ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਪਟਿਆਲਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 50 ਮਤਿਆਂ 'ਚੋਂ ਇਕ ਨੂੰ ਛੱਡ ਬਾਕੀ ਕੀਤੇ ਪਾਸ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ 'ਤੇ ਕਾਬਜ਼ ਅਕਾਲੀ-ਭਾਜਪਾ ਕੌਾਸਲਰਾਂ ਦਾ ਆਪਣੇ ਇਸ ਵਾਰ ਦੇ ਕਾਰਜਕਾਲ ਦਾ ਆਖ਼ਰੀ ਜਰਨਲ ਹਾਊਸ ਜਿਸ ਵਿਚ 50 ਮਤੇ ਲਿਖਤੀ ਤੌਰ 'ਤੇ ਲਿਆਂਦੇ ਗਏ ਨਿਵੇਕਲਾ ਹੋ ਨਿੱਬੜਿਆ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਭੜਕੇ ਕਾਮਿਆਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਹਲਕਾ ਦਫ਼ਤਰ ਜਨਸਿਹਤ ਵਿਭਾਗ ਪਟਿਆਲਾ ਅੱਗੇ ਦਰਸ਼ਨ ਬੇਲੂਮਾਜਰਾ, ਜਸਬੀਰ ਖੋਖਰ, ਛੱਜੂ ਰਾਮ ਤੇ ਕਿਸ਼ਨ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਕਰੰਟ ਨਾਲ ਬੱਚੇ ਦੀ ਮੌਤ

ਸਨੌਰ, 17 ਜੁਲਾਈ (ਸੋਖਲ)-ਸਵੇਰੇ ਅੱਠ ਵਜੇ ਦੇ ਕਰੀਬ ਅੱਠ ਮਹੀਨੇ ਦੇ ਬੱਚੇ ਦੀ ਕਰੰਟ ਲੱਗ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਬੋਧ ਮਾਨ ਨਾਂਅ ਦਾ ਵਿਅਕਤੀ ਉੱਤਰ ਪ੍ਰਦੇਸ਼ ਤੋਂ ਪਰਿਵਾਰ ਸਮੇਤ ਸਨੌਰ ਵਿਖੇ ਆ ਕੇ ਪੱਥਰ ਆਦਿ ਲਾਉਣ ਦਾ ਕੰਮ ਕਰਦਾ ਸੀ | ਘਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 18 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 18 ਬੋਤਲਾਂ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਦੜਾ ਸੱਟਾ ਲਗਾਉਂਦੇ ਹੋਏ ਦੋ ਵਿਅਕਤੀਆਂ ਨੂੰ 1610 ਰੁਪਏ ਸਮੇਤ ...

ਪੂਰੀ ਖ਼ਬਰ »

ਅਨਾਰਦਾਣਾ ਚੌਕ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ, ਪੰਜ ਨੌਜਵਾਨ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਸਥਿਤ ਢਾਬੇ 'ਚ ਸ਼ਾਮ ਸਮੇਂ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ | ਇਸ ਦੌਰਾਨ ਦੋਵੇਂ ਗੁੱਟਾਂ ਵੱਲੋਂ ਇਕ ਦੂਜੇ 'ਤੇ ਜਮ ਕੇ ਡਾਂਗਾਂ-ਸੋਟੇ ਬਰਸਾਏ ਗਏ | ਜਿਸ ਦੌਰਾਨ ਇਕ ਗੁੱਟ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਦੋ ਦਿਨਾ ਕੌਾਸਲਿੰਗ ਸ਼ੁਰੂ

ਪਟਿਆਲਾ,17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਸ਼ਨ 2017-18 ਦੇ ਦਾਖ਼ਲਿਆਂ ਲਈ ਵੱਖ-ਵੱਖ ਵਿਭਾਗਾਂ ਵਿਚ ਦੋ ਦਿਨਾ ਕੌਾਸਲਿੰਗ ਅੱਜ ਸ਼ੁਰੂ ਹੋਈ ਜਿਸ ਕਰਕੇ ਅੱਜ ਸਵੇਰ ਤੋਂ ਹੀ ਕੈਂਪਸ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨਾਲ ਚਹਿਲ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ-ਅਧਿਆਪਨ ਕਰਮਚਾਰੀ ਜਥੇਬੰਦੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ 'ਚ ਰਿਹਾ ਮੋਹਰੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ ਵਿਚ ਮੋਹਰੀ ਰਿਹਾ | ਅੱਜ ਸਵੇਰੇ ਗਰਾਮ ਪੰਚਾਇਤ ਥੂਹਾ ਪੱਤੀ ਦੀ ਸਰਪੰਚ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਵਿਚ ਸਰਵ ਸੰਮਤੀ ਨਾਲ ਸੱਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ ਹੋਈ ਸਮਾਪਤ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਪੰਜਾਬ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 14 ਤੋਂ 16 ਜੁਲਾਈ ਤੱਕ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ (ਲੜਕੇ ਅੰਡਰ-19 ਅਤੇ ਲੜਕੀਆਂ ਅੰਡਰ-17) ਕਰਵਾਈ, ਜਿਸ ਵਿਚ ਦੇਸ਼ ਦੇ ਨਾਮਵਰ ਸਕੂਲਾਂ ਦੀਆਂ ...

ਪੂਰੀ ਖ਼ਬਰ »

ਸੜਕ 'ਚ ਪਿਆ ਖੱਡਾ ਕਿਸੇ ਵੱਡੇ ਹਾਦਸੇ ਨੂੰ ਦੇ ਸਕਦਾ ਹੈ ਅੰਜਾਮ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)- ਦੇਵੀਗੜ੍ਹ ਵਿਖੇ ਮਲਕਪੁਰ ਕੰਬੋਆਂ ਚੌਾਕ ਵਿਚ ਪਟਿਆਲਾ-ਪਹੇਵਾ ਸਟੇਟ ਹਾਈਵੇ ਵਿਚ ਪਿਆ ਵੱਡਾ ਖੱਡਾ ਕਿਸੇ ਵੇਲੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੇ ਅਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਕਰ ਸਕਦਾ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ

ਭੁੱਨਰਹੇੜੀ, 17 ਜੁਲਾਈ (ਧਨਵੰਤ ਸਿੰਘ)- ਹਲਕਾ ਸਨੌਰ ਦੇ ਬੀੜ ਭੁੱਨਰਹੇੜੀ 'ਚ ਜੰਗਲਾਤ ਵਿਭਾਗ ਦੀ ਟੀਮ ਨੇ ਰਾਤ ਸਮੇਂ ਸਰਚ ਅਪਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ ਕੀਤੀ, ਪਰ ਉਸ ਨੂੰ ਲੱਭਣ 'ਚ ਅਸਫ਼ਲ ਰਹੀ | ਇਕ ਹਫ਼ਤੇ ਤੋਂ ਖ਼ੰੂਖ਼ਾਰ ਜਾਨਵਰ ਨੇ ਇਲਾਕੇ ਦੇ ਖੇਤਰ ...

ਪੂਰੀ ਖ਼ਬਰ »

ਸਰਕਾਰ ਨੇ ਸ਼ਹਿਰ ਦੇ 27 ਕਰੋੜ 'ਤੇ ਲਾਈ ਰੋਕ ਨਾ ਹਟਾਈ ਤਾਂ ਸੜਕਾਂ 'ਤੇ ਉੱਤਰਾਂਗੇ-ਚੰਦੂਮਾਜਰਾ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਜਨਰਲ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਮੇਅਰ ਅਮਰਿੰਦਰ ਬਜਾਜ ਤੇ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਕੁੱਲ ਹਿੰਦ ਸਭਾ ਦੇ ਵਫ਼ਦ ਨੇ ਬਿਜਲੀ ਨਿਗਮ ਦੇ ਅਧਿਕਾਰੀ ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)- ਪੰਜਾਬ ਬਿਜਲੀ ਨਿਗਮ ਦੇ ਸਥਾਨਕ ਡਵੀਜ਼ਨ ਦਫ਼ਤਰ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ ਤੇ ਗੁਰਮੁਖ ਸਿੰਘ ਮਹਿਮਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਸਨੌਰ, 17 ਜੁਲਾਈ (ਸੋਖਲ)- ਥਾਣਾ ਸਨੌਰ ਪੁਲਿਸ ਪਾਰਟੀ ਨੇ ਸਾਬਕਾ ਨੈਸ਼ਨਲ ਖਿਡਾਰੀ ਗੁਰਦੀਪ ਸਿੰਘ (42) ਸਾਲ ਨੂੰ 10 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਨਰਿੰਦਰ ਸਿੰਘ ਤੇ ਸਬ-ਇੰਸਪੈਕਟਰ ਪੁਸ਼ਪਾ ਦੇਵੀ ਭੈੜੇ ਵਿਅਕਤੀਆਂ ਦੀ ਤਲਾਸ਼ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼, ਧਾਲੀਵਾਲ)- ਇਥੋਂ ਦੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਇਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਾਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ 19 ਨੂੰ ਰਾਜਪੁਰਾ ਆਉਣਗੇ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)- ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ 19 ਜੁਲਾਈ ਨੂੰ ਸਵੇਰੇ ਦਸ ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਚਾਇਤੀ ਰਾਜ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂ ਕਰਨ ਨੂੰ ਲਾਗੂ ਕਰਨਾ ਟੇਢੀ ਖੀਰ

ਬਾਦਸ਼ਾਹਪੁਰ, 17 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ, ਨਗਰ ਕੌਾਸਲ ਤੇ ਨਗਰ ਪੰਚਾਇਤੀ ਦੀਆਂ ਚੋਣਾਂ 'ਚ ਨੁਮਾਇੰਦਗੀ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤੀ ਹੈ ਪਰ ਅਮਲੀ ਤੌਰ 'ਤੇ 33 ਫ਼ੀਸਦੀ ਨੁਮਾਇੰਦਗੀ ਨੂੰ ਵੀ ਚੰਗੀ ...

ਪੂਰੀ ਖ਼ਬਰ »

ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਜਰਨਲ ਹਾਊਸ ਦੇ ਮਦ ਨੰਬਰ 5 ਦੇ ਵਿਰੋਧ ਲਈ ਬੈਠਕ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਦੀ ਬੈਠਕ ਸਬੰਧੀ ਜਾਰੀ ਹੋਏ ਏਜੰਡੇ ਦੀ ਮਦ ਨੰਬਰ 5 ਵਿਚ ਦਰਸਾਈ ਗਈ ਤਜਵੀਜ਼ ਜੋ ਕਿ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ...

ਪੂਰੀ ਖ਼ਬਰ »

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ-7 ਲੱਖ ਦੇ ਕਰੀਬ ਸਮਾਨ ਤੇ ਨਕਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਕਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ਦੀ ਬੇਰੁਖ਼ੀ ਦਾ ਸ਼ਿਕਾਰ ਬਣਿਆ ਇਹ ਸਰਕਾਰੀ ਹਸਪਤਾਲ ਅੱਜ ਨਿਰੰਤਰ ਡਿਊਟੀ 'ਤੇ ਤਾਇਨਾਤ ਰਹਿਣ ਵਾਲੇ ਮਾਹਿਰ ਡਾਕਟਰਾਂ ਦੀ ਉਡੀਕ ਕਰ ਰਿਹਾ ਹੈ | ਪ੍ਰਬੰਧਕੀ ਢਾਂਚੇ ਤੇ ਐੱਸ.ਐੱਮ.ਓ. ਹਸਪਤਾਲ ਘਨੌਰ ਵੱਲੋਂ ਸਟਾਫ਼ ਪ੍ਰਤੀ ਵਰਤੀ ਜਾ ਰਹੀ ਢਿੱਲ ਕਾਰਨ ਮਨਮਰਜ਼ੀ 'ਤੇ ਉੱਤਰੇ ਸਟਾਫ਼ ਵੱਲੋਂ ਨਿਯਮਾਂ ਨੂੰ ਟਿੱਚ ਜਾਣਦਿਆਂ ਜ਼ਿਆਦਾਤਰ ਛੁੱਟੀ 'ਤੇ ਰਹਿੰਦੇ ਹਨ ਤੇ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਨਾ ਹੋਣਾ ਡਾਕਟਰ ਦੀ ਘਾਟ ਨੂੰ ਦਰਸਾਉਂਦਾ ਹੈ | ਸਫ਼ਾਈ ਕਰਮਚਾਰੀਆਂ ਦੀ ਘਾਟ ਕਾਰਨ ਹਸਪਤਾਲ ਦੇ ਚਾਰੋ ਪਾਸੇ ਕੂੜੇ ਦੇ ਢੇਰ ਮਰੀਜ਼ਾਂ ਨੂੰ ਦੂਰੋਂ ਅੱਖਾਂ ਕੱਢਦੇ ਜਾਪਦੇ ਹਨ | ਜ਼ਿਕਰਯੋਗ ਹੈ ਕਿ ਮਰੀਜ਼ਾਂ ਦੀ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕੇ ਸਰਕਾਰ ਨੇ ਮੁਹੱਈਆ ਕਰਵਾਈ ਅਲਟਰਾਸਾਊਾਡ ਦੀ ਮਸ਼ੀਨ ਵੀ ਵਰਤੋਂ 'ਚ ਨਾ ਆਉਂਦੇ ਹੋਏ ਚਿੱਟਾ ਹਾਥੀ ਸਾਬਤ ਹੋ ਰਹੀ ਹੈ ਤੇ ਮਰੀਜ਼ਾਂ ਨੂੰ ਬਾਹਰੋਂ ਪ੍ਰਾਈਵੇਟ ਸੈਂਟਰਾਂ 'ਤੇ ਭਾਰੀ ਰਾਸ਼ੀ ਖ਼ਰਚ ਕਰਕੇ ਅਲਟਰਾਸਾਊਾਡ ਕਰਵਾਉਣੇ ਪੈ ਰਹੇ ਹਨ | ਇਸ ਦੇ ਨਾਲ ਹੀ ਇਹ ਡਾਕਟਰਾਂ ਦੀ ਪ੍ਰਾਈਵੇਟ ਲੈਬਾਰਟਰੀਆਂ ਨਾਲ ਮਿਲੀ ਭੁਗਤ ਦੀ ਸਾਜ਼ਿਸ਼ ਵੀ ਜਾਪਦੀ ਹੈ | ਇਸ ਹਸਪਤਾਲ 'ਚ ਅੱਖਾਂ ਦੇ ਮਾਹਿਰ, ਬੱਚਿਆਂ ਦੇ ਇਲਾਜ ਦੇ ਮਾਹਿਰ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਦੀਆਂ ਪੋਸਟਾਂ ਖ਼ਾਲੀ ਪਈਆਂ ਹਨ | ਹਸਪਤਾਲ ਦੀ ਇਮਾਰਤ ਵੀ ਕਾਫ਼ੀ ਪੁਰਾਣੀ ਹੋਣ ਦੇ ਕਾਰਨ ਕਈ ਥਾਵਾਂ ਤੋਂ ਵਰਤੋਂ 'ਚ ਨਾ ਆਉਣ ਯੋਗ ਬਣ ਗਈ ਹੈ | ਗੱਲਬਾਤ ਦੌਰਾਨ ਐੱਸ. ਐੱਮ. ਓ. ਸਤਿੰਦਰ ਕੌਰ ਸੰਧੂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਸਬੰਧਿਤ ਵਿਭਾਗ ਨੂੰ ਕਈ ਵਾਰ ਲਿਖ ਕੇ ਮੰਗ ਕਰ ਚੁੱਕੇ ਹਨ ਕਿ ਹਸਪਤਾਲ 'ਚ ਡਾਕਟਰ ਦੀ ਘਾਟ ਹੈ ਤੇ ਮਰੀਜ਼ਾਂ ਦੀ ਰੋਜ਼ਾਨਾ ਦੀ ਔਸਤਨ ਗਿਣਤੀ 150 ਤੋਂ ਵਧੇਰੇ ਹੁੰਦੀ ਹੈ, ਜਿਸ ਦੇ ਕਾਰਨ ਮੌਜੂਦਾ ਡਾਕਟਰ ਵੱਲੋਂ ਬਹੁਤ ਮੁਸ਼ਕਲ ਨਾਲ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਂਦੀਆਂ ਹਨ | ਇਸ ਮਾਮਲੇ ਸਬੰਧੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨਾਲ ਰਾਬਤਾ ਬਣਾਇਆ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਸਿਹਤ ਸੇਵਾਵਾਂ ਪ੍ਰਤੀ ਕਦੇ ਵੀ ਲਾਪਰਵਾਹੀ ਨਹੀਂ ਵਰਤੀ ਅਤੇ ਮੌਜੂਦਾ ਵਿਧਾਇਕ ਜਲਾਲਪੁਰ ਨੂੰ ਚਾਹੀਦਾ ਹੈ ਜਲਦ ਤੋਂ ਜਲਦ ਸਰਕਾਰੀ ਹਸਪਤਾਲ ਘਨੌਰ ਦੀ ਸਾਰ ਲਈ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਮਜਬੂਰਨ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਗਾਇਆ ਜਾਵੇਗਾ | ਇਸ ਸਬੰਧੀ ਜਦੋਂ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਾਂ ਇਹ ਮਸਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਉਨ੍ਹਾਂ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਾਲ ਗੱਲ ਕਰ ਲਈ ਹੈ ਤੇ ਜਲਦ ਹਸਪਤਾਲ ਘਨੌਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਦੀ ਇਕ ਫੇਰੀ ਪਵਾਈ ਜਾਵੇਗੀ ਜਿਸ ਦੇ ਨਾਲ ਇਹ ਮਸਲਾ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਜਾਵੇਗਾ ਅਤੇ ਘਨੌਰ ਦੇ ਹਸਪਤਾਲ ਨੂੰ ਅਪਗ੍ਰੇਡ ਕਰਵਾ ਕੇ 50 ਬਿਸਤਰਿਆਂ ਦਾ ਕੀਤਾ ਜਾਵੇਗਾ, ਨਾਲ ਹੀ ਡਾਕਟਰ ਦੀ ਘਾਟ ਨੂੰ ਵੀ ਪੂਰਾ ਕਰਾਂਗੇ |


ਖ਼ਬਰ ਸ਼ੇਅਰ ਕਰੋ

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਅਬਲੋਵਾਲ ਗਰਿੱਡ 'ਚ ਨੁਕਸ ਪੈਣ ਕਾਰਨ ਕਈ ਖੇਤਰਾਂ ਦੀ ਬਿਜਲੀ ਹੋਈ ਬੰਦ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਬੀਤੀ ਰਾਤ ਅਬਲੋਵਾਲ ਗਰਿੱਡ 'ਚ ਪਏ ਤਕਨੀਕੀ ਨੁਕਸ ਕਾਰਨ ਇਸ ਗਰਿੱਡ ਤੋਂ ਚੱਲਦੇ ਖੇਤਰਾਂ ਨੂੰ ਬੀਤੀ ਰਾਤ ਕਾਫ਼ੀ ਸਮਾਂ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਿਆ | ਬਿਜਲੀ ਬੰਦ ਹੋ ਜਾਣ ਕਾਰਨ ਕਈ ਘੰਟੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਘੰਗਰੋਲੀ ਵਿਖੇ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦਾ ਕਰੰਟ ਲੱਗਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਗੁਰਚਰਨ ਸਿੰਘ ਦਾ ਨੌਜਵਾਨ ਲੜਕਾ ਗੁਰਦੀਪਕ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX