ਤਾਜਾ ਖ਼ਬਰਾਂ


ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  2 minutes ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  4 minutes ago
ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਸੁਖਜਿੰਦਰ ਸਿੰਘ ਦੀ ਜ਼ਿਲ੍ਹਾ ਤਰਨ ਤਾਰਨ ਦੇ ਕਸਬੇ ਹਰੀਕੇ ਪੱਤਣ 'ਚ ਪੈਂਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਅੰਤਿਮ...
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  9 minutes ago
ਕਲਾਨੌਰ,23 ਫਰਵਰੀ (ਪੁਰੇਵਾਲ/ਕਾਹਲੋਂ) - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਨੜਾਂਵਾਲੀ ਵਿਖੇ ਪ੍ਰਵਾਸੀ ਭਾਰਤੀ ਵੱਲੋਂ ਤਿਆਰ ਕਰਵਾਏ ਗਏ ਸਰਕਾਰੀ ਸਕੂਲ ਦੀ ਇਮਾਰਤ ਦੇ ਉਦਘਾਟਨੀ ਸਮਾਗਮ 'ਚ ....
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  15 minutes ago
ਨਵੀਂ ਦਿੱਲੀ, 23 ਫਰਵਰੀ- ਆਈ. ਐੱਸ. ਐੱਸ. ਐੱਫ. (ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸਪੋਰਟ ਫੈਡਰੇਸ਼ਨ) ਵਿਸ਼ਵ ਕੱਪ 2019 'ਚ ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫ਼ਲ ਮੁਕਾਬਲੇ...
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  38 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀ ਕੇਂਦਰ ਵਿਖੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਗੱਲਬਾਤ....
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  49 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ। ਇਹ ਜਾਣਕਾਰੀ ਅਸਮ ਸਿਹਤ ਵਿਭਾਗ.....
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  58 minutes ago
ਨਵੀਂ ਦਿੱਲੀ, 23 ਫਰਵਰੀ- ਫੌਜ ਦੇ ਇੱਕ ਕੈਪਟਨ ਨੇ ਬੀਤੇ ਦਿਨ ਦਿੱਲੀ ਦੇ ਬਸੰਤ ਵਿਹਾਰ 'ਚ ਆਪਣੀ ਅਧਿਕਾਰਕ ਰਿਹਾਇਸ਼ 'ਤੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਕੈਪਟਨ ਦੀ ਪਹਿਚਾਣ ਜਯੰਤ ਕੁਮਾਰ ਐੱਮ...
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  55 minutes ago
ਮੋਗਾ, 23 ਫਰਵਰੀ- ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖ਼ੁਰਦ ਦੇ ਗੁਰਦੁਆਰਾ ਸਾਹਿਬ 'ਚ ਅੱਜ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਜੈਮਲ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਦਿੱਲੀ ਦੇ ਹੋਟਲ ਮਾਲਕ ਨੇ ਸ਼ਹੀਦ...
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 minute ago
ਹੈਦਰਾਬਾਦ, 23 ਫਰਵਰੀ- ਆਂਧਰਾ ਪ੍ਰਦੇਸ਼ ਦੇ ਤਿਰੂਪਤੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ 'ਚ ਸਤਾ ਹਾਸਿਲ ਕਰਨ ਦੇ ਨਾਲ ਹੀ ਦੁਨੀਆ ਦੀ ਕੋਈ ਵੀ ਤਾਕਤ ਆਂਧਰਾ ਪ੍ਰਦੇਸ਼ ਨੂੰ ਕਾਂਗਰਸ ਪਾਰਟੀ ਵੱਲੋਂ ਵਿਸ਼ੇਸ਼ ....
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 1 hour ago
ਸੰਗਰੂਰ (ਧੀਰਜ ਪਸੌਰੀਆਂ ) ਸਿੱਖਿਆ ਵਿਭਾਗ ਦੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੀਆਂ ਟੀਮਾਂ ਨੇ ਪੋਸਟ ਟੈੱਸਟ ਕਰਨ ਤੋਂ ਜਵਾਬ ਦੇ ਦਿੱਤਾ ਹੈ। ਅਧਿਆਪਕ ਸੰਘਰਸ਼ ਕਮੇਟੀ ਦੇ ...
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 1 hour ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ ਹੋ ਗਏ। ਅਧਿਕਾਰਕ ਸੂਤਰਾਂ ਨੇ ਅੱਜ ਦੱਸਿਆ ਕਿ ਬਾਂਦੀਪੋਰਾ ਦੇ ਅਜਸ ਇਲਾਕੇ 'ਚ ਇਹ ਹਾਦਸਾ ਵਾਪਰਿਆ ਹੈ। ਲਾਪਤਾ ਲੋਕਾਂ ਦੀ ਤਲਾਸ਼ 'ਚ ਵਿਆਪਕ...
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 1 hour ago
ਬੈਂਗਲੁਰੂ, 23 ਫਰਵਰੀ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਚਲ ਰਹੇ ਏਅਰ ਇੰਡੀਆ ਸ਼ੋਅ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸ਼ੋਅ ਦੌਰਾਨ ਪਾਰਕਿੰਗ 'ਚ ਅੱਗ ਲੱਗ ਗਈ ਜਿਸ 'ਚ ਲਗਭਗ 100 ਕਾਰਾਂ ਨੂੰ ਅੱਗ ਲੱਗ ਗਈ। ਅੱਗ ਦੀਆਂ ....
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 minute ago
ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਪਾਰਲੀਮੈਂਟ ਚੋਣਾਂ 'ਚ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਵੱਡੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ...
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 1 hour ago
ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪੁਲਵਾਮਾ 'ਚ ਹੋਏ ਫਿਦਾਈਨ ਹਮਲੇ 'ਚ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਗੰਡੀ ਵਿੰਡ ਪੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਅੱਜ ....
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਨਾਲ ਕ੍ਰਿਕਟ ਮੈਚ ਖੇਡਣ ਦੇ ਸਵਾਲ 'ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਭਾਰਤੀ ਟੀਮ ਦਾ ਰੁਝਾਨ ਸਪਸ਼ਟ ਕੀਤਾ ਹੈ। ਐਤਵਾਰ ਨੂੰ ਆਸਟ੍ਰੇਲੀਆ ਦੇ ਨਾਲ ਹੋਣ ਵਾਲੇ ਪਹਿਲੇ ਟੀ ...
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 1 hour ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 2 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 3 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 3 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਪਟਿਆਲਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 50 ਮਤਿਆਂ 'ਚੋਂ ਇਕ ਨੂੰ ਛੱਡ ਬਾਕੀ ਕੀਤੇ ਪਾਸ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ 'ਤੇ ਕਾਬਜ਼ ਅਕਾਲੀ-ਭਾਜਪਾ ਕੌਾਸਲਰਾਂ ਦਾ ਆਪਣੇ ਇਸ ਵਾਰ ਦੇ ਕਾਰਜਕਾਲ ਦਾ ਆਖ਼ਰੀ ਜਰਨਲ ਹਾਊਸ ਜਿਸ ਵਿਚ 50 ਮਤੇ ਲਿਖਤੀ ਤੌਰ 'ਤੇ ਲਿਆਂਦੇ ਗਏ ਨਿਵੇਕਲਾ ਹੋ ਨਿੱਬੜਿਆ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਭੜਕੇ ਕਾਮਿਆਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਹਲਕਾ ਦਫ਼ਤਰ ਜਨਸਿਹਤ ਵਿਭਾਗ ਪਟਿਆਲਾ ਅੱਗੇ ਦਰਸ਼ਨ ਬੇਲੂਮਾਜਰਾ, ਜਸਬੀਰ ਖੋਖਰ, ਛੱਜੂ ਰਾਮ ਤੇ ਕਿਸ਼ਨ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਕਰੰਟ ਨਾਲ ਬੱਚੇ ਦੀ ਮੌਤ

ਸਨੌਰ, 17 ਜੁਲਾਈ (ਸੋਖਲ)-ਸਵੇਰੇ ਅੱਠ ਵਜੇ ਦੇ ਕਰੀਬ ਅੱਠ ਮਹੀਨੇ ਦੇ ਬੱਚੇ ਦੀ ਕਰੰਟ ਲੱਗ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਬੋਧ ਮਾਨ ਨਾਂਅ ਦਾ ਵਿਅਕਤੀ ਉੱਤਰ ਪ੍ਰਦੇਸ਼ ਤੋਂ ਪਰਿਵਾਰ ਸਮੇਤ ਸਨੌਰ ਵਿਖੇ ਆ ਕੇ ਪੱਥਰ ਆਦਿ ਲਾਉਣ ਦਾ ਕੰਮ ਕਰਦਾ ਸੀ | ਘਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 18 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 18 ਬੋਤਲਾਂ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਦੜਾ ਸੱਟਾ ਲਗਾਉਂਦੇ ਹੋਏ ਦੋ ਵਿਅਕਤੀਆਂ ਨੂੰ 1610 ਰੁਪਏ ਸਮੇਤ ...

ਪੂਰੀ ਖ਼ਬਰ »

ਅਨਾਰਦਾਣਾ ਚੌਕ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ, ਪੰਜ ਨੌਜਵਾਨ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਸਥਿਤ ਢਾਬੇ 'ਚ ਸ਼ਾਮ ਸਮੇਂ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ | ਇਸ ਦੌਰਾਨ ਦੋਵੇਂ ਗੁੱਟਾਂ ਵੱਲੋਂ ਇਕ ਦੂਜੇ 'ਤੇ ਜਮ ਕੇ ਡਾਂਗਾਂ-ਸੋਟੇ ਬਰਸਾਏ ਗਏ | ਜਿਸ ਦੌਰਾਨ ਇਕ ਗੁੱਟ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਦੋ ਦਿਨਾ ਕੌਾਸਲਿੰਗ ਸ਼ੁਰੂ

ਪਟਿਆਲਾ,17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਸ਼ਨ 2017-18 ਦੇ ਦਾਖ਼ਲਿਆਂ ਲਈ ਵੱਖ-ਵੱਖ ਵਿਭਾਗਾਂ ਵਿਚ ਦੋ ਦਿਨਾ ਕੌਾਸਲਿੰਗ ਅੱਜ ਸ਼ੁਰੂ ਹੋਈ ਜਿਸ ਕਰਕੇ ਅੱਜ ਸਵੇਰ ਤੋਂ ਹੀ ਕੈਂਪਸ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨਾਲ ਚਹਿਲ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ-ਅਧਿਆਪਨ ਕਰਮਚਾਰੀ ਜਥੇਬੰਦੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ 'ਚ ਰਿਹਾ ਮੋਹਰੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ ਵਿਚ ਮੋਹਰੀ ਰਿਹਾ | ਅੱਜ ਸਵੇਰੇ ਗਰਾਮ ਪੰਚਾਇਤ ਥੂਹਾ ਪੱਤੀ ਦੀ ਸਰਪੰਚ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਵਿਚ ਸਰਵ ਸੰਮਤੀ ਨਾਲ ਸੱਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ ਹੋਈ ਸਮਾਪਤ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਪੰਜਾਬ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 14 ਤੋਂ 16 ਜੁਲਾਈ ਤੱਕ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ (ਲੜਕੇ ਅੰਡਰ-19 ਅਤੇ ਲੜਕੀਆਂ ਅੰਡਰ-17) ਕਰਵਾਈ, ਜਿਸ ਵਿਚ ਦੇਸ਼ ਦੇ ਨਾਮਵਰ ਸਕੂਲਾਂ ਦੀਆਂ ...

ਪੂਰੀ ਖ਼ਬਰ »

ਸੜਕ 'ਚ ਪਿਆ ਖੱਡਾ ਕਿਸੇ ਵੱਡੇ ਹਾਦਸੇ ਨੂੰ ਦੇ ਸਕਦਾ ਹੈ ਅੰਜਾਮ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)- ਦੇਵੀਗੜ੍ਹ ਵਿਖੇ ਮਲਕਪੁਰ ਕੰਬੋਆਂ ਚੌਾਕ ਵਿਚ ਪਟਿਆਲਾ-ਪਹੇਵਾ ਸਟੇਟ ਹਾਈਵੇ ਵਿਚ ਪਿਆ ਵੱਡਾ ਖੱਡਾ ਕਿਸੇ ਵੇਲੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੇ ਅਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਕਰ ਸਕਦਾ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ

ਭੁੱਨਰਹੇੜੀ, 17 ਜੁਲਾਈ (ਧਨਵੰਤ ਸਿੰਘ)- ਹਲਕਾ ਸਨੌਰ ਦੇ ਬੀੜ ਭੁੱਨਰਹੇੜੀ 'ਚ ਜੰਗਲਾਤ ਵਿਭਾਗ ਦੀ ਟੀਮ ਨੇ ਰਾਤ ਸਮੇਂ ਸਰਚ ਅਪਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ ਕੀਤੀ, ਪਰ ਉਸ ਨੂੰ ਲੱਭਣ 'ਚ ਅਸਫ਼ਲ ਰਹੀ | ਇਕ ਹਫ਼ਤੇ ਤੋਂ ਖ਼ੰੂਖ਼ਾਰ ਜਾਨਵਰ ਨੇ ਇਲਾਕੇ ਦੇ ਖੇਤਰ ...

ਪੂਰੀ ਖ਼ਬਰ »

ਸਰਕਾਰ ਨੇ ਸ਼ਹਿਰ ਦੇ 27 ਕਰੋੜ 'ਤੇ ਲਾਈ ਰੋਕ ਨਾ ਹਟਾਈ ਤਾਂ ਸੜਕਾਂ 'ਤੇ ਉੱਤਰਾਂਗੇ-ਚੰਦੂਮਾਜਰਾ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਜਨਰਲ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਮੇਅਰ ਅਮਰਿੰਦਰ ਬਜਾਜ ਤੇ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਕੁੱਲ ਹਿੰਦ ਸਭਾ ਦੇ ਵਫ਼ਦ ਨੇ ਬਿਜਲੀ ਨਿਗਮ ਦੇ ਅਧਿਕਾਰੀ ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)- ਪੰਜਾਬ ਬਿਜਲੀ ਨਿਗਮ ਦੇ ਸਥਾਨਕ ਡਵੀਜ਼ਨ ਦਫ਼ਤਰ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ ਤੇ ਗੁਰਮੁਖ ਸਿੰਘ ਮਹਿਮਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਸਨੌਰ, 17 ਜੁਲਾਈ (ਸੋਖਲ)- ਥਾਣਾ ਸਨੌਰ ਪੁਲਿਸ ਪਾਰਟੀ ਨੇ ਸਾਬਕਾ ਨੈਸ਼ਨਲ ਖਿਡਾਰੀ ਗੁਰਦੀਪ ਸਿੰਘ (42) ਸਾਲ ਨੂੰ 10 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਨਰਿੰਦਰ ਸਿੰਘ ਤੇ ਸਬ-ਇੰਸਪੈਕਟਰ ਪੁਸ਼ਪਾ ਦੇਵੀ ਭੈੜੇ ਵਿਅਕਤੀਆਂ ਦੀ ਤਲਾਸ਼ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼, ਧਾਲੀਵਾਲ)- ਇਥੋਂ ਦੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਇਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਾਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ 19 ਨੂੰ ਰਾਜਪੁਰਾ ਆਉਣਗੇ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)- ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ 19 ਜੁਲਾਈ ਨੂੰ ਸਵੇਰੇ ਦਸ ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਚਾਇਤੀ ਰਾਜ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂ ਕਰਨ ਨੂੰ ਲਾਗੂ ਕਰਨਾ ਟੇਢੀ ਖੀਰ

ਬਾਦਸ਼ਾਹਪੁਰ, 17 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ, ਨਗਰ ਕੌਾਸਲ ਤੇ ਨਗਰ ਪੰਚਾਇਤੀ ਦੀਆਂ ਚੋਣਾਂ 'ਚ ਨੁਮਾਇੰਦਗੀ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤੀ ਹੈ ਪਰ ਅਮਲੀ ਤੌਰ 'ਤੇ 33 ਫ਼ੀਸਦੀ ਨੁਮਾਇੰਦਗੀ ਨੂੰ ਵੀ ਚੰਗੀ ...

ਪੂਰੀ ਖ਼ਬਰ »

ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਜਰਨਲ ਹਾਊਸ ਦੇ ਮਦ ਨੰਬਰ 5 ਦੇ ਵਿਰੋਧ ਲਈ ਬੈਠਕ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਦੀ ਬੈਠਕ ਸਬੰਧੀ ਜਾਰੀ ਹੋਏ ਏਜੰਡੇ ਦੀ ਮਦ ਨੰਬਰ 5 ਵਿਚ ਦਰਸਾਈ ਗਈ ਤਜਵੀਜ਼ ਜੋ ਕਿ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ਹਾਲ ਨੂੰ ਮੀਟਿੰਗ ਹਾਲ ਵਿਚ ਤਬਦੀਲ ਕਰਨ ਦੀ ਤਜਵੀਜ਼ ਮਿੳਾੂਸੀਪਲ ਵਰਕਰਜ਼ ਯੂਨੀਅਨ ਸਬੰਧਿਤ ਭਾਰਤੀਯ ਮਜ਼ਦੂਰ ਸੰਘ ਪੁਰਜ਼ੋਰ ਵਿਰੋਧ ਕਰਨ ਦੀ ਗਲ ਕਹੀ ਗਈ, ਕਿਉਂਕਿ ਇਸ ਹਾਲ ਦੇ ਵਿਚ 26 ਜਨਵਰੀ, 15 ਅਗਸਤ ਦੇ ਦਿਹਾੜੇ ਮਨਾਏ ਜਾਂਦੇ ਹਨ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਕੀਤੇ ਜਾਂਦੇ ਹਨ | ਇਸ ਤੋਂ ਇਲਾਵਾ ਪਬਲਿਕ ਹਿਤ ਵਿਚ ਕੰਮ ਕਰਦੀਆਂ ਸੰਸਥਾਵਾਂ, ਸਕੂਲਾਂ ਆਦਿ ਵੱਲੋਂ ਵੀ ਇਸ ਹਾਲ ਵਿਚ ਆਪਣੇ ਪ੍ਰੋਗਰਾਮ ਕਰਵਾਉਣ ਲਈ ਵਰਤੋਂ ਕੀਤੀ ਜਾਂਦੀ ਹੈ | ਇਸ ਲਈ ਮਿੳਾੂਸੀਪਲ ਵਰਕਰਜ਼ ਯੂਨੀਅਨ ਪੁਰਜ਼ੋਰ ਮੰਗ ਕਰਦੀ ਹੈ ਕਿ ਨਗਰ ਨਿਗਮ ਪਟਿਆਲਾ ਦੇ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਫ਼ੈਸਲਾ ਨਾ ਹੀ ਮੁਲਾਜ਼ਮ ਹਿਤ ਤੇ ਨਾ ਹੀ ਲੋਕ ਹਿਤ ਵਿਚ ਹੈ | ਇਸ ਲਈ ਇਸ ਮਦ ਨੂੰ ਸਿਰੇ ਤੋਂ ਨਕਾਰਦੇ ਹੋਏ ਸਿਰੇ ਤੋਂ ਹੀ ਰੱਦ ਕੀਤਾ ਜਾਵੇ ਜੇਕਰ ਇਸ ਮਤੇ ਨੂੰ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਵੱਲੋਂ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਸਮੂਹ ਕਰਮਚਾਰੀਆਂ ਵੱਲੋਂ ਵਿਰੋਧ ਕੀਤਾ ਜਾਵੇਗਾ ਅਤੇ ਇਸ ਸਬੰਧੀ ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾਵੇਗਾ | ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਪ੍ਰਧਾਨ ਅਜਾਇਬ ਸਿੰਘ, ਜਨਰਲ ਸਕੱਤਰ ਜਸਬੀਰ ਸਿੰਘ, ਮੁਨੀਸ਼ ਪੁਰੀ, ਮੁਕੇਸ਼ ਦੀਕਸ਼ਤ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਬੱਸ ਯਾਤਰਾ ਰਵਾਨਾ
ਪਟਿਆਲਾ, 17 ਜੁਲਾਈ (ਅ.ਸ. ਆਹਲੂਵਾਲੀਆ)- ਜੈ ਭਵਾਨੀ ਸ੍ਰੀ ਨੈਣਾਂ ਦੇਵੀ ਮਾਤਾ ਸੇਵਾ ਸੁਸਾਇਟੀ ਪਟਿਆਲਾ ਵੱਲੋਂ 26ਵੀਂ ਵਾਰ ਮੁਫ਼ਤ ਬੱਸ ਯਾਤਰਾ ਸ੍ਰੀ ਕਾਲੀ ਮਾਤਾ ਮੰਦਿਰ ਤੋਂ ਸ੍ਰੀ ਨੈਣਾਂ ਦੇਵੀ ਮਾਤਾ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ | ਇਸ ਮੌਕੇ ਸ਼ਰਧਾਲੂਆਂ ਵੱਲੋਂ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਸੁਰਿੰਦਰ ਕੁਮਾਰ ਅੱਪੂ, ਪ੍ਰਧਾਨ ਪਰਵਿੰਦਰ ਗੋਲਡੀ, ਮੀਤ ਪ੍ਰਧਾਨ ਅਮਨਿੰਦਰ ਸਿੰਘ ਬਿੱਟੂ, ਕੈਸ਼ੀਅਰ ਰਾਕੇਸ਼ ਕੁਮਾਰ, ਬਲਦੇਵ ਸਿੰਘ, ਰਾਜੇਸ਼ ਸਿੰਗਲਾ, ਮਨੀਸ਼ ਕੁਮਾਰ, ਸਾਬੀ, ਰਾਜੂ, ਰਵੀ, ਹਨੀ, ਬੱਲੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ-7 ਲੱਖ ਦੇ ਕਰੀਬ ਸਮਾਨ ਤੇ ਨਕਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਕਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਅਬਲੋਵਾਲ ਗਰਿੱਡ 'ਚ ਨੁਕਸ ਪੈਣ ਕਾਰਨ ਕਈ ਖੇਤਰਾਂ ਦੀ ਬਿਜਲੀ ਹੋਈ ਬੰਦ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਬੀਤੀ ਰਾਤ ਅਬਲੋਵਾਲ ਗਰਿੱਡ 'ਚ ਪਏ ਤਕਨੀਕੀ ਨੁਕਸ ਕਾਰਨ ਇਸ ਗਰਿੱਡ ਤੋਂ ਚੱਲਦੇ ਖੇਤਰਾਂ ਨੂੰ ਬੀਤੀ ਰਾਤ ਕਾਫ਼ੀ ਸਮਾਂ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਿਆ | ਬਿਜਲੀ ਬੰਦ ਹੋ ਜਾਣ ਕਾਰਨ ਕਈ ਘੰਟੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਘੰਗਰੋਲੀ ਵਿਖੇ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦਾ ਕਰੰਟ ਲੱਗਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਗੁਰਚਰਨ ਸਿੰਘ ਦਾ ਨੌਜਵਾਨ ਲੜਕਾ ਗੁਰਦੀਪਕ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX