ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼ਹਿਰ 'ਚ ਵਿਦਿਆਰਥੀ ਸੰਗਠਨਾਂ ਦੇ ਭਿੜੇ ਦੋ ਗੁੱਟ

ਚੰਡੀਗੜ੍ਹ/ਪੰਚਕੂਲਾ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ, ਕਪਿਲ)-ਸੈਕਟਰ 27/28 ਲਾਈਟਾਂ ਨੇੜੇ ਦੋ ਵਿਦਿਆਰਥੀ ਗੁੱਟਾਂ 'ਚ ਝਗੜਾ ਹੋ ਗਿਆ | ਦੋ ਐਸ. ਯੂ. ਵੀ. ਕਾਰਾਂ 'ਤੇ ਸਵਾਰ ਲੜਕਿਆਂ ਨੇ ਸਿਆਜ ਕਾਰ ਸਵਾਰ ਲੜਕਿਆਂ ਨਾਲ ਕੁੱਟਮਾਰ ਕੀਤੀ ਤੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 45/46/49/50 ਦੇ ਚੌਕ ਨੇੜੇ ਇਕ ਵੈਗਨ ਆਰ ਕਾਰ ਦੀ ਇਨੋਵਾ ਕਾਰ ਨਾਲ ਟੱਕਰ ਹੋ ਗਈ ਜਿਸ ਕਾਰਨ ਇਨੋਵਾ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਸਬੰਧਤ ਮਾਮਲੇ ਦੀ ਸ਼ਿਕਾਇਤ ਤਰਨਤਾਰਨ ਪੰਜਾਬ ਦੇ ਰਹਿਣ ਵਾਲੇ ਪਰਮਜੀਤ ...

ਪੂਰੀ ਖ਼ਬਰ »

ਮੋਬਾਈਲ ਝਪਟਣ ਦੇ ਮਾਮਲੇ 'ਚ ਦੋ ਗਿ੍ਫ਼ਤਾਰ, 9 ਮੋਬਾਈਲ ਬਰਾਮਦ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 31 ਪੁਲਿਸ ਸਟੇਸ਼ਨ ਦੀ ਟੀਮ ਨੇ ਰਾਮ ਦਰਬਾਰ ਦੇ ਰਹਿਣ ਵਾਲੇ ਦੋ ਲੜਕਿਆਂ ਨੂੰ ਝਪਟਮਾਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਤੋਂ ਪੁਲਿਸ ਨੇ 9 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਸਾਈਨ ਬੋਰਡਾਂ 'ਤੇ ਰੰਗ ਫੇਰਨ ਵਾਲਾ ਬਲਜੀਤ ਸਿੰਘ ਖ਼ਾਲਸਾ ਗਿ੍ਫ਼ਤਾਰ ਤੇ ਰਿਹਾਅ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਡੀ. ਸੀ. ਦਫ਼ਤਰ ਦੇ ਸਾਈਨ ਬੋਰਡਾਂ 'ਤੇ ਕਾਲਾ ਰੰਗ ਫੇਰਨ ਦੇ ਮਾਮਲੇ 'ਚ ਪੁਲਿਸ ਸਟੇਸ਼ਨ ਸੈਕਟਰ 17 ਦੀ ਟੀਮ ਨੇ ਅੱਜ ਬਲਜੀਤ ਸਿੰਘ ਖ਼ਾਲਸਾ ਨੂੰ ਗਿ੍ਫ਼ਤਾਰ ਕਰ ਲਿਆ, ਪਰ ਬਾਅਦ 'ਚ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਚੋਣ 'ਚ ਹਰਿਆਣਾ ਦੇ ਸਾਰੇ 90 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਲੋਕਤੰਤਰ ਦੇ ਸਭ ਤੋਂ ਵੱਡੇ ਅਹੁਦੇ ਲਈ ਅੱਜ ਦੇਸ਼ 'ਚ ਹੋਈ ਰਾਸ਼ਟਰਪਤੀ ਚੋਣ ਵਿਚ ਐਨ. ਡੀ. ਏ. ਉਮੀਦਵਾਰ ਰਾਮਨਾਥ ਕੋਵਿੰਦ ਦੀ ਜਿੱਤ ਯਕੀਨੀ ਹੈ | ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵੱਲੋਂ ਬੀ. ਐਡ. ਦੀ ਦਾਖਲਾ ਪ੍ਰੀਖਿਆ ਸਬੰਧੀ ਵੈੱਬਸਾਈਟ ਦੀ ਸ਼ੁਰੂਆਤ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵੱਲੋਂ ਚੰਡੀਗੜ੍ਹ ਤੇ ਪੰਜਾਬ ਵਿਚਲੇ ਮਾਨਤਾ ਪ੍ਰਾਪਤ ਕਾਲਜਾਂ 'ਚ ਬੀ. ਐਡ ਦੀ ਦਾਖਲਾ ਪ੍ਰੀਖਿਆ ਸਬੰਧੀ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਗਈ | ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਵੈੱਬਸਾਈਟ ਦਾ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਲਦ 'ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂ. ਟੀ.' ਦਾ ਕਰਨਗੇ ਐਲਾਨ

ਚੰਡੀਗੜ੍ਹ, 17 ਜੁਲਾਈ (ਆਰ. ਐਸ. ਲਿਬਰੇਟ)-ਚੰਡੀਗੜ੍ਹ ਦੇ ਟਕਸਾਲੀ ਅਕਾਲੀ ਜਲਦ 'ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂ. ਟੀ.' ਦਾ ਐਲਾਨ ਕਰਨਗੇ | ਇਹ ਸਿਆਸੀ ਸੰਗਠਨ ਹੋਵੇਗਾ ਜਿਸ ਦੇ ਮੁੱਖ ਏਜੰਡੇ 'ਚ ਚੰਡੀਗੜ੍ਹ 'ਚ ਸਿੱਖਾਂ ਤੇ ਪੰਜਾਬੀਆਂ ਨਾਲ ਜੁੜੇ ਮਸਲੇ ਸ਼ਾਮਿਲ ਹੋਣਗੇ ...

ਪੂਰੀ ਖ਼ਬਰ »

-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ-

ਵਿਦਿਆਰਥੀ ਜਥੇਬੰਦੀ ਵਾਈ. ਓ. ਆਈ. ਦੇ ਕਈ ਆਗੂ ਆਈ. ਐਸ. ਏ. 'ਚ ਸ਼ਾਮਿਲ

ਚੰਡੀਗੜ੍ਹ 17 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਦੋ ਮਹੀਨਿਆਂ ਤੱਕ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ | ਇਸੇ ਕੜੀ ਤਹਿਤ ਵਿਦਿਆਰਥੀ ਜਥੇਬੰਦੀ ਯੂਥ ...

ਪੂਰੀ ਖ਼ਬਰ »

ਪੀ. ਜੀ. ਆਈ. ਚੰਡੀਗੜ੍ਹ ਨੇ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ, 17 ਜੁਲਾਈ (ਮਨਜੋਤ ਸਿੰਘ ਜੋਤ)-'ਜੇ ਕਰ ਸਾਰੇ ਡਾਕਟਰ, ਵਿਗਿਆਨੀ, ਖ਼ੋਜੀ ਵਿਦਵਾਨ ਤੇ ਉਦਯੋਗ ਜਗਤ ਇਕਮੁੱਠ ਹੋ ਕੇ ਕੰਮ ਕਰਨ ਤਾਂ ਵੱਖ-ਵੱਖ ਰੋਗਾਂ ਦੇ ਇਲਾਜ ਦੇ ਨਾਲ-ਨਾਲ ਸਸਤੀ ਸਿਹਤ ਸੇਵਾਵਾਂ ਦੇ ਹੱਲ ਨਿਕਲ ਸਕਦੇ ਹਨ |' ਇਹ ਗੱਲ ਅੱਜ ਸਕੱਤਰ ਵਿਗਿਆਨ ਤੇ ...

ਪੂਰੀ ਖ਼ਬਰ »

ਦੇਹ ਵਪਾਰ ਦੇ ਮਾਮਲੇ 'ਚ ਦੋ ਮੁਲਜ਼ਮ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ

ਚੰਡੀਗੜ੍ਹ, 17 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਦੇਹ ਵਪਾਰ ਦੇ ਮਾਮਲੇ 'ਚ ਗਿ੍ਫ਼ਤਾਰ 3 ਲੜਕੀਆਂ ਸਮੇਤ 5 ਮੁਲਜ਼ਮਾਂ ਨੂੰ ਪੁਲਿਸ ਨੇ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਅਦਾਲਤ ਨੇ ਦੋ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਕੌਾਸਲ ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਖਰੜ, 17 ਜੁਲਾਈ (ਜੰਡਪੁਰੀ)-ਨਗਰ ਕੌਾਸਲ ਖਰੜ ਦੇ ਦਫ਼ਤਰ ਤੋਂ ਅੱਜ ਕੌਾਸਲ ਮੁਲਾਜ਼ਮ ਦਾ ਦਿਨ-ਦਿਹਾੜੇ ਕਿਸੇ ਵੱਲੋਂ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਪੀੜਤ ਵਿਜੇ ਕੁਮਾਰ ਵਾਸੀ ਨੇੜੇ ਇਮਲੀ ਵਾਲਾ ਮੰਦਿਰ ਖਰੜ ਨੇ ਦੱਸਿਆ ਕਿ ਰੋਜ਼ਾਨਾ ਦੀ ...

ਪੂਰੀ ਖ਼ਬਰ »

ਰਾਤ ਨੂੰ ਘਰ 'ਚ ਚੋਰੀ ਕਰਨ ਆਈਆਂ ਲੜਕੀਆਂ 'ਚੋਂ ਇਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੋਹਾਣਾ 'ਚ ਬੀਤੀ ਰਾਤ ਇਕ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਆਈਆਂ ਦੋ ਲੜਕੀਆਂ 'ਚੋਂ ਇਕ ਲੜਕੀ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ, ਜਦ ਕਿ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ 2 ਨੌਜਵਾਨ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਖੈਰਪੁਰ)-ਮੁੱਲਾਂਪੁਰ ਮੁੱਖ ਮਾਰਗ 'ਤੇ ਓਮੈਕਸ ਟਾਵਰ ਨੇੜੇ ਰਾਤੀਂ ਇਕ ਹਾਦਸੇ 'ਚ ਕਾਰ ਸਵਾਰ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮੁੱਲਾਂਪੁਰ ਗਰੀਬਦਾਸ ਤੋਂ ਵਾਪਸ ਪਿੰਡ ਕੰਸਾਲਾ ਵਾਸੀ ਜਸਕਰਨ ਸਿੰਘ, ਲੇਖਰਾਜ ਤੇ ਇਨ੍ਹਾਂ ਦਾ ਇਕ ਰਿਸ਼ਤੇਦਾਰ ਘਰ ਵਾਪਿਸ ਜਾ ਰਹੇ ਸਨ | ਗੱਡੀ ਨੂੰ ਜਸਕਰਨ ਸਿੰਘ ਚਲਾ ਰਿਹਾ ਸੀ, ਜਦੋਂ ਇਹ ਓਮੈਕਸ ਟਾਵਰ ਨੇੜੇ ਪੁੱਜੇ ਤਾਂ ਸਾਹਮਣੇ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ 'ਚ ਗੱਡੀ ਦਾ ਸੰਤੁਲਨ ਖੋਹ ਬੈਠੇ | ਗੱਡੀ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ | ਲੋਕਾਂ ਦੀ ਮਦਦ ਨਾਲ ਪੀ. ਸੀ. ਆਰ. ਮੁਲਾਜ਼ਮਾਂ ਨੇ ਤੁਰੰਤ ਇਨ੍ਹਾਂ ਨੂੰ ਬਾਹਰ ਕੱਢਿਆ | ਗੰਭੀਰ ਜ਼ਖ਼ਮੀ ਜਸਕਰਨ ਸਿੰਘ, ਲੇਖਰਾਜ ਨੂੰ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ | ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ | ਜ਼ਿਕਰਯੋਗ ਹੈ ਕਿ 6 ਮਾਰਗੀ ਇਸ ਸੜਕ 'ਤੇ ਓਮੈਕਸ ਟਾਵਰ ਨੇੜੇ ਇਕ ਹਫ਼ਤੇ 'ਚ ਇਹ ਦੂਜਾ ਹਾਦਸਾ ਹੈ |


ਖ਼ਬਰ ਸ਼ੇਅਰ ਕਰੋ

ਪੀ. ਏ. ਡੀ. ਬੀ. ਖਰੜ ਦੇ 3 ਡਾਇਰੈਕਟਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਏ ਜਾਣ 'ਤੇ ਜੇਤੂ ਕਰਾਰ

ਖਰੜ, 17 ਜੁਲਾਈ (ਗੁਰਮੁੱਖ ਸਿੰਘ ਮਾਨ)-ਸੰਯੁਕਤ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀ ਪਟਿਆਲਾ ਦੇ ਹੁਕਮਾਂ 'ਤੇ ਪੀ. ਏ. ਡੀ. ਬੀ. ਖਰੜ ਦੇ ਜ਼ੋਨ ਨੰਬਰ: 2, 7, 8 ਦੇ ਡਾਇਰੈਕਟਰਾਂ ਦੀ ਹੋਈ ਚੋਣ 'ਚ ਧਰਮ ਸਿੰਘ, ਸੁਰਿੰਦਰ ਸਿੰਘ, ਕੇਸਰ ਸਿੰਘ ਦੀਆਂ ਨਾਮਜ਼ਦਗੀਆਂ ਸਹੀ ਪਾਏ ਜਾਣ 'ਤੇ ...

ਪੂਰੀ ਖ਼ਬਰ »

ਮੋਨਾ ਗ੍ਰੀਨਸ ਦੇ ਵਾਸੀਆਂ ਵੱਲੋਂ ਪ੍ਰਬੰਧਕਾਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਜ਼ੀਰਕਪੁਰ, 17 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗ੍ਰੀਨਸ ਅਪਾਰਟਮੈਂਟ ਜ਼ੀਰਕਪੁਰ ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵਾਸੀਆਂ ਨੇ ਬਿਲਡਰ ਵੱਲੋਂ ਪੂਰੀਆਂ ਸਹੂਲਤਾਂ ਨਾ ਦੇਣ ਦਾ ਦੋਸ਼ ਲਾਉਂਦਿਆਂ ਰੋਸ ...

ਪੂਰੀ ਖ਼ਬਰ »

ਕੁੰਭੜਾ 'ਚ ਸਰਕਾਰੀ ਗਲੀ 'ਤੇ ਕਬਜ਼ਾ ਹਟਾਉਣ ਪਹੰੁਚੀ ਵਿਭਾਗ ਦੀ ਟੀਮ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪਿੰਡ ਕੁੰਭੜਾ 'ਚ ਸਰਕਾਰੀ ਜ਼ਮੀਨ 'ਤੇ ਪਿਛਲੇ ਇਕ ਸਾਲ ਤੋਂ 2 ਭਰਾਵਾਂ ਵੱਲੋਂ ਕੀਤੇ ਗਏ ਕਬਜ਼ੇ ਨੂੰ ਲੈ ਕੈ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਦੇ ਹੁਕਮਾਂ 'ਤੇ ਡਿਊਟੀ ਮੈਜਿਸਟੇ੍ਰਟ ਤਹਿਸੀਲਦਾਰ, ਨਗਰ ਨਿਗਮ ਦੀ ਟੀਮ ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਝਪਟਮਾਰਾਂ ਨੇ ਵਕੀਲ ਦੀ ਪਤਨੀ ਦੀ ਚੇਨੀ ਝਪਟੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-1 'ਚ ਘਰ ਦੇ ਬਾਹਰ ਸਬਜ਼ੀ ਖਰੀਦ ਰਹੀ ਇਕ ਔਰਤ ਦੀ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ਵੱਲੋਂ ਚੇਨੀ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ...

ਪੂਰੀ ਖ਼ਬਰ »

ਮੰਦਿਰ ਲਈ ਥਾਂ ਦੀ ਅਲਾਟਮੈਂਟ ਸਬੰਧੀ ਗਮਾਡਾ ਨੂੰ ਦਿੱਤਾ ਅਲਟੀਮੇਟਮ

ਐੱਸ. ਏ. ਐੱਸ. ਨਗਰ, 17 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਸਨਾਤਨ ਧਰਮ ਮੰਦਿਰ ਸੈਕਟਰ-79 ਦੀ ਪ੍ਰਬੰਧਕ ਕਮੇਟੀ ਵੱਲੋਂ ਮਿਲਖ ਅਫ਼ਸਰ ਗਮਾਡਾ ਨੂੰ ਮੰਗ-ਪੱਤਰ ਸੌਾਪਦਿਆਂ ਅਲਟੀਮੇਟਮ ਦਿੱਤਾ ਗਿਆ ਹੈ ਕਿ ਜੇਕਰ ਤੈਅ ਸਮੇਂ 'ਚ ਮੰਦਿਰ ਲਈ ਥਾਂ ਅਲਾਟ ਨਾ ਕੀਤੀ ਗਈ ਤਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਅਦਾਲਤ ਨੇ ਫਾਈਨਾਂਸ ਕੰਪਨੀ ਨੂੰ ਲਗਾਇਆ ਜੁਰਮਾਨਾ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਖਪਤਕਾਰ ਅਦਾਲਤ ਨੇ ਇਕ ਫਾਈਨਾਂਸ ਕੰਪਨੀ ਨੂੰ ਇਕ ਕਰਜ਼ਦਾਰ ਵੱਲੋਂ ਕਰਜ਼ਾ ਸਮੇਂ ਤੋਂ ਪਹਿਲਾਂ ਮੋੜਨ ਦੇ ਬਾਵਜੂਦ ਜੁਰਮਾਨਾ ਤੇ ਵਿਆਜ ਵਸੂਲਣ ਦੇ ਦੋਸ਼ 'ਚ ਜੁਰਮਾਨਾ ਲਗਾਇਆ ਹੈ | ਇਸ ਸਬੰਧੀ ਮੁਹਾਲੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ

ਮੁੱਲਾਂਪੁਰ ਗਰੀਬਦਾਸ, 17 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਇਕ ਨਾਕੇ ਦੌਰਾਨ ਚੋਰੀ ਦੇ ਮੋਟਰਸਾਈਕਲ ਸਣੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਐਚ. ਓ. ਸੁਖਦੇਵ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਸ਼ਰਾਬੀ ਚਾਲਕਾਂ ਦੇ 5 ਵਾਹਨ ਜਬਤ

ਜ਼ੀਰਕਪੁਰ, 17 ਜੁਲਾਈ (ਹੈਪੀ ਪੰਡਵਾਲਾ)-ਟ੍ਰੈਫ਼ਿਕ ਪੁਲਿਸ ਜ਼ੀਰਕਪੁਰ ਨੇ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਿਖ਼ਲਾਫ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਰਾਤ ਸਮੇਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਜ਼ੀਰਕਪੁਰ-ਪਟਿਆਲਾ ...

ਪੂਰੀ ਖ਼ਬਰ »

ਨਗਰ ਕੌਾਸਲ 'ਤੇ ਕਾਬਜ਼ ਧਿਰ ਨੇ ਕਾਂਗਰਸ ਪਾਰਟੀ 'ਤੇ ਵਿਕਾਸ ਕਾਰਜਾਂ 'ਚ ਰੋੜੇ ਅਟਕਾਉਣ ਦਾ ਲਗਾਇਆ ਦੋਸ਼

ਨਵਾਂਗਰਾਉਂ, 17 ਜੁਲਾਈ (ਰਵਿੰਦਰ ਸਿੰਘ ਵਜੀਦਪੁਰ)-ਸਥਾਨਕ ਨਗਰ ਕੌਾਸਲ 'ਤੇ ਕਾਬਜ਼ ਅਕਾਲੀ-ਭਾਜਪਾ ਪਾਰਟੀ ਨਾਲ ਸਬੰਧਤ ਕੌਾਸਲਰਾਂ ਨੇ ਕਾਂਗਰਸ ਪਾਰਟੀ 'ਤੇ ਸਰਕਾਰ ਹੋਣ ਦੇ ਬਾਵਜੂਦ ਕਸਬੇ ਦਾ ਵਿਕਾਸ ਕਰਵਾਉਣ ਦੀ ਥਾਂ ਵਸਨੀਕਾਂ ਨੂੰ ਗੁੰਮਰਾਹ ਕਰਨ ਤੇ ਚੱਲ ਰਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 21 ਜੁਲਾਈ ਤੋਂ 5 ਅਗਸਤ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾਵੇਗਾ-ਡੀ. ਸੀ.

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਵੱਛਤਾ ਮਿਸ਼ਨ ਤਹਿਤ 21 ਜੁਲਾਈ ਤੋਂ 5 ਅਗਸਤ ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਤਹਿਤ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ, ਵਾਰਡਾਂ ਤੇ ਪਿੰਡ ਪੱਧਰ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਪਹਿਲਵਾਨ ਦੇ ਸਾਥੀ ਗੁਰਮੇਜ਼ ਸਿੰਘ ਗਿੱਲ ਨੇ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਵੱਲੋਂ ਗਮਾਡਾ ਦੇ ਚੀਫ਼ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਵੱਲੋਂ ਚਹੇਤੀਆਂ ਉਸਾਰੀ ਫਰਮਾਂ ਤੇ ਠੇਕੇਦਾਰਾਂ ਦੀ ਤਰਫ਼ਦਾਰੀ ਕਰਕੇ ਦਿੱਤੇ ਟੈਂਡਰਾਂ ਰਾਹੀਂ ਬੇਹਿਸਾਬੀ ...

ਪੂਰੀ ਖ਼ਬਰ »

ਪੀ. ਜੀ. 'ਚ ਰਹਿੰਦੀਆਂ ਲੜਕੀਆਂ ਦੇ ਕਮਰੇ 'ਚੋਂ ਲੈਪਟਾਪ ਤੇ ਮੋਬਾਈਲ ਚੋਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-5 'ਚ ਦੇਰ ਰਾਤ ਸਮੇਂ ਪੀ. ਜੀ. 'ਚ ਰਹਿੰਦੀਆਂ ਲੜਕੀਆਂ ਦੇ ਕਮਰੇ 'ਚੋਂ ਇਕ ਨੌਜਵਾਨ ਲੈਪਟਾਪ ਤੇ 2 ਫੋਨ ਚੋਰੀ ਕਰਕੇ ਫ਼ਰਾਰ ਹੋ ਗਿਆ ਤੇ ਸੁੱਤੀਆਂ ਪਈਆਂ ਲੜਕੀਆਂ ਨੂੰ ਇਸ ਦੀ ਭਿਣਕ ਵੀ ਨਹੀਂ ...

ਪੂਰੀ ਖ਼ਬਰ »

ਸਿੱਖਿਆ ਬੋਰਡ 'ਚ ਵਾਪਰੇ 2 ਕਰੋੜੀ ਤਨਖ਼ਾਹ ਘੁਟਾਲੇ ਦੀਆਂ ਪਰਤਾਂ ਮੁੜ ਖੁੱਲ੍ਹਣਗੀਆਂ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਕੰਮਕਾਜ ਦੇਖ ਰਹੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਾਲ 2008 ਤੋਂ 2014 ਦੇ ਸਮੇਂ ਦੌਰਾਨ ਸਿੱਖਿਆ ਬੋਰਡ 'ਚ ਵਾਪਰੇ 2 ਕਰੋੜ ਰੁਪਏ ਤੋਂ ਵੱਧ ਦੇ ਤਨਖ਼ਾਹ ...

ਪੂਰੀ ਖ਼ਬਰ »

ਹੈਰੋਇਨ ਵੇਚਣ ਦੇ ਮਾਮਲੇ 'ਚ ਲੜਕੀ ਦਾ ਸਾਥੀ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਿਖ਼ਲਾਫ਼ ਸਿਕੰਜ਼ਾ ਕੱਸਦੇ ਹੋਏ ਹਰਕਮਲ ਕੌਰ ਵਾਸੀ ਪੀ. ਜੀ. ਆਈ. ਕੈਂਪਸ ਸੈਕਟਰ-12 ਚੰਡੀਗੜ ਨੂੰ ਗਿ੍ਫ਼ਤਾਰ ਕੀਤਾ ਸੀ | ਇਸ ਮਾਮਲੇ 'ਚ ਥਾਣਾ ਫੇਜ਼-1 ਦੀ ਪੁਲਿਸ ਨੇ ...

ਪੂਰੀ ਖ਼ਬਰ »

-ਜੇਪੀ ਪ੍ਰਬੰਧਨ ਬਨਾਮ ਨਿਗਮ-

ਨਿਗਮ, ਜੇਪੀ ਨਾਲ ਨਵਾਂ ਐਮ. ਓ. ਯੂ. ਦਸਤਖ਼ਤ ਕਰਨ ਲਈ ਪਹੁੰਚੇਗਾ ਦਿੱਲੀ ਅੱਜ

ਚੰਡੀਗੜ੍ਹ, 17 ਜੁਲਾਈ (ਆਰ.ਐਸ.ਲਿਬਰੇਟ)-ਜੇਪੀ ਪ੍ਰਬੰਧਨ ਬਨਾਮ ਨਗਰ ਨਿਗਮ ਚੰਡੀਗੜ੍ਹ ਦੇ ਮਾਮਲੇ 'ਚ ਨਵਾਂ ਮੋੜ ਨਜ਼ਰ ਆ ਰਿਹਾ ਹੈ | ਨਗਰ ਨਿਗਮ ਚੰਡੀਗੜ੍ਹ ਜੇਪੀ ਪ੍ਰਬੰਧਨ ਨਾਲ ਨਵਾਂ ਐਮ. ਓ. ਯੂ. ਦਸਤਖ਼ਤ ਕਰਨ ਲਈ ਭਲਕੇ ਦਿੱਲੀ ਪਹੁੰਚੇਗਾ | ਪਿਛਲੀ ਸੁਣਵਾਈ ਦੌਰਾਨ ਕੌਮੀ ...

ਪੂਰੀ ਖ਼ਬਰ »

ਜਬਰ ਜਨਾਹ ਤੋਂ ਬਾਅਦ ਗਰਭਵਤੀ ਹੋਈ 10 ਸਾਲਾ ਪੀੜਤ ਲੜਕੀ ਦੇ ਗਰਭਪਾਤ ਸਬੰਧੀ ਗਾਇਨੀ ਵਿਭਾਗ ਦੇ ਮੁਖੀ ਨੂੰ ਨੋਟਿਸ

ਚੰਡੀਗੜ੍ਹ, 17 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 10 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਤੋਂ ਬਾਅਦ ਗਰਭਵਤੀ ਹੋਣ ਦੇ ਮਾਮਲੇ 'ਚ ਸੈਕਟਰ 32 ਸਰਕਾਰੀ ਹਸਪਤਾਲ ਦੇ ਗਾਇਨੀ ਵਿਭਾਗ ਦੇ ਮੁਖੀ ਨੂੰ ਸੰਮਨ ਭੇਜੇ ਹਨ ਤਾਂ ਜੋ 3 ਮਹੀਨੇ ਦੀ ਗਰਭਵਤੀ ਬੱਚੀ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਕੱਲ੍ਹ

ਚੰਡੀਗੜ੍ਹ, 17 ਜੁਲਾਈ (ਆਰ. ਐਸ. ਲਿਬਰੇਟ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 19 ਜੁਲਾਈ ਨੂੰ ਹੋਣੀ ਤੈਅ ਹੋਈ ਹੈ, ਜਿਸ 'ਚ ਮੁੱਖ ਏਜੰਡੇ 'ਚ ਪਿਛਲੀ ਬੈਠਕ ਦੇ ਮਿਨਟ ਕਨਫਰਮ ਕਰਨ ਦੇ ਏਜੰਡੇ ਸਹਿਤ 13 ਏਜੰਡੇ ਪੇਸ਼ ਕੀਤੇ ਜਾਣਗੇ | ਪੇਸ਼ ਹੋਣ ਵਾਲੇ ਏਜੰਡਿਆਂ 'ਚ ...

ਪੂਰੀ ਖ਼ਬਰ »

ਆਪਣਾ ਘਰ ਮਾਮਲੇ 'ਚ ਅਦਾਲਤ ਵੱਲੋਂ ਗਵਾਹੀਆਂ ਬੰਦ ਕਰਨ ਦੇ ਹੁਕਮ ਜਾਰੀ

ਪੰਚਕੂਲਾ, 17 ਜੁਲਾਈ (ਕਪਿਲ)-ਰੋਹਤਕ ਦੇ ਚਰਚਿਤ ਆਪਣਾ ਘਰ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ, ਜਿਸ ਦੇ ਚਲਦਿਆਂ ਮਾਮਲੇ ਦੀ ਮੁੱਖ ਮੁਲਜ਼ਮ ਜਸਵੰਤੀ ਦੇਵੀ ਸਮੇਤ ਸਾਰੇ ਮੁਲਜ਼ਮ ਅਦਾਲਤ 'ਚ ਪੇਸ਼ ਹੋਏ¢ ਅੱਜ ਮਾਮਲੇ ਨਾਲ ਜੁੜੇ ...

ਪੂਰੀ ਖ਼ਬਰ »

ਵੋਟ ਬਣਾਉਣ ਦੀ ਡਿਊਟੀ ਤੋਂ ਕੰਪਿਊਟਰ ਟੀਚਰ ਵਾਪਸ ਨਾ ਬੁਲਾਏ ਤਾਂ ਉਲੰਘਣਾ ਪਟੀਸ਼ਨ ਹੋਵੇਗੀ ਦਾਖਲ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਸਿੱਖਿਆ ਵਿਭਾਗ 'ਚ ਕੰਮ ਕਰ ਰਹੇ ਕੰਪਿਊਟਰ ਟੀਚਰਾਂ ਨੂੰ ਵੋਟਰ ਸੂਚੀ ਦੀ ਰਿਵੀਜ਼ਨ ਲਈ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਦੇ ਦਫ਼ਤਰਾਂ 'ਚ ਤਬਦੀਲ ਕਰਨ ਨੂੰ ਸੁਪਰੀਮ ਕੋਰਟ ਦੇ ਇਕ ਹੁਕਮ ਦੀ ਉਲੰਘਣਾ ਕਰਾਰ ਦਿੰਦਿਆਂ ਪੰਜਾਬ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਅੰਮਿ੍ਤ ਸੰਚਾਰ 'ਚ ਮਹਿਲਾਵਾਂ ਨੂੰ ਇਜਾਜ਼ਤ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਭਰ ਦੀਆਂ ਸਿੱਖ ਧਰਮ ਨਾਲ ਸਬੰਧਤ ਕਈ ਸੰਸਥਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਤੋਂ ਮੰਗ ਕੀਤੀ ਹੈ ਕਿ ਸਿੱਖ ਧਰਮ 'ਚ ਬੇਸ਼ੱਕ ਮਹਿਲਾਵਾਂ ਨੂੰ ਬਰਾਬਰਤਾ ਦੇ ਅਧਿਕਾਰ ਦੀ ਪ੍ਰੋੜਤਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX