ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  17 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  29 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 4 hours ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 5 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਰੂਪਨਗਰ

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ 'ਚ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਟਰੱਕ ਤੇ ਬੱਸ ਦੀ ਟੱਕਰ 'ਚ ਸਵਾਰੀਆਂ ਵਾਲ-ਵਾਲ ਬਚੀਆਂ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੰਗੀਲਪੁਰ ਕੋਲ ਟਰੱਕ ਤੇ ਬੱਸ ਦੀ ਹੋਈ ਟੱਕਰ ਵਿਚ ਵਾਹਨ ਸਵਾਰ ਡਰਾਈਵਰ ਸਮੇਤ ਸਵਾਰੀਆਂ ਤਾਂ ਵਾਲ-ਵਾਲ ਬਚ ਗਈਆਂ ਪਰ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਹੀ ਲੱਗੀਆਂ | ...

ਪੂਰੀ ਖ਼ਬਰ »

ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਬਣ ਸਕਦੇ ਹਨ ਹਾਦਸਿਆਂ ਦਾ ਸਬੱਬ

ਪੁਰਖਾਲੀ, 17 ਜੁਲਾਈ (ਬੰਟੀ)-ਇਲਾਕੇ ਦੇ ਕਈ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ | ਇਸ ਸਬੰਧੀ ਕਈ ਸਕੂਲਾਂ ਵਿਚ ਦੇਖਿਆ ਕਿ ਸਕੂਲਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਦੇ ਜੋੜਾਂ ਨੂੰ ਢੱਕਿਆ ਨਹੀਂ ਗਿਆ ਤੇ ਇਹ ਜੋੜ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਆਨਲਾਈਨਾਂ ਕੰਮਾਂ-ਕਾਰਾਂ 'ਚ ਉਲਝ ਕੇ ਰਹਿ ਗਿਆ ਸਕੂਲੀ ਸਿੱਖਿਆ ਤੰਤਰ

ਸਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਗਰਮੀ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਸੂਬੇ ਦੇ ਸਕੂਲਾਂ ਵਿਚ ਸਿੱਖਿਆ ਤੰਤਰ ਪੜ੍ਹਾਈ ਦੀ ਬਜਾਏ ਵਿਦਿਆਰਥੀਆਂ ਦੇ ਡਾਟੇ ਆਨ-ਲਾਈਨ ਕਰਨ ਦੀ ਪ੍ਰਕਿਰਿਆ ਵਿਚ ਬੁਰੀ ਤਰ੍ਹਾਂ ਉਲਝ ਕੇ ਰਹਿ ਗਿਆ ਹੈ ਜਿਸ ਕਰਕੇ ...

ਪੂਰੀ ਖ਼ਬਰ »

ਸਕੂਲ ਸਿਲੇਬਸ 'ਚ ਕ੍ਰਾਂਤੀਕਾਰੀ ਪਰਿਵਰਤਨ ਕਰਨਾ ਸਮੇਂ ਦੀ ਲੋੜ - ਸ਼ਰਮਾ

ਨੰਗਲ, 17 ਜੁਲਾਈ (ਪ੍ਰੋ: ਅਵਤਾਰ ਸਿੰਘ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇੱਕ ਅਹਿਮ ਮੀਟਿੰਗ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ/ਰਾਜ ਸਰਕਾਰਾਂ ਤੋਂ ਸਕੂਲ ਸਿਲੇਬਸ 'ਚ ਵੱਡੇ ਪਰਿਵਰਤਨ ਕਰਨ ਦੀ ਮੰਗ ਕੀਤੀ ਗਈ | ਮੀਟਿੰਗ 'ਚ ਇਸ ਗੱਲ 'ਤੇ ...

ਪੂਰੀ ਖ਼ਬਰ »

ਟਰੱਕ ਪਲਟਣ ਨਾਲ ਪੁੱਤਰ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਸੰਤੋਖਗੜ੍ਹ, 17 ਜੁਲਾਈ (ਮਲਕੀਅਤ ਸਿੰਘ)- ਅੱਜ ਸਵੇਰੇ ਪਿੰਡ ਬਾਥੜੀ (ਊਨਾ) ਦੇ ਉੱਪਰਲੇ ਮੋੜਾਂ ਪਾਸ ਮੰਦਿਰ ਦੇ ਨਜ਼ਦੀਕ ਕਰਿਆਨੇ ਨਾਲ ਭਰਿਆ ਟਰੱਕ ਪਲਟ ਜਾਣ ਨਾਲ ਇਕ ਦੀ ਮੌਤ ਹੋ ਗਈ ਜਦੋਂਕਿ ਡਰਾਈਵਰ ਜ਼ਖ਼ਮੀ ਹੋ ਗਿਆ | ਪੁਲਿ ਥਾਣਾ ਹਰੌਲੀ (ਊਨਾ) ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰੈਲੋਂ ਕਲਾਂ 'ਚ ਘਰ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੈਲੋਂ ਕਲਾਂ ਦੇ ਇੱਕ ਘਰ ਵਿਚ ਚੋਰਾਂ ਨੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ | ਮੇਹਰ ਸਿੰਘ ਪੁੱਤਰ ਪਿਆਰਾ ਸਿੰਘ ਨਿਵਾਸੀ ਰੈਲੋਂ ਕਲਾਂ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਦਾ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ ਸਥਾਨਕ ਜਲ ਸਪਲਾਈ ਸਕੀਮ ਵਿਖੇ ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਸ਼ੁੱਧ ਆਹਾਰ ਜਾਗਿ੍ਤੀ ਮੰਚ ਵੱਲੋਂ ਬੂਟਾ ਲਗਾਓ ਮੁਹਿੰਮ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਸ਼ੁੱਧ ਆਹਾਰ ਜਾਗਿ੍ਤੀ ਮੰਚ ਰੂਪਨਗਰ ਵੱਲੋਂ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਨੰਨ੍ਹੀਆਂ ਬੱਚੀਆਂ ਰਾਹੀਂ ਬੂਟਾ ਲਗਾਓ ਮੁਹਿੰਮ ਅਰੰਭ ਕੀਤੀ ਗਈ, ਜਿਸ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ

ਮੋਰਿੰਡਾ, 17 ਜੁਲਾਈ (ਪਿ੍ਤਪਾਲ ਸਿੰਘ)-ਟੈਕਨੀਕਲ ਸਰਵਿਸਿਜ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਵੱਖ-ਵੱਖ ਦਫ਼ਤਰਾਂ ਦੇ ਅਹੁਦੇਦਾਰ ਚੁਣੇ ਗਏ | ਡਵੀਜ਼ਨ ਦੇ ਸਕੱਤਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਯਾਤਰੂਆਂ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਅੱਜ ਇੱਕ ਮੀਟਿੰਗ ਕਰਕੇ ਬੀਤੇ ਕੱਲ੍ਹ ਅਮਰਨਾਥ ਯਾਤਰਾ ਲਈ ਗਏ ਯਾਤਰੂਆਂ 'ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਅੱਜ ਕਾਂਗਰਸੀ ਆਗੂਆਂ ਵੱਲੋਂ ਭਰਪੂਰ ਨਿੰਦਾ ਕੀਤੀ ਗਈ | ਸਮੂਹ ਆਗੂਆਂ ...

ਪੂਰੀ ਖ਼ਬਰ »

ਨਵੋਦਿਆ ਟੈੱਸਟ ਪਾਸ ਵਿਦਿਆਰਥੀ ਦਾ ਸਨਮਾਨ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)- ਇੱਥੋਂ ਨਜ਼ਦੀਕੀ ਪਿੰਡ ਫ਼ਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਜਿੰਦਰ ਸਿੰਘ ਦਾ ਨਵੋਦਿਆ ਟੈੱਸਟ ਪਾਸ ਕਰਨ ਉਪਰੰਤ ਸਨਮਾਨ ਕੀਤਾ ਗਿਆ | ਸਕੂਲ ਇੰਚਾਰਜ ਜਸਵਿੰਦਰ ਸਿੰਘ ਭੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰੀਕਿਸ਼ਨ ਨੂਰਪੁਰ ਬੇਦੀ ਦੇ ਨੰਬਰਦਾਰ ਨਿਯੁਕਤ

ਨੂਰਪੁਰ ਬੇਦੀ, 17 ਜੁਲਾਈ (ਢੀਂਡਸਾ)- ਨਗਰ ਪੰਚਾਇਤ ਤੋਂ ਮੁੜ ਗ੍ਰਾਮ ਪੰਚਾਇਤ ਬਣੇ ਨੂਰਪੁਰ ਬੇਦੀ ਪਿੰਡ ਦਾ ਨਵਾਂ ਨੰਬਰਦਾਰ ਹਰੀਕਿਸ਼ਨ ਨੂੰ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਉਨ•ਾਂ ਨੂੰ ਨੰਬਰਦਾਰ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੇਰਾ ਕੁੰਭ ਦਾਸ ਵਿਖੇ ਨਕਲਾਂ ਤੇ ਨਾਟਕ ਕਰਵਾਏ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਧਾਰਮਿਕ ਸਥਾਨ ਡੇਰਾ ਬਾਪੂ ਕੁੰਭ ਦਾਸ ਬਾਲੇਵਾਲ ਵਿਖੇ ਗੱਦੀਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਸਾਉਣ ਮਹੀਨੇ ਦੇ ਸ਼ੁੱਭ ਆਰੰਭ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਧਾਰਮਿਕ ਸਮਗਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਐੱਨ. ਐੱਸ. ਕਿਊ. ਐੱਫ. ਸਕੀਮ ਦੇ ਵੋਕੇਸ਼ਨਲ ਟਰੇਨਰ ਅਧਿਆਪਕਾਂ ਦਾ ਨਿੱਜੀ ਕੰਪਨੀਆਂ ਵੱਲੋਂ ਹੋ ਰਿਹਾ ਸ਼ੋਸ਼ਣ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ 400 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰ ਰਹੇ 800 ਵੋਕੇਸ਼ਨਲ ਟ੍ਰੇਨਰ ਅਧਿਆਪਕ ਪਿਛਲੇ ਤਿੰਨ ਸਾਲ ਤੋਂ ਕੇਂਦਰ ਸਰਕਾਰ ਦੀ ਐੱਨ. ਐੱਸ. ਕਿਊ. ਐੱਫ. ਸਕੀਮ ਅਧੀਨ ਕੰਮ ਕਰ ਰਹੇ ਹਨ | ਇਸ ਸਕੀਮ ਦਾ ਮਕਸਦ ...

ਪੂਰੀ ਖ਼ਬਰ »

ਓਵਰ ਲੋਡ ਟਿੱਪਰਾਂ ਦੀ ਦਹਿਸ਼ਤ ਬੰਦ ਕਰੋ, ਜ਼ਿਲ੍ਹਾ ਪੁਲਿਸ ਮੁਖੀ ਨੂੰ ਗੁਹਾਰ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਓਵਰ ਲੋਡ ਵਾਹਨਾਂ ਨਾਲ ਹਰ ਰੋਜ਼ ਕੀਮਤੀ ਜ਼ਿੰਦਗੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਲਪੇਟ 'ਚ ਆ ਕੇ ਲੋਕ ਅਪਾਹਜਤਾ ਦੀ ਭੇਟ ਵੀ ਚੜ੍ਹ ਰਹੇ ਹਨ ਪਰ ਪੰਜਾਬ 'ਚ ਇਸ ਵੱਲ ਸਰਕਾਰਾਂ ਦਾ ਉੱਕਾ ਹੀ ਧਿਆਨ ਨਹੀਂ ਜਾ ਰਿਹਾ | ਸੜਕਾਂ 'ਤੇ ...

ਪੂਰੀ ਖ਼ਬਰ »

ਖੈਰ ਲੱਕੜ ਦੇ ਸਮੱਗਲਰਾਂ ਵਿਰੁੱਧ ਮਾਮਲਾ ਦਰਜ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਥਾਣਾ ਸਦਰ ਪੁਲਿਸ ਵੱਲੋਂ ਖੈਰ ਦੀ ਲੱਕੜ ਦੀ ਰਾਤ ਸਮੇਂ ਨਾਜਾਇਜ਼ ਤੌਰ 'ਤੇ ਕਟਾਈ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਵਣ ਵਿਭਾਗ ਦੇ ਕਰਮਚਾਰੀ ਨੂੰ ਸੂਚਨਾ ਮਿਲੀ ਸੀ ਕਿ ਰਾਤ ਵੇਲੇ ਸਮੱਗਲਰ ਨੇੜਲੇ ਪਿੰਡ ...

ਪੂਰੀ ਖ਼ਬਰ »

'ਤੰਬਾਕੂ ਮੁਕਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- 'ਤੰਬਾਕੂ ਮੁਕਤ ਪੰਜਾਬ' ਮੁਹਿੰਮ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਰਾਜ ਪੱਧਰੀ ਸਮਾਪਤੀ ਸਮਾਰੋਹ ਤੋਂ ਇਲਾਵਾ 'ਕੋਟਪਾ ਕੰਪਲਾਇਸ' ਲਈ ਸ਼ਲਾਘਾਯੋਗ ਕੰਮ ਬਦਲੇ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ ਵੀ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਵਿਚ 'ਇੰਟਰਨੈੱਟ ਟ੍ਰੇਨਿੰਗ ਪ੍ਰੋਗਰਾਮ' ਕਰਵਾਇਆ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- ਰਿਆਤ ਬਾਹਰਾ ਰੋਪੜ ਕੈਂਪਸ ਵਿਖੇ ਵਿਦਿਆਰਥੀਆਂ ਲਈ 'ਇੰਟਰਨੈੱਟ ਟਰੇਨਿੰਗ ਪ੍ਰੋਗਰਾਮ' ਕਰਵਾਇਆ ਗਿਆ ਜਿਸ ਤਹਿਤ ਵਿਦਿਆਰਥੀਆਂ ਨੂੰ ਇਲੈਕਟੋ੍ਰਨਿਕ ਉਦਯੋਗ ਵਿਚ ਰੁਜ਼ਗਾਰ ਲਈ ਜ਼ਰੂਰੀ ਟਰੇਨਿੰਗ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਸਲੇਮਪੁਰ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਾਸ ਕੀਤੀ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 17 ਜੁੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਸਬੰਧੀ ਲਈ ਪ੍ਰੀਖਿਆ ਵਿਚ ਨੇੜਲੇ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਮੋਦੀ ਦੇ ਜੀ. ਐਸ. ਟੀ. ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾਈ - ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਨਰਿੰਦਰ ਮੋਦੀ ਦੇ ਜੀ. ਐਸ. ਟੀ. ਟੈਕਸ ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾ ਦਿੱਤੀ ਹੈ ਜਿਸ ਤਹਿਤ ਗੁਰਦੁਆਰਾ ਸਾਹਿਬਾਨ ਨੂੰ ਦੋਹਰੇ ਟੈਕਸਾਂ ਦਾ ਸਾਹਮਣਾ ਕਰਨਾ ਪਵੇਗਾ | ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਰਵੈਰ ਯੂਥ ਕਲੱਬ ਵੱਲੋਂ ਪਿੰਡ ਖੈਰਾਬਾਦ 'ਚ ਸਫ਼ਾਈ ਮੁਹਿੰਮ

Ðਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਨਿਰਵੈਰ ਯੂਥ ਕਲੱਬ ਪਿੰਡ ਖੈਰਾਬਾਦ ਵੱਲੋਂ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਦੀ ਸਫ਼ਾਈ ਕੀਤੀ ਗਈ | ਪਿੰਡ ਦਾ ਬੱਸ ਸਟੈਂਡ ਅਤੇ ਮੁੱਖ ਮਾਰਗ 'ਤੇ ਖੜ੍ਹੀ ਗਾਜਰ ਬੂਟੀ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਪਿੰਡ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਯੁਵਾ ਸੇਵਾ ਦਲ ਨੇ ਕਰਵਾਇਆ ਭਗਵਤੀ ਜਾਗਰਣ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਯੁਵਾ ਸੇਵਾ ਦਲ ਵੱਲੋਂ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ ਜਿਸ ਵਿਚ ਵਿਨੋਦ ਰਾਜਨ ਐਾਡ ਪਾਰਟੀ ਯਮੁਨਾ ਨਗਰ ਵਾਲੇ, ਰਾਮ ਕਿਸ਼ਨ ਭੋਲਾ, ਰਾਮ ਗੋੜ੍ਹ ਅਤੇ ਗੁਰਿੰਦਰ ਗਿੰਦਾ ਆਦਿ ਗਾਇਕਾਂ ਨੇ ਮਹਾਂਮਾਈ ਦੀ ਮਹਿਮਾਂ ਦਾ ਗੁਣਗਾਨ ਕੀਤਾ | ਇਸ ਸਬੰਧੀ ਪਵਿੱਤਰ ਜੋਤ ਮਾਤਾ ਨੈਣਾ ਦੇਵੀ ਦੇ ਮੰਦਿਰ (ਹਿਮਾਚਲ ਪ੍ਰਦੇਸ਼) ਤੋੋਂ ਲਿਆਂਦੀ ਗਈ | ਬਾਅਦ ਦੁਪਹਿਰ ਡੇਰਾ ਬਾਬਾ ਜਾਲਮਗਿਰੀ ਤੋਂ ਪਵਿੱਤਰ ਜੋਤ ਨਾਲ ਸ਼ੋਭਾ ਯਾਤਰਾ ਸਜਾਈ ਗਈ, ਜੋ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ 'ਚੋਂ ਹੁੰਦੀ ਹੋਈ ਜਾਗਰਣ ਵਾਲੀ ਥਾਂ ਪੁੱਜੀ | ਸ਼ਾਮ 8 ਵਜੇ ਜਾਗਰਣ ਪੂਜੀ ਸ਼ੁਰੂ ਹੋਈ ਅਤੇ 9 ਵਜੇ ਮਾਂ ਦੇ ਭਗਤਾਂ ਵੱਲੋਂ ਮਾਂ ਦੀ ਮਹਿਮਾਂ ਦਾ ਗੁਣਗਾਨ ਸ਼ੁਰੂ ਕੀਤਾ ਗਿਆ | ਦੇਰ ਰਾਤ ਯਮੁਨਾ ਨਗਰ ਤੋਂ ਆਏ ਗਾਇਕ ਰਾਜਨ ਐਾਡ ਪਾਰਟੀ ਵੱਲੋਂ ਗਾਈ ਹਰ ਭੇਟ ਨਾਲ ਪੇਸ਼ ਕੀਤੀਆਂ ਝਾਕੀਆਂ ਵੇਖਣਯੋਗ ਸੀ ਜਿਨ੍ਹਾਂ 'ਤੇ ਸੰਗਤਾਂ ਵਾਰ-ਵਾਰ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨੌਜਵਾਨ ਆਗੂ ਨਵਪ੍ਰੀਤ ਸਿੰਘ ਨਵੀ ਨੇ ਮਾਂ ਦੇ ਚਰਨਾਂ ਵਿਚ ਹਾਜ਼ਰੀਆਂ ਭਰਦਿਆਂ ਸੇਵਾ ਦਲ ਨੂੰ ਮਾਇਕ ਸਹਾਇਤਾ ਦੇਣ ਦਾ ਐਲਾਨ ਕੀਤਾ | ਇਸ ਮੌਕੇ ਡੇਰਾ ਬਾਬਾ ਜਾਲਮ ਗਿਰੀ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵਾ ਨੰਦ, ਚੇਅਰਮੈਨ ਸੋਹਣ ਸਿੰਘ ਸੰਧੂਆਂ, ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਡਾ: ਨਰਦੀਪਕ ਲਵਲੀ, ਲਾਲਾ ਹਰਮੇਸ਼ ਗਰਗ, ਕੌਾਸਲਰ ਜਸਵੰਤ ਸਿੰਘ, ਰਾਜਿੰਦਰ ਸਿੰਘ, ਮੁਨਿੱਤ ਕੁਮਾਰ ਮੰਟੂ, ਚੰਦਰ ਸ਼ੇਖਰ, ਗੁਰਮੀਤ ਸਿੰਘ, ਲਖਵੀਰ ਸਿੰਘ ਲੱਖੀ ਹਾਫਿਜਾਬਾਦ, ਹਰਦੀਪ ਸਿੰਘ ਸਨੀ ਕਤਲੌਰ, ਰਘਵੀਰ ਸਿੰਘ ਰਾਣਾ ਕੰਧੋਲਾ, ਸਖੁਬੀਰ ਚੰਦ, ਐਡਵੋਕੇਟ ਜੁਗਲ ਕਿਸ਼ੋਰ ਸ਼ਰਮਾ, ਅਨਿਲ ਗਰਗ, ਸੰਜੀਵ ਬੰਟੀ, ਗੁਰਚਰਨ ਸਿੰਘ ਪੰਜਾਬ ਟ੍ਰੇਡਰਸ਼, ਜਤਿੰਦਰ ਸ਼ਾਹੀ, ਜਸਵੀਰ ਸਿੰਘ ਜੱਸਾ, ਜਿੰਮੀ ਗਰਗ, ਸੰਦੀਪ ਲਹਿਲ ਤੋਂ ਇਲਾਵਾ ਸੇਵਾ ਦਲ ਦੇ ਸਮੂਹ ਮੈਂਬਰ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹੈਾਡੀਕੈਪਡ ਸੁਸਾਇਟੀ ਦੀ ਮੀਟਿੰਗ

ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ)-ਆਲ ਇੰਡੀਆ ਹੈਾਡੀਕੈਪਡ ਸੁਸਾਇਟੀ ਜ਼ਿਲ੍ਹਾ ਰੂਪਨਗਰ ਦੀ ਇੱਕ ਮੀਟਿੰਗ ਗੁਰੂ ਕਾ ਖੂਹ ਮੁੰਨੇ ਵਿਖੇ ਹੋਈ ਜਿਸ ਵਿਚ ਅੰਗਹੀਣਾਂ ਨੂੰ ਆਉਂਦੀਆਂ ਸਮੱਸਿਆਵਾਂ 'ਤੇ ਵਿਚਾਰ ਕੀਤਾ ਗਿਆ | ਅੰਗਹੀਣਾਂ ਨੇ ਕਿਹਾ ਕਿ ਸਰਕਾਰ ਨੂੰ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਮੀਂਹ ਨਾ ਪੈਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 17 ਜੁਲਾਈ (ਕੰਗ)- ਮੋਰਿੰਡਾ ਇਲਾਕੇ ਵਿਚ ਮਗਰਲੇ 15 ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁਕਣੀਆਂ ਸ਼ੁਰੂ ਹੋ ਗਈਆਂ ਹਨ | ਜੀਰੀ ਦੀ ਫ਼ਸਲ ਵਾਲੇ ਖੇਤਾਂ ਵਿਚ ਪਾਣੀ ਪੂਰਾ ਨਹੀਂ ਹੋ ਰਿਹਾ | ਕਿਸਾਨਾਂ ਨੂੰ ਜੀਰੀ ਨੂੰ ਪਾਲਣ ਲਈ ਜਰਨੇਟਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX