ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਪਟਿਆਲਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 50 ਮਤਿਆਂ 'ਚੋਂ ਇਕ ਨੂੰ ਛੱਡ ਬਾਕੀ ਕੀਤੇ ਪਾਸ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ 'ਤੇ ਕਾਬਜ਼ ਅਕਾਲੀ-ਭਾਜਪਾ ਕੌਾਸਲਰਾਂ ਦਾ ਆਪਣੇ ਇਸ ਵਾਰ ਦੇ ਕਾਰਜਕਾਲ ਦਾ ਆਖ਼ਰੀ ਜਰਨਲ ਹਾਊਸ ਜਿਸ ਵਿਚ 50 ਮਤੇ ਲਿਖਤੀ ਤੌਰ 'ਤੇ ਲਿਆਂਦੇ ਗਏ ਨਿਵੇਕਲਾ ਹੋ ਨਿੱਬੜਿਆ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਭੜਕੇ ਕਾਮਿਆਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਹਲਕਾ ਦਫ਼ਤਰ ਜਨਸਿਹਤ ਵਿਭਾਗ ਪਟਿਆਲਾ ਅੱਗੇ ਦਰਸ਼ਨ ਬੇਲੂਮਾਜਰਾ, ਜਸਬੀਰ ਖੋਖਰ, ਛੱਜੂ ਰਾਮ ਤੇ ਕਿਸ਼ਨ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਕਰੰਟ ਨਾਲ ਬੱਚੇ ਦੀ ਮੌਤ

ਸਨੌਰ, 17 ਜੁਲਾਈ (ਸੋਖਲ)-ਸਵੇਰੇ ਅੱਠ ਵਜੇ ਦੇ ਕਰੀਬ ਅੱਠ ਮਹੀਨੇ ਦੇ ਬੱਚੇ ਦੀ ਕਰੰਟ ਲੱਗ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਬੋਧ ਮਾਨ ਨਾਂਅ ਦਾ ਵਿਅਕਤੀ ਉੱਤਰ ਪ੍ਰਦੇਸ਼ ਤੋਂ ਪਰਿਵਾਰ ਸਮੇਤ ਸਨੌਰ ਵਿਖੇ ਆ ਕੇ ਪੱਥਰ ਆਦਿ ਲਾਉਣ ਦਾ ਕੰਮ ਕਰਦਾ ਸੀ | ਘਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 18 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 18 ਬੋਤਲਾਂ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਦੜਾ ਸੱਟਾ ਲਗਾਉਂਦੇ ਹੋਏ ਦੋ ਵਿਅਕਤੀਆਂ ਨੂੰ 1610 ਰੁਪਏ ਸਮੇਤ ...

ਪੂਰੀ ਖ਼ਬਰ »

ਅਨਾਰਦਾਣਾ ਚੌਕ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ, ਪੰਜ ਨੌਜਵਾਨ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਸਥਿਤ ਢਾਬੇ 'ਚ ਸ਼ਾਮ ਸਮੇਂ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ | ਇਸ ਦੌਰਾਨ ਦੋਵੇਂ ਗੁੱਟਾਂ ਵੱਲੋਂ ਇਕ ਦੂਜੇ 'ਤੇ ਜਮ ਕੇ ਡਾਂਗਾਂ-ਸੋਟੇ ਬਰਸਾਏ ਗਏ | ਜਿਸ ਦੌਰਾਨ ਇਕ ਗੁੱਟ ਦੇ ਪੰਜ ਜਣੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ | ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਕਪਤਾਨ ਸਿਟੀ ਕੇਸਰ ਸਿੰਘ ਦੀ ਅਗਵਾਈ 'ਚ ਉਪ ਪੁਲਿਸ ਕਪਤਾਨ ਸਿਟੀ-1 ਸੌਰਵ ਜਿੰਦਲ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਅਨਾਰਦਾਣਾ ਚੌਕ ਵਿਖੇ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਤੈਨਾਤ ਕੀਤੇ ਗਏ | ਇਸ ਝਗੜੇ ਦੌਰਾਨ ਜ਼ਖਮੀ ਹੋਏ ਨੌਜਵਾਨਾਂ ਦੀ ਪਛਾਣ ਹਰਵਿੰਦਰ ਸਿੰਘ ਜੋਈ ਪੁੱਤਰ ਜੱਗਾ ਵਾਸੀ ਧੀਰੂ ਨਗਰ, ਚਮਕੌਰ ਸਿੰਘ ਪੁੱਤਰ ਸੰਤ ਸਿੰਘ ਵਾਸੀ ਖੇੜਾ ਜੱਟਾਂ, ਹਰਦੀਪ ਸ਼ਰਮਾ ਪੁੱਤਰ ਅੰਮਿ੍ਤਪਾਲ, ਦੀਪਕ ਸ਼ਰਮਾ ਪੁੱਤਰ ਤਰਸੇਮ ਚੰਦ ਵਾਸੀਆਨ ਸ਼ੇਰਮਾਜਰਾ ਅਤੇ ਅਮਰ ਕਲਿਆਣ ਵਜੋਂ ਹੋਈ | ਜਿਨ੍ਹਾਂ ਦਾ ਰਜਿੰਦਰਾ ਹਸਪਤਾਲ ਪਟਿਆਲਾ ਦੇ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਝਗੜਾ ਜੋਈ ਗਰੁੱਪ ਤੇ ਬਿੱਟੂ ਗੁਜਰ ਗਰੁੱਪ ਦੇ ਮੈਂਬਰਾਂ ਵਿਚਕਾਰ ਹੋਇਆ, ਜਿਸ ਦੌਰਾਨ ਪੰਜ ਨੌਜਵਾਨ ਜ਼ਖਮੀ ਹੋ ਗਏ | ਇਸ ਸਬੰਧੀ ਢਾਬੇ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੇ ਢਾਬੇ 'ਚ ਬੈਠੇ ਕੁੱਝ ਨੌਜਵਾਨ ਖਾਣਾ ਖਾ ਰਹੇ ਸੀ, ਉਸੇ ਦੌਰਾਨ ਉਨ੍ਹਾਂ 'ਤੇ ਕੁੱਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ | ਜਿਨ੍ਹਾਂ ਵੱਲੋਂ ਡਾਂਗਾਂ ਸੋਟਿਆਂ ਦੇ ਨਾਲ ਉਸ 'ਤੇ ਹਮਲਾ ਕੀਤਾ ਗਿਆ | ਸੂਤਰਾਂ ਦਾ ਕਹਿਣਾ ਹੈ ਕਿ ਇਸ ਝਗੜੇ ਦੌਰਾਨ ਦੋਵੇਂ ਧਿਰਾਂ 'ਚ ਜਮ ਕੇ ਡਾਂਗਾਂ ਸੋਟੇ ਖੜਕੇ ਸਨ | ਜਿਸ ਦੌਰਾਨ ਪੰਜ ਜਣੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ | ਘਟਨਾ ਤੋਂ ਬਾਅਦ ਥਾਣਾ ਕੋਤਵਾਲੀ ਪਟਿਆਲਾ ਦੇ ਇੰਚਾਰਜ ਮੁਖੀ ਇੰਸਪੈਕਟਰ ਰਾਹੁਲ ਕੌਸ਼ਲ, ਥਾਣਾ ਤਿ੍ਪੜੀ ਦੇ ਮੁਖੀ ਇੰਸਪੈਕਟਰ ਰਾਜੇਸ਼ ਮਲਹੋਤਰਾ ਤੇ ਥਾਣਾ ਡਵੀਜ਼ਨ ਨੰਬਰ 2 ਦੇ ਇੰਚਾਰਜ ਸਬ-ਇੰਸਪੈਕਟਰ ਸੁਰਿੰਦਰ ਭੱਲਾ ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਤੈਨਾਤ ਕੀਤੇ ਗਏ | ਇਸ ਸਬੰਧੀ ਥਾਣਾ ਕੋਤਵਾਲੀ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਰਾਹੁਲ ਕੌਸ਼ਲ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਦੋ ਦਿਨਾ ਕੌਾਸਲਿੰਗ ਸ਼ੁਰੂ

ਪਟਿਆਲਾ,17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਸ਼ਨ 2017-18 ਦੇ ਦਾਖ਼ਲਿਆਂ ਲਈ ਵੱਖ-ਵੱਖ ਵਿਭਾਗਾਂ ਵਿਚ ਦੋ ਦਿਨਾ ਕੌਾਸਲਿੰਗ ਅੱਜ ਸ਼ੁਰੂ ਹੋਈ ਜਿਸ ਕਰਕੇ ਅੱਜ ਸਵੇਰ ਤੋਂ ਹੀ ਕੈਂਪਸ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨਾਲ ਚਹਿਲ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ-ਅਧਿਆਪਨ ਕਰਮਚਾਰੀ ਜਥੇਬੰਦੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ 'ਚ ਰਿਹਾ ਮੋਹਰੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ ਵਿਚ ਮੋਹਰੀ ਰਿਹਾ | ਅੱਜ ਸਵੇਰੇ ਗਰਾਮ ਪੰਚਾਇਤ ਥੂਹਾ ਪੱਤੀ ਦੀ ਸਰਪੰਚ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਵਿਚ ਸਰਵ ਸੰਮਤੀ ਨਾਲ ਸੱਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ ਹੋਈ ਸਮਾਪਤ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਪੰਜਾਬ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 14 ਤੋਂ 16 ਜੁਲਾਈ ਤੱਕ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ (ਲੜਕੇ ਅੰਡਰ-19 ਅਤੇ ਲੜਕੀਆਂ ਅੰਡਰ-17) ਕਰਵਾਈ, ਜਿਸ ਵਿਚ ਦੇਸ਼ ਦੇ ਨਾਮਵਰ ਸਕੂਲਾਂ ਦੀਆਂ ...

ਪੂਰੀ ਖ਼ਬਰ »

ਸੜਕ 'ਚ ਪਿਆ ਖੱਡਾ ਕਿਸੇ ਵੱਡੇ ਹਾਦਸੇ ਨੂੰ ਦੇ ਸਕਦਾ ਹੈ ਅੰਜਾਮ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)- ਦੇਵੀਗੜ੍ਹ ਵਿਖੇ ਮਲਕਪੁਰ ਕੰਬੋਆਂ ਚੌਾਕ ਵਿਚ ਪਟਿਆਲਾ-ਪਹੇਵਾ ਸਟੇਟ ਹਾਈਵੇ ਵਿਚ ਪਿਆ ਵੱਡਾ ਖੱਡਾ ਕਿਸੇ ਵੇਲੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੇ ਅਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਕਰ ਸਕਦਾ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ

ਭੁੱਨਰਹੇੜੀ, 17 ਜੁਲਾਈ (ਧਨਵੰਤ ਸਿੰਘ)- ਹਲਕਾ ਸਨੌਰ ਦੇ ਬੀੜ ਭੁੱਨਰਹੇੜੀ 'ਚ ਜੰਗਲਾਤ ਵਿਭਾਗ ਦੀ ਟੀਮ ਨੇ ਰਾਤ ਸਮੇਂ ਸਰਚ ਅਪਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ ਕੀਤੀ, ਪਰ ਉਸ ਨੂੰ ਲੱਭਣ 'ਚ ਅਸਫ਼ਲ ਰਹੀ | ਇਕ ਹਫ਼ਤੇ ਤੋਂ ਖ਼ੰੂਖ਼ਾਰ ਜਾਨਵਰ ਨੇ ਇਲਾਕੇ ਦੇ ਖੇਤਰ ...

ਪੂਰੀ ਖ਼ਬਰ »

ਸਰਕਾਰ ਨੇ ਸ਼ਹਿਰ ਦੇ 27 ਕਰੋੜ 'ਤੇ ਲਾਈ ਰੋਕ ਨਾ ਹਟਾਈ ਤਾਂ ਸੜਕਾਂ 'ਤੇ ਉੱਤਰਾਂਗੇ-ਚੰਦੂਮਾਜਰਾ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਜਨਰਲ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਮੇਅਰ ਅਮਰਿੰਦਰ ਬਜਾਜ ਤੇ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਕੁੱਲ ਹਿੰਦ ਸਭਾ ਦੇ ਵਫ਼ਦ ਨੇ ਬਿਜਲੀ ਨਿਗਮ ਦੇ ਅਧਿਕਾਰੀ ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)- ਪੰਜਾਬ ਬਿਜਲੀ ਨਿਗਮ ਦੇ ਸਥਾਨਕ ਡਵੀਜ਼ਨ ਦਫ਼ਤਰ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ ਤੇ ਗੁਰਮੁਖ ਸਿੰਘ ਮਹਿਮਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਸਨੌਰ, 17 ਜੁਲਾਈ (ਸੋਖਲ)- ਥਾਣਾ ਸਨੌਰ ਪੁਲਿਸ ਪਾਰਟੀ ਨੇ ਸਾਬਕਾ ਨੈਸ਼ਨਲ ਖਿਡਾਰੀ ਗੁਰਦੀਪ ਸਿੰਘ (42) ਸਾਲ ਨੂੰ 10 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਨਰਿੰਦਰ ਸਿੰਘ ਤੇ ਸਬ-ਇੰਸਪੈਕਟਰ ਪੁਸ਼ਪਾ ਦੇਵੀ ਭੈੜੇ ਵਿਅਕਤੀਆਂ ਦੀ ਤਲਾਸ਼ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼, ਧਾਲੀਵਾਲ)- ਇਥੋਂ ਦੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਇਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਾਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ 19 ਨੂੰ ਰਾਜਪੁਰਾ ਆਉਣਗੇ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)- ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ 19 ਜੁਲਾਈ ਨੂੰ ਸਵੇਰੇ ਦਸ ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਚਾਇਤੀ ਰਾਜ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂ ਕਰਨ ਨੂੰ ਲਾਗੂ ਕਰਨਾ ਟੇਢੀ ਖੀਰ

ਬਾਦਸ਼ਾਹਪੁਰ, 17 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ, ਨਗਰ ਕੌਾਸਲ ਤੇ ਨਗਰ ਪੰਚਾਇਤੀ ਦੀਆਂ ਚੋਣਾਂ 'ਚ ਨੁਮਾਇੰਦਗੀ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤੀ ਹੈ ਪਰ ਅਮਲੀ ਤੌਰ 'ਤੇ 33 ਫ਼ੀਸਦੀ ਨੁਮਾਇੰਦਗੀ ਨੂੰ ਵੀ ਚੰਗੀ ...

ਪੂਰੀ ਖ਼ਬਰ »

ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਜਰਨਲ ਹਾਊਸ ਦੇ ਮਦ ਨੰਬਰ 5 ਦੇ ਵਿਰੋਧ ਲਈ ਬੈਠਕ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਦੀ ਬੈਠਕ ਸਬੰਧੀ ਜਾਰੀ ਹੋਏ ਏਜੰਡੇ ਦੀ ਮਦ ਨੰਬਰ 5 ਵਿਚ ਦਰਸਾਈ ਗਈ ਤਜਵੀਜ਼ ਜੋ ਕਿ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ...

ਪੂਰੀ ਖ਼ਬਰ »

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ-7 ਲੱਖ ਦੇ ਕਰੀਬ ਸਮਾਨ ਤੇ ਨਕਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਕਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਅਬਲੋਵਾਲ ਗਰਿੱਡ 'ਚ ਨੁਕਸ ਪੈਣ ਕਾਰਨ ਕਈ ਖੇਤਰਾਂ ਦੀ ਬਿਜਲੀ ਹੋਈ ਬੰਦ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਬੀਤੀ ਰਾਤ ਅਬਲੋਵਾਲ ਗਰਿੱਡ 'ਚ ਪਏ ਤਕਨੀਕੀ ਨੁਕਸ ਕਾਰਨ ਇਸ ਗਰਿੱਡ ਤੋਂ ਚੱਲਦੇ ਖੇਤਰਾਂ ਨੂੰ ਬੀਤੀ ਰਾਤ ਕਾਫ਼ੀ ਸਮਾਂ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਿਆ | ਬਿਜਲੀ ਬੰਦ ਹੋ ਜਾਣ ਕਾਰਨ ਕਈ ਘੰਟੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਘੰਗਰੋਲੀ ਵਿਖੇ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦਾ ਕਰੰਟ ਲੱਗਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਗੁਰਚਰਨ ਸਿੰਘ ਦਾ ਨੌਜਵਾਨ ਲੜਕਾ ਗੁਰਦੀਪਕ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX