ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਰੂਪਨਗਰ

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ 'ਚ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਟਰੱਕ ਤੇ ਬੱਸ ਦੀ ਟੱਕਰ 'ਚ ਸਵਾਰੀਆਂ ਵਾਲ-ਵਾਲ ਬਚੀਆਂ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੰਗੀਲਪੁਰ ਕੋਲ ਟਰੱਕ ਤੇ ਬੱਸ ਦੀ ਹੋਈ ਟੱਕਰ ਵਿਚ ਵਾਹਨ ਸਵਾਰ ਡਰਾਈਵਰ ਸਮੇਤ ਸਵਾਰੀਆਂ ਤਾਂ ਵਾਲ-ਵਾਲ ਬਚ ਗਈਆਂ ਪਰ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਹੀ ਲੱਗੀਆਂ | ...

ਪੂਰੀ ਖ਼ਬਰ »

ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਬਣ ਸਕਦੇ ਹਨ ਹਾਦਸਿਆਂ ਦਾ ਸਬੱਬ

ਪੁਰਖਾਲੀ, 17 ਜੁਲਾਈ (ਬੰਟੀ)-ਇਲਾਕੇ ਦੇ ਕਈ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ | ਇਸ ਸਬੰਧੀ ਕਈ ਸਕੂਲਾਂ ਵਿਚ ਦੇਖਿਆ ਕਿ ਸਕੂਲਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਦੇ ਜੋੜਾਂ ਨੂੰ ਢੱਕਿਆ ਨਹੀਂ ਗਿਆ ਤੇ ਇਹ ਜੋੜ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਆਨਲਾਈਨਾਂ ਕੰਮਾਂ-ਕਾਰਾਂ 'ਚ ਉਲਝ ਕੇ ਰਹਿ ਗਿਆ ਸਕੂਲੀ ਸਿੱਖਿਆ ਤੰਤਰ

ਸਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਗਰਮੀ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਸੂਬੇ ਦੇ ਸਕੂਲਾਂ ਵਿਚ ਸਿੱਖਿਆ ਤੰਤਰ ਪੜ੍ਹਾਈ ਦੀ ਬਜਾਏ ਵਿਦਿਆਰਥੀਆਂ ਦੇ ਡਾਟੇ ਆਨ-ਲਾਈਨ ਕਰਨ ਦੀ ਪ੍ਰਕਿਰਿਆ ਵਿਚ ਬੁਰੀ ਤਰ੍ਹਾਂ ਉਲਝ ਕੇ ਰਹਿ ਗਿਆ ਹੈ ਜਿਸ ਕਰਕੇ ਸਕੂਲਾਂ ਵਿਚ ਜ਼ਿਆਦਾਤਰ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਜਾਏ ਇਨ੍ਹਾਂ ਕਾਗਜ਼ੀ ਕਾਰਵਾਈਆਂ ਨੂੰ ਮੁਕੰਮਲ ਕਰਨ ਵਿਚ ਜੁਟੇ ਹੋਏ ਹਨ | ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਨਾਲ ਐਫੀਲੀਏਟਿਡ ਸਕੂਲਾਂ ਦੇ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਿਥੇ ਈ-ਪੰਜਾਬ ਸਕੂਲ ਪੋਰਟਲ 'ਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਅੰਕੜੇ ਫੀਡ ਕੀਤੇ ਜਾ ਰਹੇ ਹਨ ਉੱਥੇ ਹੀ ਉਨ੍ਹਾਂ ਨੂੰ ਨਾਲ ਦੀ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਾਈਟ 'ਤੇ ਵੀ 9ਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਦਾ ਸਾਰਾ ਡਾਟਾ, ਫੋਟੋ, ਦਸਤਖ਼ਤ ਤੇ ਹੋਰ ਜਾਣਕਾਰੀ ਅਪਲੋਡ ਕਰਨੀ ਪੈ ਰਹੀ ਹੈ | ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਈ-ਪੰਜਾਬ ਪੋਰਟਲ 'ਤੇ ਜਾਣਕਾਰੀ ਅਪਲੋਡ ਕੀਤੀ ਹੈ ਤੇ ਹੁਣ ਦੁਬਾਰਾ ਵਿਦਿਆਰਥੀਆਂ ਦੀ ਸੂਚਨਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਈਟ 'ਤੇ ਵੀ ਅਪਲੋਡ ਕਰਨੀ ਪੈ ਰਹੀ ਹੈ | ਕੁਝ ਅਧਿਆਪਕਾਂ ਨੇ ਦੱਸਿਆ ਕਿ ਇਹ ਪ੍ਰਕਿਰਿਆ ਸਾਰੇ ਪੰਜਾਬ ਦੇ ਸਕੂਲਾਂ ਵਿਚ ਹੋਣ ਕਾਰਨ ਵੈਬਸਾਈਟ ਇੰਨੀ ਵਿਅਸਤ ਚੱਲਦੀ ਹੈ ਕਿ ਸਕੂਲ ਸਮੇਂ ਵਿਚ ਵਿਦਿਆਰਥੀਆਂ ਦਾ ਡਾਟਾ ਫੀਡ ਕਰਨਾ ਗੁੰਝਲਦਾਰ ਪ੍ਰਕਿਰਿਆ ਬਣ ਚੁੱਕੀ ਹੈ | ਕਈ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਅਧਿਆਪਕ ਨਾ ਹੋਣ ਕਾਰਨ ਸਕੂਲ ਮੁਖੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲਾਂ ਵਿਚ ਦਾਖ਼ਲੇ ਦੀ ਅੰਤਿਮ ਮਿਤੀ 21 ਜੁਲਾਈ ਤੈਅ ਕੀਤੀ ਗਈ ਹੈ ਜਦਕਿ ਬੋਰਡ ਦੀ ਸਾਈਟ 'ਤੇ ਵਿਦਿਆਰਥੀਆਂ ਦਾ ਆਨ ਲਾਈਨ ਡਾਟਾ ਫੀਡ ਕਰਨ ਦੀ ਬਿਨ੍ਹਾਂ ਲੇਟ ਫ਼ੀਸ ਅੰਤਿਮ ਮਿਤੀ 26 ਜੁਲਾਈ ਰੱਖੀ ਗਈ ਹੈ ਪਰ ਬੋਰਡ ਦੀ ਸਾਈਟ ਬਿਜ਼ੀ ਹੋਣ ਕਾਰਨ ਸਕੂਲ ਸਮੇਂ ਦੌਰਾਨ ਵਿਦਿਆਰਥੀਆਂ ਦੇ ਡਾਟੇ ਆਨਲਾਈਨ ਨਹੀਂ ਹੋ ਰਹੇ | ਕੁਝ ਸਕੂਲ ਮੁਖੀਆਂ ਨੇ ਦੱਸਿਆ ਕਿ ਇਸ ਕੰਮ ਦੇ ਨਾਲ ਹੀ ਵਿਦਿਆਰਥੀਆਂ ਦੇ ਵਜ਼ੀਫ਼ੇ ਆਨ ਲਾਈਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ ਰੱਖੀ ਗਈ ਹੈ ਜਿਸ ਕਰਕੇ ਸਕੂਲ ਦੇ ਸਾਰੇ ਅਧਿਆਪਕ ਉਕਤ ਕੰਮਾਂ ਦੇ ਡਾਟੇ ਆਨ-ਲਾਈਨ ਕਰਨ ਵਿਚ ਹੀ ਰੁਝੇ ਹੋਏ ਹਨ ਜਿਸ ਨਾਲ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ | ਜ਼ਿਆਦਾ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਕੂਲਾਂ ਵਿਚ ਆਨ ਲਾਈਨ ਪ੍ਰਕਿਰਿਆ ਸਕੂਲ ਮੁਖੀਆਂ ਲਈ ਬੀ. ਪੀ. ਵਧਾਉਣ ਦਾ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸਮੇਂ ਦੀ ਘਾਟ ਅਤੇ ਜਲਦਬਾਜ਼ੀ ਵਿਚ ਡਾਟਾ ਆਨ ਲਾਈਨ ਕਰਨ ਨਾਲ ਜਿੱਥੇ ਕਈ ਵਾਰ ਵਿਦਿਆਰਥੀਆਂ ਦੇ ਡਾਟੇ ਗ਼ਲਤ ਫੀਡ ਹੋ ਜਾਂਦੇ ਹਨ ਜਿਸ ਨਾਲ ਬੋਰਡ ਤੋਂ ਸੋਧ ਕਰਵਾਉਣ ਲਈ ਸਕੂਲਾਂ ਨੂੰ ਭਾਰੀ ਤਰੁੱਟੀ ਫ਼ੀਸਾਂ ਬੋਰਡ ਨੂੰ ਦੇਣੀਆਂ ਪੈਂਦੀਆਂ ਹਨ | ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖ ਕੇ ਆਨ ਲਾਈਨ ਕਰਨ ਦੀ ਆਖ਼ਰੀ ਮਿਤੀ ਵਿਚ ਵਾਧਾ ਕਰਨਾ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ

ਸਕੂਲ ਸਿਲੇਬਸ 'ਚ ਕ੍ਰਾਂਤੀਕਾਰੀ ਪਰਿਵਰਤਨ ਕਰਨਾ ਸਮੇਂ ਦੀ ਲੋੜ - ਸ਼ਰਮਾ

ਨੰਗਲ, 17 ਜੁਲਾਈ (ਪ੍ਰੋ: ਅਵਤਾਰ ਸਿੰਘ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇੱਕ ਅਹਿਮ ਮੀਟਿੰਗ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ/ਰਾਜ ਸਰਕਾਰਾਂ ਤੋਂ ਸਕੂਲ ਸਿਲੇਬਸ 'ਚ ਵੱਡੇ ਪਰਿਵਰਤਨ ਕਰਨ ਦੀ ਮੰਗ ਕੀਤੀ ਗਈ | ਮੀਟਿੰਗ 'ਚ ਇਸ ਗੱਲ 'ਤੇ ...

ਪੂਰੀ ਖ਼ਬਰ »

ਟਰੱਕ ਪਲਟਣ ਨਾਲ ਪੁੱਤਰ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਸੰਤੋਖਗੜ੍ਹ, 17 ਜੁਲਾਈ (ਮਲਕੀਅਤ ਸਿੰਘ)- ਅੱਜ ਸਵੇਰੇ ਪਿੰਡ ਬਾਥੜੀ (ਊਨਾ) ਦੇ ਉੱਪਰਲੇ ਮੋੜਾਂ ਪਾਸ ਮੰਦਿਰ ਦੇ ਨਜ਼ਦੀਕ ਕਰਿਆਨੇ ਨਾਲ ਭਰਿਆ ਟਰੱਕ ਪਲਟ ਜਾਣ ਨਾਲ ਇਕ ਦੀ ਮੌਤ ਹੋ ਗਈ ਜਦੋਂਕਿ ਡਰਾਈਵਰ ਜ਼ਖ਼ਮੀ ਹੋ ਗਿਆ | ਪੁਲਿ ਥਾਣਾ ਹਰੌਲੀ (ਊਨਾ) ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰੈਲੋਂ ਕਲਾਂ 'ਚ ਘਰ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੈਲੋਂ ਕਲਾਂ ਦੇ ਇੱਕ ਘਰ ਵਿਚ ਚੋਰਾਂ ਨੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ | ਮੇਹਰ ਸਿੰਘ ਪੁੱਤਰ ਪਿਆਰਾ ਸਿੰਘ ਨਿਵਾਸੀ ਰੈਲੋਂ ਕਲਾਂ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਦਾ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ ਸਥਾਨਕ ਜਲ ਸਪਲਾਈ ਸਕੀਮ ਵਿਖੇ ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਸ਼ੁੱਧ ਆਹਾਰ ਜਾਗਿ੍ਤੀ ਮੰਚ ਵੱਲੋਂ ਬੂਟਾ ਲਗਾਓ ਮੁਹਿੰਮ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਸ਼ੁੱਧ ਆਹਾਰ ਜਾਗਿ੍ਤੀ ਮੰਚ ਰੂਪਨਗਰ ਵੱਲੋਂ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਨੰਨ੍ਹੀਆਂ ਬੱਚੀਆਂ ਰਾਹੀਂ ਬੂਟਾ ਲਗਾਓ ਮੁਹਿੰਮ ਅਰੰਭ ਕੀਤੀ ਗਈ, ਜਿਸ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ

ਮੋਰਿੰਡਾ, 17 ਜੁਲਾਈ (ਪਿ੍ਤਪਾਲ ਸਿੰਘ)-ਟੈਕਨੀਕਲ ਸਰਵਿਸਿਜ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਵੱਖ-ਵੱਖ ਦਫ਼ਤਰਾਂ ਦੇ ਅਹੁਦੇਦਾਰ ਚੁਣੇ ਗਏ | ਡਵੀਜ਼ਨ ਦੇ ਸਕੱਤਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਯਾਤਰੂਆਂ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਅੱਜ ਇੱਕ ਮੀਟਿੰਗ ਕਰਕੇ ਬੀਤੇ ਕੱਲ੍ਹ ਅਮਰਨਾਥ ਯਾਤਰਾ ਲਈ ਗਏ ਯਾਤਰੂਆਂ 'ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਅੱਜ ਕਾਂਗਰਸੀ ਆਗੂਆਂ ਵੱਲੋਂ ਭਰਪੂਰ ਨਿੰਦਾ ਕੀਤੀ ਗਈ | ਸਮੂਹ ਆਗੂਆਂ ...

ਪੂਰੀ ਖ਼ਬਰ »

ਨਵੋਦਿਆ ਟੈੱਸਟ ਪਾਸ ਵਿਦਿਆਰਥੀ ਦਾ ਸਨਮਾਨ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)- ਇੱਥੋਂ ਨਜ਼ਦੀਕੀ ਪਿੰਡ ਫ਼ਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਜਿੰਦਰ ਸਿੰਘ ਦਾ ਨਵੋਦਿਆ ਟੈੱਸਟ ਪਾਸ ਕਰਨ ਉਪਰੰਤ ਸਨਮਾਨ ਕੀਤਾ ਗਿਆ | ਸਕੂਲ ਇੰਚਾਰਜ ਜਸਵਿੰਦਰ ਸਿੰਘ ਭੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰੀਕਿਸ਼ਨ ਨੂਰਪੁਰ ਬੇਦੀ ਦੇ ਨੰਬਰਦਾਰ ਨਿਯੁਕਤ

ਨੂਰਪੁਰ ਬੇਦੀ, 17 ਜੁਲਾਈ (ਢੀਂਡਸਾ)- ਨਗਰ ਪੰਚਾਇਤ ਤੋਂ ਮੁੜ ਗ੍ਰਾਮ ਪੰਚਾਇਤ ਬਣੇ ਨੂਰਪੁਰ ਬੇਦੀ ਪਿੰਡ ਦਾ ਨਵਾਂ ਨੰਬਰਦਾਰ ਹਰੀਕਿਸ਼ਨ ਨੂੰ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਉਨ•ਾਂ ਨੂੰ ਨੰਬਰਦਾਰ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੇਰਾ ਕੁੰਭ ਦਾਸ ਵਿਖੇ ਨਕਲਾਂ ਤੇ ਨਾਟਕ ਕਰਵਾਏ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਧਾਰਮਿਕ ਸਥਾਨ ਡੇਰਾ ਬਾਪੂ ਕੁੰਭ ਦਾਸ ਬਾਲੇਵਾਲ ਵਿਖੇ ਗੱਦੀਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਸਾਉਣ ਮਹੀਨੇ ਦੇ ਸ਼ੁੱਭ ਆਰੰਭ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਧਾਰਮਿਕ ਸਮਗਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਐੱਨ. ਐੱਸ. ਕਿਊ. ਐੱਫ. ਸਕੀਮ ਦੇ ਵੋਕੇਸ਼ਨਲ ਟਰੇਨਰ ਅਧਿਆਪਕਾਂ ਦਾ ਨਿੱਜੀ ਕੰਪਨੀਆਂ ਵੱਲੋਂ ਹੋ ਰਿਹਾ ਸ਼ੋਸ਼ਣ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ 400 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰ ਰਹੇ 800 ਵੋਕੇਸ਼ਨਲ ਟ੍ਰੇਨਰ ਅਧਿਆਪਕ ਪਿਛਲੇ ਤਿੰਨ ਸਾਲ ਤੋਂ ਕੇਂਦਰ ਸਰਕਾਰ ਦੀ ਐੱਨ. ਐੱਸ. ਕਿਊ. ਐੱਫ. ਸਕੀਮ ਅਧੀਨ ਕੰਮ ਕਰ ਰਹੇ ਹਨ | ਇਸ ਸਕੀਮ ਦਾ ਮਕਸਦ ...

ਪੂਰੀ ਖ਼ਬਰ »

ਓਵਰ ਲੋਡ ਟਿੱਪਰਾਂ ਦੀ ਦਹਿਸ਼ਤ ਬੰਦ ਕਰੋ, ਜ਼ਿਲ੍ਹਾ ਪੁਲਿਸ ਮੁਖੀ ਨੂੰ ਗੁਹਾਰ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਓਵਰ ਲੋਡ ਵਾਹਨਾਂ ਨਾਲ ਹਰ ਰੋਜ਼ ਕੀਮਤੀ ਜ਼ਿੰਦਗੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਲਪੇਟ 'ਚ ਆ ਕੇ ਲੋਕ ਅਪਾਹਜਤਾ ਦੀ ਭੇਟ ਵੀ ਚੜ੍ਹ ਰਹੇ ਹਨ ਪਰ ਪੰਜਾਬ 'ਚ ਇਸ ਵੱਲ ਸਰਕਾਰਾਂ ਦਾ ਉੱਕਾ ਹੀ ਧਿਆਨ ਨਹੀਂ ਜਾ ਰਿਹਾ | ਸੜਕਾਂ 'ਤੇ ...

ਪੂਰੀ ਖ਼ਬਰ »

ਖੈਰ ਲੱਕੜ ਦੇ ਸਮੱਗਲਰਾਂ ਵਿਰੁੱਧ ਮਾਮਲਾ ਦਰਜ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਥਾਣਾ ਸਦਰ ਪੁਲਿਸ ਵੱਲੋਂ ਖੈਰ ਦੀ ਲੱਕੜ ਦੀ ਰਾਤ ਸਮੇਂ ਨਾਜਾਇਜ਼ ਤੌਰ 'ਤੇ ਕਟਾਈ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਵਣ ਵਿਭਾਗ ਦੇ ਕਰਮਚਾਰੀ ਨੂੰ ਸੂਚਨਾ ਮਿਲੀ ਸੀ ਕਿ ਰਾਤ ਵੇਲੇ ਸਮੱਗਲਰ ਨੇੜਲੇ ਪਿੰਡ ...

ਪੂਰੀ ਖ਼ਬਰ »

'ਤੰਬਾਕੂ ਮੁਕਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- 'ਤੰਬਾਕੂ ਮੁਕਤ ਪੰਜਾਬ' ਮੁਹਿੰਮ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਰਾਜ ਪੱਧਰੀ ਸਮਾਪਤੀ ਸਮਾਰੋਹ ਤੋਂ ਇਲਾਵਾ 'ਕੋਟਪਾ ਕੰਪਲਾਇਸ' ਲਈ ਸ਼ਲਾਘਾਯੋਗ ਕੰਮ ਬਦਲੇ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ ਵੀ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਵਿਚ 'ਇੰਟਰਨੈੱਟ ਟ੍ਰੇਨਿੰਗ ਪ੍ਰੋਗਰਾਮ' ਕਰਵਾਇਆ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- ਰਿਆਤ ਬਾਹਰਾ ਰੋਪੜ ਕੈਂਪਸ ਵਿਖੇ ਵਿਦਿਆਰਥੀਆਂ ਲਈ 'ਇੰਟਰਨੈੱਟ ਟਰੇਨਿੰਗ ਪ੍ਰੋਗਰਾਮ' ਕਰਵਾਇਆ ਗਿਆ ਜਿਸ ਤਹਿਤ ਵਿਦਿਆਰਥੀਆਂ ਨੂੰ ਇਲੈਕਟੋ੍ਰਨਿਕ ਉਦਯੋਗ ਵਿਚ ਰੁਜ਼ਗਾਰ ਲਈ ਜ਼ਰੂਰੀ ਟਰੇਨਿੰਗ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਸਲੇਮਪੁਰ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਾਸ ਕੀਤੀ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 17 ਜੁੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਸਬੰਧੀ ਲਈ ਪ੍ਰੀਖਿਆ ਵਿਚ ਨੇੜਲੇ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਮੋਦੀ ਦੇ ਜੀ. ਐਸ. ਟੀ. ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾਈ - ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਨਰਿੰਦਰ ਮੋਦੀ ਦੇ ਜੀ. ਐਸ. ਟੀ. ਟੈਕਸ ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾ ਦਿੱਤੀ ਹੈ ਜਿਸ ਤਹਿਤ ਗੁਰਦੁਆਰਾ ਸਾਹਿਬਾਨ ਨੂੰ ਦੋਹਰੇ ਟੈਕਸਾਂ ਦਾ ਸਾਹਮਣਾ ਕਰਨਾ ਪਵੇਗਾ | ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਰਵੈਰ ਯੂਥ ਕਲੱਬ ਵੱਲੋਂ ਪਿੰਡ ਖੈਰਾਬਾਦ 'ਚ ਸਫ਼ਾਈ ਮੁਹਿੰਮ

Ðਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਨਿਰਵੈਰ ਯੂਥ ਕਲੱਬ ਪਿੰਡ ਖੈਰਾਬਾਦ ਵੱਲੋਂ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਦੀ ਸਫ਼ਾਈ ਕੀਤੀ ਗਈ | ਪਿੰਡ ਦਾ ਬੱਸ ਸਟੈਂਡ ਅਤੇ ਮੁੱਖ ਮਾਰਗ 'ਤੇ ਖੜ੍ਹੀ ਗਾਜਰ ਬੂਟੀ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਪਿੰਡ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਯੁਵਾ ਸੇਵਾ ਦਲ ਨੇ ਕਰਵਾਇਆ ਭਗਵਤੀ ਜਾਗਰਣ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਯੁਵਾ ਸੇਵਾ ਦਲ ਵੱਲੋਂ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ ਜਿਸ ਵਿਚ ਵਿਨੋਦ ਰਾਜਨ ਐਾਡ ਪਾਰਟੀ ਯਮੁਨਾ ਨਗਰ ...

ਪੂਰੀ ਖ਼ਬਰ »

ਹੈਾਡੀਕੈਪਡ ਸੁਸਾਇਟੀ ਦੀ ਮੀਟਿੰਗ

ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ)-ਆਲ ਇੰਡੀਆ ਹੈਾਡੀਕੈਪਡ ਸੁਸਾਇਟੀ ਜ਼ਿਲ੍ਹਾ ਰੂਪਨਗਰ ਦੀ ਇੱਕ ਮੀਟਿੰਗ ਗੁਰੂ ਕਾ ਖੂਹ ਮੁੰਨੇ ਵਿਖੇ ਹੋਈ ਜਿਸ ਵਿਚ ਅੰਗਹੀਣਾਂ ਨੂੰ ਆਉਂਦੀਆਂ ਸਮੱਸਿਆਵਾਂ 'ਤੇ ਵਿਚਾਰ ਕੀਤਾ ਗਿਆ | ਅੰਗਹੀਣਾਂ ਨੇ ਕਿਹਾ ਕਿ ਸਰਕਾਰ ਨੂੰ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਮੀਂਹ ਨਾ ਪੈਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 17 ਜੁਲਾਈ (ਕੰਗ)- ਮੋਰਿੰਡਾ ਇਲਾਕੇ ਵਿਚ ਮਗਰਲੇ 15 ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁਕਣੀਆਂ ਸ਼ੁਰੂ ਹੋ ਗਈਆਂ ਹਨ | ਜੀਰੀ ਦੀ ਫ਼ਸਲ ਵਾਲੇ ਖੇਤਾਂ ਵਿਚ ਪਾਣੀ ਪੂਰਾ ਨਹੀਂ ਹੋ ਰਿਹਾ | ਕਿਸਾਨਾਂ ਨੂੰ ਜੀਰੀ ਨੂੰ ਪਾਲਣ ਲਈ ਜਰਨੇਟਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX