ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  3 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  1 minute ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  5 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  9 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  13 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  18 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  19 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  23 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  23 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  29 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  32 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  34 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  35 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  37 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  37 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  38 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  39 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  42 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  42 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  46 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਰੂਪਨਗਰ

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ 'ਚ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਟਰੱਕ ਤੇ ਬੱਸ ਦੀ ਟੱਕਰ 'ਚ ਸਵਾਰੀਆਂ ਵਾਲ-ਵਾਲ ਬਚੀਆਂ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੰਗੀਲਪੁਰ ਕੋਲ ਟਰੱਕ ਤੇ ਬੱਸ ਦੀ ਹੋਈ ਟੱਕਰ ਵਿਚ ਵਾਹਨ ਸਵਾਰ ਡਰਾਈਵਰ ਸਮੇਤ ਸਵਾਰੀਆਂ ਤਾਂ ਵਾਲ-ਵਾਲ ਬਚ ਗਈਆਂ ਪਰ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਹੀ ਲੱਗੀਆਂ | ਮੌਕੇ 'ਤੇ ਟੋਲ ਪਲਾਜ਼ਾ ਦੇ ਕਰਮਚਾਰੀਆਂ ਵੱਲੋਂ ਜ਼ਖ਼ਮੀਆਂ ਨੂੰ ਫਾਸਟਏਡ ਦੇ ਕੇ ਆਵਾਜਾਈ ਬਹਾਲ ਕੀਤੀ | ਇਸ ਮੌਕੇ ਟਰੱਕ ਚਾਲਕ ਤੇਜਾ ਸਿੰਘ ਨਿਵਾਸੀ ਖੱਬੇ ਰਾਜਪੂਤਾਂ (ਅੰਮਿ੍ਤਸਰ) ਨੇ ਦੱਸਿਆ ਕਿ ਉਹ ਆਪਣੇ ਟਰੱਕ ਨੰਬਰ ਪੀ. ਬੀ.02-ਬੀ.ਆਰ-9077 'ਤੇ ਸਵਾਰ ਹੋ ਕੇ ਅਨੰਦਪੁਰ ਸਾਹਿਬ ਤੋਂ ਮੁਹਾਲੀ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਉਲਟ ਦਿਸ਼ਾ ਵਿਚ ਆ ਰਹੀ ਮਰਸਡੀਜ਼ ਬੱਸ ਨਾਲ ਟੱਕਰ ਹੋ ਗਈ | ਉਸ ਨੇ ਕਿਹਾ ਕਿ ਬੱਸ ਚਾਲਕ ਸਵਾਰੀਆਂ ਦੇ ਲਾਲਚ ਵਿਚ ਉਲਟ ਦਿਸ਼ਾ ਤੋਂ ਬੱਸ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਉਸ ਨੇ ਖ਼ਤਰੇ ਨੂੰ ਭਾਂਪਦਿਆਂ ਡਿੱਪਰ ਵੀ ਦਿੱਤੇ ਪਰ ਬੱਸ ਚਾਲਕ ਨੇ ਸਪੀਡ ਹੌਲੀ ਨਾ ਕੀਤੀ ਜਿਸ ਕਾਰਨ ਇਹ ਟੱਕਰ ਹੋ ਗਈ | ਜਦਕਿ ਦੂਜੇ ਪਾਸੇ ਡਰਾਈਵਰ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਬੱਸ ਨੰਬਰ ਪੀ. ਬੀ.13ਏ.ਬੀ-4747 ਵਿਚ ਸਵਾਰ ਹੋ ਕੇ ਚੰਡੀਗੜ੍ਹ ਤੋਂ ਅੰਮਿ੍ਤਸਰ ਜਾ ਰਹੀ ਸੀ ਤੇ ਰੰਗੀਲਪੁਰ ਕੋਲ ਪਹੁੰਚ ਕੇ ਟੱਕਰ ਹੋ ਗਈ | ਇਸ ਸਬੰਧੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਬਣ ਸਕਦੇ ਹਨ ਹਾਦਸਿਆਂ ਦਾ ਸਬੱਬ

ਪੁਰਖਾਲੀ, 17 ਜੁਲਾਈ (ਬੰਟੀ)-ਇਲਾਕੇ ਦੇ ਕਈ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ | ਇਸ ਸਬੰਧੀ ਕਈ ਸਕੂਲਾਂ ਵਿਚ ਦੇਖਿਆ ਕਿ ਸਕੂਲਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਦੇ ਜੋੜਾਂ ਨੂੰ ਢੱਕਿਆ ਨਹੀਂ ਗਿਆ ਤੇ ਇਹ ਜੋੜ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਆਨਲਾਈਨਾਂ ਕੰਮਾਂ-ਕਾਰਾਂ 'ਚ ਉਲਝ ਕੇ ਰਹਿ ਗਿਆ ਸਕੂਲੀ ਸਿੱਖਿਆ ਤੰਤਰ

ਸਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਗਰਮੀ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਸੂਬੇ ਦੇ ਸਕੂਲਾਂ ਵਿਚ ਸਿੱਖਿਆ ਤੰਤਰ ਪੜ੍ਹਾਈ ਦੀ ਬਜਾਏ ਵਿਦਿਆਰਥੀਆਂ ਦੇ ਡਾਟੇ ਆਨ-ਲਾਈਨ ਕਰਨ ਦੀ ਪ੍ਰਕਿਰਿਆ ਵਿਚ ਬੁਰੀ ਤਰ੍ਹਾਂ ਉਲਝ ਕੇ ਰਹਿ ਗਿਆ ਹੈ ਜਿਸ ਕਰਕੇ ...

ਪੂਰੀ ਖ਼ਬਰ »

ਸਕੂਲ ਸਿਲੇਬਸ 'ਚ ਕ੍ਰਾਂਤੀਕਾਰੀ ਪਰਿਵਰਤਨ ਕਰਨਾ ਸਮੇਂ ਦੀ ਲੋੜ - ਸ਼ਰਮਾ

ਨੰਗਲ, 17 ਜੁਲਾਈ (ਪ੍ਰੋ: ਅਵਤਾਰ ਸਿੰਘ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇੱਕ ਅਹਿਮ ਮੀਟਿੰਗ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ/ਰਾਜ ਸਰਕਾਰਾਂ ਤੋਂ ਸਕੂਲ ਸਿਲੇਬਸ 'ਚ ਵੱਡੇ ਪਰਿਵਰਤਨ ਕਰਨ ਦੀ ਮੰਗ ਕੀਤੀ ਗਈ | ਮੀਟਿੰਗ 'ਚ ਇਸ ਗੱਲ 'ਤੇ ...

ਪੂਰੀ ਖ਼ਬਰ »

ਟਰੱਕ ਪਲਟਣ ਨਾਲ ਪੁੱਤਰ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਸੰਤੋਖਗੜ੍ਹ, 17 ਜੁਲਾਈ (ਮਲਕੀਅਤ ਸਿੰਘ)- ਅੱਜ ਸਵੇਰੇ ਪਿੰਡ ਬਾਥੜੀ (ਊਨਾ) ਦੇ ਉੱਪਰਲੇ ਮੋੜਾਂ ਪਾਸ ਮੰਦਿਰ ਦੇ ਨਜ਼ਦੀਕ ਕਰਿਆਨੇ ਨਾਲ ਭਰਿਆ ਟਰੱਕ ਪਲਟ ਜਾਣ ਨਾਲ ਇਕ ਦੀ ਮੌਤ ਹੋ ਗਈ ਜਦੋਂਕਿ ਡਰਾਈਵਰ ਜ਼ਖ਼ਮੀ ਹੋ ਗਿਆ | ਪੁਲਿ ਥਾਣਾ ਹਰੌਲੀ (ਊਨਾ) ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰੈਲੋਂ ਕਲਾਂ 'ਚ ਘਰ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੈਲੋਂ ਕਲਾਂ ਦੇ ਇੱਕ ਘਰ ਵਿਚ ਚੋਰਾਂ ਨੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ | ਮੇਹਰ ਸਿੰਘ ਪੁੱਤਰ ਪਿਆਰਾ ਸਿੰਘ ਨਿਵਾਸੀ ਰੈਲੋਂ ਕਲਾਂ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਦਾ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ ਸਥਾਨਕ ਜਲ ਸਪਲਾਈ ਸਕੀਮ ਵਿਖੇ ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਸ਼ੁੱਧ ਆਹਾਰ ਜਾਗਿ੍ਤੀ ਮੰਚ ਵੱਲੋਂ ਬੂਟਾ ਲਗਾਓ ਮੁਹਿੰਮ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਸ਼ੁੱਧ ਆਹਾਰ ਜਾਗਿ੍ਤੀ ਮੰਚ ਰੂਪਨਗਰ ਵੱਲੋਂ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਨੰਨ੍ਹੀਆਂ ਬੱਚੀਆਂ ਰਾਹੀਂ ਬੂਟਾ ਲਗਾਓ ਮੁਹਿੰਮ ਅਰੰਭ ਕੀਤੀ ਗਈ, ਜਿਸ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ

ਮੋਰਿੰਡਾ, 17 ਜੁਲਾਈ (ਪਿ੍ਤਪਾਲ ਸਿੰਘ)-ਟੈਕਨੀਕਲ ਸਰਵਿਸਿਜ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਵੱਖ-ਵੱਖ ਦਫ਼ਤਰਾਂ ਦੇ ਅਹੁਦੇਦਾਰ ਚੁਣੇ ਗਏ | ਡਵੀਜ਼ਨ ਦੇ ਸਕੱਤਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਯਾਤਰੂਆਂ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਅੱਜ ਇੱਕ ਮੀਟਿੰਗ ਕਰਕੇ ਬੀਤੇ ਕੱਲ੍ਹ ਅਮਰਨਾਥ ਯਾਤਰਾ ਲਈ ਗਏ ਯਾਤਰੂਆਂ 'ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਅੱਜ ਕਾਂਗਰਸੀ ਆਗੂਆਂ ਵੱਲੋਂ ਭਰਪੂਰ ਨਿੰਦਾ ਕੀਤੀ ਗਈ | ਸਮੂਹ ਆਗੂਆਂ ...

ਪੂਰੀ ਖ਼ਬਰ »

ਨਵੋਦਿਆ ਟੈੱਸਟ ਪਾਸ ਵਿਦਿਆਰਥੀ ਦਾ ਸਨਮਾਨ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)- ਇੱਥੋਂ ਨਜ਼ਦੀਕੀ ਪਿੰਡ ਫ਼ਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਜਿੰਦਰ ਸਿੰਘ ਦਾ ਨਵੋਦਿਆ ਟੈੱਸਟ ਪਾਸ ਕਰਨ ਉਪਰੰਤ ਸਨਮਾਨ ਕੀਤਾ ਗਿਆ | ਸਕੂਲ ਇੰਚਾਰਜ ਜਸਵਿੰਦਰ ਸਿੰਘ ਭੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰੀਕਿਸ਼ਨ ਨੂਰਪੁਰ ਬੇਦੀ ਦੇ ਨੰਬਰਦਾਰ ਨਿਯੁਕਤ

ਨੂਰਪੁਰ ਬੇਦੀ, 17 ਜੁਲਾਈ (ਢੀਂਡਸਾ)- ਨਗਰ ਪੰਚਾਇਤ ਤੋਂ ਮੁੜ ਗ੍ਰਾਮ ਪੰਚਾਇਤ ਬਣੇ ਨੂਰਪੁਰ ਬੇਦੀ ਪਿੰਡ ਦਾ ਨਵਾਂ ਨੰਬਰਦਾਰ ਹਰੀਕਿਸ਼ਨ ਨੂੰ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਉਨ•ਾਂ ਨੂੰ ਨੰਬਰਦਾਰ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੇਰਾ ਕੁੰਭ ਦਾਸ ਵਿਖੇ ਨਕਲਾਂ ਤੇ ਨਾਟਕ ਕਰਵਾਏ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਧਾਰਮਿਕ ਸਥਾਨ ਡੇਰਾ ਬਾਪੂ ਕੁੰਭ ਦਾਸ ਬਾਲੇਵਾਲ ਵਿਖੇ ਗੱਦੀਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਸਾਉਣ ਮਹੀਨੇ ਦੇ ਸ਼ੁੱਭ ਆਰੰਭ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਧਾਰਮਿਕ ਸਮਗਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਐੱਨ. ਐੱਸ. ਕਿਊ. ਐੱਫ. ਸਕੀਮ ਦੇ ਵੋਕੇਸ਼ਨਲ ਟਰੇਨਰ ਅਧਿਆਪਕਾਂ ਦਾ ਨਿੱਜੀ ਕੰਪਨੀਆਂ ਵੱਲੋਂ ਹੋ ਰਿਹਾ ਸ਼ੋਸ਼ਣ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ 400 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰ ਰਹੇ 800 ਵੋਕੇਸ਼ਨਲ ਟ੍ਰੇਨਰ ਅਧਿਆਪਕ ਪਿਛਲੇ ਤਿੰਨ ਸਾਲ ਤੋਂ ਕੇਂਦਰ ਸਰਕਾਰ ਦੀ ਐੱਨ. ਐੱਸ. ਕਿਊ. ਐੱਫ. ਸਕੀਮ ਅਧੀਨ ਕੰਮ ਕਰ ਰਹੇ ਹਨ | ਇਸ ਸਕੀਮ ਦਾ ਮਕਸਦ ...

ਪੂਰੀ ਖ਼ਬਰ »

ਓਵਰ ਲੋਡ ਟਿੱਪਰਾਂ ਦੀ ਦਹਿਸ਼ਤ ਬੰਦ ਕਰੋ, ਜ਼ਿਲ੍ਹਾ ਪੁਲਿਸ ਮੁਖੀ ਨੂੰ ਗੁਹਾਰ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਓਵਰ ਲੋਡ ਵਾਹਨਾਂ ਨਾਲ ਹਰ ਰੋਜ਼ ਕੀਮਤੀ ਜ਼ਿੰਦਗੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਲਪੇਟ 'ਚ ਆ ਕੇ ਲੋਕ ਅਪਾਹਜਤਾ ਦੀ ਭੇਟ ਵੀ ਚੜ੍ਹ ਰਹੇ ਹਨ ਪਰ ਪੰਜਾਬ 'ਚ ਇਸ ਵੱਲ ਸਰਕਾਰਾਂ ਦਾ ਉੱਕਾ ਹੀ ਧਿਆਨ ਨਹੀਂ ਜਾ ਰਿਹਾ | ਸੜਕਾਂ 'ਤੇ ...

ਪੂਰੀ ਖ਼ਬਰ »

ਖੈਰ ਲੱਕੜ ਦੇ ਸਮੱਗਲਰਾਂ ਵਿਰੁੱਧ ਮਾਮਲਾ ਦਰਜ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਥਾਣਾ ਸਦਰ ਪੁਲਿਸ ਵੱਲੋਂ ਖੈਰ ਦੀ ਲੱਕੜ ਦੀ ਰਾਤ ਸਮੇਂ ਨਾਜਾਇਜ਼ ਤੌਰ 'ਤੇ ਕਟਾਈ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਵਣ ਵਿਭਾਗ ਦੇ ਕਰਮਚਾਰੀ ਨੂੰ ਸੂਚਨਾ ਮਿਲੀ ਸੀ ਕਿ ਰਾਤ ਵੇਲੇ ਸਮੱਗਲਰ ਨੇੜਲੇ ਪਿੰਡ ...

ਪੂਰੀ ਖ਼ਬਰ »

'ਤੰਬਾਕੂ ਮੁਕਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- 'ਤੰਬਾਕੂ ਮੁਕਤ ਪੰਜਾਬ' ਮੁਹਿੰਮ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਰਾਜ ਪੱਧਰੀ ਸਮਾਪਤੀ ਸਮਾਰੋਹ ਤੋਂ ਇਲਾਵਾ 'ਕੋਟਪਾ ਕੰਪਲਾਇਸ' ਲਈ ਸ਼ਲਾਘਾਯੋਗ ਕੰਮ ਬਦਲੇ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ ਵੀ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਵਿਚ 'ਇੰਟਰਨੈੱਟ ਟ੍ਰੇਨਿੰਗ ਪ੍ਰੋਗਰਾਮ' ਕਰਵਾਇਆ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- ਰਿਆਤ ਬਾਹਰਾ ਰੋਪੜ ਕੈਂਪਸ ਵਿਖੇ ਵਿਦਿਆਰਥੀਆਂ ਲਈ 'ਇੰਟਰਨੈੱਟ ਟਰੇਨਿੰਗ ਪ੍ਰੋਗਰਾਮ' ਕਰਵਾਇਆ ਗਿਆ ਜਿਸ ਤਹਿਤ ਵਿਦਿਆਰਥੀਆਂ ਨੂੰ ਇਲੈਕਟੋ੍ਰਨਿਕ ਉਦਯੋਗ ਵਿਚ ਰੁਜ਼ਗਾਰ ਲਈ ਜ਼ਰੂਰੀ ਟਰੇਨਿੰਗ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਸਲੇਮਪੁਰ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਾਸ ਕੀਤੀ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 17 ਜੁੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਸਬੰਧੀ ਲਈ ਪ੍ਰੀਖਿਆ ਵਿਚ ਨੇੜਲੇ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਮੋਦੀ ਦੇ ਜੀ. ਐਸ. ਟੀ. ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾਈ - ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਨਰਿੰਦਰ ਮੋਦੀ ਦੇ ਜੀ. ਐਸ. ਟੀ. ਟੈਕਸ ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾ ਦਿੱਤੀ ਹੈ ਜਿਸ ਤਹਿਤ ਗੁਰਦੁਆਰਾ ਸਾਹਿਬਾਨ ਨੂੰ ਦੋਹਰੇ ਟੈਕਸਾਂ ਦਾ ਸਾਹਮਣਾ ਕਰਨਾ ਪਵੇਗਾ | ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਰਵੈਰ ਯੂਥ ਕਲੱਬ ਵੱਲੋਂ ਪਿੰਡ ਖੈਰਾਬਾਦ 'ਚ ਸਫ਼ਾਈ ਮੁਹਿੰਮ

Ðਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਨਿਰਵੈਰ ਯੂਥ ਕਲੱਬ ਪਿੰਡ ਖੈਰਾਬਾਦ ਵੱਲੋਂ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਦੀ ਸਫ਼ਾਈ ਕੀਤੀ ਗਈ | ਪਿੰਡ ਦਾ ਬੱਸ ਸਟੈਂਡ ਅਤੇ ਮੁੱਖ ਮਾਰਗ 'ਤੇ ਖੜ੍ਹੀ ਗਾਜਰ ਬੂਟੀ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਪਿੰਡ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਯੁਵਾ ਸੇਵਾ ਦਲ ਨੇ ਕਰਵਾਇਆ ਭਗਵਤੀ ਜਾਗਰਣ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਯੁਵਾ ਸੇਵਾ ਦਲ ਵੱਲੋਂ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ ਜਿਸ ਵਿਚ ਵਿਨੋਦ ਰਾਜਨ ਐਾਡ ਪਾਰਟੀ ਯਮੁਨਾ ਨਗਰ ...

ਪੂਰੀ ਖ਼ਬਰ »

ਹੈਾਡੀਕੈਪਡ ਸੁਸਾਇਟੀ ਦੀ ਮੀਟਿੰਗ

ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ)-ਆਲ ਇੰਡੀਆ ਹੈਾਡੀਕੈਪਡ ਸੁਸਾਇਟੀ ਜ਼ਿਲ੍ਹਾ ਰੂਪਨਗਰ ਦੀ ਇੱਕ ਮੀਟਿੰਗ ਗੁਰੂ ਕਾ ਖੂਹ ਮੁੰਨੇ ਵਿਖੇ ਹੋਈ ਜਿਸ ਵਿਚ ਅੰਗਹੀਣਾਂ ਨੂੰ ਆਉਂਦੀਆਂ ਸਮੱਸਿਆਵਾਂ 'ਤੇ ਵਿਚਾਰ ਕੀਤਾ ਗਿਆ | ਅੰਗਹੀਣਾਂ ਨੇ ਕਿਹਾ ਕਿ ਸਰਕਾਰ ਨੂੰ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਮੀਂਹ ਨਾ ਪੈਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 17 ਜੁਲਾਈ (ਕੰਗ)- ਮੋਰਿੰਡਾ ਇਲਾਕੇ ਵਿਚ ਮਗਰਲੇ 15 ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁਕਣੀਆਂ ਸ਼ੁਰੂ ਹੋ ਗਈਆਂ ਹਨ | ਜੀਰੀ ਦੀ ਫ਼ਸਲ ਵਾਲੇ ਖੇਤਾਂ ਵਿਚ ਪਾਣੀ ਪੂਰਾ ਨਹੀਂ ਹੋ ਰਿਹਾ | ਕਿਸਾਨਾਂ ਨੂੰ ਜੀਰੀ ਨੂੰ ਪਾਲਣ ਲਈ ਜਰਨੇਟਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX