ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  9 minutes ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  15 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  49 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 2 hours ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 minute ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ...
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 5 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਰੂਪਨਗਰ

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ 'ਚ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਟਰੱਕ ਤੇ ਬੱਸ ਦੀ ਟੱਕਰ 'ਚ ਸਵਾਰੀਆਂ ਵਾਲ-ਵਾਲ ਬਚੀਆਂ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੰਗੀਲਪੁਰ ਕੋਲ ਟਰੱਕ ਤੇ ਬੱਸ ਦੀ ਹੋਈ ਟੱਕਰ ਵਿਚ ਵਾਹਨ ਸਵਾਰ ਡਰਾਈਵਰ ਸਮੇਤ ਸਵਾਰੀਆਂ ਤਾਂ ਵਾਲ-ਵਾਲ ਬਚ ਗਈਆਂ ਪਰ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਹੀ ਲੱਗੀਆਂ | ...

ਪੂਰੀ ਖ਼ਬਰ »

ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਬਣ ਸਕਦੇ ਹਨ ਹਾਦਸਿਆਂ ਦਾ ਸਬੱਬ

ਪੁਰਖਾਲੀ, 17 ਜੁਲਾਈ (ਬੰਟੀ)-ਇਲਾਕੇ ਦੇ ਕਈ ਸਰਕਾਰੀ ਸਕੂਲਾਂ 'ਚ ਬਿਜਲੀ ਦੇ ਨੰਗੇ ਜੋੜ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ | ਇਸ ਸਬੰਧੀ ਕਈ ਸਕੂਲਾਂ ਵਿਚ ਦੇਖਿਆ ਕਿ ਸਕੂਲਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਦੇ ਜੋੜਾਂ ਨੂੰ ਢੱਕਿਆ ਨਹੀਂ ਗਿਆ ਤੇ ਇਹ ਜੋੜ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਆਨਲਾਈਨਾਂ ਕੰਮਾਂ-ਕਾਰਾਂ 'ਚ ਉਲਝ ਕੇ ਰਹਿ ਗਿਆ ਸਕੂਲੀ ਸਿੱਖਿਆ ਤੰਤਰ

ਸਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਗਰਮੀ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਸੂਬੇ ਦੇ ਸਕੂਲਾਂ ਵਿਚ ਸਿੱਖਿਆ ਤੰਤਰ ਪੜ੍ਹਾਈ ਦੀ ਬਜਾਏ ਵਿਦਿਆਰਥੀਆਂ ਦੇ ਡਾਟੇ ਆਨ-ਲਾਈਨ ਕਰਨ ਦੀ ਪ੍ਰਕਿਰਿਆ ਵਿਚ ਬੁਰੀ ਤਰ੍ਹਾਂ ਉਲਝ ਕੇ ਰਹਿ ਗਿਆ ਹੈ ਜਿਸ ਕਰਕੇ ...

ਪੂਰੀ ਖ਼ਬਰ »

ਸਕੂਲ ਸਿਲੇਬਸ 'ਚ ਕ੍ਰਾਂਤੀਕਾਰੀ ਪਰਿਵਰਤਨ ਕਰਨਾ ਸਮੇਂ ਦੀ ਲੋੜ - ਸ਼ਰਮਾ

ਨੰਗਲ, 17 ਜੁਲਾਈ (ਪ੍ਰੋ: ਅਵਤਾਰ ਸਿੰਘ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇੱਕ ਅਹਿਮ ਮੀਟਿੰਗ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ/ਰਾਜ ਸਰਕਾਰਾਂ ਤੋਂ ਸਕੂਲ ਸਿਲੇਬਸ 'ਚ ਵੱਡੇ ਪਰਿਵਰਤਨ ਕਰਨ ਦੀ ਮੰਗ ਕੀਤੀ ਗਈ | ਮੀਟਿੰਗ 'ਚ ਇਸ ਗੱਲ 'ਤੇ ...

ਪੂਰੀ ਖ਼ਬਰ »

ਟਰੱਕ ਪਲਟਣ ਨਾਲ ਪੁੱਤਰ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਸੰਤੋਖਗੜ੍ਹ, 17 ਜੁਲਾਈ (ਮਲਕੀਅਤ ਸਿੰਘ)- ਅੱਜ ਸਵੇਰੇ ਪਿੰਡ ਬਾਥੜੀ (ਊਨਾ) ਦੇ ਉੱਪਰਲੇ ਮੋੜਾਂ ਪਾਸ ਮੰਦਿਰ ਦੇ ਨਜ਼ਦੀਕ ਕਰਿਆਨੇ ਨਾਲ ਭਰਿਆ ਟਰੱਕ ਪਲਟ ਜਾਣ ਨਾਲ ਇਕ ਦੀ ਮੌਤ ਹੋ ਗਈ ਜਦੋਂਕਿ ਡਰਾਈਵਰ ਜ਼ਖ਼ਮੀ ਹੋ ਗਿਆ | ਪੁਲਿ ਥਾਣਾ ਹਰੌਲੀ (ਊਨਾ) ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰੈਲੋਂ ਕਲਾਂ 'ਚ ਘਰ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਜ਼ਦੀਕੀ ਪਿੰਡ ਰੈਲੋਂ ਕਲਾਂ ਦੇ ਇੱਕ ਘਰ ਵਿਚ ਚੋਰਾਂ ਨੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ | ਮੇਹਰ ਸਿੰਘ ਪੁੱਤਰ ਪਿਆਰਾ ਸਿੰਘ ਨਿਵਾਸੀ ਰੈਲੋਂ ਕਲਾਂ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਦਾ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਦੁਰਦਸ਼ਾ ਹੰਢਾਅ ਰਹੇ ਹਨ ਨੰਗਲ ਦੇ ਵੱਖ-ਵੱਖ ਪਾਰਕ

ਨੰਗਲ, 17 ਜੁਲਾਈ (ਗੁਰਪ੍ਰੀਤ ਗਰੇਵਾਲ)- ਸਰਕਾਰੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਨੰਗਲ ਦੇ ਵੱਖ-ਵੱਖ ਪਾਰਕ ਦੁਰਦਸ਼ਾ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਦਾ ਲਾਲ ਟੈਂਕੀ ਪਾਰਕ ਕਿਸੇ ਦੌਰ 'ਚ ਨੰਗਲ ਦੀ ਸ਼ਾਨ ਸੀ ਜਿਹੜਾ ਹੁਣ ਉਜੜਿਆ ਪਿਆ ਹੈ | ਕਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਟੇਟ ਕਰਮਚਾਰੀ ਦਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਮੀਟਿੰਗ ਸਥਾਨਕ ਜਲ ਸਪਲਾਈ ਸਕੀਮ ਵਿਖੇ ਪ੍ਰਧਾਨ ਬਲਦੇਵ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਸ਼ੁੱਧ ਆਹਾਰ ਜਾਗਿ੍ਤੀ ਮੰਚ ਵੱਲੋਂ ਬੂਟਾ ਲਗਾਓ ਮੁਹਿੰਮ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਸ਼ੁੱਧ ਆਹਾਰ ਜਾਗਿ੍ਤੀ ਮੰਚ ਰੂਪਨਗਰ ਵੱਲੋਂ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਨੰਨ੍ਹੀਆਂ ਬੱਚੀਆਂ ਰਾਹੀਂ ਬੂਟਾ ਲਗਾਓ ਮੁਹਿੰਮ ਅਰੰਭ ਕੀਤੀ ਗਈ, ਜਿਸ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ

ਮੋਰਿੰਡਾ, 17 ਜੁਲਾਈ (ਪਿ੍ਤਪਾਲ ਸਿੰਘ)-ਟੈਕਨੀਕਲ ਸਰਵਿਸਿਜ ਯੂਨੀਅਨ ਮੰਡਲ ਮੋਰਿੰਡਾ ਤੇ ਖਰੜ ਦੀਆਂ ਸਬ ਯੂਨਿਟਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਵੱਖ-ਵੱਖ ਦਫ਼ਤਰਾਂ ਦੇ ਅਹੁਦੇਦਾਰ ਚੁਣੇ ਗਏ | ਡਵੀਜ਼ਨ ਦੇ ਸਕੱਤਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਯਾਤਰੂਆਂ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਨੰਗਲ, 17 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਅੱਜ ਇੱਕ ਮੀਟਿੰਗ ਕਰਕੇ ਬੀਤੇ ਕੱਲ੍ਹ ਅਮਰਨਾਥ ਯਾਤਰਾ ਲਈ ਗਏ ਯਾਤਰੂਆਂ 'ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਅੱਜ ਕਾਂਗਰਸੀ ਆਗੂਆਂ ਵੱਲੋਂ ਭਰਪੂਰ ਨਿੰਦਾ ਕੀਤੀ ਗਈ | ਸਮੂਹ ਆਗੂਆਂ ...

ਪੂਰੀ ਖ਼ਬਰ »

ਨਵੋਦਿਆ ਟੈੱਸਟ ਪਾਸ ਵਿਦਿਆਰਥੀ ਦਾ ਸਨਮਾਨ

ਬੇਲਾ, 17 ਜੁਲਾਈ (ਮਨਜੀਤ ਸਿੰਘ ਸੈਣੀ)- ਇੱਥੋਂ ਨਜ਼ਦੀਕੀ ਪਿੰਡ ਫ਼ਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਜਿੰਦਰ ਸਿੰਘ ਦਾ ਨਵੋਦਿਆ ਟੈੱਸਟ ਪਾਸ ਕਰਨ ਉਪਰੰਤ ਸਨਮਾਨ ਕੀਤਾ ਗਿਆ | ਸਕੂਲ ਇੰਚਾਰਜ ਜਸਵਿੰਦਰ ਸਿੰਘ ਭੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰੀਕਿਸ਼ਨ ਨੂਰਪੁਰ ਬੇਦੀ ਦੇ ਨੰਬਰਦਾਰ ਨਿਯੁਕਤ

ਨੂਰਪੁਰ ਬੇਦੀ, 17 ਜੁਲਾਈ (ਢੀਂਡਸਾ)- ਨਗਰ ਪੰਚਾਇਤ ਤੋਂ ਮੁੜ ਗ੍ਰਾਮ ਪੰਚਾਇਤ ਬਣੇ ਨੂਰਪੁਰ ਬੇਦੀ ਪਿੰਡ ਦਾ ਨਵਾਂ ਨੰਬਰਦਾਰ ਹਰੀਕਿਸ਼ਨ ਨੂੰ ਬਣਾਇਆ ਗਿਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਉਨ•ਾਂ ਨੂੰ ਨੰਬਰਦਾਰ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਡੇਰਾ ਕੁੰਭ ਦਾਸ ਵਿਖੇ ਨਕਲਾਂ ਤੇ ਨਾਟਕ ਕਰਵਾਏ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਧਾਰਮਿਕ ਸਥਾਨ ਡੇਰਾ ਬਾਪੂ ਕੁੰਭ ਦਾਸ ਬਾਲੇਵਾਲ ਵਿਖੇ ਗੱਦੀਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਸਾਉਣ ਮਹੀਨੇ ਦੇ ਸ਼ੁੱਭ ਆਰੰਭ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਧਾਰਮਿਕ ਸਮਗਾਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਐੱਨ. ਐੱਸ. ਕਿਊ. ਐੱਫ. ਸਕੀਮ ਦੇ ਵੋਕੇਸ਼ਨਲ ਟਰੇਨਰ ਅਧਿਆਪਕਾਂ ਦਾ ਨਿੱਜੀ ਕੰਪਨੀਆਂ ਵੱਲੋਂ ਹੋ ਰਿਹਾ ਸ਼ੋਸ਼ਣ

ਨੂਰਪੁਰ ਬੇਦੀ, 17 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ 400 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰ ਰਹੇ 800 ਵੋਕੇਸ਼ਨਲ ਟ੍ਰੇਨਰ ਅਧਿਆਪਕ ਪਿਛਲੇ ਤਿੰਨ ਸਾਲ ਤੋਂ ਕੇਂਦਰ ਸਰਕਾਰ ਦੀ ਐੱਨ. ਐੱਸ. ਕਿਊ. ਐੱਫ. ਸਕੀਮ ਅਧੀਨ ਕੰਮ ਕਰ ਰਹੇ ਹਨ | ਇਸ ਸਕੀਮ ਦਾ ਮਕਸਦ ...

ਪੂਰੀ ਖ਼ਬਰ »

ਓਵਰ ਲੋਡ ਟਿੱਪਰਾਂ ਦੀ ਦਹਿਸ਼ਤ ਬੰਦ ਕਰੋ, ਜ਼ਿਲ੍ਹਾ ਪੁਲਿਸ ਮੁਖੀ ਨੂੰ ਗੁਹਾਰ

ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਓਵਰ ਲੋਡ ਵਾਹਨਾਂ ਨਾਲ ਹਰ ਰੋਜ਼ ਕੀਮਤੀ ਜ਼ਿੰਦਗੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਲਪੇਟ 'ਚ ਆ ਕੇ ਲੋਕ ਅਪਾਹਜਤਾ ਦੀ ਭੇਟ ਵੀ ਚੜ੍ਹ ਰਹੇ ਹਨ ਪਰ ਪੰਜਾਬ 'ਚ ਇਸ ਵੱਲ ਸਰਕਾਰਾਂ ਦਾ ਉੱਕਾ ਹੀ ਧਿਆਨ ਨਹੀਂ ਜਾ ਰਿਹਾ | ਸੜਕਾਂ 'ਤੇ ...

ਪੂਰੀ ਖ਼ਬਰ »

ਖੈਰ ਲੱਕੜ ਦੇ ਸਮੱਗਲਰਾਂ ਵਿਰੁੱਧ ਮਾਮਲਾ ਦਰਜ

ਰੂਪਨਗਰ, 17 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਥਾਣਾ ਸਦਰ ਪੁਲਿਸ ਵੱਲੋਂ ਖੈਰ ਦੀ ਲੱਕੜ ਦੀ ਰਾਤ ਸਮੇਂ ਨਾਜਾਇਜ਼ ਤੌਰ 'ਤੇ ਕਟਾਈ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਵਣ ਵਿਭਾਗ ਦੇ ਕਰਮਚਾਰੀ ਨੂੰ ਸੂਚਨਾ ਮਿਲੀ ਸੀ ਕਿ ਰਾਤ ਵੇਲੇ ਸਮੱਗਲਰ ਨੇੜਲੇ ਪਿੰਡ ...

ਪੂਰੀ ਖ਼ਬਰ »

'ਤੰਬਾਕੂ ਮੁਕਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- 'ਤੰਬਾਕੂ ਮੁਕਤ ਪੰਜਾਬ' ਮੁਹਿੰਮ ਦੌਰਾਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਰਾਜ ਪੱਧਰੀ ਸਮਾਪਤੀ ਸਮਾਰੋਹ ਤੋਂ ਇਲਾਵਾ 'ਕੋਟਪਾ ਕੰਪਲਾਇਸ' ਲਈ ਸ਼ਲਾਘਾਯੋਗ ਕੰਮ ਬਦਲੇ ਜ਼ਿਲ੍ਹਾ ਰੂਪਨਗਰ ਨੂੰ ਵਿਸ਼ੇਸ਼ ਸਨਮਾਨ ਵੀ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਵਿਚ 'ਇੰਟਰਨੈੱਟ ਟ੍ਰੇਨਿੰਗ ਪ੍ਰੋਗਰਾਮ' ਕਰਵਾਇਆ

ਰੂਪਨਗਰ, 17 ਜੁਲਾਈ (ਮਨਜਿੰਦਰ ਸਿੰਘ ਚੱਕਲ)- ਰਿਆਤ ਬਾਹਰਾ ਰੋਪੜ ਕੈਂਪਸ ਵਿਖੇ ਵਿਦਿਆਰਥੀਆਂ ਲਈ 'ਇੰਟਰਨੈੱਟ ਟਰੇਨਿੰਗ ਪ੍ਰੋਗਰਾਮ' ਕਰਵਾਇਆ ਗਿਆ ਜਿਸ ਤਹਿਤ ਵਿਦਿਆਰਥੀਆਂ ਨੂੰ ਇਲੈਕਟੋ੍ਰਨਿਕ ਉਦਯੋਗ ਵਿਚ ਰੁਜ਼ਗਾਰ ਲਈ ਜ਼ਰੂਰੀ ਟਰੇਨਿੰਗ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਸਲੇਮਪੁਰ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪਾਸ ਕੀਤੀ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 17 ਜੁੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਸਬੰਧੀ ਲਈ ਪ੍ਰੀਖਿਆ ਵਿਚ ਨੇੜਲੇ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਉਕਤ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਮੋਦੀ ਦੇ ਜੀ. ਐਸ. ਟੀ. ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾਈ - ਪ੍ਰੋ: ਬਡੂੰਗਰ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਨਰਿੰਦਰ ਮੋਦੀ ਦੇ ਜੀ. ਐਸ. ਟੀ. ਟੈਕਸ ਨੇ ਔਰੰਗਜੇਬ ਦੇ ਜਜ਼ੀਆ ਟੈਕਸ ਦੀ ਯਾਦ ਕਰਵਾ ਦਿੱਤੀ ਹੈ ਜਿਸ ਤਹਿਤ ਗੁਰਦੁਆਰਾ ਸਾਹਿਬਾਨ ਨੂੰ ਦੋਹਰੇ ਟੈਕਸਾਂ ਦਾ ਸਾਹਮਣਾ ਕਰਨਾ ਪਵੇਗਾ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਅੱਗੇ ਕਿਹਾ ਕਿ ਗੁਰੂ ਘਰਾਂ ਨੂੰ ਜੀ. ਐਸ. ਟੀ. ਦੀ ਸਭ ਤੋਂ ਵੱਡੀ ਮਾਰ ਪਈ ਹੈ | ਟੈਕਸ ਦੀ ਇਸ ਪ੍ਰਣਾਲੀ ਕਰਕੇ ਗੁਰੂ ਘਰਾਂ ਨੂੰ ਦੋਹਰੇ ਟੈਕਸਾਂ ਦੀ ਅਦਾਇਗੀ ਲਈ ਮਜਬੂਰ ਹੋਣਾ ਪਵੇਗਾ ਜੋ ਕਿ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਗੁਰੂ ਦੀ ਗੋਲਕ 'ਚ ਪਾਏ ਦਾਨ ਰੂਪੀ ਮਾਇਆ ਨਾਲ ਸਿੱਧਾ ਖਿਲਵਾੜ ਹੈ | ਉਨ੍ਹਾਂ ਕਿਹਾ ਸਮਾਜ ਸੇਵਾ ਵਜੋਂ ਚਲਾਏ ਜਾਂਦੇ ਲੰਗਰਾਂ ਅਤੇ ਕੜਾਹ ਪ੍ਰਸ਼ਾਦ ਲਈ ਆਉਂਦੇ ਹਰ ਪ੍ਰਕਾਰ ਦੇ ਸਾਮਾਨ 'ਤੇ ਟੈਕਸ ਲਗਾਉਣ ਦੇ ਨਾਲ-ਨਾਲ ਸਰਕਾਰ ਨੇ ਕੜਾਹ ਪ੍ਰਸ਼ਾਦ ਦੀਆਂ ਪਰਚੀਆਂ 'ਤੇ ਵੀ ਸਰਵਿਸ ਟੈਕਸ ਲਗਾ ਕੇ ਔਰੰਗਜ਼ੇਬ ਦੇ ਜਜ਼ੀਆ ਦੀ ਬਰਾਬਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਗੁਰੂ ਘਰਾਂ ਨੂੰ ਆਉਂਦੇ ਹਰ ਪ੍ਰਕਾਰ ਦੇ ਸਾਮਾਨ 'ਤੇ ਹਰ ਪ੍ਰਕਾਰ ਦੇ ਟੈਕਸ ਤੋਂ ਛੋਟ ਹੁੰਦੀ ਸੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਅਡਾਨੀ ਦੇ ਬਿਜਲੀ, ਅੰਬਾਨੀ ਦੇ ਤੇਲ ਅਤੇ ਵਿਜੇ ਮਾਲੀਆ ਦੇ ਸ਼ਰਾਬ ਦੇ ਕਾਰੋਬਾਰ ਨੂੰ ਜੀ. ਐਸ. ਟੀ. ਤੋਂ ਛੋਟ ਦਿੱਤੀ ਹੈ | ਪ੍ਰੋ: ਬਡੂੰਗਰ ਨੇ ਕਿਹਾ ਕਿ ਉਕਤ ਟੈਕਸ ਤੋਂ ਗੁਰੂ ਘਰਾਂ ਦੇ ਨਾਲ ਸਮੂਹ ਧਾਰਮਿਕ ਅਸਥਾਨਾਂ ਨੂੰ ਛੋਟ ਦੇਣ ਸਬੰਧੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਪੱਤਰਾਂ ਦਾ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਜਦੋਂ ਕਿ ਇਸ ਤੋਂ ਪਹਿਲਾਂ ਅਟਲ ਬਿਹਾਰੀ ਵਾਜਪਾਈ ਤੇ ਡਾ: ਮਨਮੋਹਨ ਸਿੰਘ ਦੇ ਸਮੇਂ ਸ਼ੋ੍ਰਮਣੀ ਕਮੇਟੀ ਦੇ ਹਰ ਪੱਤਰ ਦਾ ਉਕਤ ਸ਼ਖ਼ਸੀਅਤਾਂ ਵੱਲੋਂ ਸਮੇਂ ਸਿਰ ਜਵਾਬ ਆਉਂਦਾ ਰਿਹਾ ਹੈ | ਉਨ੍ਹਾਂ ਨਰਿੰਦਰ ਮੋਦੀ ਅਤੇ ਅਰੁਣ ਜੇਤਲੀ 'ਤੇ ਵਰ੍ਹਦਿਆਂ ਕਿਹਾ ਕਿ ਉਕਤ ਦੋਵੇਂ ਗੁਰੂ ਘਰਾਂ ਦੇ ਪ੍ਰਬੰਧਾਂ ਅਤੇ ਨਿਭਾਈਆਂ ਜਾਂਦੀਆਂ ਸੇਵਾਵਾਂ ਨੂੰ ਭਲੀਭਾਂਤ ਜਾਣਦੇ ਹਨ | ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੀ ਲਹਿਰ ਦੇ ਦੂਜੇ ਪੜਾਅ ਦੀ ਆਰੰਭਤਾ 31 ਜੁਲਾਈ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਕੀਤੀ ਜਾਵੇਗੀ | ਇਕ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਿੰਨ ਜ਼ੋਨਾਂ 'ਚ ਵੰਡ ਕੇ ਧਰਮ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਮਿਸ਼ਨ ਕੇਂਦਰ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਦੇ ਇੰਚਾਰਜ ਮੀਤ ਸਕੱਤਰ ਪੱਧਰ 'ਤੇ ਉਚ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ | ਰਹਿਤ ਮਰਿਆਦਾ 'ਚ ਤਬਦੀਲੀ ਸਬੰਧੀ ਸਵਾਲਾਂ ਦਾ ਜਵਾਬ ਦਿੰਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਇਹ ਮਾਮਲਾ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਮਾਮਲਾ ਹੈ | ਸਿੰਘ ਸਾਹਿਬਾਨ ਵੱਖ-ਵੱਖ ਜਥੇਬੰਦੀਆਂ, ਸੰਪਰਦਾ ਅਤੇ ਹੋਰ ਪੰਥਕ ਸਭਾ ਸੁਸਾਇਟੀਆਂ ਨਾਲ ਵਿਚਾਰ ਕਰਕੇ ਜੋ ਰਿਪੋਰਟ ਦੇਣਗੇ ਸ਼ੋ੍ਰਮਣੀ ਕਮੇਟੀ ਉਸ 'ਤੇ ਵਿਚਾਰ ਕਰੇਗੀ | ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਜੀ. ਐਸ. ਟੀ. ਟੈਕਸ 'ਚੋਂ ਪੰਜਾਬ ਸਰਕਾਰ ਦਾ ਹਿੱਸਾ ਸ਼ੋ੍ਰਮਣੀ ਕਮੇਟੀ ਅਤੇ ਹੋਰ ਧਾਰਮਿਕ ਅਸਥਾਨਾਂ ਨੂੰ ਤੁਰੰਤ ਮੁਆਫ਼ ਕਰੇ | ਇਸ ਮੌਕੇ ਉਨ੍ਹਾਂ ਨਾਲ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ, ਬੀਬੀ ਰਣਜੀਤ ਕੌਰ, ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ, ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਰਣਜੀਤ ਸਿੰਘ, ਮੀਤ ਮੈਨੇਜਰ ਅਮਰਜੀਤ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸ਼ੋ੍ਰਮਣੀ ਕਮੇਟੀ ਮੈਂਬਰ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਿਰਵੈਰ ਯੂਥ ਕਲੱਬ ਵੱਲੋਂ ਪਿੰਡ ਖੈਰਾਬਾਦ 'ਚ ਸਫ਼ਾਈ ਮੁਹਿੰਮ

Ðਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)- ਨਿਰਵੈਰ ਯੂਥ ਕਲੱਬ ਪਿੰਡ ਖੈਰਾਬਾਦ ਵੱਲੋਂ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਪਿੰਡ ਦੀ ਸਫ਼ਾਈ ਕੀਤੀ ਗਈ | ਪਿੰਡ ਦਾ ਬੱਸ ਸਟੈਂਡ ਅਤੇ ਮੁੱਖ ਮਾਰਗ 'ਤੇ ਖੜ੍ਹੀ ਗਾਜਰ ਬੂਟੀ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਪਿੰਡ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਯੁਵਾ ਸੇਵਾ ਦਲ ਨੇ ਕਰਵਾਇਆ ਭਗਵਤੀ ਜਾਗਰਣ

ਸ੍ਰੀ ਚਮਕੌਰ ਸਾਹਿਬ, 17 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਯੁਵਾ ਸੇਵਾ ਦਲ ਵੱਲੋਂ ਇਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ ਜਿਸ ਵਿਚ ਵਿਨੋਦ ਰਾਜਨ ਐਾਡ ਪਾਰਟੀ ਯਮੁਨਾ ਨਗਰ ...

ਪੂਰੀ ਖ਼ਬਰ »

ਹੈਾਡੀਕੈਪਡ ਸੁਸਾਇਟੀ ਦੀ ਮੀਟਿੰਗ

ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ)-ਆਲ ਇੰਡੀਆ ਹੈਾਡੀਕੈਪਡ ਸੁਸਾਇਟੀ ਜ਼ਿਲ੍ਹਾ ਰੂਪਨਗਰ ਦੀ ਇੱਕ ਮੀਟਿੰਗ ਗੁਰੂ ਕਾ ਖੂਹ ਮੁੰਨੇ ਵਿਖੇ ਹੋਈ ਜਿਸ ਵਿਚ ਅੰਗਹੀਣਾਂ ਨੂੰ ਆਉਂਦੀਆਂ ਸਮੱਸਿਆਵਾਂ 'ਤੇ ਵਿਚਾਰ ਕੀਤਾ ਗਿਆ | ਅੰਗਹੀਣਾਂ ਨੇ ਕਿਹਾ ਕਿ ਸਰਕਾਰ ਨੂੰ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਮੀਂਹ ਨਾ ਪੈਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 17 ਜੁਲਾਈ (ਕੰਗ)- ਮੋਰਿੰਡਾ ਇਲਾਕੇ ਵਿਚ ਮਗਰਲੇ 15 ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁਕਣੀਆਂ ਸ਼ੁਰੂ ਹੋ ਗਈਆਂ ਹਨ | ਜੀਰੀ ਦੀ ਫ਼ਸਲ ਵਾਲੇ ਖੇਤਾਂ ਵਿਚ ਪਾਣੀ ਪੂਰਾ ਨਹੀਂ ਹੋ ਰਿਹਾ | ਕਿਸਾਨਾਂ ਨੂੰ ਜੀਰੀ ਨੂੰ ਪਾਲਣ ਲਈ ਜਰਨੇਟਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX