿੰਘ ਸ਼ਾਂਟੂ, ਹਰਨੇਕ ਸਿੰਘ, ਹਰਜਿੰਦਰ ਸਿੰਘ ਮੁੰਧੋਂ, ਸੁਰਮੁੱਖ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਕਾਦੀਮਾਜਰਾ ਸਮੇਤ ਹੋਰਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੂਨ 2016 'ਚ ਪੀ. ਏ. ਡੀ. ਬੀ. ਖਰੜ ਦੇ ਡਾਇਰੈਕਟਰਾਂ ਦੀ ਹੋਈ ਚੋਣ ਵਿਚ ਉਸ ਸਮੇਂ ਜ਼ੋਨ ਨੰ: 2, 7 ਤੇ 8 ਸਬੰਧੀ ਧਰਮ ਸਿੰਘ ਵਗੈਰਾ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਸਨ, ਜਦਕਿ ਉਨ੍ਹਾਂ ਦੇ ਧੜੇ ਦੇ ਮੈਂਬਰਾਂ ਨੂੰ ਜੇਤੂ ਕਰਾਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਪਟਿਆਲਾ ਦੀ ਹੁਕਮਾਂ ਦੇ ਿਖ਼ਲਾਫ਼ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਚੰਡੀਗੜ੍ਹ ਕੋਲ ਅਪੀਲ ਦਾਇਰ ਕੀਤੀ ਹੋਈ ਹੈ, ਜਿਸ ਦੀ ਹਾਲੇ ਸੁਣਵਾਈ ਹੋਣੀ ਬਾਕੀ ਹੈ, ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਰਿਟਰਨਿੰਗ ਅਫ਼ਸਰ ਸਰਕਾਰ ਦੇ ਦਬਾਓ ਹੇਠ ਉਨ੍ਹਾਂ ਦੇ ਉਮਦੀਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਸਕਦਾ ਹੈ | ਉਹ ਚੋਣ ਕਰਵਾਉਣ ਦੇ ਹੱਕ 'ਚ ਹਨ ਅਤੇ ਇਨ੍ਹਾਂ ਤਿੰਨਾਂ ਜ਼ੋਨਾਂ ਦੀ ਚੋਣ ਵੋਟਾਂ ਰਾਹੀਂ ਕਰਵਾਈ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਅਦਾਲਤ ਦਾ ਦਰਵਾਜਾ ਖੜ੍ਹਕਾਉਣਗੇ | ਦੂਸਰੇ ਪਾਸੇ ਬੈਂਕ ਦੇ ਨਵੇਂ ਚੁਣੇ ਗਏ ਡਾਇਰੈਕਟਰ ਧਰਮ ਸਿੰਘ ਸੈਣੀ ਨੇ ਆਪਣੇ ਸਾਥੀ ਕੇਸਰ ਸਿੰਘ ਤੇ ਸੁਰਿੰਦਰ ਸਿੰਘ ਸਮੇਤ ਹੋਰਨਾਂ ਦੀ ਹਾਜ਼ਰੀ 'ਚ ਦੱਸਿਆ ਕਿ ਉਨ੍ਹਾਂ ਨੂੰ ਰਿਟਰਨਿੰਗ ਅਫ਼ਸਰ ਦੇ ਫੈਸਲੇ ਨਾਲ ਇਨਸਾਫ ਮਿਲਿਆ ਹੈ | ਉਨ੍ਹਾਂ ਨਾਲ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਧੱਕਾ ਕੀਤਾ ਗਿਆ ਸੀ ਤੇ ਨਾਮਜ਼ਦਗੀ ਪੇਪਰ ਰੱਦ ਕਰ ਦਿੱਤੇ ਗਏ ਸਨ, ਜਿਸ ਦੇ ਵਿਰੋਧ ਵਿਚ ਉਨ੍ਹਾਂ ਵੱਲੋਂ ਆਪਣੇ ਸਾਥੀਆਂ ਸਮੇਤ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਪਟਿਆਲਾ ਮੰਡਲ ਪਟਿਆਲਾ ਕੋਲ ਕੇਸ ਦਾਇਰ ਕੀਤਾ ਗਿਆ ਸੀ ਜਿਸ ਦਾ ਫੈਸਲਾ 16-6-2017 ਨੂੰ ਉਨ੍ਹਾਂ ਦੇ ਹੱਕ ਵਿਚ ਆਇਆ ਸੀ ਤੇ ਜ਼ੋਨ ਨੰ: 2, 7 ਤੇ 8 ਦੀ ਚੋਣ ਪ੍ਰਕਿਰਿਆ ਪਹਿਲਾਂ ਜਮ੍ਹਾ ਹੋਈਆਂ ਨਾਮਜ਼ਦਗੀਆਂ ਦੇ ਆਧਾਰ 'ਤੇ ਕਰਵਾਉਣ ਲਈ ਆਦੇਸ਼ ਜਾਰੀ ਕੀਤੇ ਗਏ ਸਨ, ਜਿਸ 'ਚ ਉਹ ਜੇਤੂ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਚਾਈ ਦੀ ਜਿੱਤ ਹੈ |
ਇਸ ਚੋਣ ਸਬੰਧੀ ਸੰਪਰਕ ਕਰਨ 'ਤੇ ਰਿਟਰਨਿੰਗ ਅਫ਼ਸਰ-ਕਮ-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੁਹਾਲੀ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਮੇਰੀ ਡਿਊਟੀ ਪੀ. ਏ. ਡੀ. ਬੀ. ਖਰੜ ਦੇ ਜ਼ੋਨ ਨੰ: 2, 7 ਤੇ 8 ਦੇ ਡਾਇਰੈਕਟਰਾਂ ਦੀ ਚੋਣ ਕਰਵਾਉਣ ਲਈ ਡੀ. ਆਰ. ਵੱਲੋਂ ਲਗਾਈ ਗਈ ਸੀ | ਇਤਰਾਜ਼ਕਰਤਾ ਵੱਲੋਂ ਇਸ ਚੋਣ ਸਬੰਧੀ ਇਹ ਵੀ ਲਿਖ ਕੇ ਦਿੱਤਾ ਗਿਆ ਸੀ ਕਿ ਰਜਿਸਟਰਾਰ ਕੋਆ. ਸੁਸਾਇਟੀ ਪੰਜਾਬ, ਚੰਡੀਗੜ੍ਹ 'ਚ ਪਾਏ ਹੋਏ ਕੇਸ ਵਿਚ ਕੋਈ ਸਟੇਅ ਨਹੀਂ ਹੋਇਆ | ਪਹਿਲਾਂ ਹੋਈਆਂ ਨਾਮਜ਼ਦਗੀਆਂ ਦੇ ਆਧਾਰ 'ਤੇ ਮੁਕੰਮਲ ਹੋਈ ਚੋਣ ਪ੍ਰਕਿਰਿਆ ਦੌਰਾਨ ਅੱਜ ਧਰਮ ਸਿੰਘ, ਸੁਰਿੰਦਰ ਸਿੰਘ, ਕੇਸਰ ਸਿੰਘ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ, ਜਿਸ ਉਪਰੰਤ ਉਨ੍ਹਾਂ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਚੋਣ ਦੀ ਪ੍ਰਕਿਰਿਆ ਨਿਯਮਾਂ ਮੁਤਾਬਿਕ ਹੀ ਹੋਈ ਹੈ | ਡਾਇਰੈਕਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਸਹੀ ਸਮੇਂ 'ਤੇ ਸੱਦਾ ਪੱਤਰ ਦੇਣ ਸਬੰਧੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਡਿਊਟੀ ਬੈਂਕ ਮੈਨੇਜਰ ਦੀ ਬਣਦੀ ਹੈ |


ਖ਼ਬਰ ਸ਼ੇਅਰ ਕਰੋ

ਮੋਨਾ ਗ੍ਰੀਨਸ ਦੇ ਵਾਸੀਆਂ ਵੱਲੋਂ ਪ੍ਰਬੰਧਕਾਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਜ਼ੀਰਕਪੁਰ, 17 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗ੍ਰੀਨਸ ਅਪਾਰਟਮੈਂਟ ਜ਼ੀਰਕਪੁਰ ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵਾਸੀਆਂ ਨੇ ਬਿਲਡਰ ਵੱਲੋਂ ਪੂਰੀਆਂ ਸਹੂਲਤਾਂ ਨਾ ਦੇਣ ਦਾ ਦੋਸ਼ ਲਾਉਂਦਿਆਂ ਰੋਸ ...

ਪੂਰੀ ਖ਼ਬਰ »

ਕੁੰਭੜਾ 'ਚ ਸਰਕਾਰੀ ਗਲੀ 'ਤੇ ਕਬਜ਼ਾ ਹਟਾਉਣ ਪਹੰੁਚੀ ਵਿਭਾਗ ਦੀ ਟੀਮ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਕੁੰਭੜਾ 'ਚ ਸਰਕਾਰੀ ਜ਼ਮੀਨ 'ਤੇ ਪਿਛਲੇ ਇਕ ਸਾਲ ਤੋਂ 2 ਭਰਾਵਾਂ ਵੱਲੋਂ ਕੀਤੇ ਗਏ ਕਬਜ਼ੇ ਨੂੰ ਲੈ ਕੈ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਦੇ ਹੁਕਮਾਂ 'ਤੇ ਡਿਊਟੀ ਮੈਜਿਸਟੇ੍ਰਟ ਤਹਿਸੀਲਦਾਰ, ਨਗਰ ਨਿਗਮ ਦੀ ਟੀਮ ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਝਪਟਮਾਰਾਂ ਨੇ ਵਕੀਲ ਦੀ ਪਤਨੀ ਦੀ ਚੇਨੀ ਝਪਟੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-1 'ਚ ਘਰ ਦੇ ਬਾਹਰ ਸਬਜ਼ੀ ਖਰੀਦ ਰਹੀ ਇਕ ਔਰਤ ਦੀ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ਵੱਲੋਂ ਚੇਨੀ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ...

ਪੂਰੀ ਖ਼ਬਰ »

ਮੰਦਿਰ ਲਈ ਥਾਂ ਦੀ ਅਲਾਟਮੈਂਟ ਸਬੰਧੀ ਗਮਾਡਾ ਨੂੰ ਦਿੱਤਾ ਅਲਟੀਮੇਟਮ

ਐੱਸ. ਏ. ਐੱਸ. ਨਗਰ, 17 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਸਨਾਤਨ ਧਰਮ ਮੰਦਿਰ ਸੈਕਟਰ-79 ਦੀ ਪ੍ਰਬੰਧਕ ਕਮੇਟੀ ਵੱਲੋਂ ਮਿਲਖ ਅਫ਼ਸਰ ਗਮਾਡਾ ਨੂੰ ਮੰਗ-ਪੱਤਰ ਸੌਾਪਦਿਆਂ ਅਲਟੀਮੇਟਮ ਦਿੱਤਾ ਗਿਆ ਹੈ ਕਿ ਜੇਕਰ ਤੈਅ ਸਮੇਂ 'ਚ ਮੰਦਿਰ ਲਈ ਥਾਂ ਅਲਾਟ ਨਾ ਕੀਤੀ ਗਈ ਤਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਅਦਾਲਤ ਨੇ ਫਾਈਨਾਂਸ ਕੰਪਨੀ ਨੂੰ ਲਗਾਇਆ ਜੁਰਮਾਨਾ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਖਪਤਕਾਰ ਅਦਾਲਤ ਨੇ ਇਕ ਫਾਈਨਾਂਸ ਕੰਪਨੀ ਨੂੰ ਇਕ ਕਰਜ਼ਦਾਰ ਵੱਲੋਂ ਕਰਜ਼ਾ ਸਮੇਂ ਤੋਂ ਪਹਿਲਾਂ ਮੋੜਨ ਦੇ ਬਾਵਜੂਦ ਜੁਰਮਾਨਾ ਤੇ ਵਿਆਜ ਵਸੂਲਣ ਦੇ ਦੋਸ਼ 'ਚ ਜੁਰਮਾਨਾ ਲਗਾਇਆ ਹੈ | ਇਸ ਸਬੰਧੀ ਮੁਹਾਲੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਇਕ ਨਾਕੇ ਦੌਰਾਨ ਚੋਰੀ ਦੇ ਮੋਟਰਸਾਈਕਲ ਸਣੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਐਚ. ਓ. ਸੁਖਦੇਵ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਸ਼ਰਾਬੀ ਚਾਲਕਾਂ ਦੇ 5 ਵਾਹਨ ਜਬਤ

ਜ਼ੀਰਕਪੁਰ, 17 ਜੁਲਾਈ (ਹੈਪੀ ਪੰਡਵਾਲਾ)-ਟ੍ਰੈਫ਼ਿਕ ਪੁਲਿਸ ਜ਼ੀਰਕਪੁਰ ਨੇ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਿਖ਼ਲਾਫ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਰਾਤ ਸਮੇਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਜ਼ੀਰਕਪੁਰ-ਪਟਿਆਲਾ ...

ਪੂਰੀ ਖ਼ਬਰ »

ਨਗਰ ਕੌਾਸਲ 'ਤੇ ਕਾਬਜ਼ ਧਿਰ ਨੇ ਕਾਂਗਰਸ ਪਾਰਟੀ 'ਤੇ ਵਿਕਾਸ ਕਾਰਜਾਂ 'ਚ ਰੋੜੇ ਅਟਕਾਉਣ ਦਾ ਲਗਾਇਆ ਦੋਸ਼

ਨਵਾਂਗਰਾਉਂ, 17 ਜੁਲਾਈ (ਰਵਿੰਦਰ ਸਿੰਘ ਵਜੀਦਪੁਰ)-ਸਥਾਨਕ ਨਗਰ ਕੌਾਸਲ 'ਤੇ ਕਾਬਜ਼ ਅਕਾਲੀ-ਭਾਜਪਾ ਪਾਰਟੀ ਨਾਲ ਸਬੰਧਤ ਕੌਾਸਲਰਾਂ ਨੇ ਕਾਂਗਰਸ ਪਾਰਟੀ 'ਤੇ ਸਰਕਾਰ ਹੋਣ ਦੇ ਬਾਵਜੂਦ ਕਸਬੇ ਦਾ ਵਿਕਾਸ ਕਰਵਾਉਣ ਦੀ ਥਾਂ ਵਸਨੀਕਾਂ ਨੂੰ ਗੁੰਮਰਾਹ ਕਰਨ ਤੇ ਚੱਲ ਰਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 21 ਜੁਲਾਈ ਤੋਂ 5 ਅਗਸਤ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾਵੇਗਾ-ਡੀ. ਸੀ.

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਵੱਛਤਾ ਮਿਸ਼ਨ ਤਹਿਤ 21 ਜੁਲਾਈ ਤੋਂ 5 ਅਗਸਤ ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਤਹਿਤ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ, ਵਾਰਡਾਂ ਤੇ ਪਿੰਡ ਪੱਧਰ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਪਹਿਲਵਾਨ ਦੇ ਸਾਥੀ ਗੁਰਮੇਜ਼ ਸਿੰਘ ਗਿੱਲ ਨੇ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਵੱਲੋਂ ਗਮਾਡਾ ਦੇ ਚੀਫ਼ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਵੱਲੋਂ ਚਹੇਤੀਆਂ ਉਸਾਰੀ ਫਰਮਾਂ ਤੇ ਠੇਕੇਦਾਰਾਂ ਦੀ ਤਰਫ਼ਦਾਰੀ ਕਰਕੇ ਦਿੱਤੇ ਟੈਂਡਰਾਂ ਰਾਹੀਂ ਬੇਹਿਸਾਬੀ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿੰਦੀਆਂ ਲੜਕੀਆਂ ਦੇ ਕਮਰੇ 'ਚੋਂ ਲੈਪਟਾਪ ਤੇ ਮੋਬਾਈਲ ਚੋਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-5 'ਚ ਦੇਰ ਰਾਤ ਸਮੇਂ ਪੀ. ਜੀ. 'ਚ ਰਹਿੰਦੀਆਂ ਲੜਕੀਆਂ ਦੇ ਕਮਰੇ 'ਚੋਂ ਇਕ ਨੌਜਵਾਨ ਲੈਪਟਾਪ ਤੇ 2 ਫੋਨ ਚੋਰੀ ਕਰਕੇ ਫ਼ਰਾਰ ਹੋ ਗਿਆ ਤੇ ਸੁੱਤੀਆਂ ਪਈਆਂ ਲੜਕੀਆਂ ਨੂੰ ਇਸ ਦੀ ਭਿਣਕ ਵੀ ਨਹੀਂ ...

ਪੂਰੀ ਖ਼ਬਰ »

ਸਿੱਖਿਆ ਬੋਰਡ 'ਚ ਵਾਪਰੇ 2 ਕਰੋੜੀ ਤਨਖ਼ਾਹ ਘੁਟਾਲੇ ਦੀਆਂ ਪਰਤਾਂ ਮੁੜ ਖੁੱਲ੍ਹਣਗੀਆਂ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਕੰਮਕਾਜ ਦੇਖ ਰਹੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਾਲ 2008 ਤੋਂ 2014 ਦੇ ਸਮੇਂ ਦੌਰਾਨ ਸਿੱਖਿਆ ਬੋਰਡ 'ਚ ਵਾਪਰੇ 2 ਕਰੋੜ ਰੁਪਏ ਤੋਂ ਵੱਧ ਦੇ ਤਨਖ਼ਾਹ ...

ਪੂਰੀ ਖ਼ਬਰ »

ਹੈਰੋਇਨ ਵੇਚਣ ਦੇ ਮਾਮਲੇ 'ਚ ਲੜਕੀ ਦਾ ਸਾਥੀ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਿਖ਼ਲਾਫ਼ ਸਿਕੰਜ਼ਾ ਕੱਸਦੇ ਹੋਏ ਹਰਕਮਲ ਕੌਰ ਵਾਸੀ ਪੀ. ਜੀ. ਆਈ. ਕੈਂਪਸ ਸੈਕਟਰ-12 ਚੰਡੀਗੜ ਨੂੰ ਗਿ੍ਫ਼ਤਾਰ ਕੀਤਾ ਸੀ | ਇਸ ਮਾਮਲੇ 'ਚ ਥਾਣਾ ਫੇਜ਼-1 ਦੀ ਪੁਲਿਸ ਨੇ ...

ਪੂਰੀ ਖ਼ਬਰ »

-ਜੇਪੀ ਪ੍ਰਬੰਧਨ ਬਨਾਮ ਨਿਗਮ-

ਨਿਗਮ, ਜੇਪੀ ਨਾਲ ਨਵਾਂ ਐਮ. ਓ. ਯੂ. ਦਸਤਖ਼ਤ ਕਰਨ ਲਈ ਪਹੁੰਚੇਗਾ ਦਿੱਲੀ ਅੱਜ

ਚੰਡੀਗੜ੍ਹ, 17 ਜੁਲਾਈ (ਆਰ.ਐਸ.ਲਿਬਰੇਟ)-ਜੇਪੀ ਪ੍ਰਬੰਧਨ ਬਨਾਮ ਨਗਰ ਨਿਗਮ ਚੰਡੀਗੜ੍ਹ ਦੇ ਮਾਮਲੇ 'ਚ ਨਵਾਂ ਮੋੜ ਨਜ਼ਰ ਆ ਰਿਹਾ ਹੈ | ਨਗਰ ਨਿਗਮ ਚੰਡੀਗੜ੍ਹ ਜੇਪੀ ਪ੍ਰਬੰਧਨ ਨਾਲ ਨਵਾਂ ਐਮ. ਓ. ਯੂ. ਦਸਤਖ਼ਤ ਕਰਨ ਲਈ ਭਲਕੇ ਦਿੱਲੀ ਪਹੁੰਚੇਗਾ | ਪਿਛਲੀ ਸੁਣਵਾਈ ਦੌਰਾਨ ਕੌਮੀ ...

ਪੂਰੀ ਖ਼ਬਰ »

ਜਬਰ ਜਨਾਹ ਤੋਂ ਬਾਅਦ ਗਰਭਵਤੀ ਹੋਈ 10 ਸਾਲਾ ਪੀੜਤ ਲੜਕੀ ਦੇ ਗਰਭਪਾਤ ਸਬੰਧੀ ਗਾਇਨੀ ਵਿਭਾਗ ਦੇ ਮੁਖੀ ਨੂੰ ਨੋਟਿਸ

ਚੰਡੀਗੜ੍ਹ, 17 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 10 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਤੋਂ ਬਾਅਦ ਗਰਭਵਤੀ ਹੋਣ ਦੇ ਮਾਮਲੇ 'ਚ ਸੈਕਟਰ 32 ਸਰਕਾਰੀ ਹਸਪਤਾਲ ਦੇ ਗਾਇਨੀ ਵਿਭਾਗ ਦੇ ਮੁਖੀ ਨੂੰ ਸੰਮਨ ਭੇਜੇ ਹਨ ਤਾਂ ਜੋ 3 ਮਹੀਨੇ ਦੀ ਗਰਭਵਤੀ ਬੱਚੀ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਕੱਲ੍ਹ

ਚੰਡੀਗੜ੍ਹ, 17 ਜੁਲਾਈ (ਆਰ. ਐਸ. ਲਿਬਰੇਟ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 19 ਜੁਲਾਈ ਨੂੰ ਹੋਣੀ ਤੈਅ ਹੋਈ ਹੈ, ਜਿਸ 'ਚ ਮੁੱਖ ਏਜੰਡੇ 'ਚ ਪਿਛਲੀ ਬੈਠਕ ਦੇ ਮਿਨਟ ਕਨਫਰਮ ਕਰਨ ਦੇ ਏਜੰਡੇ ਸਹਿਤ 13 ਏਜੰਡੇ ਪੇਸ਼ ਕੀਤੇ ਜਾਣਗੇ | ਪੇਸ਼ ਹੋਣ ਵਾਲੇ ਏਜੰਡਿਆਂ 'ਚ ...

ਪੂਰੀ ਖ਼ਬਰ »

ਆਪਣਾ ਘਰ ਮਾਮਲੇ 'ਚ ਅਦਾਲਤ ਵੱਲੋਂ ਗਵਾਹੀਆਂ ਬੰਦ ਕਰਨ ਦੇ ਹੁਕਮ ਜਾਰੀ

ਪੰਚਕੂਲਾ, 17 ਜੁਲਾਈ (ਕਪਿਲ)-ਰੋਹਤਕ ਦੇ ਚਰਚਿਤ ਆਪਣਾ ਘਰ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ, ਜਿਸ ਦੇ ਚਲਦਿਆਂ ਮਾਮਲੇ ਦੀ ਮੁੱਖ ਮੁਲਜ਼ਮ ਜਸਵੰਤੀ ਦੇਵੀ ਸਮੇਤ ਸਾਰੇ ਮੁਲਜ਼ਮ ਅਦਾਲਤ 'ਚ ਪੇਸ਼ ਹੋਏ¢ ਅੱਜ ਮਾਮਲੇ ਨਾਲ ਜੁੜੇ ...

ਪੂਰੀ ਖ਼ਬਰ »

ਵੋਟ ਬਣਾਉਣ ਦੀ ਡਿਊਟੀ ਤੋਂ ਕੰਪਿਊਟਰ ਟੀਚਰ ਵਾਪਸ ਨਾ ਬੁਲਾਏ ਤਾਂ ਉਲੰਘਣਾ ਪਟੀਸ਼ਨ ਹੋਵੇਗੀ ਦਾਖਲ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਸਿੱਖਿਆ ਵਿਭਾਗ 'ਚ ਕੰਮ ਕਰ ਰਹੇ ਕੰਪਿਊਟਰ ਟੀਚਰਾਂ ਨੂੰ ਵੋਟਰ ਸੂਚੀ ਦੀ ਰਿਵੀਜ਼ਨ ਲਈ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਦੇ ਦਫ਼ਤਰਾਂ 'ਚ ਤਬਦੀਲ ਕਰਨ ਨੂੰ ਸੁਪਰੀਮ ਕੋਰਟ ਦੇ ਇਕ ਹੁਕਮ ਦੀ ਉਲੰਘਣਾ ਕਰਾਰ ਦਿੰਦਿਆਂ ਪੰਜਾਬ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਅੰਮਿ੍ਤ ਸੰਚਾਰ 'ਚ ਮਹਿਲਾਵਾਂ ਨੂੰ ਇਜਾਜ਼ਤ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਭਰ ਦੀਆਂ ਸਿੱਖ ਧਰਮ ਨਾਲ ਸਬੰਧਤ ਕਈ ਸੰਸਥਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਤੋਂ ਮੰਗ ਕੀਤੀ ਹੈ ਕਿ ਸਿੱਖ ਧਰਮ 'ਚ ਬੇਸ਼ੱਕ ਮਹਿਲਾਵਾਂ ਨੂੰ ਬਰਾਬਰਤਾ ਦੇ ਅਧਿਕਾਰ ਦੀ ਪ੍ਰੋੜਤਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX